ਕੁਲਵਿੰਦਰ ਸਿੰਘ ਡਾਂਗੋਂ, ਗੁਰਵਿੰਦਰ ਸਿੰਘ ਹੈਪੀ
ਲੋਹਟਬੱਦੀ/ਜੋਧਾਂ, 16 ਨਵੰਬਰ-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਵਜ੍ਹਾ ਕਰਕੇ ਲਗਾਤਾਰ ਨਸ਼ਟ ਹੋ ਰਹੇ ਧਰਤੀ ਹੇਠਲੇ ਮਿੱਤਰ ਕੀੜਿਆਂ, ਜੀਵ-ਜੰਤੂਆਂ ਨੂੰ ਬਚਾਉਣ, ਮਨੁੱਖੀ ਸਿਹਤ ਨੂੰ ਖੋਰਾ ਲਗਾਉਣ ...
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵਲੋਂ ਚੋਣ ਅਮਲੇ ਦੀਆਂ ਡਿਊਟੀਆਂ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਰਾਜ ਚੋਣ ਕਮਿਸ਼ਨ ਵਲੋਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ...
ਐੱਸ. ਏ. ਐੱਸ. ਨਗਰ, 16 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ-ਸਿੱਖਿਆ ਅਭਿਆਨ ਤੇ ਰਾਸ਼ਟਰੀ ਮਾਧਿਆਮਿਕ ਸਿੱਖਿਆ ਅਭਿਆਨ ਤੇ ਹੋਰਨਾਂ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਜਿਹੜੇ ਅਧਿਆਪਕਾਂ ਨੇ ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ...
ਪੱਖੋਵਾਲ/ਸੁਧਾਰ/ਜੋਧਾਂ, 16 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਹੈਪੀ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 103ਵੀਂ ਬਰਸੀ ਮੌਕੇ ਐਸ. ਕੇ. ਐਸ. ਖੇਡ ਸਟੇਡੀਅਮ ਅੰਦਰ ਅੱਜ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ...
ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)- ਭਾਰਤ-ਪਾਕਿ ਵਿਚਾਲੇ 1971 'ਚ ਹੋਈ ਜੰਗ ਦੌਰਾਨ ਬੰਦੀ ਬਣਾਏ ਜਾਣ ਦਾ ਦਾਅਵਾ ਕਰਦੀ ਬੀ.ਐਸ.ਐਫ. ਦੇ ਤੱਤਕਾਲੀ ਜਵਾਨ ਸੁਰਜੀਤ ਸਿੰਘ ਦੀ ਪਤਨੀ ਅੰਗਰੇਜ ਕੌਰ ਵਲੋਂ ਨਵੇਂ ਤੱਥਾਂ ਨਾਲ ਦਾਖ਼ਲ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ...
ਗੁਰਦਾਸਪੁਰ, 16 ਨਵੰਬਰ (ਆਲਮਬੀਰ ਸਿੰਘ, ਸੁਖਵੀਰ ਸਿੰਘ ਸੈਣੀ)-ਪਿੰਡ ਚੂਹੜਚੱਕ ਦੇ ਮਜ਼ਦੂਰੀ ਕਰਨ ਵਾਲੇ ਮੋਹਣ ਲਾਲ ਦਾ ਡੇਢ ਕਰੋੜ ਦਾ ਦੀਵਾਲੀ ਬੰਪਰ ਨਿਕਲਣ ਨਾਲ ਪਿੰਡ ਅਤੇ ਪਰਿਵਾਰ ਅੰਦਰ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਗੁਰਦਾਸਪੁਰ ਵਿਖੇ ਇਕ ਲਾਟਰੀ ਸਟਾਲ ...
ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਯਾਤਰੂਆਂ ਨੂੰ ਪਾਕਿਸਤਾਨ ਲਈ ਰਵਾਨਾ ਹੋਣ ਤੋਂ ਸਿਰਫ਼ 24 ਘੰਟੇ ਪਹਿਲਾਂ ਵੀਜ਼ਾ ਲੱਗੇ ਪਾਸਪੋਰਟ ਮਿਲ ...
ਬਰਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ 'ਚ ਕਾਂਗਰਸ ਸਰਕਾਰ ਬਣੀ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਵਲੋਂ ਅਜੇ ਤੱਕ ਜ਼ਿਲ੍ਹਾ ਪੱਧਰ 'ਤੇ ਨਾ ਤਾਂ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ ਗਏ ਹਨ ਅਤੇ ਨਾ ਹੀ ਮਾਰਕੀਟ ...
ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਿੰਦਗੀ ਹੀ ਸਿਨੇਮਾ ਬਣਾਉਂਦੀ ਹੈ 'ਰੰਗ ਪੰਜਾਬ' ਹੌਸਲੇ ਅਤੇ ਵਿਸ਼ਵਾਸ ਦੀ ਕਹਾਣੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 23 ਨਵੰਬਰ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਰੰਗ ਪੰਜਾਬ' ਦੇ ਪ੍ਰਚਾਰ ਲਈ 'ਅਜੀਤ' ਭਵਨ ਜਲੰਧਰ ਪੁੱਜੇ ...
ਬਰਨਾਲਾ, 16 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਦੇ ਸੇਖਾ ਰੋਡ ਉਪਰ ਪੈਂਦੇ ਕੋਠੇ ਸੁਰਜੀਤਪੁਰਾ ਦੇ ਕਿਸਾਨ ਗੁਰਦੀਪ ਸਿੰਘ (38) ਪੁੱਤਰ ਸਵ: ਦਰਸ਼ਨ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਸਿਵਲ ਹਸਪਤਾਲ ਬਰਨਾਲਾ ਵਿਖੇ ...
ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)-ਪਿੰਡ ਭਾਗੀਵਾਂਦਰ ਵਿਖੇ ਇਕ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਸਿਰ 'ਤੇ ਰਾਡ ਅਤੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ | ਜਾਣਕਾਰੀ ਅਨੁਸਾਰ ਮਿ੍ਤਕਾ ਮੀਨੂ ਰਾਣੀ ਪਿੰਡ ਦੇ ਪ੍ਰਾਈਵੇਟ ਸਕੂਲ 'ਚ ਸਫ਼ਾਈ ਸੇਵਕ ਦਾ ਕੰਮ ...
ਅਮਰਜੀਤ ਕੋਮਲ, ਨਰੇਸ਼ ਹੈਪੀ
ਸੁਲਤਾਨਪੁਰ ਲੋਧੀ, 16 ਨਵੰਬਰ-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦਾ ਆਗਾਜ਼ 23 ਨਵੰਬਰ ਨੂੰ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਹੋ ਰਿਹਾ ...
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦੀ ਵਿਵਸਥਾ ਲਈ ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਵਲੋਂ ...
ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼ ਵਿਦੇਸ਼ ਤੋਂ ਸੁਲਤਾਨਪੁਰ ਲੋਧੀ 'ਚ ਆਉਣ ਵਾਲੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਪ੍ਰਬੰਧ ਸ਼ਹਿਰ ਦੇ 50 ਕਿੱਲੋਮੀਟਰ ਦਾਇਰੇ ਵਿਚ ਪੈਂਦੇ ਪਿੰਡਾਂ ਵਿਚ ਕੀਤਾ ਜਾ ਰਿਹਾ ਹੈ | ਉੱਘੇ ਵਾਤਾਵਰਣ ਪ੍ਰੇਮੀ ...
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬਸਰਾ)-ਕਣਕ ਦੇ ਚੰਗੇ ਫੁਟਾਰੇ ਅਤੇ ਵਧੇਰੇ ਝਾੜ ਲਈ ਘੱਟ ਤਾਪਮਾਨ ਅਤੇ ਘੱਟ ਨਮੀ ਦੀ ਜ਼ਰੂਰਤ ਹੁੰਦੀ ਹੈ | ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਬੀਜ ਮਾਹਿਰ ਹਰਦਿਆਲ ਸਿੰਘ ਬਰਾੜ ਅਤੇ ਬਰਾੜ ਬੀਜ ਸਟੋਰ ਦੇ ...
ਬਠਿੰਡਾ ਛਾਉਣੀ, 16 ਨਵੰਬਰ (ਪਰਵਿੰਦਰ ਸਿੰਘ ਜੌੜਾ)-ਸੇਬੀ ਵਲੋਂ ਇਕ ਵੱਡੀ ਚਿੱਟਫੰਡ ਕੰਪਨੀ ਜੀ. ਸੀ. ਏ. ਮਾਰਕੀਟਿੰਗ ਿਖ਼ਲਾਫ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਇਸ ਕੰਪਨੀ ਦਾ ਕਾਰੋਬਾਰ ਅੱਧੀ ਦਰਜਨ ਤੋਂ ਵੱਧ ਸੂਬਿਆਂ 'ਚ ਫੈਲਿਆ ਹੋਇਆ ਹੈ ਅਤੇ ਦੋਸ਼ ...
ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਸਾਂਘਲਾ ਦੇ ਮਾਰਟੁੰਗ ਇਲਾਕੇ 'ਚ ਦੋ ਭਰਾਵਾਂ ਨੇ ਕਥਿਤ ਅਣਖ ਦੇ ਨਾਂ 'ਤੇ ਅੱਜ ਆਪਣੀ 15 ਸਾਲਾ ਭੈਣ ਤੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ, ਲੜਕੀ ਦੇ ਭਰਾਵਾਂ ਨੂੰ ਦੋਹਾਂ ...
ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-'ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਇਕੋ-ਇਕ ਅਜਿਹੀ ਸਿੱਖ ਸੰਸਥਾ ਹੈ, ਜੋ ਕੌਮਾਂਤਰੀ ਪੱਧਰ 'ਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅਗਵਾਈ ਕਰਦੀ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਨੂੰ ਵੀ ਆਪਣੀ ਇਸ ...
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਸਿੰਘ ਮਾਨ)- ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਅਤੇ ਮਹਿਲਾ ਐਸ.ਐਚ.ਓ. ਲਵਮੀਤ ਕੌਰ ਦੀ ਆਡੀਓ ਵਾਇਰਲ ਹੋਣ ਮਗਰੋਂ ਇਹ ਮਾਮਲਾ ਅੱਜ ਦਿਨ ਭਰ ਸੋਸ਼ਲ ਮੀਡੀਆ 'ਤੇ ਛਾਇਆ ਰਿਹਾ | ਦਿਲਚਸਪ ਗੱਲ ਇਹ ਰਹੀ ਕਿ ਇਸ ਮਾਮਲੇ 'ਤੇ ਵੱਡੀ ਗਿਣਤੀ 'ਚ ...
ਬਿਲਗਾ, 16 ਨਵੰਬਰ (ਰਾਜਿੰਦਰ ਸਿੰਘ ਬਿਲਗਾ)ਇਤਿਹਾਸਕ ਨਗਰ ਬਿਲਗਾ ਦਾ ਰੇਲਵੇ ਸਟੇਸ਼ਨ ਬਣਨ ਜਾ ਰਿਹਾ ਹੈ 'ਅਟਾਰੀ ਰੇਲਵੇ' ਸਟੇਸ਼ਨ | ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦਿਨਾਂ 'ਚ ਇਥੋਂ ਦੇ ਰੇਲਵੇ ਸਟੇਸ਼ਨ 'ਤੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖ਼ਾਨ ਅਤੇ ਅਦਾਕਾਰਾ ...
ਸੁਰਿੰਦਰ ਕੋਛੜ
ਅੰਮਿ੍ਤਸਰ, 16 ਨਵੰਬਰ-ਭਾਰਤੀ-ਕਸ਼ਮੀਰ ਦੇ ਖੇਤਰ ਪੀ. ਓ. ਕੇ. (ਪਾਕਿਸਤਾਨ ਔਕੂਪਾਈਡ ਕਸ਼ਮੀਰ) 'ਤੇ ਕਬਜ਼ਾ ਕਰੀ ਬੈਠੀ ਪਾਕਿਸਤਾਨ ਸਰਕਾਰ ਹੁਣ ਗਿਲਗਿਤ-ਬਾਲਿਤਸਤਾਨ ਇਲਾਕੇ ਨੂੰ ਪੰਜਵੇਂ ਸੂਬੇ ਵਜੋਂ ਐਲਾਨਣ ਦੀ ਯੋਜਨਾ ਬਣਾ ਰਹੀ ਹੈ | ਜਿਸ ਦੇ ਚੱਲਦਿਆਂ ...
ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਵਾਂਗ ਹਰ ਸਾਲ ਬੰਗਲਾਦੇਸ਼ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰਨ ਲਈ ਵੀ ਸਿੱਖ ਤੀਰਥ ਯਾਤਰੀਆਂ ਦੇ ਜਥੇ ਭੇਜਣ ਦੇ ਕੀਤੇ ਫ਼ੈਸਲਿਆਂ ਨੂੰ ਅਜੇ ਤੱਕ ਬੂਰ ...
ਜਲੰਧਰ, 16 ਨਵੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਨੇ ਆਪਣੇ 'ਲੋਕ ਜਗਾਓ-ਲੁਟੇਰੇ ਭਜਾਓ ਜਥਾ ਮਾਰਚ' ਦਾ ਪੰਜਵਾਂ ਦਿਨ ਗ਼ਦਰ ਲਹਿਰ ਦੇ ਮਹਾਂਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਰਦਿਆਂ ਇਸ ਮਹਾਂਨਾਇਕ ਵਲੋਂ ...
ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ) - ਡਰੱਗ ਕੰਟਰੋਲ ਟੀਮ ਨੇ ਜਲੰਧਰ ਦੀ ਦਿਲਕੁਸ਼ ਮਾਰਕੀਟ 'ਚ ਇਕ ਮੈਡੀਕਲ ਸਟੋਰ 'ਤੇ ਛਾਪਾ ਮਾਰ ਕੇ ਫ਼ਰਜ਼ੀ ਮਾਰਕੇ ਵਾਲੀਆਂ ਦਵਾਈਆਂ ਵਿਕਣ ਦਾ ਪਰਦਾਫਾਸ਼ ਕੀਤਾ ਹੈ | ਖੁਰਾਕ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਕਾਹਨ ...
ਬਰਗਾੜੀ, 16 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ਼ ਮੋਰਚੇ ਦੇ 169ਵੇਂ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ...
ਰੁਪਿੰਦਰ ਸਿੰਘ ਸੇਖੋਂ
ਪੰਨੀਵਾਲਾ ਫ਼ੱਤਾ, 16 ਨਵੰਬਰ- ਪੰਜਾਬ ਤੇ ਹਰਿਆਣਾ ਦੀ ਸਿਆਸਤ 'ਚ ਵਿਲੱਖਣ ਸਥਾਨ ਰੱਖਦੇ ਬਾਦਲ ਤੇ ਚੌਟਾਲਾ ਪਰਿਵਾਰਾਂ ਦੀ ਲੰਬੇ ਸਮੇਂ ਤੋਂ ਆਪੋ-ਆਪਣੇ ਸੂਬਿਆਂ ਅਤੇ ਉੱਤਰੀ ਭਾਰਤ 'ਚ ਪੂਰੀ ਤੂਤੀ ਬੋਲਦੀ ਹੈ, ਕਈ ਦਹਾਕਿਆਂ ਤੋਂ ਸਿਆਸੀ ਪਕੜ ...
ਚੰਡੀਗੜ੍ਹ, 16 ਨਵੰਬਰ (ਸੱਤੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ 'ਚ ਹਾਈਵੇ ਦੇ ਕਿਨਾਰਿਆਂ 'ਤੇ ਮੌਜੂਦ ਠੇਕਿਆਂ ਦੀ ਪਰਖ ਕਰਨ ਲਈ ਕੋਰਟ ਕਮਿਸ਼ਨਰ ਲਗਾਏ ਹਨ | ਇਕ ਸੰਸਥਾ ਨੇ ਅਰਜ਼ੀ ਦਾਖ਼ਲ ਕਰਕੇ ਕਿਹਾ ਸੀ ਕਿ ਸੁਪਰੀਮ ਕੋਰਟ ਵਲੋਂ ਹਾਈਵੇ ਕਿਨਾਰੇ ਠੇਕੇ ਨਾ ਖੋਲ੍ਹੇ ਜਾਣ ਦੇ ਜਾਰੀ ਹੁਕਮ ਦੇ ਬਾਵਜੂਦ ਪੰਜਾਬ ਤੇ ਹਰਿਆਣਾ 'ਚ ਹਾਈਵੇ ਦੇ ਕਿਨਾਰਿਆਂ 'ਤੇ ਮੁੜ ਠੇਕੇ ਖੁੱਲ੍ਹ ਗਏ ਹਨ | ਇਸੇ ਅਰਜ਼ੀ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੋਰਟ ਕਮਿਸ਼ਨਰ ਲਗਾਏ ਹਨ ਕਿ ਇਹ ਪਰਖਿਆ ਜਾਵੇ ਕਿ ਹਾਈਵੇ ਦੇ ਕਿਨਾਰਿਆਂ 'ਤੇ ਮੌਜੂਦ ਠੇਕੇੇ ਤੈਅ ਨਿਯਮਾਂ ਦੇ ਦਾਇਰੇ ਦੇ ਮੁਤਾਬਿਕ ਖੁੱਲ੍ਹੇ ਹਨ ਜਾਂ ਇਸ ਤੋਂ ਬਾਹਰ |
ਰਾਜਾਸਾਂਸੀ/ਅੰਮਿ੍ਤਸਰ, 16 ਨਵੰਬਰ (ਹੇਰ, ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਵਿਖੇ ਇੰਡੀਗੋ ਹਵਾਈ ਉਡਾਣ ਰਾਹੀਂ ਪੁੱਜੇ ਇਕ ਯਾਤਰੂ ਨੂੰ ਕਸਟਮ ਵਿਭਾਗ ਵਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ (ਕਰੰਸੀ) ਸਮੇਤ ਕਾਬੂ ਕੀਤਾ ...
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ ਦੇ ਇਲਾਕੇ ਪੁਨੀਤ ਨਗਰ 'ਚ ਬੀਤੀ ਰਾਤ ਲੜਕੀ ਉਪਰ ਤੇਜਾਬ ਸੁੱਟਣ ਦੇ ਮਾਮਲੇ 'ਚ ਪੁਲਿਸ ਨੇ ਮੁਹੱਲੇ ਦੇ ਇਕ ਲੜਕੇ ਉਪਰ ਸ਼ੱਕ ਕਰ ਰਹੀ ਹੈ ਜੋ ਕਿ ਲੜਕੀ ਨੂੰ ਇਕਤਰਫਾ ਪਿਆਰ ਕਰਦਾ ਸੀ | ਪੁਲਿਸ ਵਲੋਂ ਇਸ ...
ਉਧਮਪੁਰ, 16 ਨਵੰਬਰ (ਏਜੰਸੀ)-ਭਾਰਤੀ ਫ਼ੌਜ ਦੇ ਉੱਤਰੀ ਕਮਾਂਡ ਚੀਫ਼ ਲੈਫ. ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਖਿਲਾਫ਼ ਅੱਤਵਾਦੀ ਗਤੀਵਿਧੀਆਂ ਜਾਰੀ ਰਹੀਆਂ ਤਾਂ ਪਾਕਿਸਤਾਨ ਨੂੰ ਢੁੱਕਵੀਂ ਸਜ਼ਾ ਦਿੱਤੀ ਜਾਵੇਗੀ ਤੇ ਇਹ ਵੀ ਜ਼ਿਕਰ ਕੀਤਾ ਕਿ ਜੰਗਬੰਦੀ ਦੀ ...
ਚੰਡੀਗੜ੍ਹ, 16 ਨਵੰਬਰ (ਐਨ. ਐਸ. ਪਰਵਾਨਾ)-ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੇ ਵਿਰੁੱਧ ਸੈਕੂਲਰ, ਅੱਗੇ ਵਧੂ, ਤਿ੍ਣਮੂਲ ਕਾਂਗਰਸ, ਜਨਤਾ ਦਲ, ਬਹੁਜਨ ਸਮਾਜ ਪਾਰਟੀ, ਨੈਸ਼ਨਲ ਕਾਂਗਰਸ ਪਾਰਟੀ, ਭਾਕਪਾ ਤੇ ਮਾਕਪਾ, ਸਮਾਜਵਾਦੀ ...
ਇੰਫ਼ਾਲ, 16 ਨਵੰਬਰ (ਏਜੰਸੀ)-ਮਨੀਪੁਰ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਗ੍ਰੇਨੇਡ ਧਮਾਕਾ ਹੋਣ ਨਾਲ ਤਿੰਨ ਵਿਅਕਤੀ ਜ਼ਖਮੀ ਹੋ ਗਏ | ਪੁਲਿਸ ਨੇ ਦੱਸਿਆ ਕਿ ਇਸ ਘਟਨਾ 'ਚ ਇਕ ਬੀ.ਐਸ.ਐਫ਼. ਦਾ ਜਵਾਨ ਤੇ ਵਿਧਾਨ ਸਭਾ ਅਮਲੇ ਦੇ ਦੋ ਲੋਕਾਂ ਨੂੰ ਸੱਟਾਂ ਲੱਗੀਆਂ ਹਨ | ਜ਼ਖਮੀਆਂ ...
ਨਵੀਂ ਦਿੱਲੀ, 16 ਨਵੰਬਰ (ਏਜੰਸੀ)- ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਅੱਜ ਜਰਮਨੀ ਦੀ ਮੋਹਰੀ ਆਟੋ ਕੰਪਨੀ ਵਾਕਸਵੇਗਨ ਨੂੰ 100 ਕਰੋੜ ਰੁਪਏ ਦੀ ਅੰਤਿ੍ਮ ਰਕਮ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ, ਕਿਉਂਕਿ ਪ੍ਰਦੂਸ਼ਣ (ਸੀ.ਪੀ.ਸੀ.ਬੀ.) ਸਬੰਧੀ ਮਾਮਲੇ 'ਚ ...
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਜੌਹਲ ਮਲਟੀਸਪੈਸ਼ਲਿਟੀ ਹਸਪਤਾਲ ਰਾਮਾ ਮੰਡੀ ਵਿਖੇ ਹਸਪਤਾਲ ਦੇ ਮੁਖੀ ਡਾ. ਬਲਜੀਤ ਸਿੰਘ ਜੌਹਲ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ ਜਸਵੰਤੀ ਦੇਵੀ ਦਾ ਗੁਰਦਾ ਬਦਲਣ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ ਤੇ ਮਰੀਜ਼ ...
ਪਟਨਾ/ਬੇਗੂਸਰਾਏ, 16 ਨਵੰਬਰ (ਏਜੰਸੀ)- ਮੁਜ਼ੱਫਰਪੁਰ ਆਸਰਾ ਘਰ ਸਰੀਰਕ ਸ਼ੋਸ਼ਣ ਮਾਮਲੇ 'ਚ ਗਿ੍ਫਤਾਰੀ ਤੋਂ ਟਾਲ-ਮਟੋਲ ਕਰ ਰਹੀ ਬਿਹਾਰ ਦੀ ਸਾਬਕਾ ਸਮਾਜ ਭਲਾਈ ਮੰਤਰੀ ਮੰਜੂ ਵਰਮਾ ਨੂੰ ਅਦਾਲਤ ਨੇ ਭਗੋੜਾ ਕਰਾਰ ਦੇ ਦਿੱਤਾ ਹੈ ਤੇ ਉਸ ਦੀ ਸਾਰੀ ਜਾਇਦਾਦ ਜ਼ਬਤ ਕਰਨ ਦੇ ...
ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਨੀਰਵ ਮੋਦੀ ਮਾਮਲੇ 'ਚ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਦੇ ਸਾਬਕਾ ਡਿਪਟੀ ਮੈਨੇਜਰ ਗੋਕੁਲ ਨਾਥ ਸ਼ੈਟੀ ਜੋ ਕਿ ਨੀਰਵ ਮੋਦੀ ਦੇ 11,400 ਕਰੋੜ ਰੁਪਏ ਦੇ ਘੁਟਾਲੇ 'ਚ ਸ਼ਾਮਿਲ ਹੈ, ਖਿਲਾਫ਼ ਆਮਦਨ ਤੋਂ ...
ਨਵੀਂ ਦਿੱਲੀ, 16 ਨਵੰਬਰ (ਏਜੰਸੀ)- ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ 25 ਅਜਿਹੇ ਐਨ.ਆਰ.ਆਈ. ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਹਨ, ਜਿਨ੍ਹਾਂ ਆਪਣੀਆਂ ਪਤਨੀਆਂ ਪ੍ਰਤੀ ਲਾਪਰਵਾਹੀ ਵਰਤੀ ਹੈ | ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 'ਚੋਂ 8 ...
ਸ਼ਿਮਲਾ, 16 ਨਵੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਐਚ.ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਰਿਟਾ. ਮੇਜਰ ਜਨਰਲ ਸੀ.ਐਮ. ਸ਼ਰਮਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਉਸ ਨੇ ਸ਼ਿਮਲਾ ਸਥਿਤ ਆਪਣੇ ਘਰ 'ਚ ਆਪਣੀ ਸਰਵਿਸ ਪਿਸਤੌਲ ਨਾਲ ਆਪਣੇ ਆਪ ਨੂੰ ...
ਨਵੀਂ ਦਿੱਲੀ, 16 ਨਵੰਬਰ (ਪੀ. ਟੀ. ਆਈ.)-ਕੌਮੀ ਪ੍ਰੈਸ ਦਿਵਸ ਮੌਕੇ ਵਿਤ ਮੰਤਰੀ ਅਰੁਣ ਜੇਤਲੀ ਨੇ ਪ੍ਰਸਿੱਧ ਪੱਤਰਕਾਰ ਅਤੇ 'ਦੀ ਹਿੰਦੂ' ਦੇ ਸਾਬਕਾ ਸੰਪਾਦਕ ਐਨ ਰਾਮ ਨੂੰ 'ਰਾਜਾ ਰਾਮ ਮੋਹਨ ਰਾਏ' ਪੁਰਸਕਾਰ ਨਾਲ ਸਨਮਾਨਿਤ ਕੀਤਾ | ਪ੍ਰੈਸ ਕੌਾਸਲ ਆਫ ਇੰਡੀਆ ਵਲੋਂ ਕਰਵਾਏ ...
ਸਿਡਨੀ, 16 ਨਵੰਬਰ (ਏਜੰਸੀ)-ਭਾਰਤ ਸਰਕਾਰ ਵਲੋਂ ਗੰਨਾ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਯੋਜਨਾ ਦਾ ਵਿਰੋਧ ਕਰਦਿਆਂ ਇਸ ਵਿਰੁੱਧ ਵਿਸ਼ਵ ਵਪਾਰ ਸੰਗਠਨ 'ਚ ਸ਼ਿਕਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਅਸਟ੍ਰੇਲੀਆ ਨੇ ਡਬਲਯੂ. ਟੀ. ਓ. 'ਚ ਭਾਰਤ ਦੀ ਇਸ ਯੋਜਨਾ ਿਖ਼ਲਾਫ਼ ...
ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਬਿਹਾਰ 'ਚ ਇਕ ਸਟੇਜ ਸ਼ੋਅ ਦੌਰਾਨ ਭੱਜ-ਦੌੜ ਮਚਣ ਕਾਰਨ ਇਕ ਵਿਅਕਤੀ ਦੀ ਮੌਤ ਤੇ ਕਈ ਹੋਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਹਰਿਆਣਾ ਦੀ ਪ੍ਰਸਿੱਧ ਡਾਂਸਰ ਸਪਨਾ ਚੌਧਰੀ ਦਾ ਬਿਹਾਰ ਦੇ ਬੇਗੁਸਰਾਏ 'ਚ ਇਕ ਸਟੇਜ ਸ਼ੋਅ ਸੀ | ਸਪਨਾ ਚੌਧਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX