ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਸੰਗਰੂਰ

ਢੀਂਡਸਾ ਦੀ ਸਿਹਤਯਾਬੀ ਲਈ ਇਲਾਕੇ ਦੀਆਂ ਸੰਗਤਾਂ ਨੇ ਪਾਠ ਦੇ ਭੋਗ 'ਤੇ ਤੰਦਰੁਸਤੀ ਦੀ ਕੀਤੀ ਅਰਦਾਸ

ਮਸਤੂਆਣਾ ਸਾਹਿਬ, 17 ਨਵੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਪਿਆਰ ਤੇ ਸਤਿਕਾਰ ਕਰਨ ਵਾਲੇ ਇਲਾਕਾ ਨਿਵਾਸੀ, ਗਰਾਮ ਪੰਚਾਇਤਾਂ, ਕਲੱਬਾਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਉਨ੍ਹਾਂ ਦੇ ਪੁਰਾਣੇ ਦੋਸਤਾਂ- ਮਿੱਤਰਾਂ, ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਤੰਦਰੁਸਤੀ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸ੍ਰ. ਢੀਂਡਸਾ ਨੇ ਜਿੱਥੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ, ਉੱਥੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਮੁੜ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਨਣ ਅਤੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੂੰ ਐਗਜ਼ੈਕਟਿਵ ਮੈਂਬਰ ਬਣਾਏ ਜਾਣ 'ਤੇ ਵਧਾਈ ਦਿੱਤੀ | ਸ੍ਰ. ਢੀਂਡਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਵਲੋਂ ਦਿੱਤੇ ਪਿਆਰ ਸਦਕਾ ਬੀ.ਏ ਦੀ ਪੜਾਈ ਕਰਨ ਉਪਰੰਤ ਪਿੰਡ ਦੀ ਸਰਪੰਚੀ ਤੋਂ ਚਾਰ ਪੰਜ ਵਾਰ ਵਿਧਾਇਕ, ਸਟੇਟ ਤੇ ਕੇਂਦਰ ਵਿਚ ਵਜ਼ੀਰੀ ਤੋਂ ਇਲਾਵਾ ਉਨ੍ਹਾਂ ਦੇ ਸਪੁੱਤਰ ਨੂੰ ਚਾਰ ਵਾਰ ਹਲਕਾ ਸੁਨਾਮ ਦੇ ਵਿਧਾਇਕ ਅਤੇ ਹੁਣ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਬਣਾ ਕੇ ਜੋ ਸਾਡੇ ਪਰਿਵਾਰ 'ਤੇ ਪਰਉਪਕਾਰ ਕੀਤਾ ਹੈ ਉਹ ਉਸ ਦੀ ਦੇਣ ਨਹੀਂ ਦੇ ਸਕਦੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਕੁੱਝ ਠੀਕ ਨਾ ਰਹਿਣ ਕਾਰਨ ਬੇਸ਼ੱਕ ਸਿਆਸਤ ਤੋਂ ਸੇਵਾ ਮੁਕਤ ਹੋਏ ਹਨ, ਪਰ ਇਲਾਕੇ ਦੇ ਲੋਕਾਂ ਦੀ ਸੇਵਾ ਵਿਚ ਉਹ ਹਮੇਸ਼ਾ ਹੀ ਤਤਪਰ ਰਹਿਣਗੇ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਜੇਕਰ ਉਹ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਨ ਤਾਂ ਉਹ ਸ੍ਰ. ਢੀਂਡਸਾ ਦੀ ਬਦੌਲਤ ਹਨ | ਉਨ੍ਹਾਂ ਦੇ ਚਿੱਤ ਚੇਤੇ ਵੀ ਨਹੀਂ ਸੀ ਕਿ ਉਹ ਪ੍ਰਧਾਨ ਬਣਨਗੇ | ਸ੍ਰ. ਢੀਂਡਸਾ ਨੇ ਉਨ੍ਹਾਂ ਨੂੰ ਸਿਰਫ਼ ਇਕ ਦਿਨ ਪਹਿਲਾਂ ਹੀ ਕਿਹਾ ਕਿ ਤੁਹਾਨੂੰ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰ. ਢੀਂਡਸਾ ਤੋਂ ਇਲਾਵਾ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ਐਗਜ਼ੈਕਟਿਵ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਜਥੇਦਾਰ ਜੈਪਾਲ ਸਿੰਘ ਮੰਡੀਆ, ਜਥੇਦਾਰ ਹਰਦੇਵ ਸਿੰਘ ਰੋਗਲਾ, ਜਥੇਦਾਰ ਮਲਕੀਤ ਸਿੰਘ ਚੰਗਾਲ (ਸਾਰੇ ਸ਼ੋ੍ਰਮਣੀ ਕਮੇਟੀ ਮੈਂਬਰ) ਸਾਬਕਾ ਚੇਅਰਮੈਨ ਹਰਭਜਨ ਸਿੰਘ ਦੁੱਗਾਂ, ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਉਲ, ਜਥੇਦਾਰ ਪਿ੍ਤਪਾਲ ਸਿੰਘ ਹਾਂਡਾ, ਸਰਕਲ ਪ੍ਰਧਾਨ ਗੁਰਮੇਲ ਸਿੰਘ, ਹਰਦੇਵ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਹਰਪ੍ਰੀਤ ਸਿੰਘ ਢੀਂਡਸਾ, ਚਮਨਦੀਪ ਸਿੰਘ ਮਿਲਖੀ, ਸੁਰਿੰਦਰ ਸਿੰਘ ਆਹਲੂਵਾਲੀਆ, ਜਗਮੇਲ ਸਿੰਘ ਢੀਂਡਸਾ, ਹਰਚਰਨ ਸਿੰਘ ਢੀਂਡਸਾ ਸਰਪੰਚ ਉਭਾਵਾਲ, ਰਜਿੰਦਰ ਦੀਪਾ, ਐਡਵੋਕੇਟ ਮਹਿੰਦਰ ਸਿੰਘ ਗਿੱਲ, ਜਥੇਦਾਰ ਭੂਰਾ ਸਿੰਘ ਅਕਾਲੀ ਆਗੂ, ਬੀਬੀ ਹਰਜੀਤ ਕੌਰ ਢੀਂਡਸਾ, ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਬੀਬੀ ਸੁਨੀਤਾ ਸ਼ਰਮਾ, ਗੁਰਜੰਟ ਸਿੰਘ, ਜੱਗਰ ਸਿੰਘ, ਸਾਬਕਾ ਸਰਪੰਚ ਪਾਲੀ ਸਿੰਘ ਕਮਲ, ਮੱਖਣ ਸ਼ਰਮਾ, ਮਲਕੀਤ ਸਿੰਘ ਉਭਾਵਾਲ, ਬਿੰਦਰਪਾਲ ਸ਼ਰਮਾ, ਨਿਰਵੈਰ ਸਿੰਘ ਚੱਠਾ, ਜੰਗੀਰ ਸਿੰਘ ਪ੍ਰਧਾਨ, ਸੁਖਦੇਵ ਸਿੰਘ ਮੈਂਬਰ ਬਲਾਕ ਸੰਮਤੀ, ਨਾਜ਼ਰ ਸਿੰਘ ਪੰਚਾਇਤ ਮੈਂਬਰ, ਹਰਮੇਲ ਸਿੰਘ, ਕੁਲਦੀਪ ਸਿੰਘ ਬੁੱਗਰ, ਗੁਰਮੀਤ ਸਿੰਘ ਜੌਹਲ, ਅਮਰਜੀਤ ਸਿੰਘ ਬਡਰੁੱਖਾਂ, ਗੁਲਜ਼ਾਰੀ ਮੂਣਕ, ਛੱਜੂ ਸਿੰਘ, ਨਿਰਵੈਰ ਸਿੰਘ, ਗੁਰਜੰਟ ਸਿੰਘ ਦੁੱਗਾਂ, ਦਲਵੀਰ ਸਿੰਘ ਦੁੱਗਾਂ, ਲੀਲੂ ਸਿੰਘ ਕਿਲ੍ਹਾ ਭਰੀਆਂ, ਧੰਨਾ ਸਿੰਘ ਸਰਪੰਚ, ਪ੍ਰੀਤਮ ਸਿੰਘ ਗਿੱਲ, ਕੁਲਵਿੰਦਰ ਸਿੰਘ ਭੰਮਾਵੱਦੀ, ਹਾਕਮ ਸਿੰਘ ਪੰਚ, ਬਿੱਕਰ ਸਿੰਘ ਪੰਚ, ਲਾਭ ਸਿੰਘ ਫ਼ੌਜੀ, ਰਣਧੀਰ ਸਿੰਘ ਪੰਚ, ਜਥੇਦਾਰ ਹਰੀ ਸਿੰਘ ਸ਼ਾਹਪੁਰ, ਡਾ. ਰੂਪ ਸਿੰਘ ਸੇਰੋਂ, ਬਲਵਿੰਦਰ ਸਿੰਘ, ਸਰਪੰਚ ਦਰਸ਼ਨ ਸਿੰਘ ਉਪਲੀ, ਸਰਪੰਚ ਅਵਤਾਰ ਸਿੰਘ ਚੱਠਾ, ਸਰਪੰਚ ਰਣਦੀਪ ਸਿੰਘ ਮਿੰਟੂ, ਗੁਲਾਬ ਸਿੰਘ, ਲਾਡੀ ਕੁਲਾਰਾ, ਹਰਦੇਵ ਸਿੰਘ ਪੰਚ, ਚਮਕੌਰ ਸਿੰਘ ਪੰਚ, ਨਾਜ਼ਰ ਸਿੰਘ ਪੰਚ, ਰਾਮਦੇਵ ਸਿੰਘ ਉਭਾਵਾਲ, ਗੁਰਚਰਨ ਸਿੰਘ, ਮਹਿੰਦਰ ਸਿੰਘ ਦੁੱਗਾਂ, ਰਾਜੇਸ਼ ਗਰਗ ਅਤੇ ਹੋਰ ਇਲਾਕੇ ਦੇ ਮੋਹਤਬਰ ਅਕਾਲੀ ਆਗੂ ਮੌਜੂਦ ਸਨ |



ਖ਼ਬਰ ਸ਼ੇਅਰ ਕਰੋ

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ
ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਬੀਤੇ ਦਿਨੀਂ ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਰਣਜੀਤ ਸਿੰਘ (35) ਪੁੱਤਰ ਮੇਵਾ ਸਿੰਘ ਵਲੋਂ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਤੇ ...

ਪੂਰੀ ਖ਼ਬਰ »

ਔਰਤ ਨੂੰ ਵਰਗਲਾ ਕੇ ਲਿਜਾਉਣ ਵਾਲੇ 'ਤੇ ਮਾਮਲਾ ਦਰਜ

ਭਵਾਨੀਗੜ੍ਹ, 17 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਦੀ ਇਕ ਔਰਤ ਨੂੰ ਉੁਸ ਦੇ ਪਤੀ ਦੇ ਮਸੇਰੇ ਭਰਾ ਵਲੋਂ ਕਥਿਤ ਤੌਰ 'ਤੇ ਗੱਲਾਂ ਵਿਚ ਵਰਗਲਾ ਕੇ ਲੈ ਜਾਣ ਤੋਂ ਬਾਅਦ ਔਰਤ ਦੇ ਪਤੀ ਵਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਵਲੋਂ ਮਸੇਰੇ ਭਰਾ 'ਤੇ ਮਾਮਲਾ ਦਰਜ਼ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਨੌਸਰਬਾਜ਼ ਵਲੋਂ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੇ ਦਿਨ ਇਕ ਨੌਸਰਬਾਜ਼ ਵਲੋਂ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਦਾ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ ਮਾਰ ਲੈਣ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚੋਂ ਰਾਸ਼ਨ ਦਾ ਸਮਾਨ ਚੋਰੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਸੁਲਤਾਨਪੁਰ ਵਿਖੇ ਬਣੇ ਇਕ ਆਂਗਣਵਾੜੀ ਸੈਂਟਰ ਵਿਚੋਂ ਚੋਰਾਂ ਨੇ ਗਰਭਵਤੀ ਔਰਤਾਂ ਅਤੇ ਛੋਟੇ-ਛੋਟੇ ਗ਼ਰੀਬ ਬੱਚਿਆਂ ਲਈ ਆਉਂਦੇ ਰਾਸ਼ਨ ਦੇ ਸਮਾਨ ਵਿਚੋਂ ਕਰੀਬ 1 ਕੁਇੰਟਲ 60 ਕਿੱਲੋ ਕਣਕ, ਸਵਾ ਕੁਇੰਟਲ ਚਾਵਲ, ਡੇਢ ਕੁਇੰਟਲ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ 'ਚ ਨਾਮਣਾ ਖੱਟਿਆ

ਕੁੱਪ ਕਲਾਂ, 17 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਯੂਥ ਫ਼ੈਸਟੀਵਲ 'ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਨਾਮਣਾ ਖੱਟਿਆ ਹੈ | ਇਸ ...

ਪੂਰੀ ਖ਼ਬਰ »

ਧਮੀਜਾ ਵਲੋਂ ਪੰਜਾਬ ਉਰਦੂ ਅਕੈਡਮੀ ਨੂੰ ਕਿਤਾਬਾਂ ਭੇਟ

ਮਲੇਰਕੋਟਲਾ, 17 ਨਵੰਬਰ (ਹਨੀਫ਼ ਥਿੰਦ) - ਉਰਦੂ, ਹਿੰਦੀ ਅਤੇ ਪੰਜਾਬੀ ਦੇ ਨਾਮਵਾਰ ਸਾਹਿਤਕਾਰ ਸ਼੍ਰੀ ਅਮਰਨਾਥ ਧਮੀਜਾ ਨੇ ਆਪਣੀ ਨਿੱਜੀ ਲਾਇਬਰੇਰੀ ਵਿਚੋਂ ਉਰਦੂ, ਹਿੰਦੀ, ਅਤੇ ਪੰਜਾਬੀ ਦੀਆਂ ਮਿਆਰੀ ਅਤੇ ਦੁਰਲੱਭ ਕਿਤਾਬਾਂ ਦਾ ਭੰਡਾਰ ਪੰਜਾਬ ਉਰਦੂ ਅਕੈਡਮੀ ਦੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਘਿਰਾਓ ਨੂੰ ਲੈ ਕੇ ਤਿਆਰੀਆਂ ਮੁਕੰਮਲ

ਸੰਗਰੂਰ ਤੋਂ ਜਾਵੇਗਾ 20 ਬੱਸਾਂ ਦਾ ਕਾਫ਼ਲਾ ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - 18 ਨਵੰਬਰ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਲਦ ਦੀ ਕੋਠੀ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਂਝੇ ਅਧਿਆਪਕ ਮੋਰਚੇ ਦੇ ਆਗੂ ਬਲਬੀਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ...

ਪੂਰੀ ਖ਼ਬਰ »

ਭਾਜਪਾ ਵਲੋਂ ਮੰਡਲ ਇੰਚਾਰਜ ਨਿਯੁਕਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਭਾਜਪਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਰਟੀ ਦੇ ਕੰਮ ਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀ ਟੀਮ ਵਿਚੋਂ ਮੰਡਲ ਇੰਚਾਰਜਾਂ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚ ਉਮਰ ਕੈਦ ਦੀ ਸਜ਼ਾ
L ਇਕ ਸਾਲ ਪਹਿਲਾਂ ਕਹੀ ਮਾਰ ਕੇ ਕੀਤਾ ਸੀ ਕਤਲ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਸੰਜੀਵ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 17 ਅਕਤੂਬਰ 2017 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਰਾਜ ਦੌਰਾਨ ਆਈ ਆਰਥਿਕ ਖੜੋਤ-ਜਥੇਦਾਰ ਚੱਕ

ਅਮਰਗੜ੍ਹ, 15 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿਚ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਰਾਜ ਭਾਗ ਵਿਚ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਲੈ ਕੇ ਬਹੁਤ ਪ੍ਰੇਸ਼ਾਨ ਹਨ ਤੇ ਦਿਨ ਰਾਤ ਰੁਲ ਰਹੇ ਹਨ ਕਿਉਂਕਿ ਮੰਡੀਆਂ ਵਿਚ ਹਾਜ਼ਰ ਖ਼ਰੀਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਧਿਆਪਕਾਂ ਦੀ ਹਮਾਇਤ ਦਾ ਐਲਾਨ

ਲੌਾਗੋਵਾਲ, 17 ਨਵੰਬਰ (ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ ਲੰਮੇ ਦਿਨਾਂ ਤੋਂ ਚੱਲ ਰਹੇ ਅਧਿਆਪਕ ਸੰਘਰਸ਼ ਦੀ ਹਮਾਇਤ ਲਈ ਜਿੱਥੇ ਪੂਰੇ ਪੰਜਾਬ ਵਿਚ ਮੀਟਿੰਗਾਂ ਦਾ ਸਿਲਸਿਲਾ ਭਖਿਆ ਹੋਇਆ ਹੈ, ਉਸ ਦੇ ਤਹਿਤ ਲੌਾਗੋਵਾਲ ਦੇ ਗੁੱਗਾ ਮਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਇਕਾਈ ਲੌ ਾਗੋਵਾਲ ਤੇ ਭਲਵਾਨ ਦਾ ਕਰੇਗੀ ਸਨਮਾਨ-ਝੂੰਦਾਂ

ਅਮਰਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਭੁੱਲਰ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਕਿਸੇ ਨੂੰ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਹ ਬਹੁਤ ਆਦਰਯੋਗ, ਨੇਕ, ਮਿਲਾਪੜੀ ਅਤੇ ਧਾਰਮਿਕ ਬਿਰਤੀ ਵਾਲੀ ...

ਪੂਰੀ ਖ਼ਬਰ »

8ਟਰੱਸਟ ਤੇ ਕੌ ਾਸਲ ਇਕ ਦੂਜੇ 'ਤੇ ਸੁੱਟ ਰਹੇ ਜ਼ਿੰਮੇਵਾਰੀ
ਧੜੱਲੇ ਨਾਲ ਦੁਕਾਨ ਦਾ ਲੈਵਲ ਉੱਚਾ ਚੁੱਕ ਰਹੇ ਦੁਕਾਨਦਾਰ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਰਵੱਈਆ ਉਦਾਸੀਨ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰਾਜ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਸ਼ਹਿਰਾਂ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਇੰਪਰੂਵਮੈਂਟ ਟਰੱਸਟ, ਰਾਮਾਡਾ ਅਤੇ ਪੁੱਡਾ ਵਰਗੀਆਂ ਏਜੰਸੀਆਂ ਨੰੂ ਹੋਂਦ ਵਿਚ ਲਿਆਉਂਦਿਆਂ ਜ਼ਿਲਿ੍ਹਆਂ ਦਾ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟਾਂ 'ਤੇ ਆਧਾਰਿਤ ਪਾਸਪੋਰਟ ਬਣਾਉਣ ਵਾਲੇ ਐਨ.ਆਰ.ਆਈ ਵਿਰੁੱਧ ਮਾਮਲਾ ਦਰਜ
ਸਹੁਰੇ ਨੇ ਹੀ ਖੋਲ੍ਹੀ ਜਵਾਈ ਦੇ ਜਾਅਲੀ ਸਰਟੀਫਿਕੇਟਾਂ ਦੀ ਪੋਲ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ 'ਤੇ ਪਾਸਪੋਰਟ ਬਣਵਾਉਣ ਵਾਲੇ ਇਕ ਐਨ.ਆਰ.ਆਈ. ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX