ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  17 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  38 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  56 minutes ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਮਾਰਟ ਸਿਟੀ ਸੰਮੇਲਨ: ਪਹਿਲਾਂ ਹੀ ਸਮਾਰਟ ਸਿਟੀ ਦਾ ਦਰਜਾ ਪਾ ਚੁੱਕੇ ਚੰਡੀਗੜ੍ਹ ਦਾ ਸਮਾਰਟ ਕੰਮ ਸਵਾਲਾਂ ਦੇ ਘੇਰੇ 'ਚ

ਚੰਡੀਗੜ੍ਹ, 16 ਨਵੰਬਰ (ਆਰ.ਐਸ.ਲਿਬਰੇਟ)-ਪਹਿਲਾਂ ਹੀ ਸਮਾਰਟ ਸਿਟੀ ਦਾ ਦਰਜਾ ਪਾ ਚੁੱਕਿਆ ਚੰਡੀਗੜ੍ਹ ਸਮਾਰਟ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਦੌੜ ਵਿਚ ਆਪਣੇ ਆਪ ਨੂੰ ਕਿੱਥੇ ਖੜ੍ਹਾ ਪਾਉਂਦਾ ਹੈ, ਇਹ ਆਪਣੇ ਆਪ ਵਿਚ ਆਤਮ-ਮੰਥਨ ਕੀਤੇ ਜਾਣ ਦੀ ਦਿਸ਼ਾ ਵਿਚ ਇੱਕ ਸਵਾਲ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 2 ਗਿ੍ਫ਼ਤਾਰ

ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਸੈਕਟਰ 44 ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਅਤੇ ਬਲੌਾਗੀ ਦੇ ਹਰਪਾਲ ...

ਪੂਰੀ ਖ਼ਬਰ »

ਅਜੋਕੀ ਪੰਜਾਬੀ ਗਾਇਕੀ 'ਚ ਲੱਚਰਤਾ ਤੇ ਹਿੰਸਾ ਵਿਸ਼ੇ 'ਤੇ ਵਿਚਾਰ-ਚਰਚਾ ਅੱਜ

ਚੰਡੀਗੜ੍ਹ, 16 ਨਵੰਬਰ (ਔਜਲਾ)-ਪੰਜਾਬ ਸੰਗੀਤ ਨਾਟਕ ਅਕਾਦਮੀ ਤੇ ਇਪਟਾ ਪੰਜਾਬ ਵਲੋਂ ਅਜੋਕੀ ਪੰਜਾਬੀ ਗਾਇਕੀ 'ਚ ਲੱਚਰਤਾ ਤੇ ਹਿੰਸਾ ਵਿਸ਼ੇ 'ਤੇ ਵਿਚਾਰ ਚਰਚਾ 17 ਨਵੰਬਰ ਨੂੰ ਕਰਵਾਈ ਜਾਵੇਗੀ | ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਇਪਟਾ ਦੇ ...

ਪੂਰੀ ਖ਼ਬਰ »

ਦੋ ਜੱਜਾਂ ਨੇ ਲਿਆ ਹਲਫ

ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਨਵੇਂ ਆਏ ਦੋ ਵਧੀਕ ਜੱਜਾਂ ਜਸਟਿਸ ਲਲਿਤ ਬੱਤਰਾ ਤੇ ਜਸਟਿਸ ਅਰੁਣ ਤਿਆਗੀ ਨੇ ਸ਼ੁੱਕਰਵਾਰ ਨੂੰ ਅਹੁਦੇ ਦਾ ਹਲਫ ਲੈ ਲਿਆ ਹੈ | ਉਨ੍ਹਾਂ ਨੂੰ ਇਹ ਹਲਫ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ...

ਪੂਰੀ ਖ਼ਬਰ »

ਸੈਕਟਰ 45 ਦੇ ਜਵੈਲਰੀ ਸ਼ੋਅ ਰੂਮ 'ਚ ਲੁੱਟ ਦੀ ਕੋਸ਼ਿਸ਼, 2 ਕਾਬੂ

ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45 'ਚ ਪੈਂਦੇ ਇਕ ਜਵੈਲਰੀ ਦੇ ਸ਼ੋਅਰੂਮ 'ਚ ਵੜ ਕੇ ਦੋ ਲੜਕਿਆਂ ਵਲੋਂ ਪਿਸਤੌਲ ਦੀ ਨੋਕ 'ਤੇ ਗਹਿਣੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਸ਼ੋਅ ਰੂਮ ਤੋਂ ਕੁਝ ਦੂਰੀ 'ਤੇ ਲੋਕਾਂ ਨੇ ਲੜਕਿਆਂ ਨੂੰ ਕਾਬੂ ਕਰ ਲਿਆ | ...

ਪੂਰੀ ਖ਼ਬਰ »

ਯੋਗੇਂਦਰ ਯਾਦਵ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਮਿਲੇ

ਚੰਡੀਗੜ੍ਹ, 16 ਨਵੰਬਰ (ਮਨਜੋਤ ਸਿੰਘ ਜੋਤ)-ਸਵਰਾਜ ਪਾਰਟੀ ਦੇ ਮੁਖੀ ਯੋਗੇਂਦਰ ਯਾਦਵ ਅੱਜ ਪੰਜਾਬ ਯੂਨੀਵਰਸਿਟੀ ਵਿਚ ਲੜਕੀਆਂ ਦੇ ਹੋਸਟਲ ਨੂੰ 24 ਘੰਟੇ ਖੁੱਲੇ੍ਹ ਰੱਖਣ ਦੀ ਮੰਗ ਨੂੰ ਲੈ ਕੇ ਪਿਛਲੇ 19 ਦਿਨਾਂ ਤੋਂ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਮਿਲੇ | ਉਹ ਅੱਜ ...

ਪੂਰੀ ਖ਼ਬਰ »

ਚੰਡੀਗੜ੍ਹ ਮਹਿਲਾ ਕਾਂਗਰਸ ਕਮੇਟੀ ਦੀ ਕਾਰਜਕਾਰਨੀ ਦਾ ਐਲਾਨ

ਚੰਡੀਗੜ੍ਹ, 16 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਅਨੀਤਾ ਸ਼ਰਮਾ ਨੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੁਸ਼ਮਿਤਾ ਦੇਵ ਦੀ ਮਨਜ਼ੂਰੀ ਦੇ ਬਾਅਦ ਮਹਿਲਾ ਕਾਂਗਰਸ ਕਮੇਟੀ ਦੀ ਕਾਰਜਕਾਰਨੀ ਦਾ ਐਲਾਨ ਕੀਤਾ ਹੈ | ਜਿਸ ਵਿਚ ਉਪ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 16 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ 28 ਆਈ.ਪੀ.ਐਸ. ਅਤੇ ਤਿੰਨ ਐਚ.ਪੀ.ਐਸ. ਅਧਿਕਾਰੀਆਾ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਰੇਲਵੇ ਤੇ ਕਮਾਂਡੋ, ਪੰਚਕੂਲਾ ਦੇ ਏ.ਡੀ.ਜੀ.ਪੀ. ਅਲੋਕ ਕੁਮਾਰ ਰਾਏ ਨੂੰ ਐਸ.ਵੀ.ਬੀ., ...

ਪੂਰੀ ਖ਼ਬਰ »

ਪ੍ਰੈਸ ਦਿਵਸ 'ਤੇ ਖੱਟਰ ਵਲੋਂ ਵਧਾਈ

ਚੰਡੀਗੜ੍ਹ, 16 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕੌਮੀ ਪ੍ਰੈਸ ਦਿਵਸ 'ਤੇ ਪੱਤਰਕਾਰਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਵਲੋਂ ਦੇਸ਼, ਸਮਾਜ ਤੇ ਲੋਕਤੰਤਰ ਤੇ ਲੋਕਾਂ ਨੂੰ ਦਿੱਤੀ ਜਾ ਰਹੀ ਸੇਵਾ ਲਈ ਮੀਡੀਆ ਦੀ ਸ਼ਲਾਘਾ ...

ਪੂਰੀ ਖ਼ਬਰ »

ਰਿਸ਼ਤਿਆਂ 'ਚ ਅਪਣੱਤ, ਰਿਸ਼ਤਿਆਂ ਦੀ ਪਹਿਚਾਣ ਨਾਲ ਹੀ ਪੈਦਾ ਹੁੰਦੀ ਹੈ-ਸਾਂਵਲੀ ਅਗਰਵਾਲ

ਚੰਡੀਗੜ੍ਹ, 16 ਨਵੰਬਰ (ਅਜਾਇਬ ਸਿੰਘ ਔਜਲਾ)-ਅਜੋਕੇ ਦੌਰ ਵਿਚ ਸੋਸ਼ਲ ਮੀਡੀਆ ਅਤੇ ਮੋਬਾਈਲ ਨੇ ਰਿਸ਼ਤਿਆਂ ਦੀ ਸਾਂਝ ਨੂੰ ਖੋਹ ਲਿਆ ਹੈ | ਇਹ ਗੱਲ ਅੱਜ ਇੱਥੇ 'ਅਰਸ ਈਵੈਂਟ' ਦੀਆਂ ਨਿਰਦੇਸ਼ਕਾਂ, ਪੰਜਾਬੀ ਵਿਰਸੇ ਨੂੰ ਚੰਡੀਗੜ੍ਹ 'ਚ ਪ੍ਰਮੋਟ ਕਰਨ ਵਾਲੀਆਂ ਤੇ ਸਮਾਜ ਸੇਵੀ ...

ਪੂਰੀ ਖ਼ਬਰ »

ਕੈਪਟਨ ਵਲੋਂ ਮੈਗਾ ਡੇਅਰੀ ਦਾ ਨੀਂਹ ਪੱਥਰ ਅੱਜ

ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਸੂਬੇ ਵਿੱਚ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ ਲਈ ਮਿਲਕਫੈਡ ਦੀ ਹਰ ਸੰਭਵ ਮਦਦ ਕਰਨ ਦੇ ਆਪਣੇ ਚੋਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸੀ ਪਠਾਣਾ ਵਿਖੇ 17 ...

ਪੂਰੀ ਖ਼ਬਰ »

ਸੁਖਨਾ ਦੇ ਜੰਗਲ ਇਲਾਕੇ 'ਚ ਵਿਅਕਤੀ ਨੇ ਲਗਾਇਆ ਫਾਹਾ

ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਖਨਾ ਝੀਲ ਨੇੜੇ ਪੈਂਦੇ ਜੰਗਲ ਇਲਾਕੇ ਵਿਚ ਇਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਨੂੰ ਕਿਸੇ ਵਿਅਕਤੀ ਨੇ ਦੁਪਹਿਰ ਸਮੇਂ ਜਾਣਕਾਰੀ ਦਿੱਤੀ ਕਿ ਕਿਸੇ ਵਿਅਕਤੀ ਨੇ ਜੰਗਲ ਇਲਾਕੇ 'ਚ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦੇ ਦਿਲ ਜਿੱਤੇ

ਚੰਡੀਗੜ੍ਹ, 16 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਕਲਾਗ੍ਰਾਮ ਵਿਖੇ ਕਰਵਾਏ ਜਾ ਰਹੇ '10ਵੇਂ ਚੰਡੀਗੜ੍ਹ ਕੌਮੀ ਕਰਾਫ਼ਟ' ਮੇਲੇ ਦੇ ਅੱਜ 8ਵੇਂ ਦਿਨ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਸਰੋਤਿਆਂ ਦੇ ਸਨਮੁੱਖ ਹੋਏ | ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ...

ਪੂਰੀ ਖ਼ਬਰ »

ਕੌਮੀ ਪੈੱ੍ਰਸ ਦਿਵਸ: ਮੀਡੀਆ ਦੀ ਪਹਿਲੀ ਚੁਣੌਤੀ ਆਪਣੀ ਆਜ਼ਾਦੀ ਦੀ ਰਾਖੀ ਕਰਨਾ ਹੈ-ਅਸ਼ੋਕ ਮਲਿਕ

ਚੰਡੀਗੜ੍ਹ, 16 ਨਵੰਬਰ (ਆਰ.ਐਸ.ਲਿਬਰੇਟ)-ਨੈਸ਼ਨਲ ਯੂਨੀਅਨ ਆਫ਼ ਜਰਨਲਿਸਟਸ (ਇੰਡੀਆ) ਦੇ ਪ੍ਰਧਾਨ ਅਸ਼ੋਕ ਮਲਿਕ ਨੇ ਕੌਮੀ ਪ੍ਰੈੱਸ ਦਿਵਸ 'ਤੇ ਅੱਜ ਇੱਕ ਸੈਮੀਨਾਰ ਦੌਰਾਨ ਕਿਹਾ ਕਿ ਮੀਡੀਆ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ 'ਚ ਪਹਿਲੀ ਚੁਣੌਤੀ ਆਪਣੀ ਆਜ਼ਾਦੀ ਦੀ ਰਾਖੀ ...

ਪੂਰੀ ਖ਼ਬਰ »

ਚੀਫ ਜਸਟਿਸ (ਸਾਬਕਾ) ਵਿਜੈਂਦਰ ਜੈਨ ਵਲੋਂ ਆਰੀਅਨਜ਼ ਕਾਲਜ ਆਫ ਲਾਅ ਦਾ ਦੌਰਾ

ਮੋਹਾਲੀ, 16 ਨਵੰਬਰ (ਅ. ਬ.)-ਆਰੀਅਨਜ਼ ਕਾਲਜ ਆਫ ਲਾਅ ਨੇ ਆਰੀਅਨਜ਼ ਕੈਂਪਸ ਵਿਚ 'ਨਿਰਪੱਖ, ਟਰਾਈਲ, ਜੁਡੀਸ਼ਰੀ ਐਾਡ ਮੀਡੀਆ : ਏ ਨੀਡ ਫਾਰ ਬੈਲੈਂਸ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਾਬਕਾ ਚੀਫ ਜਸਟਿਸ ਆਫ ਪੰਜਾਬ ਐਾਡ ਹਰਿਆਣਾ ਹਾਈ ਕੋਰਟ ਐਾਡ ...

ਪੂਰੀ ਖ਼ਬਰ »

ਬਲਟਾਣਾ ਸਥਿਤ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ

ਜ਼ੀਰਕਪੁਰ, 16 ਨਵੰਬਰ (ਹੈਪੀ ਪੰਡਵਾਲਾ)-ਬਲਟਾਣਾ ਖੇਤਰ ਵਿਚਲੇ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਸਮੇਂ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇਕ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਦੋਵਾਂ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ | ਗੋਲੀ ਇਕ ਦੇ ਕੰਨ ਅਤੇ ਦੂਜੇ ਦੇ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ 'ਚ 120 ਮਰੀਜ਼ਾਂ ਦੀ ਜਾਂਚ

ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਹੋਮਿਓਪੈਥਿਕ ਵਿਭਾਗ ਵਲੋਂ ਮੁਫ਼ਤ ਹੋਮਿਓਪੈਥਿਕ ਕੈਂਪ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਮੁਹਾਲੀ ਵਿਖੇ ਲਗਾਇਆ ਗਿਆ | ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਫੇਜ਼ 9 ਮੁਹਾਲੀ ਦੇ ਐਚ. ਐਮ. ਓ. ਡਾ: ਗਗਨਦੀਪ ...

ਪੂਰੀ ਖ਼ਬਰ »

ਚੰਨੀ ਵਲੋਂ ਚੋਲਟਾ ਕਲਾਂ ਵਿਖੇ ਸਿਲਾਈ ਕਢਾਈ ਸੈਂਟਰ ਦਾ ਉਦਘਾਟਨ

ਖਰੜ, 16 ਨਵੰਬਰ (ਜੰਡਪੁਰੀ)-ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਹ ਵਿਚਾਰ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਚੋਲਟਾ ਕਲਾਂ ਵਿਖੇ 'ਕਮਿਊਨਿਟੀ ਡਿਵੈਲਪਮੈਂਟ ਥਰੂ ਪੋਲੀਟੈਕਨਿਕ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਨਵੰਬਰ (ਜਸਬੀਰ ਸਿੰਘ ਜੱਸੀ)-ਫੇਜ਼-6 ਵਿਚਲੀ ਪੁਲਿਸ ਚੌਕੀ ਦੀ ਪੁਲਿਸ ਨੇ 1 ਨੌਜਵਾਨ ਨੂੰ 31 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਮੁਲਜ਼ਮ ਦੀ ਪਛਾਣ ਵਰੁਣ ਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਵਜੋਂ ਹੋਈ ਹੈ | ਚੌਕੀ ਇੰਚਾਰਜ ਭੁਪਿੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ-ਸਿੱਧੂ

ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਚੋਣਾਂ ਦੌਰਾਨ ਘਰ-ਘਰ ਰੁੁਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ | ਇਸੇ ਤਹਿਤ ਪਹਿਲਾਂ ਵੀ ਰੁਜ਼ਗਾਰ ਮੇਲੇ ...

ਪੂਰੀ ਖ਼ਬਰ »

ਬਲਟਾਣਾ ਸਥਿਤ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ

ਜ਼ੀਰਕਪੁਰ, 16 ਨਵੰਬਰ (ਹੈਪੀ ਪੰਡਵਾਲਾ)-ਬਲਟਾਣਾ ਖੇਤਰ ਵਿਚਲੇ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਸਮੇਂ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇਕ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਦੋਵਾਂ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ | ਗੋਲੀ ਇਕ ਦੇ ਕੰਨ ਅਤੇ ਦੂਜੇ ਦੇ ...

ਪੂਰੀ ਖ਼ਬਰ »

5 ਸਾਲਾ ਬੱਚੀ ਨੂੰ ਅਗਵਾ ਕਰਨ ਵਾਲਾ ਲੁਧਿਆਣੇ ਤੋਂ ਗਿ੍ਫ਼ਤਾਰ, ਬੱਚੀ ਬਰਾਮਦ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਬਾਕਰਪੁਰ ਦੀ ਰਹਿਣ ਵਾਲੀ ਇਕ 5 ਸਾਲ ਦੀ ਬੱਚੀ ਨੂੰ ਅਗਵਾ ਕਰਨ ਵਾਲੇ ਨੂੰ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਗਿ੍ਫ਼ਤਾਰ ਕਰ ਬੱਚੀ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ...

ਪੂਰੀ ਖ਼ਬਰ »

ਡੇਰਾਬੱਸੀ ਪੁਲਿਸ ਦੀ ਲਾਪ੍ਰਵਾਹੀ ਨਵ-ਵਿਆਹੁਤਾ ਜੋੜੇ ਦੀ ਜਾਨ 'ਤੇ ਪੈ ਸਕਦੀ ਹੈ ਭਾਰੀ

ਡੇਰਾਬੱਸੀ, 16 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਅਨਾਜ ਮੰਡੀ ਨੇੜੇ ਅੱਜ ਦੁਪਹਿਰ ਸਮੇਂ ਮਾਹੌਲ ਉਸ ਸਮੇਂ ਤਣਾਅਪੁਰਨ ਹੋ ਗਿਆ, ਜਦੋਂ 2 ਗੱਡੀਆਂ 'ਚ ਭਰ ਕੇ ਆਏ ਲੋਕਾਂ ਨੇ ਇਕ ਘਰ 'ਤੇ ਹਮਲਾ ਕਰ ਦਿੱਤਾ ਅਤੇ ਘਰ 'ਚ ਰਹਿੰਦੇ ਨਵ-ਵਿਆਹੁਤਾ ਜੋੜੇ ਨੂੰ ਆਪਣੀ ਜਾਨ ਬਚਾਉਣੀ ...

ਪੂਰੀ ਖ਼ਬਰ »

ਪੁਲਿਸ ਨੇ ਐਮ.ਸੀ.ਐਮ ਡੀ.ਏ.ਵੀ ਕਾਲਜ 'ਚ ਕਰਵਾਇਆ ਸਵੈ ਰੱਖਿਆ ਟ੍ਰੇਨਿੰਗ ਪ੍ਰੋਗਰਾਮ

ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਐਮ.ਸੀ.ਐਮ ਡੀ.ਏ.ਵੀ ਕਾਲਜ 'ਚ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਵਿਦਿਆਰਥਣਾਂ ਲਈ ਸਵੈ ਰੱਖਿਆ ਦੇ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦਾ ਅੱਜ ਸਮਾਪਨ ਕੀਤਾ ਗਿਆ | ਇਸ ਪ੍ਰੋਗਰਾਮ ਮੌਕੇ ਚੰਡੀਗੜ੍ਹ ਪ੍ਰਸ਼ਾਸਕ ਤੇ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਦਾ ਸਾਲਾਨਾ ਪ੍ਰੋਗਰਾਮ 'ਪਰਿਵਰਤਨ' ਸਮਾਪਤ

ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ• ਗਰੁੱਪ ਆਫ਼ ਕਾਲਜਿਸ (ਸੀ. ਜੀ. ਸੀ.) ਲਾਂਡਰਾਂ ਵਲੋਂ 'ਐਕਸਪੀਰੀਐਾਸ ਦਾ ਜੁਆਏ ਆਫ਼ ਗੀਵਿੰਗ' ਵਿਸ਼ੇ ਤਹਿਤ ਕਰਵਾਏ ਗਏ 'ਪਰਿਵਰਤਨ' ਪ੍ਰੋਗਰਾਮ ਨੂੰ ਭਰਪੂਰ ਹੁੰਗਾਰਾ ਮਿਲਣ 'ਤੇ ਸੀ. ਜੀ. ਸੀ. ਗਰੁੱਪ ਵਲੋਂ ਬਿਨਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 2 ਜ਼ਖ਼ਮੀ

ਡੇਰਾਬੱਸੀ, 16 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਰੇਲਵੇ ਫਾਟਕ ਨੇੜੇ 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਦੋਵੇਂ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਦੋਵੇਂ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ਜ਼ੇਰੇ ਇਲਾਜ ਹਨ | ਜਾਣਕਾਰੀ ਅਨੁਸਾਰ ਆਰਿਫ਼ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ 3ਬੀ2 ਦੀ ਮਾਰਕੀਟ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 16 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਅੱਜ ਸਥਾਨਕ ਫੇਜ਼ 3ਬੀ2 ਦੀ ਮਾਰਕੀਟ 'ਚ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਮੌਕੇ ਟੀਮ ...

ਪੂਰੀ ਖ਼ਬਰ »

ਮੋਟਰ ਤੋਂ ਟਰਾਂਸਫਾਰਮਰ ਚੋਰੀ

ਖਰੜ, 16 ਨਵੰਬਰ (ਜੰਡਪੁਰੀ)-ਲਾਗਲੇ ਪਿੰਡ ਮਹਿਮੂਦ ਦੇ ਇਕ ਵਸਨੀਕ ਦਾ ਬੀਤੀ ਰਾਤ ਚੋਰਾਂ ਵਲੋਂ ਮੋਟਰ ਤੋਂ ਟਰਾਂਸਫਾਰਮਰ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਸਵਰਨ ਖਾਂ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਸ ਦੀ ਮੋਟਰ ਲਾਗ ਲੱਗਿਆ ਬਿਜਲੀ ਦਾ ਟਰਾਂਸਫਾਰਮਰ ...

ਪੂਰੀ ਖ਼ਬਰ »

ਆਈ. ਸੀ. ਆਈ. ਸੀ. ਆਈ. ਬੈਂਕ ਦੇ ਜਾਅਲਸਾਜ਼ ਮੈਨੇਜਰ ਵਿਰੁੱਧ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 16 ਨਵੰਬਰ (ਦਿਲਬਰ ਸਿੰਘ ਖੈਰਪੁਰ)-ਆਈ. ਸੀ. ਆਈ. ਸੀ. ਆਈ. ਬੈਂਕ ਦੀ ਸਥਾਨਕ ਬ੍ਰਾਂਚ ਦੇ ਡਿਪਟੀ ਮੈਨੇਜਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 7 ਮਹੀਨਿਆਂ ਦੀ ਲੰਮੀ ਜਾਂਚ ਉਪਰੰਤ ਬੈਂਕ ਦੇ ਮੈਨੇਜਰ ਰਹਿ ਚੁੱਕੇ ਕੁਲਪ੍ਰੀਤ ਸਿੰਘ ਮੱਕੜ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਲਾਲੜੂ, 16 ਨਵੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਦੱਪਰ ਟੋਲ ਪਲਾਜਾ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ 27 ਸਾਲਾ ...

ਪੂਰੀ ਖ਼ਬਰ »

ਕੈਨੇਡਾ ਵਲੋਂ 2021 ਤੱਕ 10 ਲੱਖ ਲੋਕਾਂ ਨੂੰ ਇੰਮੀਗ੍ਰੇਸ਼ਨ ਦੇਣ ਦੀ ਸੰਭਾਵਨਾ-ਕੈਥਰੀਨ ਸਾਸ

ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਕੈਨੇਡੀਅਨ ਸਰਕਾਰ ਵਲੋਂ ਦੂਸਰੇ ਦੇਸ਼ਾਂ ਤੋਂ ਨਵੇਂ ਪ੍ਰਵਾਸੀਆਂ ਨੂੰ ਖਿੱਚਣ ਦੇ ਮਨੋਰਥ ਨਾਲ ਆਪਣੇ ਇੰਮੀਗ੍ਰੇਸ਼ਨ ਨਿਯਮਾਂ ਵਿਚ ਸੋਧ ਕਰਦਿਆਂ ਬਹੁਤ ਸਾਰੇ ਬਦਲਾਵ ਕੀਤੇ ਗਏ ਹਨ, ਜਿਸ ਤਹਿਤ ਸਾਲ 2019-21 ਦੇ ਸਮੇਂ ਦੌਰਾਨ 10 ...

ਪੂਰੀ ਖ਼ਬਰ »

57 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਨੋਵਾ ਕਾਰ ਚਾਲਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ਕਾਰ ਚਾਲਕ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਚਾਲਕ ਦੀ ਪਛਾਣ ਸੁਰੇਵਾਨ ਉਰਫ਼ ਬੰਨੀ ਵਾਸੀ ਪਿੰਡ ਤੂਰਾ ਮੰਡੀ ...

ਪੂਰੀ ਖ਼ਬਰ »

ਖੇਡਾਂ ਹੀ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਭੈੜੀਆਂ ਅਲਾਮਤਾਂ ਤੋਂ ਬਚਾਅ ਸਕਦੀਆਂ ਹਨ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਸਹੀ ਮਾਰਗ ਤੋਂ ਭਟਕ ਕੇ ਨਸ਼ਿਆਂ ਅਤੇ ਹੋਰ ਭੈੜੀਆਂ ਅਲਾਮਤਾਂ 'ਚ ਘਿਰੀ ਨੌਜਵਾਨ ਪੀੜ੍ਹੀ ਨੂੰ ਕੇਵਲ ਖੇਡਾਂ ਹੀ ਸਹੀ ਰਸਤੇ 'ਤੇ ਲਿਆ ਸਕਦੀਆਂ ਹਨ, ਲਿਹਾਜ਼ਾ ਖੇਡਾਂ ਦਾ ਪੱਧਰ ਉੱਚਾ ਚੁੱਕਣਾ ਬਹੁਤ ਜ਼ਰੂਰੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਕੈਨੇਡਾ ਵਲੋਂ 2021 ਤੱਕ 10 ਲੱਖ ਲੋਕਾਂ ਨੂੰ ਇੰਮੀਗ੍ਰੇਸ਼ਨ ਦੇਣ ਦੀ ਸੰਭਾਵਨਾ-ਕੈਥਰੀਨ ਸਾਸ

ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਕੈਨੇਡੀਅਨ ਸਰਕਾਰ ਵਲੋਂ ਦੂਸਰੇ ਦੇਸ਼ਾਂ ਤੋਂ ਨਵੇਂ ਪ੍ਰਵਾਸੀਆਂ ਨੂੰ ਖਿੱਚਣ ਦੇ ਮਨੋਰਥ ਨਾਲ ਆਪਣੇ ਇੰਮੀਗ੍ਰੇਸ਼ਨ ਨਿਯਮਾਂ ਵਿਚ ਸੋਧ ਕਰਦਿਆਂ ਬਹੁਤ ਸਾਰੇ ਬਦਲਾਵ ਕੀਤੇ ਗਏ ਹਨ, ਜਿਸ ਤਹਿਤ ਸਾਲ 2019-21 ਦੇ ਸਮੇਂ ਦੌਰਾਨ 10 ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ ਤੋਂ ਪੇਸ਼ੀ ਲਈ ਲਿਆਂਦੇ ਮੁਲਜ਼ਮ ਵਲੋਂ ਭੱਜਣ ਦੀ ਕੋਸ਼ਿਸ਼

ਖਰੜ, 16 ਨਵੰਬਰ (ਗੁਰਮੁੱਖ ਸਿੰਘ ਮਾਨ)-ਪਟਿਆਲਾ ਜੇਲ੍ਹ• ਤੋਂ ਇਕ ਮਾਮਲੇ 'ਚ ਪੇਸ਼ੀ ਲਈ ਲਿਆਂਦੇ ਮੁਲਜ਼ਮ ਵਲੋਂ ਪੇਸ਼ੀ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਿਸ ਕਰਮਚਾਰੀਆਂ ਵਲੋਂ ਮੁਸਤੈਦੀ ਨਾਲ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਏ. ਐਸ. ਆਈ. ਰੇਸ਼ਮ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਇੰਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਸਬੰਧੀ ਬਕਾਇਆ ਕੇਸਾਂ ਦੇ ਨਿਪਟਾਰੇ ਦੇ ਨਿਰਦੇਸ਼

ਐੱਸ. ਏ. ਐੱਸ. ਨਗਰ, 16 ਨਵੰਬਰ (ਕੇ. ਐੱਸ. ਰਾਣਾ)-ਪ੍ਰਧਾਨ ਮੰਤਰੀ ਇੰਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਬੈਂਕਾਂ ਰਾਹੀਂ ਕਰਜ਼ਾ ਦੇਣ ਦਾ ਉਪਬੰਧ ਹੈ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਰੁਜ਼ਗਾਰ ...

ਪੂਰੀ ਖ਼ਬਰ »

ਧਰਤ ਬਚਾਓ-ਪੈਦਲ ਯਾਤਰਾ ਭਲਕੇ

ਖਰੜ, 16 ਨਵੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 18 ਨਵੰਬਰ ਨੂੰ 'ਧਰਤ ਬਚਾਓ-ਪੈਦਲ ਮਾਰਚ' ਸਵੇਰੇ 8 ਵਜੇ ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਤੋਂ ਆਰੰਭ ਹੋਵੇਗਾ | ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਪੈਦਲ ਯਾਤਰਾ ਜ਼ੀਰਕਪੁਰ ਤੋਂ ਆਰੰਭ ਹੋ ਕੇ ਟਿ੍ਬਿਊਨ ਚੌਾਕ ਚੰਡੀਗੜ੍ਹ ਤੱਕ ਜਾਵੇਗੀ | ਉਨ੍ਹਾਂ ਅੱਜ ਇੱਥੇ ਯਾਤਰਾ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਨਾਲ ਮੀਟਿੰਗ ਵੀ ਕੀਤੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ |


ਖ਼ਬਰ ਸ਼ੇਅਰ ਕਰੋ

ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟਣ ਦੀ ਹਦਾਇਤ ਜਾਰੀ

ਜ਼ੀਕਰਪੁਰ, 16 ਨਵੰਬਰ (ਅਵਤਾਰ ਸਿੰਘ)-ਇਥੋਂ ਦੇ ਨਾਲ ਲੱਗਦੇ ਪਿੰਡ ਨਗਲਾ ਸਥਿਤ ਇਕ ਫੈਕਟਰੀ ਿਖ਼ਲਾਫ਼ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਪ੍ਰਦੂਸ਼ਣ ਰੋਕੂ ਬੋਰਡ ਵਲੋਂ ਸਖ਼ਤ ਕਾਰਵਾਈ ਕਰਦਿਆਂ ਇਸ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟਣ ਲਈ ਪਾਵਰਕਾਮ ਨੂੰ ਹਦਾਇਤ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀ ਇੱਕ ਤੋਂ ਬਾਅਦ ਦੂਜਾ ਟੈਕਸ ਲਾਉਣ ਦੀ ਨਿਖੇਧੀ

ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੀ ਇੱਕ ਤੋਂ ਬਾਅਦ ਇੱਕ ਟੈਕਸ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਵਿੱਤੀ ਪ੍ਰਬੰਧ ਚਲਾਉਣ ਵਿਚ ਸਰਕਾਰ ਦੀਆਾ ਨਾਲਾਇਕੀਆਂ ਦਾ ਖ਼ਮਿਆਜ਼ਾ ਆਮ ਆਦਮੀ ਨੰੂ ਭੁਗਤਣਾ ਪੈ ਰਿਹਾ ...

ਪੂਰੀ ਖ਼ਬਰ »

ਵੱਖ-ਵੱਖ ਡੀਪੂ ਦੀਆਂ ਪਨਬੱਸਾਂ ਵਲੋਂ ਇਕੋ ਦੂਰੀ ਦੇ ਸਟੇਸ਼ਨਾਂ ਦਾ ਵਸੂਲਿਆ ਜਾ ਰਿਹੈ ਵੱਖ-ਵੱਖ ਕਿਰਾਇਆ

ਕੁਰਾਲੀ, 16 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਡੀਪੂਆਂ ਦੀਆਂ ਪਨਬੱਸਾਂ ਵਲੋਂ ਇਕੋ ਦੂਰੀ ਦੇ ਸਟੇਸ਼ਨਾਂ ਦਾ ਵੱਖ-ਵੱਖ ਕਿਰਾਇਆ ਵਸੂਲਣ ਕਾਰਨ ਮੁਸਾਫ਼ਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਨੇ ਇਸ ਸਬੰਧੀ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 16 ਨਵੰਬਰ (ਜਾਗੋਵਾਲ)- ਸੈਕਟਰ 21 ਵਿਚ ਇਕ ਰਾਹ ਜਾਂਦੀ ਔਰਤ ਦਾ ਪਰਸ ਅਣਪਛਾਤੇ ਮੋਟਰਸਾਈਕਲ ਸਵਾਰ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਿਤ ਵਾਰਦਾਤ ਦੁਪਹਿਰ ਸਮੇਂ ਦੀ ਹੈ ਜਦ ਸੈਕਟਰ 21 ਡੀ ਦੇ ਮਕਾਨ ਨੰਬਰ 3279 ਨੇੜੇ ਮੋਟਰਸਾਈਕਲ ਸਵਾਰ ਦੋ ਲੜਕਿਆਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਹਲਾਕ

ਜ਼ੀਰਕਪੁਰ, 16 ਨਵੰਬਰ (ਹੈਪੀ ਪੰਡਵਾਲਾ)-ਅੱਜ ਸਵੇਰੇ ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ 23 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਜਸਕਰਨ ਸਿੰਘ ਵਾਸੀ ਪਿੰਡ ਜੋੜਕਿਆ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ | ਰੇਲਵੇ ਪੁਲਿਸ ਦੇ ...

ਪੂਰੀ ਖ਼ਬਰ »

ਸ਼ੁਕਰਾਨਾ ਸਮਾਗਮ ਦੌਰਾਨ ਬੰਸਲ, ਤੇਜਪ੍ਰਕਾਸ਼, ਕੋਟਲੀ, ਕੰਗ ਤੇ ਹੋਰਨਾਂ ਨੇ ਭਰੀ ਹਾਜ਼ਰੀ

ਖਿਜ਼ਰਾਬਾਦ, 16 ਨਵੰਬਰ (ਰੋਹਿਤ ਗੁਪਤਾ)-ਰਾਜ ਸਰਕਾਰ ਵਲੋਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਨਲਾਈਨ ਰਜਿਸਟਰੀਆਂ ਦਾ ਸਮੁੱਚਾ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਨਾਲ ਸੂਬੇ ਦੀਆਂ ਤਹਿਸੀਲਾਂ 'ਚੋਂ ਭਿ੍ਸ਼ਟਾਚਾਰ ਨੂੰ ਠੱਲ੍ਹ ਪਈ ਹੈ ਤੇ ਸਾਡੇ ਪੜੇ੍ਹ-ਲਿਖੇ ...

ਪੂਰੀ ਖ਼ਬਰ »

ਸਕਾਰਪੀਓ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਚਾਲਕ ਦੀ ਮੌਤ, ਦੂਜਾ ਜ਼ਖ਼ਮੀ

ਐੱਸ. ਏ. ਐੱਸ. ਨਗਰ, 16 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਨਜ਼ਦੀਕ ਸਕਾਰਪੀਓ ਗੱਡੀ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ, ਜਦੋਂ ਕਿ ਦੂਜਾ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਛਾਣ ਹਰਬੰਸ ਸਿੰਘ (80) ...

ਪੂਰੀ ਖ਼ਬਰ »

ਨੀਡ ਬੇਸ ਪਾਲਸੀ' ਨੂੰ ਲੈ ਕੇ ਵਫਦ ਕੈਬਨਿਟ ਮੰਤਰੀ ਬਾਜਵਾ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 16 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗਮਾਡਾ ਵਲੋਂ ਮੁਹਾਲੀ ਵਿਖੇ ਨੀਡ ਬੇਸਡ ਪਾਲਸੀ ਨੂੰ ਲਾਗੂ ਨਾ ਕਰਨ ਕਰਕੇ ਹਜ਼ਾਰਾਂ ਲੋਕਾਂ 'ਚ ਬੇਚੈਨੀ ਦਾ ਮਾਹੌਲ ਹੈ ਅਤੇ ਇਸ ਕਰਕੇ ਹਜ਼ਾਰਾਂ ਲੋਕ ਪ੍ਰਭਾਵਿਤ ਹੋ ਰਹੇ ਹਨ | ਇਸ ਮਸਲੇ ਨੂੰ ਲੈ ਕੇ ਅੱਜ ਸ਼ਹਿਰ ...

ਪੂਰੀ ਖ਼ਬਰ »

ਵੱਖ-ਵੱਖ ਡੀਪੂ ਦੀਆਂ ਪਨਬੱਸਾਂ ਵਲੋਂ ਇਕੋ ਦੂਰੀ ਦੇ ਸਟੇਸ਼ਨਾਂ ਦਾ ਵਸੂਲਿਆ ਜਾ ਰਿਹੈ ਵੱਖ-ਵੱਖ ਕਿਰਾਇਆ

ਕੁਰਾਲੀ, 16 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਡੀਪੂਆਂ ਦੀਆਂ ਪਨਬੱਸਾਂ ਵਲੋਂ ਇਕੋ ਦੂਰੀ ਦੇ ਸਟੇਸ਼ਨਾਂ ਦਾ ਵੱਖ-ਵੱਖ ਕਿਰਾਇਆ ਵਸੂਲਣ ਕਾਰਨ ਮੁਸਾਫ਼ਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਨੇ ਇਸ ਸਬੰਧੀ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX