ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  15 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  29 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  9 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  49 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 2 hours ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਸੰਗਰੂਰ

ਢੀਂਡਸਾ ਦੀ ਸਿਹਤਯਾਬੀ ਲਈ ਇਲਾਕੇ ਦੀਆਂ ਸੰਗਤਾਂ ਨੇ ਪਾਠ ਦੇ ਭੋਗ 'ਤੇ ਤੰਦਰੁਸਤੀ ਦੀ ਕੀਤੀ ਅਰਦਾਸ

ਮਸਤੂਆਣਾ ਸਾਹਿਬ, 17 ਨਵੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਪਿਆਰ ਤੇ ਸਤਿਕਾਰ ਕਰਨ ਵਾਲੇ ਇਲਾਕਾ ਨਿਵਾਸੀ, ਗਰਾਮ ਪੰਚਾਇਤਾਂ, ਕਲੱਬਾਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ
ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਬੀਤੇ ਦਿਨੀਂ ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਰਣਜੀਤ ਸਿੰਘ (35) ਪੁੱਤਰ ਮੇਵਾ ਸਿੰਘ ਵਲੋਂ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਤੇ ਮਿ੍ਤਕ ਰਣਜੀਤ ਸਿੰਘ ਦੇ ਪਿਤਾ ਮੇਵਾ ਸਿੰਘ ਵਲੋਂ ਥਾਣਾ ਸਦਰ ਧੂਰੀ ਵਿਖੇ ਦਰਜ ਕਰਵਾਏ ਬਿਆਨਾਂ ਅਨੁਸਾਰ ਮਿ੍ਤਕ ਰਣਜੀਤ ਸਿੰਘ ਜੋ ਕਿ ਜਸਵਿੰਦਰ ਕੌਰ ਪੁੱਤਰੀ ਬਿ੍ਸ਼ ਭਾਨ ਵਾਸੀ ਭਲਵਾਨ ਨਾਲ ਵਿਆਹਿਆ ਹੋਇਆ ਸੀ ਅਤੇ ਉਸ ਦੇ ਘਰ ਵਿਚ ਉਸ ਦਾ ਆਪਣੀ ਪਤਨੀ ਨਾਲ ਅਕਸਰ ਤਕਰਾਰ ਰਹਿੰਦਾ ਸੀ, 18 ਅਕਤੂਬਰ ਨੂੰ ਮਿ੍ਤਕ ਰਣਜੀਤ ਸਿੰਘ ਦੀ ਪਤਨੀ ਜਸਵਿੰਦਰ ਕੌਰ ਆਪਣੇ ਪਤੀ ਨੂੰ ਪਿੰਡ ਭਲਵਾਨ ਤੋਂ ਦਵਾਈ ਲੈ ਕੇ ਆਉਣ ਦੀ ਗੱਲ ਕਹਿਣ ਲੱਗੀ, ਜਿਸ ਦੇ ਚੱਲਦਿਆਂ ਰਣਜੀਤ ਸਿੰਘ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਸਹੁਰੇ ਘਰ ਪਿੰਡ ਭਲਵਾਨ ਛੱਡ ਆਇਆ ਅਤੇ ਬਾਅਦ ਵਿਚ ਜਦੋਂ ਉਹ 11 ਨਵੰਬਰ ਨੂੰ ਆਪਣੀ ਘਰਵਾਲੀ ਜਸਵਿੰਦਰ ਕੌਰ ਨੂੰ ਲੈਣ ਲਈ ਸਹੁਰੇ ਘਰ ਪਿੰਡ ਭਲਵਾਨ ਵਿਖੇ ਪਹੁੰਚਿਆ ਤਾਂ ਉਸ ਦੀ ਸੱਸ ਅਤੇ ਸਹੁਰੇ ਨੇ ਰਣਜੀਤ ਸਿੰਘ ਦੀ ਬੇਇੱਜ਼ਤੀ ਕੀਤੀ ਅਤੇ ਜਸਵਿੰਦਰ ਕੌਰ ਨੇ ਰਣਜੀਤ ਸਿੰਘ ਨਾਲ ਬਰੜਵਾਲ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਤਕਰਾਰ ਉਪਰੰਤ ਰਣਜੀਤ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ ਦੇ ਮੋਬਾਇਲ ਫ਼ੋਨ ਦਾ ਸਿੰਮ ਆਪਣੇ ਨਾਲ ਲੈ ਆਇਆ ਅਤੇ ਬਾਅਦ ਵਿਚ ਜਦੋਂ ਉਸ ਨੇ ਇਹ ਸਿੰਮ ਹੋਰ ਫ਼ੋਨ ਵਿਚ ਪਾ ਕੇ ਦੇਖਿਆ ਤਾਂ ਉਸ ਨੂੰ ਆਪਣੀ ਘਰ ਵਾਲੀ ਦੇ ਫ਼ੋਨ 'ਤੇ ਕੁੱਝ ਗ਼ਲਤ ਕਾਲਾਂ ਆਉਣ ਦਾ ਸ਼ੱਕ ਵੀ ਹੋਇਆ, ਜਿਸ ਕਾਰਨ ਉਹ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ ਅਤੇ 15 ਨਵੰਬਰ ਦੀ ਰਾਤ ਨੂੰ ਜਦੋਂ ਰਣਜੀਤ ਸਿੰਘ ਘਰ ਤੋਂ ਰੋਟੀ ਖਾ ਕੇ ਸੌਣ ਲਈ ਆਪਣੇ ਕਮਰੇ ਵਿਚ ਚਲਾ ਗਿਆ ਤਾਂ ਉਸ ਨੇ ਪੱਖੇ ਨਾਲ ਗਲ-ਫਾਹਾ ਲੈ ਕੇ ਆਤਮਹੱਤਿਆ ਕਰ ਲਈ | ਥਾਣਾ ਸਦਰ ਧੂਰੀ ਦੀ ਪੁਲਿਸ ਨੇ ਮਿ੍ਤਕ ਰਣਜੀਤ ਸਿੰਘ ਦੇ ਪਿਤਾ ਮੇਵਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਣਜੀਤ ਸਿੰਘ ਦੀ ਪਤਨੀ ਜਸਵਿੰਦਰ ਕੌਰ, ਸਹੁਰੇ ਬਿ੍ਸ਼ ਭਾਨ ਅਤੇ ਸੱਸ ਅਮਰਜੀਤ ਕੌਰ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |



ਖ਼ਬਰ ਸ਼ੇਅਰ ਕਰੋ

ਔਰਤ ਨੂੰ ਵਰਗਲਾ ਕੇ ਲਿਜਾਉਣ ਵਾਲੇ 'ਤੇ ਮਾਮਲਾ ਦਰਜ

ਭਵਾਨੀਗੜ੍ਹ, 17 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਦੀ ਇਕ ਔਰਤ ਨੂੰ ਉੁਸ ਦੇ ਪਤੀ ਦੇ ਮਸੇਰੇ ਭਰਾ ਵਲੋਂ ਕਥਿਤ ਤੌਰ 'ਤੇ ਗੱਲਾਂ ਵਿਚ ਵਰਗਲਾ ਕੇ ਲੈ ਜਾਣ ਤੋਂ ਬਾਅਦ ਔਰਤ ਦੇ ਪਤੀ ਵਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਵਲੋਂ ਮਸੇਰੇ ਭਰਾ 'ਤੇ ਮਾਮਲਾ ਦਰਜ਼ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਨੌਸਰਬਾਜ਼ ਵਲੋਂ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੇ ਦਿਨ ਇਕ ਨੌਸਰਬਾਜ਼ ਵਲੋਂ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਦਾ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ ਮਾਰ ਲੈਣ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚੋਂ ਰਾਸ਼ਨ ਦਾ ਸਮਾਨ ਚੋਰੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਸੁਲਤਾਨਪੁਰ ਵਿਖੇ ਬਣੇ ਇਕ ਆਂਗਣਵਾੜੀ ਸੈਂਟਰ ਵਿਚੋਂ ਚੋਰਾਂ ਨੇ ਗਰਭਵਤੀ ਔਰਤਾਂ ਅਤੇ ਛੋਟੇ-ਛੋਟੇ ਗ਼ਰੀਬ ਬੱਚਿਆਂ ਲਈ ਆਉਂਦੇ ਰਾਸ਼ਨ ਦੇ ਸਮਾਨ ਵਿਚੋਂ ਕਰੀਬ 1 ਕੁਇੰਟਲ 60 ਕਿੱਲੋ ਕਣਕ, ਸਵਾ ਕੁਇੰਟਲ ਚਾਵਲ, ਡੇਢ ਕੁਇੰਟਲ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ 'ਚ ਨਾਮਣਾ ਖੱਟਿਆ

ਕੁੱਪ ਕਲਾਂ, 17 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਯੂਥ ਫ਼ੈਸਟੀਵਲ 'ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਨਾਮਣਾ ਖੱਟਿਆ ਹੈ | ਇਸ ...

ਪੂਰੀ ਖ਼ਬਰ »

ਧਮੀਜਾ ਵਲੋਂ ਪੰਜਾਬ ਉਰਦੂ ਅਕੈਡਮੀ ਨੂੰ ਕਿਤਾਬਾਂ ਭੇਟ

ਮਲੇਰਕੋਟਲਾ, 17 ਨਵੰਬਰ (ਹਨੀਫ਼ ਥਿੰਦ) - ਉਰਦੂ, ਹਿੰਦੀ ਅਤੇ ਪੰਜਾਬੀ ਦੇ ਨਾਮਵਾਰ ਸਾਹਿਤਕਾਰ ਸ਼੍ਰੀ ਅਮਰਨਾਥ ਧਮੀਜਾ ਨੇ ਆਪਣੀ ਨਿੱਜੀ ਲਾਇਬਰੇਰੀ ਵਿਚੋਂ ਉਰਦੂ, ਹਿੰਦੀ, ਅਤੇ ਪੰਜਾਬੀ ਦੀਆਂ ਮਿਆਰੀ ਅਤੇ ਦੁਰਲੱਭ ਕਿਤਾਬਾਂ ਦਾ ਭੰਡਾਰ ਪੰਜਾਬ ਉਰਦੂ ਅਕੈਡਮੀ ਦੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਘਿਰਾਓ ਨੂੰ ਲੈ ਕੇ ਤਿਆਰੀਆਂ ਮੁਕੰਮਲ

ਸੰਗਰੂਰ ਤੋਂ ਜਾਵੇਗਾ 20 ਬੱਸਾਂ ਦਾ ਕਾਫ਼ਲਾ ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - 18 ਨਵੰਬਰ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਲਦ ਦੀ ਕੋਠੀ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਂਝੇ ਅਧਿਆਪਕ ਮੋਰਚੇ ਦੇ ਆਗੂ ਬਲਬੀਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ...

ਪੂਰੀ ਖ਼ਬਰ »

ਭਾਜਪਾ ਵਲੋਂ ਮੰਡਲ ਇੰਚਾਰਜ ਨਿਯੁਕਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਭਾਜਪਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਰਟੀ ਦੇ ਕੰਮ ਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀ ਟੀਮ ਵਿਚੋਂ ਮੰਡਲ ਇੰਚਾਰਜਾਂ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚ ਉਮਰ ਕੈਦ ਦੀ ਸਜ਼ਾ
L ਇਕ ਸਾਲ ਪਹਿਲਾਂ ਕਹੀ ਮਾਰ ਕੇ ਕੀਤਾ ਸੀ ਕਤਲ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਸੰਜੀਵ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 17 ਅਕਤੂਬਰ 2017 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਰਾਜ ਦੌਰਾਨ ਆਈ ਆਰਥਿਕ ਖੜੋਤ-ਜਥੇਦਾਰ ਚੱਕ

ਅਮਰਗੜ੍ਹ, 15 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿਚ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਰਾਜ ਭਾਗ ਵਿਚ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਲੈ ਕੇ ਬਹੁਤ ਪ੍ਰੇਸ਼ਾਨ ਹਨ ਤੇ ਦਿਨ ਰਾਤ ਰੁਲ ਰਹੇ ਹਨ ਕਿਉਂਕਿ ਮੰਡੀਆਂ ਵਿਚ ਹਾਜ਼ਰ ਖ਼ਰੀਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਧਿਆਪਕਾਂ ਦੀ ਹਮਾਇਤ ਦਾ ਐਲਾਨ

ਲੌਾਗੋਵਾਲ, 17 ਨਵੰਬਰ (ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ ਲੰਮੇ ਦਿਨਾਂ ਤੋਂ ਚੱਲ ਰਹੇ ਅਧਿਆਪਕ ਸੰਘਰਸ਼ ਦੀ ਹਮਾਇਤ ਲਈ ਜਿੱਥੇ ਪੂਰੇ ਪੰਜਾਬ ਵਿਚ ਮੀਟਿੰਗਾਂ ਦਾ ਸਿਲਸਿਲਾ ਭਖਿਆ ਹੋਇਆ ਹੈ, ਉਸ ਦੇ ਤਹਿਤ ਲੌਾਗੋਵਾਲ ਦੇ ਗੁੱਗਾ ਮਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਇਕਾਈ ਲੌ ਾਗੋਵਾਲ ਤੇ ਭਲਵਾਨ ਦਾ ਕਰੇਗੀ ਸਨਮਾਨ-ਝੂੰਦਾਂ

ਅਮਰਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਭੁੱਲਰ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਕਿਸੇ ਨੂੰ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਹ ਬਹੁਤ ਆਦਰਯੋਗ, ਨੇਕ, ਮਿਲਾਪੜੀ ਅਤੇ ਧਾਰਮਿਕ ਬਿਰਤੀ ਵਾਲੀ ...

ਪੂਰੀ ਖ਼ਬਰ »

8ਟਰੱਸਟ ਤੇ ਕੌ ਾਸਲ ਇਕ ਦੂਜੇ 'ਤੇ ਸੁੱਟ ਰਹੇ ਜ਼ਿੰਮੇਵਾਰੀ
ਧੜੱਲੇ ਨਾਲ ਦੁਕਾਨ ਦਾ ਲੈਵਲ ਉੱਚਾ ਚੁੱਕ ਰਹੇ ਦੁਕਾਨਦਾਰ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਰਵੱਈਆ ਉਦਾਸੀਨ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰਾਜ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਸ਼ਹਿਰਾਂ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਇੰਪਰੂਵਮੈਂਟ ਟਰੱਸਟ, ਰਾਮਾਡਾ ਅਤੇ ਪੁੱਡਾ ਵਰਗੀਆਂ ਏਜੰਸੀਆਂ ਨੰੂ ਹੋਂਦ ਵਿਚ ਲਿਆਉਂਦਿਆਂ ਜ਼ਿਲਿ੍ਹਆਂ ਦਾ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟਾਂ 'ਤੇ ਆਧਾਰਿਤ ਪਾਸਪੋਰਟ ਬਣਾਉਣ ਵਾਲੇ ਐਨ.ਆਰ.ਆਈ ਵਿਰੁੱਧ ਮਾਮਲਾ ਦਰਜ
ਸਹੁਰੇ ਨੇ ਹੀ ਖੋਲ੍ਹੀ ਜਵਾਈ ਦੇ ਜਾਅਲੀ ਸਰਟੀਫਿਕੇਟਾਂ ਦੀ ਪੋਲ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ 'ਤੇ ਪਾਸਪੋਰਟ ਬਣਵਾਉਣ ਵਾਲੇ ਇਕ ਐਨ.ਆਰ.ਆਈ. ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX