ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਤਰਨਤਾਰਨ

ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਦੇ ਲੜਕਿਆਂ 'ਤੇ ਹਮਲਾ ਕਰਨ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-11 ਨਵੰਬਰ ਨੂੰ ਚੌਕ ਚਾਰ ਖੰਭਾ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਦੋ ਲੜਕਿਆਂ ਦੀ ਕੁੱਟਮਾਰ ਕਰਨ, ਉਨ੍ਹਾਂ ਦੇ ਕਾਰ ਦੇ ਸ਼ੀਸ਼ੇ ਤੋੜ ਤੇ ਕਰੀਬ ਦੋ ਲੱਖ ਰੁਪਏ ਅਤੇ ਹੱਥ ਵਿਚ ਪਏ ਸੋਨੇ ਦੇ ਬਰੈਸਲੇਟ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇਸ਼ ਦੀ ਜਨਤਾ ਦਾ ਵਿਸ਼ਵਾਸ ਗਵਾ ਚੁੱਕੀ ਹੈ-ਬੰਤ ਬਰਾੜ, ਲਹਿੰਬਰ ਤੱਗੜ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)¸ਲੋਕ ਮਸਲਿਆਂ ਨੂੰ ਲੈ ਕੇ ਸੀ.ਪੀ.ਆਈ. ਤੇ ਸੀ.ਪੀ.ਆਈ.ਐੱਮ. ਵਲੋਂ ਸ਼ਹੀਦਾਂ ਦੀ ਧਰਤੀ ਜੱਲਿ੍ਹਆਂ ਵਾਲੇ ਬਾਗ਼ ਤੋਂ ਚੱਲਿਆ ਜਥਾ ਗੁਰੂ ਅਰਜਨ ਦੇਵ ਜੀ ਦੇ ਨਗਰ ਤਰਨ ਤਾਰਨ ਵਿਖੇ ਪਹੁੰਚਿਆ ¢ ਜਥੇ ਦੀ ਅਗਵਾਈ ਸੀ.ਪੀ.ਆਈ. ਪੰਜਾਬ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਹਰੀਕੇ ਪੱਤਣ, 16 ਨਵੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਇਕ ਨੌਜਵਾਨ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਸੁਖਚੈਨ ਸਿੰਘ ਪੁਲਿਸ ਪਾਰਟੀ ਸਮੇਤ ਹਰੀਕੇ ਪੈਲੇਸਾਂ ਨਜ਼ਦੀਕ ਗਸ਼ਤ ...

ਪੂਰੀ ਖ਼ਬਰ »

ਇੰਸ: ਅਨਿਲ ਕੁਮਾਰ ਸ਼ਰਮਾ ਨੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲਿਆ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)-ਥਾਣਾ ਖੇਮਕਰਨ ਦੇ ਨਵ-ਨਿਯੁਕਤ ਐੱਸ.ਐੱਚ.ਓ. ਇੰਸ: ਅਨਿਲ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਥਾਣਾ ਖਾਲੜਾ ਤੋਂ ਬਦਲ ਕੇ ਆਏ ਹਨ | ਪਹਿਲੇ ਐੱਸ.ਐਚ.ਓ. ਬਲਵਿੰਦਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ | ਆਪਣਾ ਅਹੁਦਾ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 80 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਸਰਾਏਾ ਅਮਾਨਤ ਖਾਂ, 16 ਨਵੰਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਪਾਰਟੀ ਵਲੋਂ ਪਿੰਡ ਮੀਆਂਪੁਰ 'ਚ ਛਾਪੇਮਾਰੀ ਕਰਕੇ 80 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਸਬ ਇੰਸ: ਦਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਅਦਾਲਤ ਵਿਚੋਂ ਗ਼ੈਰਹਾਜ਼ਰ ਰਹਿਣ 'ਤੇ ਜੱਜ ਦੇ ਹੁਕਮਾਂ ਦੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਅਦਾਲਤ ਵਿਚ ਚੱਲ ਰਹੀਆਂ ਤਰੀਕਾਂ ਦੇ ਗ਼ੈਰਹਾਜ਼ਰ ਰਹਿਣ 'ਤੇ ਜੱਜ ਦੇ ਹੁਕਮਾਂ 'ਤੇ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਟਾਟਾ ਟਰੱਸਟ ਵਲੋਂ ਪਿੰਡ ਬਾਕੀਪੁਰ ਵਿਖੇ ਹੈਪੀ ਸੀਡਰ ਨਾਲ ਕਣਕ ਬਿਜਵਾਈ ਅਤੇ ਪ੍ਰਦਰਸ਼ਨੀਆਂ ਲਗਵਾਈਆਂ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)¸ਆਰ.ਜੀ.ਆਰ. (ਰਿਵਾਈਵਿੰਗ ਗ੍ਰੀਨ ਰੈਵੋਲਿਊਸ਼ਨ) ਸੈੱਲ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪ੍ਰਭਦਕ ਡਾ. ਗੁਲਜ਼ਾਰ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਦੇ ਹੇਠ ਬਲਾਕ ਤਰਨ ਤਾਰਨ ਦੇ ਪਿੰਡ ਬਾਕੀਪੁਰ ...

ਪੂਰੀ ਖ਼ਬਰ »

ਅੰਬ ਦੀ ਗਦੈਹੜੀ (ਮੈਂਗੋ ਮੀਲੀ ਬੱਗ) ਦੇ ਕੰਟਰੋਲ ਲਈ ਅਗਾਊਾ ਪ੍ਰਬੰਧਾਂ ਦਾ ਸਹੀ ਸਮਾਂ-ਬਾਜ ਸਿੰਘ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਤੰਦਰੁਸਤ ਮਿਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਖ਼ੇਤੀ ਵਿਚ ਬੇਲੋੜੀਆਂ ਸਪਰੇਆਂ ਘੱਟ ਕਰਨ ਦੇ ਆਦੇਸ਼ਾਂ ਨੂੰ ਮੁੱਖ ਰੱਖ ਕੇ ਸਪਰੇਅ ਤੋਂ ਬਗੈਰ ਅੰਬ ...

ਪੂਰੀ ਖ਼ਬਰ »

ਜਥਾ ਮਾਰਚ ਦਾ ਹਰੀਕੇ ਪੁੱਜਣ 'ਤੇ ਭਰਵਾਂ ਸਵਾਗਤ

ਹਰੀਕੇ ਪੱਤਣ, 16 ਨਵੰਬਰ (ਸੰਜੀਵ ਕੁੰਦਰਾ)-ਸੀ.ਪੀ.ਆਈ. ਅਤੇ ਸੀ.ਪੀ.ਐਮ. ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਨ ਲਈ 15 ਨਵੰਬਰ ਨੂੰ ਜਲਿ੍ਹਆਂ ਵਾਲੇ ਬਾਗ ਤੋਂ ਚੱਲੇ ਜਥੇ ਮਾਰਚ ਦਾ ਅੱਜ ਹਰੀਕੇ ਪੱਤਣ ਪੁੱਜਣ 'ਤੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਹੈਰੋਇਨ ਸਮੇਤ ਵੱਖ- ਵੱਖ ਥਾਵਾਂ ਤੋਂ 7 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ 7 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਥਾਣਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਤਰਨ ਤਾਰਨ ਸ਼ਹਿਰ 'ਚ ਦੁਕਾਨਾਂ ਅਤੇ ਹੋਟਲਾਂ 'ਤੇ ਕੀਤੀ ਛਾਪੇਮਾਰੀ

ਤਰਨ ਤਾਰਨ, 16 ਨਵੰਬਰ (ਕੱਦਗਿੱਲ)-ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਤਰਨ ਤਾਰਨ ਦੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕਰਨ ਵਾਲੀਆਂ ਦੁਕਾਨਾਂ ਤੇ ...

ਪੂਰੀ ਖ਼ਬਰ »

ਸਥਾਨਕ ਬੱਸ ਸਟੈਂਡ ਵਿਚ ਪੇਵਰ ਟਾਇਲ ਲਗਾਉਣ ਦਾ ਕੰਮ ਸ਼ੁਰੂ

ਚੋਹਲਾ ਸਾਹਿਬ, 16 ਨਵੰਬਰ (ਬਲਵਿੰਦਰ ਸਿੰਘ ਚੋਹਲਾ)-ਹਲਕਾ ਵਿਧਾਇਥ ਰਮਨਜੀਤ ਸਿੰਘ ਸਿੱਕੀ ਵਲੋਂ ਚੋਹਲਾ ਸਾਹਿਬ ਅਤੇ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੇ ਪੂਰਾ ਕਰਦਿਆਂ ਸਥਾਨਕ ਬੱਸ ਸਟੈਂਡ ਦੇ ਧਰਾਤਲ ਪੱਧਰ ਨੂੰ ਉੱਚਾ ਕਰਕੇ ਪੇਵਰ ਲਗਾਉਣ ਦੇ ਕੰਮ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ ਵਿਚ ਸ.ਸ.ਸ. ਮੀਆਂ ਵਿੰਡ ਦੀ ਝੰਡੀ

ਮੀਆਂਵਿੰਡ, 16 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਐੱਸ. ਏ. ਐੱਸ. ਨਗਰ ਮੋਹਾਲੀ ਅਤੇ ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਕਲਾ ਉਤਸਵ ਅਤੇ ਵਿਦਿਅਕ ਮੁਕਾਬਲਿਆਂ ਵਿਚ ਸ.ਸ.ਸ. ਮੀਆਂ ਵਿੰਡ (ਤਰਨਤਾਰਨ) ਦੇ ਵਿਦਿਆਰਥੀਆਂ ਦੀ ਝੰਡੀ ਰਹੀ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਕਲਾ ਉਤਸਵ ਮੁਕਾਬਲੇ ਵਿਚ ਗਗਨਦੀਪ ਕੌਰ ਨੇ ਜ਼ਿਲ੍ਹੇ ਵਿੱਚੋਂ ਸੋਲੋ ਡਾਂਸ ਵਿਚ ਪਹਿਲਾ ਸਥਾਨ ਕੀਤਾ, ਪੇਂਟਿਗ ਮੁਕਾਬਲੇ ਵਿਚ ਗੁਰਪ੍ਰੀਤ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਅਤੇ ਰਾਜ ਪੱਧਰ ਤੇ ਤੀਸਰਾ ਸਥਾਨ ਕੀਤਾ | ਮਿਡਲ ਵਰਗ ਗੁਰਲੀਨ ਕੌਰ ਨੇ ਸੁੰਦਰ ਲਿਖਾਈ ਵਿਚ ਪਹਿਲਾ, ਸੋਲੋ ਡਾਂਸ ਵਿਚ ਸੁਖਰਾਜ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸੀਨੀਅਰ ਵਰਗ ਦੇ ਜ਼ਿਲ੍ਹਾ ਮੁਕਾਬਲਿਆਂ ਵਿਚ ਗੁਰਪ੍ਰੀਤ ਕੌਰ ਨੇ ਚਿਤਰਕਲਾ ਵਿਚ ਪਹਿਲਾ, ਜੋਤੀ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਦੂਸਰਾ, ਰਾਜਵਿੰਦਰ ਕੌਰ ਨੇ ਸੁੰਦਰ ਲਿਖਾਈ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਅਵੱਲ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੁਖਬੀਰ ਦੀ ਪ੍ਰਧਾਨਗੀ ਨੂੰ ਜਲਾਲਾਬਾਦ ਦੇ ਆਗੂਆਂ ਨੇ ਨਕਾਰ ਕੇ ਬ੍ਰਹਮਪੁਰਾ ਦੇ ਸਟੈਂਡ ਦੀ ਪ੍ਰੋੜਤਾ ਕੀਤੀ-ਮੱਲਮੋਹਰੀ

ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਮਲਮੋਹਰੀ ਨੇ ਸਾਥੀਅ ਸੰਮਤੀ ਮੈਂਬਰ ਪਿਆਰਾ ਸਿੰਘ, ਰੇਸ਼ਮ ਸਿੰਘ, ਸਰਪੰਚ ਜਸਪਾਲ ਸਿੰਘ ਲਾਲਪੁਰ, ਸਰਪੰਚ ਸੁਖਦੇਵ ਸਿੰਘ ਝੰਡੇਰ, ਹਰਜਿੰਦਰ ਸਿੰਘ ਸ਼ੇਖ ਚੱਕ, ...

ਪੂਰੀ ਖ਼ਬਰ »

ਬਿਆਸ ਦਰਿਆ 'ਚੋਂ ਚੋਰੀ ਰੇਤਾ ਕੱਢ ਕੇ ਵੇਚਣ ਵਾਲੇ ਟਰੈਕਟਰ-ਟਰਾਲੀਆਂ ਸਮੇਤ ਇਕ ਗਿ੍ਫ਼ਤਾਰ ਇਕ ਫਰਾਰ

ਖਡੂਰ ਸਾਹਿਬ, 16 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ, ਮਾਨ ਸਿੰਘ)-ਬਿਆਸ ਦਰਿਆ ਦੇ ਭਲੋਜਲਾ ਮੰਡ ਖੇਤਰ ਵਿਚੋਂ ਚੋਰੀ ਰੇਤਾ ਕੱਢ ਕੇ ਵੇਚਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਅਤੇ ਹਨੇਰੇ ਦਾ ਫਾਇਦਾ ਉਠਾ ਕੇ ਇਕ ਫਰਾਰ ਹੋਣ ਵਿਚ ਕਾਮਯਾਬ ਹੋਣ ਦਾ ਸਮਾਚਾਰ ਹੈ | ਥਾਣਾ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੈਰੋਂ ਦੀ ਟੀਮ ਨੇ ਪਿੰਡ ਮੁਗਲਚੱਕ ਵਿਖੇ ਲਗਾਇਆ ਮੈਡੀਕਲ ਕੈਂਪ

ਪੱਟੀ 16 ਨਵੰਬਰ (ਪ੍ਰਭਾਤ ਮੌਾਗਾ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਅਤੇ ਸਿਵਲ ਸਰਜਨ ਦੇ ਹੁਕਮਾਂ ਤਹਿਤ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈੱਕ ਅੱਪ ਕਰਨਾ ਅਤੇ ਲੋਕਾਂ ਨੂੰ ਸਿਹਤ ਪ੍ਰਤੀ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਕਾਂਗਰਸ ਪਾਰਟੀ ਹਲਕਾ ਵਿਧਾਇਕ ਦੀ ਅਗਵਾਈ ਵਿਚ ਸ਼ਾਨ ਨਾਲ ਜਿੱਤੇਗੀ-ਸੂਬਾ ਸਕੱਤਰ

ਮੀਆਂਵਿੰਡ, 16 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਪਾਰਟੀ ਆ ਰਹੀਆਂ ਪੰਚਾਇਤੀ ਚੋਣਾਂ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਸ਼ਾਨ ਨਾਲ ਜਿੱਤੇਗੀ, ਇਹ ਸ਼ਬਦ ਸੂਬਾ ਸਕੱਤਰ ਪਿੰਦਰਜੀਤ ਸਿੰਘ ਸਰਲੀ ਅਤੇ ਬਲਾਕ ਪ੍ਰਧਾਨ ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਭਾਈ ਮਨਜੀਤ ਸਿੰਘ ਦਾ ਸ਼ੋ੍ਰਮਣੀ ਕਮੇਟੀ ਐਗਜ਼ੈਕਟਿਵ ਮੈਂਬਰ ਬਣਨ 'ਤੇ ਪਿੰਡ ਭੂਰਾ ਕੋਹਨਾ ਵਾਸੀਆਂ ਵਲੋਂ ਸਵਾਗਤ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਅਹੁਦੇਦਾਰਾਂ ਦੀ ਚੋਣ ਵਿਚ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੂੰ ਐਗਜੈਕਟਿਵ ਮੈਂਬਰ ਚੁਣੇ ਜਾਣ 'ਤੇ ਇਲਾਕੇ ਵਿਚਲੇ ਅਕਾਲੀ ਵਰਕਰਾਂ ਅੰਦਰ ...

ਪੂਰੀ ਖ਼ਬਰ »

ਡੀ.ਈ.ਓ. ਐਲੀਮੈਂਟਰੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਦੀ ਕੀਤੀ ਅਚਨਚੇਤ ਚੈਕਿੰਗ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ) -ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ, ਪ੍ਰਸਾਰ ਤੇ ਸੁਧਾਰ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਅਚਨਚੇਤ ਨਿਰੀਖਣ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ 64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾ ਹੋਈਆਂ ਧੂਮਧਾਮ ਨਾਲ ਸਮਾਪਤ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਜ਼ਿਲ੍ਹਾ ਸਹਾਇਕ ਅਫ਼ਸਰ (ਖੇਡਾਂ) ਦੀ ਅਗਵਾਈ ਹੇਠ ਬੀਤੇ ਦਿਨਾਂ ਤੋਂ ਚੱਲ ਰਹੀਆਂ 64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਵਰਗ 14 ਸਾਲ (ਲੜਕੇ-ਲੜਕੀਆਂ) ਦੇ ਫਾਈਨਲ ਮੈਚ ਕਰਵਾਏ ਗਏ | ਪੰਜ ਰੋਜ਼ਾ ਵਾਲੀਬਾਲ ...

ਪੂਰੀ ਖ਼ਬਰ »

ਪਿੰਡ ਨੰਦਪੁਰ ਦੇ ਐਲੀਮੈਂਟਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਪਿੰਡ ਨੰਦਪੁਰ ਐਲੀਮੈਂਟਰੀ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ | ਪ੍ਰੀ-ਪ੍ਰਾਇਮਰੀ ਕਲਾਸ ਦੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਵੱਖ-ਵੱਖ ਕਲਾਸਾਂ ਦੀਆਂ ਵੀ ਗਤੀਵਿਧੀਆਂ ਕਰਵਾਈਆਂ ਗਈਆਂ | ਗਿੱਧਾ ਅਤੇ ਭੰਗੜੇ ਵਰਗੇ ...

ਪੂਰੀ ਖ਼ਬਰ »

ਨਵ-ਨਿਯੁਕਤ ਸਿਹਤ ਕਾਮਿਆਂ ਨੂੰ ਦਿੱਤੀ ਜਾਣਕਾਰੀ

ਤਰਨ ਤਾਰਨ, 16 ਨਵੰਬਰ (ਕੱਦਗਿੱਲ)-ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਸਵਰਨਜੀਤ ਧਵਨ ਦੀ ਅਗਵਾਈ ਹੇਠ ਇੱਥੋਂ ਦੇ ਸਿਵਲ ਸਰਜਨ ਦਫ਼ਤਰ ਵਿਖੇ ਨਵ-ਨਿਯੁਕਤ ਸਿਹਤ ਕਾਮਿਆਂ ਨੂੰ ਉਨ੍ਹਾਂ ਦੇ ਕੰਮਾਂ ਪ੍ਰਤੀ ...

ਪੂਰੀ ਖ਼ਬਰ »

ਬਾਲ ਦਿਵਸ ਨੂੰ ਸਮਰਪਿਤ ਖੇਡ ਦਿਵਸ ਮਨਾਇਆ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)-ਬਾਲ ਦਿਵਸ ਪ੍ਰੋਗਰਾਮ ਤਹਿਤ ਬਾਬਾ ਫ਼ਰੀਦ ਪਬਲਿਕ ਸਕੂਲ ਤਰਨ ਤਾਰਨ ਵਿਖੇ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਦੇ ਦੋ ਗਰੁੱਪ ਜੂਨੀਅਰ ਅਤੇ ਸੀਨੀਅਰ ਗਰੁੱਪ ਬਣਾ ਕੇ 100 ਮੀਟਰ ਰੇਸ, ਸਾਈਕਲ ਰੇਸ, ਚਮਚਾ ਰੇਸ, ਡੱਡੂ ਰੇਸ ਆਦਿ ...

ਪੂਰੀ ਖ਼ਬਰ »

ਨਵਜੀਵਨ ਚੈਰੀਟੇਬਲ ਟਰੱਸਟ ਵਲੋਂ ਖੇਮਕਰਨ ਵਿਚ ਸਿਲਾਈ ਸੈਂਟਰ ਖੋਲਿ੍ਹਆ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)-ਨਵਜੀਵਨ ਚੈਰੀਟੇਬਲ ਟਰੱਸਟ (ਡਾਇਸਸ ਆਫ਼ ਜਲੰਧਰ) ਵਲੋਂ ਖੇਮਕਰਨ ਸ਼ਹਿਰ ਵਿਚ ਫਾਦਰ ਸਾਈਮਨ ਦੀ ਅਗਵਾਈ ਇਕ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਸ਼ਹਿਰ ਵਿਚਲੀਆਂ ਲੜਕੀਆਂ ਨੂੰ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਆਸਲ ਉਤਾੜ ਖ਼ਾਲਸਾ ਦੀਵਾਨ ਦੀਆਂ ਪ੍ਰਾਇਮਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)—ਚੀਫ਼ ਖ਼ਾਲਸਾ ਦੀਵਾਨ ਦੀਆਂ ਸਾਲਾਨਾ ਪ੍ਰਾਇਮਰੀ ਖੇਡਾਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪਿੰਡ ਆਸਲ ਉਤਾੜ ਦੇ ਖਿਡਾਰੀਆਂ ਨੇ ਵੱਖ-ਵੱਖ ਈਵੇਂਟਾਂ ਵਿਚ 21 ਟਰਾਫ਼ੀਆਂ ਹਾਸਲ ਕੀਤੀਆਂ ਹਨ ਅਤੇ 74 ਅੰਕਾਂ ਨਾਲ ਓਵਰ ਆਲ ਟਰਾਫ਼ੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਸਾਬਕਾ ਮੰਤਰੀ ਕੈਰੋਂ ਨਾਲ ਕੀਤੀ

ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਐਗਜੈਕਟਿਵ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਉਚੇਚੇ ਤੌਰ ਤੇ ਚੰਡੀਗੜ੍ਹ ਵਿਖੇ ਉਨ੍ਹਾਂ ਦੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਬਾਲ ਦਿਵਸ

ਗੋਇੰਦਵਾਲ ਸਾਹਿਬ, 16 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਸਥਾਨਕ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ 14 ਨਵੰਬਰ ਦਾ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਸ ਮੌਕੇ ਪ੍ਰਾਥਰਨਾ ਸਭਾ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਤਰਨ ਤਾਰਨ ਨੇ ਮੀਟਿੰਗ ਕਰ ਕੇ ਨਵੇਂ ਅਹੁਦੇਦਾਰਾਂ ਦੀ ਕੀਤੀ ਚੋਣ

ਤਰਨ ਤਾਰਨ 16 ਨਵੰਬਰ (ਕੱਦਗਿੱਲ)-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਪਲਵਿੰਦਰ ਸਿੰਘ ਕੰਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਤਦਾਦ ਵਿਚ ਐੈਸੋਸੀਏਸ਼ਨ ਦੇ ਮੈਂਬਰ ਅਤੇ ਅਹੁਦੇਦਾਰ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ

ਪੱਟੀ, 16 ਨਵੰਬਰ (ਪ੍ਰਭਾਤ ਮੌਾਗਾ)-ਗੁਰੂ ਨਾਨਕ ਦੇਵ ਯੂਨੀਵਰਸਟੀ ਪੱਟੀ ਦੇ ਕੈਂਪਸ ਵਿਖੇ ਦਿ ਬਲੱਡ ਐਸ਼ੋੋਸੀਏੇਸ਼ਨ ਪੰਜਾਬ ਦੀ ਅਗਵਾਈ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਜ਼ਿਲ੍ਹੇ ਵਿਚ 21 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ-ਡੀ.ਸੀ.

ਤਰਨ ਤਾਰਨ 16 ਨਵੰਬਰ (ਹਰਿੰਦਰ ਸਿੰਘ)¸ਸੰਸਾਰ ਭਰ 'ਚ ਮਨਾਏ ਜਾ ਰਹੇ ਸਿੱਖਾਂ ਦੇ ਪਹਿਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਤਰਨ ਤਾਰਨ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿਚ ਵੀ 21 ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ 'ਸੇਵਾ' ਸੁਸਾਇਟੀ ਫਾਰ ਐਜ਼ੂਕੇਸ਼ਨ ਐਾਡ ਵੈੱਲਫੇਅਰ ਐਕਟੀਵਿਟੀ ਦਾ ਗਠਨ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਜ਼ਿਲ੍ਹੇ ਵਿਚ ਨਿਵੇਕਲੀ ਪਹਿਲ ਕਰਦਿਆਂ ਸਰਕਾਰੀ ਸਕੂਲਾਂ ਦੇ ਵਿੱਦਿਅਕ ਢਾਂਚੇ ਵਿਚ ਸੁਧਾਰ ਕਰਨ, ਲੋੜਵੰਦ ਵਿਦਿਆਰਥੀਆਂ ਅਤੇ ਵਿਅਕਤੀਆਂ ਦੀ ਮਦਦ ਲਈ 'ਸੇਵਾ' ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਕੀਤਾ ਨਿਰੀਖਣ

ਪੱਟੀ, 16 ਨਵੰਬਰ (ਪ੍ਰਭਾਤ ਮੌਾਗਾ)-ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਗੁਰਸਾਹਿਬ ਸਿੰਘ ਖੇਤੀਬਾੜੀ ਅਫਸਰ ਪੱਟੀ ਦੀ ਅਗਵਾਈ 'ਚ ਰਜਿੰਦਰ ਕੁਮਾਰ ...

ਪੂਰੀ ਖ਼ਬਰ »

ਗੁਰਦੇਵ ਸਿੰਘ ਨੇ ਆਪਣੇ ਅਤੇ ਹੋਰ ਕਿਸਾਨਾਂ ਦੇ ਖੇਤਾਂ ਵਿਚ ਕਰਵਾਈ ਹੈਪੀ ਸੀਡਰ ਨਾਲ ਬਿਜਾਈ-ਡਿਪਟੀ ਕਮਿਸ਼ਨਰ

ਤਰਨ ਤਾਰਨ/ਚੋਹਲਾ ਸਾਹਿਬ, 16 ਨਵੰਬਰ (ਪਰਮਜੀਤ ਜੋਸ਼ੀ, ਬਲਵਿੰਦਰ ਸਿੰਘ)¸ਗੁਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਚੋਹਲਾ ਸਾਹਿਬ ਨੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਆਪਣੇ 20 ਏਕੜ ਖੇਤਾਂ ਵਿਚ ਕਣਕ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਦੀ ਬਦਲੇਗੀ ਨੁਹਾਰ : ਡਾ ਪਾਲ ਸਿੰੰਘ

ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਸਰਕਾਰ ਵਲੋਂ ਜੋ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ ਉਸ ਤੋਂ ਹੁਣ ਸਾਰਾ ਸੰਸਾਰ ਜਾਣੂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਡਾ. ਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਕਾ: ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖ਼ੇਤ ਮਜ਼ਦੂਰ ਸਭਾ ਦੇ ਸਰਪ੍ਰਸਤ ਕਾ: ਸਵਰਨ ਸਿੰਘ ਨਾਗੋਕੇ, ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਬਦੌਲਤ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇ ਲਾਭ ਮਿਲ ਰਹੇ ਹਨ-ਸਤਨਾਮ ਭਿੱਖੀਵਿੰਡ

ਭਿੱਖੀਵਿੰਡ, 16 ਨਵੰਬਰ (ਬੌਬੀ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਹੋਰਾਂ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਲਕੇ ਦੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਭੇਦ ਭਾਵ ਦੇ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਤਨਾਮ ਸਿੰਘ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋ: ਗੁ: ਪ੍ਰ: ਕਮੇਟੀ ਦਾ ਸਥਾਪਨਾ ਦਿਵਸ ਮਨਇਆ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਕਾਂਗਰਸ ਯੂਥ ਵਿੰਗ ਇੰਟਕ ਦੇ ਜ਼ਿਲ੍ਹਾ ਪ੍ਰਧਾਨ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ

ਝਬਾਲ, 16 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਯੂਥ ਵਿੰਗ ਇੰਟਕ ਦੇ ਜ਼ਿਲ੍ਹਾ ਤਰਨ ਤਾਰਨ ਅਤੇ ਅੰਮਿ੍ਤਸਰ ਦੇ ਨਿਯੁਕਤ ਕੀਤੇ ਗਏ ਪ੍ਰਧਾਨਾਂ ਜਸਕਰਨ ਸਿੰਘ ਸੇਖੋਂ ਅਤੇ ਸੁਖਮਨ ਸਿੰਘ ਢਿੱਲੋਂ ਦਾ ਪਿੰਡ ਸਵਰਗਾਪੁਰੀ ਪੁੱਜਣ 'ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਨਾਇਆ ਬਾਲ ਦਿਵਸ

ਤਰਨ ਤਾਰਨ, 16 ਨਵੰਬਰ (ਲਾਲੀ ਕੈਰੋਂ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਟਾਫ਼ ਅਤੇ ਬੱਚਿਆਂ ਵਲੋਂ ਬਾਲ ਦਿਵਸ ਵੱਖਰੇ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਆਪਣੇ ਆਲੇ ਦੁਆਲੇ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX