ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  10 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  18 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  33 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  41 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  59 minutes ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 3 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੁਲਿਸ ਨੇ ਸੁਲਝਾਈ ਅੰਨੇ੍ਹ ਕਤਲ ਕੇਸ ਦੀ ਗੁੱਥੀ

ਫ਼ਿਰੋਜ਼ਪੁਰ, 16 ਨਵੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਨੇ ਐਸ.ਐਚ.ਓ. ਗੁਰਿੰਦਰਜੀਤ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਹਫ਼ਤਾ ਪਹਿਲਾਂ ਦੀਵਾਲੀ ਵਾਲੇ ਦਿਨ ਸੀ.ਆਰ.ਪੀ.ਐਫ. ਗਰਾਊਾਡ 'ਚ ਹੋਏ ਅੰਨੇ੍ਹ ਕਤਲ ਕੇਸ ਦੀ ਗੁੱਥੀ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ

ਅਬੋਹਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਅਬੋਹਰ ਵਿਖੇ ਆਯੋਜਿਤ ਕੀਤੀ ਗਈ | ਇਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਪੁਰਾ ਦੇ ਵਿਦਿਆਰਥੀਆਂ ਨੇ ਚਾਰ ਪ੍ਰਕਾਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਗਤਸਰ ਦੀ ਕਮੇਟੀ ਦੀ ਮੀਟਿੰਗ ਹੋਈ

ਅਬੋਹਰ, 16 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਧਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਦੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਸਿੱਖ ਸੰਗਤਾਂ ਦੀ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਧਾਰਮਿਕ ਆਗੂ ਬਖ਼ਸ਼ੀਸ਼ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅਬੋਹਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੱਚਖੰਡ ਕਾਨਵੈਂਟ ਸਕੂਲ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸ੍ਰੀ ਬੀ.ਐਲ. ਸਿੱਕਾ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਦੜਾ ਸੱਟਾ ਲਗਵਾ ਕੇ ਨੰਬਰ ਆਉਣ 'ਤੇ ਪੈਸੇ ਨਾ ਦੇਣ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਚਾਨਣ ਸਿੰਘ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਦਾਜ ਦੀ ਮੰਗ ਕਰਨ ਵਾਲੇ ਸਹੁਰੇ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਜਲਾਲਾਬਾਦ, 16 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਦੀ ਪੁਲਿਸ ਨੇ ਵਿਆਹੁਤਾ ਔਰਤ ਦੀ ਸ਼ਿਕਾਇਤ 'ਤੇ ਦਾਜ ਦੀ ਮੰਗ ਕਰਨ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐਸ.ਆਈ ...

ਪੂਰੀ ਖ਼ਬਰ »

ਬੈਂਕ ਦੇ ਦਰਜਾ-4 ਕਰਮਚਾਰੀ ਨੇ ਖਾਤਾਧਾਰਕ ਨਾਲ ਮਾਰੀ ਠੱਗੀ, 5 ਵਿਰੁੱਧ ਮਾਮਲਾ ਦਰਜ

ਜ਼ੀਰਾ, 16 ਨਵੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਚ ਸਥਿਤ ਇਕ ਬੈਂਕ ਦੇ ਦਰਜਾ-4 ਕਰਮਚਾਰੀ ਨੇ ਕੁਝ ਹੋਰ ਵਿਅਕਤੀਆਂ ਨਾਲ ਸਾਜ-ਬਾਜ਼ ਹੋ ਕੇ ਬੈਂਕ ਦੇ ਖਾਤਾ ਧਾਰਕ ਨਾਲ ਲਗਭਗ ਸਾਢੇ ਚਾਰ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਪੜਤਾਲ ...

ਪੂਰੀ ਖ਼ਬਰ »

ਗੋਪਾ ਅਸ਼ਟਮੀ ਦਾ ਤਿਉਹਾਰ ਮਨਾਇਆ

ਜਲਾਲਾਬਾਦ, 16 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗਊਸ਼ਾਲਾ ਸੇਵਾ ਸੰਮਤੀ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਅੱਜ ਗੋਪਾ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਗਊਸ਼ਾਲਾ 'ਚ ਸ਼ਾਨਦਾਰ ਸਜਾਵਟ ਕੀਤੀ ਗਈ ਅਤੇ ਕਥਾ ਕੀਰਤਨ ਦਾ ਪ੍ਰਬੰਧ ...

ਪੂਰੀ ਖ਼ਬਰ »

¸ ਮਾਮਲਾ ਵਿਧਾਇਕ ਵਲੋਂ ਮਹਿਲਾ ਪੁਲਿਸ ਅਧਿਕਾਰੀ ਨਾਲ ਦੁਰਵਿਹਾਰ ਦਾ ¸

ਭਾਜਪਾ ਮਹਿਲਾ ਮੋਰਚਾ ਨੇ ਸ਼ਹਿਰ 'ਚ ਰੋਸ ਮਾਰਚ ਕਰ ਕੇ ਵਿਧਾਇਕ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਥਾਣਾ ਸਿਟੀ ਦੀ ਐਸ.ਐਚ.ਓ. ਨੂੰ ਧਮਕਾਉਣ ਅਤੇ ਅਪਮਾਨਜਨਕ ਸ਼ਬਦ ਬੋਲਣ ਦੇ ਵਿਰੋਧ 'ਚ ਭਾਜਪਾ ਮਹਿਲਾ ਮੋਰਚਾ ਨੇ ਫ਼ਾਜ਼ਿਲਕਾ ਸ਼ਹਿਰ 'ਚ ਇਕ ਰੋਸ ਮਾਰਚ ਕੱਢਿਆ ਅਤੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਕੀਤਾ ਜਾਮ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਉਦੇ ਸਿੰਘ ਘੁੜਿਆਣਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ-ਅਬੋਹਰ ਰੋਡ ਜਾਮ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ¢ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਅਬੋਹਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਫ਼ਾਜ਼ਿਲਕਾ ਰੋਡ 'ਤੇ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਦੌਰਾਨ 1 ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਅਜੀਮਗੜ੍ਹ ਨਿਵਾਸੀ ਹਨੂੰਮਾਨ ਮੰਜੇ ਬੁਣਨ ਦਾ ਕੰਮ ਕਰਦਾ ਹੈ | ਅੱਜ ਉਹ ਸਾਈਕਲ 'ਤੇ ਫ਼ਾਜ਼ਿਲਕਾ ਰੋਡ ਤੋਂ ਆਪਣੇ ...

ਪੂਰੀ ਖ਼ਬਰ »

ਸੈਂਕੜੇ ਸੇਜਲ ਅੱਖਾਂ ਨੇ ਦਿੱਤੀ 'ਅਜੀਤ' ਪ੍ਰਤੀਨਿਧ ਪਰਮਿੰਦਰ ਸਿੰਘ ਨੂੰ ਅੰਤਿਮ ਵਿਦਾਇਗੀ

ਫ਼ਿਰੋਜ਼ਪੁਰ, 16 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੀ ਆਵਾਜ਼ 'ਅਜੀਤ' ਦੇ ਫ਼ਿਰੋਜ਼ਪੁਰ ਤੋਂ ਪ੍ਰਤੀਨਿਧ ਪਰਮਿੰਦਰ ਸਿੰਘ ਉਰਫ਼ ਕਾਕਾ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਨੂੰ ਅੱਜ ਸੈਂਕੜੇ ਸੇਜਲ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ | ਸੋਹਣ ਸਿੰਘ ਵਾਸੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਗਤਕਾ ਪ੍ਰਤੀਯੋਗਤਾ 'ਚ ਤਗਮੇ ਜਿੱਤੇ

ਜ਼ੀਰਾ, 16 ਨਵੰਬਰ (ਜਗਤਾਰ ਸਿੰਘ ਮਨੇਸ)- ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਦੀਆਂ ਵਿਦਿਆਰਥਣਾਂ ਨੇ ਗਤਕਾ ਪ੍ਰਤੀਯੋਗਤਾ ਵਿਚ ਮੈਡਲ ਪ੍ਰਾਪਤ ਕਰਕੇ ਮੱਲ੍ਹਾਂ ਮਾਰੀਆਂ ਹਨ | ਜ਼ਿਲ੍ਹਾ ਪੱਧਰ 'ਤੇ ਹੋਈ ਗਤਕਾ ਪ੍ਰਤੀਯੋਗਤਾ ਵਿਚ ਅੰਡਰ-14 ਵਿਚ ਖ਼ੁਸ਼ਮਨਦੀਪ ਕੌਰ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸਹਾਇਤਾ ਲਈ ਲੋਕ ਵਧ-ਚੜ੍ਹ ਕੇ ਅੱਗੇ ਆਉਣ-ਸੰਤ ਨਿਰਮਲ ਸਿੰਘ ਖ਼ਾਲਸਾ

ਜ਼ੀਰਾ, 16 ਨਵੰਬਰ (ਜਗਤਾਰ ਸਿੰਘ ਮਨੇਸ)- ਨੀਲਧਾਰੀ ਸੰਪਰਦਾ ਦੇ ਮੁਖੀ ਸੰਤ ਸਤਨਾਮ ਸਿੰਘ ਰਾਜਾ ਜੋਗੀ ਦੇ ਬੇਟੇ ਸੰਤ ਨਿਰਮਲ ਸਿੰਘ ਖ਼ਾਲਸਾ ਜ਼ੀਰਾ ਵਿਖੇ ਪੁੱਜੇ, ਜਿਨ੍ਹਾਂ ਦਾ ਅਰੋੜਾ ਮਹਾਂ ਸਭਾ ਯੂਥ ਦੇ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਅਤੇ ਹਾਕਮ ਸਿੰਘ ਅਰੋੜਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 16 ਨਵੰਬਰ (ਤਪਿੰਦਰ ਸਿੰਘ)- ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਖ਼ਾਤਰ ਦੁਨੀਆ ਭਰ 'ਚ ਆਪਣੀ ਸ਼ਹੀਦੀ ਦੀ ਨਿਵੇਕਲੀ ਮਿਸਾਲ ਪੈਦਾ ਕਰਨ ਵਾਲੇ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਦੇ ਡਰਾਈਵਰਾਂ ਵਲੋਂ ਖ਼ੂਨਦਾਨ

ਜ਼ੀਰਾ, 16 ਨਵੰਬਰ (ਮਨਜੀਤ ਸਿੰਘ ਢਿੱਲੋਂ)- ਪੈਰਾਡਾਈਜ਼ ਪਬਲਿਕ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਦੀ ਪੇ੍ਰਰਨਾ ਸਦਕਾ 13 ਡਰਾਈਵਰਾਂ ਵਲੋਂ ਟਰਾਂਸਪੋਰਟਰ ਇੰਚਾਰਜ ਗੁਰਨਾਮ ਸਿੰਘ ਦੀ ਅਗਵਾਈ ਹੇਠ ਖ਼ੂਨਦਾਨ ਕੀਤਾ ਗਿਆ | ਜ਼ੀਰਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਅਤੇ ...

ਪੂਰੀ ਖ਼ਬਰ »

ਦਾਜ ਮੰਗਣ ਕਾਰਨ ਮਾਮਲਾ ਦਰਜ

ਫ਼ਿਰੋਜ਼ਪੁਰ, 16 ਨਵੰਬਰ (ਤਪਿੰਦਰ ਸਿੰਘ)- ਵੂਮੈਨ ਪੁਲਿਸ ਫ਼ਿਰੋਜ਼ਪੁਰ ਵਲੋਂ ਵਿਆਹੁਤਾ ਸਿਮਰਜੀਤ ਕੌਰ ਪੁੱਤਰ ਹਰਮੀਤ ਸਿੰਘ ਵਾਸੀ ਕੰਬੋਜ ਨਗਰ ਦੀ ਸ਼ਿਕਾਇਤ 'ਤੇ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਅਮੀ ਵਾਲਾ ਜ਼ਿਲ੍ਹਾ ਮੋਗਾ ਿਖ਼ਲਾਫ਼ ਦਾਜ ਮੰਗਣ ਦੀ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਦੀ ਹੋਈ ਸ਼ੁਰੂਆਤ

ਤਲਵੰਡੀ ਭਾਈ, 16 ਨਵੰਬਰ (ਰਵਿੰਦਰ ਸਿੰਘ ਬਜਾਜ)- ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਥਾਨਕ ਗੁਰਦੁਆਰਾ ਗੁਰੂ ਨਾਨਕ ਸਭਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਜਨਮ ਦਿਹਾੜੇ ਤਕ ...

ਪੂਰੀ ਖ਼ਬਰ »

18 ਪਰਿਵਾਰਾਂ ਨੂੰ ਵੰਡਿਆ ਮੁਫ਼ਤ ਰਾਸ਼ਨ

ਤਲਵੰਡੀ ਭਾਈ, 16 ਨਵੰਬਰ (ਰਵਿੰਦਰ ਸਿੰਘ ਬਜਾਜ)- ਸਥਾਨਕ ਕਲੱਬ ਬੇਸਹਾਰਾ ਸੇਵਾ ਸੁਸਾਇਟੀ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਸੰਗਰਾਂਦ ਦੇ ਦਿਹਾੜੇ ਮੌਕੇ ਸ਼ਹਿਰ ਦੇ 18 ਗਰੀਬ ਤੇ ਬੇਸਹਾਰਾ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ, ਜਿਸ ਵਿਚ ਆਟਾ, ਦਾਲ, ...

ਪੂਰੀ ਖ਼ਬਰ »

ਕਿਸਾਨ ਭਲਾਈ ਕੈਂਪ ਲਗਾ ਕੇ ਕੀਤਾ ਜਾਗਰੂਕ

ਜ਼ੀਰਾ, 16 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਹਿਕਾਰਤਾ ਵਿਭਾਗ ਪੰਜਾਬ ਸਰਕਾਰ ਵਲੋਂ ਜ਼ੀਰਾ ਨੇੜਲੇ ਪਿੰਡ ਕਮਾਲਗੜ੍ਹ ਵਿਖੇ ਵਿਖੇ ਕਿਸਾਨ ਭਲਾਈ ਕੈਂਪ ਲਗਾ ਕੇ ਜਾਗਰੂਕ ਕੀਤਾ ਗਿਆ | ਸਹਿਕਾਰੀ ਸਭਾ ਦੇ ਪ੍ਰਧਾਨ ਸਰਵਿੰਦਰ ਸਿੰਘ ਦੀ ਅਗਵਾਈ 'ਚ ਲਗਾਏ ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

9 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 16 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਟਾਸਕ ਫੋਰਸ ਟੀਮ ਦੇ ਸਹਿਯੋਗ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਵਲੋਂ ਸਪੈਸ਼ਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ

ਗੋਲੂ ਕਾ ਮੋੜ, 16 ਨਵੰਬਰ (ਸੁਰਿੰਦਰ ਸਿੰਘ ਲਾਡੀ)-ਖੂਫ਼ੀਆ ਏਜੰਸੀਆਂ ਦੀ ਚੇਤਾਵਨੀ ਦੇ ਉਪਰੰਤ ਪੰਜਾਬ ਵਿਚ ਜਾਰੀ ਹਾਈ ਅਲਰਟ ਦੇ ਮੱਦੇਨਜ਼ਰ ਮਾਣਯੋਗ ਐਸ.ਐਸ.ਪੀ. ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡੀ.ਐਸ.ਪੀ. ਗੁਰੂਹਰਸਹਾਏ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪਿੰਡ ਛੂਛਕ ਦੇ ਕਬੱਡੀ ਕੱਪ ਦਾ ਕੈਲੰਡਰ ਰਿਲੀਜ਼

ਫ਼ਿਰੋਜ਼ਪੁਰ, 16 ਨਵੰਬਰ (ਜਸਵਿੰਦਰ ਸਿੰਘ ਸੰਧੂ)- ਮਾਲਵੇ ਦੇ ਨਾਮਵਰ ਪਿੰਡ ਛੂਛਕ ਦੇ 19 ਅਤੇ 20 ਨਵੰਬਰ ਨੂੰ ਹੋ ਰਹੇ ਕਬੱਡੀ ਕੱਪ ਦਾ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਵਲੋਂ ਖੇਡ ਕੈਲੰਡਰ ਰਿਲੀਜ਼ ...

ਪੂਰੀ ਖ਼ਬਰ »

ਮਿਹਰ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਮੁਕਾਬਲੇ 'ਚ ਮੱਲਾਂ ਮਾਰੀਆਂ

ਜ਼ੀਰਾ, 16 ਨਵੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਖੇਤਰ ਪੱਧਰ ਦੇ ਗੁਣਾਤਮਕ ਵਿੱਦਿਅਕ ਮੁਕਾਬਲਿਆਂ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਖਲਾਈ ਪ੍ਰਾਪਤ ਕਰਕੇ ਸਕੀਮਾਂ ਦਾ ਲਾਭ ਉਠਾਉਣ- ਉੱਪਲ

ਜ਼ੀਰਾ, 16 ਨਵੰਬਰ (ਜਗਤਾਰ ਸਿੰਘ ਮਨੇਸ)- ਓ.ਬੀ.ਸੀ. ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਰਟੌਲ ਬੇਟ ਜ਼ੀਰਾ ਵਿਖੇ ਏ.ਸੀ. ਅਤੇ ਫ਼ਰਿੱਜ ਰਿਪੇਅਰ ਦੀ ਟਰੇਨਿੰਗ ਕਲਾਸ ਸ਼ੁਰੂ ਕੀਤੀ ਗਈ ਅਤੇ ਮੈਨੇਜਰ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਕਰਵਾਇਆ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ

ਫ਼ਿਰੋਜ਼ਪੁਰ, 16 ਨਵੰਬਰ (ਜਸਵਿੰਦਰ ਸਿੰਘ ਸੰਧੂ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਇਕ ਰੋਜ਼ਾ ਜਾਗਰੂਕਤਾ ਤੇ ਸਿੱਖਿਆ ਪ੍ਰੋਗਰਾਮ ਫ਼ਾਰ ਪਾਜੀਟੀਵਿਟੀ ਸਮਾਗਮ ਸਰਕਾਰੀ ਪੋਲੀਟੈਕਨੀਕਲ ਕਾਲਜ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੱਸੋਆਣਾ ਦੀਆਂ ਲੜਕੀਆਂ ਨੇ ਪੰਜਾਬ ਪੱਧਰ 'ਤੇ ਕਾਂਸੀ ਦਾ ਤਗਮਾ ਜਿੱਤਿਆ

ਜ਼ੀਰਾ, 16 ਨਵੰਬਰ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)- 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ ਅੰਡਰ-19 ਲੜਕੀਆਂ ਦੇ ਪੰਜਾਬ ਪੱਧਰ ਦੇ ਪੰਜ ਰੋਜ਼ਾ ਮੁਕਾਬਲੇ ਪਟਿਆਲੇ ਵਿਖੇ ਕਰਵਾਏ ਗਏ, ਜਿਸ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਟੀਮ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਜ਼ੀਰਾ, 16 ਨਵੰਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਸਬੰਧੀ ਸਰਕਾਰੀ ਕਾਲਜ ਸਨ੍ਹੇਰ ਰੋਡ ਜ਼ੀਰਾ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਮੁਕਾਬਲੇ ਦੌਰਾਨ ਵਿਦਿਆਰਥੀ ਸਨਮਾਨਿਤ

ਜ਼ੀਰਾ, 16 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜ਼ਰਾਂ ਦੇ ਚੇਤਨਾ ਪਰਖ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਵਲੋਂ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬਰਾੜ ਅਤੇ ਪਿ੍ੰਸੀਪਲ ਰਾਕੇਸ਼ ...

ਪੂਰੀ ਖ਼ਬਰ »

19 ਤੋਂ 25 ਤੱਕ ਮਨਾਇਆ ਜਾਵੇਗਾ ਕੌਮੀ ਏਕਤਾ ਅਤੇ ਆਪਸੀ ਭਾਈਚਾਰਾ ਹਫਤਾ-ਭੁੱਲਰ

ਫ਼ਿਰੋਜ਼ਪੁਰ, 16 ਨਵੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ 19 ਤੋਂ 25 ਨਵੰਬਰ ਤੱਕ ਕੌਮੀ ਏਕਤਾ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਸਪਤਾਹ ਮਨਾਏ ਜਾਣ ਸਬੰਧੀ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸਾਦੇ ਹਾਸ਼ਮ ਸਕੂਲ ਨੇ ਇਨਾਮਾਂ ਦੀ ਲਾਈ ਝੜੀ

ਫ਼ਿਰੋਜ਼ਪੁਰ, 16 ਨਵੰਬਰ (ਜਸਵਿੰਦਰ ਸਿੰਘ ਸੰਧੂ)- ਰਾਜ ਸਾਇੰਸ ਸਿੱਖਿਆ ਸੰਸਥਾਨ ਚੰਡੀਗੜ੍ਹ, ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇਕ ਸਿੰਘ, ਡਿਪਟੀ ਡੀ.ਈ.ਓ. ਪ੍ਰਗਟ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਰਾਜੇਸ਼ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਪਿ੍ੰਸੀਪਲ ਮੋਨਿਕਾ ਦੀ ਅਗਵਾਈ ਹੇਠ ਕਰਵਾਏ ਗਏ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਦੇ ਹਾਸ਼ਮ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲ੍ਹਾਂ ਮਾਰੀਆਂ | ਅਧਿਆਪਕ ਕਮਲ ਸ਼ਰਮਾ, ਰੇਨੂ ਵਿਜ ਅਤੇ ਦੇਵੇਂਦਰ ਨਾਥ ਦੀ ਅਗਵਾਈ ਹੇਠ ਸਾਦੇ ਹਾਸ਼ਮ ਸਕੂਲ ਦੇ ਵਿਦਿਆਰਥੀਆਂ ਨੇ 6 ਪਹਿਲੇ, 3 ਦੂਸਰੇ ਅਤੇ 3 ਤੀਸਰੇ ਇਨਾਮ ਜਿੱਤੇ | ਅਧਿਆਪਕ ਕਮਲ ਸ਼ਰਮਾ ਨੇ ਦੱਸਿਆ ਕਿ ਆਰਗੈਨਿਕ ਖੇਤੀ, ਆਵਾਜਾਈ, ਸੰਚਾਰ, ਸਿਹਤ, ਵੈਸਟ ਮੈਨੇਜਮੈਂਟ, ਮੈਥ ਮਾਡਿਲੰਗ, ਰਿਸੋਰਸ ਮੈਨੇਜਮੈਂਟ ਦੇ 6 ਥੀਮਾਂ 'ਚੋਂ ਹਰਸਿਮਰਨ ਕੌਰ, ਸਿਮਰਨ, ਹਰਜਿੰਦਰ ਸਿੰਘ, ਜਸ਼ਨਪ੍ਰੀਤ ਕੌਰ, ਸੋਮਨ, ਸਿਮਰ ਸਿੰਘ, ਤਮੰਨਾ, ਮਨਿਇੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਪ੍ਰਸ਼ਨੋਤਰੀ ਮੁਕਾਬਲੇ 'ਚ ਨਵਨੀਤ ਕੌਰ, ਪ੍ਰਭਜੋਤ, ਦਮਨਪ੍ਰੀਤ ਨੇ ਬਲਾਕ ਭਰ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਸਾਦੇ ਹਾਸ਼ਮ ਪਹੰੁਚਣ 'ਤੇ ਸਕੂਲ ਪਿ੍ੰਸੀਪਲ ਸ਼ਾਲੂ ਰਤਨ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਅਮਿੱਟ ਯਾਦਾਂ ਛੱਡ ਗਿਆ ਮੱਲਾਂਵਾਲਾ ਵਿਖੇ ਕਰਵਾਇਆ ਸਾਇੰਸ ਮੇਲਾ

ਮੱਲਾਂਵਾਲਾ, 16 ਨਵੰਬਰ (ਗੁਰਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ ਵਿਖੇ ਬਲਾਕ ਪੱਧਰੀ ਸਾਇੰਸ ਅਤੇ ਮੈਥ ਵਿਸ਼ੇ ਨਾਲ ਸਬੰਧਿਤ ਮੁਕਾਬਲੇ ਸਕੂਲ ਪਿ੍ੰਸੀਪਲ ਕੋਮਲ ਅਰੋੜਾ ਦੀ ਅਗਵਾਈ ਹੇਠ ਕਰਵਾਏ ਗਏ | ਮੇਲੇ ਦੌਰਾਨ ਨਗਰ ਕੌਾਸਲ ...

ਪੂਰੀ ਖ਼ਬਰ »

ਮਮਦੋਟ 'ਚ ਤਿੰਨ ਰੋਜ਼ਾ ਸਾਲਾਨਾ ਖੇਡ ਮੇਲੇ ਦੇ ਫਾਈਨਲ ਮੁਕਾਬਲੇ ਅੱਜ

ਮਮਦੋਟ, 16 ਨਵੰਬਰ (ਜਸਬੀਰ ਸਿੰਘ ਕੰਬੋਜ)- ਸਿਟੀ ਹਾਰਟ ਸਕੂਲ ਮਮਦੋਟ ਵਿਖੇ ਸਾਲਾਨਾ ਖੇਡ ਮੇਲੇ ਦਾ ਪਹਿਲਾ ਤੇ ਦੂਜਾ ਦਿਨ ਬਹੁਤ ਹੀ ਉਤਸ਼ਾਹ ਜਨਕ ਰਿਹਾ | ਖੇਡ ਮੇਲੇ ਦਾ ਆਗਾਜ਼ ਸ੍ਰੀਮਤੀ ਰਵੀ ਕਾਂਤਾ ਸ਼ਰਮਾ ਮੈਨੇਜਰ ਰਾਮ ਪ੍ਰਤਾਪ ਸ਼ਰਮਾ ਮੈਮੋਰੀਅਲ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਖੂਈਆਂ ਸਰਵਰ 'ਚ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅਬੋਹਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਜ਼ਾਦੀ ਦੇ ਪਰਵਾਨੇ ਅਤੇ ਗਦਰ ਲਹਿਰ ਦੇ ਹੀਰੋ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ''ਲੋਕ ਜਗਾਊ, ਲੁਟੇਰੇ ਭਜਾਊ'' ਦੇ ਨਾਅਰੇ ਤਹਿਤ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 748ਵਾਂ ਜਨਮ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾਵੇਗਾ

ਸ੍ਰੀਗੰਗਾਨਗਰ, 16 ਨਵੰਬਰ (ਦਵਿੰਦਰਜੀਤ ਸਿੰਘ)-ਸ਼੍ਰੋਮਣੀ ਭਗਤ ਨਾਮਦੇਵ ਜੀ 748ਵਾਂ ਪ੍ਰਕਾਸ਼ ਦਿਹਾੜਾ 18 ਨਵੰਬਰ ਨੂੰ ਡੀ. ਬਲਾਕ ਸਥਿਤ ਗੁਰਦੁਆਰਾ ਸੰਤ ਨਾਮਦੇਵ ਜੀ ਵਿਖੇ ਸ਼ਰਧਾ ਅਤੇ ਪ੍ਰੇਮ ਨਾਲ ਮਨਾਇਆ ਜਾਵੇਗਾ | ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ 'ਚ ਦੌਲਤਪੁਰਾ ਦੇ ਵਿਦਿਆਰਥੀ ਜੇਤੂ ਰਹੇ

ਅਬੋਹਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਬਲਾਕ ਪੱਧਰੀ ਵਿਗਿਆਨ ਮੇਲੇ ਵਿਚ ਸ੍ਰੀਮਤੀ ਨੀਰਜ ਗਾਬਾ ਮੁੱਖ ਅਧਿਆਪਕਾ ਸਰਕਾਰੀ ਮਿਡਲ ਸਕੂਲ ਦੌਲਤਪੁਰਾ ਦੀ ਅਗਵਾਈ 'ਚ ਮੁਕੇਸ਼ ਨੇ ਗਣਿਤ ਵਿਸ਼ੇ ਦਾ ਮਾਡਲ ...

ਪੂਰੀ ਖ਼ਬਰ »

ਭਾਜਪਾ ਛੱਡ ਪ੍ਰਹਿਲਾਦ ਰਾਏ ਬਹੁਜਨ ਸਮਾਜ ਪਾਰਟੀ 'ਚ ਸ਼ਾਮਿਲ

ਸ੍ਰੀਗੰਗਾਨਗਰ, 16 ਨਵੰਬਰ (ਦਵਿੰਦਰਜੀਤ ਸਿੰਘ)-ਭਾਜਪਾ ਨੂੰ ਛੱਡ ਕੇ ਪ੍ਰਹਿਲਾਦ ਰਾਏ ਟਾਂਕ ਅੱਜ ਜੈਪੁਰ ਵਿਖੇ ਬਹੁਜਨ ਸਮਾਜ ਪਾਰਟੀ 'ਚ ਸ਼ਾਮਿਲ ਹੋ ਗਏ | ਉਨ੍ਹਾਂ ਨਾਲ ਭਾਜਪਾ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਓਮੀ ਨਾਇਕ, ਰਣਵੀਰ ਘੋੜੇਲਾ ਵੀ ਬੀ.ਐੱਸ.ਪੀ. 'ਚ ...

ਪੂਰੀ ਖ਼ਬਰ »

ਸੂਰਿਆ ਮੋਟਰਜ਼ ਵਿਖੇ ਡੈਸਟਿਨੀ ਲਾਂਚ ਕੀਤੀ ਗਈ

ਅਬੋਹਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹੀਰੋ ਦੇ ਸਥਾਨਕ ਡਿਸਟ੍ਰੀਬਿਊਟਰ ਸੂਰਿਆ ਮੋਟਰਜ਼ ਵਿਖੇ ਅੱਜ ਹੀਰੋ ਦੇ ਨਵੇਂ ਸਕੂਟਰ ਡੈਸਟਿਨੀ ਨੂੰ ਲਾਂਚ ਕੀਤਾ ਗਿਆ | ਇਸ ਮੌਕੇ 'ਤੇ ਜੀ.ਐਮ. ਪਵਨ ਕੁਮਾਰ ਨੇ ਡੈਸਟਿਨੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ | ਉਨ੍ਹਾਂ ...

ਪੂਰੀ ਖ਼ਬਰ »

ਮਾਂ ਕਾਮਧੇਨੂ ਸਦਨ ਦਾ ਉਦਘਾਟਨ ਕੀਤਾ

ਅਬੋਹਰ, 16 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗਊਸ਼ਾਲਾ ਕਮੇਟੀ ਵਲੋਂ ਗੋਪਾਲ ਅਸ਼ਟਮੀ ਮੌਕੇ ਮਹਾ ਯੱਗ ਕਰਵਾਇਆ ਗਿਆ | ਇਸ ਮੌਕੇ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਨੇ ਮੁੱਖ ਮਹਿਮਾਨ ਵਜੋਂ ਤੇ ਐਸ.ਡੀ.ਐਮ. ਮੈਡਮ ਪੂਨਮ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਅਬੋਹਰ, 16 ਨਵੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬੀ ਸੱਭਿਆਚਾਰਕ ਮੰਚ ਵਲੋਂ ਬੰਬੇ ਇੰਸਟੀਚਿਊਟ ਦੇ ਸਹਿਯੋਗ ਨਾਲ ਬੰਬੇ ਇੰਸਟੀਚਿਊਟ ਵਿਖੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਸਰਾਭਾ ਦੇ ਜੀਵਨ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ

ਜਲਾਲਾਬਾਦ, 16 ਨਵੰਬਰ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੜਕਿਆਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਸੁਭਾਸ਼ ਸਿੰਘ ...

ਪੂਰੀ ਖ਼ਬਰ »

ਸਿਮੀਗੋ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਾਇਆ

ਅਬੋਹਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ ਦੇ 11ਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ 1 ਰੋਜ਼ਾ ਟੂਰ ਸ੍ਰੀ ਅੰਮਿ੍ਤਸਰ ਸਾਹਿਬ 'ਚ ਲਾਇਆ | ਟੂਰ ਦੌਰਾਨ ਬੱਚਿਆਂ ਨੇ ਸਾਡਾ ਪਿੰਡ ਵੇਖਿਆ ਤੇ ਉੱਥੇ ਗਤਕੇ ਸ਼ੋਅ ਦਾ ਅਨੰਦ ਮਾਣਿਆ | ਇਸ ...

ਪੂਰੀ ਖ਼ਬਰ »

ਸਾਦੁਲ ਸ਼ਹਿਰ ਹਲਕੇ ਦੇ ਟਿਕਟ ਦੇ ਦਾਅਵੇਦਾਰਾਂ ਨੇ ਏਕਾ ਕਰਕੇ ਪਾਰਟੀ ਪ੍ਰਧਾਨ ਨੂੰ ਲਿਖਿਆ ਪੱਤਰ

ਅਬੋਹਰ/ਸ੍ਰੀਗੰਗਾਨਗਰ, 16 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਦਵਿੰਦਰਜੀਤ ਸਿੰਘ)-ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਵਲੋਂ ਸਾਦੁਲ ਸ਼ਹਿਰ ਹਲਕੇ ਤੋਂ ਉਮੀਦਵਾਰ ਬਣਾਏ ਗਏ ਗੁਰਵੀਰ ਸਿੰਘ ਬਰਾੜ ਦੇ ਵਿਰੁੱਧ ਹੋਰ ਟਿਕਟ ਦੇ ਦਾਅਵੇਦਾਰ ਰਹੇ ਲੀਡਰ ...

ਪੂਰੀ ਖ਼ਬਰ »

ਗੰਦੇ ਨਾਲੇ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 16 ਨਵੰਬਰ (ਬਲਰਾਜ ਸਿੰਗਲਾ)-ਅੱਜ ਸਵੇਰੇ ਸਥਾਨਕ ਸ਼ਹਿਰ 'ਚ ਇਕ ਗੰਦੇ ਨਾਲੇ 'ਚ ਡੁੱਬਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਕ ਅੱਜ ਤੜਕੇ ਜਦ ਲੋਕਾਂ ਨੇ ਸਥਾਨਕ ਸ਼ਹਿਰ ਦੀ ਮੁਗਲੂ ਪੱਤੀ ਗੁਰਦੁਆਰਾ ਸਾਹਿਬ ਨਜ਼ਦੀਕ ਇਕ ਘਰ ਦੇ ਅੱਗੇ ਗੰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX