ਤਾਜਾ ਖ਼ਬਰਾਂ


ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  3 minutes ago
ਲਖਨਊ, 1 ਅਪ੍ਰੈਲ - ਉਤਰ ਪ੍ਰਦੇਸ਼ ਦੇ ਗੋਰਖਪੁਰ ਵਿਚ ਕੋਰੋਨਾਵਾਇਰਸ ਨਾਲ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਬਸਤੀ ਦੇ ਤੁਰਕਿਆ ਮੁਹੱਲੇ ਦੇ ਨਿਵਾਸੀ 25 ਸਾਲਾ ਨੌਜਵਾਨ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਇਹ ਮੌਤ ਸੋਮਵਾਰ ਨੂੰ ਹੋਈ ਸੀ। ਜਾਂਚ...
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  14 minutes ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  2 minutes ago
ਜੰਡਿਆਲਾ ਗੁਰੂ, 1 ਅਪ੍ਰੈਲ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ...
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  18 minutes ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  35 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  27 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  57 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 1 hour ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 1 hour ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 2 hours ago
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 2 hours ago
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  42 minutes ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਨੈਸ਼ਨਲ ਹਾਈ ਵੇਅ ਕੀਤਾ ਜਾਮ

ਜੈਤੋ, 16 ਨਵੰਬਰ (ਜੀਵਨ ਗਰਗ/ਜਗਦੀਪ ਸਿੰਘ ਗਿੱਲ)- ਅੰਨਦਾਤਿਆਂ ਨੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਵਿਚ ਬਾਜਾਖਾਨਾ ਪਿੰਡ ਵਿਚੋਂ ਲੰਘਦੇ ਸ੍ਰੀ ਗੰਗਾਨਗਰ-ਪਠਾਨਕੋਟ ਕੌਮੀ ਸ਼ਾਹ ਰਾਹ 'ਤੇ ਤਿੰਨ ਘੰਟੇ ਧਰਨਾ ਲਾ ਕੇ ਜਾਮ ਲਾਈ ਰੱਖਿਆ | ਕਿਸਾਨ ਕਹਿ ਰਹੇ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 18 ਨੂੰ

ਜੈਤੋ, 16 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਬਾਬਾ ਨਾਮਦੇਵ ਸਭਾ (ਰਜਿ:) ਜੈਤੋ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 748ਵਾਂ ਪ੍ਰਕਾਸ਼ ਉਤਸਵ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਨਾਮਦੇਵ ਭਵਨ (ਬਠਿੰਡਾ ਰੋਡ) ਵਿਖੇ 18 ਨਵੰਬਰ ਨੂੰ ਉਤਸ਼ਾਹ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ)- ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਵਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਤੇ ਜਸਕਰਨ ਸਿੰਘ ਪੰਜਾਬ ਫੈਬਰਿਕਸ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵਿਲੱਖਣ ਢੰਗ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਾਜਾਖਾਨਾ, 16 ਨਵੰਬਰ (ਜਗਦੀਪ ਸਿੰਘ ਗਿੱਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ ਪ੍ਰਧਾਨ ਡਾ. ਗੁਰਨੈਬ ਸਿੰਘ ਮੱਲਾ ਦੀ ਅਗਵਾਈ ਹੇਠ ਪਿੰਡ ਮੱਲਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਈ | ਇਸ ਮੀਟਿੰਗ 'ਚ ਮੈਡੀਕਲ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਹੋਇਆ

ਫ਼ਰੀਦਕੋਟ, 16 ਨਵੰਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਸੂਬਾ ਪ੍ਰਧਾਨ ਰਜਿੰਦਰ ਸਿੰਘ, ਜਨਰਲ ਸਕੱਤਰ ਕਰਮਜੀਤ ਕੋਟਕਪੂਰਾ, ਸੂਬਾਈ ਆਗੂ ਰਣਵੀਰ ਰੰਧਾਵਾ ਤੇ ਗਗਨ ਸੰਗਰਾਮੀ ਦੀ ਅਗਵਾਈ 'ਚ ਹੋਇਆ | ਇਜਲਾਸ ਦੀ ...

ਪੂਰੀ ਖ਼ਬਰ »

ਪਿੰਡ ਅਰਾਈਆਂ ਵਾਲਾ 'ਚ ਪੰਚਾਇਤਾਾ ਦੀ ਗਿਣਤੀ ਵਧਾਉਣ ਵਿਰੁੱਧ ਪਿੰਡ ਵਾਸੀ ਹਾਈਕੋਰਟ ਪਹੁੰਚੇ

ਫ਼ਰੀਦਕੋਟ, 16 ਨਵੰਬਰ (ਸਰਬਜੀਤ ਸਿੰਘ)- ਪਿੰਡ ਅਰਾਈਆਂ ਵਾਲਾ ਕਲਾਂ ਨੂੰ ਪੰਜ ਪੰਚਾਇਤਾਂ 'ਚ ਵੰਡਣ ਨੂੰ ਲੈ ਕੇ ਪਿੰਡ ਦੇ ਕੱੁਝ ਵਸਨੀਕਾਂ ਵਲੋਂ ਇਤਰਾਜ ਜਤਾਇਆ ਜਾ ਰਿਹਾ ਹੈ ਤੇ ਉਨ੍ਹਾਂ ਵਲੋਂ ਪਿੰਡ ਵਿਚ ਪੰਚਾਇਤਾਂ ਵਧਾਉਣ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ...

ਪੂਰੀ ਖ਼ਬਰ »

ਸਮਾਲਖਾ (ਪਾਣੀਪਤ) 'ਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਨਿਰੰਕਾਰੀ ਸੰਤ ਸਮਾਗਮ 24 ਤੋਂ

ਜੈਤੋ, 16 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਬਰਾਂਚ ਜੈਤੋ ਦੇ ਮੁਖੀ ਅਸ਼ੋਕ ਧੀਰ, ਸੰਚਾਲਕ ਬਲਵਿੰਦਰ ਸਿੰਘ ਤੇ ਮੀਡੀਆ ਸਹਾਇਕ ਪ੍ਰਮੋਦ ਧੀਰ ਨੇ ਦੱਸਿਆ ਕਿ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਦੀ ਛਤਰ ਛਾਇਆ ਹੇਠ 71ਵੇਂ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 16 ਨਵੰਬਰ (ਸਰਬਜੀਤ ਸਿੰਘ)- ਜ਼ਿਲ੍ਹਾ ਪੁਲਿਸ ਦੇ ਪੀ. ਓ. ਸਟਾਫ਼ ਵਲੋਂ ਕੁੱਟਮਾਰ ਦੇ ਦੋਸ਼ਾਂ 'ਚ ਦਰਜ ਇਕ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ਼ ਇੰਚਾਜ ਗੁਰਜੀਤ ਸਿੰਘ ਏ.ਐੱਸ.ਆਈ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਹਾਦਰ ...

ਪੂਰੀ ਖ਼ਬਰ »

65ਵੇਂ ਸਹਿਕਾਰਤਾ ਸਪਤਾਹ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 18 ਨੂੰ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਦੇ ਸਹਿਕਾਰਤਾ ਵਿਭਾਗ ਨਾਲ ਜੁੜੇ ਵੱਖ-ਵੱਖ ਅਦਾਰਿਆਂ ਵਲੋਂ 65ਵੇਂ ਸਹਿਕਾਰਤਾ ਹਫ਼ਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਚਾਂਦ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ 35 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਸੌਾਪੇ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਨਵ ਨਿਯੁਕਤ 35 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਰਸਮ ਅੱਜ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ...

ਪੂਰੀ ਖ਼ਬਰ »

ਸੀ. ਪੀ. ਆਈ. ਤੇ ਸੀ. ਪੀ. ਐੱਮ. ਦਾ ਜਥਾ ਮਾਰਚ ਫ਼ਰੀਦਕੋਟ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਫ਼ਰੀਦਕੋਟ, 16 ਨਵੰਬਰ (ਸਰਬਜੀਤ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦਾ ਲੋਕ ਚੇਤਨਾ ਜਗਾਓ ਜਥਾ ਮਾਰਚ ਹੁਸੈਨੀਵਾਲਾ ਬਾਰਡਰ ਤੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀਆਂ ਸਮਾਧਾਂ ਤੋਂ ਨਤਮਸਤਕ ਹੋ ਕੇ ਲੋਕਾਂ ਦੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ ਉਪਰਾਲੇ ਕਰ ਰਹੀ ਹੈ- ਕਿੱਕੀ ਢਿੱਲੋਂ

ਸਾਦਿਕ, 16 ਨਵੰਬਰ (ਆਰ. ਐਸ. ਧੰੁਨਾ)- ਪੰਜਾਬ ਸਰਕਾਰ ਸਰਕਾਰੀ ਸਕੂਲਾਂ 'ਚ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਕਰ ਰਹੀ ਹ,ੈ ਜਿਸ ਤਹਿਤ ਸਾਦਿਕ ਸਰਕਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤਾਕਿ ਅਧਿਆਪਕਾਂ ਤੇ ...

ਪੂਰੀ ਖ਼ਬਰ »

65ਵੇਂ ਸਹਿਕਾਰਤਾ ਸਪਤਾਹ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 18 ਨੂੰ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਦੇ ਸਹਿਕਾਰਤਾ ਵਿਭਾਗ ਨਾਲ ਜੁੜੇ ਵੱਖ-ਵੱਖ ਅਦਾਰਿਆਂ ਵਲੋਂ 65ਵੇਂ ਸਹਿਕਾਰਤਾ ਹਫ਼ਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਚਾਂਦ ...

ਪੂਰੀ ਖ਼ਬਰ »

ਮੰਨਤ ਫਾੳਾੂਡੇਸ਼ਨ ਨੇ ਬੱਚਿਆਂ ਨੂੰ ਕਿਤਾਬਾਂ ਤੇ ਪੜ੍ਹਾਈ ਦਾ ਸਾਮਾਨ ਵੰਡਿਆ

ਮੰਡੀ ਲੱਖੇਵਾਲੀ, 16 ਨਵੰਬਰ (ਰੁਪਿੰਦਰ ਸਿੰਘ ਸੇਖੋਂ)- ਮੋਹਾਲੀ ਦੀ ਸਮਾਜਸੇਵੀ ਸੰਸਥਾ ਮੰਨਤ ਫਾੳਾੂਡੇਸ਼ਨ ਨੇ ਇਸ ਖਿੱਤੇ ਦੇ ਪਿੰਡਾਂ ਚੱਕ ਸ਼ੇਰੇਵਾਲਾ, ਸੰਮੇਵਾਲੀ, ਲੱਖੇਵਾਲੀ ਵਿਖੇ ਗ਼ਰੀਬ ਬੱਚਿਆਂ ਨੂੰ ਕਿਤਾਬਾਂ, ਕਾਪੀਆਂ ਤੇ ਹੋਰ ਪੜ੍ਹਾਈ ਨਾਲ ਸਬੰਧਿਤ ...

ਪੂਰੀ ਖ਼ਬਰ »

ਸਾਂਝ ਕੇਂਦਰ ਦੀ ਟੀਮ ਨੇ ਬੱਚਿਆਂ ਨੂੰ ਫ਼ਲ ਵੰਡੇ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਮੈਡਮ ਭਾਵਨਾ ਬਿਸ਼ਨੋਈ ਐੱਸ. ਆਈ. ਦੀ ਅਗਵਾਈ ਹੇਠ ਬਾਲ ਦਿਵਸ ਮੌਕੇ ਕੋਟਲੀ ਰੋਡ ਵਿਖੇ ਪੁਰਾਣੇ ਮਿਸ਼ਨ ਹਸਪਤਾਲ ਵਿਚ ਰਹਿ ਰਹੇ ਬੱਚਿਆਂ ਨੂੰ ਫ਼ਲ ਵੰਡੇ ਗਏ | ਸਾਂਝ ਕੇਂਦਰ ...

ਪੂਰੀ ਖ਼ਬਰ »

ਬਰੀਵਾਲਾ 'ਚ ਸਹਿਕਾਰੀ ਦਿਵਸ ਮਨਾਇਆ

ਮੰਡੀ ਬਰੀਵਾਲਾ, 16 ਨਵੰਬਰ (ਨਿਰਭੋਲ ਸਿੰਘ)- ਸਹਿਕਾਰਤਾ ਵਿਭਾਗ ਵਲੋਂ ਬਰੀਵਾਲਾ ਵਿਚ ਸਹਿਕਾਰੀ ਦਿਵਸ ਮਨਾਇਆ ਗਿਆ | ਇਸ ਸਮੇਂ ਜਸਬੀਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਨੇ ਮਹਿਕਮੇ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ-2018 ਦੇ ਮੁਕਾਬਲੇ ਕਰਵਾਏ ਗਏ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਕੇ. ਸੀ. ਪਬਲਿਕ ਹਾਈ ਸਕੂਲ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਤੇ ਜ਼ਿਲ੍ਹਾ ਕੋਆਰਡੀਨੇਟਰ ਬਿੰਦਰ ਸਿੰਘ ਦੀ ਦੇਖ-ਰੇਖ ਵਿਚ 'ਕਲੀਨ, ਗਰੀਨ ਤੇ ਹੈਲਥੀ ਇੰਡੀਆ' ਥੀਮ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਕੈਡਿਟਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਣ ਬਾਰੇ ਦਿੱਤੀ ਜਾਣਕਾਰੀ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- 2 ਪੰਜਾਬ ਇੰਡੀਪੈਨਡੈਂਟ ਕੰਪਨੀ ਅੱੈਨ. ਸੀ. ਸੀ ਅਬੋਹਰ ਵਲੋਂ ਸਥਾਨਕ ਅੱੈਨ.ਸੀ.ਸੀ. ਵਿਖੇ ਲਗਾਏ ਬੇਸਿਕ ਲੀਡਰਸ਼ਿਪ ਕੈਂਪ ਵਿਚ 7 ਐੱਨ.ਡੀ.ਆਰ.ਐੱਫ਼. ਬਟਾਲੀਅਨ ਦੇ ਵਲੋਂ ਐੱਨ.ਸੀ.ਸੀ. ਕੈਡਿਟਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਣ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਤੇ ਮਲੇਰੀਆ ਸਬੰਧੀ ਕੀਤਾ ਜਾਗਰੂਕ

ਲੰਬੀ, 16 ਨਵੰਬਰ (ਸ਼ਿਵਰਾਜ ਸਿੰਘ ਬਰਾੜ)- 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਹਲਕੇ ਅੰਦਰ ਮਲੇਰੀਆ ਤੇ ਡੇਂਗੂ ਬਿਮਾਰੀ ਬਾਰੇ ਜਾਗਰੂਕ ਕੈਂਪ ਲਾਏ ਜਾ ਰਹੇ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀ ਸਹਿਬਾਜ਼ ਸਿੰਘ ਵਲੋਂ ਲੋਕ ਗੀਤ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੇ ਵਿਦਿਆਰਥੀ ਸਹਿਬਾਜ਼ ਸਿੰਘ ਪੁੱਤਰ ਬਸੰਤ ਸਿੰਘ ਪਿੰਡ ਸੀਰਵਾਲੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਖੇਤਰ ਪੱਧਰ ਦੇ ਮਿਡਲ ਵਰਗ ਦੇ ...

ਪੂਰੀ ਖ਼ਬਰ »

ਐੱਸ. ਐੱਲ. ਆਰ. ਐੱਮ. ਪ੍ਰੋਜੈਕਟ ਸਬੰਧੀ ਸ਼ਿਵਾਲਿਕ ਸਕੂਲ 'ਚ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਐੱਸ.ਐੱਲ.ਆਰ.ਐੱਮ. ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਸਥਾਨਕ ...

ਪੂਰੀ ਖ਼ਬਰ »

ਸਿਹਤ ਪ੍ਰੋਗਰਾਮਾਂ ਸਬੰਧੀ ਆਰ. ਐੱਮ. ਪੀ. ਡਾਕਟਰਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਆਰ.ਐੱਮ.ਪੀ. ਡਾਕਟਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜਾ, ...

ਪੂਰੀ ਖ਼ਬਰ »

ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਐੱਸ. ਬੀ. ਐੱਸ. ਮਾਡਲ ਸਕੂਲ ਸੀਰਵਾਲੀ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਲਖਵੀਰ ਕੌਰ ਨੇ ਬਾਲ ਦਿਵਸ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਭਵਨ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ

ਫ਼ਰੀਦਕੋਟ, 16 ਨਵੰਬਰ (ਸਤੀਸ਼ ਬਾਗ਼ੀ)- ਸਥਾਨਕ ਭਗਵਾਨ ਪਰਸ਼ੂਰਾਮ ਭਵਨ ਫ਼ਿਰੋਜ਼ਪੁਰ ਰੋਡ ਵਿਖੇ ਬ੍ਰਾਹਮਣ ਸਭਾ ਰਜਿ. ਦੇ ਪ੍ਰਧਾਨ ਸੁਖਦੇਵ ਸਿੰਘ ਸ਼ਰਮਾ ਦੀ ਅਗਵਾਈ ਹੇਠ ਅੱਜ ਮੱਘਰ ਮਹੀਨੇ ਦੀ ਸੰਗਰਾਂਦ ਮਨਾਈ ਗਈ, ਜਿਸ ਦੌਰਾਨ ਪੰਡਿਤ ਵੇਦ ਪੁਜਾਰੀ ਤੇ ਪੰਡਿਤ ...

ਪੂਰੀ ਖ਼ਬਰ »

ਡਾ. ਅਜੀਤ ਸਿੰਘ ਦੀਆਂ ਦੋ ਕਿਤਾਬਾਂ ਲੋਕ-ਅਰਪਨ

ਫ਼ਰੀਦਕੋਟ, 16 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਡਾ. ਅਜੀਤ ਸਿੰਘ ਦੀਆਂ ਦੋ ਕਿਤਾਬਾਂ 'ਪੰਛੀ ਝਾਤ' ਤੇ 'ਬੇਗਮਪੂਰਾ ਸਿਟੀ' ਲੋਕ ਅਰਪਨ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਵਿਖੇ ਸਕੂਲ ਖੇਡਾਂ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸੇਂਟ ਸੋਲਜਰ ਸੀਨੀਅਰ ਸੈਕੰਡਰੀ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ 47ਵੀਂਆਂ ਸਕੂਲ ਖੇਡਾਂ ਦੀ ਸ਼ੁਰੂਆਤ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਨੋਦ ਕੁਮਾਰ, ਹੈੱਡਮਿਸਟੈ੍ਰੱਸ ਮੈਡਮ ਸ਼ਾਰਦਾ, ...

ਪੂਰੀ ਖ਼ਬਰ »

ਸਵ. ਸਵਰਨਜੀਤ ਸਿੰਘ ਨਮਿਤ ਪਾਠ ਦਾ ਭੋਗ ਕੱਲ੍ਹ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਦੇ ਏ.ਐੱਸ.ਆਈ. ਤੇ ਤਲਵੰਡੀ ਭਾਈ ਦੇ ਟਰੈਫਿਕ ਇੰਚਾਰਜ ਸਵਰਨਜੀਤ ਸਿੰਘ ਬਰਾੜ ਦੀ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ | ਸਵਰਨਜੀਤ ਸਿੰਘ ਬਰਾੜ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਬਿੱਕਰ ਸਿੰਘ ਚੰਨੂੰ ਨੂੰ ਲੰਬੀ ਹਲਕੇ ਦੇ ਆਗੂਆਂ ਨੇ ਕੀਤਾ ਸਨਮਾਨਿਤ

ਲੰਬੀ, 16 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਭਾਈ ਬਿੱਕਰ ਸਿੰਘ ਚੰਨੂੰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਲੰਬੀ ਹਲਕੇ ਦੇ ਅਕਾਲੀ ਆਗੂਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਭਾਈ ਬਿੱਕਰ ਸਿੰਘ ਚੰਨੂੰ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਦੀ ਮੀਟਿੰਗ ਹੋਈ

ਗਿੱਦੜਬਾਹਾ, 16 ਨਵੰਬਰ (ਬਲਦੇਵ ਸਿੰਘ ਘੱਟੋਂ)- ਪੈਨਸ਼ਨਰ ਵੈੱਲਫੇਅਰ ਸੀਨੀਅਰ ਸਿਟੀਜ਼ਨ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਬਜ਼ੁਰਗਾਂ ਨੂੰ ਰੋਜ਼ਾਨਾ ਜ਼ਿੰਦਗੀ 'ਚ ਆਉਂਦੀਆਂ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਲੱਛਮੀ ਨਰੈਣ ਦੀ ਅੰਤਿਮ ਅਰਦਾਸ ਕੱਲ੍ਹ

ਮਲੋਟ, 16 ਨਵੰਬਰ (ਪਾਟਿਲ)- ਸ੍ਰੀ ਚੰਦ ਨਗਰ ਬੁਰਜਾਂ ਫਾਟਕ ਦੇ ਨੇੜੇ ਦੇ ਵਸਨੀਕ ਸ੍ਰੀ ਲੱਛਮੀ ਨਰੈਣ ਸਬ-ਇੰਸਪੈਕਟਰ ਪੰਜਾਬ ਪੁਲਿਸ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ | ਸ੍ਰੀ ਲੱਛਮੀ ਨਰੈਣ ਦੀ ਆਤਮਿਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਦੇਸ਼ ਭਗਤੀ ਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਯੁਵਾ ਮਾਮਲੇ ਤੇ ਖੇਡ ਮੰਤਰਾਲਿਆਂ ਭਾਰਤ ਸਰਕਾਰ ਵਲੋਂ ਮਨਜੀਤ ਸਿੰਘ ਭੁੱਲਰ ਦੀ ਦੇਖ ਰੇਖ ਹੇਠ ਜ਼ਿਲ੍ਹਾ ਪੱਧਰੀ ਦੇਸ਼ ਭਗਤੀ ਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੇ ਹੋਸਟਲ 'ਚ ਬੂਟੇ ਲਗਾਏ

ਫ਼ਰੀਦਕੋਟ, 16 ਨਵੰਬਰ (ਹਰਮਿੰਦਰ ਸਿੰਘ ਮਿੰਦਾ)- ਜੈਵ ਵਿਭਿੰਨਤਾ ਦੇ ਖੇਤਰ ਵਿਚ ਵਿਹਾਰਕ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਵਲੋਂ ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਵਲੋਂ ਫ਼ਰੀਦਕੋਟ-ਫ਼ਿਰੋਜ਼ਪੁਰ ਰੋਡ 'ਤੇ ਚੱਕਾ ਜਾਮ

ਗੋਲੇਵਾਲਾ, 16 ਨਵੰਬਰ (ਅਮਰਜੀਤ ਬਰਾੜ)- ਪਿਛਲੇ ਲੰਮੇ ਤੋਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਸਰਕਾਰਾਂ ਨਾਲ ਮੱਥਾ ਲਾ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਅੱਜ ਪਿੰਡ ਪਿੱਪਲੀ ਕੋਲ ਫ਼ਰੀਦਕੋਟ-ਫ਼ਿਰੋਜ਼ਪੁਰ ਰੋਡ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਸੱਦੇ 'ਤੇ ਕਿਸਾਨਾਂ ਵਲੋਂ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਦੀ ਅਗਵਾਈ ਹੇਠ ਚੱਕਾ ਜਾਮ ਕੀਤਾ ਗਿਆ, ਜਿਸ ਕਾਰਨ ਆਵਾਜਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਰਹੀ | ਧਰਨੇ 'ਤੇ ਬੈਠੇ ਕਿਸਾਨਾਂ ਨੂੰ ਬਲਾਕ ਫ਼ਰੀਦਕੋਟ ਦੇ ਪ੍ਰਧਾਨ ਚਰਨਜੀਤ ਸਿੰਘ ਸੱਖਣਵਾਲਾ, ਬਲਾਕ ਸਾਦਿਕ ਤੋਂ ਜਗਦੀਸ਼ ਸਿੰਘ ਜਨੇਰੀਆ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਾਈਆਂ ਵਾਲਾ, ਮੇਜਰ ਸਿੰਘ ਝੋਟੀਵਾਲਾ, ਤੋਤਾ ਸਿੰਘ ਜੰਡਵਾਲ ਆਦਿ ਨੇ ਸੰਬੋਧਨ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ ਤੇ ਪਰਾਲੀ ਸਾੜ੍ਹਣ ਵਾਲੇ ਕਿਸਾਨਾਂ ਵਿਰੁੱਧ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ | ਮੰਡੀਆਂ ਵਿਚ ਕਿਸਾਨਾਂ ਦੀ ਖੱਜਲ ਖੁਆਰੀ ਲਈ ਵੀ ਕਿਸਾਨਾਂ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਇਸ ਮੌਕੇ ਬਖਤੌਰ ਸਿੰਘ ਸਾਦਿਕ, ਗੁਰਮੀਤ ਵੀਰੇਵਾਲਾ, ਸੁਖਦੇਵ ਗੋਲੇਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਕਿਸਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 23 ਨੂੰ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਭਾਈ ਗੁਰਵਿੰਦਰ ਸਿੰਘ ਬਿੰਜਲ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ਕੰਮੇਆਣਾ 'ਚ ਬਰਤਨ ਭੇਟ ਕੀਤੇ

ਫ਼ਰੀਦਕੋਟ, 16 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਤੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ...

ਪੂਰੀ ਖ਼ਬਰ »

ਸੁੰਦਰ ਜੀਵਨ ਜਿਊਣ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ)- ਸੱਤਕਰਮ ਦੀ ਮਹਾਂਯੋਜਨਾ ਬ੍ਰਹਮਾ ਕੁਮਾਰੀ ਇਸ਼ਵਰੀਯ ਵਿਸ਼ਵ ਵਿਦਿਆਲਯ ਵਲੋਂ ਦੇਸ਼ ਭਰ 'ਚ ਸ਼ੁਰੂ ਕੀਤੀ ਗਈ ਹੈ, ਜਿਸ ਦੌਰਾਨ ਸਕੂਲਾਂ, ਕਾਲਜਾਂ 'ਚ ਵਿਸ਼ੇਸ਼ ਸੈਮੀਨਾਰ ਕਰਕੇ ਲੋਕਾਂ ਨੂੰ ਜੀਵਨ ਦਾ ਸੱਚ ਦੱਸਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਕਿ੍ਕਟਰ ਜਸਪ੍ਰੀਤ ਕੌਰ ਦਾ ਸਕੂਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਜੈਤੋ, 16 ਨਵੰਬਰ (ਜੀਵਨ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਰਾਜ ਪੱਧਰੀ ਖੇਡਾਂ ਵਿਚ ਵਿਸ਼ੇਸ਼ ਨਾਮਣਾ ਖੱਟ ਕੇ ਵਾਪਸ ਪਰਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਾਜਾਖਾਨਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਦਾ ਸਕੂਲ ਵਲੋਂ ਸ਼ਾਨਦਾਰ ...

ਪੂਰੀ ਖ਼ਬਰ »

ਸਵੱਛ ਭਾਰਤ ਨੁੱਕੜ ਨਾਟਕ ਖੇਡਿਆ

ਫ਼ਰੀਦਕੋਟ, 16 ਨਵੰਬਰ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਫ਼ਰੀਦਕੋਟ ਵਿਖੇ 20 ਨਵੰਬਰ ਤੱਕ ਮਨਾਏ ਜਾਣ ਵਾਲੇ ਦੋਸਤੀ ਸਪਤਾਹ ਦੇ ਸਬੰਧ ਵਿਚ ਅੱਜ ਬਾਬਾ ਜੋਤ ਰਾਮ ਬਸਤੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਸੰਜੇ ਨਗਰ ਦੇ ਬੱਚਿਆਂ ਵਲੋਂ ਸਵੱਛ ਭਾਰਤ ਵਿਸ਼ੇ ਸਬੰਧੀ ਨੁੱਕੜ ਨਾਟਕ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਜ਼ਿਲ੍ਹਾ ਲੇਖਾਕਾਰ ਵਲੋਂ ਏਡਿਡ ਸਕੂਲਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਤੇ ਜ਼ਿਲ੍ਹਾ ਲੇਖਾਕਾਰ ਰਾਹੁਲ ਬਖ਼ਸ਼ੀ ਵਲੋਂ ਮਿਡ-ਡੇ-ਮੀਲ ਤਹਿਤ ਸ੍ਰੀ ...

ਪੂਰੀ ਖ਼ਬਰ »

ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਨੇ ਕੱਪੜੇ ਦੇ ਥੈਲੇ ਵੰਡੇ

ਫ਼ਰੀਦਕੋਟ, 16 ਨਵਬੰਰ (ਚਰਨਜੀਤ ਸਿੰਘ ਗੋਂਦਾਰਾ)- ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਰਜਿ: ਫ਼ਰੀਦਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀ 'ਚ ਵਿਦਿਆਰਥੀਆਂ, ਅਧਿਆਪਕਾਂ ਨੂੰ ਕੱਪੜੇ ਦੇ ਥੈਲੇ ਵੰਡੇ ਗਏ | ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਆਪਣਾ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਸਾਥੀਆਂ ਸਮੇਤ 'ਆਪ' ਦਾ ਫੜਿਆ ਪੱਲਾ

ਕੋਟਕਪੂਰਾ, 16 ਨਵੰਬਰ (ਮੇਘਰਾਜ)- ਕੇਦਾਰਨਾਥ ਧਰਮਸ਼ਾਲਾ ਕੋਟਕਪੂਰਾ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਪਿ੍ੰਸੀਪਲ ਬੁੱਧਰਾਮ ਦੀ ਪ੍ਰਧਾਨਗੀ ਹੇਠ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ | ਇਸ ਮੀਟਿੰਗ ਵਿਚ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ...

ਪੂਰੀ ਖ਼ਬਰ »

ਤਾਇਕਵਾਂਡੋ ਮੁਕਾਬਲਿਆਂ 'ਚ ਡੀ. ਸੀ. ਐੱਮ. ਸਕੂਲ ਨੇ ਸੋਨ ਤਗਮੇ ਜਿੱਤੇ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ)- ਸਥਾਨਕ ਬਾਹਮਣ ਵਾਲਾ ਰੋਡ 'ਤੇ ਸਥਿਤ ਸਿੱਖਿਆ ਸੰਸਥਾ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਤਾਇਕਵਾਂਡੋ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ¢ ਜਾਣਕਾਰੀ ...

ਪੂਰੀ ਖ਼ਬਰ »

ਖੇਤਰ ਪੱਧਰ ਦੇ ਗੁਣਾਤਮਿਕ ਮੁਕਾਬਲਿਆਂ 'ਚ ਦਸਮੇਸ਼ ਸਕੂਲ ਭਾਣਾ ਮੋਹਰੀ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰ ਪੱਧਰ ਦੇ ਗੁਣਾਤਮਿਕ ਮੁਕਾਬਲੇ ਆਦਰਸ਼ ਸੀ.ਸੈ. ਸਕੂਲ ਨੰਦਗੜ੍ਹ ਬਠਿੰਡਾ ਵਿਖੇ ਕਰਵਾਏ ਗਏ, ਜਿਸ ਵਿਚ ਬਠਿੰਡਾ ਖੇਤਰ ਵਿਚ ਆਉਂਦੇ 6 ਜ਼ਿਲ੍ਹੇ ਬਠਿੰਡਾ, ਫ਼ਰੀਦਕੋਟ, ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਬੱਚਿਆਂ ਨੂੰ ਬੂਟ ਵੰਡੇ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਅੰਗਰੇਜ਼ੀ ਦੇ ਲੈਕਚਰਾਰ ਰਾਜ ਕੁਮਾਰ ਨੇ ਆਪਣੀ ਸੇਵਾ ਨਵਿਰਤੀ ਦੀ ਖ਼ੁਸ਼ੀ 'ਚ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੇ ਬਚਾਅ ਲਈ ਬੂਟ ਵੰਡੇ | ਸਕੂਲ ਦੀ ਪਿ੍ੰਸੀਪਲ ਰਣਜੀਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਲਿਖਣ ਸਮੱਗਰੀ ਵੰਡੀ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ)- ਮਾਤਾ ਗੁਜਰੀ ਯਾਦਗਾਰੀ ਲਾਇਬ੍ਰੇਰੀ ਟਰੱਸਟ ਤੇ ਲਾਇਨਜ਼ ਕਲੱਬ ਰਾਇਲ ਵਲੋਂ ਸਾਂਝੇ ਤੌਰ 'ਤੇ ਸਥਾਨਕ ਹੀਰਾ ਸਿੰਘ ਨਗਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਲਿਖਣ ਸਮੱਗਰੀ ਵੰਡੀ ਗਈ | ਟਰੱਸਟ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਅਧਿਆਪਕਾਂ ਦੇ ਹੱਕ 'ਚ ਕੀਤੀਆਂ ਰੈਲੀ

ਜੈਤੋ, 16 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਰੂਪ ਵਿਚ ਸਾਂਝਾ ਅਧਿਆਪਕ ਮੋਰਚਾ ਦੇ ਹੱਕ ਵਿਚ ਬਲਾਕ ਜੈਤੋ ਦੇ ਪਿੰਡਾਂ ਵਿਚ ਰੈਲੀਆਂ ਕੀਤੀਆਂ ਗਈਆਂ | ਇਨ੍ਹਾਂ ਰੈਲੀਆਂ ਵਿਚ ਬੁਲਾਰਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX