ਤਾਜਾ ਖ਼ਬਰਾਂ


ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  13 minutes ago
ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ਨੇ ਜੋ ਗ਼ਲਤੀਆਂ...
ਅੱਜ ਦਾ ਵਿਚਾਰ
. . .  28 minutes ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਪਟਿਆਲਾ

ਪ੍ਰਨੀਤ ਕੌਰ ਵਲੋਂ 'ਪਾਕੀਜ਼ਾ' ਪ੍ਰਾਜੈਕਟ ਦੀ ਸ਼ੁਰੂਆਤ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਕੂਲੀ ਵਿਦਿਆਰਥਣਾਂ ਤੇ ਔਰਤਾਂ ਨੂੰ ਮਾਂਹਵਾਰੀ ਦੌਰਾਨ ਆਪਣੇ ਸਰੀਰ ਦੀ ਸਾਫ਼ ਸਫ਼ਾਈ ਰੱਖਣ ਸਮੇਤ ਸੈਨਟਰੀ ਨੈਪਕਿਨ ਵਰਤਣ ਲਈ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵਲੋਂ 'ਪਾਕੀਜ਼ਾ' ਨਾਂਅ ਦੀ ਇੱਕ ...

ਪੂਰੀ ਖ਼ਬਰ »

ਦੇਸ਼ ਦੇ ਫੌਜੀ ਜਰਨੈਲਾਂ ਵਲੋਂ ਕੀਤੇ ਇਸ਼ਾਰੇ ਨੂੰ ਸਮਝਦਿਆਂ ਸਰਕਾਰ ਹੋਵੇ ਮੁਸ਼ਤੈਦ-ਬਾਦਲ

ਪਟਿਆਲਾ, 17 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਦੇ ਫੌਜੀ ਜਰਨੈਲਾਂ ਵਲੋਂ ਦਿੱਤੇ ਸਪਸ਼ਟ ਇਸ਼ਾਰੇ ਨੂੰ ਭਾਂਪਦਿਆਂ ਸੂਬਾ ਸਰਕਾਰ ਨੂੰ ਅਜਿਹੇ ਅਨਸਰਾਂ 'ਤੇ ਨੱਥ ਪਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣ ਦੀ ...

ਪੂਰੀ ਖ਼ਬਰ »

ਪੀ.ਯੂ. ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਦੂਜੇ ਦਿਨ ਵੀ ਲਗਾਇਆ ਧਰਨਾ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਦੂਜੇ ਦਿਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਧਰਨੇ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਰਾਮ ਪ੍ਰਸਾਦ ਸੇਠ ਪਾਰਕ ਪਟਿਆਲਵੀਆਂ ਦੇ ਸਪੁਰਦ ਕੀਤਾ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਅਨਾਰਦਾਣਾ ਚੌਕ ਵਿਖੇ ਸਵਰਗੀ ਸ੍ਰੀ ਰਾਮ ਪ੍ਰਸ਼ਾਦ ਸੇਠ ਦੇ ਸੂਰਤ ਰਹਿੰਦੇ ਪਰਿਵਾਰ ਵਲੋਂ ਅਪਣਾਏ ਤੇ ਵਿਕਸਿਤ ਕੀਤੇ ਪਾਰਕ ਨੂੰ ਪਟਿਆਲਵੀਆਂ ਦੇ ਸਪੁਰਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਨਿਚਵਾਰ ਦੀ ਛੁੱਟੀ ਨੂੰ ਲੈ ਕੇ ਵਕੀਲ ਭਾਈਚਾਰੇ ਨੇ ਕੰਮ ਕਾਜ ਰੱਖਿਆ ਬੰਦ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਕਚਹਿਰੀਆਂ 'ਚ ਵਕੀਲ ਭਾਈਚਾਰੇ ਵਲੋਂ ਮਹੀਨੇ 'ਚ ਹਰ ਸ਼ਨੀਵਾਰ ਨੂੰ ਛੁੱਟੀ ਹੋਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਵਲੋਂ ਕੰਮ ਕਾਜ ਠੱਪ ਰੱਖਿਆ ਗਿਆ | ਇਸ ਸਬੰਧੀ ਸੰਪਰਕ ਕਰਨ 'ਤੇ ਪਟਿਆਲਾ ਬਾਰ ਐਸੋ. ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਥਾਪਰ ਇੰਸਟੀਚਿਊਟ ਪਟਿਆਲਾ ਦਾ ਤਿੰਨ ਦਿਨਾ ਸਾਲਾਨਾ ਸਮਾਰੋਹ ਸ਼ੁਰੂ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜਾ)-ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਪਟਿਆਲਾ ਦੀ ਵਿਰਾਸਤ ਸੈਂਟਰਨੇਲੀਆ ਕੌਮੀ-ਤਕਨੀਕੀ ਅਤੇ ਸਭਿਆਚਾਰਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ ¢ ਪ੍ਰੋਗਰਾਮ ਦੇ ਪ੍ਰਬੰਧਕ ਰਜਨੀਸ਼ ਝਾਹ ਨੇ ਇਸ ਸਬੰਧੀ ...

ਪੂਰੀ ਖ਼ਬਰ »

ਬੋਲੈਰੋ ਗੱਡੀ ਪਲਟਣ ਕਾਰਨ 7 ਜ਼ਖ਼ਮੀ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨਾਭਾ ਰੋਡ 'ਤੇ ਕਲਿਆਣ ਪਿੰਡ ਦੇ ਨੇੜੇ ਇਕ ਬੋਲੈਰੋ ਗੱਡੀ ਦੇ ਸੜਕ 'ਤੇ ਪਲਟਣ ਕਾਰਨ 7 ਜਣੇ ਜ਼ਖ਼ਮੀ ਹੋ ਗਏ | ਇਹ ਸਾਰੇ ਵਿਅਕਤੀ ਸੜਕ 'ਤੇ ਚਿੱਟੀਆਂ ਪੱਟੀਆਂ ਪਾਉਣ ਵਾਲੇ ਸਨ | ਇਨ੍ਹਾਂ 'ਚੋਂ ਭਾਨੂੰ, ਰਵੀ, ਸਾਧਾ ਰਾਮ, ...

ਪੂਰੀ ਖ਼ਬਰ »

ਅਦਾਲਤ ਨੇ ਸ਼ਬਨਮਦੀਪ ਤੇ ਗੁਰਸੇਵਕ ਨੂੰ ਦੋਬਾਰਾ ਪੁਲਿਸ ਰਿਮਾਂਡ 'ਤੇ ਭੇਜਿਆ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਆਈਐਸਆਈ ਹਮਾਇਤ ਪ੍ਰਾਪਤ ਸ਼ਬਨਮਦੀਪ ਸਿੰਘ ਤੇ ਉਸ ਦੇ ਸਾਥੀ ਗੁਰਸੇਵਕ ਸਿੰਘ ਸੇਵਕ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਡੀਐਸਪੀ ਇੰਨਵੈਸਟੀਗੇਸ਼ਨ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਅੱਜ ਮੁੜ ਅਦਾਲਤ 'ਚ ਪੇਸ਼ ਕੀਤਾ | ਇਸ ਦੌਰਾਨ ਪੁਲਿਸ ਵਲੋਂ ਹੋਰ ਰਿਮਾਂਡ ਦੀ ਮੰਗ ਕਰਨ 'ਤੇ ਮਾਣਯੋਗ ਅਦਾਲਤ ਨੇ ਦੋਵਾਂ ਮੁਲਜ਼ਮਾਂ ਦੇ ਪੁਲਿਸ ਰਿਮਾਂਡ 'ਚ 21 ਨਵੰਬਰ ਤੱਕ ਹੋਰ ਵਾਧਾ ਕਰ ਦਿੱਤਾ | ਜ਼ਿਕਰਯੋਗ ਹੈ ਕਿ ਸ਼ਬਨਮਦੀਪ ਸਿੰਘ ਨੂੰ ਸਥਾਨਕ ਲਾਹੌਰੀ ਗੇਟ ਦੇ ਇਲਾਕੇ ਵਿਚੋਂ 2 ਨਵੰਬਰ ਨੂੰ ਹੈਂਡ ਗਰਨੇਡ ਤੇ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਨੇ ਮੰਨਿਆ ਸੀ ਕਿ ਆਈਐਸਆਈ ਤੋਂ ਪ੍ਰਾਪਤ ਹੋਇਆ ਇਹ ਹੈਾਡ ਗਰਨੇਡ ਉਸ ਨੇ ਪਟਿਆਲਾ 'ਚ ਭੀੜ ਭੜੱਕੇ ਵਾਲ਼ੇ ਇਲਾਕੇ 'ਚ ਸੁੱਟਣਾ ਉਪਰੰਤ ਉਸ ਨੂੰ 10 ਲੱਖ ਰੁਪਏ ਮਿਲਣੇ ਸੀ | ਉਸ ਦਾ ਪਹਿਲਾਂ 6 ਨਵੰਬਰ ਤੱਕ ਤੇ ਫੇਰ 10 ਨਵੰਬਰ ਤੱਕ ਤੇ ਦੋਬਾਰਾ 14 ਤੋਂ 17 ਤੱਕ ਰਿਮਾਂਡ ਮਿਲਿਆ ਸੀ ਜਦ ਕਿ ਅੱਜ 21 ਤੱਕ ਹੋਰ ਵਾਧਾ ਹੋ ਗਿਆ | ਦੂਜੇ ਪਾਸੇ ਗੁਰਸੇਵਕ ਸਿੰਘ ਨੂੰ ਪਟਿਆਲਾ ਪੁਲਿਸ ਨੇ ਪਹਿਲਾਂ ਹੀ ਇਕ ਵੱਖਰੇ ਕੇਸ 'ਚ ਫੜਿਆ ਹੋਇਆ ਸੀ ਪਰ ਉਸ ਦੇ ਸ਼ਬਨਮਦੀਪ ਸਿੰਘ ਦਾ ਸਾਥੀ ਹੋਣ ਦਾ ਬਾਅਦ 'ਚ ਪਤਾ ਲੱਗਾ | ਉੱਧਰ ਸ਼ਬਨਮਦੀਪ ਸਿੰਘ ਨੂੰ ਖਾਲਿਸਤਾਨੀ ਸਮਗਰੀ ਤਿਆਰ ਕਰਕੇ ਦੇਣ ਦੇ ਦੋਸ਼ਾਂ 'ਚ ਫੜੇ ਚੀਕਾ ਵਾਸੀ ਵਿਨੋਦ ਕੁਮਾਰ ਤੇ ਰਾਜੇਸ਼ ਕੁਮਾਰ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ | ਸ਼ਬਨਮਦੀਪ ਸਿੰਘ ਨੂੰ ਹਫ਼ਤਾ ਪਹਿਲਾਂ ਲਹੌਰੀ ਗੇਟ ਖੇਤਰ 'ਚੋਂ ਕਾਬੂ ਕੀਤਾ ਗਿਆ ਸੀ ਜਦ ਕਿ ਸ਼ਬਨਮਦੀਪ ਸਿੰਘ ਦੀ ਨਿਸ਼ਾਨਦੇਹੀ 'ਤੇ ਉਸ ਦੇ ਸਾਥੀ ਗੁਰਸੇਵਕ ਸਿੰਘ ਨੂੰ ਵੀ ਪੁਲਿਸ ਨੇ ਇਸ ਮਾਮਲੇ 'ਚ ਨਾਮਜ਼ਦ ਕਰ ਲਿਆ ਜਿਹੜਾ ਕਿ ਪਹਿਲਾਂ ਪੁਲਿਸ ਵਲੋਂ ਕਿਸੇ ਹੋਰ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ 12 ਲੱਖ 8927 ਮੀਟਰਿਕ ਟਨ ਖ਼ਰੀਦ

ਪਟਿਆਲਾ, 17 ਨਵੰਬਰ (ਜ.ਸ. ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ ਤੱਕ 12 ਲੱਖ 8 ਹਜ਼ਾਰ 975 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਤੇ ਇਸ 'ਚੋਂ 12 ਲੱਖ 8 ਹਜ਼ਾਰ 927 ਮੀਟਿ੍ਕ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 130 ਦੇ ਕਰੀਬ ਪੁਰਾਣੇ ਕੇਸਾਂ ਦਾ ਨਿਪਟਾਰਾ

ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਕਾਫ਼ੀ ਸਮੇਂ ਤੋਂ ਲਟਕਦੇ ਆ ਰਹੇ ਮਾਲ ਵਿਭਾਗ ਦੇ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਕਾਨੂੰਨੀ ਸੇਵਾ ਪਟਿਆਲਾ ਵਲੋਂ ਸਬ ਡਵੀਜ਼ਨ ਪੱਧਰ 'ਤੇ ਲੋਕ ਅਦਾਲਤਾਂ ਲਾਉਣ ਦੀ ਕੀਤੇ ਗਏ ਫ਼ੈਸਲੇ ਤਹਿਤ ਪਾਤੜਾਂ ਦਾ ਸਬ ਡਵੀਜ਼ਨ ਪੱਧਰ ...

ਪੂਰੀ ਖ਼ਬਰ »

ਗਗਨ ਚੌਕ ਤੋਂ ਲਿਬਰਟੀ ਚੌਕ ਜਾਂਦੀ ਸੜਕ ਨੂੰ ਹੈਰੀਟੇਜ ਰੋਡ ਬਣਾਇਆ ਜਾਵੇਗਾ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਵਿਚਲੀ ਗਗਨ ਚੌਾਕ ਤੋਂ ਲੈ ਕੇ ਲਿਬਰਟੀ ਚੌਾਕ ਤੱਕ ਦੀ ਸੜਕ 'ਤੇ ਕਰੋੜਾਂ ਰੁਪਏ ਖ਼ਰਚ ਕੇ ਹੇੈਰੀਟੇਜ਼ ਰੋਡ ਬਣਾਇਆ ਜਾਵੇਗਾ ਤੇ ਇਸ ਦੇ ਨਾਲ ਹੀ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਨਵੀਆਂ ਬਣਾ ਕੇ ਜੀ ਟੀ ਰੋਡ ਦੇ ਨਾਲ ...

ਪੂਰੀ ਖ਼ਬਰ »

ਪਟਿਆਲਾ ਫਾਊਾਡੇਸ਼ਨ ਦੇ ਸੜਕ ਪ੍ਰਾਜੈਕਟ ਦਾ ਇਕ ਸਾਲ ਪੂਰਾ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਪਟਿਆਲਾ ਫਾਉਂਡੇਸਨ ਦੇ 'ਸੜਕ' ਪ੍ਰਾਜੈਕਟ ਦੇ ਪਹਿਲਾ ਸਾਲ ਪੂਰਾ ਹੋਣ 'ਤੇ ਇਕ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬਤੌਰ ਮੁੱਖ ਮਹਿਮਾਨ ਮੁੱਖ ਚੋਣ ਕਮਿਸ਼ਨਰ ਡਾ. ਐਸ. ਕਰੁਣਾਰਾਜੂ ਪਹੰੁਚੇ | ਇਸ ਪ੍ਰਾਜੈਕਟ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦਯਾ ਬਾਂਗਾ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਅੱਜ

ਨਾਭਾ, 17 ਨਵੰਬਰ (ਕਰਮਜੀਤ ਸਿੰਘ)-ਭਰਤ ਬਾਂਗਾ ਦੇ ਮਾਤਾ ਤੇ ਜਗਦੀਸ਼ ਕੁਮਾਰ ਜੱਗੀ ਦੀ ਸੁਪਤਨੀ ਦਯਾ ਬਾਂਗਾ (62) ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਮਗਰੋਂ ਇਸ ਸੰਸਾਰ ਤੋਂ ਸਦਾ ਲਈ ਅਲਵਿਦਾ ਹੋ ਗਏ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਤੇ ਅੰਤਿਮ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਬੈਠਕ ਹੋਈ

ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦੁਧਨਸਾਧਾਂ ਦੀ ਅਹਿਮ ਬੈਠਕ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੁਧਨਸਾਧਾਂ ਵਿਖੇ ਹੋਈ | ਬੈਠਕ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਹਾਜ਼ਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਅਕਾਲ ਅਕੈਡਮੀ ਪਿੰਡ ਭੁਸਲਾ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਗੁਰਜੀਤ ਕੌਰ ਦੀ ਪ੍ਰੇਰਨਾ ਸਦਕਾ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ | ਜਿਸ ਨੂੰ ਗੁਹਲਾ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਭਾਦਸੋਂ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਭਾਦਸੋਂ, 17 ਨਵੰਬਰ (ਪਰਦੀਪ ਦੰਦਰਾਲ਼ਾ)-ਸ਼ਹਿਰ ਦੀ ਪ੍ਰਸਿੱਧ ਸਿੱਖਿਆ ਸੰਸਥਾ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ 'ਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ | ਉਸ ਤੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ

ਦੇਵੀਗੜ੍ਹ, 15 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਆਦਰਸ਼ ਪਬਲਿਕ ਸਕੂਲ ਮੁਖਮੈਲਪੁਰ ਦਾ ਸਲਾਨਾ ਸਮਾਗਮ ਨਿਰਦੇਸ਼ਕ ਸ਼ਿੰਗਾਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੱਖਣ ਸਿੰਘ ਲੁਬਾਣਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਖੰਨਾ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਸਾਰੇ ਰਜਵਾਹੇ 100 ਕਰੋੜ ਨਾਲ ਹੋਣਗੇ ਜਲਦ ਪੱਕੇ -ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 17 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕੇ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਿਛਲੇ ਦਿਨੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਦਿੱਲੀ ਵਿਖੇ ਮਿਲੇ ਹਨ ਤੇ ਉਨ੍ਹਾਂ ਨਾਲ ਕਈ ਮਸਲਿਆਂ 'ਤੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ 'ਚ ਜਸਨਾਜ ਸਿੱਧੂ ਨੇ ਰਚਿਆ ਸੁਨਹਿਰੀ ਇਤਿਹਾਸ

ਪਟਿਆਲਾ, 17 ਨਵੰਬਰ (ਚਹਿਲ)-ਸ਼ਾਹੀ ਸ਼ਹਿਰ ਦੀ ਬੈਸਟ ਸ਼ੂਟਰਜ਼ ਅਕੈਡਮੀ ਦੇ ਨਿਸ਼ਾਨੇਬਾਜ਼ਾਂ ਨੇ 64ਵੀਂਆਂ ਪੰਜਾਬ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਹੋਏ ਉਕਤ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਸੰਭਾਲਣ ਦਾ ਬੀੜਾ ਉਠਾਇਆ-ਪ੍ਰਨੀਤ ਕੌਰ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਹਰ ਪੱਖੋਂ ਸੰਭਾਲਣ ਦਾ ਬੀੜਾ ਉਠਾਇਆ ਹੈ, ਜਿਸ ਲਈ ਪਹਿਲਾਂ ਉਨ੍ਹਾਂ ਨੇ ਸੂਬੇ 'ਚੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 'ਉਡਾਨ-2018' ਮੀਡੀਆ ਫੈਸਟੀਵਲ 'ਚੋਂ ਓਵਰਆਲ ਟਰਾਫ਼ੀ ਜਿੱਤੀ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸੈਂਟਰ ਫਾਰ ਐਡਵਾਂਸਡ ਮੀਡੀਆ ਸਟੱਡੀਜ਼, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਕਰਵਾਏ ਗਏ 'ਉਡਾਨ-2018' ਮੀਡੀਆ ਫੈਸਟੀਵਲ 'ਚੋਂ 'ਓਵਰਆਲ ਟਰਾਫ਼ੀ' ਜਿੱਤ ਕੇ ਇਤਿਹਾਸ ਸਿਰਜ ...

ਪੂਰੀ ਖ਼ਬਰ »

ਬਾਪੂ ਕਰਤਾਰ ਸਿੰਘ ਧਾਲੀਵਾਲ ਦੀ ਯਾਦ 'ਚ ਹੋਏ ਸਮਾਗਮ 'ਚ ਪੁੱਜੀਆਂ ਹਜ਼ਾਰਾਂ ਸੰਗਤਾਂ

ਪਟਿਆਲਾ, 17 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਨੇ ਬਹੁਤ ਹੀ ਕਾਲੇ ਦਿਨ ਦੇਖੇ ਹਨ ਇਸ ਲਈ ਪੰਜਾਬ ਅੰਦਰ ਸ਼ਾਂਤੀ ਤੇ ਸਦਭਾਵਨਾ ਵਾਲਾ ਮਾਹੌਲ ਕਾਇਮ ਕਰਨ ਲਈ ਸਾਰੀਆਂ ਧਿਰਾਂ ਨੂੰ ਰਾਜਨੀਤੀ ਛੱਡ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਗੱਲ ਪੰਜਾਬ ਦੇ ਸਾਬਕਾ ਮੁੱਖ ...

ਪੂਰੀ ਖ਼ਬਰ »

ਮਨਰੇਗਾ ਤਹਿਤ ਪਿੰਡ ਸਹਾਲ ਤੋਂ ਫਰੀਦਪੁਰ ਜੱਟਾਂ ਸੜਕ ਦੀ ਸਫ਼ਾਈ ਕੀਤੀ

ਘਨੌਰ, 17 ਨਵੰਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਹਲਕੇ ਵਿਖੇ ਚੱਲ ਰਹੇ ਮਨਰੇਗਾ ਕਾਰਜਾਂ ਦੇ ਨਿਰੀਖਣ ਲਈ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ | ਮਨਰੇਗਾ ਕਰਮਚਾਰੀਆਂ ਵਲੋਂ ਪਿੰਡਾਂ 'ਚ ਸਾਫ਼-ਸਫ਼ਾਈ ਦਾ ਕੰਮ ...

ਪੂਰੀ ਖ਼ਬਰ »

ਬਠਿੰਡਾ ਤੇ ਅੰਮਿ੍ਤਸਰ ਵਿਖੇ ਅੱਜ ਗਰਜਣਗੇ ਠੇਕਾ ਆਧਾਰਿਤ ਅਧਿਆਪਕ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਵਿਰੁੱਧ ਖੜੀ ਹੋਈ ਠੇਕਾ ਆਧਾਰਿਤ ਅਧਿਆਪਕ ਲਹਿਰ ਦਾ ਪੱਕਾ ਮੋਰਚਾ ਅੱਜ ਆਪਣੇ 42ਵੇਂ ਦਿਨ 'ਚ ਸ਼ਾਮਿਲ ਹੋ ਗਿਆ¢ ਇਸ ਦੌਰਾਨ ਸਾਂਝਾ ਅਧਿਆਪਕ ਮੋਰਚੇ ਦੀ ਸੂਬਾ ਕਮੇਟੀ ਦੀ ਇਕ ...

ਪੂਰੀ ਖ਼ਬਰ »

57 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 57 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਇੰਚਾਰਜ ਗੁਰਚਰਨ ਸਿੰਘ ਦੀਆਂ ਹਦਾਇਤਾਂ 'ਤੇ ਚੌਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX