ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  56 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 minute ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 minute ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਪੰਜਾਬ / ਜਨਰਲ

ਨਨਕਾਣਾ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ

ਰੰਗ ਬਰੰਗੀਆਂ ਲਾਈਟਾਂ ਤੇ ਸਜਾਵਟੀ ਫੁੱਲਾਂ ਨਾਲ ਕੀਤੀ ਜਾ ਰਹੀ ਅਲੌਕਿਕ ਸਜਾਵਟ

ਅੰਮਿ੍ਤਸਰ, 17 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 23 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਤਿਆਰ ਕਰਵਾਏ ਸੋਨੇ ਤੇ ਚਾਂਦੀ ਦੇ 'ਯਾਦਗਾਰੀ ਸਿੱਕੇ'

ਅੰਮਿ੍ਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਦੀਵੀ ਤੌਰ 'ਤੇ ਯਾਦਗਾਰੀ ਬਨਾਉਣ ਲਈ ਵੱਖ-ਵੱਖ ਆਕਾਰ ਦੇ ਸੋਨੇ ਤੇ ਚਾਂਦੀ ਦੇ ਚਾਰ ਵਿਸ਼ੇਸ਼ ਸਿੱਕੇ ...

ਪੂਰੀ ਖ਼ਬਰ »

ਲਾਹੌਰ ਦੇ ਮਿਆਓ ਹਸਪਤਾਲ ਨੇ ਸ਼ੁਰੂ ਕੀਤੀ ਗੁਰੂ ਨਾਨਕ ਜੀ ਐਾਬੂਲੈਂਸ ਬੱਸ ਸੇਵਾ

ਅੰਮਿ੍ਤਸਰ, 17 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੇ ਪ੍ਰਸਿੱਧ ਐਮ. ਏ. ਓ. (ਮਿਆਓ) ਹਸਪਤਾਲ ਵਲੋਂ ਬਾਬਾ ਗੁਰੂ ਨਾਨਕ ਜੀ ਐਾਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ | ਪਾਕਿਸਤਾਨ ਦੇ ਪਹਿਲੇ ਸਿੱਖ ਸਰਕਾਰੀ ਡਾਕਟਰ ਸ: ਮਿਮਪਾਲ ਸਿੰਘ ਅਤੇ ਲੈਬਾਰਟਰੀ ਟੈਕਨੀਸ਼ਨ ਕੋਰਸ ਦੇ ...

ਪੂਰੀ ਖ਼ਬਰ »

ਕੰਡੀ ਖਿੱਤੇ ਦੇ ਕਿਸਾਨਾਂ ਨੂੰ ਇਕ ਹਜ਼ਾਰ ਮੀਟਰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ ਪੌਣੇ ਦੋ ਲੱਖ ਸਬਸਿਡੀ-ਚੰਦੂਮਾਜਰਾ

ਨੂਰਪੁਰ ਬੇਦੀ, 17 ਨਵੰਬਰ (ਢੀਂਡਸਾ, ਚੌਧਰੀ, ਝਾਂਡੀਆਂ)-ਬੇਅਦਬੀ ਕਾਂਡ ਦੀ ਜਾਂਚ ਲਈ ਕਾਂਗਰਸ ਵਲੋਂ ਬਣਾਈ ਗਈ ਸਪੈਸ਼ਲ ਜਾਂਚ ਟੀਮ (ਸਿੱਟ) ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਰਚੇ ਇਕ ਸਿਆਸੀ ਡਰਾਮੇ ਤੋਂ ਸਿਵਾਏ ਕੁਝ ਨਹੀਂ ਹੈ | ਇਹ ਪ੍ਰਗਟਾਵਾ ਅੱਜ ਇੱਥੇ ...

ਪੂਰੀ ਖ਼ਬਰ »

ਮੌਸਮ ਦੀ ਤਬਦੀਲੀ ਕਾਰਨ ਬਿਜਲੀ ਦੀ ਖਪਤ ਦਾ ਅੰਕੜਾ ਵੀ ਹੇਠਾਂ ਆਇਆ

ਪਟਿਆਲਾ, 17 ਨਵੰਬਰ (ਜਸਪਾਲ ਸਿੰਘ ਢਿੱਲੋਂ)-ਜਿਵੇਂ ਹੀ ਮੌਸਮ 'ਚ ਤਬਦੀਲੀ ਆਈ ਹੈ, ਰਾਜ ਅੰਦਰ ਬਿਜਲੀ ਦੀ ਖਪਤ ਵੀ ਘਟੀ ਹੈ | ਬਿਜਲੀ ਨਿਗਮ ਦੇ ਅੰਕੜੇ ਮੁਤਾਬਿਕ ਇਸ ਵੇਲੇ ਬਿਜਲੀ ਦੀ ਖਪਤ ਦਾ ਅੰਕੜਾ 4686 ਮੈਗਾਵਾਟ 'ਤੇ ਆ ਪਹੰੁਚੀ ਹੈ | ਬਿਜਲੀ ਨਿਗਮ ਨੂੰ ਇਸ ਵੇਲੇ ਸਮਝੌਤੇ ...

ਪੂਰੀ ਖ਼ਬਰ »

ਡੇਰਾ ਬਿਆਸ ਮੁਖੀ ਵਲੋਂ ਭਾਈ ਦਾਦੂਵਾਲ ਨਾਲ ਲੰਬੀ ਮੁਲਾਕਾਤ

ਤਲਵੰਡੀ ਸਾਬੋ/ਕਾਲਾਂਵਾਲੀ, 17 ਨਵੰਬਰ (ਰਣਜੀਤ ਸਿੰਘ ਰਾਜੂ/ਭੁਪਿੰਦਰ ਪੰਨੀਵਾਲੀਆ)-ਬਰਗਾੜੀ ਇਨਸਾਫ਼ ਮੋਰਚੇ 'ਚ ਅਹਿਮ ਭੂਮਿਕਾ ਨਿਭਾ ਰਹੇ ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਦੇ ਸਬ-ਡਵੀਜ਼ਨ ...

ਪੂਰੀ ਖ਼ਬਰ »

ਬਲੋਚ ਨਾਗਰਿਕਾਂ ਵਲੋਂ ਪਾਕਿ ਤੋਂ ਆਜ਼ਾਦੀ ਦੀ ਮੰਗ

ਅੰਮਿ੍ਤਸਰ, 17 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਅਤੇ ਇਸਲਾਮਾਬਾਦ ਸ਼ਹਿਰਾਂ ਤੋਂ ਲਾਪਤਾ ਹੋਏ ਬਲੋਚ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰਨ ਵਾਲੇ ਸਮਾਜਿਕ ਕਾਰਕੁਨਾਂ ਤੇ ਵਿਦਿਆਰਥੀਆਂ ਨੇ ਕੋਇਟਾ 'ਚ ਅੱਜ ...

ਪੂਰੀ ਖ਼ਬਰ »

ਸੁਖਬੀਰ ਵਲੋਂ ਐਸ.ਆਈ.ਟੀ. ਨੂੰ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਦੀ ਅਪੀਲ

ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਬੇਅਦਬੀਆਂ ਵਿਰੁੱਧ ਰੋਸ ਧਰਨਾ ਦੇਣ ਵਾਲੇ ਸਿੱਖ ਸ਼ਰਧਾਲੂਆਂ ਵਿਰੁੱਧ 2015 ਦੌਰਾਨ ਹੋਈ ਪੁਲਿਸ ਕਾਰਵਾਈ ਅਤੇ ...

ਪੂਰੀ ਖ਼ਬਰ »

ਧੋਖਾ ਕਰਨ ਵਾਲੇ ਵਿਦੇਸ਼ੀ ਲਾੜਿਆਂ ਦੇ ਪਾਸਪੋਰਟ ਰੱਦ ਕਰਨ ਦੀ ਸ਼ੁਰੂਆਤ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਵਿਦੇਸ਼ੀ ਲਾੜਿਆਂ ਵਲੋਂ ਪੰਜਾਬ ਦੀਆਂ 40 ਹਜ਼ਾਰ ਤੋਂ ਵਧੇਰੇ ਧੀਆਂ ਦੇ ਨਾਲ ਵਿਆਹ ਕਰਵਾ ਕੇ ਧੋਖਾ ਕੀਤਾ ਗਿਆ ਹੈ, ਜਿੰਨ੍ਹਾਂ ਦੇ ਪਾਸਪੋਰਟ ਰੱਦ ਕਰਕੇ ਉਨ੍ਹਾਂ ਨੂੰ ਵੱਖ-ਵੱਖ ਮੁਲਕਾਂ 'ਚੋਂ ਵਾਪਸ ਮੰਗਵਾਉਣ ਦੀ ਮੁਹਿੰਮ ਸ਼ੁਰੂ ਹੋ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਾਜ 'ਚ ਸੀ.ਬੀ.ਆਈ. ਜਾਂਚ 'ਤੇ ਰੋਕ ਤੋਂ ਇਨਕਾਰ

ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ 'ਚ ਸੀ. ਬੀ. ਆਈ. ਜਾਂਚ 'ਤੇ ਕਿਸੇ ਤਰ੍ਹਾਂ ਦੀ ਰੋਕ ਤੋਂ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਸਰਕਾਰ ਦਾ ਕੋਈ ਵਿਚਾਰ ਨਹੀਂ ...

ਪੂਰੀ ਖ਼ਬਰ »

ਐਨ. ਜੀ. ਟੀ. ਵਲੋਂ ਭੱਠਿਆਂ ਬਾਰੇ ਆਦੇਸ਼ਾਂ 'ਤੇ ਅਮਲ ਕਰਨ ਦੀਆਂ ਸਖ਼ਤ ਹਦਾਇਤਾਂ

ਜਲੰਧਰ, 17 ਨਵੰਬਰ (ਸ਼ਿਵ ਸ਼ਰਮਾ)-ਐਨ. ਜੀ. ਟੀ. (ਨੈਸ਼ਨਲ ਗਰੀਨ ਟਿ੍ਬਿਊਨਲ) ਨੇ 1 ਅਕਤੂਬਰ ਤੋਂ ਲੈ ਕੇ 31 ਜਨਵਰੀ ਤੱਕ ਭੱਠਿਆਂ ਨੂੰ ਬੰਦ ਕਰਨ ਦੇ ਦਿੱਤੇ ਗਏ ਆਦੇਸ਼ਾਂ 'ਤੇ ਸਖ਼ਤੀ ਨਾਲ ਅਮਲ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤਾਂ ਦਿੱਤੀਆਂ ਹਨ ਤੇ ...

ਪੂਰੀ ਖ਼ਬਰ »

ਪੰਜਾਬੀ ਪ੍ਰੇਮੀਆਂ ਦੀ ਇਕੱਤਰਤਾ ਅੱਜ

ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਪੰਜਾਬੀ ਕੌਮ ਦੀ ਪਛਾਣ ਪੰਜਾਬੀ ਭਾਸ਼ਾ ਦੇ ਪੰਜਾਬ ਅਤੇ ਚੰਡੀਗੜ੍ਹ ਵਿਚਲੇ ਸਰੋਕਾਰਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਜਾਗਿ੍ਤੀ ਮੰਚ ਵਲੋਂ ਪੰਜਾਬੀ ਪ੍ਰੇਮੀਆਂ ਦੀ ਇਕ ਅਹਿਮ ਮੀਟਿੰਗ 18 ਨਵੰਬਰ ਦਿਨ ਐਤਵਾਰ ਨੂੰ ਪੰਜਾਬ ਪ੍ਰੈੱਸ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਵਲੋਂ ਟਰੈਕਟਰ ਕੀਮਤਾਂ 'ਚ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਬੇਔਲਾਦ ਪਤੀ-ਪਤਨੀ ਲਈ ਵੈਦਬਾਣ ਹੈ ਗੁਣਕਾਰੀ ਫਾਰਮੂਲਾ

ਜਲੰਧਰ, 17 ਨਵੰਬਰ (ਅ. ਬ.)-ਸੰਤਾਨਹੀਨਤਾ ਆਪਣੇ ਆਪ ਵਿਚ ਇਕ ਬਹੁਤ ਹੀ ਮੁਸ਼ਕਿਲ ਸਮੱਸਿਆ ਹੈ | ਜਿਸ ਜੋੜੇ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਹੀ ਇਸ ਦੇ ਦੁੱਖ ਨੂੰ ਜਾਣਦਾ ਹੈ | ਵੈਦਬਾਣ ਨੇ ਅਜਿਹੇ ਬੇਔਲਾਦ ਦੰਪਤੀਆਂ ਲਈ ਗੁਣਕਾਰੀ ਫਾਰਮੂਲਾ ਤਿਆਰ ਕੀਤਾ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »

ਜਵੱਦੀ ਟਕਸਾਲ ਦਾ ਗੁਰਮਤਿ ਸੰਗੀਤ ਦੇ ਖੇਤਰ 'ਚ ਵੱਡਮੁੱਲਾ ਯੋਗਦਾਨ-ਗਿਆਨੀ ਰਘਬੀਰ ਸਿੰਘ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰ ਵਾਸੀ ਸੰਤ ਸੱੁਚਾ ਸਿੰਘ ਬਾਨੀ ਜਵੱਦੀ ਟਕਸਾਲ ਤੋਂ ਵਰੋਸਾਏ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਲੋਂ ਕਰਵਾਏ ਜਾ ਰਹੇ 27ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 'ਚ ਸ਼ਾਮਿਲ ...

ਪੂਰੀ ਖ਼ਬਰ »

'ਕੌਣ ਬਣੇਗਾ ਦਸਮੇਸ਼ ਦਾ ਲਾਡਲਾ' ਦੇ ਫਾਈਨਲ ਮੁਕਾਬਲੇ 6 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਸਵਾਲ-ਜਵਾਬ ਮੁਕਾਬਲੇ ਦਸੰਬਰ ਮਹੀਨੇ ਦੇ ਪਹਿਲੇ ...

ਪੂਰੀ ਖ਼ਬਰ »

ਸੰਸਾਰਕ ਦੁੱਖਾਂ ਦੀ ਅਚੂਕ ਦਵਾਈ ਹੈ ਗੀਤਾ-ਭਾਰਦਵਾਜ

ਥਾਨੇਸਰ, 17 ਨਵੰਬਰ (ਅ.ਬ.)- ਦੱਰਾਖੇੜਾ ਪੰਚਾਇਤੀ ਧਰਮਸ਼ਾਲਾ ਵਿਚ ਹੋਈ ਸ੍ਰੀਮਦ ਭਾਗਵਤ ਕਥਾ 'ਚ ਕਥਾਕਾਚਕ ਪੰਡਿਤ ਪਵਨ ਭਾਰਦਵਾਜ ਨੇ ਸ੍ਰੀਕ੍ਰਿਸ਼ਨ ਸੁਦਾਮਾ ਦੋਸਤੀ ਪ੍ਰਸੰਗ ਸੁਣਾਇਆ | ਇਸ ਦੌਰਾਨ ਅਮਰਪਾਲ ਸੈਣੀ, ਡਾ. ਮਹੇਸ਼ ਤਨੇਜਾ ਅਤੇ ਕੁਲਦੀਪ ਸੈਣੀ ਨੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਵਾਤਾਵਰਨ ਸੁਰੱਖਿਆ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਨਰਵਾਨਾ, 17 ਨਵੰਬਰ (ਅ.ਬ.)- ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਚ ਵਾਤਾਵਰਣ ਸੰਭਾਲ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਅੰਗਰੇਜ਼ੀ ਬੁਲਾਰੇ ਰਾਜੇਸ਼ ਨੇ ਕਰਵਾਇਆ | ਮੁਕਾਬਲੇ ਵਿਚ ਬੱਚਿਆਂ ਨੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪੋਸਟਰ ਬਣਾਏ ਅਤੇ ਕਲਾ ਤੇ ਸਲੋਗਨ ਦੇ ਜ਼ਰੀਏ ਵਾਤਾਵਰਨ ਤੇ ਧਰਤੀ ਨੂੰ ਬਚਾਉਣ ਦੇ ਸੰਦੇਸ਼ ਦਿੱਤੇ | ਮੁਕਾਬਲੇ ਵਿਚ ਸਕੂਲ ਦੇ ਜਮਾਤ 11ਵੀਂ ਅਤੇ 12ਵੀਂ ਦੇ ਤਕਰੀਬਨ 200 ਬੱਚਿਆਂ ਨੇ ਹਿੱਸਾ ਲਿਆ | ਮੁਕਾਬਲੇ ਵਿਚ ਨੰਦਨੀ ਨੇ ਪਹਿਲਾ, ਸ਼ਿਵਾਨੀ ਨੇ ਦੂਜਾ ਅਤੇ ਮੋਹਿਤ ਨੇ ਤੀਜਾ ਸਥਾਨ ਹਾਸਿਲ ਕੀਤਾ | ਜੱਜ ਦੀ ਭੂਮਿਕਾ ਸੁਸ਼ੀਲ, ਰਾਜਕੁਮਾਰੀ, ਬਿੰਦੂ ਨੇ ਨਿਭਾਈ | ਅਖ਼ੀਰ 'ਚ ਪਿੰ੍ਰਸੀਪਲ ਸ਼ਸ਼ੀ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ੂ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਪਿੰ੍ਰਸੀਪਲ ਨੇ ਬੱਚਿਆਂ ਦੇ ਇਸ ਹੁਨਰ ਦੀ ਸ਼ਲਾਘਾ ਕੀਤੀ ਅਤੇ ਵਾਤਾਵਰਣ ਪ੍ਰਦੁਸ਼ਣ ਰੋਕਣ ਦਾ ਸੰਦੇਸ਼ ਦਿੱਤਾ |


ਖ਼ਬਰ ਸ਼ੇਅਰ ਕਰੋ

ਚਿੱਟੇ ਸਮੇਤ ਇਕ ਨੌਜਵਾਨ ਗਿ੍ਫ਼ਤਾਰ, ਸਾਥੀ ਫ਼ਰਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ ਉਸ ਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ | ਪੁਲਿਸ ਅੜਿੱਕੇ ਚੜ੍ਹੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦਾ ਨਵਾਂ ਧੜਾ ਬਣਨ ਸਬੰਧੀ ਕੋਈ ਜਾਣਕਾਰੀ ਨਹੀਂ-ਢੀਂਡਸਾ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਤੋਂ ਅਲੱਗ ਹੋ ਕੇ ਪਾਰਟੀ ਦੇ ਨਵੇਂ ਬਣ ਰਹੇ ਧੜੇ ਦੀਆਂ ਉੱਡ ਰਹੀਆਂ ਅਫਵਾਹਾਂ 'ਤੇ ਵਿਰਾਮ ਚਿੰਨ੍ਹ ਲਗਾਉਂਦਿਆਂ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕੰਪਨੀ 'ਚ ਫਾਇਰਿੰਗ ਕਰਕੇ ਮੰਗੇ 5 ਲੱਖ

ਪਲਵਲ, 17 ਨਵੰਬਰ (ਅ.ਬ.)- ਬਘੌਲਾ ਨੈਸ਼ਨਲ ਹਾਈਵੇਅ ਨੰਬਰ-2 ਤੋਂ ਜਨੌਲੀ ਮਾਰਗ ਸਥਿਤ ਇਕ ਕੰਪਨੀ 'ਚ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲਾਂ 'ਤੇ ਆਏ 6 ਨੌਜਵਾਨਾਂ ਨੇ ਕੰਪਨੀ ਦੇ ਗੇਟ 'ਚ ਵੜ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ | ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ ਕੱਟਣ 'ਤੇ 4 ਿਖ਼ਲਾਫ਼ ਕੇਸ ਦਰਜ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਟਾਊਨ ਪਲਾਨਿੰਗ ਵਿਭਾਗ ਸਿਰਸਾ ਦੀ ਸ਼ਿਕਾਇਤ 'ਤੇ ਪਿੰਡ ਸ਼ੇਰਗੜ੍ਹ 'ਚ ਨਾਜਾਇਜ਼ ਕਾਲੋਨੀਆਂ ਕੱਟਣ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ ਚਾਰ ਜਣਿਆਂ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਸਸਤਾ ਸੋਨਾ ਦੇਣ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ 'ਤੇ 5 ਿਖ਼ਲਾਫ਼ ਮਾਮਲਾ ਦਰਜ

ਕੈਥਲ, 17 ਨਵੰਬਰ (ਅ.ਬ.)- ਸਸਤਾ ਸੋਨਾ ਦੇਣ ਦਾ ਲਾਲਚ ਦੇ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਪੁਲਿਸ ਨੇ ਸ਼ਿਕਾਇਤ ਤਹਿਤ ਪਿੰਡ ਕੁਲਤਾਰਨ ਵਾਸੀ ਵਿਕਾਸ ਸਮੇਤ ਪਿੰਡ ਸ਼ਰੀਫ਼ਗੜ੍ਹ (ਸ਼ਾਹਾਬਾਦ) ਵਾਸੀ ਰਾਜੇਸ਼ ਕੈਂਡੀ, ਰਾਜੇਸ਼ ...

ਪੂਰੀ ਖ਼ਬਰ »

ਬਾਦਲ ਦੱਸਣ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ-ਜਾਖੜ

ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੱਲ੍ਹ ਐਸ.ਆਈ.ਟੀ ਵਲੋਂ ਕੀਤੀ ਪੁੱਛਗਿੱਛ ਮਗਰੋਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ...

ਪੂਰੀ ਖ਼ਬਰ »

ਹਾਂਸੀ ਰੋਡ ਦੀ ਖ਼ਸਤਾ ਹਾਲਤ ਸੜਕ ਨੇ ਲਈ ਇਕ ਹੋਰ ਔਰਤ ਦੀ ਜਾਨ

ਕਰਨਾਲ, 17 ਨਵੰਬਰ (ਗੁਰਮੀਤ ਸਿੰਘ ਸੱਗੂ)- ਹਾਂਸੀ ਰੋਡ ਦੀ ਖਸਤਾ ਹਾਲਤ ਸੜਕ ਨੇ ਅੱਜ ਇਕ ਹੋਰ ਔਰਤ ਦੀ ਜਾਨ ਲੈ ਲਈ ਜੋ ਕਿ ਸੜਕ ਖ਼ਰਾਬ ਹੋਣ ਕਾਰਨ ਬੇਕਾਬੂ ਹੋਈ ਮੋਟਰਸਾਈਕਲ ਤੋਂ ਡਿੱਗਣ ਤੋਂ ਬਾਅਦ ਇਕ ਟਰੱਕ ਹੇਠ ਆ ਗਈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪਤੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਵਲੋਂ ਮੁਫ਼ਤ ਹੈਪੀ ਸੀਡਰ ਤੇ ਟਰੈਕਟਰ ਵੰਡ ਸਮਾਗਮ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਨਜ਼ਦੀਕ ਸਥਿਤ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਵਲੋਂ ਆਸ ਪਿੰਡਾਂ ਦੇ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕਣਕ ਦੀ ਬਿਜਾਈ ਕਰਨ ਲਈ ਟਰੈਕਟਰ ਅਤੇ ਹੈਪੀ ਸੀਡਰ ਵੰਡਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਘੁਬਾਇਆ ਤੇ ਔਰਤ ਐਸ.ਐਚ.ਓ. ਵਿਵਾਦ ਨੂੰ ਚੜਿ੍ਹਆ ਸਿਆਸੀ ਰੰਗ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਥਾਣਾ ਸਿਟੀ ਦੀ ਐਸ.ਐਚ.ਓ. ਲਵਮੀਤ ਕੌਰ ਵਿਚਾਲੇ ਪੈਦਾ ਹੋਇਆ ਵਿਵਾਦ ਰੁਕਣ ਦੀ ਬਜਾਏ ਸਿਆਸੀ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ | ਜਿਥੇ ਇਕ ਪਾਸੇ ਵਿਧਾਇਕ ਦਵਿੰਦਰ ...

ਪੂਰੀ ਖ਼ਬਰ »

ਗਾਜਾ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 33 ਤੱਕ ਪੁੱਜੀ ਰਾਹਤ ਕਾਰਜ ਜਾਰੀ-ਮੁੱਖ ਮੰਤਰੀ

ਚੇਨਈ/ਸਾਲੇਮ, 17 ਨਵੰਬਰ (ਏਜੰਸੀ)-ਤਾਮਿਲਨਾਡੂ 'ਚ ਗਾਜਾ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 33 ਤੱਕ ਪੁੱਜ ਗਈ ਹੈ | ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੇ ਕਿਹਾ ਕਿ ਤਾਮਿਲਨਾਡੂ ਦੇ 6 ਜ਼ਿਲਿ੍ਹਆਂ 'ਚ ਭਿਆਨਕ ਤਬਾਹੀ ਹੋਈ ਹੈ, 30000 ਤੋਂ ਜਿਆਦਾ ਬਿਜਲੀ ਦੇ ਖੰਬੇ ਤੇ ਇਕ ਲੱਖ ...

ਪੂਰੀ ਖ਼ਬਰ »

ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦਾ ਤਬਾਦਲਾ

ਨਵੀਂ ਦਿੱਲੀ, 17 ਨਵੰਬਰ (ਏਜੰਸੀ)- ਇਸ ਸਾਲ ਫਰਵਰੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਦੇ ਘਰ ਵਿਖੇ ਮਾਰ-ਕੁਟਾਈ ਦਾ ਸ਼ਿਕਾਰ ਹੋਏ ਦਿੱਲੀ ਦੇ ਮੁੱਖ ਸਕੱਤਰ ਅਸ਼ੂ ਪ੍ਰਕਾਸ਼ ਦਾ ਟੈਲੀਕਾਮਿਊਨੀਕੇਸ਼ਨ ਵਿਭਾਗ 'ਚ ਤਬਾਦਲਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਚ 1-ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਕੰਮ ਦਾ ਅਧਿਕਾਰ ਬਚਾਉਣ ਲਈ ਬਿੱਲ ਪੇਸ਼

ਵਾਸ਼ਿੰਗਟਨ, 17 ਨਵੰਬਰ (ਪੀ. ਟੀ. ਆਈ.)-ਐਚ1-ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਕੰਮ ਦੇ ਅਧਿਕਾਰ ਨੂੰ ਟਰੰਪ ਪ੍ਰਸ਼ਾਸਨ ਤੋਂ ਬਚਾਉਣ ਲਈ ਦੋ ਕਾਨੂੰਨਗਾੜਿਆਂ ਨੇ ਅਮਰੀਕੀ ਸੰਸਦ ਵਿਚ ਇਕ ਬਿੱਲ ਪੇਸ਼ ਕੀਤਾ ਹੈ | ਇਨ੍ਹਾਂ ਕਾਨੂੰਨਘਾੜਿਆਂ ਦਾ ਕਹਿਣਾ ਕਿ ਇਹ ਲਾਭ ਖਤਮ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਤ ਪਰਿਵਾਰ ਦਰ-ਦਰ ਭਟਕ ਰਹੇ ਨੇ ਨੌਕਰੀ ਲਈ

ਜਲੰਧਰ, 17 ਨਵੰਬਰ (ਮੇਜਰ ਸਿੰਘ)-ਇਰਾਕ ਦੇ ਮੋਸੂਲ ਸ਼ਹਿਰ 'ਚ ਮਾਰੇ ਗਏ 39 ਭਾਰਤੀਆਂ ਦੇ ਪੀੜਤ ਪਰਿਵਾਰਾਂ 'ਚ ਇਸ ਗੱਲੋਂ ਭਾਰੀ ਰੋਸ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ | ਦੋ ਦਰਜਨ ਦੇ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਐਸ.ਆਈ.ਟੀ. ਜਾਂਚ ਤੋਂ ਧਿਆਨ ਹਟਾਉਣ ਦੀਆਂ ਕੋਸ਼ਿਸ਼ਾਂ ਨਾ ਕਰਨ ਬਾਦਲ-ਕੈਪਟਨ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਲੀਡਰ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਮਾਮਲਿਆਂ 'ਚ ਉਨ੍ਹਾਂ ਵਿਰੁੱਧ ਚੱਲ ਰਹੀ ਵਿਸ਼ੇਸ਼ ਜਾਂਚ ਟੀਮ ਦੀ ...

ਪੂਰੀ ਖ਼ਬਰ »

ਬਿਹਾਰ ਪੁਲਿਸ ਵਲੋਂ ਸਾਬਕਾ ਮੰਤਰੀ ਮੰਜੂ ਵਰਮਾ ਦੀ ਜਾਇਦਾਦ ਜ਼ਬਤ

ਬੇਗੂਸਰਾਏ (ਬਿਹਾਰ), 17 ਨਵੰਬਰ (ਪੀ.ਟੀ.ਆਈ.)-ਮੁਜ਼ੱਫ਼ਰਪੁਰ ਆਸਰਾ ਗ੍ਰਹਿ ਸੈਕਸ ਸੈਕੰਡਲ ਮਾਮਲੇ 'ਚ ਸੀ.ਬੀ.ਆਈ ਵਲੋਂ ਮੰਜੂ ਵਰਮਾ ਦੇ ਘਰ ਮਾਰੇ ਗਏ ਛਾਪੇ ਦੌਰਾਨ ਉੱਥੋਂ ਹਥਿਆਰ ਮਿਲਣ ਉਪਰੰਤ ਅਸਲਾ ਐਕਟ ਤਹਿਤ ਗਿ੍ਫ਼ਤਾਰੀ ਤੋਂ ਬਚਦੀ ਬਿਹਾਰ ਦੀ ਸਾਬਕਾ ਮੰਤਰੀ ਮੰਜੂ ...

ਪੂਰੀ ਖ਼ਬਰ »

ਸੂਬੇ 'ਚ 15855470 ਮੀਟਿ੍ਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪੰਜਾਬ 'ਚ 16 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15855470 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਮਹਾਰਾਣੀ ਦੀਪਇੰਦਰ ਕੌਰ ਮਹਿਤਾਬ

ਫ਼ਰੀਦਕੋਟ : ਮਹਾਰਾਣੀ ਦੀਪਇੰਦਰ ਕੌਰ ਮਹਿਤਾਬ ਦਾ ਜਨਮ ਅੱਜ ਤੋਂ 82 ਵਰੇ੍ਹ ਪਹਿਲਾਂ ਫ਼ਰੀਦਕੋਟ ਰਿਆਸਤ ਦੇ ਆਖਰੀ ਰਾਜਾ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ਬਹਾਦਰ ਦੇ ਗ੍ਰਹਿ ਮਾਤਾ ਮਹਾਰਾਣੀ ਨਰਿੰਦਰ ਕੌਰ ਦੀ ਕੁੱਖੋਂ ਫ਼ਰੀਦਕੋਟ ਵਿਖੇ ਹੋਇਆ | ਰਾਜਕੁਮਾਰੀ ...

ਪੂਰੀ ਖ਼ਬਰ »

ਅੱਜ ਬਰਸੀ 'ਤੇ ਵਿਸ਼ੇਸ਼

ਬਾਬਾ ਜੋਗਿੰਦਰ ਸਿੰਘ-ਸਿੱਖ ਅਤੇ ਅਕਾਲੀ ਸੱਭਿਆਚਾਰ ਦੇ ਪ੍ਰਤੀਕ

ਜਲੰਧਰ-ਸਵ: ਬਾਬਾ ਜੋਗਿੰਦਰ ਸਿੰਘ ਇਕ ਸੰਪੂਰਨ ਸਿੱਖ ਅਤੇ ਅਕਾਲੀ ਸੱਭਿਆਚਾਰ ਦੇ ਪ੍ਰਤੀਕ ਸਨ | ਉਹ ਇਕ ਧਾਰਮਿਕ ਅਤੇ ਸਫ਼ਲ ਰਾਜਨੀਤਕ ਸ਼ਖ਼ਸੀਅਤ ਸਨ | ਉਹ ਇਕ ਸੱਚੇ-ਸੁੱਚੇ ਵਿਅਕਤੀ ਸਨ | ਉਹ ਸਫ਼ਲ ਕਿਸਾਨ ਅਤੇ ਸਫ਼ਲ ਗ੍ਰਹਿਸਥੀ ਸਨ | ਇਨ੍ਹਾਂ ਗੁਣਾਂ ਦੇ ਨਾਲ-ਨਾਲ ਉਹ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX