ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਸੰਗਰੂਰ

ਢੀਂਡਸਾ ਦੀ ਸਿਹਤਯਾਬੀ ਲਈ ਇਲਾਕੇ ਦੀਆਂ ਸੰਗਤਾਂ ਨੇ ਪਾਠ ਦੇ ਭੋਗ 'ਤੇ ਤੰਦਰੁਸਤੀ ਦੀ ਕੀਤੀ ਅਰਦਾਸ

ਮਸਤੂਆਣਾ ਸਾਹਿਬ, 17 ਨਵੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਪਿਆਰ ਤੇ ਸਤਿਕਾਰ ਕਰਨ ਵਾਲੇ ਇਲਾਕਾ ਨਿਵਾਸੀ, ਗਰਾਮ ਪੰਚਾਇਤਾਂ, ਕਲੱਬਾਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ
ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਬੀਤੇ ਦਿਨੀਂ ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਰਣਜੀਤ ਸਿੰਘ (35) ਪੁੱਤਰ ਮੇਵਾ ਸਿੰਘ ਵਲੋਂ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਤੇ ...

ਪੂਰੀ ਖ਼ਬਰ »

ਔਰਤ ਨੂੰ ਵਰਗਲਾ ਕੇ ਲਿਜਾਉਣ ਵਾਲੇ 'ਤੇ ਮਾਮਲਾ ਦਰਜ

ਭਵਾਨੀਗੜ੍ਹ, 17 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਦੀ ਇਕ ਔਰਤ ਨੂੰ ਉੁਸ ਦੇ ਪਤੀ ਦੇ ਮਸੇਰੇ ਭਰਾ ਵਲੋਂ ਕਥਿਤ ਤੌਰ 'ਤੇ ਗੱਲਾਂ ਵਿਚ ਵਰਗਲਾ ਕੇ ਲੈ ਜਾਣ ਤੋਂ ਬਾਅਦ ਔਰਤ ਦੇ ਪਤੀ ਵਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਵਲੋਂ ਮਸੇਰੇ ਭਰਾ 'ਤੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਜਾਣਕਾਰੀ ਅਨੁਸਾਰ ਕਿ ਨੇੜਲੇ ਪਿੰਡ ਮਾਝੇ ਦੇ ਇਕ ਵਿਅਕਤੀ ਨੇ ਪੁਲਿਸ ਕੋਲ ਲਿਖ਼ਾਏ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਵਿਆਹ ਕੁਝ ਸਮਾਂ ਪਹਿਲਾਂ ਹਰਦੀਪ ਕੌਰ ਨਾਲ ਹੋਇਆ ਅਤੇ ਸਾਢੇ 6 ਸਾਲਾ ਦੀ ਬੇਟੀ ਵੀ ਹੈ, ਜਿਸ ਦੌਰਾਨ ਮੇਰੀ ਮਾਸੀ ਦਾ ਬੇਟਾ ਬੇਅੰਤ ਸਿੰਘ ਜਿਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ, ਅਕਸਰ ਉਸ ਦਾ ਸਾਡੇ ਘਰ ਆਉਣਾ-ਜਾਣਾ ਸੀ, ਜਿਸ ਦੌਰਾਨ ਉਹ ਬੀਤੇ ਦਿਨੀਂ ਆਪਣੀ ਕਾਰ ਵਿਚ ਆਇਆ ਅਤੇ ਗੱਲਾਂ ਵਿਚ ਲਗਾ ਕੇ ਮੇਰੀ ਪਤਨੀ ਨੂੰ ਕਿਸੇ ਅਣਦੱਸੀ ਥਾਂ 'ਤੇ ਲੈ ਗਿਆ ਜਿਸ ਦੀ ਬਹੁਤ ਤਲਾ | ਕੀਤੀ ਪਰ ਉਹ ਨਾ ਮਿਲੇ, ਜਿਸ 'ਤੇ ਪ੍ਰੇਸ਼ਾਨ ਹੁੰਦਿਆਂ ਗੁਰਪ੍ਰੀਤ ਸਿੰਘ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਦੌਰਾਨ ਪੁਲਿਸ ਨੇ ਉਸ ਦੇ ਬਿਆਨਾਂ 'ਤੇ ਬੇਅੰਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਜਖਲਾ ਦੇ ਿਖ਼ਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |


ਖ਼ਬਰ ਸ਼ੇਅਰ ਕਰੋ

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਨੌਸਰਬਾਜ਼ ਵਲੋਂ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੇ ਦਿਨ ਇਕ ਨੌਸਰਬਾਜ਼ ਵਲੋਂ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਦਾ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ ਮਾਰ ਲੈਣ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚੋਂ ਰਾਸ਼ਨ ਦਾ ਸਮਾਨ ਚੋਰੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਸੁਲਤਾਨਪੁਰ ਵਿਖੇ ਬਣੇ ਇਕ ਆਂਗਣਵਾੜੀ ਸੈਂਟਰ ਵਿਚੋਂ ਚੋਰਾਂ ਨੇ ਗਰਭਵਤੀ ਔਰਤਾਂ ਅਤੇ ਛੋਟੇ-ਛੋਟੇ ਗ਼ਰੀਬ ਬੱਚਿਆਂ ਲਈ ਆਉਂਦੇ ਰਾਸ਼ਨ ਦੇ ਸਮਾਨ ਵਿਚੋਂ ਕਰੀਬ 1 ਕੁਇੰਟਲ 60 ਕਿੱਲੋ ਕਣਕ, ਸਵਾ ਕੁਇੰਟਲ ਚਾਵਲ, ਡੇਢ ਕੁਇੰਟਲ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ 'ਚ ਨਾਮਣਾ ਖੱਟਿਆ

ਕੁੱਪ ਕਲਾਂ, 17 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਯੂਥ ਫ਼ੈਸਟੀਵਲ 'ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਨਾਮਣਾ ਖੱਟਿਆ ਹੈ | ਇਸ ...

ਪੂਰੀ ਖ਼ਬਰ »

ਧਮੀਜਾ ਵਲੋਂ ਪੰਜਾਬ ਉਰਦੂ ਅਕੈਡਮੀ ਨੂੰ ਕਿਤਾਬਾਂ ਭੇਟ

ਮਲੇਰਕੋਟਲਾ, 17 ਨਵੰਬਰ (ਹਨੀਫ਼ ਥਿੰਦ) - ਉਰਦੂ, ਹਿੰਦੀ ਅਤੇ ਪੰਜਾਬੀ ਦੇ ਨਾਮਵਾਰ ਸਾਹਿਤਕਾਰ ਸ਼੍ਰੀ ਅਮਰਨਾਥ ਧਮੀਜਾ ਨੇ ਆਪਣੀ ਨਿੱਜੀ ਲਾਇਬਰੇਰੀ ਵਿਚੋਂ ਉਰਦੂ, ਹਿੰਦੀ, ਅਤੇ ਪੰਜਾਬੀ ਦੀਆਂ ਮਿਆਰੀ ਅਤੇ ਦੁਰਲੱਭ ਕਿਤਾਬਾਂ ਦਾ ਭੰਡਾਰ ਪੰਜਾਬ ਉਰਦੂ ਅਕੈਡਮੀ ਦੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਘਿਰਾਓ ਨੂੰ ਲੈ ਕੇ ਤਿਆਰੀਆਂ ਮੁਕੰਮਲ

ਸੰਗਰੂਰ ਤੋਂ ਜਾਵੇਗਾ 20 ਬੱਸਾਂ ਦਾ ਕਾਫ਼ਲਾ ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - 18 ਨਵੰਬਰ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਲਦ ਦੀ ਕੋਠੀ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਂਝੇ ਅਧਿਆਪਕ ਮੋਰਚੇ ਦੇ ਆਗੂ ਬਲਬੀਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ...

ਪੂਰੀ ਖ਼ਬਰ »

ਭਾਜਪਾ ਵਲੋਂ ਮੰਡਲ ਇੰਚਾਰਜ ਨਿਯੁਕਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਭਾਜਪਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਰਟੀ ਦੇ ਕੰਮ ਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀ ਟੀਮ ਵਿਚੋਂ ਮੰਡਲ ਇੰਚਾਰਜਾਂ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚ ਉਮਰ ਕੈਦ ਦੀ ਸਜ਼ਾ
L ਇਕ ਸਾਲ ਪਹਿਲਾਂ ਕਹੀ ਮਾਰ ਕੇ ਕੀਤਾ ਸੀ ਕਤਲ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਸੰਜੀਵ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 17 ਅਕਤੂਬਰ 2017 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਰਾਜ ਦੌਰਾਨ ਆਈ ਆਰਥਿਕ ਖੜੋਤ-ਜਥੇਦਾਰ ਚੱਕ

ਅਮਰਗੜ੍ਹ, 15 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿਚ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਰਾਜ ਭਾਗ ਵਿਚ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਲੈ ਕੇ ਬਹੁਤ ਪ੍ਰੇਸ਼ਾਨ ਹਨ ਤੇ ਦਿਨ ਰਾਤ ਰੁਲ ਰਹੇ ਹਨ ਕਿਉਂਕਿ ਮੰਡੀਆਂ ਵਿਚ ਹਾਜ਼ਰ ਖ਼ਰੀਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਧਿਆਪਕਾਂ ਦੀ ਹਮਾਇਤ ਦਾ ਐਲਾਨ

ਲੌਾਗੋਵਾਲ, 17 ਨਵੰਬਰ (ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ ਲੰਮੇ ਦਿਨਾਂ ਤੋਂ ਚੱਲ ਰਹੇ ਅਧਿਆਪਕ ਸੰਘਰਸ਼ ਦੀ ਹਮਾਇਤ ਲਈ ਜਿੱਥੇ ਪੂਰੇ ਪੰਜਾਬ ਵਿਚ ਮੀਟਿੰਗਾਂ ਦਾ ਸਿਲਸਿਲਾ ਭਖਿਆ ਹੋਇਆ ਹੈ, ਉਸ ਦੇ ਤਹਿਤ ਲੌਾਗੋਵਾਲ ਦੇ ਗੁੱਗਾ ਮਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਇਕਾਈ ਲੌ ਾਗੋਵਾਲ ਤੇ ਭਲਵਾਨ ਦਾ ਕਰੇਗੀ ਸਨਮਾਨ-ਝੂੰਦਾਂ

ਅਮਰਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਭੁੱਲਰ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਕਿਸੇ ਨੂੰ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਹ ਬਹੁਤ ਆਦਰਯੋਗ, ਨੇਕ, ਮਿਲਾਪੜੀ ਅਤੇ ਧਾਰਮਿਕ ਬਿਰਤੀ ਵਾਲੀ ...

ਪੂਰੀ ਖ਼ਬਰ »

8ਟਰੱਸਟ ਤੇ ਕੌ ਾਸਲ ਇਕ ਦੂਜੇ 'ਤੇ ਸੁੱਟ ਰਹੇ ਜ਼ਿੰਮੇਵਾਰੀ
ਧੜੱਲੇ ਨਾਲ ਦੁਕਾਨ ਦਾ ਲੈਵਲ ਉੱਚਾ ਚੁੱਕ ਰਹੇ ਦੁਕਾਨਦਾਰ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਰਵੱਈਆ ਉਦਾਸੀਨ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰਾਜ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਸ਼ਹਿਰਾਂ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਇੰਪਰੂਵਮੈਂਟ ਟਰੱਸਟ, ਰਾਮਾਡਾ ਅਤੇ ਪੁੱਡਾ ਵਰਗੀਆਂ ਏਜੰਸੀਆਂ ਨੰੂ ਹੋਂਦ ਵਿਚ ਲਿਆਉਂਦਿਆਂ ਜ਼ਿਲਿ੍ਹਆਂ ਦਾ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟਾਂ 'ਤੇ ਆਧਾਰਿਤ ਪਾਸਪੋਰਟ ਬਣਾਉਣ ਵਾਲੇ ਐਨ.ਆਰ.ਆਈ ਵਿਰੁੱਧ ਮਾਮਲਾ ਦਰਜ
ਸਹੁਰੇ ਨੇ ਹੀ ਖੋਲ੍ਹੀ ਜਵਾਈ ਦੇ ਜਾਅਲੀ ਸਰਟੀਫਿਕੇਟਾਂ ਦੀ ਪੋਲ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ 'ਤੇ ਪਾਸਪੋਰਟ ਬਣਵਾਉਣ ਵਾਲੇ ਇਕ ਐਨ.ਆਰ.ਆਈ. ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX