ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  13 minutes ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  18 minutes ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  25 minutes ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  40 minutes ago
ਲੁਧਿਆਣਾ, 23 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਗਿੱਲ ਰੋਡ ਸਥਿਤ ਕ੍ਰਿਸ਼ਨਾ ਨਗਰ 'ਚ ਇਕ ਪਲਾਸਟਿਕ ਦੀ ਫ਼ੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗਣ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  49 minutes ago
ਨਵੀਂ ਦਿੱਲੀ, 23 ਅਗਸਤ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ...
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  56 minutes ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਦੇ ਦੌਰਾਨ ਜਸਟਿਸ ਭਾਨੁਮਤੀ ਨੇ ...
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 1 hour ago
ਲੋਪੋਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਮੂਹਿਕ ਸਿਹਤ ਕੇਂਦਰ ਲੋਪੋਕੇ 'ਚ ਡਿਲਿਵਰੀ...
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 23 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ...
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 1 hour ago
ਨਵੀਂ ਦਿੱਲੀ, 23 ਅਗਸਤ- ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਟੇਰਰ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ (ਏ. ਪੀ. ਜੀ.) ਨੇ ਉਸ ਨੂੰ...
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਕੋਲਕਾਤਾ, 23 ਅਗਸਤ- ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਚੂਆ 'ਚ ਅੱਜ ਇੱਕ ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੋਕ ਜਨਮ ਅਸ਼ਟਮੀ ਮਨਾਉਣ ਲਈ ਮੰਦਰ 'ਚ...
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 23 ਅਗਸਤ- ਤਿੰਨ ਤਲਾਕ ਬਿੱਲ ਵਿਰੁੱਧ ਦਾਇਰ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮੁਸਲਿਮ ਔਰਤਾਂ (ਵਿਆਹੁਤਾ ਅਧਿਕਾਰਾਂ ਦੀ ਰੱਖਿਆ) ਐਕਟ, 2019 (ਤਿੰਨ ਤਲਾਕ ਕਾਨੂੰਨ) ਦੀ...
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 2 hours ago
ਲੋਹੀਆਂ ਖ਼ਾਸ, 23 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਨਾਲ ਹੁਣ ਪਿੰਡਾਂ ਅੰਦਰ ਪਸ਼ੂ ਭੁੱਖ ਅਤੇ ਮਾਲਕਾਂ ਦੀ ਲਾਚਾਰੀ ਕਰਨ ਮਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਗਤਾਰ ਸਿੰਘ ਨਾਹਲ ਨਾਮੀ ਵਿਅਕਤੀ ਵਲੋਂ ਦੱਸਿਆ ਗਿਆ...
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਲਾਮਤ ਮਸੀਹ ਨੂੰ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉੱਥੇ ਹੀ ਸਰਕਾਰ ਵਲੋਂ ਦੋ ਹੋਰ ਅਹੁਦੇਦਾਰਾਂ ਅਤੇ 9 ਮੈਂਬਰਾਂ ਦੀ ਨਿਯੁਕਤੀ ਵੀ ਸਰਕਾਰ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ...
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 3 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 2 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 4 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 4 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਮੋਗਾ

ਲਾਲਾ ਲਾਜਪਤ ਰਾਏ ਦਾ ਆਜ਼ਾਦੀ ਸੰਘਰਸ਼ 'ਚ ਵਡਮੁੱਲਾ ਯੋਗਦਾਨ-ਏ.ਡੀ.ਸੀ. ਅਜੇ ਸੂਦ

ਅਜੀਤਵਾਲ, 17 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਵਲੋਂ ਦਿੱਤੀ ਗਈ ਲਾਮਿਸਾਲ ਸ਼ਹਾਦਤ ਦਾ ਕੋਈ ਮੁੱਲ ਨਹੀਂ ਅਤੇ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਪੁਲਿਸ ਥਾਣੇ ਮੂਹਰੇ ਕੀਤਾ ਰੋਸ ਦਿਖਾਵਾ

ਬੱਧਨੀ ਕਲਾਂ, 17 ਨਵੰਬਰ (ਸੰਜੀਵ ਕੋਛੜ)-ਪਿੰਡ ਦੌਧਰ ਵਿਖੇ ਬੀਬੀ ਬਲਜਿੰਦਰ ਕੌਰ ਦੀ ਹੋਈ ਕੁੱਟਮਾਰ ਦੇ ਸਬੰਧ 'ਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਬੱਧਨੀ ਕਲਾਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਗੁਰਵਿੰਦਰ ਜੌਹਲ ਨੇ ਲਗਾਈ ਸਪੈਸ਼ਲ ਲੋਕ ਅਦਾਲਤ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਸਬ-ਡਵੀਜ਼ਨ ਪੱਧਰ ਦੀ ਸਪੈਸ਼ਲ ਲੋਕ ਅਦਾਲਤ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲਗਾਈ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਆਵਾਜਾਈ ਦੀ ਸਮੱਸਿਆ ਨੇ ਪੈਰ ਪਸਾਰੇ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮੇਂ-ਸਮੇਂ 'ਤੇ ਹੋਂਦ ਵਿਚ ਆਈਆਂ ਸਰਕਾਰਾਂ ਅਤੇ ਸਮੇਂ-ਸਮੇਂ 'ਤੇ ਆਏ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬੇਸ਼ੱਕ ਸੜਕੀ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਅਨੇਕਾਂ ਬਿਆਨ ਦਾਗੇ ਗਏ ਅਤੇ ਅਨੇਕਾਂ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਗਈਆਂ, ਪਰ ਸਥਾਨਕ ਸ਼ਹਿਰ ਅੰਦਰ ਸੜਕੀ ਆਵਾਜਾਈ ਦੀ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ ਕਿਉਂਕਿ ਕੋਈ ਵੀ ਅਧਿਕਾਰੀ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਨਹੀਂ ਹਟਾ ਸਕਿਆ ਅਤੇ ਵੱਡੇ-ਵੱਡੇ ਓਵਰਲੋਡ ਵਾਹਨ ਚਾਲਕਾਂ ਨੂੰ ਸਬਕ ਨਹੀਂ ਸਿਖਾ ਸਕਿਆ | ਜਦ ਵੀ ਪੁਲਿਸ ਪ੍ਰਸ਼ਾਸਨ ਅਤੇ ਟ੍ਰੈਫ਼ਿਕ ਪੁਲਿਸ ਵਲੋਂ ਕੋਈ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ ਤਾਂ ਸਿਰਫ਼ ਦੋਪਹੀਆ ਵਾਹਨਾਂ ਦਾ ਚਲਾਨ ਕਰਕੇ ਹੀ ਆਪਣੇ ਆਸ਼ੇ ਦੀ ਪੂਰਤੀ ਕੀਤੀ ਜਾਂਦੀ ਹੈ, ਜਦਕਿ ਬੱਸਾਂ, ਟਰੱਕ ਅਤੇ ਹੋਰ ਵਾਹਨ ਜਿੱਥੇ ਓਵਰਲੋਡ ਚੱਲਦੇ ਹਨ, ਉੱਥੇ ਹੀ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਵੀ ਉਡਾਉਂਦੇ ਹਨ | ਸਥਾਨਕ ਸ਼ਹਿਰ ਦੇ ਵੱਖ-ਵੱਖ ਪਤਵੰਤਿਆਂ ਨੇ ਦੱਸਿਆ ਕਿ ਬਾਘਾ ਪੁਰਾਣਾ ਦੇ ਬਾਜ਼ਾਰਾਂ ਵਿਚ ਸਾਰਾ ਦਿਨ ਵਾਰ-ਵਾਰ ਆਵਾਜਾਈ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ | ਵੱਖ-ਵੱਖ ਪਤਵੰਤਿਆਂ ਨੇ ਡਿਪਟੀ ਕਮਿਸ਼ਨਰ ਮੋਗਾ, ਜ਼ਿਲ੍ਹਾ ਪੁਲਿਸ ਮੁਖੀ ਮੋਗਾ, ਐੱਸ.ਡੀ.ਐਮ. ਬਾਘਾ ਪੁਰਾਣਾ, ਨਗਰ-ਕੌਾਸਲ ਬਾਘਾ ਪੁਰਾਣਾ ਅਤੇ ਡੀ.ਐੱਸ.ਪੀ. ਬਾਘਾ ਪੁਰਾਣਾ ਕੋਲੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿਚ ਸਥਾਈ ਅਤੇ ਅਸਥਾਈ ਨਾਜਾਇਜ਼ ਕਬਜ਼ੇ ਤੁਰੰਤ ਹਟਾ ਕੇ ਆਵਾਜਾਈ ਦੀ ਸਮੱਸਿਆ ਦਾ ਹੱਲ ਤੁਰੰਤ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਪੈਨੀ ਨਜ਼ਰ ਹੁਣ ਮੋਗਾ ਜ਼ਿਲ੍ਹੇ 'ਤੇ

ਮੋਗਾ, 17 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਰਗਾੜੀ ਕਾਂਡ ਤੋਂ ਬਾਅਦ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹਕੇ ਵਿਖੇ 5 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗ ਖਿੱਲਰੇ ਮਿਲੇ ਸਨ | ਉਸ ਵਕਤ ਸਿੱਖ ਸੰਗਤ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ...

ਪੂਰੀ ਖ਼ਬਰ »

ਪਿਉ-ਪੁੱਤਰ ਤੋਂ 24 ਬੋਤਲਾਂ ਚੰਡੀਗੜ੍ਹ ਸ਼ਰਾਬ ਬਰਾਮਦ

ਮੋਗਾ, 17 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਗੁਰਚਰਨ ਸਿੰਘ ਅਤੇ ਉਸ ਦੀ ਡਿਊਟੀ 'ਤੇ ਤਾਇਨਾਤ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ 7 ਵਜੇ ਦੇ ਕਰੀਬ ਪਿੰਡ ਰਣੀਆ ਤੋਂ ਗੁਰਮੀਤ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਰਣੀਆ ...

ਪੂਰੀ ਖ਼ਬਰ »

ਔਰਤਾਂ ਤੋਂ ਨਵੇਂ ਕੱਪੜੇ ਤੇ ਨਕਦੀ ਖੋਹ ਕੇ ਲੁਟੇਰੇ ਫ਼ਰਾਰ

ਕੋਟ ਈਸੇ ਖਾਂ, 17 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਬਾਜ਼ਾਰ 'ਚੋਂ ਕੱਪੜੇ ਖ਼ਰੀਦ ਕੇ ਵਾਪਸ ਘਰ ਜਾਂਦੀਆਂ ਔਰਤਾਂ ਕੋਲੋਂ ਅਣਪਛਾਤੇ ਨੌਜਵਾਨਾਂ ਵਲੋਂ ਕੱਪੜੇ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਰਾਜੂ ਪੁੱਤਰ ਬਲਦੇਵ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੜਕੀ ਦੇ ਵਿਆਹ ਮੌਕੇ ਦਿੱਤਾ ਘਰੇਲੂ ਸਾਮਾਨ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਬਾਘਾ ਪੁਰਾਣਾ ਵਲੋਂ ਆਪਣੀਆਂ ਸੇਵਾਵਾਂ ਨੂੰ ਹੋਰ ਅੱਗੇ ਵਧਾਉਂਦਿਆਂ ਹੋਇਆ ਇਕ ਗ਼ਰੀਬ ਪਰਿਵਾਰ ਦੀ ਲੋੜਵੰਦ ਲੜਕੀ ਦੇ ਵਿਆਹ ਲਈ ਸਹਿਯੋਗ ਦਿੰਦਿਆਂ ਹੋਇਆ ਵਿਆਹ ਦੀ ਰਸਮ ਮੌਕੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਵਿਸਥਾਰ ਭਾਸ਼ਣ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਵਿਖੇ ਰਾਮ ਸਿੰਗਲ ਜੋ ਕਿ ਪੇਸ਼ੇ ਵਜੋਂ ਸਿਵਲ ਇੰਜੀਨੀਅਰ ਹਨ ਅਤੇ ਅਮਰੀਕਾ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਜੇ.ਐਮ.ਐਸ. ਦੀ ਵਿਦਿਆਰਥਣ ਨੇ 6.5 ਬੈਂਡ ਲਏ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)- ਆਈਲਟਸ ਸੰਸਥਾ ਜੇ.ਐਮ.ਐਸ. ਜੋ ਸਥਾਨਕ ਸ਼ਹਿਰ ਦੀ ਨਹਿਰੂ ਦਾਣਾ ਮੰਡੀ ਵਿਖੇ ਸਥਿਤ ਹੈ, ਦੀ ਵਿਦਿਆਰਥਣ ਰਾਜਦੀਪ ਕੌਰ ਵਾਸੀ ਲੰਡੇ ਨੇ ਥੋੜ੍ਹੇ ਹੀ ਸਮੇਂ ਦੀ ਕੋਚਿੰਗ ਲੈ ਕੇ ਆਈਲਟਸ ਦੀ ਪ੍ਰੀਖਿਆ 'ਚ ਓਵਰਆਲ 6.5 ਬੈਂਡ ਹਾਸਲ ਕਰਕੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਆਈਲਟਸ ਅਤੇ ਇੰਗਲਿਸ਼ ਦੇ ਕੋਰਸ ਕਰਵਾ ਕੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ 'ਚ ਪੂਰੀ ਮਦਦਗਾਰ ਸਾਬਤ ਹੋ ਰਹੀ ਹੈ | ਪਰਮਿੰਦਰ ਸਿੰਘ ਗਰੋਵਰ ਐਮ.ਡੀ. ਨੇ ਦੱਸਿਆ ਕਿ ਇਸ ਵਾਰ ਵਿਦਿਆਰਥਣ ਕਮਲਦੀਪ ਕੌਰ ਵਾਸੀ ...

ਪੂਰੀ ਖ਼ਬਰ »

ਬੇਅੰਤ ਸਿੰਘ ਪ੍ਰਧਾਨ ਸਮਾਲਸਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 17 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਸਮਾਲਸਰ ਮੋਗਾ ਦੇ ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਪ੍ਰਧਾਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਨਮਿਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕ ਨਿਵਾਸ ਕੋਠੇ ਸਮਾਲਸਰ (ਮੋਗਾ) ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਹੋਣ ਦੀ ਲੋੜ-ਡਾ: ਸਾਗਰ

ਬਿਲਾਸਪੁਰ, 17 ਨਵੰਬਰ (ਸੁਰਜੀਤ ਸਿੰਘ ਗਾਹਲਾ)-ਜੇਕਰ ਲੋਕ ਵਾਤਾਵਰਨ, ਪਾਣੀ ਦੀ ਸੰਭਾਲ ਅਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਵਿਚਾਰ ਡਾ. ਸਾਗਰ ਸਿੰਘ ਰਣਸੀਂਹ ਕਲਾਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਬਿਨਾਂ ਆਈਲਟਸ ਵਿਦਿਆਰਥੀਆਂ ਦੇ ਸੁਪਨੇ ਕਰ ਰਹੀ ਹੈ ਸਾਕਾਰ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਮੋਗਾ ਕੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਲਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਧਰਮਕੋਟ ਦਾ ਆਸਟ੍ਰੇਲੀਆ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫ਼ਤਿਹਗੜ੍ਹ ਪੰਜਤੂਰ, 17 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਅਮਰਗੜ੍ਹ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਸ਼ੁਰੂਆਤ ਕਰਨ ਸਮੇਂ ਗੁਰਦੁਆਰਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਨੇ ਗੁਰਸੇਵਕ ਸਿੰਘ ਧਨੋਆ ਵਾਸੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਵਾ ਕੇ ਦਿੱਤਾ ਹੈ | ਰਮਨ ਅਰੋੜਾ ਅਤੇ ਅਮਿਤ ਪਲਤਾ ਤੇ ਸਟਾਫ਼ ਨੇ ਗੁਰਸੇਵਕ ਸਿੰਘ ਧਨੋਆ ਨੂੰ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਏ.ਐਨ.ਐਮ. ਤੇ ਜੀ.ਐਨ.ਐਮ. ਦੀ ਦਾਖ਼ਲਾ ਮਿਤੀ ਵਧੀ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਏ.ਐਨ.ਐਮ. ਜੀ.ਐਨ.ਐਮ. ਕਰਕੇ ਮਾਨਵਤਾ ਦੀ ਸੇਵਾ ਦੇ ਮਕਸਦ ਨਾਲ ਨਰਸਿੰਗ ਦਾ ਕਿੱਤਾ ਅਪਣਾਉਣ ਵਾਲੇ ਵਿਦਿਆਰਥੀਆਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦ ਦਾਖ਼ਲਿਆਂ ਤੋਂ ਵਾਂਝੇ ਵਿਦਿਆਰਥੀਆਂ ਲਈ ਵਿਭਾਗ ਵਲੋਂ ਏ.ਐਨ.ਐਮ. ...

ਪੂਰੀ ਖ਼ਬਰ »

ਯਾਦਗਾਰੀ ਹਾਲ ਲਈ ਇਕ ਲੱਖ ਦੀ ਰਾਸ਼ੀ ਭੇਟ

ਨੱਥੂਵਾਲਾ ਗਰਬੀ, 17 ਨਵੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਭਲੂਰ ਵਿਖੇ ਬਾਬਾ ਤਾਰਾ ਸਿੰਘ ਬੇਦੀ ਦੀ ਨਿੱਘੀ ਯਾਦ ਨੂੰ ਸਮਰਪਿਤ ਪਬਲਿਕ ਵਾਸਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਯਾਦਗਾਰੀ ਹਾਲ ਬਣਾਇਆ ਜਾ ਰਿਹਾ ਹੈ | ਇਸ ਦੀ ਚੱਲ ਰਹੀ ਕਾਰਸੇਵਾ ਵਾਸਤੇ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX