ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਕਪੂਰਥਲਾ / ਫਗਵਾੜਾ

ਪੰਜ ਮਰਲੇ ਠੇਕੇ 'ਤੇ ਲਈ ਜ਼ਮੀਨ 'ਤੇ ਕੂੜਾ ਸੁੱਟਣ ਦੀ ਥਾਂ ਸਾਰੇ ਖੇਤ 'ਤੇ ਕੀਤਾ ਕਬਜ਼ਾ

ਸੁਲਤਾਨਪੁਰ ਲੋਧੀ, 16 ਨਵੰਬਰ (ਨਰਿੰਦਰ ਸਿੰਘ ਸੋਨੀਆ)-ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਕੋਲ ਸ਼ਹਿਰ ਦਾ ਕੂੜਾ ਸੁੱਟਣ ਜੋਗੀ ਵੀ ਥਾਂ ਨਹੀਂ ਹੈ | ਨਗਰ ਕੌਾਸਲ ਨੇ ਜਿਸ ਵਿਅਕਤੀ ਜਸਵੰਤ ਸਿੰਘ ਕੋਲੋਂ 5 ਮਰਲੇ ਥਾਂ ਠੇਕੇ 'ਤੇ ...

ਪੂਰੀ ਖ਼ਬਰ »

ਬ੍ਰਹਮਲੀਨ ਮਹਾਂਮੰਡਲੇਸ਼ਵਰ ਸੁਆਮੀ ਲੋਕੇਸ਼ਾਨੰਦ ਗਿਰੀ ਦਾ ਬਰਸੀ ਸਮਾਗਮ 19 ਨੂੰ

ਫਗਵਾੜਾ, 16 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਬ੍ਰਹਮਲੀਨ ਆਚਾਰਿਆ ਮਹਾਂਮੰਡਲੇਸ਼ਵਰ ਸੁਆਮੀ ਲੋਕੇਸ਼ਾਨੰਦਰ ਗਿਰੀ ਮਹਾਰਾਜ ਦਾ 20ਵਾਂ ਬਰਸੀ ਸਮਾਗਮ ਸੋਮਵਾਰ 19 ਨਵੰਬਰ ਨੂੰ ਸ਼ਿਵ ਲੋਕ ਸਾਧਨਾ ਆਸ਼ਰਮ (ਸ਼ਿਵਾਲਿਆ ਸੱਗੀਆਂ) ਮੇਹਲੀ ਗੇਟ ਫਗਵਾੜਾ ਵਿਖੇ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਐਫ.ਸੀ. ਸੋਂਧੀ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਦੀ ਮਦਦ ਲਈ ਕੈਂਪ ਭਲਕੇ

ਫਗਵਾੜਾ, 16 ਨਵੰਬਰ (ਟੀ.ਡੀ. ਚਾਵਲਾ)-ਐਫ.ਸੀ. ਸੋਂਧੀ ਚੈਰੀਟੇਬਲ ਟਰੱਸਟ ਜਲੰਧਰ ਵਲੋਂ ਫਗਵਾੜਾ ਬਲੱਡ ਬੈਂਕ, ਹਰਿਗੋਬਿੰਦ ਨਗਰ ਵਿਚ ਲੋੜਵੰਦਾਂ ਦੀ ਮਦਦ ਲਈ ਇਕ ਕੈਂਪ 18 ਮਾਰਚ ਨੂੰ ਸਵੇਰੇ 11 ਵਜੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਘਰਾਂ ਵਿਚ ਕੰਮ ਨਾ ਆਉਣ ਵਾਲੀਆਂ ਵਸਤਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ 'ਤੇ ਟੈਕਸੀ ਡਰਾਈਵਰ ਨੇ ਲਗਾਏ ਧੱਕੇਸ਼ਾਹੀ ਅਤੇ ਕੁੱਟਮਾਰ ਦੇ ਦੋਸ਼

ਫਗਵਾੜਾ, 16 ਨਵੰਬਰ (ਹਰੀਪਾਲ ਸਿੰਘ)-ਸਥਾਨਕ ਜੀ.ਟੀ. ਰੋਡ 'ਤੇ ਟਰੈਫ਼ਿਕ ਜਾਮ ਦੌਰਾਨ ਇਕ ਕਾਂਗਰਸੀ ਆਗੂ ਦੀ ਗੱਡੀ ਵਿਚ ਸਵਾਰ ਵਿਅਕਤੀਆਂ ਵਲੋਂ ਇਕ ਟੈਕਸੀ ਡਰਵਾਈਵਰ ਦੇ ਨਾਲ ਕੁੱਟਮਾਰ ਕਰਨ ਅਤੇ ਗੱਡੀ ਦਾ ਧੱਕੇ ਨਾਲ ਚਲਾਨ ਕਰਨ ਦੇ ਰੋਸ ਵਜੋਂ ਅੱਜ ਆਜ਼ਾਦ ਟੈਕਸੀ ...

ਪੂਰੀ ਖ਼ਬਰ »

ਸਾਇੰਸ ਬਿਨਾਂ ਜੀਵਨ ਦੀ ਕਲਪਨਾ ਨਹੀਂ-ਸੁਰਜੀਤ ਸਿੰਘ ਘੁੰਮਣ

ਫਗਵਾੜਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬੱਚਿਆਂ ਅੰਦਰ ਗਿਆਨ ਜਜ਼ਬਾ ਅਤੇ ਸੋਚ ਨੂੰ ਪ੍ਰਫੁਲਿਤ ਕਰਨ ਲਈ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਗੁਰਸ਼ਰਨ ਸਿੰਘ ਅਤੇ ਪਿ੍ੰਸੀਪਲ ਵਰਿੰਦਰ ਮੋਹਨ ਅਤੇ ਮੈਡਮ ਹਰਿੰਦਰ ਕੌਰ ਸੇਠੀ ਦੀ ਗਤੀਸ਼ੀਲ ਅਗਵਾਈ ਵਿੱਚ ਸਰਕਾਰੀ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ ਅਗਲੇ ਸਾਲ 31 ਜਨਵਰੀ ਤੱਕ-ਡਾ: ਦੁੱਗਲ

ਕਪੂਰਥਲਾ, 16 ਨਵੰਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ ਅਗਲੇ ਸਾਲ 31 ਜਨਵਰੀ ਤੱਕ ਵਧਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸਾਰਿਕਾ ਦੁੱਗਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਫਾਸਟ ਫੂਡ ਦੀਆਂ ਰੇਹੜੀਆਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 16 ਨਵੰਬਰ (ਸਡਾਨਾ)-ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਸ. ਸਤਨਾਮ ਸਿੰਘ 'ਤੇ ਆਧਾਰਿਤ ਫੂਡ ਐਡਮਨਿਸਟੇ੍ਰਸ਼ਨ ਕਪੂਰਥਲਾ ਦੀ ਟੀਮ ਵਲੋਂ ਅੱਜ ਸ਼ਹਿਰ ਵਿਚ ਫਾਸਟ ਫੂਡ ਦੀਆਂ ਰੇਹੜੀਆਂ ਦੀ ਅਚਨਚੇਤ ਚੈਕਿੰਗ ਕੀਤੀ | ਇਸ ਦੌਰਾਨ ਟੀਮ ਵੱਲੋਂ 5 ਸੈਂਪਲ ਭਰੇ ਗਏ, ਜਿਨ੍ਹਾਂ ਵਿਚ ਟਿੱਕੀ, ਬਰਗਰ, ਸਾਂਭਰ, ਸਨੈਕ ਸੌਸ ਅਤੇ ਬਦਾਮ ਸ਼ੇਕ ਸ਼ਾਮਿਲ ਸਨ | ਇਸੇ ਤਰ੍ਹਾਂ ਟੀਮ ਨੇ ਢਿਲਵਾਂ ਟੋਲ ਪਲਾਜ਼ਾ ਵਿਖੇ ਲਗਾਏ ਨਾਕੇ ਦੌਰਾਨ ਵੱਖ-ਵੱਖ ਵਾਹਨਾਂ ਵਿਚੋਂ ਪਨੀਰ, ਦੇਸੀ ਘਿਓ, ਪੌਪਕੋਰਨ ਅਤੇ ਨਮਕੀਨ ਦੇ ਸੈਂਪਲ ਭਰੇ | ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਅੱਜ ਲਏ ਗਏ ਕੁੱਲ 9 ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਭੇਜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿਚ ਦੋਸ਼ੀਆਂ ਿਖ਼ਲਾਫ਼ ਫੂਡ ਸੇਫ਼ਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸੜਕਾਂ ਕਿਨਾਰੇ ਫਾਸਟ ਫੂਡ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਸਾਫ਼-ਸਫ਼ਾਈ ਦਾ ਖ਼ਾਸ ਿਖ਼ਆਲ ਰੱਖਣ, ਹੈੱਡ ਗੀਅਰ ਅਤੇ ਦਸਤਾਨੇ ਪਹਿਨਣ ਅਤੇ ਨਹੁੰ ਕੱਟ ਕੇ ਰੱਖਣ, ਰਹਿੰਦ-ਖੂੰਹਦ ਲਈ ਵੱਖਰਾ ਡਸਟ ਬਿੰਨ ਰੱਖਣ, ਪੀਣ ਵਾਲੇ ਅਤੇ ਭਾਂਡੇ ਧੋਣ ਵਾਲੇ ਪਾਣੀ ਨੂੰ ਵੱਖ-ਵੱਖ ਰੱਖਣ, ਖਾਣ-ਪੀਣ ਦਾ ਸਾਮਾਨ ਢੱਕ ਕੇ ਰੱਖਣ ਅਤੇ ਹਮੇਸ਼ਾ ਉੱਚ ਗੁਣਵੱਤਾ ਵਾਲੇ ਤੇਲ ਜਾਂ ਘਿਓ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਅਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਵਿਧਾਇਕ ਸਿੱਕੀ ਨੂੰ ਹੀ ਹਲਕਾ ਭੁਲੱਥ ਦਾ ਇੰਚਾਰਜ ਮੰਨਦੇ ਹਨ-ਕਾਂਗਰਸੀ ਆਗੂ

ਢਿਲਵਾਂ, 16 ਨਵੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਹਲਕਾ ਭੁਲੱਥ ਦੇ ਇੰਚਾਰਜ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਸਿਆਸੀ ਸਕੱਤਰ ਸਿਕੰਦਰ ਸਿੰਘ ਵਰਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਮੈਂਬਰ ਮਨਜਿੰਦਰ ਸਿੰਘ ਔਜਲਾ ਦੀ ਅਗਵਾਈ ਹੇਠ ਬਲਾਕ ਢਿਲਵਾਂ ਦੇ ...

ਪੂਰੀ ਖ਼ਬਰ »

ੴ ਮੂਲ ਮੰਤਰ ਉਚਾਰਨ ਅਸਥਾਨ' ਦੀ ਇਤਿਹਾਸਕ ਇਮਾਰਤ ਇਕ ਅਜੂਬਾ ਹੋਵੇਗੀ-ਲੌ ਾਗੋਵਾਲ

ਸੁਲਤਾਨਪੁਰ ਲੋਧੀ, 16 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਣਨ ਵਾਲੀ 'ੴ ਮੂਲ ਮੰਤਰ ਉਚਾਰਨ ਅਸਥਾਨ' ਦੀ ਇਤਿਹਾਸਕ ਇਮਾਰਤ ਇਕ ਅਜੂਬਾ ਹੋਵੇਗੀ, ਜੋ ਆਪਣੀ ਕਿਸਮ ਦੀ ਪਹਿਲੀ ਨਿਵੇਕਲੀ ਦਿੱਖ ਵਾਲੀ ਇਮਾਰਤ ਹੋਵੇਗੀ | ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਪੂਰਥਲਾ, 16 ਨਵੰਬਰ (ਸਡਾਨਾ) -ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਭਗਵੰਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਪਿੰਡ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ 18 ਤੋਂ 20 ਨਵੰਬਰ ਤੱਕ-ਡਾ: ਬਲਵੰਤ ਸਿੰਘ

ਕਪੂਰਥਲਾ, 16 ਨਵੰਬਰ (ਵਿ.ਪ੍ਰ.)-ਸਿਹਤ ਵਿਭਾਗ ਵਲੋਂ ਪੋਲੀਓ ਦੇ ਖ਼ਾਤਮੇ ਲਈ 18 ਨਵੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਮਾਈਗਰੇਟਰੀ ਪਲਸ ਪੋਲੀਓ ਮੁਹਿਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ...

ਪੂਰੀ ਖ਼ਬਰ »

ਪੰਡਵਾ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਹਾੜਾ ਕੱਲ੍ਹ ਨੂੰ ਮਨਾਇਆ ਜਾਵੇਗਾ-ਸੰਤ ਮਹਿੰਦਰਪਾਲ

ਫਗਵਾੜਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਭਗਤੀ ਤੇ ਸ਼ਕਤੀ ਦਾ ਪ੍ਰਤੀਕ ਡੇਰਾ 108 ਸੰਤ ਬਾਬਾ ਹੰਸ ਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ 18 ਨਵੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਦਵਾਈ ਬੈਂਕ ਰਾਹੀਂ ਬਿਰਧ ਆਸ਼ਰਮ ਦੇ ਆਸ਼ਰਿਤ ਮਾਨਸਿਕ ਰੋਗੀਆਂ ਨੂੰ ਭੇਟ ਕੀਤੀਆਂ ਪੰਜ ਹਜ਼ਾਰ ਮੁੱਲ ਦੀਆਂ ਦਵਾਈਆਂ

ਫਗਵਾੜਾ, 16 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਵਲੋਂ ਸਾਂਝੇ ਤੌਰ ਤੇ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਸਥਾਪਤ ਕੀਤੇ ਦਵਾਈ ਬੈਂਕ ਵਿਚ ਮੁਬਾਰਕਪੁਰ ਦੇ ਰਾਏ ਪਰਿਵਾਰ ਵਲੋਂ ਕਰੀਬ ਪੰਜ ਹਜ਼ਾਰ ...

ਪੂਰੀ ਖ਼ਬਰ »

ਕੋਆਪੇ੍ਰਟਿਵ ਸੁਸਾਇਟੀ ਭਾਣੋ ਲੰਗਾ 'ਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ

ਹੁਸੈਨਪੁਰ, 16 ਨਵੰਬਰ (ਸੋਢੀ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਨਾਏ ਜਾ ਰਹੇ 65ਵੇਂ ਸਹਿਕਾਰੀ ਸਪਤਾਹ ਸਬੰਧੀ ਦੀ ਭਾਣੋ ਲੰਗਾ ਕੋਆਪੇ੍ਰਟਿਵ ਅਤੇ ਮਲਟੀਪਰਪਜ਼ ਸੁਸਾਇਟੀ ਲਿਮਟਿਡ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਰਬਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 6 ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਡਡਵਿੰਡੀ, 16 ਨਵੰਬਰ (ਬਲਬੀਰ ਸੰਧਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮਾਝਾ ਜ਼ੋਨ ਦੇ ਮੁੱਖ ਸੇਵਾਦਾਰ ਭਾਈ ਹਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਢੁੱਡੀਆਂਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਫਗਵਾੜਾ ਦੇ ਤਿੰਨ ਪਿੰਡਾਂ 'ਚ ਵਾਟਰ ਸਪਲਾਈ ਟੈਂਕੀਆਂ ਦੀ ਉਸਾਰੀ ਨੂੰ ਪੰਜਾਬ ਸਰਕਾਰ ਤੋਂ ਮਿਲੀ ਮਨਜ਼ੂਰੀ ਪਿੰਡਾਂ ਨੂੰ ਮਿਲੇਗੀ ਸੌ ਫ਼ੀਸਦੀ ਸ਼ੁੱਧ ਪੀਣ ਵਾਲੇ ਪਾਣੀ ਦੀ ਸੁਵਿਧਾ-ਦਲਜੀਤ ਰਾਜੂ

ਫਗਵਾੜਾ, 16 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਪਿੰਡਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਨਾਲ ਲੈਸ ਬਣਾਉਣ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਪ੍ਰਤੀਬੱਧਤਾ ਤਹਿਤ ਹਲਕਾ ਵਿਧਾਨਸਭਾ ਫਗਵਾੜਾ ਦੇ ਤਿੰਨ ਪਿੰਡਾਂ ਵਿਚ ਬਹੁਤ ਜਲਦੀ ਪਾਣੀ ਦੀਆਂ ...

ਪੂਰੀ ਖ਼ਬਰ »

ਪਲਾਹੀ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਅਤੇ ਦੀਵਾਨ ਹਾਲ ਲਈ ਪ੍ਰਵਾਸੀ ਭਾਰਤੀਆਂ ਵਲੋਂ ਸਾਢੇ ਅੱਠ ਲੱਖ ਰੁਪਏ ਦਾਨ

ਫਗਵਾੜਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀ ਪਲਾਹੀ ਸਾਹਿਬ ਵਿਖੇ ਲਗਪਗ ਡੇਢ ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਲੰਗਰ ਹਾਲ ਅਤੇ ਦੀਵਾਨ ਹਾਲ ਦੀ ਉਸਾਰੀ ਲਈ ਸੁਦਾਗਰ ਸਿੰਘ ਸੱਲ ...

ਪੂਰੀ ਖ਼ਬਰ »

ਗੰਨਾ ਉਤਪਾਦਕ ਅੱਜ ਕਰਨਗੇ ਦਸੂਹਾ 'ਚ ਰੇਲ ਤੇ ਸੜਕੀ ਆਵਾਜਾਈ ਠੱਪ

ਜਲੰਧਰ, 16 ਨਵੰਬਰ (ਮੇਜਰ ਸਿੰਘ)-ਪੰਜਾਬ ਭਰ ਦੇ ਗੰਨਾ ਉਤਪਾਦਕ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ ਉਪਰ 17 ਨਵੰਬਰ ਨੂੰ ਦਸੂਹਾ ਨੇੜੇ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਨੈਸ਼ਨਲ ਹਾਈਵੇ ਉਪਰ ਰੇਲ ਤੇ ਸੜਕੀ ਆਵਾਜਾਈ ਠੱਪ ਕਰਨਗੇ | ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ 'ਐਨ. ਆਈ. ਸੀ. ਐੱਚ. ਈ-ਆਈ. ਪੀ. ਐਮ-2018' ਸ਼ੁਰੂ

ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਦੋ ਦਿਨਾਂ ਅੰਤਰਰਾਸ਼ਟਰੀ ਆਰਕੀਟੈਕਚਰਲ ਕਾਨਫ਼ਰੰਸ 'ਐਨ. ਆਈ. ਸੀ. ਐੱਚ. ਈ-ਆਈ. ਪੀ. ਐਮ-2018' ਸ਼ੁਰੂ ਹੋਈ | ਐਲ. ਪੀ. ਯੂ. ਤੇ ਇੰਡੀਅਨ ਇੰਸਟੀਚਿਊਟਸ ਆਫ਼ ਆਰਕੀਟੈਕਟ (ਆਈ. ਆਈ. ਏ.) ਨੇ ਸਮਾਰਟ ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ 48ਵਾਂ ਸਾਲਾਨਾ ਖੇਡ ਸਮਾਗਮ ਸਮਾਪਤ

ਨਡਾਲਾ, 16 ਨਵੰਬਰ (ਮਨਜਿੰਦਰ ਸਿੰਘ ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਅਤੇ ਕਾਲਜੀਏਟ ਸਕੂਲ ਵਲੋਂ ਸਾਂਝੇ ਤੌਰ 'ਤੇ ਕਾਲਜ ਦਾ 48ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ...

ਪੂਰੀ ਖ਼ਬਰ »

ਪ੍ਰੇਮ ਜੋਤ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਸਾਲਾਨਾ ਖੇਡ ਸਮਾਗਮ ਕਰਵਾਇਆ

ਕਪੂਰਥਲਾ, 16 ਨਵੰਬਰ (ਵਿ.ਪ੍ਰ.)-ਪ੍ਰੇਮ ਜੋਤ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਜੀਤ ਨਗਰ ਕਪੂਰਥਲਾ ਦਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਇੰਜੀਨੀਅਰ ਗੁਰਬਿੰਦਰ ਸਿੰਘ ਨੇ ਕੀਤੀ | ਉਨ੍ਹਾਂ ਸਕੂਲ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰ

ਸੁਲਤਾਨਪੁਰ ਲੋਧੀ, 16 ਨਵੰਬਰ (ਥਿੰਦ)-ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਹਿੱਸਾ ਲੈਂਦਿਆਂ ਪਰਵਿੰਦਰ ਕੌਰ, ਸਮਾਇਲੀ ਧੀਰ, ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਬਿਜ਼ਨੈੱਸ ਅਤੇ ਪਲੈਨਿੰਗ ਫੋਰਮ ਵਲੋਂ ਵਿਸ਼ੇਸ਼ ਸੈਮੀਨਾਰ

ਨਡਾਲਾ, 16 ਨਵੰਬਰ (ਮਾਨ)-ਬੀਤੇ ਦਿਨੀ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ 'ਬਿਜ਼ਨੈੱਸ ਅਤੇ ਪਲੈਨਿੰਗ ਫੋਰਮ ਵੱਲੋਂ ''ਅੰਕੜਈ ਵਿਧੀਆਂ ਦੀ ਪ੍ਰਸੰਗਿਕਤਾ'' ਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿੱਚ ਦੁਆਬਾ ਕਾਲਜ ਜਲੰਧਰ ਦੇ ...

ਪੂਰੀ ਖ਼ਬਰ »

ਅੱਜ ਐਵਾਰਡ ਸਮਾਰੋਹ 'ਚ ਤੁਛਾਰ ਤੇ ਰਣਜੀਤ ਰਾਣੀ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਢਿਲਵਾਂ, 16 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਪ੍ਰਸਿੱਧ ਗਾਇਕ ਅਤੇ ਐਕਟਰ ਕਮਲ ਸਭਰਵਾਲ ਨੇ ਦੱਸਿਆ ਕਿ 17 ਨਵੰਬਰ ਨੂੰ ਧਰਮਸ਼ਾਲਾ ਵਿਚ ਹੋਣ ਵਾਲੇ ਹਿਮਾਚਲ ਮਿਊਜ਼ਿਕ ਐਵਾਰਡ ਸਮਾਰੋਹ 2018 ਵਿੱਚ ਐਕਟਰ ਤੁਛਾਰ, ਰਣਜੀਤ ਰਾਣੀ ਨੂੰ ਖੇਤਰ ਵਿਚ ਕੀਤੀਆਂ ...

ਪੂਰੀ ਖ਼ਬਰ »

ਕ੍ਰਾਈਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡਾਂ ਧੂਮਧਾਮ ਨਾਲ ਸ਼ੁਰੂ ਡੀ.ਐਸ.ਪੀ. ਰਜਿੰਦਰ ਕੁਮਾਰ ਨੇ ਕੀਤਾ ਰਸਮੀ ਉਦਘਾਟਨ

ਕਪੂਰਥਲਾ, 16 ਨਵੰਬਰ (ਸਡਾਨਾ)-ਕ੍ਰਾਈਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡਾਂ ਅੱਜ ਧੂਮਧਾਮ ਨਾਲ ਸ਼ੁਰੂ ਹੋਈਆਂ | ਇਸ ਸਬੰਧੀ ਸਕੂਲ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਤੇ ਖੇਡ ਦਿਵਸ ਦੇ ਪਹਿਲੇ ਦਿਨ ਡੀ.ਐਸ.ਪੀ. ਕੰਟਰੋਲ ਰੂਮ ਰਜਿੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਇਬਰਾਹੀਮਵਾਲ 'ਚ ਗਣਿਤ ਅਧਿਆਪਕਾਂ ਦਾ ਇਕ ਰੋਜ਼ਾ ਸੈਮੀਨਾਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਮਿੰਨੀ ਕਹਾਣੀ 'ਤੇ ਚਰਚਾ ਕੱਲ੍ਹ

ਨਡਾਲਾ, 16 ਨਵੰਬਰ (ਮਾਨ)-ਡਾਇਟ ਪਿੰ੍ਰਸੀਪਲ ਗੁਰਭਜਨ ਸਿੰਘ ਲਾਸਾਨੀ ਅਤੇ ਜ਼ਿਲ੍ਹਾ ਮੈਨਟੋਰ ਅਰੁਣ ਸ਼ਰਮਾ ਦੀ ਅਗਵਾਈ ਹੇਠ ਬਲਾਕ ਭੁਲੱਥ ਦੇ ਨੌਵੀਂ ਅਤੇ ਦਸਵੀਂ ਜਮਾਤ ਨੂੰ ਗਣਿਤ ਪੜਾਉਂਦੇ ਅਧਿਆਪਕਾਂ ਦਾ ਇਕ ਰੋਜ਼ਾ ਸੈਮੀਨਾਰ ਸਰਕਾਰੀ ਹਾਈ ਸਕੂਲ ਇਬਰਾਹੀਮ ਵਾਲ ...

ਪੂਰੀ ਖ਼ਬਰ »

ਰਾਈਸ ਸ਼ੈਲਰ ਵਰਕਰ ਯੂਨੀਅਨ ਵਲੋਂ ਅਗਰਵਾਲ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ

ਕਪੂਰਥਲਾ, 16 ਨਵੰਬਰ (ਵਿ.ਪ੍ਰ.)-ਪੰਜਾਬ ਰਾਈਸ ਸ਼ੈਲਰ ਵਰਕਰ ਯੂਨੀਅਨ ਤੇ ਜਨਰਲ ਸਕੱਤਰ ਸੋਹਣ ਲਾਲ, ਉਪ ਪ੍ਰਧਾਨ ਬਲਵਿੰਦਰ ਕੁਮਾਰ, ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ, ਪੀ. ਆਰ. ਟੀ. ਸੀ. ਦੇ ਪ੍ਰਧਾਨ ਵਿਜੇ ਕੁਮਾਰ, ਜਨਰਲ ਸਕੱਤਰ ਮਨਜੀਤ ਸਿੰਘ, ਰੇਸ਼ਮ ਸਿੰਘ, ਦਿਨੇਸ਼ ਕੁਮਾਰ, ...

ਪੂਰੀ ਖ਼ਬਰ »

ਰਾਸ਼ਨ ਵੰਡ ਪ੍ਰੋਗਰਾਮ ਕਰਵਾਇਆ

ਫਗਵਾੜਾ, 16 ਨਵੰਬਰ (ਟੀ.ਡੀ. ਚਾਵਲਾ)-ਬੀਤੇ ਦਿਨ ਬਲੱਡ ਬੈਂਕ ਵਿਚ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ 100 ਦੇ ਕਰੀਬ ਲੋੜਵੰਦਾਂ ਨੂੰ ਰਾਸ਼ਨ ਤਕਸੀਮ ਕੀਤਾ ਗਿਆ | ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਵਿਚ ਵਿਚ ...

ਪੂਰੀ ਖ਼ਬਰ »

ਉਦਯੋਗਪਤੀ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ-ਡੀ.ਸੀ.

ਕਪੂਰਥਲਾ, 16 ਨਵੰਬਰ (ਸਡਾਨਾ)-ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਐਮ. ਸੀ. ਐਮ ਈ ਸਹਿਯੋਗ ਤੇ ਸੰਪਰਕ ਪ੍ਰੋਗਰਾਮ' ਅਧੀਨ 100 ਰੋਜ਼ਾ ਮੁਹਿੰਮ ਤਹਿਤ ਅੱਜ ਸਥਾਨਕ ਯੋਜਨਾ ਭਵਨ ਵਿਖੇ ਡਿਪਟੀ ...

ਪੂਰੀ ਖ਼ਬਰ »

ਪਰਿਵਾਰ ਤੋਂ ਵਿੱਛੜੀਆਂ ਬੱਚੀਆਂ ਨੂੰ ਜੀ.ਆਰ.ਪੀ ਨੇ ਪਰਿਵਾਰ ਹਵਾਲੇ ਕੀਤਾ

ਫਗਵਾੜਾ, 16 ਨਵੰਬਰ (ਹਰੀਪਾਲ ਸਿੰਘ)-ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਰੇਲਗੱਡੀ ਵਿੱਚ ਚੜ੍ਹਦੇ ਹੋਏ ਪਰਿਵਾਰ ਤੋਂ ਵਿੱਛੜੀਆਂ ਦੋ ਨਾਬਾਲਿਗ ਲੜਕੀਆਂ ਨੂੰ ਜੀ.ਆਰ.ਪੀ ਫਗਵਾੜਾ ਨੇ ਰੇਲਗੱਡੀ ਵਿਚੋਂ ਬਰਾਮਦ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ | ਜੀ.ਆਰ.ਪੀ ਤੋਂ ...

ਪੂਰੀ ਖ਼ਬਰ »

7ਵੀਂ ਪੰਜਾਬ ਰਾਜ ਘੋੜ ਸਵਾਰੀ ਚੈਂਪੀਅਨਸ਼ਿਪ ਧੂਮਧਾਮ ਨਾਲ ਸ਼ੁਰੂ

ਕਪੂਰਥਲਾ, 16 ਨਵੰਬਰ (ਅਮਰਜੀਤ ਕੋਮਲ)-ਪੰਜਾਬ ਇਕੁਐਸਟਰੀਅਨ ਐਸੋਸੀਏਸ਼ਨ ਵਲੋਂ 7ਵੀਂ ਪੰਜਾਬ ਰਾਜ ਘੋੜ ਸਵਾਰੀ ਚੈਂਪੀਅਨਸ਼ਿਪ ਤੇ ਰਿਜਨਲ ਘੋੜ ਸਵਾਰੀ ਖੇਡਾਂ ਜੋ ਅੱਜ ਪੁਲਿਸ ਇਨਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਵਿਚ ਧੂਮਧਾਮ ਨਾਲ ਆਰੰਭ ਹੋਈਆਂ, ਦਾ ਉਦਘਾਟਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ-ਪੰਜਾਬ ਜਰਨਲਿਸਟ ਯੂਨੀਅਨ

ਸੁਲਤਾਨਪੁਰ ਲੋਧੀ, 16 ਨਵੰਬਰ (ਨਰਿੰਦਰ ਸਿੰਘ ਸੋਨੀਆ)-ਕੌਮੀ ਪੈੱ੍ਰਸ ਦਿਵਸ ਮੌਕੇ ਸੁਲਤਾਨਪੁਰ ਲੋਧੀ 'ਚ ਪੱਤਰਕਾਰਾਂ ਦੀ ਹੋਈ ਉਚੇਚੀ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਅਤੇ ਚਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਮੁਹੱਬਲੀਪੁਰ ਸਕੂਲ ਦੇ ਬਲਾਕ ਪੱਧਰੀ ਕੁਇਜ਼ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ

ਡਡਵਿੰਡੀ, 16 ਨਵੰਬਰ (ਬਲਬੀਰ ਸੰਧਾ)-ਜਥੇਦਾਰ ਜੋਗਿੰਦਰ ਸਿੰਘ ਬਾਜਵਾ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੁਹੱਬਲੀਪੁਰ ਨੇ ਬਲਾਕ ਪੱਧਰੀ ਵਿਗਿਆਨ ਤੇ ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਤੇ ਸੈਕੰਡਰੀ ਪੱਧਰ ਦੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਦਰਸ਼ਨੀ 'ਚ ਗੁਰੂ ਹਰਿਕਿ੍ਸ਼ਨ ਸਕੂਲ ਦੀ ਰਹੀ ਝੰਡੀ

ਸੁਲਤਾਨਪੁਰ ਲੋਧੀ, 16 ਨਵੰਬਰ (ਥਿੰਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਚੌਧਰੀਆਂ ਵਿਖੇ ਆਯੋਜਿਤ ਰਾਜ ਪੱਧਰੀ ਵਿਗਿਆਨ, ਗਣਿਤ ਅਤੇ ਵਾਤਾਵਰਨ ਸਬੰਧੀ ਪ੍ਰਦਰਸ਼ਨੀ ਵਿਚ ਹਿੱਸਾ ਲੈਂਦਿਆਂ ਸਥਾਨਕ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX