ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  12 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  33 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  43 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  55 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 1 hour ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  40 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  1 minute ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 4 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਪਟਿਆਲਾ

ਪ੍ਰਨੀਤ ਕੌਰ ਵਲੋਂ 'ਪਾਕੀਜ਼ਾ' ਪ੍ਰਾਜੈਕਟ ਦੀ ਸ਼ੁਰੂਆਤ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਕੂਲੀ ਵਿਦਿਆਰਥਣਾਂ ਤੇ ਔਰਤਾਂ ਨੂੰ ਮਾਂਹਵਾਰੀ ਦੌਰਾਨ ਆਪਣੇ ਸਰੀਰ ਦੀ ਸਾਫ਼ ਸਫ਼ਾਈ ਰੱਖਣ ਸਮੇਤ ਸੈਨਟਰੀ ਨੈਪਕਿਨ ਵਰਤਣ ਲਈ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵਲੋਂ 'ਪਾਕੀਜ਼ਾ' ਨਾਂਅ ਦੀ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੁਹਿੰਮ ਦੀ ਸ਼ੁਰੂਆਤ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਸਰਕਾਰੀ ਕੰਨਿਆ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲੀ ਵਿਦਿਆਰਥਣਾਂ ਨੂੰ ਮਾਹਵਾਰੀ ਦੀਆਂ ਬੁਨਿਆਦੀ ਜਾਣਕਾਰੀਆਂ ਦੇਣ ਲਈ ਇਕ ਕਿਤਾਬਚਾ ਤੇ ਸੈਨਟਰੀ ਨੈਪਕਿਨ ਵੰਡ ਕੇ ਕੀਤੀ | ਇਸ ਮੌਕੇ ਪ੍ਰਨੀਤ ਕੌਰ ਨੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੀ ਕਾਰਪੋਰੇਟ ਸੋਸ਼ਲ ਰਿਸਪਾਂਸ ਸਕੀਮ ਤਹਿਤ ਕਰੀਬ 99 ਲੱਖ ਰੁਪਏ ਖ਼ਰਚ ਕੇ ਜ਼ਿਲ੍ਹੇ ਦੇ ਸਾਰੇ 370 ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਵਿਸ਼ੇਸ਼ ਵੈਂਡਿੰਗ ਮਸ਼ੀਨਾਂ ਰਾਹੀਂ ਵਿਦਿਆਰਥਣਾਂ ਨੂੰ ਇਹ ਨੈਪਕਿਨ ਮੁਹੱਈਆ ਕਰਵਾਏ ਜਾਣਗੇ | ਜਦੋਂ ਕਿ ਪਿੰਡਾਂ, ਸ਼ਹਿਰਾਂ ਤੇ ਝੱੁਗੀ ਝੋਪੜੀਂਆਂ ਵਾਲੇ ਇਲਾਕਿਆਂ 'ਚ ਵੱਸਦੀਆਂ ਔਰਤਾਂ ਨੂੰ ਆਸ਼ਾ ਤੇ ਆਂਗਣਵਾੜੀ ਵਰਕਰ ਉੱਚ ਕੁਆਲਟੀ ਦੇ ਸੈਨੇਟਰੀ ਨੈਪਕਿਨ ਲਾਗਤ ਮਾਤਰ ਕੀਮਤ 'ਤੇ ਮੁਹੱਈਆ ਕਰਵਾਉਣਗੀਆਂ | ਪ੍ਰਨੀਤ ਕੌਰ ਨੇ ਕਿਹਾ ਕਿ ਇਸ ਕੁਦਰਤੀ ਪ੍ਰਕਿ੍ਆ ਦੌਰਾਨ ਔਰਤ ਦੇ ਸਰੀਰ ਦੀ ਸਾਫ਼ ਸਫ਼ਾਈ ਦਾ ਧਿਆਨ ਨਾ ਰੱਖਣ ਕਰਕੇ ਮਹਿਲਾਵਾਂ ਚਮੜੀ ਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੀਆਂ ਹਨ | ਡਿਪਟੀ ਕਮਿਸ਼ਨਰ ਕੁਮਾਰ ਅਮਿੱਤ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪਟਿਆਲਾ ਦੀ ਕਲਸਟਰ ਪੱਧਰ ਦੀ ਫੈਡਰੇਸ਼ਨ ਮਿਲਾਪ ਵਲੋਂ ਬਣਾਏ ਗਏ ਉੱਚ ਕੁਆਲਿਟੀ ਦੇ ਬਾਇਉਡੀਗ੍ਰੇਡੇਬਲ 3 ਸੈਨੇਟਰੀ ਨੈਪਕਿਨਾਂ ਵਾਲਾ ਪੈਕੇਟ 10 ਰੁਪਏ 'ਚ ਤੇ 6 ਨੈਪਕਿਨਾਂ ਵਾਲਾ ਪੈਕਟ 20 ਰੁਪਏ 'ਚ ਮੁਹੱਈਆ ਕਰਵਾਇਆ ਜਾਵੇਗਾ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਦੌਰਾਨ ਸਕੂਲ ਦੇ ਪਿੰ੍ਰਸੀਪਲ ਬਲਬੀਰ ਸਿੰਘ ਜੌੜਾ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਲੈਕਚਰਾਰ ਡਾ. ਜਸਪਾਲ ਕੌਰ ਨੇ ਵਿਦਿਆਰਥਣਾਂ ਨੂੰ ਪਾਕੀਜ਼ਾ ਪ੍ਰਾਜੈਕਟ ਬਾਰੇ ਦੱਸਿਆ | ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮਿ੍ਤਪ੍ਰਤਾਪ ਸਿੰਘ ਹਨੀ ਸੇਖੋਂ, ਸ੍ਰੀ ਸੁਖਦੇਵ ਮਹਿਤਾ, ਕੌਾਸਲਰ ਮੀਨਾਕਸ਼ੀ ਸਿੰਗਲਾ, ਗੋਪਾਲ ਸਿੰਗਲਾ, ਸੰਦੀਪ ਮਲਹੋਤਰਾ, ਮਨਜੀਵ ਸਿੰਘ ਕਾਲੇਕਾ, ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਭੂਸ਼ਨ ਸਿੰਘ ਬਾਜਵਾ, ਦੇਵਿੰਦਰ ਪਾਲ ਸ਼ਰਮਾ, ਪਿੰ੍ਰਸੀਪਲ ਬਲਬੀਰ ਸਿੰਘ ਜੌੜਾ, ਪਿ੍ੰਸੀਪਲ ਤੋਤਾ ਸਿੰਘ, ਅਮਰਦੀਪ ਸਿੰਘ ਜੇਜੀ, ਵੱਡੀ ਗਿਣਤੀ 'ਚ ਸਕੂਲ ਦੇ ਅਧਿਆਪਕ, ਮਾਪੇ, ਵਿਦਿਆਰਥੀ ਤੇ ਵਿਦਿਆਰਥਣਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਦੇਸ਼ ਦੇ ਫੌਜੀ ਜਰਨੈਲਾਂ ਵਲੋਂ ਕੀਤੇ ਇਸ਼ਾਰੇ ਨੂੰ ਸਮਝਦਿਆਂ ਸਰਕਾਰ ਹੋਵੇ ਮੁਸ਼ਤੈਦ-ਬਾਦਲ

ਪਟਿਆਲਾ, 17 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਦੇ ਫੌਜੀ ਜਰਨੈਲਾਂ ਵਲੋਂ ਦਿੱਤੇ ਸਪਸ਼ਟ ਇਸ਼ਾਰੇ ਨੂੰ ਭਾਂਪਦਿਆਂ ਸੂਬਾ ਸਰਕਾਰ ਨੂੰ ਅਜਿਹੇ ਅਨਸਰਾਂ 'ਤੇ ਨੱਥ ਪਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣ ਦੀ ...

ਪੂਰੀ ਖ਼ਬਰ »

ਪੀ.ਯੂ. ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਦੂਜੇ ਦਿਨ ਵੀ ਲਗਾਇਆ ਧਰਨਾ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਦੂਜੇ ਦਿਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਧਰਨੇ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਰਾਮ ਪ੍ਰਸਾਦ ਸੇਠ ਪਾਰਕ ਪਟਿਆਲਵੀਆਂ ਦੇ ਸਪੁਰਦ ਕੀਤਾ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਅਨਾਰਦਾਣਾ ਚੌਕ ਵਿਖੇ ਸਵਰਗੀ ਸ੍ਰੀ ਰਾਮ ਪ੍ਰਸ਼ਾਦ ਸੇਠ ਦੇ ਸੂਰਤ ਰਹਿੰਦੇ ਪਰਿਵਾਰ ਵਲੋਂ ਅਪਣਾਏ ਤੇ ਵਿਕਸਿਤ ਕੀਤੇ ਪਾਰਕ ਨੂੰ ਪਟਿਆਲਵੀਆਂ ਦੇ ਸਪੁਰਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਨਿਚਵਾਰ ਦੀ ਛੁੱਟੀ ਨੂੰ ਲੈ ਕੇ ਵਕੀਲ ਭਾਈਚਾਰੇ ਨੇ ਕੰਮ ਕਾਜ ਰੱਖਿਆ ਬੰਦ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਕਚਹਿਰੀਆਂ 'ਚ ਵਕੀਲ ਭਾਈਚਾਰੇ ਵਲੋਂ ਮਹੀਨੇ 'ਚ ਹਰ ਸ਼ਨੀਵਾਰ ਨੂੰ ਛੁੱਟੀ ਹੋਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਵਲੋਂ ਕੰਮ ਕਾਜ ਠੱਪ ਰੱਖਿਆ ਗਿਆ | ਇਸ ਸਬੰਧੀ ਸੰਪਰਕ ਕਰਨ 'ਤੇ ਪਟਿਆਲਾ ਬਾਰ ਐਸੋ. ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਥਾਪਰ ਇੰਸਟੀਚਿਊਟ ਪਟਿਆਲਾ ਦਾ ਤਿੰਨ ਦਿਨਾ ਸਾਲਾਨਾ ਸਮਾਰੋਹ ਸ਼ੁਰੂ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜਾ)-ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਪਟਿਆਲਾ ਦੀ ਵਿਰਾਸਤ ਸੈਂਟਰਨੇਲੀਆ ਕੌਮੀ-ਤਕਨੀਕੀ ਅਤੇ ਸਭਿਆਚਾਰਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ ¢ ਪ੍ਰੋਗਰਾਮ ਦੇ ਪ੍ਰਬੰਧਕ ਰਜਨੀਸ਼ ਝਾਹ ਨੇ ਇਸ ਸਬੰਧੀ ...

ਪੂਰੀ ਖ਼ਬਰ »

ਬੋਲੈਰੋ ਗੱਡੀ ਪਲਟਣ ਕਾਰਨ 7 ਜ਼ਖ਼ਮੀ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨਾਭਾ ਰੋਡ 'ਤੇ ਕਲਿਆਣ ਪਿੰਡ ਦੇ ਨੇੜੇ ਇਕ ਬੋਲੈਰੋ ਗੱਡੀ ਦੇ ਸੜਕ 'ਤੇ ਪਲਟਣ ਕਾਰਨ 7 ਜਣੇ ਜ਼ਖ਼ਮੀ ਹੋ ਗਏ | ਇਹ ਸਾਰੇ ਵਿਅਕਤੀ ਸੜਕ 'ਤੇ ਚਿੱਟੀਆਂ ਪੱਟੀਆਂ ਪਾਉਣ ਵਾਲੇ ਸਨ | ਇਨ੍ਹਾਂ 'ਚੋਂ ਭਾਨੂੰ, ਰਵੀ, ਸਾਧਾ ਰਾਮ, ...

ਪੂਰੀ ਖ਼ਬਰ »

ਅਦਾਲਤ ਨੇ ਸ਼ਬਨਮਦੀਪ ਤੇ ਗੁਰਸੇਵਕ ਨੂੰ ਦੋਬਾਰਾ ਪੁਲਿਸ ਰਿਮਾਂਡ 'ਤੇ ਭੇਜਿਆ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਆਈਐਸਆਈ ਹਮਾਇਤ ਪ੍ਰਾਪਤ ਸ਼ਬਨਮਦੀਪ ਸਿੰਘ ਤੇ ਉਸ ਦੇ ਸਾਥੀ ਗੁਰਸੇਵਕ ਸਿੰਘ ਸੇਵਕ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਡੀਐਸਪੀ ਇੰਨਵੈਸਟੀਗੇਸ਼ਨ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਸਖ਼ਤ ਸੁਰੱਖਿਆ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ 12 ਲੱਖ 8927 ਮੀਟਰਿਕ ਟਨ ਖ਼ਰੀਦ

ਪਟਿਆਲਾ, 17 ਨਵੰਬਰ (ਜ.ਸ. ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ ਤੱਕ 12 ਲੱਖ 8 ਹਜ਼ਾਰ 975 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਤੇ ਇਸ 'ਚੋਂ 12 ਲੱਖ 8 ਹਜ਼ਾਰ 927 ਮੀਟਿ੍ਕ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 130 ਦੇ ਕਰੀਬ ਪੁਰਾਣੇ ਕੇਸਾਂ ਦਾ ਨਿਪਟਾਰਾ

ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਕਾਫ਼ੀ ਸਮੇਂ ਤੋਂ ਲਟਕਦੇ ਆ ਰਹੇ ਮਾਲ ਵਿਭਾਗ ਦੇ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਕਾਨੂੰਨੀ ਸੇਵਾ ਪਟਿਆਲਾ ਵਲੋਂ ਸਬ ਡਵੀਜ਼ਨ ਪੱਧਰ 'ਤੇ ਲੋਕ ਅਦਾਲਤਾਂ ਲਾਉਣ ਦੀ ਕੀਤੇ ਗਏ ਫ਼ੈਸਲੇ ਤਹਿਤ ਪਾਤੜਾਂ ਦਾ ਸਬ ਡਵੀਜ਼ਨ ਪੱਧਰ ...

ਪੂਰੀ ਖ਼ਬਰ »

ਗਗਨ ਚੌਕ ਤੋਂ ਲਿਬਰਟੀ ਚੌਕ ਜਾਂਦੀ ਸੜਕ ਨੂੰ ਹੈਰੀਟੇਜ ਰੋਡ ਬਣਾਇਆ ਜਾਵੇਗਾ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਵਿਚਲੀ ਗਗਨ ਚੌਾਕ ਤੋਂ ਲੈ ਕੇ ਲਿਬਰਟੀ ਚੌਾਕ ਤੱਕ ਦੀ ਸੜਕ 'ਤੇ ਕਰੋੜਾਂ ਰੁਪਏ ਖ਼ਰਚ ਕੇ ਹੇੈਰੀਟੇਜ਼ ਰੋਡ ਬਣਾਇਆ ਜਾਵੇਗਾ ਤੇ ਇਸ ਦੇ ਨਾਲ ਹੀ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਨਵੀਆਂ ਬਣਾ ਕੇ ਜੀ ਟੀ ਰੋਡ ਦੇ ਨਾਲ ...

ਪੂਰੀ ਖ਼ਬਰ »

ਪਟਿਆਲਾ ਫਾਊਾਡੇਸ਼ਨ ਦੇ ਸੜਕ ਪ੍ਰਾਜੈਕਟ ਦਾ ਇਕ ਸਾਲ ਪੂਰਾ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਪਟਿਆਲਾ ਫਾਉਂਡੇਸਨ ਦੇ 'ਸੜਕ' ਪ੍ਰਾਜੈਕਟ ਦੇ ਪਹਿਲਾ ਸਾਲ ਪੂਰਾ ਹੋਣ 'ਤੇ ਇਕ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬਤੌਰ ਮੁੱਖ ਮਹਿਮਾਨ ਮੁੱਖ ਚੋਣ ਕਮਿਸ਼ਨਰ ਡਾ. ਐਸ. ਕਰੁਣਾਰਾਜੂ ਪਹੰੁਚੇ | ਇਸ ਪ੍ਰਾਜੈਕਟ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦਯਾ ਬਾਂਗਾ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਅੱਜ

ਨਾਭਾ, 17 ਨਵੰਬਰ (ਕਰਮਜੀਤ ਸਿੰਘ)-ਭਰਤ ਬਾਂਗਾ ਦੇ ਮਾਤਾ ਤੇ ਜਗਦੀਸ਼ ਕੁਮਾਰ ਜੱਗੀ ਦੀ ਸੁਪਤਨੀ ਦਯਾ ਬਾਂਗਾ (62) ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਮਗਰੋਂ ਇਸ ਸੰਸਾਰ ਤੋਂ ਸਦਾ ਲਈ ਅਲਵਿਦਾ ਹੋ ਗਏ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਤੇ ਅੰਤਿਮ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਬੈਠਕ ਹੋਈ

ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦੁਧਨਸਾਧਾਂ ਦੀ ਅਹਿਮ ਬੈਠਕ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੁਧਨਸਾਧਾਂ ਵਿਖੇ ਹੋਈ | ਬੈਠਕ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਹਾਜ਼ਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਅਕਾਲ ਅਕੈਡਮੀ ਪਿੰਡ ਭੁਸਲਾ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਗੁਰਜੀਤ ਕੌਰ ਦੀ ਪ੍ਰੇਰਨਾ ਸਦਕਾ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ | ਜਿਸ ਨੂੰ ਗੁਹਲਾ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਭਾਦਸੋਂ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਭਾਦਸੋਂ, 17 ਨਵੰਬਰ (ਪਰਦੀਪ ਦੰਦਰਾਲ਼ਾ)-ਸ਼ਹਿਰ ਦੀ ਪ੍ਰਸਿੱਧ ਸਿੱਖਿਆ ਸੰਸਥਾ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ 'ਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ | ਉਸ ਤੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ

ਦੇਵੀਗੜ੍ਹ, 15 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਆਦਰਸ਼ ਪਬਲਿਕ ਸਕੂਲ ਮੁਖਮੈਲਪੁਰ ਦਾ ਸਲਾਨਾ ਸਮਾਗਮ ਨਿਰਦੇਸ਼ਕ ਸ਼ਿੰਗਾਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੱਖਣ ਸਿੰਘ ਲੁਬਾਣਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਖੰਨਾ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਸਾਰੇ ਰਜਵਾਹੇ 100 ਕਰੋੜ ਨਾਲ ਹੋਣਗੇ ਜਲਦ ਪੱਕੇ -ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 17 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕੇ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਿਛਲੇ ਦਿਨੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਦਿੱਲੀ ਵਿਖੇ ਮਿਲੇ ਹਨ ਤੇ ਉਨ੍ਹਾਂ ਨਾਲ ਕਈ ਮਸਲਿਆਂ 'ਤੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ 'ਚ ਜਸਨਾਜ ਸਿੱਧੂ ਨੇ ਰਚਿਆ ਸੁਨਹਿਰੀ ਇਤਿਹਾਸ

ਪਟਿਆਲਾ, 17 ਨਵੰਬਰ (ਚਹਿਲ)-ਸ਼ਾਹੀ ਸ਼ਹਿਰ ਦੀ ਬੈਸਟ ਸ਼ੂਟਰਜ਼ ਅਕੈਡਮੀ ਦੇ ਨਿਸ਼ਾਨੇਬਾਜ਼ਾਂ ਨੇ 64ਵੀਂਆਂ ਪੰਜਾਬ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਹੋਏ ਉਕਤ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਸੰਭਾਲਣ ਦਾ ਬੀੜਾ ਉਠਾਇਆ-ਪ੍ਰਨੀਤ ਕੌਰ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਹਰ ਪੱਖੋਂ ਸੰਭਾਲਣ ਦਾ ਬੀੜਾ ਉਠਾਇਆ ਹੈ, ਜਿਸ ਲਈ ਪਹਿਲਾਂ ਉਨ੍ਹਾਂ ਨੇ ਸੂਬੇ 'ਚੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 'ਉਡਾਨ-2018' ਮੀਡੀਆ ਫੈਸਟੀਵਲ 'ਚੋਂ ਓਵਰਆਲ ਟਰਾਫ਼ੀ ਜਿੱਤੀ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸੈਂਟਰ ਫਾਰ ਐਡਵਾਂਸਡ ਮੀਡੀਆ ਸਟੱਡੀਜ਼, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਕਰਵਾਏ ਗਏ 'ਉਡਾਨ-2018' ਮੀਡੀਆ ਫੈਸਟੀਵਲ 'ਚੋਂ 'ਓਵਰਆਲ ਟਰਾਫ਼ੀ' ਜਿੱਤ ਕੇ ਇਤਿਹਾਸ ਸਿਰਜ ...

ਪੂਰੀ ਖ਼ਬਰ »

ਬਾਪੂ ਕਰਤਾਰ ਸਿੰਘ ਧਾਲੀਵਾਲ ਦੀ ਯਾਦ 'ਚ ਹੋਏ ਸਮਾਗਮ 'ਚ ਪੁੱਜੀਆਂ ਹਜ਼ਾਰਾਂ ਸੰਗਤਾਂ

ਪਟਿਆਲਾ, 17 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਨੇ ਬਹੁਤ ਹੀ ਕਾਲੇ ਦਿਨ ਦੇਖੇ ਹਨ ਇਸ ਲਈ ਪੰਜਾਬ ਅੰਦਰ ਸ਼ਾਂਤੀ ਤੇ ਸਦਭਾਵਨਾ ਵਾਲਾ ਮਾਹੌਲ ਕਾਇਮ ਕਰਨ ਲਈ ਸਾਰੀਆਂ ਧਿਰਾਂ ਨੂੰ ਰਾਜਨੀਤੀ ਛੱਡ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਗੱਲ ਪੰਜਾਬ ਦੇ ਸਾਬਕਾ ਮੁੱਖ ...

ਪੂਰੀ ਖ਼ਬਰ »

ਮਨਰੇਗਾ ਤਹਿਤ ਪਿੰਡ ਸਹਾਲ ਤੋਂ ਫਰੀਦਪੁਰ ਜੱਟਾਂ ਸੜਕ ਦੀ ਸਫ਼ਾਈ ਕੀਤੀ

ਘਨੌਰ, 17 ਨਵੰਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਹਲਕੇ ਵਿਖੇ ਚੱਲ ਰਹੇ ਮਨਰੇਗਾ ਕਾਰਜਾਂ ਦੇ ਨਿਰੀਖਣ ਲਈ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ | ਮਨਰੇਗਾ ਕਰਮਚਾਰੀਆਂ ਵਲੋਂ ਪਿੰਡਾਂ 'ਚ ਸਾਫ਼-ਸਫ਼ਾਈ ਦਾ ਕੰਮ ...

ਪੂਰੀ ਖ਼ਬਰ »

ਬਠਿੰਡਾ ਤੇ ਅੰਮਿ੍ਤਸਰ ਵਿਖੇ ਅੱਜ ਗਰਜਣਗੇ ਠੇਕਾ ਆਧਾਰਿਤ ਅਧਿਆਪਕ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਵਿਰੁੱਧ ਖੜੀ ਹੋਈ ਠੇਕਾ ਆਧਾਰਿਤ ਅਧਿਆਪਕ ਲਹਿਰ ਦਾ ਪੱਕਾ ਮੋਰਚਾ ਅੱਜ ਆਪਣੇ 42ਵੇਂ ਦਿਨ 'ਚ ਸ਼ਾਮਿਲ ਹੋ ਗਿਆ¢ ਇਸ ਦੌਰਾਨ ਸਾਂਝਾ ਅਧਿਆਪਕ ਮੋਰਚੇ ਦੀ ਸੂਬਾ ਕਮੇਟੀ ਦੀ ਇਕ ...

ਪੂਰੀ ਖ਼ਬਰ »

57 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 57 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਇੰਚਾਰਜ ਗੁਰਚਰਨ ਸਿੰਘ ਦੀਆਂ ਹਦਾਇਤਾਂ 'ਤੇ ਚੌਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX