ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ)- ਏ. ਟੀ. ਐਮ. ਮਸ਼ੀਨ 'ਤੋਂ ਪੈਸੇ ਕੱਢਵਾਉਣ ਗਏ ਵਿਅਕਤੀਆਂ ਦਾ ਧੋਖੇ ਨਾਲ ਏ.ਟੀ.ਐੱਮ. ਕਾਰਡ ਬਦਲ ਕੇ ਉਨ੍ਹਾਂ ਦੇ ਖ਼ਾਤਿਆਂ 'ਚੋਂ ਲੱਖਾਂ ਰੁਪਏ ਕੱਢਵਾ ਲੈਣ ਵਾਲੇ ਗਰੋਹ ਦੇ 8 ਮੈਂਬਰਾਂ ਨੂੰ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਗਿ੍ਫ਼ਤਾਰ ...
ਜਲੰਧਰ, 16 ਨਵੰਬਰ (ਸ਼ਿਵ)- ਜਾਇਦਾਦ ਕਰ ਨਾ ਦੇਣ ਵਾਲਿਆਂ ਿਖ਼ਲਾਫ਼ ਨਿਗਮ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਅੱਜ ਸੰਜੇ ਗਾਂਧੀ ਦੇ ਨੇੜੇ ਬੀ. ਐਮ. ਸੀ. ਚੌਕ ਵਿਚ 5 ਜਾਇਦਾਦਾਂ ਨੂੰ ਸੀਲ ਕਰ ਦਿੱਤਾ ਗਿਆ | ਸੁਪਰਡੈਂਟ ਮਹੀਪ ਸਰੀਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...
ਮਕਸੂਦਾਂ, 16 ਨਵੰਬਰ (ਲਖਵਿੰਦਰ ਪਾਠਕ)- ਕਬੀਰ ਨਗਰ ਨੇੜੇ ਰੇਲਵੇ ਲਾਈਨਾਂ 'ਤੇ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਬਜ਼ੁਰਗ ਦੀ ਮੌਕੇ 'ਤੇ ਮੌਤ ਹੋ ਗਈ | ਰੇਲਵੇ ਪੁਲਿਸ ਅਨੁਸਾਰ ਮੌਕੇ ਦੇ ਹਾਲਾਤਾਂ ਤੋਂ ਮਾਮਲਾ ਖ਼ੁਦਕੁਸ਼ੀ ਵਰਗਾ ਜਾਪਦਾ ਹੈ ਪਰ ਪਰਿਵਾਰ ਮੈਂਬਰਾਂ ...
ਡੀਲਰਾਂ ਦੀਆਂ ਰਜਿਸਟ੍ਰੇਸ਼ਨਾਂ ਦਾ ਕੰਮ ਵੀ ਫਸਿਆ ਜਲੰਧਰ, 16 ਨਵੰਬਰ (ਸ਼ਿਵ)- ਕੁਝ ਦਿਨ ਦੀ ਰਾਹਤ ਤੋਂ ਬਾਅਦ ਆਨਲਾਈਨ ਗਊ ਕਰ ਜਮਾਂ ਹੋਣਾ ਬੰਦ ਹੋ ਗਿਆ ਹੈ | ਨਿਗਮ ਪ੍ਰਸਾਸ਼ਨ ਨੇ ਆਨਲਾਈਨ ਗਊ ਕਰ ਜਮਾਂ ਕਰਵਾਉਣ ਦੀ ਸਹੂਲਤ ਦਿੱਤੀ ਸੀ ਪਰ ਇਸ ਸਹੂਲਤ ਦੀ ਕੁਝ ਦਿਨ ਵਿਚ ...
ਜਲੰਧਰ, 16 ਨਵੰਬਰ (ਸ਼ਿਵ)-ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਕੁਟਮਾਰ ਦੇ ਮਾਮਲੇ ਵਿਚ ਫਸੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਕਿਹਾ ਹੈ ਕਿ ਪੁਲਿਸ ਨੇ ਸਹੀ ਜਾਂਚ ਨਹੀਂ ਕੀਤੀ ਹੈ ਤੇ ਇਕ ਵਾਇਰਲ ਹੋਏ ਵੀਡੀਓ ਦੇ ਆਧਾਰ 'ਤੇ ਹੀ ਉਨ੍ਹਾਂ ਤੇ ਗ਼ਰੀਬ ਬ੍ਰਾਹਮਣ ...
ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ)- ਕਮਲ ਪੈਲਸ ਚੌਕ ਨੇੜੇ ਇਕ ਦੁਕਾਨ ਦੀ ਖ਼ਰੀਦ ਦੇ ਮਾਮਲੇ 'ਚ ਦੁਕਾਨ ਮਾਲਕ ਨਾਲ 57 ਲੱਖ ਰੁਪਏ ਦੀ ਧੋਖਾਧੜ੍ਹੀ ਕਰਨ ਵਾਲੇ ਸ਼ਾਸ਼ਤਰੀ ਮਾਰਕੀਟ ਦੇ ਪ੍ਰਧਾਨ ਪਰਮਿੰਦਰ ਸਿੰਘ ਕਾਲਾ ਤੇ ਉਸ ਦੇ ਲੜਕੇ ਪ੍ਰਭਜੋਤ ਸਿੰਘ ਨੂੰ ਅੱਜ ਥਾਣਾ ...
ਜਲੰਧਰ, 16 ਨਵੰਬਰ (ਐੱਮ.ਐੱਸ. ਲੋਹੀਆ)- ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਮੋਟਰਸਾਈਕਲ ਤੇ 2 ਪਹੀਆ ਵਾਹਨ ਚੋਰੀ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਖ਼ਰੀਦਣ ਵਾਲੇ ਇਕ ਵਿਅਕਤੀ ਨੂੰ ਵੀ ਗਿ੍ਫ਼ਤਾਰ ...
ਜਲੰਧਰ, 16 ਨਵੰਬਰ (ਸ਼ਿਵ)-ਪੰਜਾਬ 'ਚ ਪਹਿਲੀ ਵਾਰ ਜਲੰਧਰ ਨਿਗਮ ਦੇ 20 ਫਾਇਰ ਸੇਵਾ ਦੇ ਮੁਲਾਜ਼ਮਾਂ ਨੂੰ ਵਰਦੀ ਦਿੱਤੀ ਗਈ ਹੈ ਤੇ ਇਸ ਵਰਦੀ ਨਾਲ ਅੱਗ ਬੁਝਾਉਣ ਵੇਲੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਅੰਤਰਰਾਸ਼ਟਰੀ ਮਾਪਦੰਡਾਂ ਤੋਂ ...
ਜਲੰਧਰ, 16 ਨਵੰਬਰ (ਸ਼ੈਲੀ)-ਥਾਣਾ ਡਿਵੀਜ਼ਨ ਨੰਬਰ 5 'ਚ ਪੈਂਦੇ ਬਸਤੀ ਸ਼ੇਖ 'ਚ ਇਕ ਨੌਜਵਾਨ ਨੇ ਕੰਮ ਨਾ ਮਿਲਣ ਦੇ ਚਲਦਿਆਂ ਦਿਮਾਗੀ ਪ੍ਰੇਸ਼ਾਨੀ ਦੇ ਕਾਰਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਹਨੀ ਕੌਲ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਕੋਟ ...
ਜਲੰਧਰ, 16 ਨਵੰਬਰ (ਸ਼ਿਵ)- ਬਰਲਟਨ ਪਾਰਕ ਵਿਚ 400 ਕਰੋੜ ਦੇ ਕਰੀਬ ਲਾਗਤ ਦੇ ਬਣਨ ਜਾ ਰਹੇ ਸਪੋਰਟਸ ਹੱਬ ਦੇ ਟੈਂਡਰ ਲਗਾਉਣ ਦਾ ਕੰਮ ਦਸੰਬਰ ਦੇ ਮਹੀਨੇ 'ਚ ਹੋ ਸਕਦਾ ਹੈ ਕਿਉਂਕਿ ਸਮਾਰਟ ਸਿਟੀ ਦੇ ਬੋਰਡ ਆਰ ਡਾਇਰੈਕਟਰ ਦੀ ਬੈਠਕ ਵਿਚ ਹੀ ਇਸ ਬਾਰੇ ਅੰਤਿਮ ਫ਼ੈਸਲਾ ਹੋਣ ਤੋਂ ...
ਜਲੰਧਰ, 16 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਵੀਨ ਭਾਰਦਵਾਜ ਦੀ ਅਦਾਲਤ ਨੇ ਗ਼ੈਰ ਕਾਨੂੰਨੀ ਕਾਰਵਾਈਆਂ ਦੇ ਮਾਮਲੇ 'ਚ ਗਿ੍ਫ਼ਤਾਰ ਭਾਈ ਜਗਤਾਰ ਸਿੰਘ ਤਾਰਾ ਦੇ ਕੇਸ ਦੀ ਅਗਲੀ ਸੁਣਵਾਈ ਦੇ ਲਈ 31 ਨਵੰਬਰ ਦੀ ਤਰੀਕ ਤੈਅ ਕੀਤੀ ਹੈ | ਅੱਜ ...
ਮਕਸੂਦਾਂ, 16 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਕੋਟ ਬਾਬਾ ਦੀਪ ਸਿੰਘ ਨਗਰ 'ਚ ਰਹਿੰਦੀ ਇਕ 3 ਸਾਲਾਂ ਬੱਚੀ ਜੋਕਿ ਦੀਵਾਲੀ ਵਾਲੇ ਦਿਨ ਚੁੱਲੇ੍ਹ 'ਤੇ ਰੱਖੇ ਗਰਮ ਪਾਣੀ ਦੀ ਲਪੇਟ 'ਚ ਆ ਕੇ ਗੰਭੀਰ ਰੂਪ ਤੇ ਜ਼ਖ਼ਮੀ ਹੋ ਗਈ ਸੀ, ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ...
ਕਾਲਾ ਸੰਘਿਆਂ, 16 ਨਵੰਬਰ (ਬਲਜੀਤ ਸਿੰਘ ਸੰਘਾ)-ਜਗਤਾਰ ਪ੍ਰਵਾਨਾ ਸਭਿਆਚਾਰਕ ਮੰਚ ਅਠੋਲਾ ਵਲੋਂ ਮਹਿਰੂਮ ਸੂਫ਼ੀ ਗਾਇਕ ਜਗਤਾਰ ਪ੍ਰਵਾਨਾ ਦੀ ਯਾਦ ਵਿਚ ਕਰਵਾਏ ਜਾਂਦੇ ਸਾਲਾਨਾ ਸਭਿਆਚਾਰਕ ਮੇਲੇ ਦੀਆਂ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ | ਇਸ ਵਾਰ 27ਵਾਂ ...
ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਮੂਹ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ...
ਜਲੰਧਰ, 16 ਨਵੰਬਰ (ਸ਼ਿਵ)- ਅਪਾਹਜ ਆਸ਼ਰਮ 'ਚ ਗੋਪਾਸ਼ਟਮੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਹਵਨ ਕਰਵਾਇਆ ਗਿਆ ਤੇ ਗਊ ਪੂਜਣ ਕੀਤਾ ਗਿਆ ਹੈ | ਇਸ ਮੌਕੇ ਗਊਸ਼ਾਲਾ ਦੇ ਚੇਅਰਮੈਨ ਤਰਸੇਮ ਕਪੂਰ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰਿਆਂ ਨੂੰ ...
ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੋ ਪਹੀਆਂ ਵਾਹਨ ਬਣਾਉਣ ਵਾਲੀ ਦੁਨੀਆਂ ਦੀ ਮਸ਼ਹੂਰ ਕੰਪਨੀ ਹੀਰੋ ਦਾ ਨਵਾਂ 125 ਸੀ.ਸੀ. ਸਕੂਟਰ 'ਡੈਸਟਨੀ' ਕੰਪਨੀ ਦੇ ਅਧਿਕਾਰਕ ਡੀਲਰ ਜਸਵੰਤ ਮੋਟਰਜ਼ ਵਿਖੇ ਲਾਂਚ ਕੀਤਾ ਗਿਆ | ਜਿਸ ਦੀ ਘੁੰਡ ਚੁਕਾਈ ਹੀਰੋ ਮੋਟੋ ਕਾਰਪੋਰੇਸ਼ਨ ...
ਜਲੰਧਰ, 16 ਨਵੰਬਰ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ 18 ਤੋਂ 20 ਨਵੰਬਰ ਤੱਕ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰਤ ਕਰਨ ਲਈ ਸਿਵਲ ...
ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਜ਼ਾਰ ਬਾਂਸਾਂ ਵਾਲਾ ਜਲੰਧਰ ਦਾ ਹਫ਼ਤਾਵਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 18 ਨਵੰਬਰ ਦਿਨ ਐਤਵਾਰ ਨੂੰ ਸਵੇਰੇ 7.30 ਵਜੇਂ ਤੋਂ 10 ਵਜੇ ...
ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ ਅੰਤਰਰਾਸ਼ਟਰੀ ਆਰਕੀਟੈਕਚਰਲ ਕਾਨਫ਼ਰੰਸ 'ਐਨ. ਆਈ. ਸੀ. ਐੱਚ. ਈ-ਆਈ. ਪੀ. ਐਮ-2018' ਸ਼ੁਰੂ ਹੋਈ | ਐਲ. ਪੀ. ਯੂ. ਤੇ ਇੰਡੀਅਨ ਇੰਸਟੀਚਿਊਟਸ ਆਫ਼ ਆਰਕੀਟੈਕਟ (ਆਈ. ਆਈ. ਏ.) ਨੇ ...
ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਦਰਸ਼ ਨਗਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 18 ਨਵੰਬਰ ਦਿਨ ਐਤਵਾਰ ਨੂੰ ਸਵੇਰੇ 5.30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...
ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ ਕਾਲਜ ਆਫ਼ ਫ਼ਾਨੀ ਆਰਟਸ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦਾ ਅੰਤਰ ਜ਼ੋਨਲ ਯੁਵਕ ਮੇਲਾ ਗਿੱਧੇ ਦੀਆਂ ਪੇਸ਼ਕਾਰੀਆਂ ਨਾਲ ਸਮਾਪਤ ਹੋ ਗਿਆ | ਸਮਾਪਤੀ ਸਮਾਰੋਹ 'ਚ ਇਨਾਮ ਵੰਡ ਸਮਾਰੋਹ 'ਚ ਮੁੱਖ ...
ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਖੋਜ ਤੇ ਖੇਡਾਂ ਦੇ ਖੇਤਰ 'ਚ ਪ੍ਰਾਪਤੀਆਂ ਦੇ ਨਾਲ-ਨਾਲ ਸੱਭਿਆਚਾਰਕ ਖੇਤਰ ਵਿਚ ਵੀ ਮੱਲਾਂ ਮਾਰ ਰਿਹਾ ਹੈ | ਸੱਭਿਆਚਾਰਕ ਖੇਤਰ ਵਿਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ...
ਜੰਡੂਸਿੰਘਾ, 16 ਨਵੰਬਰ (ਨਰਿੰਦਰ ਲਾਗੂ)-ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਸੰਤ ਬਾਬਾ ਬਸੰਤ ਸਿੰਘ ਦੇ ਤਪੋ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਇਲਾਕੇ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਰਸੋਂ ...
ਜਲੰਧਰ, 16 ਨਵੰਬਰ (ਸ਼ਿਵ)-ਭਾਜਪਾ ਦੇ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ ਨੇ ਆਪਣੀ ਜੰਬੋ ਟੀਮ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਹੁਣ ਜਲਦੀ ਹੀ ਲੋਕ-ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ | ਅਮਰੀ ਨੇ ਆਪਣੀ ਟੀਮ ਵਿਚ 6 ਮੀਤ ਪ੍ਰਧਾਨ, 1 ਜਨਰਲ ...
ਜਲੰਧਰ, 16 ਨਵੰਬਰ (ਮੇਜਰ ਸਿੰਘ)-ਪੰਜਾਬ ਭਰ ਦੇ ਗੰਨਾ ਉਤਪਾਦਕ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ ਉਪਰ 17 ਨਵੰਬਰ ਨੂੰ ਦਸੂਹਾ ਨੇੜੇ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਨੈਸ਼ਨਲ ਹਾਈਵੇ ਉਪਰ ਰੇਲ ਤੇ ਸੜਕੀ ਆਵਾਜਾਈ ਠੱਪ ਕਰਨਗੇ | ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ...
ਜਲੰਧਰ, 16 ਨਵੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਹੇਮ ਅੰਮਿ੍ਤ ਮਾਹੀ ਦੀ ਅਦਾਲਤ ਨੇ ਗ਼ੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕਸਤੂਰੀ ਲਾਲ ਪੁੱਤਰ ਰਹਿਮਤ ਲਾਲ ਵਾਸੀ ਉੱਚੀ ਬਸਤੀ, ਦਸੂਹਾ ਨੂੰ 2 ਸਾਲ ਦੀ ਕੈਦ ਤੇ 700 ਰੁਪਏ ਜੁਰਮਾਨੇ ਦੀ ਸਜ਼ਾ ਦਾ ...
ਜਲੰਧਰ, 16 ਨਵੰਬਰ (ਜਤਿੰਦਰ ਸਾਬੀ)- 7ਵੀਂ ਪੰਜਾਬ ਸਟੇਟ ਹਾਰਸ ਸ਼ੋਅ ਚੈਂਪੀਅਨਸ਼ਿਪ ਐਾਡ ਰਿਜਨਲ ਇਕੂਸਟਰੀਅਨ ਲੀਗ 2018 ਇੰਨ ਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਵਿਖੇ ਸ਼ੁਰੂ ਹੋਈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮਹਿਮਾਨ ਏ.ਡੀ.ਜੀ.ਪੀ ਕੁਲਦੀਪ ਸਿੰਘ ਨੇ ਕੀਤਾ | ...
ਜਲੰਧਰ, 16 ਨਵੰਬਰ (ਸ਼ੈਲੀ)- ਜਲੰਧਰ 'ਚ ਚੱਲ ਰਹੇ ਖ਼ੂਨ ਦੇ ਗ਼ੈਰ ਕਾਨੂੰਨੀ ਧੰਦੇ ਨੂੰ ਰੋਕਣ ਲਈ ਬਲੱਡ ਡੋਨਰ ਸੰਸਥਾਵਾਂ ਵਲੋਂ ਥਾਣਾ ਨੰਬਰ -2 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ | ਜਾਣਕਾਰੀ ਦਿੰਦਿਆਂ ਬਲੱਡ ਡੋਨਰ ਸੁਸਾਇਟੀ ਦੇ ਮੈਂਬਰ ਨਵਦੀਪ ਕੁਮਾਰ ਸ਼ਰਮਾ ਨੇ ਦੱਸਿਆ ...
ਚੁਗਿੱਟੀ/ਜੰਡੂਸਿੰਘਾ, 16 ਨਵੰਬਰ (ਨਰਿੰਦਰ ਲਾਗੂ)-ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਸ਼ਹੀਦ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਪਿੰਡ ਬੋਲੀਨਾ ਦੋਆਬਾ, ਪਤਾਰਾ ਰੋਡ ਵਿਖੇ ਸਥਿਤ ਅਸਥਾਨਾਂ 'ਤੇ 39ਵਾਂ ਸਾਲਾਨਾ ਜੋੜ ਮੇਲਾ 18 ਨਵੰਬਰ ਨੂੰ ਸਮੂਹ ਸੰਗਤ ਵਲੋਂ ਬੜੀ ...
ਗੁਰਾਇਆ, 16 ਨਵੰਬਰ (ਬਲਵਿੰਦਰ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੱਦੇ 'ਤੇ ਮੰਡਲ ਗੁਰਾਇਆ ਦੇ ਪੈਨਸ਼ਨਰ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਦਫ਼ਤਰ ਗੁਰਾਇਆ ਅੱਗੇ ਧਰਨਾ ਦਿੱਤਾ ਗਿਆ, ਜਿਸ 'ਚ ਪਾਵਰ ਕਾਮ ਦੀ ਮੈਨੇਜਮੈਂਟ ਵਲੋਂ ਪੈਨਸ਼ਨਰ ...
ਫਿਲੌਰ, 16 ਨਵੰਬਰ (ਇੰਦਰਜੀਤ ਚੰਦੜ੍ਹ)- ਨਜ਼ਦੀਕੀ ਪਿੰਡ ਆਲੋਵਾਲ ਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...
ਸ਼ਾਹਕੋਟ, 16 ਨਵੰਬਰ (ਸਚਦੇਵਾ)- ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਮੋਗਾ ਰੋਡ ਸ਼ਾਹਕੋਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਕੋਟ (ਲੜਕੇ) ਵਿਖੇ 'ਬਾਲ ਦਿਵਸ' ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਦਿਲਰਾਜ ਕੌਰ ਸਚਦੇਵਾ ਦੀ ਅਗਵਾਈ 'ਚ ਕਰਵਾਏ ਗਏ ...
ਸ਼ਾਹਕੋਟ, 16 ਨਵੰਬਰ (ਸਚਦੇਵਾ)- ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐੱਸ.ਡੀ.ਐੱਮ ਸ਼ਾਹਕੋਟ ਸ਼੍ਰੀਮਤੀ ਨਵਨੀਤ ...
ਮਲਸੀਆਂ, 16 ਨਵਬੰਰ (ਸੁਖਦੀਪ ਸਿੰਘ) ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸੱਕਤਰ ਬਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਸੋਸਾਇਟੀਆਂ, ਪ੍ਰੋਜੈਕਟਾਂ, ...
ਨੂਰਮਹਿਲ, 16 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਠੱਗੀ ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ ਹੈ | ਏ. ਐਸ. ਆਈ. ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਹ ਮੁਕੱਦਮਾ ਪੀੜਤ ਲੜਕੀ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ | ਉਸ ...
ਫਿਲੌਰ, 16 ਨਵੰਬਰ (ਇੰਦਰਜੀਤ ਚੰਦੜ੍ਹ) - ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰ 'ਤੇ ਵਿਗਿਆਨ ਪ੍ਰਦਰਸ਼ਨੀ ਤੇ ਕੁਇੰਜ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਸਿੰਘਪੁਰਾ ਵਿਖੇ ਕਰਵਾਏ ਗਏ | ਪ੍ਰਤੀਯੋਗਤਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ...
ਨੂਰਮਹਿਲ, 16 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਇਲਾਕੇ ਦੇ ਲੋਕਾਂ ਨੇ ਦੋ ਦਾਣਾ ਮੰਡੀਆਂ ਨੂੰ ਨੂਰਮਹਿਲ ਮਾਰਕੀਟ ਕਮੇਟੀ ਦੇ ਅਧਿਕਾਰ ਖ਼ੇਤਰ 'ਚੋਂ ਬਾਹਰ ਕੱਢਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ | ਬੈਨਾਪੁਰ ਦੇ ਵਸਨੀਕ ਦਿਲਬਾਗ ਸਿੰਘ ਅਤੇ ਇਸ ਮਾਮਲੇ ਵਿਚ ਪਟੀਸ਼ਨਕਰਤਾ ਨੇ ਐਡੀਸ਼ਨਲ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਨੂੰ ਲਿਖਤੀ ਤੌਰ 'ਤੇ ਦੱਸਿਆ ਕਿ ਸਰਕਾਰ ਵਲੋਂ 7.8.2015 ਨੂੰ ਜੰਡਿਆਲਾ ਅਤੇ ਸਮਰਾਵਾਂ ਮੰਡੀਆਂ ਨੂੰ ਨੂਰਮਹਿਲ ਮਾਰਕੀਟ ਕਮੇਟੀ 'ਚੋਂ ਕੱਢਣ ਅਤੇ ਜਲੰਧਰ ਛਾਉਣੀ ਮਾਰਕੀਟ ਕਮੇਟੀ ਵਿਚ ਸ਼ਾਮਿਲ ਕਰਨ ਦਾ ਫ਼ੈਸਲਾ ਕਾਨੂੰਨ ਦੇ ਵਿਰੁੱਧ ਹੈ ਅਤੇ ਇਸ ਨੂੰ ਰੱਦ ਕੀਤਾ ਜਾਵੇ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਕੱਤਰ ਨੂੰ ਹੁਕਮ ਦਿੱਤਾ ਸੀ ਕਿ ਉਹ ਅਦਾਲਤ ਦੇ ਫ਼ੈਸਲੇ ਦੀ ਨਕਲ ਮਿਲ ਜਾਣ ਤੋਂ ਤਿੰਨ ਮਹੀਨੇ ਦੇ ਅੰਦਰ ਪਟੀਸ਼ਨਕਰਤਾ ਨੂੰ ਸੁਣਵਾਈ ਦਾ ਮੌਕਾ ਦੇ ਕੇ ਕਾਨੂੰਨ ਅਨੁਸਾਰ ਫ਼ੈਸਲਾ ਕਰੇ | ਐਡੀਸ਼ਨਲ ਮੁੱਖ ਸਕੱਤਰ ਵਿਕਾਸ ਨੇ ਮੰਗਲਵਾਰ ਵਾਲੇ ਦਿਨ ਦਿਲਬਾਗ ਸਿੰਘ ਨੂੰ ਨਿੱਜੀ ਸੁਣਵਾਈ ਲਈ ਆਪਣੇ ਦਫ਼ਤਰ ਸੱਦਿਆ ਸੀ | ਦਿਲਬਾਗ ਸਿੰਘ ਨੇ ਲਿਖਤੀ ਤੌਰ 'ਤੇ ਦੱਸਿਆ ਕਿ ਦੋਵਾਂ ਪਿੰਡਾਂ ਦੀਆਂ ਮੰਡੀਆਂ ਨੂੰ ਜਲੰਧਰ ਛਾਉਣੀ ਵਿਚ ਸ਼ਾਮਿਲ ਕਰਨ ਦਾ ਫ਼ੈਸਲਾ ਭੁਗੋਲਿਕ ਤੌਰ 'ਤੇ ਵੀ ਗਲਤ ਹੈ, ਕਿਉਂਕਿ ਇਹ ਦੋਵੇਂ ਪਿੰਡ ਨੂਰਮਹਿਲ ਮਾਰਕੀਟ ਕਮੇਟੀ ਤੋਂ 8 ਕਿਲੋਮੀਟਰ ਦੂਰ ਹਨ, ਜਦੋਂ ਕਿ ਜਲੰਧਰ ਛਾਉਣੀ ਤੋਂ ਇਹ ਪਿੰਡ 22 ਕਿਲੋਮੀਟਰ ਦੂਰ ਹਨ |
ਦਿਲਬਾਗ ਸਿੰਘ ਨੇ ਇਹ ਵੀ ਕਿਹਾ ਕਿ ਸਿਰਫ਼ ਖ਼ਰੀਦ ਕੇਂਦਰਾਂ ਵਾਲੇ 2 ਪਿੰਡ ਸਮਰਾਵਾਂ ਤੇ ਜੰਡਿਆਲਾ ਜਲੰਧਰ ਛਾਉਣੀ ਮਾਰਕੀਟ ਕਮੇਟੀ ਵਿਚ ਸ਼ਾਮਿਲ ਕੀਤੇ ਗਏ ਹਨ | ਜਦੋਂ ਕਿ ਬਾਕੀ ਪਿੰਡ ਨੂਰਮਹਿਲ ਮਾਰਕੀਟ ਕਮੇਟੀ ਦੇ ਅਧਿਕਾਰ ਖ਼ੇਤਰ ਵਿਚ ਹਨ | ਇਨ੍ਹਾਂ ਦੋ ਖ਼ਰੀਦ ਕੇਂਦਰਾਂ ਨੂੰ ਜਲੰਧਰ ਛਾਉਣੀ ਵਿਚ ਸ਼ਾਮਿਲ ਕਰਨ ਦਾ ਫ਼ੈਸਲਾ ਸਿਆਸੀ ਤੌਰ 'ਤੇ ਲਿਆ ਗਿਆ ਸੀ |
ਲੋਹੀਆਂ ਖਾਸ, 16 ਨਵੰਬਰ (ਦਿਲਬਾਗ ਸਿੰਘ)- ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਦੇ ਧਾਰਮਿਕ ਮੁਕਾਬਲਿਆਂ 'ਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਸੰਤੋਖ ਸਿੰਘ ਖਾਲੂ ਨੇ ਦੱਸਿਆ ...
ਫਿਲੌਰ, 16 ਨਵੰਬਰ ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਫਿਲੌਰ ਤੋ ਗੁਰਾਇਆ ਹਾਈਵੇਅ 'ਤੇ ਰੋਜ਼ਾਨਾ ਹੋਣ ਵਾਲੇ ਹਾਦਸਿਆਂ ਕਾਰਨ ਦੋ ਪਹੀਆ ਵਾਹਨ ਵਾਲੇ ਪੇ੍ਰਸ਼ਾਨ ਨਜ਼ਰ ਆ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਬਿੱਕਰ ਸਿੰਘ ਵਾਸੀ ਅੱਪਰਾ ਨੇ ਦੱਸਿਆ ਕਿ ਫਿਲੌਰ ...
ਫਿਲੌਰ, 16 ਨਵੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)- ਸਰਕਾਰੀ ਹਾਈ ਸਕੂਲ ਮਾਉਸਾਹਿਬ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਜੋ ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰ ਸਿੰਘ ਪੁਰਾ ਵਿਖੇ ਸਿੱਖਿਆ ...
ਰੁੜਕਾ ਕਲਾਂ, 16 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ ਜ਼ਿਲ੍ਹਾ ਜਲੰਧਰ ਦੇ ਅਬਾਦੀ ਤੇ ਖੇਤਰ ਵਜੋਂ ਸਭ ਤੋਂ ਵੱਡੇ ਪਿੰਡਾਂ ਵਿਚ ਗਿਣਿਆ ਜਾਂਦਾ ਹੈ ਪਰ ਪਿੰਡ ਅਜੇ ਤੱਕ ਕਈ ਸਹੂਲਤਾਂ ਤੋਂ ਪਛੜਿਆ ਹੋਇਆ ਹੈ | ਜੇਕਰ ਗੱਲ ਸਿਹਤ ਸਹੂਲਤਾਂ ਦੀ ਕੀਤੀ ਜਾਵੇ ਤਾਂ ...
ਆਦਮਪੁਰ, 16 ਨਵੰਬਰ (ਰਮਨ ਦਵੇਸਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਪ੍ਰਭਾਤ ਫੇਰੀ ਸਮਾਗਮ ਆਦਮਪੁਰ ਦੇ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸੱਗਰਾਂ, ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਭਾਈ ਦਲਜੀਤ ...
ਭੋਗਪੁਰ, 16 ਨਵੰਬਰ (ਕੁਲਦੀਪ ਸਿੰਘ ਪਾਬਲਾ)- ਇਥੋਂ ਥੋੜੀ ਦੂਰ ਪਿੰਡ ਡੱਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ 400 ਮੀਟਰ ਲੰਬਾ ਅਥਲੈਟਿਕਸ ਟਰੈਕ ਅੱਜ ...
ਲੋਹੀਆਂ ਖਾਸ, 16 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਗੁਰਦੁਆਰਾ ਕਲਗੀਧਰ ਸਾਹਿਬ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਜਾਈਆਂ ਗਈਆਂ ਪੰਜ ਪ੍ਰਭਾਤ ਫੇਰੀਆਂ ਅੱਜ ਸਮਾਪਤ ਹੋ ...
ਕਿਸ਼ਨਗੜ੍ਹ, 16 ਨਵੰਬਰ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਤੇ ਪਿੰਡ ਰਾਏਪੁਰ ਰਸੂਲਪੁਰ ਸਥਿਥ ਬਿਜਲੀ ਘਰ ਨੇੜੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਦੋ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ...
ਰੁੜਕਾ ਕਲਾਂ, 16 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਵਾਈ.ਐਫ.ਸੀ. ਰੁੜਕਾ ਕਲਾਂ ਵਲੋਂ ਚਲਾਈ ਜਾ ਰਹੀ ਅੱਠਵੀਂ ਐਜੁਕੈਸ਼ਨਲ ਫੁੱਟਬਾਲ ਤੇ ਕਬੱਡੀ ਲੀਗ ਦੇ ਅੰਤਰਗਤ 'ਜਨਰੇਸ਼ਨ ਅਮੇਜਿੰਗ ਗਰਲਜ਼ ਪਲੇਅ ਗਰਲਜ਼ ਲੀਡ' ਲੀਗ ਦੇ ਅਗਲੇ ਪੜਾਅ ਦੇ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ...
ਭੋਗਪੁਰ, 16 ਨਵੰਬਰ (ਡੱਲੀ)-ਇਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਬਿਨਪਾਲਕੇ ਵਿਖੇ ਮਹਾਂਮਾਈ ਦਾ ਸਾਲਾਨਾ ਜਾਗਰਣ 18 ਨਵੰਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਪਿੰਡ 'ਚ ਸਥਿਤ ਮਾਤਾ ਵੈਸ਼ਨੋ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਲਛਮਣ ਦਾਸ ...
ਨੂਰਮਹਿਲ, 16 ਨਵੰਬਰ (ਗੁਰਦੀਪ ਸਿੰਘ ਲਾਲੀ)- ਬੱਚਿਆਂ ਨੂੰ ਖੇਡਾਂ ਤੇ ਸਭਿਆਚਾਰ ਨਾਲ ਜੋੜਨ ਤੇ ਇਨ੍ਹਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪਿਛਲੇ ਲੰਮੇਂ ਸਮੇਂ ਤੋਂ ਕੰਮ ਕਰਦੀ ਸੰਸਥਾ ਸਕੈਨ ਵਲੋਂ ਸਕੂਲੀ ਦੇ ਬੱਚਿਆਂ ਦੇ ਅਥਲੈਟਿਕਸ ਮੁਕਾਬਲੇ 19 ਅਤੇ 20 ਨਵੰਬਰ ਨੂੰ ਕਰਵਾਏ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX