ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  9 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  30 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  40 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  52 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  1 minute ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  37 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 4 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਮੋਗਾ

ਲਾਲਾ ਲਾਜਪਤ ਰਾਏ ਦਾ ਆਜ਼ਾਦੀ ਸੰਘਰਸ਼ 'ਚ ਵਡਮੁੱਲਾ ਯੋਗਦਾਨ-ਏ.ਡੀ.ਸੀ. ਅਜੇ ਸੂਦ

ਅਜੀਤਵਾਲ, 17 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਵਲੋਂ ਦਿੱਤੀ ਗਈ ਲਾਮਿਸਾਲ ਸ਼ਹਾਦਤ ਦਾ ਕੋਈ ਮੁੱਲ ਨਹੀਂ ਅਤੇ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਪੁਲਿਸ ਥਾਣੇ ਮੂਹਰੇ ਕੀਤਾ ਰੋਸ ਦਿਖਾਵਾ

ਬੱਧਨੀ ਕਲਾਂ, 17 ਨਵੰਬਰ (ਸੰਜੀਵ ਕੋਛੜ)-ਪਿੰਡ ਦੌਧਰ ਵਿਖੇ ਬੀਬੀ ਬਲਜਿੰਦਰ ਕੌਰ ਦੀ ਹੋਈ ਕੁੱਟਮਾਰ ਦੇ ਸਬੰਧ 'ਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਬੱਧਨੀ ਕਲਾਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਗੁਰਵਿੰਦਰ ਜੌਹਲ ਨੇ ਲਗਾਈ ਸਪੈਸ਼ਲ ਲੋਕ ਅਦਾਲਤ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਸਬ-ਡਵੀਜ਼ਨ ਪੱਧਰ ਦੀ ਸਪੈਸ਼ਲ ਲੋਕ ਅਦਾਲਤ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲਗਾਈ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਆਵਾਜਾਈ ਦੀ ਸਮੱਸਿਆ ਨੇ ਪੈਰ ਪਸਾਰੇ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮੇਂ-ਸਮੇਂ 'ਤੇ ਹੋਂਦ ਵਿਚ ਆਈਆਂ ਸਰਕਾਰਾਂ ਅਤੇ ਸਮੇਂ-ਸਮੇਂ 'ਤੇ ਆਏ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬੇਸ਼ੱਕ ਸੜਕੀ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਅਨੇਕਾਂ ਬਿਆਨ ਦਾਗੇ ਗਏ ਅਤੇ ਅਨੇਕਾਂ ਕਾਰਵਾਈਆਂ ਅਮਲ ਵਿਚ ...

ਪੂਰੀ ਖ਼ਬਰ »

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਪੈਨੀ ਨਜ਼ਰ ਹੁਣ ਮੋਗਾ ਜ਼ਿਲ੍ਹੇ 'ਤੇ

ਮੋਗਾ, 17 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਰਗਾੜੀ ਕਾਂਡ ਤੋਂ ਬਾਅਦ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹਕੇ ਵਿਖੇ 5 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗ ਖਿੱਲਰੇ ਮਿਲੇ ਸਨ | ਉਸ ਵਕਤ ਸਿੱਖ ਸੰਗਤ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ...

ਪੂਰੀ ਖ਼ਬਰ »

ਪਿਉ-ਪੁੱਤਰ ਤੋਂ 24 ਬੋਤਲਾਂ ਚੰਡੀਗੜ੍ਹ ਸ਼ਰਾਬ ਬਰਾਮਦ

ਮੋਗਾ, 17 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਗੁਰਚਰਨ ਸਿੰਘ ਅਤੇ ਉਸ ਦੀ ਡਿਊਟੀ 'ਤੇ ਤਾਇਨਾਤ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ 7 ਵਜੇ ਦੇ ਕਰੀਬ ਪਿੰਡ ਰਣੀਆ ਤੋਂ ਗੁਰਮੀਤ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਰਣੀਆ ...

ਪੂਰੀ ਖ਼ਬਰ »

ਔਰਤਾਂ ਤੋਂ ਨਵੇਂ ਕੱਪੜੇ ਤੇ ਨਕਦੀ ਖੋਹ ਕੇ ਲੁਟੇਰੇ ਫ਼ਰਾਰ

ਕੋਟ ਈਸੇ ਖਾਂ, 17 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਬਾਜ਼ਾਰ 'ਚੋਂ ਕੱਪੜੇ ਖ਼ਰੀਦ ਕੇ ਵਾਪਸ ਘਰ ਜਾਂਦੀਆਂ ਔਰਤਾਂ ਕੋਲੋਂ ਅਣਪਛਾਤੇ ਨੌਜਵਾਨਾਂ ਵਲੋਂ ਕੱਪੜੇ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਰਾਜੂ ਪੁੱਤਰ ਬਲਦੇਵ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੜਕੀ ਦੇ ਵਿਆਹ ਮੌਕੇ ਦਿੱਤਾ ਘਰੇਲੂ ਸਾਮਾਨ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਬਾਘਾ ਪੁਰਾਣਾ ਵਲੋਂ ਆਪਣੀਆਂ ਸੇਵਾਵਾਂ ਨੂੰ ਹੋਰ ਅੱਗੇ ਵਧਾਉਂਦਿਆਂ ਹੋਇਆ ਇਕ ਗ਼ਰੀਬ ਪਰਿਵਾਰ ਦੀ ਲੋੜਵੰਦ ਲੜਕੀ ਦੇ ਵਿਆਹ ਲਈ ਸਹਿਯੋਗ ਦਿੰਦਿਆਂ ਹੋਇਆ ਵਿਆਹ ਦੀ ਰਸਮ ਮੌਕੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਵਿਸਥਾਰ ਭਾਸ਼ਣ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਵਿਖੇ ਰਾਮ ਸਿੰਗਲ ਜੋ ਕਿ ਪੇਸ਼ੇ ਵਜੋਂ ਸਿਵਲ ਇੰਜੀਨੀਅਰ ਹਨ ਅਤੇ ਅਮਰੀਕਾ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਜੇ.ਐਮ.ਐਸ. ਦੀ ਵਿਦਿਆਰਥਣ ਨੇ 6.5 ਬੈਂਡ ਲਏ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)- ਆਈਲਟਸ ਸੰਸਥਾ ਜੇ.ਐਮ.ਐਸ. ਜੋ ਸਥਾਨਕ ਸ਼ਹਿਰ ਦੀ ਨਹਿਰੂ ਦਾਣਾ ਮੰਡੀ ਵਿਖੇ ਸਥਿਤ ਹੈ, ਦੀ ਵਿਦਿਆਰਥਣ ਰਾਜਦੀਪ ਕੌਰ ਵਾਸੀ ਲੰਡੇ ਨੇ ਥੋੜ੍ਹੇ ਹੀ ਸਮੇਂ ਦੀ ਕੋਚਿੰਗ ਲੈ ਕੇ ਆਈਲਟਸ ਦੀ ਪ੍ਰੀਖਿਆ 'ਚ ਓਵਰਆਲ 6.5 ਬੈਂਡ ਹਾਸਲ ਕਰਕੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਆਈਲਟਸ ਅਤੇ ਇੰਗਲਿਸ਼ ਦੇ ਕੋਰਸ ਕਰਵਾ ਕੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ 'ਚ ਪੂਰੀ ਮਦਦਗਾਰ ਸਾਬਤ ਹੋ ਰਹੀ ਹੈ | ਪਰਮਿੰਦਰ ਸਿੰਘ ਗਰੋਵਰ ਐਮ.ਡੀ. ਨੇ ਦੱਸਿਆ ਕਿ ਇਸ ਵਾਰ ਵਿਦਿਆਰਥਣ ਕਮਲਦੀਪ ਕੌਰ ਵਾਸੀ ...

ਪੂਰੀ ਖ਼ਬਰ »

ਬੇਅੰਤ ਸਿੰਘ ਪ੍ਰਧਾਨ ਸਮਾਲਸਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 17 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਸਮਾਲਸਰ ਮੋਗਾ ਦੇ ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਪ੍ਰਧਾਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਨਮਿਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕ ਨਿਵਾਸ ਕੋਠੇ ਸਮਾਲਸਰ (ਮੋਗਾ) ਵਿਖੇ ਕਰਵਾਈ ਗਈ | ਇਸ ਮੌਕੇ ਰਾਗੀ ਸਿੰਘਾਂ ਵਲੋਂ ਕੀਰਤਨ ਕਰਨ ਉਪਰੰਤ ਸ਼ਰਧਾਂਜਲੀ ਸਮਾਗਮ ਮੌਕੇ ਸੀਨੀ. ਅਕਾਲੀ ਆਗੂ ਅਤੇ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਗੁਰਬਚਨ ਸਿੰਘ ਸਮਾਲਸਰ ਮੀਤ ਪ੍ਰਧਾਨ ਅਕਾਲੀ ਦਲ, ਵੀਰਪਾਲ ਸਿੰਘ ਸਮਾਲਸਰ ਪ੍ਰਧਾਨ ਯੂਥ ਵਿੰਗ, ਮੇਜਰ ਸਿੰਘ ਸ਼ਾਹੀ ਸੇਤ ਸੋਹਣ ਸਿੰਘ ਪ੍ਰਧਾਨ ਨੇ ਬੇਅੰਤ ਸਿੰਘ ਪ੍ਰਧਾਨ ਸ਼ਰਧਾਂਜਲੀ ਦਿੱਤੀ | ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ, ਮਹੇਸ਼ਇੰਦਰ ਸਿੰਘ ਸਾਬਕਾ ਵਿਧਾਇਕ, ਕਾਕਾ ਹਰਨਿੰਦਰ ਬਰਾੜ ਸਮਾਲਸਰ, ਸੰਜੀਵ ਬਿੱਟੂ ਰੋਡੇ, ਬੀਬੀ ਜਸਵੀਰ ਕੌਰ ਸਮਾਲਸਰ, ਹਰਜਿੰਦਰ ਸਿੰਘ ਬਰਾੜ ਖੋਟੇ, ਜਥੇਦਾਰ ਸੁਖਮੰਦਰ ਸਿੰਘ, ਜਸਵੀਰ ਸਿੰਘ ਸਰਪੰਚ, ਵਿੱਕੀ ਬਰਾੜ, ਹੈਪੀ ਬਰਾੜ, ਜਗਸੀਰ ਸਿੰਘ ਕਾਰਾਂ ਵਾਲਾ, ਜਸਵੀਰ ਸਿੰਘ ਬਰਾੜ ਮੈਂਬਰ ਸਹਿਕਾਰੀ ਸਭਾ, ਬੂਟਾ ਸਿੰਘ ਬਰਾੜ, ਕਾਲਾ ਬਰਾੜ, ਸੋਨੀ ਬਰਾੜ, ਸੁਖਦੇਵ ਸਿੰਘ ਸੇਬੀ, ਸੋਹਣ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ, ਪੱਪੂ ਬਰਾੜ, ਬੇਅੰਤ ਸਿੰਘ ਬਰਾੜ, ਜਗਰੂਪ ਸਿੰਘ ਮੈਂਬਰ, ਦਰਸ਼ਨ ਸਿੰਘ ਸਰਪੰਚ ਜੀ.ਟੀ.ਬੀ.ਗੜ੍ਹ, ਲਖਵੀਰ ਸਿੰਘ ਪਟਵਾਰੀ, ਸੋਹਣ ਸਿੰਘ ਸਰਪੰਚ, ਸੁਖਮੰਦਰ ਸਿੰਘ ਸਰਪੰਚ, ਰਣਧੀਰ ਸਿੰਘ ਸਰਪੰਚ, ਗੁਰਦੀਪ ਸਿੰਘ ਸਰਪੰਚ ਸਮਾਲਸਰ, ਜਗਮੇਲ ਸਿੰਘ ਸਰਪੰਚ ਜੀ.ਟੀ.ਬੀ. ਗੜ੍ਹ, ਦਵਿੰਦਰ ਸਿੰਘ ਸੰਮਤੀ ਮੈਂਬਰ, ਕੁਲਦੀਪ ਸਿੰਘ ਯਮਲਾ, ਬਲਰਾਜ ਸਿੰਘ ਸਾਹੋਕੇ, ਪਰਮਜੀਤ ਸਿੰਘ ਸਾਹੋਕੇ, ਮਾਸਟਰ ਹਰਦੀਪ ਸਿੰਘ, ਗੁਰਤੇਜ ਸਿੰਘ, ਗੁਰਮੇਲ ਸਿੰਘ ਸੈਕਟਰੀ, ਮਾਸਟਰ ਹਰਮੇਲ ਸਿੰਘ, ਹਰਦੀਪ ਸਿੰਘ ਬੰਬੀਹਾ ਭਾਈ, ਗੁਰਚਰਨ ਸਿੰਘ ਸਿੱਧੂ, ਗੁਰਜੰਟ ਨੰਬਰਦਾਰ, ਗੁਰਚਰਨ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਹੋਣ ਦੀ ਲੋੜ-ਡਾ: ਸਾਗਰ

ਬਿਲਾਸਪੁਰ, 17 ਨਵੰਬਰ (ਸੁਰਜੀਤ ਸਿੰਘ ਗਾਹਲਾ)-ਜੇਕਰ ਲੋਕ ਵਾਤਾਵਰਨ, ਪਾਣੀ ਦੀ ਸੰਭਾਲ ਅਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਵਿਚਾਰ ਡਾ. ਸਾਗਰ ਸਿੰਘ ਰਣਸੀਂਹ ਕਲਾਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਬਿਨਾਂ ਆਈਲਟਸ ਵਿਦਿਆਰਥੀਆਂ ਦੇ ਸੁਪਨੇ ਕਰ ਰਹੀ ਹੈ ਸਾਕਾਰ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਮੋਗਾ ਕੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਲਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਧਰਮਕੋਟ ਦਾ ਆਸਟ੍ਰੇਲੀਆ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫ਼ਤਿਹਗੜ੍ਹ ਪੰਜਤੂਰ, 17 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਅਮਰਗੜ੍ਹ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਸ਼ੁਰੂਆਤ ਕਰਨ ਸਮੇਂ ਗੁਰਦੁਆਰਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਨੇ ਗੁਰਸੇਵਕ ਸਿੰਘ ਧਨੋਆ ਵਾਸੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਵਾ ਕੇ ਦਿੱਤਾ ਹੈ | ਰਮਨ ਅਰੋੜਾ ਅਤੇ ਅਮਿਤ ਪਲਤਾ ਤੇ ਸਟਾਫ਼ ਨੇ ਗੁਰਸੇਵਕ ਸਿੰਘ ਧਨੋਆ ਨੂੰ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਏ.ਐਨ.ਐਮ. ਤੇ ਜੀ.ਐਨ.ਐਮ. ਦੀ ਦਾਖ਼ਲਾ ਮਿਤੀ ਵਧੀ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਏ.ਐਨ.ਐਮ. ਜੀ.ਐਨ.ਐਮ. ਕਰਕੇ ਮਾਨਵਤਾ ਦੀ ਸੇਵਾ ਦੇ ਮਕਸਦ ਨਾਲ ਨਰਸਿੰਗ ਦਾ ਕਿੱਤਾ ਅਪਣਾਉਣ ਵਾਲੇ ਵਿਦਿਆਰਥੀਆਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦ ਦਾਖ਼ਲਿਆਂ ਤੋਂ ਵਾਂਝੇ ਵਿਦਿਆਰਥੀਆਂ ਲਈ ਵਿਭਾਗ ਵਲੋਂ ਏ.ਐਨ.ਐਮ. ...

ਪੂਰੀ ਖ਼ਬਰ »

ਯਾਦਗਾਰੀ ਹਾਲ ਲਈ ਇਕ ਲੱਖ ਦੀ ਰਾਸ਼ੀ ਭੇਟ

ਨੱਥੂਵਾਲਾ ਗਰਬੀ, 17 ਨਵੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਭਲੂਰ ਵਿਖੇ ਬਾਬਾ ਤਾਰਾ ਸਿੰਘ ਬੇਦੀ ਦੀ ਨਿੱਘੀ ਯਾਦ ਨੂੰ ਸਮਰਪਿਤ ਪਬਲਿਕ ਵਾਸਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਯਾਦਗਾਰੀ ਹਾਲ ਬਣਾਇਆ ਜਾ ਰਿਹਾ ਹੈ | ਇਸ ਦੀ ਚੱਲ ਰਹੀ ਕਾਰਸੇਵਾ ਵਾਸਤੇ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX