ਤਾਜਾ ਖ਼ਬਰਾਂ


ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 minute ago
ਸ਼ਿਮਲਾ, 18 ਅਗਸਤ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ 'ਚ ਅੱਜ ਤਾਜ਼ਾ ਬਰਫ਼ਬਾਰੀ...
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  6 minutes ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  8 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  17 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  28 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  40 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  55 minutes ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਜੰਮੂ-ਕਸ਼ਮੀਰ

ਨਗਰ ਨਿਗਮ ਚੋਣਾਂ 'ਚ ਜੇਤੂ ਰਹੇ ਸਿੱਖ ਕੌ ਾਸਲਰਾਂ ਨੂੰ ਕੀਤਾ ਸਨਮਾਨਿਤ

ਜੰਮੂ, 17 ਨਵੰਬਰ (ਮਹਿੰਦਰਪਾਲ ਸਿੰਘ)-ਆਲ ਜੇ.ਐਾਡ.ਕੇ. ਪੀ.ਓ.ਜੇ.ਕੇ. 1947 ਸ਼ਰਨਾਰਥੀ ਇੰਟੈਕਚੂਅਲ ਫੋਰਮ ਵਲੋਂ ਅੱਜ ਇਕ ਡਿਗਿਆਨਾ ਵਿਖੇ ਪ੍ਰੋਗਰਾਮ ਰੱਖਿਆ ਗਿਆ, ਜਿਸ ਵਿਚ ਨਗਰ ਨਿਗਮ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸਿੱਖ ਕਾਰਪੋਰੇਟਰਾਂ ਨੂੰ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਸੁਖਨਾ ਦੇ ਜੰਗਲ ਇਲਾਕੇ 'ਚ ਵਿਅਕਤੀ ਨੇ ਲਗਾਇਆ ਫਾਹਾ

ਚੰਡੀਗੜ੍ਹ, 16 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਖਨਾ ਝੀਲ ਨੇੜੇ ਪੈਂਦੇ ਜੰਗਲੀ ਇਲਾਕੇ ਵਿਚ ਇਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਨੂੰ ਕਿਸੇ ਵਿਅਕਤੀ ਨੇ ਦੁਪਹਿਰ ਸਮੇਂ ਜਾਣਕਾਰੀ ਦਿੱਤੀ ਕਿ ਕਿਸੇ ਵਿਅਕਤੀ ਨੇ ਜੰਗਲ ਇਲਾਕੇ 'ਚ ਫਾਹਾ ਲਗਾ ਲਿਆ ਹੈ | ਮੌਕੇ 'ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਮਿ੍ਤਕ ਵਿਅਕਤੀ ਨੇ ਕੁੜਤਾ ਪਜਾਮਾ ਪਾਇਆ ਹੋਇਆ ਹੈ ਅਤੇ ਉਸ ਦੀ ਉਮਰ 55-60 ਸਾਲ ਦੇ ਕਰੀਬ ਲੱਗ ਰਹੀ ਹੈ | ਪੁਲਿਸ ਨੇ ਲਾਸ਼ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ ਰਖਵਾ ਦਿੱਤਾ ਹੈ | ਪੁਲਿਸ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪੁਲਿਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 17 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ 28 ਆਈ.ਪੀ.ਐਸ. ਅਤੇ ਤਿੰਨ ਐਚ.ਪੀ.ਐਸ. ਅਧਿਕਾਰੀਆਾ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਰੇਲਵੇ ਤੇ ਕਮਾਂਡੋ, ਪੰਚਕੂਲਾ ਦੇ ਏ.ਡੀ.ਜੀ.ਪੀ. ਅਲੋਕ ਕੁਮਾਰ ਰਾਏ ਨੂੰ ਐਸ.ਵੀ.ਬੀ., ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX