ਤਾਜਾ ਖ਼ਬਰਾਂ


ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  3 minutes ago
ਵਾਸ਼ਿੰਗਟਨ, 23 ਅਗਸਤ - ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮਸਲੇ 'ਤੇ ਮਦਦ ਕਰਨ ਲਈ ਤਿਆਰ ਹੈ, ਜੇ ਇਸ ਲਈ ਭਾਰਤ ਤੇ ਪਾਕਿਸਤਾਨ ਰਾਜੀ ਹੋਣ। ਗੌਰਤਲਬ ਹੈ ਕਿ ਇਸ ਹਫਤੇ ਦੇ ਆਖਿਰ ਵਿਚ ਫਰਾਂਸ ਵਿਚ ਹੋਣ ਵਾਲੀ...
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਮੋਗਾ

ਲਾਲਾ ਲਾਜਪਤ ਰਾਏ ਦਾ ਆਜ਼ਾਦੀ ਸੰਘਰਸ਼ 'ਚ ਵਡਮੁੱਲਾ ਯੋਗਦਾਨ-ਏ.ਡੀ.ਸੀ. ਅਜੇ ਸੂਦ

ਅਜੀਤਵਾਲ, 17 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਵਲੋਂ ਦਿੱਤੀ ਗਈ ਲਾਮਿਸਾਲ ਸ਼ਹਾਦਤ ਦਾ ਕੋਈ ਮੁੱਲ ਨਹੀਂ ਅਤੇ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਪੁਲਿਸ ਥਾਣੇ ਮੂਹਰੇ ਕੀਤਾ ਰੋਸ ਦਿਖਾਵਾ

ਬੱਧਨੀ ਕਲਾਂ, 17 ਨਵੰਬਰ (ਸੰਜੀਵ ਕੋਛੜ)-ਪਿੰਡ ਦੌਧਰ ਵਿਖੇ ਬੀਬੀ ਬਲਜਿੰਦਰ ਕੌਰ ਦੀ ਹੋਈ ਕੁੱਟਮਾਰ ਦੇ ਸਬੰਧ 'ਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਬੱਧਨੀ ਕਲਾਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਗੁਰਵਿੰਦਰ ਜੌਹਲ ਨੇ ਲਗਾਈ ਸਪੈਸ਼ਲ ਲੋਕ ਅਦਾਲਤ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਸਬ-ਡਵੀਜ਼ਨ ਪੱਧਰ ਦੀ ਸਪੈਸ਼ਲ ਲੋਕ ਅਦਾਲਤ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲਗਾਈ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਆਵਾਜਾਈ ਦੀ ਸਮੱਸਿਆ ਨੇ ਪੈਰ ਪਸਾਰੇ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮੇਂ-ਸਮੇਂ 'ਤੇ ਹੋਂਦ ਵਿਚ ਆਈਆਂ ਸਰਕਾਰਾਂ ਅਤੇ ਸਮੇਂ-ਸਮੇਂ 'ਤੇ ਆਏ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬੇਸ਼ੱਕ ਸੜਕੀ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਅਨੇਕਾਂ ਬਿਆਨ ਦਾਗੇ ਗਏ ਅਤੇ ਅਨੇਕਾਂ ਕਾਰਵਾਈਆਂ ਅਮਲ ਵਿਚ ...

ਪੂਰੀ ਖ਼ਬਰ »

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਪੈਨੀ ਨਜ਼ਰ ਹੁਣ ਮੋਗਾ ਜ਼ਿਲ੍ਹੇ 'ਤੇ

ਮੋਗਾ, 17 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਰਗਾੜੀ ਕਾਂਡ ਤੋਂ ਬਾਅਦ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹਕੇ ਵਿਖੇ 5 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗ ਖਿੱਲਰੇ ਮਿਲੇ ਸਨ | ਉਸ ਵਕਤ ਸਿੱਖ ਸੰਗਤ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ...

ਪੂਰੀ ਖ਼ਬਰ »

ਪਿਉ-ਪੁੱਤਰ ਤੋਂ 24 ਬੋਤਲਾਂ ਚੰਡੀਗੜ੍ਹ ਸ਼ਰਾਬ ਬਰਾਮਦ

ਮੋਗਾ, 17 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਗੁਰਚਰਨ ਸਿੰਘ ਅਤੇ ਉਸ ਦੀ ਡਿਊਟੀ 'ਤੇ ਤਾਇਨਾਤ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ 7 ਵਜੇ ਦੇ ਕਰੀਬ ਪਿੰਡ ਰਣੀਆ ਤੋਂ ਗੁਰਮੀਤ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਰਣੀਆ ...

ਪੂਰੀ ਖ਼ਬਰ »

ਔਰਤਾਂ ਤੋਂ ਨਵੇਂ ਕੱਪੜੇ ਤੇ ਨਕਦੀ ਖੋਹ ਕੇ ਲੁਟੇਰੇ ਫ਼ਰਾਰ

ਕੋਟ ਈਸੇ ਖਾਂ, 17 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਬਾਜ਼ਾਰ 'ਚੋਂ ਕੱਪੜੇ ਖ਼ਰੀਦ ਕੇ ਵਾਪਸ ਘਰ ਜਾਂਦੀਆਂ ਔਰਤਾਂ ਕੋਲੋਂ ਅਣਪਛਾਤੇ ਨੌਜਵਾਨਾਂ ਵਲੋਂ ਕੱਪੜੇ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਰਾਜੂ ਪੁੱਤਰ ਬਲਦੇਵ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੜਕੀ ਦੇ ਵਿਆਹ ਮੌਕੇ ਦਿੱਤਾ ਘਰੇਲੂ ਸਾਮਾਨ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਬਾਘਾ ਪੁਰਾਣਾ ਵਲੋਂ ਆਪਣੀਆਂ ਸੇਵਾਵਾਂ ਨੂੰ ਹੋਰ ਅੱਗੇ ਵਧਾਉਂਦਿਆਂ ਹੋਇਆ ਇਕ ਗ਼ਰੀਬ ਪਰਿਵਾਰ ਦੀ ਲੋੜਵੰਦ ਲੜਕੀ ਦੇ ਵਿਆਹ ਲਈ ਸਹਿਯੋਗ ਦਿੰਦਿਆਂ ਹੋਇਆ ਵਿਆਹ ਦੀ ਰਸਮ ਮੌਕੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਵਿਸਥਾਰ ਭਾਸ਼ਣ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਵਿਖੇ ਰਾਮ ਸਿੰਗਲ ਜੋ ਕਿ ਪੇਸ਼ੇ ਵਜੋਂ ਸਿਵਲ ਇੰਜੀਨੀਅਰ ਹਨ ਅਤੇ ਅਮਰੀਕਾ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਜੇ.ਐਮ.ਐਸ. ਦੀ ਵਿਦਿਆਰਥਣ ਨੇ 6.5 ਬੈਂਡ ਲਏ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)- ਆਈਲਟਸ ਸੰਸਥਾ ਜੇ.ਐਮ.ਐਸ. ਜੋ ਸਥਾਨਕ ਸ਼ਹਿਰ ਦੀ ਨਹਿਰੂ ਦਾਣਾ ਮੰਡੀ ਵਿਖੇ ਸਥਿਤ ਹੈ, ਦੀ ਵਿਦਿਆਰਥਣ ਰਾਜਦੀਪ ਕੌਰ ਵਾਸੀ ਲੰਡੇ ਨੇ ਥੋੜ੍ਹੇ ਹੀ ਸਮੇਂ ਦੀ ਕੋਚਿੰਗ ਲੈ ਕੇ ਆਈਲਟਸ ਦੀ ਪ੍ਰੀਖਿਆ 'ਚ ਓਵਰਆਲ 6.5 ਬੈਂਡ ਹਾਸਲ ਕਰਕੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਆਈਲਟਸ ਅਤੇ ਇੰਗਲਿਸ਼ ਦੇ ਕੋਰਸ ਕਰਵਾ ਕੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ 'ਚ ਪੂਰੀ ਮਦਦਗਾਰ ਸਾਬਤ ਹੋ ਰਹੀ ਹੈ | ਪਰਮਿੰਦਰ ਸਿੰਘ ਗਰੋਵਰ ਐਮ.ਡੀ. ਨੇ ਦੱਸਿਆ ਕਿ ਇਸ ਵਾਰ ਵਿਦਿਆਰਥਣ ਕਮਲਦੀਪ ਕੌਰ ਵਾਸੀ ...

ਪੂਰੀ ਖ਼ਬਰ »

ਬੇਅੰਤ ਸਿੰਘ ਪ੍ਰਧਾਨ ਸਮਾਲਸਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 17 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਸਮਾਲਸਰ ਮੋਗਾ ਦੇ ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਪ੍ਰਧਾਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਨਮਿਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕ ਨਿਵਾਸ ਕੋਠੇ ਸਮਾਲਸਰ (ਮੋਗਾ) ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਹੋਣ ਦੀ ਲੋੜ-ਡਾ: ਸਾਗਰ

ਬਿਲਾਸਪੁਰ, 17 ਨਵੰਬਰ (ਸੁਰਜੀਤ ਸਿੰਘ ਗਾਹਲਾ)-ਜੇਕਰ ਲੋਕ ਵਾਤਾਵਰਨ, ਪਾਣੀ ਦੀ ਸੰਭਾਲ ਅਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਵਿਚਾਰ ਡਾ. ਸਾਗਰ ਸਿੰਘ ਰਣਸੀਂਹ ਕਲਾਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਬਿਨਾਂ ਆਈਲਟਸ ਵਿਦਿਆਰਥੀਆਂ ਦੇ ਸੁਪਨੇ ਕਰ ਰਹੀ ਹੈ ਸਾਕਾਰ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਮੋਗਾ ਕੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਲਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਧਰਮਕੋਟ ਦਾ ਆਸਟ੍ਰੇਲੀਆ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫ਼ਤਿਹਗੜ੍ਹ ਪੰਜਤੂਰ, 17 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਅਮਰਗੜ੍ਹ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਸ਼ੁਰੂਆਤ ਕਰਨ ਸਮੇਂ ਗੁਰਦੁਆਰਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਨੇ ਗੁਰਸੇਵਕ ਸਿੰਘ ਧਨੋਆ ਵਾਸੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਵਾ ਕੇ ਦਿੱਤਾ ਹੈ | ਰਮਨ ਅਰੋੜਾ ਅਤੇ ਅਮਿਤ ਪਲਤਾ ਤੇ ਸਟਾਫ਼ ਨੇ ਗੁਰਸੇਵਕ ਸਿੰਘ ਧਨੋਆ ਨੂੰ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਏ.ਐਨ.ਐਮ. ਤੇ ਜੀ.ਐਨ.ਐਮ. ਦੀ ਦਾਖ਼ਲਾ ਮਿਤੀ ਵਧੀ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਏ.ਐਨ.ਐਮ. ਜੀ.ਐਨ.ਐਮ. ਕਰਕੇ ਮਾਨਵਤਾ ਦੀ ਸੇਵਾ ਦੇ ਮਕਸਦ ਨਾਲ ਨਰਸਿੰਗ ਦਾ ਕਿੱਤਾ ਅਪਣਾਉਣ ਵਾਲੇ ਵਿਦਿਆਰਥੀਆਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦ ਦਾਖ਼ਲਿਆਂ ਤੋਂ ਵਾਂਝੇ ਵਿਦਿਆਰਥੀਆਂ ਲਈ ਵਿਭਾਗ ਵਲੋਂ ਏ.ਐਨ.ਐਮ. ਜੀ.ਐਨ.ਐਮ. 'ਚ ਦਾਖ਼ਲਿਆਂ ਦੀ ਤਾਰੀਖ਼ ਵਧਾ ਕੇ 30 ਨਵੰਬਰ ਤੱਕ ਕਰ ਦਿੱਤੀ ਗਈ | ਐੱਸ.ਐੱਫ.ਸੀ. ਗਰੁੱਪ ਆਫ਼ ਇੰਸਟੀਚਿਊਟ ਤੇ ਐੱਸ.ਐੱਫ.ਸੀ. ਇੰਸਟੀਚਿਊਟ ਆਫ ਨਰਸਿੰਗ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਦੱਸਿਆ ਕਿ ਜਿਉਂ ਹੀ 30 ਨਵੰਬਰ ਤੱਕ ਦਾਖ਼ਲੇ ਹੋਣ ਦੇ ਸੂਚਨਾ ਪ੍ਰਾਪਤ ਹੋਈ ਹੈ ਤਾਂ ਵਿਦਿਆਰਥੀਆਂ 'ਚ ਇੰਸਟੀਚਿਊਟ ਵਿਖੇ ਦਾਖ਼ਲੇ ਕਰਵਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਯਾਦਗਾਰੀ ਹਾਲ ਲਈ ਇਕ ਲੱਖ ਦੀ ਰਾਸ਼ੀ ਭੇਟ

ਨੱਥੂਵਾਲਾ ਗਰਬੀ, 17 ਨਵੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਭਲੂਰ ਵਿਖੇ ਬਾਬਾ ਤਾਰਾ ਸਿੰਘ ਬੇਦੀ ਦੀ ਨਿੱਘੀ ਯਾਦ ਨੂੰ ਸਮਰਪਿਤ ਪਬਲਿਕ ਵਾਸਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਯਾਦਗਾਰੀ ਹਾਲ ਬਣਾਇਆ ਜਾ ਰਿਹਾ ਹੈ | ਇਸ ਦੀ ਚੱਲ ਰਹੀ ਕਾਰਸੇਵਾ ਵਾਸਤੇ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX