ਚੰਡੀਗੜ੍ਹ, 16 ਨਵੰਬਰ (ਆਰ.ਐਸ.ਲਿਬਰੇਟ)-ਪਹਿਲਾਂ ਹੀ ਸਮਾਰਟ ਸਿਟੀ ਦਾ ਦਰਜਾ ਪਾ ਚੁੱਕਿਆ ਚੰਡੀਗੜ੍ਹ ਸਮਾਰਟ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਦੌੜ ਵਿਚ ਆਪਣੇ ਆਪ ਨੂੰ ਕਿੱਥੇ ਖੜ੍ਹਾ ਪਾਉਂਦਾ ਹੈ, ਇਹ ਆਪਣੇ ਆਪ ਵਿਚ ਆਤਮ-ਮੰਥਨ ਕੀਤੇ ਜਾਣ ਦੀ ਦਿਸ਼ਾ ਵਿਚ ਇੱਕ ਸਵਾਲ ...
ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਸੈਕਟਰ 44 ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਅਤੇ ਬਲੌਾਗੀ ਦੇ ਹਰਪਾਲ ...
ਚੰਡੀਗੜ੍ਹ, 16 ਨਵੰਬਰ (ਔਜਲਾ)-ਪੰਜਾਬ ਸੰਗੀਤ ਨਾਟਕ ਅਕਾਦਮੀ ਤੇ ਇਪਟਾ ਪੰਜਾਬ ਵਲੋਂ ਅਜੋਕੀ ਪੰਜਾਬੀ ਗਾਇਕੀ 'ਚ ਲੱਚਰਤਾ ਤੇ ਹਿੰਸਾ ਵਿਸ਼ੇ 'ਤੇ ਵਿਚਾਰ ਚਰਚਾ 17 ਨਵੰਬਰ ਨੂੰ ਕਰਵਾਈ ਜਾਵੇਗੀ | ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਇਪਟਾ ਦੇ ...
ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਨਵੇਂ ਆਏ ਦੋ ਵਧੀਕ ਜੱਜਾਂ ਜਸਟਿਸ ਲਲਿਤ ਬੱਤਰਾ ਤੇ ਜਸਟਿਸ ਅਰੁਣ ਤਿਆਗੀ ਨੇ ਸ਼ੁੱਕਰਵਾਰ ਨੂੰ ਅਹੁਦੇ ਦਾ ਹਲਫ ਲੈ ਲਿਆ ਹੈ | ਉਨ੍ਹਾਂ ਨੂੰ ਇਹ ਹਲਫ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ...
ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45 'ਚ ਪੈਂਦੇ ਇਕ ਜਵੈਲਰੀ ਦੇ ਸ਼ੋਅਰੂਮ 'ਚ ਵੜ ਕੇ ਦੋ ਲੜਕਿਆਂ ਵਲੋਂ ਪਿਸਤੌਲ ਦੀ ਨੋਕ 'ਤੇ ਗਹਿਣੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਸ਼ੋਅ ਰੂਮ ਤੋਂ ਕੁਝ ਦੂਰੀ 'ਤੇ ਲੋਕਾਂ ਨੇ ਲੜਕਿਆਂ ਨੂੰ ਕਾਬੂ ਕਰ ਲਿਆ | ...
ਚੰਡੀਗੜ੍ਹ, 16 ਨਵੰਬਰ (ਮਨਜੋਤ ਸਿੰਘ ਜੋਤ)-ਸਵਰਾਜ ਪਾਰਟੀ ਦੇ ਮੁਖੀ ਯੋਗੇਂਦਰ ਯਾਦਵ ਅੱਜ ਪੰਜਾਬ ਯੂਨੀਵਰਸਿਟੀ ਵਿਚ ਲੜਕੀਆਂ ਦੇ ਹੋਸਟਲ ਨੂੰ 24 ਘੰਟੇ ਖੁੱਲੇ੍ਹ ਰੱਖਣ ਦੀ ਮੰਗ ਨੂੰ ਲੈ ਕੇ ਪਿਛਲੇ 19 ਦਿਨਾਂ ਤੋਂ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਮਿਲੇ | ਉਹ ਅੱਜ ...
ਚੰਡੀਗੜ੍ਹ, 16 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਅਨੀਤਾ ਸ਼ਰਮਾ ਨੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੁਸ਼ਮਿਤਾ ਦੇਵ ਦੀ ਮਨਜ਼ੂਰੀ ਦੇ ਬਾਅਦ ਮਹਿਲਾ ਕਾਂਗਰਸ ਕਮੇਟੀ ਦੀ ਕਾਰਜਕਾਰਨੀ ਦਾ ਐਲਾਨ ਕੀਤਾ ਹੈ | ਜਿਸ ਵਿਚ ਉਪ ਪ੍ਰਧਾਨ ...
ਚੰਡੀਗੜ੍ਹ, 16 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ 28 ਆਈ.ਪੀ.ਐਸ. ਅਤੇ ਤਿੰਨ ਐਚ.ਪੀ.ਐਸ. ਅਧਿਕਾਰੀਆਾ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਰੇਲਵੇ ਤੇ ਕਮਾਂਡੋ, ਪੰਚਕੂਲਾ ਦੇ ਏ.ਡੀ.ਜੀ.ਪੀ. ਅਲੋਕ ਕੁਮਾਰ ਰਾਏ ਨੂੰ ਐਸ.ਵੀ.ਬੀ., ...
ਚੰਡੀਗੜ੍ਹ, 16 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕੌਮੀ ਪ੍ਰੈਸ ਦਿਵਸ 'ਤੇ ਪੱਤਰਕਾਰਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਵਲੋਂ ਦੇਸ਼, ਸਮਾਜ ਤੇ ਲੋਕਤੰਤਰ ਤੇ ਲੋਕਾਂ ਨੂੰ ਦਿੱਤੀ ਜਾ ਰਹੀ ਸੇਵਾ ਲਈ ਮੀਡੀਆ ਦੀ ਸ਼ਲਾਘਾ ...
ਚੰਡੀਗੜ੍ਹ, 16 ਨਵੰਬਰ (ਅਜਾਇਬ ਸਿੰਘ ਔਜਲਾ)-ਅਜੋਕੇ ਦੌਰ ਵਿਚ ਸੋਸ਼ਲ ਮੀਡੀਆ ਅਤੇ ਮੋਬਾਈਲ ਨੇ ਰਿਸ਼ਤਿਆਂ ਦੀ ਸਾਂਝ ਨੂੰ ਖੋਹ ਲਿਆ ਹੈ | ਇਹ ਗੱਲ ਅੱਜ ਇੱਥੇ 'ਅਰਸ ਈਵੈਂਟ' ਦੀਆਂ ਨਿਰਦੇਸ਼ਕਾਂ, ਪੰਜਾਬੀ ਵਿਰਸੇ ਨੂੰ ਚੰਡੀਗੜ੍ਹ 'ਚ ਪ੍ਰਮੋਟ ਕਰਨ ਵਾਲੀਆਂ ਤੇ ਸਮਾਜ ਸੇਵੀ ...
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਸੂਬੇ ਵਿੱਚ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ ਲਈ ਮਿਲਕਫੈਡ ਦੀ ਹਰ ਸੰਭਵ ਮਦਦ ਕਰਨ ਦੇ ਆਪਣੇ ਚੋਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸੀ ਪਠਾਣਾ ਵਿਖੇ 17 ...
ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਖਨਾ ਝੀਲ ਨੇੜੇ ਪੈਂਦੇ ਜੰਗਲ ਇਲਾਕੇ ਵਿਚ ਇਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਨੂੰ ਕਿਸੇ ਵਿਅਕਤੀ ਨੇ ਦੁਪਹਿਰ ਸਮੇਂ ਜਾਣਕਾਰੀ ਦਿੱਤੀ ਕਿ ਕਿਸੇ ਵਿਅਕਤੀ ਨੇ ਜੰਗਲ ਇਲਾਕੇ 'ਚ ...
ਚੰਡੀਗੜ੍ਹ, 16 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਕਲਾਗ੍ਰਾਮ ਵਿਖੇ ਕਰਵਾਏ ਜਾ ਰਹੇ '10ਵੇਂ ਚੰਡੀਗੜ੍ਹ ਕੌਮੀ ਕਰਾਫ਼ਟ' ਮੇਲੇ ਦੇ ਅੱਜ 8ਵੇਂ ਦਿਨ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਸਰੋਤਿਆਂ ਦੇ ਸਨਮੁੱਖ ਹੋਏ | ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ...
ਚੰਡੀਗੜ੍ਹ, 16 ਨਵੰਬਰ (ਆਰ.ਐਸ.ਲਿਬਰੇਟ)-ਨੈਸ਼ਨਲ ਯੂਨੀਅਨ ਆਫ਼ ਜਰਨਲਿਸਟਸ (ਇੰਡੀਆ) ਦੇ ਪ੍ਰਧਾਨ ਅਸ਼ੋਕ ਮਲਿਕ ਨੇ ਕੌਮੀ ਪ੍ਰੈੱਸ ਦਿਵਸ 'ਤੇ ਅੱਜ ਇੱਕ ਸੈਮੀਨਾਰ ਦੌਰਾਨ ਕਿਹਾ ਕਿ ਮੀਡੀਆ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ 'ਚ ਪਹਿਲੀ ਚੁਣੌਤੀ ਆਪਣੀ ਆਜ਼ਾਦੀ ਦੀ ਰਾਖੀ ...
ਮੋਹਾਲੀ, 16 ਨਵੰਬਰ (ਅ. ਬ.)-ਆਰੀਅਨਜ਼ ਕਾਲਜ ਆਫ ਲਾਅ ਨੇ ਆਰੀਅਨਜ਼ ਕੈਂਪਸ ਵਿਚ 'ਨਿਰਪੱਖ, ਟਰਾਈਲ, ਜੁਡੀਸ਼ਰੀ ਐਾਡ ਮੀਡੀਆ : ਏ ਨੀਡ ਫਾਰ ਬੈਲੈਂਸ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਾਬਕਾ ਚੀਫ ਜਸਟਿਸ ਆਫ ਪੰਜਾਬ ਐਾਡ ਹਰਿਆਣਾ ਹਾਈ ਕੋਰਟ ਐਾਡ ...
ਜ਼ੀਰਕਪੁਰ, 16 ਨਵੰਬਰ (ਹੈਪੀ ਪੰਡਵਾਲਾ)-ਬਲਟਾਣਾ ਖੇਤਰ ਵਿਚਲੇ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਸਮੇਂ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇਕ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਦੋਵਾਂ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ | ਗੋਲੀ ਇਕ ਦੇ ਕੰਨ ਅਤੇ ਦੂਜੇ ਦੇ ...
ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਹੋਮਿਓਪੈਥਿਕ ਵਿਭਾਗ ਵਲੋਂ ਮੁਫ਼ਤ ਹੋਮਿਓਪੈਥਿਕ ਕੈਂਪ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਮੁਹਾਲੀ ਵਿਖੇ ਲਗਾਇਆ ਗਿਆ | ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਫੇਜ਼ 9 ਮੁਹਾਲੀ ਦੇ ਐਚ. ਐਮ. ਓ. ਡਾ: ਗਗਨਦੀਪ ...
ਖਰੜ, 16 ਨਵੰਬਰ (ਜੰਡਪੁਰੀ)-ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਹ ਵਿਚਾਰ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਚੋਲਟਾ ਕਲਾਂ ਵਿਖੇ 'ਕਮਿਊਨਿਟੀ ਡਿਵੈਲਪਮੈਂਟ ਥਰੂ ਪੋਲੀਟੈਕਨਿਕ ...
ਐੱਸ. ਏ. ਐੱਸ. ਨਗਰ, 16 ਨਵੰਬਰ (ਜਸਬੀਰ ਸਿੰਘ ਜੱਸੀ)-ਫੇਜ਼-6 ਵਿਚਲੀ ਪੁਲਿਸ ਚੌਕੀ ਦੀ ਪੁਲਿਸ ਨੇ 1 ਨੌਜਵਾਨ ਨੂੰ 31 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਮੁਲਜ਼ਮ ਦੀ ਪਛਾਣ ਵਰੁਣ ਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਵਜੋਂ ਹੋਈ ਹੈ | ਚੌਕੀ ਇੰਚਾਰਜ ਭੁਪਿੰਦਰ ...
ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਚੋਣਾਂ ਦੌਰਾਨ ਘਰ-ਘਰ ਰੁੁਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ | ਇਸੇ ਤਹਿਤ ਪਹਿਲਾਂ ਵੀ ਰੁਜ਼ਗਾਰ ਮੇਲੇ ...
ਜ਼ੀਰਕਪੁਰ, 16 ਨਵੰਬਰ (ਹੈਪੀ ਪੰਡਵਾਲਾ)-ਬਲਟਾਣਾ ਖੇਤਰ ਵਿਚਲੇ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਸਮੇਂ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇਕ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਦੋਵਾਂ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ | ਗੋਲੀ ਇਕ ਦੇ ਕੰਨ ਅਤੇ ਦੂਜੇ ਦੇ ...
ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਬਾਕਰਪੁਰ ਦੀ ਰਹਿਣ ਵਾਲੀ ਇਕ 5 ਸਾਲ ਦੀ ਬੱਚੀ ਨੂੰ ਅਗਵਾ ਕਰਨ ਵਾਲੇ ਨੂੰ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਗਿ੍ਫ਼ਤਾਰ ਕਰ ਬੱਚੀ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ...
ਡੇਰਾਬੱਸੀ, 16 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਅਨਾਜ ਮੰਡੀ ਨੇੜੇ ਅੱਜ ਦੁਪਹਿਰ ਸਮੇਂ ਮਾਹੌਲ ਉਸ ਸਮੇਂ ਤਣਾਅਪੁਰਨ ਹੋ ਗਿਆ, ਜਦੋਂ 2 ਗੱਡੀਆਂ 'ਚ ਭਰ ਕੇ ਆਏ ਲੋਕਾਂ ਨੇ ਇਕ ਘਰ 'ਤੇ ਹਮਲਾ ਕਰ ਦਿੱਤਾ ਅਤੇ ਘਰ 'ਚ ਰਹਿੰਦੇ ਨਵ-ਵਿਆਹੁਤਾ ਜੋੜੇ ਨੂੰ ਆਪਣੀ ਜਾਨ ਬਚਾਉਣੀ ...
ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਐਮ.ਸੀ.ਐਮ ਡੀ.ਏ.ਵੀ ਕਾਲਜ 'ਚ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਵਿਦਿਆਰਥਣਾਂ ਲਈ ਸਵੈ ਰੱਖਿਆ ਦੇ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦਾ ਅੱਜ ਸਮਾਪਨ ਕੀਤਾ ਗਿਆ | ਇਸ ਪ੍ਰੋਗਰਾਮ ਮੌਕੇ ਚੰਡੀਗੜ੍ਹ ਪ੍ਰਸ਼ਾਸਕ ਤੇ ...
ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਸ (ਸੀ. ਜੀ. ਸੀ.) ਲਾਂਡਰਾਂ ਵਲੋਂ 'ਐਕਸਪੀਰੀਐਾਸ ਦਾ ਜੁਆਏ ਆਫ਼ ਗੀਵਿੰਗ' ਵਿਸ਼ੇ ਤਹਿਤ ਕਰਵਾਏ ਗਏ 'ਪਰਿਵਰਤਨ' ਪ੍ਰੋਗਰਾਮ ਨੂੰ ਭਰਪੂਰ ਹੁੰਗਾਰਾ ਮਿਲਣ 'ਤੇ ਸੀ. ਜੀ. ਸੀ. ਗਰੁੱਪ ਵਲੋਂ ਬਿਨਾਂ ਸਵਾਰਥ ਸੇਵਾ ਭਾਵਨਾ ਨੂੰ ਦਰਸਾਉਂਦੇ ਇਸ ਪ੍ਰੋਗਰਾਮ ਨੂੰ ਹਰ ਸਾਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਸੀ. ਜੀ. ਸੀ. ਲਾਂਡਰਾਂ ਦੇ 13ਵੇਂ ਕੌਮੀ ਪੱਧਰੀ ਤਕਨੀਕੀ ਅਤੇ ਸੱਭਿਆਚਾਰਕ ਪ੍ਰੋਗਰਾਮ 'ਪਰਿਵਰਤਨ' ਦੀ ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਇਸ ਫ਼ੈਸਲੇ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਇਰਾਦਾ ਸੰਸਥਾ ਦੇ ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਪੱਖੋਂ ਮਾਹਿਰ ਬਣਾਉਣਾ ਨਹੀਂ, ਸਗੋਂ ਉਨ੍ਹਾਂ 'ਚ ਸਤਿਕਾਰ, ਪਿਆਰ, ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਕੇ ਸਮਾਜ ਦੇ ਯੋਗ ਬਣਾਉਣਾ ਹੈ | ਅੱਜ ਦੇ ਪ੍ਰੋਗਰਾਮ ਦੌਰਾਨ ਸੀ. ਜੀ. ਸੀ. ਲਾਂਡਰਾਂ ਦੇ 30 ਤੋਂ ਜ਼ਿਆਦਾ ਐਲੂਮਨੀਜ਼ ਨੂੰ ਸਿੱਖਿਆ ਦੇ ਵੱਖ-ਵੱਖ ਖੇਤਰਾਂ 'ਚ ਮੁਹਾਰਤ ਹਾਸਲ ਕਰਨ 'ਤੇ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਵਿਚ ਐਾਟਰਪਿਓਨਰਸ ਅਤੇ ਐੱਨ. ਜੀ. ਓਜ਼ ਰਾਹੀਂ ਸੋਸ਼ਲ ਕੰਮਾਂ ਵਿਚ ਹਿੱਸਾ ਲੈਣ ਵਾਲੀਆਂ ਸ਼ਖਸ਼ੀਅਤਾਂ ਵੀ ਸ਼ਾਮਿਲ ਸਨ | 'ਪਰਿਵਰਤਨ' ਦੇ ਅੱਜ ਅੰਤਿਮ ਦਿਨ ਤਕਨੀਕੀ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਤੋਂ ਆਏ ਬੱਚਿਆਂ ਨੇ ਅੱਡ-ਅੱਡ ਸੂਬਿਆਂ ਦੇ ਲੋਕ-ਨਾਚਾਂ ਦੀ ਪੇਸ਼ਕਾਰੀ ਦਿੱਤੀ | ਇਸ ਤੋਂ ਇਲਾਵਾ ਸੰਗੀਤ ਦੀ ਪੇਸ਼ਕਾਰੀ ਵਿਚ ਵੈਸਟਰਨ ਗੀਤ, ਨਾਚ ਕੈਟਾਗਰੀਆਂ, ਬੈਂਡ ਪੇਸ਼ਕਾਰੀ ਅਤੇ ਸਕਿੱਟਾਂ ਆਦਿ ਸ਼ਾਮਿਲ ਸਨ | ਪ੍ਰੋਗਰਾਮ ਦੀ ਸਮਾਪਤੀ ਪ੍ਰਸਿੱਧ ਪੰਜਾਬੀ ਗਾਇਕਾਂ ਸ਼ੈਰੀ ਮਾਨ ਅਤੇ ਮਨਿੰਦਰ ਬੁੱਟਰ ਵਲੋਂ ਦਿੱਤੀ ਗਈ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ | ਦੋਵੇਂ ਗਾਇਕਾਂ ਨੇ ਆਪਣੇ ਪ੍ਰਸਿੱਧ ਗੀਤਾਂ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ | ਸੰਗੀਤਕ ਪ੍ਰੋਗਰਾਮ ਤੋਂ ਬਾਅਦ ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸਿੱਧੂ ਅਤੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਫ਼ੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੀ ਸਫ਼ਲਤਾ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ |
ਡੇਰਾਬੱਸੀ, 16 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਰੇਲਵੇ ਫਾਟਕ ਨੇੜੇ 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਦੋਵੇਂ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਦੋਵੇਂ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ਜ਼ੇਰੇ ਇਲਾਜ ਹਨ | ਜਾਣਕਾਰੀ ਅਨੁਸਾਰ ਆਰਿਫ਼ ...
ਐੱਸ. ਏ. ਐੱਸ. ਨਗਰ, 16 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਅੱਜ ਸਥਾਨਕ ਫੇਜ਼ 3ਬੀ2 ਦੀ ਮਾਰਕੀਟ 'ਚ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਮੌਕੇ ਟੀਮ ...
ਖਰੜ, 16 ਨਵੰਬਰ (ਜੰਡਪੁਰੀ)-ਲਾਗਲੇ ਪਿੰਡ ਮਹਿਮੂਦ ਦੇ ਇਕ ਵਸਨੀਕ ਦਾ ਬੀਤੀ ਰਾਤ ਚੋਰਾਂ ਵਲੋਂ ਮੋਟਰ ਤੋਂ ਟਰਾਂਸਫਾਰਮਰ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਸਵਰਨ ਖਾਂ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਸ ਦੀ ਮੋਟਰ ਲਾਗ ਲੱਗਿਆ ਬਿਜਲੀ ਦਾ ਟਰਾਂਸਫਾਰਮਰ ...
ਮੁੱਲਾਂਪੁਰ ਗਰੀਬਦਾਸ, 16 ਨਵੰਬਰ (ਦਿਲਬਰ ਸਿੰਘ ਖੈਰਪੁਰ)-ਆਈ. ਸੀ. ਆਈ. ਸੀ. ਆਈ. ਬੈਂਕ ਦੀ ਸਥਾਨਕ ਬ੍ਰਾਂਚ ਦੇ ਡਿਪਟੀ ਮੈਨੇਜਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 7 ਮਹੀਨਿਆਂ ਦੀ ਲੰਮੀ ਜਾਂਚ ਉਪਰੰਤ ਬੈਂਕ ਦੇ ਮੈਨੇਜਰ ਰਹਿ ਚੁੱਕੇ ਕੁਲਪ੍ਰੀਤ ਸਿੰਘ ਮੱਕੜ ...
ਲਾਲੜੂ, 16 ਨਵੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਦੱਪਰ ਟੋਲ ਪਲਾਜਾ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ 27 ਸਾਲਾ ...
ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਕੈਨੇਡੀਅਨ ਸਰਕਾਰ ਵਲੋਂ ਦੂਸਰੇ ਦੇਸ਼ਾਂ ਤੋਂ ਨਵੇਂ ਪ੍ਰਵਾਸੀਆਂ ਨੂੰ ਖਿੱਚਣ ਦੇ ਮਨੋਰਥ ਨਾਲ ਆਪਣੇ ਇੰਮੀਗ੍ਰੇਸ਼ਨ ਨਿਯਮਾਂ ਵਿਚ ਸੋਧ ਕਰਦਿਆਂ ਬਹੁਤ ਸਾਰੇ ਬਦਲਾਵ ਕੀਤੇ ਗਏ ਹਨ, ਜਿਸ ਤਹਿਤ ਸਾਲ 2019-21 ਦੇ ਸਮੇਂ ਦੌਰਾਨ 10 ...
ਐੱਸ. ਏ. ਐੱਸ. ਨਗਰ, 16 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ਕਾਰ ਚਾਲਕ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਚਾਲਕ ਦੀ ਪਛਾਣ ਸੁਰੇਵਾਨ ਉਰਫ਼ ਬੰਨੀ ਵਾਸੀ ਪਿੰਡ ਤੂਰਾ ਮੰਡੀ ...
ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਸਹੀ ਮਾਰਗ ਤੋਂ ਭਟਕ ਕੇ ਨਸ਼ਿਆਂ ਅਤੇ ਹੋਰ ਭੈੜੀਆਂ ਅਲਾਮਤਾਂ 'ਚ ਘਿਰੀ ਨੌਜਵਾਨ ਪੀੜ੍ਹੀ ਨੂੰ ਕੇਵਲ ਖੇਡਾਂ ਹੀ ਸਹੀ ਰਸਤੇ 'ਤੇ ਲਿਆ ਸਕਦੀਆਂ ਹਨ, ਲਿਹਾਜ਼ਾ ਖੇਡਾਂ ਦਾ ਪੱਧਰ ਉੱਚਾ ਚੁੱਕਣਾ ਬਹੁਤ ਜ਼ਰੂਰੀ ਹੈ | ਇਹ ਵਿਚਾਰ ...
ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਕੈਨੇਡੀਅਨ ਸਰਕਾਰ ਵਲੋਂ ਦੂਸਰੇ ਦੇਸ਼ਾਂ ਤੋਂ ਨਵੇਂ ਪ੍ਰਵਾਸੀਆਂ ਨੂੰ ਖਿੱਚਣ ਦੇ ਮਨੋਰਥ ਨਾਲ ਆਪਣੇ ਇੰਮੀਗ੍ਰੇਸ਼ਨ ਨਿਯਮਾਂ ਵਿਚ ਸੋਧ ਕਰਦਿਆਂ ਬਹੁਤ ਸਾਰੇ ਬਦਲਾਵ ਕੀਤੇ ਗਏ ਹਨ, ਜਿਸ ਤਹਿਤ ਸਾਲ 2019-21 ਦੇ ਸਮੇਂ ਦੌਰਾਨ 10 ...
ਖਰੜ, 16 ਨਵੰਬਰ (ਗੁਰਮੁੱਖ ਸਿੰਘ ਮਾਨ)-ਪਟਿਆਲਾ ਜੇਲ੍ਹ ਤੋਂ ਇਕ ਮਾਮਲੇ 'ਚ ਪੇਸ਼ੀ ਲਈ ਲਿਆਂਦੇ ਮੁਲਜ਼ਮ ਵਲੋਂ ਪੇਸ਼ੀ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਿਸ ਕਰਮਚਾਰੀਆਂ ਵਲੋਂ ਮੁਸਤੈਦੀ ਨਾਲ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਏ. ਐਸ. ਆਈ. ਰੇਸ਼ਮ ...
ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਪ੍ਰਧਾਨ ਮੰਤਰੀ ਇੰਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਬੈਂਕਾਂ ਰਾਹੀਂ ਕਰਜ਼ਾ ਦੇਣ ਦਾ ਉਪਬੰਧ ਹੈ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਰੁਜ਼ਗਾਰ ...
ਖਰੜ, 16 ਨਵੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 18 ਨਵੰਬਰ ਨੂੰ 'ਧਰਤ ਬਚਾਓ-ਪੈਦਲ ਮਾਰਚ' ਸਵੇਰੇ 8 ਵਜੇ ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਤੋਂ ਆਰੰਭ ਹੋਵੇਗਾ | ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਪੈਦਲ ਯਾਤਰਾ ਜ਼ੀਰਕਪੁਰ ਤੋਂ ...
ਜ਼ੀਕਰਪੁਰ, 16 ਨਵੰਬਰ (ਅਵਤਾਰ ਸਿੰਘ)-ਇਥੋਂ ਦੇ ਨਾਲ ਲੱਗਦੇ ਪਿੰਡ ਨਗਲਾ ਸਥਿਤ ਇਕ ਫੈਕਟਰੀ ਿਖ਼ਲਾਫ਼ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਪ੍ਰਦੂਸ਼ਣ ਰੋਕੂ ਬੋਰਡ ਵਲੋਂ ਸਖ਼ਤ ਕਾਰਵਾਈ ਕਰਦਿਆਂ ਇਸ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟਣ ਲਈ ਪਾਵਰਕਾਮ ਨੂੰ ਹਦਾਇਤ ...
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੀ ਇੱਕ ਤੋਂ ਬਾਅਦ ਇੱਕ ਟੈਕਸ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਵਿੱਤੀ ਪ੍ਰਬੰਧ ਚਲਾਉਣ ਵਿਚ ਸਰਕਾਰ ਦੀਆਾ ਨਾਲਾਇਕੀਆਂ ਦਾ ਖ਼ਮਿਆਜ਼ਾ ਆਮ ਆਦਮੀ ਨੰੂ ਭੁਗਤਣਾ ਪੈ ਰਿਹਾ ...
ਕੁਰਾਲੀ, 16 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਡੀਪੂਆਂ ਦੀਆਂ ਪਨਬੱਸਾਂ ਵਲੋਂ ਇਕੋ ਦੂਰੀ ਦੇ ਸਟੇਸ਼ਨਾਂ ਦਾ ਵੱਖ-ਵੱਖ ਕਿਰਾਇਆ ਵਸੂਲਣ ਕਾਰਨ ਮੁਸਾਫ਼ਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਨੇ ਇਸ ਸਬੰਧੀ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ...
ਚੰਡੀਗੜ੍ਹ, 16 ਨਵੰਬਰ (ਜਾਗੋਵਾਲ)- ਸੈਕਟਰ 21 ਵਿਚ ਇਕ ਰਾਹ ਜਾਂਦੀ ਔਰਤ ਦਾ ਪਰਸ ਅਣਪਛਾਤੇ ਮੋਟਰਸਾਈਕਲ ਸਵਾਰ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਿਤ ਵਾਰਦਾਤ ਦੁਪਹਿਰ ਸਮੇਂ ਦੀ ਹੈ ਜਦ ਸੈਕਟਰ 21 ਡੀ ਦੇ ਮਕਾਨ ਨੰਬਰ 3279 ਨੇੜੇ ਮੋਟਰਸਾਈਕਲ ਸਵਾਰ ਦੋ ਲੜਕਿਆਂ ...
ਜ਼ੀਰਕਪੁਰ, 16 ਨਵੰਬਰ (ਹੈਪੀ ਪੰਡਵਾਲਾ)-ਅੱਜ ਸਵੇਰੇ ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ 23 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਜਸਕਰਨ ਸਿੰਘ ਵਾਸੀ ਪਿੰਡ ਜੋੜਕਿਆ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ | ਰੇਲਵੇ ਪੁਲਿਸ ਦੇ ...
ਖਿਜ਼ਰਾਬਾਦ, 16 ਨਵੰਬਰ (ਰੋਹਿਤ ਗੁਪਤਾ)-ਰਾਜ ਸਰਕਾਰ ਵਲੋਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਨਲਾਈਨ ਰਜਿਸਟਰੀਆਂ ਦਾ ਸਮੁੱਚਾ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਨਾਲ ਸੂਬੇ ਦੀਆਂ ਤਹਿਸੀਲਾਂ 'ਚੋਂ ਭਿ੍ਸ਼ਟਾਚਾਰ ਨੂੰ ਠੱਲ੍ਹ ਪਈ ਹੈ ਤੇ ਸਾਡੇ ਪੜੇ੍ਹ-ਲਿਖੇ ...
ਐੱਸ. ਏ. ਐੱਸ. ਨਗਰ, 16 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਨਜ਼ਦੀਕ ਸਕਾਰਪੀਓ ਗੱਡੀ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ, ਜਦੋਂ ਕਿ ਦੂਜਾ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਛਾਣ ਹਰਬੰਸ ਸਿੰਘ (80) ...
ਐੱਸ. ਏ. ਐੱਸ. ਨਗਰ, 16 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗਮਾਡਾ ਵਲੋਂ ਮੁਹਾਲੀ ਵਿਖੇ ਨੀਡ ਬੇਸਡ ਪਾਲਸੀ ਨੂੰ ਲਾਗੂ ਨਾ ਕਰਨ ਕਰਕੇ ਹਜ਼ਾਰਾਂ ਲੋਕਾਂ 'ਚ ਬੇਚੈਨੀ ਦਾ ਮਾਹੌਲ ਹੈ ਅਤੇ ਇਸ ਕਰਕੇ ਹਜ਼ਾਰਾਂ ਲੋਕ ਪ੍ਰਭਾਵਿਤ ਹੋ ਰਹੇ ਹਨ | ਇਸ ਮਸਲੇ ਨੂੰ ਲੈ ਕੇ ਅੱਜ ਸ਼ਹਿਰ ...
ਕੁਰਾਲੀ, 16 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਡੀਪੂਆਂ ਦੀਆਂ ਪਨਬੱਸਾਂ ਵਲੋਂ ਇਕੋ ਦੂਰੀ ਦੇ ਸਟੇਸ਼ਨਾਂ ਦਾ ਵੱਖ-ਵੱਖ ਕਿਰਾਇਆ ਵਸੂਲਣ ਕਾਰਨ ਮੁਸਾਫ਼ਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਨੇ ਇਸ ਸਬੰਧੀ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX