ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਮੋਗਾ

ਲਾਲਾ ਲਾਜਪਤ ਰਾਏ ਦਾ ਆਜ਼ਾਦੀ ਸੰਘਰਸ਼ 'ਚ ਵਡਮੁੱਲਾ ਯੋਗਦਾਨ-ਏ.ਡੀ.ਸੀ. ਅਜੇ ਸੂਦ

ਅਜੀਤਵਾਲ, 17 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਵਲੋਂ ਦਿੱਤੀ ਗਈ ਲਾਮਿਸਾਲ ਸ਼ਹਾਦਤ ਦਾ ਕੋਈ ਮੁੱਲ ਨਹੀਂ ਅਤੇ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਪੁਲਿਸ ਥਾਣੇ ਮੂਹਰੇ ਕੀਤਾ ਰੋਸ ਦਿਖਾਵਾ

ਬੱਧਨੀ ਕਲਾਂ, 17 ਨਵੰਬਰ (ਸੰਜੀਵ ਕੋਛੜ)-ਪਿੰਡ ਦੌਧਰ ਵਿਖੇ ਬੀਬੀ ਬਲਜਿੰਦਰ ਕੌਰ ਦੀ ਹੋਈ ਕੁੱਟਮਾਰ ਦੇ ਸਬੰਧ 'ਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਬੱਧਨੀ ਕਲਾਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਗੁਰਵਿੰਦਰ ਜੌਹਲ ਨੇ ਲਗਾਈ ਸਪੈਸ਼ਲ ਲੋਕ ਅਦਾਲਤ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਸਬ-ਡਵੀਜ਼ਨ ਪੱਧਰ ਦੀ ਸਪੈਸ਼ਲ ਲੋਕ ਅਦਾਲਤ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲਗਾਈ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਆਵਾਜਾਈ ਦੀ ਸਮੱਸਿਆ ਨੇ ਪੈਰ ਪਸਾਰੇ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮੇਂ-ਸਮੇਂ 'ਤੇ ਹੋਂਦ ਵਿਚ ਆਈਆਂ ਸਰਕਾਰਾਂ ਅਤੇ ਸਮੇਂ-ਸਮੇਂ 'ਤੇ ਆਏ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬੇਸ਼ੱਕ ਸੜਕੀ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਅਨੇਕਾਂ ਬਿਆਨ ਦਾਗੇ ਗਏ ਅਤੇ ਅਨੇਕਾਂ ਕਾਰਵਾਈਆਂ ਅਮਲ ਵਿਚ ...

ਪੂਰੀ ਖ਼ਬਰ »

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਪੈਨੀ ਨਜ਼ਰ ਹੁਣ ਮੋਗਾ ਜ਼ਿਲ੍ਹੇ 'ਤੇ

ਮੋਗਾ, 17 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਰਗਾੜੀ ਕਾਂਡ ਤੋਂ ਬਾਅਦ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹਕੇ ਵਿਖੇ 5 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗ ਖਿੱਲਰੇ ਮਿਲੇ ਸਨ | ਉਸ ਵਕਤ ਸਿੱਖ ਸੰਗਤ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਉਸ ਸਮੇਂ ਤਤਕਾਲੀ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਖ਼ੁਦ ਆਏ ਸਨ ਤੇ ਉਨ੍ਹਾਂ ਨੇ ਇਸ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਅਤੇ ਦੋਸ਼ੀਆਂ ਤੱਕ ਪਹੁੰਚ ਬਣਾਉਣ ਲਈ ਆਸ-ਪਾਸ ਦੇ ਸ਼ੱਕੀ 2 ਹਜ਼ਾਰ ਵਿਅਕਤੀਆਂ ਦੇ ਫਿੰਗਰ ਪਿ੍ੰਟ ਲੈ ਕੇ ਗੁਜਰਾਤ ਦੀ ਫੋਰੈਂਸਿਕ ਲੈਬ ਨੂੰ ਭੇਜੇ ਸਨ | ਹਾਲਾਂਕਿ ਉਸ ਵਕਤ ਪੁਲਿਸ ਦੇ ਹੱਥ ਕੁਝ ਵੀ ਨਹੀਂ ਸੀ ਲੱਗਾ, ਪਰ ਫਿਰ ਵੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਪੈਨੀ ਨਜ਼ਰ ਮੋਗਾ ਜ਼ਿਲ੍ਹੇ 'ਤੇ ਲਗਾਤਾਰ 'ਤੇ ਹੈ ਅਤੇ ਟੀਮ ਨੇ ਮਾਮਲੇ ਨੂੰ ਸੁਲਝਾਉਣ ਲਈ ਜਦ ਪਿੰਡ ਮੱਲ੍ਹਕੇ ਵਿਖੇ ਦਬਸ਼ ਦਿੱਤੀ ਤਾਂ ਮਾਮਲੇ ਵਿਚ ਬਾਘਾ ਪੁਰਾਣਾ ਨਿਵਾਸੀ ਡੇਰਾ ਪ੍ਰੇਮੀ ਪਿ੍ਥੀ ਸਿੰਘ ਦਾ ਨਾਂਅ ਉੱਭਰ ਕੇ ਸਾਹਮਣੇ ਆਇਆ ਸੀ ਕਿਉਂਕਿ ਮੱਲ੍ਹਕੇ ਤੋਂ ਗਿ੍ਫ਼ਤਾਰ ਅਮਰਜੀਤ ਸਿੰਘ, ਮਿੱਠੂ ਸਿੰਘ ਨੇ ਮਾਸਟਰਮਾਈਾਡ ਵਜੋਂ ਪਿ੍ਥੀ ਸਿੰਘ ਦਾ ਹੀ ਨਾਂਅ ਲਿਆ ਸੀ | ਇਨ੍ਹਾਂ ਨੂੰ ਟੀਮ ਬਾਅਦ ਵਿਚ ਪਿੰਡ ਮੱਲ੍ਹਕੇ ਵਿਖੇ ਘਟਨਾ ਸਥਾਨ ਤੇ ਲੈ ਕੇ ਗਈ ਸੀ, ਜਿੱਥੇ ਉਨ੍ਹਾਂ ਦੇ ਬਿਆਨ ਕਲਮਬੱਧ ਕਰਨ ਦੇ ਨਾਲ ਨਾਲ ਵੀਡੀਓ ਗ੍ਰਾਫ਼ੀ ਵੀ ਕੀਤੀ ਗਈ ਸੀ | ਦੂਸਰੇ ਪਾਸੇ ਇਨ੍ਹਾਂ ਦੋਸ਼ੀਆਂ ਦੇ ਬਿਆਨ ਬਾਘਾ ਪੁਰਾਣਾ ਅਦਾਲਤ ਵਿਚ ਵੀ ਦਰਜ ਕੀਤੇ ਜਾ ਚੁੱਕੇ ਹਨ | ਬੀਤੀ ਕੱਲ੍ਹ 16 ਨਵੰਬਰ ਨੂੰ ਉਕਤ ਦੋਸ਼ੀਆਂ ਦੀ ਵੀਡੀਓ ਕਾਨਫ਼ਰੰਸ ਰਾਹੀਂ ਬਾਘਾ ਪੁਰਾਣਾ ਅਦਾਲਤ ਵਿਚ ਪੇਸ਼ ਕੀਤੀ ਗਈ, ਜਿੱਥੇ ਅਦਾਲਤ ਨੇ ਉਕਤ ਤਿੰਨਾਂ ਨੂੰ 30 ਨਵੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ, ਜਦਕਿ ਮਾਮਲੇ ਵਿਚ ਸ਼ਾਮਿਲ ਕੀਤੇ ਸੈੱਟ ਵਲੋਂ ਦੋ ਨੌਜਵਾਨਾਂ ਦੀ ਗਿ੍ਫ਼ਤਾਰੀ ਲਈ ਵਾਰੰਟ ਹਾਸਲ ਕੀਤੇ ਹੋਏ ਹਨ | ਟੀਮ ਮਾਮਲੇ ਨੂੰ ਸੁਲਝਾਉਣ ਵਿਚ ਕਿੰਨਾਂ ਕੁ ਸਫਲ ਹੁੰਦੀ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ | ਸੂਤਰ ਦੱਸਦੇ ਹਨ ਕਿ ਟੀਮ ਕਾਫ਼ੀ ਹੱਦ ਤੱਕ ਮਾਮਲੇ ਨੂੰ ਸੁਲਝਾਉਣ ਦੇ ਕਰੀਬ ਹੈ | ਦੂਸਰੇ ਪਾਸੇ ਡੇਰਾ ਪ੍ਰੇਮੀਆਂ ਦੇ ਇਸ ਕੇਸ ਦੀ ਪੈਰਵਾਈ ਐਡਵੋਕੇਟ ਬੇਅੰਤ ਸਮਰਾ ਅਤੇ ਐਡਵੋਕੇਟ ਵਿਵੇਕ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਪਿਉ-ਪੁੱਤਰ ਤੋਂ 24 ਬੋਤਲਾਂ ਚੰਡੀਗੜ੍ਹ ਸ਼ਰਾਬ ਬਰਾਮਦ

ਮੋਗਾ, 17 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਗੁਰਚਰਨ ਸਿੰਘ ਅਤੇ ਉਸ ਦੀ ਡਿਊਟੀ 'ਤੇ ਤਾਇਨਾਤ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ 7 ਵਜੇ ਦੇ ਕਰੀਬ ਪਿੰਡ ਰਣੀਆ ਤੋਂ ਗੁਰਮੀਤ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਰਣੀਆ ...

ਪੂਰੀ ਖ਼ਬਰ »

ਔਰਤਾਂ ਤੋਂ ਨਵੇਂ ਕੱਪੜੇ ਤੇ ਨਕਦੀ ਖੋਹ ਕੇ ਲੁਟੇਰੇ ਫ਼ਰਾਰ

ਕੋਟ ਈਸੇ ਖਾਂ, 17 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਬਾਜ਼ਾਰ 'ਚੋਂ ਕੱਪੜੇ ਖ਼ਰੀਦ ਕੇ ਵਾਪਸ ਘਰ ਜਾਂਦੀਆਂ ਔਰਤਾਂ ਕੋਲੋਂ ਅਣਪਛਾਤੇ ਨੌਜਵਾਨਾਂ ਵਲੋਂ ਕੱਪੜੇ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਰਾਜੂ ਪੁੱਤਰ ਬਲਦੇਵ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੜਕੀ ਦੇ ਵਿਆਹ ਮੌਕੇ ਦਿੱਤਾ ਘਰੇਲੂ ਸਾਮਾਨ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਬਾਘਾ ਪੁਰਾਣਾ ਵਲੋਂ ਆਪਣੀਆਂ ਸੇਵਾਵਾਂ ਨੂੰ ਹੋਰ ਅੱਗੇ ਵਧਾਉਂਦਿਆਂ ਹੋਇਆ ਇਕ ਗ਼ਰੀਬ ਪਰਿਵਾਰ ਦੀ ਲੋੜਵੰਦ ਲੜਕੀ ਦੇ ਵਿਆਹ ਲਈ ਸਹਿਯੋਗ ਦਿੰਦਿਆਂ ਹੋਇਆ ਵਿਆਹ ਦੀ ਰਸਮ ਮੌਕੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਵਿਸਥਾਰ ਭਾਸ਼ਣ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਵਿਖੇ ਰਾਮ ਸਿੰਗਲ ਜੋ ਕਿ ਪੇਸ਼ੇ ਵਜੋਂ ਸਿਵਲ ਇੰਜੀਨੀਅਰ ਹਨ ਅਤੇ ਅਮਰੀਕਾ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਜੇ.ਐਮ.ਐਸ. ਦੀ ਵਿਦਿਆਰਥਣ ਨੇ 6.5 ਬੈਂਡ ਲਏ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)- ਆਈਲਟਸ ਸੰਸਥਾ ਜੇ.ਐਮ.ਐਸ. ਜੋ ਸਥਾਨਕ ਸ਼ਹਿਰ ਦੀ ਨਹਿਰੂ ਦਾਣਾ ਮੰਡੀ ਵਿਖੇ ਸਥਿਤ ਹੈ, ਦੀ ਵਿਦਿਆਰਥਣ ਰਾਜਦੀਪ ਕੌਰ ਵਾਸੀ ਲੰਡੇ ਨੇ ਥੋੜ੍ਹੇ ਹੀ ਸਮੇਂ ਦੀ ਕੋਚਿੰਗ ਲੈ ਕੇ ਆਈਲਟਸ ਦੀ ਪ੍ਰੀਖਿਆ 'ਚ ਓਵਰਆਲ 6.5 ਬੈਂਡ ਹਾਸਲ ਕਰਕੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਆਈਲਟਸ ਅਤੇ ਇੰਗਲਿਸ਼ ਦੇ ਕੋਰਸ ਕਰਵਾ ਕੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ 'ਚ ਪੂਰੀ ਮਦਦਗਾਰ ਸਾਬਤ ਹੋ ਰਹੀ ਹੈ | ਪਰਮਿੰਦਰ ਸਿੰਘ ਗਰੋਵਰ ਐਮ.ਡੀ. ਨੇ ਦੱਸਿਆ ਕਿ ਇਸ ਵਾਰ ਵਿਦਿਆਰਥਣ ਕਮਲਦੀਪ ਕੌਰ ਵਾਸੀ ...

ਪੂਰੀ ਖ਼ਬਰ »

ਬੇਅੰਤ ਸਿੰਘ ਪ੍ਰਧਾਨ ਸਮਾਲਸਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 17 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਸਮਾਲਸਰ ਮੋਗਾ ਦੇ ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਪ੍ਰਧਾਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਨਮਿਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕ ਨਿਵਾਸ ਕੋਠੇ ਸਮਾਲਸਰ (ਮੋਗਾ) ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਹੋਣ ਦੀ ਲੋੜ-ਡਾ: ਸਾਗਰ

ਬਿਲਾਸਪੁਰ, 17 ਨਵੰਬਰ (ਸੁਰਜੀਤ ਸਿੰਘ ਗਾਹਲਾ)-ਜੇਕਰ ਲੋਕ ਵਾਤਾਵਰਨ, ਪਾਣੀ ਦੀ ਸੰਭਾਲ ਅਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਵਿਚਾਰ ਡਾ. ਸਾਗਰ ਸਿੰਘ ਰਣਸੀਂਹ ਕਲਾਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਬਿਨਾਂ ਆਈਲਟਸ ਵਿਦਿਆਰਥੀਆਂ ਦੇ ਸੁਪਨੇ ਕਰ ਰਹੀ ਹੈ ਸਾਕਾਰ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਮੋਗਾ ਕੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਲਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਧਰਮਕੋਟ ਦਾ ਆਸਟ੍ਰੇਲੀਆ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫ਼ਤਿਹਗੜ੍ਹ ਪੰਜਤੂਰ, 17 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਅਮਰਗੜ੍ਹ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਸ਼ੁਰੂਆਤ ਕਰਨ ਸਮੇਂ ਗੁਰਦੁਆਰਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਨੇ ਗੁਰਸੇਵਕ ਸਿੰਘ ਧਨੋਆ ਵਾਸੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਵਾ ਕੇ ਦਿੱਤਾ ਹੈ | ਰਮਨ ਅਰੋੜਾ ਅਤੇ ਅਮਿਤ ਪਲਤਾ ਤੇ ਸਟਾਫ਼ ਨੇ ਗੁਰਸੇਵਕ ਸਿੰਘ ਧਨੋਆ ਨੂੰ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਏ.ਐਨ.ਐਮ. ਤੇ ਜੀ.ਐਨ.ਐਮ. ਦੀ ਦਾਖ਼ਲਾ ਮਿਤੀ ਵਧੀ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਏ.ਐਨ.ਐਮ. ਜੀ.ਐਨ.ਐਮ. ਕਰਕੇ ਮਾਨਵਤਾ ਦੀ ਸੇਵਾ ਦੇ ਮਕਸਦ ਨਾਲ ਨਰਸਿੰਗ ਦਾ ਕਿੱਤਾ ਅਪਣਾਉਣ ਵਾਲੇ ਵਿਦਿਆਰਥੀਆਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦ ਦਾਖ਼ਲਿਆਂ ਤੋਂ ਵਾਂਝੇ ਵਿਦਿਆਰਥੀਆਂ ਲਈ ਵਿਭਾਗ ਵਲੋਂ ਏ.ਐਨ.ਐਮ. ...

ਪੂਰੀ ਖ਼ਬਰ »

ਯਾਦਗਾਰੀ ਹਾਲ ਲਈ ਇਕ ਲੱਖ ਦੀ ਰਾਸ਼ੀ ਭੇਟ

ਨੱਥੂਵਾਲਾ ਗਰਬੀ, 17 ਨਵੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਭਲੂਰ ਵਿਖੇ ਬਾਬਾ ਤਾਰਾ ਸਿੰਘ ਬੇਦੀ ਦੀ ਨਿੱਘੀ ਯਾਦ ਨੂੰ ਸਮਰਪਿਤ ਪਬਲਿਕ ਵਾਸਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਯਾਦਗਾਰੀ ਹਾਲ ਬਣਾਇਆ ਜਾ ਰਿਹਾ ਹੈ | ਇਸ ਦੀ ਚੱਲ ਰਹੀ ਕਾਰਸੇਵਾ ਵਾਸਤੇ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX