ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  44 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 1 hour ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 2 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 4 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 5 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਪੰਜਾਬ / ਜਨਰਲ

ਸਰਕਾਰੀ ਨਿਯਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨ ਸ਼ਰੇਆਮ ਪਰਾਲੀ ਫੂਕਣ ਲੱਗੇ

ਕੁਲਵਿੰਦਰ ਸਿੰਘ ਡਾਂਗੋਂ, ਗੁਰਵਿੰਦਰ ਸਿੰਘ ਹੈਪੀ ਲੋਹਟਬੱਦੀ/ਜੋਧਾਂ, 16 ਨਵੰਬਰ-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਵਜ੍ਹਾ ਕਰਕੇ ਲਗਾਤਾਰ ਨਸ਼ਟ ਹੋ ਰਹੇ ਧਰਤੀ ਹੇਠਲੇ ਮਿੱਤਰ ਕੀੜਿਆਂ, ਜੀਵ-ਜੰਤੂਆਂ ਨੂੰ ਬਚਾਉਣ, ਮਨੁੱਖੀ ਸਿਹਤ ਨੂੰ ਖੋਰਾ ਲਗਾਉਣ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ 'ਚ ਚੋਣ ਅਮਲੇ ਦੀ ਡਿਊਟੀ ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵਲੋਂ ਚੋਣ ਅਮਲੇ ਦੀਆਂ ਡਿਊਟੀਆਂ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਰਾਜ ਚੋਣ ਕਮਿਸ਼ਨ ਵਲੋਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਚੁੱਕੇ ਅਧਿਆਪਕ 19 ਨੂੰ ਪ੍ਰਾਪਤ ਕਰਨਗੇ ਰੈਗੂਲਰ ਨਿਯੁਕਤੀ ਦੇ ਹੁਕਮ

ਐੱਸ. ਏ. ਐੱਸ. ਨਗਰ, 16 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ-ਸਿੱਖਿਆ ਅਭਿਆਨ ਤੇ ਰਾਸ਼ਟਰੀ ਮਾਧਿਆਮਿਕ ਸਿੱਖਿਆ ਅਭਿਆਨ ਤੇ ਹੋਰਨਾਂ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਜਿਹੜੇ ਅਧਿਆਪਕਾਂ ਨੇ ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸਰਾਭਾ 'ਚ ਰਾਜ ਪੱਧਰੀ ਸਮਾਗਮ

ਪੱਖੋਵਾਲ/ਸੁਧਾਰ/ਜੋਧਾਂ, 16 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਹੈਪੀ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 103ਵੀਂ ਬਰਸੀ ਮੌਕੇ ਐਸ. ਕੇ. ਐਸ. ਖੇਡ ਸਟੇਡੀਅਮ ਅੰਦਰ ਅੱਜ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸੁਰਜੀਤ ਸਿੰਘ ਦੀ ਵਤਨ ਵਾਪਸੀ ਲਈ ਪਾਕਿ ਨਾਲ ਮੁੜ ਗੱਲ ਕਰੇ ਕੇਂਦਰ-ਹਾਈਕੋਰਟ

ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)- ਭਾਰਤ-ਪਾਕਿ ਵਿਚਾਲੇ 1971 'ਚ ਹੋਈ ਜੰਗ ਦੌਰਾਨ ਬੰਦੀ ਬਣਾਏ ਜਾਣ ਦਾ ਦਾਅਵਾ ਕਰਦੀ ਬੀ.ਐਸ.ਐਫ. ਦੇ ਤੱਤਕਾਲੀ ਜਵਾਨ ਸੁਰਜੀਤ ਸਿੰਘ ਦੀ ਪਤਨੀ ਅੰਗਰੇਜ ਕੌਰ ਵਲੋਂ ਨਵੇਂ ਤੱਥਾਂ ਨਾਲ ਦਾਖ਼ਲ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਮਜ਼ਦੂਰੀ ਕਰਨ ਵਾਲੇ ਮੋਹਣ ਲਾਲ ਦਾ ਨਿਕਲਿਆ ਦੀਵਾਲੀ ਬੰਪਰ

ਗੁਰਦਾਸਪੁਰ, 16 ਨਵੰਬਰ (ਆਲਮਬੀਰ ਸਿੰਘ, ਸੁਖਵੀਰ ਸਿੰਘ ਸੈਣੀ)-ਪਿੰਡ ਚੂਹੜਚੱਕ ਦੇ ਮਜ਼ਦੂਰੀ ਕਰਨ ਵਾਲੇ ਮੋਹਣ ਲਾਲ ਦਾ ਡੇਢ ਕਰੋੜ ਦਾ ਦੀਵਾਲੀ ਬੰਪਰ ਨਿਕਲਣ ਨਾਲ ਪਿੰਡ ਅਤੇ ਪਰਿਵਾਰ ਅੰਦਰ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਗੁਰਦਾਸਪੁਰ ਵਿਖੇ ਇਕ ਲਾਟਰੀ ਸਟਾਲ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ 24 ਘੰਟੇ ਪਹਿਲਾਂ ਮਿਲੇਗਾ ਵੀਜ਼ਾ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਯਾਤਰੂਆਂ ਨੂੰ ਪਾਕਿਸਤਾਨ ਲਈ ਰਵਾਨਾ ਹੋਣ ਤੋਂ ਸਿਰਫ਼ 24 ਘੰਟੇ ਪਹਿਲਾਂ ਵੀਜ਼ਾ ਲੱਗੇ ਪਾਸਪੋਰਟ ਮਿਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀਆਂ, ਨਗਰ ਸੁਧਾਰ ਟਰੱਸਟ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀਆਂ ਚੇਅਰਮੈਨੀਆਂ ਦੀ ਉਡੀਕ 'ਚ ਕਾਂਗਰਸੀ ਆਗੂ

ਬਰਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ 'ਚ ਕਾਂਗਰਸ ਸਰਕਾਰ ਬਣੀ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਵਲੋਂ ਅਜੇ ਤੱਕ ਜ਼ਿਲ੍ਹਾ ਪੱਧਰ 'ਤੇ ਨਾ ਤਾਂ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ ਗਏ ਹਨ ਅਤੇ ਨਾ ਹੀ ਮਾਰਕੀਟ ...

ਪੂਰੀ ਖ਼ਬਰ »

ਜ਼ਿੰਦਗੀ ਹੀ ਸਿਨੇਮਾ ਬਣਾਉਂਦੀ ਹੈ-ਦੀਪ ਸਿੱਧੂ

ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਿੰਦਗੀ ਹੀ ਸਿਨੇਮਾ ਬਣਾਉਂਦੀ ਹੈ 'ਰੰਗ ਪੰਜਾਬ' ਹੌਸਲੇ ਅਤੇ ਵਿਸ਼ਵਾਸ ਦੀ ਕਹਾਣੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 23 ਨਵੰਬਰ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਰੰਗ ਪੰਜਾਬ' ਦੇ ਪ੍ਰਚਾਰ ਲਈ 'ਅਜੀਤ' ਭਵਨ ਜਲੰਧਰ ਪੁੱਜੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬਰਨਾਲਾ, 16 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਦੇ ਸੇਖਾ ਰੋਡ ਉਪਰ ਪੈਂਦੇ ਕੋਠੇ ਸੁਰਜੀਤਪੁਰਾ ਦੇ ਕਿਸਾਨ ਗੁਰਦੀਪ ਸਿੰਘ (38) ਪੁੱਤਰ ਸਵ: ਦਰਸ਼ਨ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਸਿਵਲ ਹਸਪਤਾਲ ਬਰਨਾਲਾ ਵਿਖੇ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਦਾ ਕਤਲ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)-ਪਿੰਡ ਭਾਗੀਵਾਂਦਰ ਵਿਖੇ ਇਕ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਸਿਰ 'ਤੇ ਰਾਡ ਅਤੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ | ਜਾਣਕਾਰੀ ਅਨੁਸਾਰ ਮਿ੍ਤਕਾ ਮੀਨੂ ਰਾਣੀ ਪਿੰਡ ਦੇ ਪ੍ਰਾਈਵੇਟ ਸਕੂਲ 'ਚ ਸਫ਼ਾਈ ਸੇਵਕ ਦਾ ਕੰਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅਮਰਜੀਤ ਕੋਮਲ, ਨਰੇਸ਼ ਹੈਪੀ ਸੁਲਤਾਨਪੁਰ ਲੋਧੀ, 16 ਨਵੰਬਰ-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦਾ ਆਗਾਜ਼ 23 ਨਵੰਬਰ ਨੂੰ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਹੋ ਰਿਹਾ ...

ਪੂਰੀ ਖ਼ਬਰ »

ਮੂਲ ਮੰਤਰ ਅਸਥਾਨ, ਸਰਾਂਵਾਂ ਤੇ ਹੋਰ ਕਾਰਜਾਂ ਦੀ ਉਸਾਰੀ ਦਾ ਕੰਮ ਜਾਰੀ-ਭਾਈ ਜਰਨੈਲ ਸਿੰਘ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦੀ ਵਿਵਸਥਾ ਲਈ ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਵਲੋਂ ...

ਪੂਰੀ ਖ਼ਬਰ »

ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਕੀਤਾ ਜਾਵੇਗਾ ਵਿਸ਼ੇਸ਼ ਪ੍ਰਬੰਧ-ਸੀਚੇਵਾਲ

ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼ ਵਿਦੇਸ਼ ਤੋਂ ਸੁਲਤਾਨਪੁਰ ਲੋਧੀ 'ਚ ਆਉਣ ਵਾਲੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਪ੍ਰਬੰਧ ਸ਼ਹਿਰ ਦੇ 50 ਕਿੱਲੋਮੀਟਰ ਦਾਇਰੇ ਵਿਚ ਪੈਂਦੇ ਪਿੰਡਾਂ ਵਿਚ ਕੀਤਾ ਜਾ ਰਿਹਾ ਹੈ | ਉੱਘੇ ਵਾਤਾਵਰਣ ਪ੍ਰੇਮੀ ...

ਪੂਰੀ ਖ਼ਬਰ »

ਕਣਕ ਦੀ ਨਵੀਂ ਕਿਸਮ ਬੀ. ਆਰ.-36 ਦੀ ਬੀਜਾਈ ਦਾ ਢੁਕਵਾਂ ਸਮਾਂ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬਸਰਾ)-ਕਣਕ ਦੇ ਚੰਗੇ ਫੁਟਾਰੇ ਅਤੇ ਵਧੇਰੇ ਝਾੜ ਲਈ ਘੱਟ ਤਾਪਮਾਨ ਅਤੇ ਘੱਟ ਨਮੀ ਦੀ ਜ਼ਰੂਰਤ ਹੁੰਦੀ ਹੈ | ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਬੀਜ ਮਾਹਿਰ ਹਰਦਿਆਲ ਸਿੰਘ ਬਰਾੜ ਅਤੇ ਬਰਾੜ ਬੀਜ ਸਟੋਰ ਦੇ ...

ਪੂਰੀ ਖ਼ਬਰ »

ਸੇਬੀ ਵਲੋਂ ਚਿੱਟਫ਼ੰਡ ਕੰਪਨੀ ਜੀ.ਸੀ.ਏ. ਮਾਰਕੀਟਿੰਗ ਿਖ਼ਲਾਫ਼ ਅਪਰਾਧਿਕ ਮਾਮਲਾ ਦਰਜ

ਬਠਿੰਡਾ ਛਾਉਣੀ, 16 ਨਵੰਬਰ (ਪਰਵਿੰਦਰ ਸਿੰਘ ਜੌੜਾ)-ਸੇਬੀ ਵਲੋਂ ਇਕ ਵੱਡੀ ਚਿੱਟਫੰਡ ਕੰਪਨੀ ਜੀ. ਸੀ. ਏ. ਮਾਰਕੀਟਿੰਗ ਿਖ਼ਲਾਫ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਇਸ ਕੰਪਨੀ ਦਾ ਕਾਰੋਬਾਰ ਅੱਧੀ ਦਰਜਨ ਤੋਂ ਵੱਧ ਸੂਬਿਆਂ 'ਚ ਫੈਲਿਆ ਹੋਇਆ ਹੈ ਅਤੇ ਦੋਸ਼ ...

ਪੂਰੀ ਖ਼ਬਰ »

ਪਾਕਿ 'ਚ ਅਣਖ ਖ਼ਾਤਰ ਸਕੀ ਭੈਣ ਤੇ ਚਚੇਰੇ ਭਰਾ ਦਾ ਕਤਲ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਸਾਂਘਲਾ ਦੇ ਮਾਰਟੁੰਗ ਇਲਾਕੇ 'ਚ ਦੋ ਭਰਾਵਾਂ ਨੇ ਕਥਿਤ ਅਣਖ ਦੇ ਨਾਂ 'ਤੇ ਅੱਜ ਆਪਣੀ 15 ਸਾਲਾ ਭੈਣ ਤੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ, ਲੜਕੀ ਦੇ ਭਰਾਵਾਂ ਨੂੰ ਦੋਹਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦਾ 98ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-'ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਇਕੋ-ਇਕ ਅਜਿਹੀ ਸਿੱਖ ਸੰਸਥਾ ਹੈ, ਜੋ ਕੌਮਾਂਤਰੀ ਪੱਧਰ 'ਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅਗਵਾਈ ਕਰਦੀ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਨੂੰ ਵੀ ਆਪਣੀ ਇਸ ...

ਪੂਰੀ ਖ਼ਬਰ »

-ਕਾਂਗਰਸੀ ਵਿਧਾਇਕ ਤੇ ਔਰਤ ਐਸ.ਐਚ.ਓ ਵਿਵਾਦ-

ਐਸ.ਐਚ.ਓ. ਸਹੀ ਕੰਮ ਨਹੀਂ ਕਰੇਗੀ ਤਾਂ ਮੁੱਖ ਮੰਤਰੀ ਨਾਲ ਕਰਾਂਗਾ ਗੱਲ-ਘੁਬਾਇਆ

ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਸਿੰਘ ਮਾਨ)- ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਅਤੇ ਮਹਿਲਾ ਐਸ.ਐਚ.ਓ. ਲਵਮੀਤ ਕੌਰ ਦੀ ਆਡੀਓ ਵਾਇਰਲ ਹੋਣ ਮਗਰੋਂ ਇਹ ਮਾਮਲਾ ਅੱਜ ਦਿਨ ਭਰ ਸੋਸ਼ਲ ਮੀਡੀਆ 'ਤੇ ਛਾਇਆ ਰਿਹਾ | ਦਿਲਚਸਪ ਗੱਲ ਇਹ ਰਹੀ ਕਿ ਇਸ ਮਾਮਲੇ 'ਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਬਿਲਗਾ ਦਾ ਰੇਲਵੇ ਸਟੇਸ਼ਨ ਬਣੇਗਾ ਅਟਾਰੀ ਰੇਲਵੇ ਸਟੇਸ਼ਨ

ਬਿਲਗਾ, 16 ਨਵੰਬਰ (ਰਾਜਿੰਦਰ ਸਿੰਘ ਬਿਲਗਾ)—ਇਤਿਹਾਸਕ ਨਗਰ ਬਿਲਗਾ ਦਾ ਰੇਲਵੇ ਸਟੇਸ਼ਨ ਬਣਨ ਜਾ ਰਿਹਾ ਹੈ 'ਅਟਾਰੀ ਰੇਲਵੇ' ਸਟੇਸ਼ਨ | ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦਿਨਾਂ 'ਚ ਇਥੋਂ ਦੇ ਰੇਲਵੇ ਸਟੇਸ਼ਨ 'ਤੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖ਼ਾਨ ਅਤੇ ਅਦਾਕਾਰਾ ...

ਪੂਰੀ ਖ਼ਬਰ »

ਪਾਕਿ ਵਿਵਾਦਗ੍ਰਸਤ ਗਿਲਗਿਤ-ਬਾਲਿਤਸਤਾਨ ਨੂੰ 5ਵੇਂ ਸੂਬੇ ਵਜੋਂ ਐਲਾਨਣ ਦੀ ਤਿਆਰੀ 'ਚ

ਸੁਰਿੰਦਰ ਕੋਛੜ ਅੰਮਿ੍ਤਸਰ, 16 ਨਵੰਬਰ-ਭਾਰਤੀ-ਕਸ਼ਮੀਰ ਦੇ ਖੇਤਰ ਪੀ. ਓ. ਕੇ. (ਪਾਕਿਸਤਾਨ ਔਕੂਪਾਈਡ ਕਸ਼ਮੀਰ) 'ਤੇ ਕਬਜ਼ਾ ਕਰੀ ਬੈਠੀ ਪਾਕਿਸਤਾਨ ਸਰਕਾਰ ਹੁਣ ਗਿਲਗਿਤ-ਬਾਲਿਤਸਤਾਨ ਇਲਾਕੇ ਨੂੰ ਪੰਜਵੇਂ ਸੂਬੇ ਵਜੋਂ ਐਲਾਨਣ ਦੀ ਯੋਜਨਾ ਬਣਾ ਰਹੀ ਹੈ | ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ 'ਚ ਸ਼੍ਰੋਮਣੀ ਕਮੇਟੀ ਨੇ ਆਪਣੇ ਹੀ ਫ਼ੈਸਲੇ ਨੂੰ ਵਿਸਾਰਿਆ

ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਵਾਂਗ ਹਰ ਸਾਲ ਬੰਗਲਾਦੇਸ਼ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰਨ ਲਈ ਵੀ ਸਿੱਖ ਤੀਰਥ ਯਾਤਰੀਆਂ ਦੇ ਜਥੇ ਭੇਜਣ ਦੇ ਕੀਤੇ ਫ਼ੈਸਲਿਆਂ ਨੂੰ ਅਜੇ ਤੱਕ ਬੂਰ ਨਹੀਂ ਪਿਆ | ਇਸ ਸਾਲ ਭਾਵੇਂ ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੱਬਾਂ ਭਾਰ ਹੋਈ ਪਈ ਹੈ, ਪਰ ਪਹਿਲੀ ਪਾਤਸ਼ਾਹੀ ਦੇ ਚਰਨਾਂ ਦੀ ਛੋਹ ਪ੍ਰਾਪਤ ਬੰਗਲਾਦੇਸ਼ ਦੇ ਢਾਕਾ ਤੇ ਹੋਰ ਸ਼ਹਿਰਾਂ 'ਚ ਸਥਿਤ ਗੁਰਦੁਆਰਾ ਸਾਹਿਬਾਨ ਵਿਖੇ ਨਾ ਤਾਂ ਸ਼ੋ੍ਰਮਣੀ ਕਮੇਟੀ ਵਲੋਂ ਅਜੇ ਤੱਕ ਕੋਈ ਪ੍ਰੋਗਰਾਮ ਹੀ ਉਲੀਕਿਆ ਗਿਆ ਹੈ ਤੇ ਨਾ ਹੀ ਆਪਣੇ ਪਹਿਲਾਂ ਕੀਤੇ ਫ਼ੈਸਲਿਆਂ ਅਨੁਸਾਰ ਉਥੇ ਗੁਰਧਾਮ ਦਰਸ਼ਨਾਂ ਹਿਤ ਕੋਈ ਸਿੱਖ ਤੀਰਥ ਯਾਤਰੀ ਜਥੇ ਭੇਜਣ ਪ੍ਰਤੀ ਹੀ ਕੋਈ ਦਿਲਚਸਪੀ ਦਿਖਾਈ ਜਾ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਤਤਕਾਲੀ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਤਾਂ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ: ਰੂਪ ਸਿੰਘ 'ਤੇ ਆਧਾਰਤ ਇਕ ਉੱਚ ਪੱਧਰੀ ਟੀਮ ਵੀ ਯਾਤਰੀ ਜਥਿਆਂ ਸਬੰਧੀ ਜਾਇਜ਼ਾ ਲੈਣ ਬੰਗਲਾਦੇਸ਼ ਭੇਜੀ ਗਈ ਪਰ ਗੱਲ ਬਹੁਤੀ ਅੱਗੇ ਨਹੀਂ ਤੁਰ ਸਕੀ | ਇਸ ਤੋਂ ਬਾਅਦ ਇਸੇ ਸਾਲ ਫ਼ਰਵਰੀ ਮਹੀਨੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪਟਿਆਲਾ ਵਿਖੇ ਹੋਈ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿਚ ਇਕ ਮਤਾ ਪਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਬੰਗਲਾ ਦੇਸ਼ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਥੇ ਭੇਜੇ ਜਾਣ ਦਾ ਵੀ ਐਲਾਨ ਕੀਤਾ ਸੀ | ਇਥੇ ਹੀ ਬੱਸ ਨਹੀਂ ਉਦੋਂ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਇਸ ਸਾਲ 101 ਸ਼ਰਧਾਲੂਆਂ ਦਾ ਪਹਿਲਾ ਜਥਾ ਬੰਗਲਾ ਦੇਸ਼ ਭੇਜਿਆ ਜਾਵੇਗਾ ਅਤੇ ਇਸ ਦੀ ਅਗਵਾਈ ਅੰਤਿ੍ੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ ਅਤੇ ਹਰਦੇਵ ਸਿੰਘ ਰੋਗਲਾ ਕਰਨਗੇ | ਇਸ ਸਬੰਧੀ ਜਦੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸ਼ੋੋ੍ਰਮਣੀ ਕਮੇਟੀ ਦੀ ਇਕ ਟੀਮ ਵੀ 2016 'ਚ ਬੰਗਲਾ ਦੇਸ਼ ਗਈ ਸੀ ਤੇ ਉਸ ਦੀ ਸਿਫ਼ਾਰਸ਼ 'ਤੇ ਸ਼ੋ੍ਰਮਣੀ ਕਮੇਟੀ ਵਲੋਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਕੋਲ ਬੰਗਲਾ ਦੇਸ਼ 'ਚ ਸਿੱਖ ਜਥੇ ਭੇਜਣ ਦੀ ਮਨਜ਼ੂਰੀ ਲਈ ਲਿਖਤੀ ਪਹੁੰਚ ਕੀਤੀ ਗਈ ਸੀ, ਪਰ ਕਿਸੇ ਕਾਰਣ ਇਹ ਮਨਜ਼ੂਰੀ ਅਜੇ ਤੱਕ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਹੁਣ ਫਿਰ ਭਾਰਤ ਸਰਕਾਰ ਤੇ ਬੰਗਲਾਦੇਸ਼ ਸਰਕਾਰ ਨਾਲ ਇਸ ਸਬੰਧੀ ਗੱਲਬਾਤ ਕਰਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਵਫ਼ਦ ਭੇਜੇ ਜਾਣ ਦੀ ਤਜਵੀਜ਼ ਹੈ | ਕਾਰ ਸੇਵਾ ਸੰਪਰਦਾ ਸਰਹਾਲੀ ਦੇ ਬੁਲਾਰੇ ਭਾਈ ਹਰਭਜਨ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਦਾ 23 ਨਵੰਬਰ ਨੂੰ ਗੁਰਦੁਆਰਾ ਨਾਨਕਸ਼ਾਹੀ ਢਾਕਾ (ਬੰਗਲਾ ਦੇਸ਼) ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ 45 ਸਿੰਘ ਸਿੰਘਣੀਆਂ ਦਾ ਜਥਾ 19 ਨਵੰਬਰ ਨੂੰ ਅੰਮਿ੍ਤਸਰ ਤੋਂ ਹਾਵੜਾ ਮੇਲ ਰਾਹੀਂ ਸੰਤ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਵਲੋਂ ਰਵਾਨਾ ਕੀਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

'ਲੋਕ ਜਗਾਓ-ਲੁਟੇਰੇ ਭਜਾਓ' ਜਥਾ ਮਾਰਚ ਦਾ 5ਵਾਂ ਦਿਨ ਸ਼ਹੀਦ ਸਰਾਭਾ ਨੂੰ ਸਮਰਪਿਤ

ਜਲੰਧਰ, 16 ਨਵੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਨੇ ਆਪਣੇ 'ਲੋਕ ਜਗਾਓ-ਲੁਟੇਰੇ ਭਜਾਓ ਜਥਾ ਮਾਰਚ' ਦਾ ਪੰਜਵਾਂ ਦਿਨ ਗ਼ਦਰ ਲਹਿਰ ਦੇ ਮਹਾਂਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਰਦਿਆਂ ਇਸ ਮਹਾਂਨਾਇਕ ਵਲੋਂ ...

ਪੂਰੀ ਖ਼ਬਰ »

ਜਲੰਧਰ 'ਚ ਫ਼ਰਜ਼ੀ ਮਾਰਕੇ ਵਾਲੀਆਂ ਦਵਾਈਆਂ ਦੀ ਵਿਕਰੀ ਦਾ ਪਰਦਾਫਾਸ਼

ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ) - ਡਰੱਗ ਕੰਟਰੋਲ ਟੀਮ ਨੇ ਜਲੰਧਰ ਦੀ ਦਿਲਕੁਸ਼ ਮਾਰਕੀਟ 'ਚ ਇਕ ਮੈਡੀਕਲ ਸਟੋਰ 'ਤੇ ਛਾਪਾ ਮਾਰ ਕੇ ਫ਼ਰਜ਼ੀ ਮਾਰਕੇ ਵਾਲੀਆਂ ਦਵਾਈਆਂ ਵਿਕਣ ਦਾ ਪਰਦਾਫਾਸ਼ ਕੀਤਾ ਹੈ | ਖੁਰਾਕ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਕਾਹਨ ...

ਪੂਰੀ ਖ਼ਬਰ »

ਬਾਦਲ ਦੇ ਘਰ ਜਾ ਕੇ ਪੁੱਛਗਿੱਛ ਕਰਨ ਦਾ ਫ਼ੈਸਲਾ ਸਾਡੇ ਸ਼ੱਕ ਨੂੰ ਯਕੀਨ 'ਚ ਬਦਲਣ ਵਾਲਾ-ਭਾਈ ਦਾਦੂਵਾਲ

ਬਰਗਾੜੀ, 16 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ਼ ਮੋਰਚੇ ਦੇ 169ਵੇਂ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ...

ਪੂਰੀ ਖ਼ਬਰ »

ਬਾਦਲ ਪਰਿਵਾਰ ਦੇ ਜੋਟੀਦਾਰ ਚੌਟਾਲਿਆਂ 'ਚ ਵੀ ਸਿਆਸੀ ਬਟਵਾਰਾ ਤੈਅ

ਰੁਪਿੰਦਰ ਸਿੰਘ ਸੇਖੋਂ ਪੰਨੀਵਾਲਾ ਫ਼ੱਤਾ, 16 ਨਵੰਬਰ- ਪੰਜਾਬ ਤੇ ਹਰਿਆਣਾ ਦੀ ਸਿਆਸਤ 'ਚ ਵਿਲੱਖਣ ਸਥਾਨ ਰੱਖਦੇ ਬਾਦਲ ਤੇ ਚੌਟਾਲਾ ਪਰਿਵਾਰਾਂ ਦੀ ਲੰਬੇ ਸਮੇਂ ਤੋਂ ਆਪੋ-ਆਪਣੇ ਸੂਬਿਆਂ ਅਤੇ ਉੱਤਰੀ ਭਾਰਤ 'ਚ ਪੂਰੀ ਤੂਤੀ ਬੋਲਦੀ ਹੈ, ਕਈ ਦਹਾਕਿਆਂ ਤੋਂ ਸਿਆਸੀ ਪਕੜ ...

ਪੂਰੀ ਖ਼ਬਰ »

ਹਾਈਵੇ ਕਿਨਾਰੇ ਠੇਕੇ ਪਰਖਣ ਲਈ ਕੋਰਟ ਕਮਿਸ਼ਨਰ ਥਾਪੇ

ਚੰਡੀਗੜ੍ਹ, 16 ਨਵੰਬਰ (ਸੱਤੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ 'ਚ ਹਾਈਵੇ ਦੇ ਕਿਨਾਰਿਆਂ 'ਤੇ ਮੌਜੂਦ ਠੇਕਿਆਂ ਦੀ ਪਰਖ ਕਰਨ ਲਈ ਕੋਰਟ ਕਮਿਸ਼ਨਰ ਲਗਾਏ ਹਨ | ਇਕ ਸੰਸਥਾ ਨੇ ਅਰਜ਼ੀ ਦਾਖ਼ਲ ਕਰਕੇ ਕਿਹਾ ਸੀ ਕਿ ਸੁਪਰੀਮ ਕੋਰਟ ਵਲੋਂ ਹਾਈਵੇ ਕਿਨਾਰੇ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਤੋਂ ਵੱਖ-ਵੱਖ ਦੇਸ਼ਾਂ ਦੀ ਕਰੰਸੀ ਸਮੇਤ ਇਕ ਕਾਬੂ

ਰਾਜਾਸਾਂਸੀ/ਅੰਮਿ੍ਤਸਰ, 16 ਨਵੰਬਰ (ਹੇਰ, ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਵਿਖੇ ਇੰਡੀਗੋ ਹਵਾਈ ਉਡਾਣ ਰਾਹੀਂ ਪੁੱਜੇ ਇਕ ਯਾਤਰੂ ਨੂੰ ਕਸਟਮ ਵਿਭਾਗ ਵਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ (ਕਰੰਸੀ) ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਲੜਕੀ 'ਤੇ ਤੇਜ਼ਾਬ ਸੁੱਟਣ ਦੇ ਮਾਮਲੇ 'ਚ ਪੁਲਿਸ ਨੂੰ ਮੁਹੱਲੇ ਦੇ 1 ਨੌਜਵਾਨ 'ਤੇ ਸ਼ੱਕ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ ਦੇ ਇਲਾਕੇ ਪੁਨੀਤ ਨਗਰ 'ਚ ਬੀਤੀ ਰਾਤ ਲੜਕੀ ਉਪਰ ਤੇਜਾਬ ਸੁੱਟਣ ਦੇ ਮਾਮਲੇ 'ਚ ਪੁਲਿਸ ਨੇ ਮੁਹੱਲੇ ਦੇ ਇਕ ਲੜਕੇ ਉਪਰ ਸ਼ੱਕ ਕਰ ਰਹੀ ਹੈ ਜੋ ਕਿ ਲੜਕੀ ਨੂੰ ਇਕਤਰਫਾ ਪਿਆਰ ਕਰਦਾ ਸੀ | ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ ਲਈ ਪਾਕਿ ਨੂੰ ਢੁਕਵੀਂ ਸਜ਼ਾ ਦਿੱਤੀ ਜਾਵੇਗੀ-ਸੈਨਾ ਕਮਾਂਡਰ

ਉਧਮਪੁਰ, 16 ਨਵੰਬਰ (ਏਜੰਸੀ)-ਭਾਰਤੀ ਫ਼ੌਜ ਦੇ ਉੱਤਰੀ ਕਮਾਂਡ ਚੀਫ਼ ਲੈਫ. ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਖਿਲਾਫ਼ ਅੱਤਵਾਦੀ ਗਤੀਵਿਧੀਆਂ ਜਾਰੀ ਰਹੀਆਂ ਤਾਂ ਪਾਕਿਸਤਾਨ ਨੂੰ ਢੁੱਕਵੀਂ ਸਜ਼ਾ ਦਿੱਤੀ ਜਾਵੇਗੀ ਤੇ ਇਹ ਵੀ ਜ਼ਿਕਰ ਕੀਤਾ ਕਿ ਜੰਗਬੰਦੀ ਦੀ ...

ਪੂਰੀ ਖ਼ਬਰ »

ਭਾਜਪਾ ਵਿਰੋਧੀ ਸਾਂਝਾ ਫ਼ਰੰਟ ਵਲੋਂ ਕੋਲਕਾਤਾ 'ਚ ਕਨਵੈਨਸ਼ਨ 19 ਜਨਵਰੀ ਨੂੰ

ਚੰਡੀਗੜ੍ਹ, 16 ਨਵੰਬਰ (ਐਨ. ਐਸ. ਪਰਵਾਨਾ)-ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੇ ਵਿਰੁੱਧ ਸੈਕੂਲਰ, ਅੱਗੇ ਵਧੂ, ਤਿ੍ਣਮੂਲ ਕਾਂਗਰਸ, ਜਨਤਾ ਦਲ, ਬਹੁਜਨ ਸਮਾਜ ਪਾਰਟੀ, ਨੈਸ਼ਨਲ ਕਾਂਗਰਸ ਪਾਰਟੀ, ਭਾਕਪਾ ਤੇ ਮਾਕਪਾ, ਸਮਾਜਵਾਦੀ ...

ਪੂਰੀ ਖ਼ਬਰ »

ਮਨੀਪੁਰ ਵਿਧਾਨ ਸਭਾ ਬਾਹਰ ਬੰਬ ਧਮਾਕਾ-3 ਜ਼ਖਮੀ

ਇੰਫ਼ਾਲ, 16 ਨਵੰਬਰ (ਏਜੰਸੀ)-ਮਨੀਪੁਰ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਗ੍ਰੇਨੇਡ ਧਮਾਕਾ ਹੋਣ ਨਾਲ ਤਿੰਨ ਵਿਅਕਤੀ ਜ਼ਖਮੀ ਹੋ ਗਏ | ਪੁਲਿਸ ਨੇ ਦੱਸਿਆ ਕਿ ਇਸ ਘਟਨਾ 'ਚ ਇਕ ਬੀ.ਐਸ.ਐਫ਼. ਦਾ ਜਵਾਨ ਤੇ ਵਿਧਾਨ ਸਭਾ ਅਮਲੇ ਦੇ ਦੋ ਲੋਕਾਂ ਨੂੰ ਸੱਟਾਂ ਲੱਗੀਆਂ ਹਨ | ਜ਼ਖਮੀਆਂ ...

ਪੂਰੀ ਖ਼ਬਰ »

ਪ੍ਰਦੂਸ਼ਣ ਮਾਮਲਾ ਐਨ.ਜੀ.ਟੀ. ਵਲੋਂ ਫਾਕਸਵੈਗਨ ਨੂੰ 100 ਕਰੋੜ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਨਵੀਂ ਦਿੱਲੀ, 16 ਨਵੰਬਰ (ਏਜੰਸੀ)- ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਅੱਜ ਜਰਮਨੀ ਦੀ ਮੋਹਰੀ ਆਟੋ ਕੰਪਨੀ ਵਾਕਸਵੇਗਨ ਨੂੰ 100 ਕਰੋੜ ਰੁਪਏ ਦੀ ਅੰਤਿ੍ਮ ਰਕਮ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ, ਕਿਉਂਕਿ ਪ੍ਰਦੂਸ਼ਣ (ਸੀ.ਪੀ.ਸੀ.ਬੀ.) ਸਬੰਧੀ ਮਾਮਲੇ 'ਚ ...

ਪੂਰੀ ਖ਼ਬਰ »

ਜੌਹਲ ਹਸਪਤਾਲ ਰਾਮਾ ਮੰਡੀ ਵਿਖੇ ਗੁਰਦਾ ਬਦਲਣ ਦਾ ਸਫ਼ਲ ਆਪ੍ਰੇਸ਼ਨ

ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਜੌਹਲ ਮਲਟੀਸਪੈਸ਼ਲਿਟੀ ਹਸਪਤਾਲ ਰਾਮਾ ਮੰਡੀ ਵਿਖੇ ਹਸਪਤਾਲ ਦੇ ਮੁਖੀ ਡਾ. ਬਲਜੀਤ ਸਿੰਘ ਜੌਹਲ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ ਜਸਵੰਤੀ ਦੇਵੀ ਦਾ ਗੁਰਦਾ ਬਦਲਣ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ ਤੇ ਮਰੀਜ਼ ...

ਪੂਰੀ ਖ਼ਬਰ »

ਮੰਜੂ ਵਰਮਾ ਨੂੰ ਅਦਾਲਤ ਨੇ ਭਗੌੜਾ ਐਲਾਨਿਆ

ਪਟਨਾ/ਬੇਗੂਸਰਾਏ, 16 ਨਵੰਬਰ (ਏਜੰਸੀ)- ਮੁਜ਼ੱਫਰਪੁਰ ਆਸਰਾ ਘਰ ਸਰੀਰਕ ਸ਼ੋਸ਼ਣ ਮਾਮਲੇ 'ਚ ਗਿ੍ਫਤਾਰੀ ਤੋਂ ਟਾਲ-ਮਟੋਲ ਕਰ ਰਹੀ ਬਿਹਾਰ ਦੀ ਸਾਬਕਾ ਸਮਾਜ ਭਲਾਈ ਮੰਤਰੀ ਮੰਜੂ ਵਰਮਾ ਨੂੰ ਅਦਾਲਤ ਨੇ ਭਗੋੜਾ ਕਰਾਰ ਦੇ ਦਿੱਤਾ ਹੈ ਤੇ ਉਸ ਦੀ ਸਾਰੀ ਜਾਇਦਾਦ ਜ਼ਬਤ ਕਰਨ ਦੇ ...

ਪੂਰੀ ਖ਼ਬਰ »

ਪੀ.ਐਨ.ਬੀ. ਘੁਟਾਲਾ : ਸਾਬਕਾ ਬੈਂਕ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਨੀਰਵ ਮੋਦੀ ਮਾਮਲੇ 'ਚ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਦੇ ਸਾਬਕਾ ਡਿਪਟੀ ਮੈਨੇਜਰ ਗੋਕੁਲ ਨਾਥ ਸ਼ੈਟੀ ਜੋ ਕਿ ਨੀਰਵ ਮੋਦੀ ਦੇ 11,400 ਕਰੋੜ ਰੁਪਏ ਦੇ ਘੁਟਾਲੇ 'ਚ ਸ਼ਾਮਿਲ ਹੈ, ਖਿਲਾਫ਼ ਆਮਦਨ ਤੋਂ ...

ਪੂਰੀ ਖ਼ਬਰ »

25 ਐਨ.ਆਰ. ਆਈ. ਲਾੜਿਆਂ ਦੇ ਪਾਸਪੋਰਟ ਰੱਦ

ਨਵੀਂ ਦਿੱਲੀ, 16 ਨਵੰਬਰ (ਏਜੰਸੀ)- ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ 25 ਅਜਿਹੇ ਐਨ.ਆਰ.ਆਈ. ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਹਨ, ਜਿਨ੍ਹਾਂ ਆਪਣੀਆਂ ਪਤਨੀਆਂ ਪ੍ਰਤੀ ਲਾਪਰਵਾਹੀ ਵਰਤੀ ਹੈ | ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 'ਚੋਂ 8 ...

ਪੂਰੀ ਖ਼ਬਰ »

ਐਚ.ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਸ਼ਿਮਲਾ, 16 ਨਵੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਐਚ.ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਰਿਟਾ. ਮੇਜਰ ਜਨਰਲ ਸੀ.ਐਮ. ਸ਼ਰਮਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਉਸ ਨੇ ਸ਼ਿਮਲਾ ਸਥਿਤ ਆਪਣੇ ਘਰ 'ਚ ਆਪਣੀ ਸਰਵਿਸ ਪਿਸਤੌਲ ਨਾਲ ਆਪਣੇ ਆਪ ਨੂੰ ...

ਪੂਰੀ ਖ਼ਬਰ »

ਕੌਮੀ ਪ੍ਰੈੱਸ ਦਿਵਸ ਮੌਕੇ ਜੇਤਲੀ ਵਲੋਂ ਕਈ ਪੱਤਰਕਾਰ ਸਨਮਾਨਿਤ

ਨਵੀਂ ਦਿੱਲੀ, 16 ਨਵੰਬਰ (ਪੀ. ਟੀ. ਆਈ.)-ਕੌਮੀ ਪ੍ਰੈਸ ਦਿਵਸ ਮੌਕੇ ਵਿਤ ਮੰਤਰੀ ਅਰੁਣ ਜੇਤਲੀ ਨੇ ਪ੍ਰਸਿੱਧ ਪੱਤਰਕਾਰ ਅਤੇ 'ਦੀ ਹਿੰਦੂ' ਦੇ ਸਾਬਕਾ ਸੰਪਾਦਕ ਐਨ ਰਾਮ ਨੂੰ 'ਰਾਜਾ ਰਾਮ ਮੋਹਨ ਰਾਏ' ਪੁਰਸਕਾਰ ਨਾਲ ਸਨਮਾਨਿਤ ਕੀਤਾ | ਪ੍ਰੈਸ ਕੌਾਸਲ ਆਫ ਇੰਡੀਆ ਵਲੋਂ ਕਰਵਾਏ ...

ਪੂਰੀ ਖ਼ਬਰ »

ਭਾਰਤ ਵਲੋਂ ਕਿਸਾਨਾਂ ਨੂੰ ਗੰਨੇ ਲਈ ਦਿੱਤੀ ਜਾਂਦੀ ਸਬਸਿਡੀ ਿਖ਼ਲਾਫ਼ ਵਿਸ਼ਵ ਵਪਾਰ ਸੰਗਠਨ ਪੁੱਜਾ ਆਸਟ੍ਰੇਲੀਆ

ਸਿਡਨੀ, 16 ਨਵੰਬਰ (ਏਜੰਸੀ)-ਭਾਰਤ ਸਰਕਾਰ ਵਲੋਂ ਗੰਨਾ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਯੋਜਨਾ ਦਾ ਵਿਰੋਧ ਕਰਦਿਆਂ ਇਸ ਵਿਰੁੱਧ ਵਿਸ਼ਵ ਵਪਾਰ ਸੰਗਠਨ 'ਚ ਸ਼ਿਕਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਅਸਟ੍ਰੇਲੀਆ ਨੇ ਡਬਲਯੂ. ਟੀ. ਓ. 'ਚ ਭਾਰਤ ਦੀ ਇਸ ਯੋਜਨਾ ਿਖ਼ਲਾਫ਼ ...

ਪੂਰੀ ਖ਼ਬਰ »

ਬਿਹਾਰ 'ਚ ਸਪਨਾ ਚੌਧਰੀ ਦੇ ਪ੍ਰੋਗਰਾਮ ਦੌਰਾਨ ਭਾਜੜ-1 ਮੌਤ

ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਬਿਹਾਰ 'ਚ ਇਕ ਸਟੇਜ ਸ਼ੋਅ ਦੌਰਾਨ ਭੱਜ-ਦੌੜ ਮਚਣ ਕਾਰਨ ਇਕ ਵਿਅਕਤੀ ਦੀ ਮੌਤ ਤੇ ਕਈ ਹੋਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਹਰਿਆਣਾ ਦੀ ਪ੍ਰਸਿੱਧ ਡਾਂਸਰ ਸਪਨਾ ਚੌਧਰੀ ਦਾ ਬਿਹਾਰ ਦੇ ਬੇਗੁਸਰਾਏ 'ਚ ਇਕ ਸਟੇਜ ਸ਼ੋਅ ਸੀ | ਸਪਨਾ ਚੌਧਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX