ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  3 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  8 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  11 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  17 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  19 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  21 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  22 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  30 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  33 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  37 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  39 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  26 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  48 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  54 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  51 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  58 minutes ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਜੰਮੂ-ਕਸ਼ਮੀਰ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲੱਖਦਾਤਾ ਬਾਜ਼ਾਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ

ਜੰਮੂ, 16 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਦੇ ਮੈਂਬਰ ਰਮਨੀਕ ਸਿੰਘ ਅਤੇ ਦਰਬਿੰਦਰ ਸਿੰਘ ਦੀ ਹਾਜ਼ਰੀ ਵਿਚ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਲੱਖਦਾਤਾ ਬਾਜ਼ਾਰ ਜੰਮੂ ਦੀ ਪ੍ਰਬੰਧਕ ਕਮੇਟੀ ਚੁਣੀ ਗਈ ...

ਪੂਰੀ ਖ਼ਬਰ »

ਗੱਡੀ ਪਲਟਣ ਕਾਰਨ ਡੀ.ਐਸ.ਪੀ. ਸਮੇਤ 7 ਪੁਲਿਸ ਮੁਲਾਜ਼ਮ ਜ਼ਖ਼ਮੀ

ਸ੍ਰੀਨਗਰ, 16 ਨਵੰਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਇਲਾਕੇ ਕੇਰਨ 'ਚ ਵੀਰਵਾਰ ਦੀ ਸ਼ਾਮ ਇਕ ਸੋਮੂ ਗੱਡੀ ਦੇ ਪਲਟ ਜਾਣ ਕਾਰਨ ਇਸ 'ਚ ਸਵਾਰ ਡੀ.ਐਸ.ਪੀ. ਸਮੇਤ ਪੁਲਿਸ ਦੇ 7 ਜਵਾਨ ਜ਼ਖ਼ਮੀ ਹੋ ਗਏ ਤੇ ਵਾਇਰਲੈਸ ਦਾ ...

ਪੂਰੀ ਖ਼ਬਰ »

ਸੈਕਟਰ 41 'ਚ ਵਿਅਕਤੀ ਨਾਲ ਕੁੱਟਮਾਰ

ਚੰਡੀਗੜ੍ਹ, 16 ਨਵੰਬਰ (ਜਾਗੋਵਾਲ)-ਸੈਕਟਰ 41 ਵਿਚ ਰਹਿਣ ਵਾਲੇ ਇਕ ਵਿਅਕਤੀ ਨਾਲ ਕੁਝ ਲੋਕਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸਤਨਾਮ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਨੇਤਰਪਾਲ ਸਿੰਘ, ਅਮਰਪਾਲ ਸਿੰਘ, ਰਾਜੇਸ਼ ਅਤੇ ਉਮੇਸ਼ ਨਾਮ ਦੇ ਵਿਅਕਤੀਆਂ ਨੇ ਉਸ ਨਾਲ ਸੈਕਟਰ 41 ਦੇ ਰੇਹੜੀ ਸਟੈਂਡ ਨੇੜੇ ਕੁੱਟਮਾਰ ਕੀਤੀ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਸ਼ਿਕਾਇਤ ਕਰਤਾ ਨੂੰ ਜ਼ਖ਼ਮੀ ਹਾਲਤ ਵਿਚ ਪੀ.ਜੀ.ਆਈ ਦਾਖ਼ਲ ਕਰਵਾਇਆ ਗਿਆ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 39 ਵਿਚ ਆਈ.ਪੀ.ਸੀ ਦੀ ਧਾਰਾ 323, 341, 34 ਆਈ.ਪੀ.ਸੀ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਚੌਗਿਰਦੇ ਦੀ ਸੰਭਾਲ ਲਈ ਧਰਤੀ ਬਚਾਓ 'ਪੈਦਲ ਮਾਰਚ' ਕੱਲ੍ਹ ਨੂੰ

ਚੰਡੀਗੜ੍ਹ, 16 ਨਵੰਬਰ (ਔਜਲਾ)-ਚੌਗਿਰਦੇ ਦੀ ਸੰਭਾਲ ਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ '550 ਸਾਲਾ ਪ੍ਰਕਾਸ਼ ਪੁਰਬ' ਦੇ ਸਬੰਧ ਵਿਚ 'ਗਰੀਨ ਗੰਗਾ ਲਹਿਰ ਦੇ ਤਹਿਤ ਧਰਤੀ ਬਚਾਓ 'ਪੈਦਲ ਮਾਰਚ' 18 ਨਵੰਬਰ ਨੂੰ ਸਵੇਰੇ 8 ਵਜੇ ਕੱਢਿਆ ਜਾਵੇਗਾ | ਇਸ ਸਬੰਧੀ ਮਨਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਸਮੀਤ ਕੌਰ ਵਲੋਂ ਪੰਚ ਉਮੀਦਵਾਰ ਦੇ ਤੌਰ 'ਤੇ ਨਾਮਜ਼ਦਗੀ ਪਰਚਾ ਦਾਖ਼ਲ

ਜੰਮੂ, 16 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਪੰਚਾਇਤ ਮਲਿਕ ਮਾਰਕਿਟ ਦੀ ਵਾਰਡ ਨੰਬਰ 2 ਤੋਂ ਪੰਚ ਲਈ ਉਮੀਦਵਾਰ ਜਸਮੀਤ ਕੌਰ ਪਤਨੀ ਜਸਬੀਰ ਸਿੰਘ ਨੇ ਨਾਮਜ਼ਦਗੀ ਪਰਚਾ ਦਾਖ਼ਲ ਕੀਤਾ | ਜਸਮੀਤ ਕੌਰ ਦੇ ਪਤੀ ਜਸਬੀਰ ਸਿੰਘ ਜੋ ਪਿਛਲੀਆਂ ਪੰਚਾਇਤ ਚੋਣਾਂ ਵਿਚ ਸਰਪੰਚ ...

ਪੂਰੀ ਖ਼ਬਰ »

9 ਪੜਾਵਾਂ ਤਹਿਤ ਹੋਣ ਵਾਲੀ ਪੰਚਾਇਤ ਚੋਣ ਪ੍ਰਕਿਰਿਆ ਸਖ਼ਤ ਸੁਰੱਖਿਆ 'ਚ ਅੱਜ

ਸ੍ਰੀਨਗਰ, 16 ਨਵੰਬਰ (ਮਨਜੀਤ ਸਿੰਘ)- ਜੰਮੂ ਕਸ਼ਮੀਰ 'ਚ ਵੱਖਵਾਦੀਆਂ ਵਲੋਂ ਚੋਣ ਬਾਇਕਾਟ ਦੇ ਸੱਦੇ ਦੇ ਚਲਦਿਆਂ ਸਖਤ ਸੁਰੱਖਿਆ ਤਹਿਤ ਹੋਣ ਵਾਲੀ ਚੋਣ ਪ੍ਰੀਕਿਆ ਤਹਿਤ 17 ਨਵੰਬਰ ਨੂੰ ਪਹਿਲੇ ਪੜਾਅ ਲਈ ਵੋਟ ਪੈਣਗੇ ਜਿਸ 'ਚ 6,378 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX