ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  53 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 3 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 4 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 4 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 4 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਸੰਗਰੂਰ

ਢੀਂਡਸਾ ਦੀ ਸਿਹਤਯਾਬੀ ਲਈ ਇਲਾਕੇ ਦੀਆਂ ਸੰਗਤਾਂ ਨੇ ਪਾਠ ਦੇ ਭੋਗ 'ਤੇ ਤੰਦਰੁਸਤੀ ਦੀ ਕੀਤੀ ਅਰਦਾਸ

ਮਸਤੂਆਣਾ ਸਾਹਿਬ, 17 ਨਵੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਪਿਆਰ ਤੇ ਸਤਿਕਾਰ ਕਰਨ ਵਾਲੇ ਇਲਾਕਾ ਨਿਵਾਸੀ, ਗਰਾਮ ਪੰਚਾਇਤਾਂ, ਕਲੱਬਾਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ
ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਬੀਤੇ ਦਿਨੀਂ ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਰਣਜੀਤ ਸਿੰਘ (35) ਪੁੱਤਰ ਮੇਵਾ ਸਿੰਘ ਵਲੋਂ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਤੇ ...

ਪੂਰੀ ਖ਼ਬਰ »

ਔਰਤ ਨੂੰ ਵਰਗਲਾ ਕੇ ਲਿਜਾਉਣ ਵਾਲੇ 'ਤੇ ਮਾਮਲਾ ਦਰਜ

ਭਵਾਨੀਗੜ੍ਹ, 17 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਦੀ ਇਕ ਔਰਤ ਨੂੰ ਉੁਸ ਦੇ ਪਤੀ ਦੇ ਮਸੇਰੇ ਭਰਾ ਵਲੋਂ ਕਥਿਤ ਤੌਰ 'ਤੇ ਗੱਲਾਂ ਵਿਚ ਵਰਗਲਾ ਕੇ ਲੈ ਜਾਣ ਤੋਂ ਬਾਅਦ ਔਰਤ ਦੇ ਪਤੀ ਵਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਵਲੋਂ ਮਸੇਰੇ ਭਰਾ 'ਤੇ ਮਾਮਲਾ ਦਰਜ਼ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ਵਿਚ ਪਹੁੰਚ ਕੇ ਕਿਤਾਬਾਂ ਦੀ ਖ਼ਰੀਦਦਾਰੀ ਕੀਤੀ | ਲੇਖਕ ਅਤੇ ਸਾਹਿਤ ਅਕਾਦਮੀ ਐਵਾਰਡੀ ਹਰਮਨਜੀਤ ਨੇ ਗਾਇਕ ਮਨਪ੍ਰੀਤ ਸਿੰਘ ਨਾਲ ਮਿਲ ਕੇ ਗੀਤ ਗਾ ਕੇ ਸਭਿਆਚਾਰ ਦੀ ਗੱਲ ਕੀਤੀ | ਸੰਗਰੂਰ ਦੇ ਬਾਬਾ ਬੋਹੜ ਲੇਖਕ ਡਾ: ਚਰਨਜੀਤ ਉਡਾਰੀ ਨੇ ਸੋ੍ਰਤਿਆਂ ਨਾਲ ਆਪਣੀ ਜ਼ਿੰਦਗੀ ਦਾ ਸਫ਼ਰ ਸਾਂਝਾ ਕੀਤਾ | ਵਾਇਸ ਆਫ਼ ਇੰਡੀਆ ਸੋਅ ਦੇ ਰਨਰਅੱਪ ਅਤੇ ਸੰਗਰੂਰ ਦੇ ਚਮਕਦੇ ਸਿਤਾਰੇ ਗਾਇਕ ਪਰਖਜੀਤ ਸਿੰਘ ਨੇ ਗੀਤ ' ਇਕ ਕੁੜੀ ਜਿਸ ਦਾ ਨਾਂ ਮੁਹੱਬਤ, ਗੁਮ ਹੈ ਗੁਮ ਹੈ' ਗਾ ਕੇ ਮੇਲੇ ਵਿਚ ਧੂਮ ਪਾ ਦਿੱਤੀ | ਡਾ: ਰਾਜਿੰਦਰ ਕੌਰ ਮਾਨ, ਅਸ਼ਵਨੀ ਕੁਮਾਰ, ਸੁਖਵਿੰਦਰ ਕੌਰ ਸਿੱਧੂ ਨੇ ਆਪਣੇ ਲਫਜਾਂ ਰਾਹੀਂ ਜਿੱਥੇ ਕਿਤਾਬਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਉੱਥੇ ਵਿਰਾਸਤ ਨੂੰ ਸੰਭਾਲਣ ਦੀ ਗੱਲ ਵੀ ਕਹੀ | ਪੁਸਤਕ ਮੇਲੇ ਵਿਚ 'ਕੁਝ ਕਹੋ ਫਾਊਡੇਸ਼ਨ' ਵਲੋਂ ਨਿਵੇਕਲੀ ਕਿਸਮ ਦੀ ਪੁਸ਼ਤਕ ਪ੍ਰਦਰਸ਼ਨੀ ਲਗਾਈ ਗਈ ਜਿੱਥੇ ਹਰ ਤਰ੍ਹਾਂ ਦੀ ਪੁਸਤਕ ਮੁਫ਼ਤ ਉਪਲਬਧ ਕਰਵਾਈ ਗਈ | ਗੁਰਪਿਆਰ ਸਿੰਘ ਲੌਾਗੋਵਾਲ ਦੀ ਨਿਰਦੇਸ਼ਨ ਹੇਠ ਨਾਟਕ 'ਜਦ ਚੰਦ ਰੋਟੀ ਲਗਦਾ ਹੈ' ਦਾ ਸਫਲਤਾ ਪੂਰਵਕ ਮੰਚਨ ਕੀਤਾ ਗਿਆ | ਜਿਸ ਵਿਚ ਉਨ੍ਹਾਂ ਰਾਜਨੀਤਿਕ ਆਗੂਆਂ ਦੇ ਝੂਠੇ ਲਾਰਿਆਂ ਦੀ ਪੋਲ ਖੋਲੀ ਗਈ ਜੋ ਲੋਕਾਂ ਤੋਂ ਵੋਟਾਂ ਲੈਣ ਲਈ ਨਵੇਂ ਨਵੇਂ ਸਬਜ਼ਬਾਗ ਦਿਖਾਉਂਦੇ ਹਨ | ਇਸ ਮੌਕੇ ਸੰਗਰੂਰ ਹੈਰੀਟੇਜ ਪਰੀਜਰਵੇਸ਼ਨ ਸੁਸਾਇਟੀ ਦੇ ਚੇਅਰਮੈਨ ਕਰਨਵੀਰ ਸਿੰਘ ਸਿਬੀਆ, ਲੇਖਕ ਰਾਜੀਵ ਜਿੰਦਲ, ਡਾ: ਏ.ਐਸ.ਮਾਨ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਨੌਸਰਬਾਜ਼ ਵਲੋਂ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੇ ਦਿਨ ਇਕ ਨੌਸਰਬਾਜ਼ ਵਲੋਂ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਦਾ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ ਮਾਰ ਲੈਣ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚੋਂ ਰਾਸ਼ਨ ਦਾ ਸਮਾਨ ਚੋਰੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਸੁਲਤਾਨਪੁਰ ਵਿਖੇ ਬਣੇ ਇਕ ਆਂਗਣਵਾੜੀ ਸੈਂਟਰ ਵਿਚੋਂ ਚੋਰਾਂ ਨੇ ਗਰਭਵਤੀ ਔਰਤਾਂ ਅਤੇ ਛੋਟੇ-ਛੋਟੇ ਗ਼ਰੀਬ ਬੱਚਿਆਂ ਲਈ ਆਉਂਦੇ ਰਾਸ਼ਨ ਦੇ ਸਮਾਨ ਵਿਚੋਂ ਕਰੀਬ 1 ਕੁਇੰਟਲ 60 ਕਿੱਲੋ ਕਣਕ, ਸਵਾ ਕੁਇੰਟਲ ਚਾਵਲ, ਡੇਢ ਕੁਇੰਟਲ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ 'ਚ ਨਾਮਣਾ ਖੱਟਿਆ

ਕੁੱਪ ਕਲਾਂ, 17 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਯੂਥ ਫ਼ੈਸਟੀਵਲ 'ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਨਾਮਣਾ ਖੱਟਿਆ ਹੈ | ਇਸ ...

ਪੂਰੀ ਖ਼ਬਰ »

ਧਮੀਜਾ ਵਲੋਂ ਪੰਜਾਬ ਉਰਦੂ ਅਕੈਡਮੀ ਨੂੰ ਕਿਤਾਬਾਂ ਭੇਟ

ਮਲੇਰਕੋਟਲਾ, 17 ਨਵੰਬਰ (ਹਨੀਫ਼ ਥਿੰਦ) - ਉਰਦੂ, ਹਿੰਦੀ ਅਤੇ ਪੰਜਾਬੀ ਦੇ ਨਾਮਵਾਰ ਸਾਹਿਤਕਾਰ ਸ਼੍ਰੀ ਅਮਰਨਾਥ ਧਮੀਜਾ ਨੇ ਆਪਣੀ ਨਿੱਜੀ ਲਾਇਬਰੇਰੀ ਵਿਚੋਂ ਉਰਦੂ, ਹਿੰਦੀ, ਅਤੇ ਪੰਜਾਬੀ ਦੀਆਂ ਮਿਆਰੀ ਅਤੇ ਦੁਰਲੱਭ ਕਿਤਾਬਾਂ ਦਾ ਭੰਡਾਰ ਪੰਜਾਬ ਉਰਦੂ ਅਕੈਡਮੀ ਦੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਘਿਰਾਓ ਨੂੰ ਲੈ ਕੇ ਤਿਆਰੀਆਂ ਮੁਕੰਮਲ

ਸੰਗਰੂਰ ਤੋਂ ਜਾਵੇਗਾ 20 ਬੱਸਾਂ ਦਾ ਕਾਫ਼ਲਾ ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - 18 ਨਵੰਬਰ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਲਦ ਦੀ ਕੋਠੀ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਂਝੇ ਅਧਿਆਪਕ ਮੋਰਚੇ ਦੇ ਆਗੂ ਬਲਬੀਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ...

ਪੂਰੀ ਖ਼ਬਰ »

ਭਾਜਪਾ ਵਲੋਂ ਮੰਡਲ ਇੰਚਾਰਜ ਨਿਯੁਕਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਭਾਜਪਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਰਟੀ ਦੇ ਕੰਮ ਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀ ਟੀਮ ਵਿਚੋਂ ਮੰਡਲ ਇੰਚਾਰਜਾਂ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚ ਉਮਰ ਕੈਦ ਦੀ ਸਜ਼ਾ
L ਇਕ ਸਾਲ ਪਹਿਲਾਂ ਕਹੀ ਮਾਰ ਕੇ ਕੀਤਾ ਸੀ ਕਤਲ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਸੰਜੀਵ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 17 ਅਕਤੂਬਰ 2017 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਰਾਜ ਦੌਰਾਨ ਆਈ ਆਰਥਿਕ ਖੜੋਤ-ਜਥੇਦਾਰ ਚੱਕ

ਅਮਰਗੜ੍ਹ, 15 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿਚ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਰਾਜ ਭਾਗ ਵਿਚ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਲੈ ਕੇ ਬਹੁਤ ਪ੍ਰੇਸ਼ਾਨ ਹਨ ਤੇ ਦਿਨ ਰਾਤ ਰੁਲ ਰਹੇ ਹਨ ਕਿਉਂਕਿ ਮੰਡੀਆਂ ਵਿਚ ਹਾਜ਼ਰ ਖ਼ਰੀਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਧਿਆਪਕਾਂ ਦੀ ਹਮਾਇਤ ਦਾ ਐਲਾਨ

ਲੌਾਗੋਵਾਲ, 17 ਨਵੰਬਰ (ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ ਲੰਮੇ ਦਿਨਾਂ ਤੋਂ ਚੱਲ ਰਹੇ ਅਧਿਆਪਕ ਸੰਘਰਸ਼ ਦੀ ਹਮਾਇਤ ਲਈ ਜਿੱਥੇ ਪੂਰੇ ਪੰਜਾਬ ਵਿਚ ਮੀਟਿੰਗਾਂ ਦਾ ਸਿਲਸਿਲਾ ਭਖਿਆ ਹੋਇਆ ਹੈ, ਉਸ ਦੇ ਤਹਿਤ ਲੌਾਗੋਵਾਲ ਦੇ ਗੁੱਗਾ ਮਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਇਕਾਈ ਲੌ ਾਗੋਵਾਲ ਤੇ ਭਲਵਾਨ ਦਾ ਕਰੇਗੀ ਸਨਮਾਨ-ਝੂੰਦਾਂ

ਅਮਰਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਭੁੱਲਰ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਕਿਸੇ ਨੂੰ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਹ ਬਹੁਤ ਆਦਰਯੋਗ, ਨੇਕ, ਮਿਲਾਪੜੀ ਅਤੇ ਧਾਰਮਿਕ ਬਿਰਤੀ ਵਾਲੀ ...

ਪੂਰੀ ਖ਼ਬਰ »

8ਟਰੱਸਟ ਤੇ ਕੌ ਾਸਲ ਇਕ ਦੂਜੇ 'ਤੇ ਸੁੱਟ ਰਹੇ ਜ਼ਿੰਮੇਵਾਰੀ
ਧੜੱਲੇ ਨਾਲ ਦੁਕਾਨ ਦਾ ਲੈਵਲ ਉੱਚਾ ਚੁੱਕ ਰਹੇ ਦੁਕਾਨਦਾਰ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਰਵੱਈਆ ਉਦਾਸੀਨ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰਾਜ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਸ਼ਹਿਰਾਂ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਇੰਪਰੂਵਮੈਂਟ ਟਰੱਸਟ, ਰਾਮਾਡਾ ਅਤੇ ਪੁੱਡਾ ਵਰਗੀਆਂ ਏਜੰਸੀਆਂ ਨੰੂ ਹੋਂਦ ਵਿਚ ਲਿਆਉਂਦਿਆਂ ਜ਼ਿਲਿ੍ਹਆਂ ਦਾ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟਾਂ 'ਤੇ ਆਧਾਰਿਤ ਪਾਸਪੋਰਟ ਬਣਾਉਣ ਵਾਲੇ ਐਨ.ਆਰ.ਆਈ ਵਿਰੁੱਧ ਮਾਮਲਾ ਦਰਜ
ਸਹੁਰੇ ਨੇ ਹੀ ਖੋਲ੍ਹੀ ਜਵਾਈ ਦੇ ਜਾਅਲੀ ਸਰਟੀਫਿਕੇਟਾਂ ਦੀ ਪੋਲ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ 'ਤੇ ਪਾਸਪੋਰਟ ਬਣਵਾਉਣ ਵਾਲੇ ਇਕ ਐਨ.ਆਰ.ਆਈ. ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX