ਮਸਤੂਆਣਾ ਸਾਹਿਬ, 17 ਨਵੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਪਿਆਰ ਤੇ ਸਤਿਕਾਰ ਕਰਨ ਵਾਲੇ ਇਲਾਕਾ ਨਿਵਾਸੀ, ਗਰਾਮ ਪੰਚਾਇਤਾਂ, ਕਲੱਬਾਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ...
ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...
ਧੂਰੀ, 17 ਨਵੰਬਰ (ਸੰਜੇ ਲਹਿਰੀ) - ਬੀਤੇ ਦਿਨੀਂ ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਰਣਜੀਤ ਸਿੰਘ (35) ਪੁੱਤਰ ਮੇਵਾ ਸਿੰਘ ਵਲੋਂ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਤੇ ...
ਭਵਾਨੀਗੜ੍ਹ, 17 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਦੀ ਇਕ ਔਰਤ ਨੂੰ ਉੁਸ ਦੇ ਪਤੀ ਦੇ ਮਸੇਰੇ ਭਰਾ ਵਲੋਂ ਕਥਿਤ ਤੌਰ 'ਤੇ ਗੱਲਾਂ ਵਿਚ ਵਰਗਲਾ ਕੇ ਲੈ ਜਾਣ ਤੋਂ ਬਾਅਦ ਔਰਤ ਦੇ ਪਤੀ ਵਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਵਲੋਂ ਮਸੇਰੇ ਭਰਾ 'ਤੇ ਮਾਮਲਾ ਦਰਜ਼ ...
ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...
ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੇ ਦਿਨ ਇਕ ਨੌਸਰਬਾਜ਼ ਵਲੋਂ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਦਾ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ ਮਾਰ ਲੈਣ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੁਨਾਮ ਸ਼ਹਿਰ ਦੇ ਰਵੀ ਕੁਮਾਰ ਨਾਂਅ ਦੇ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿਚ ਉਸ ਨੇ ਕਿਹਾ ਕਿ 11 ਨਵੰਬਰ ਨੂੰ ਉਹ ਸਥਾਨਕ ਕਚਹਿਰੀਆਂ ਨੇੜਲੇ ਇਕ ਬੈਂਕ ਵਿਚ ਏ.ਟੀ.ਐਮ. 'ਚੋਂ ਪੈਸੇ ਕਢਵਾਉਣ ਗਿਆ ਸੀ ਪਰ ਏ.ਟੀ.ਐਮ.ਕਾਰਡ ਪਾਉਣ ਦੇ ਬਾਵਜੂਦ ਪੈਸੇ ਨਹੀਂ ਨਿਕਲੇ | ਇਸ ਸਮੇਂ ਇਕ ਅਣਪਛਾਤਾ ਵਿਅਕਤੀ ਏ.ਟੀ.ਐਮ. ਵਿਚ ਦਾਖਲ ਹੋਇਆ ਅਤੇ ਉਸ ਨੰੂ ਏ.ਟੀ.ਐਮ.ਵਿਚ ਕਾਰਡ ਪਾਕੇ ਪਾਸਵਰਡ ਭਰਨ ਲਈ ਕਿਹਾ | ਜਦੋਂ ਉਸ ਨੇ ਏ.ਟੀ.ਐਮ.ਕਾਰਡ ਪਾਉਣ ਉਪਰੰਤ ਪਾਸਵਰਡ ਭਰਿਆ ਤਾਂ ਉਸ ਅਣਪਛਾਤੇ ਵਿਅਕਤੀ ਨੇ ਬੜੀ ਚਲਾਕੀ ਨਾਲ ਉਸ ਦਾ ਪਾਸਵਰਡ ਨੰਬਰ ਵੇਖ ਲਿਆ ਅਤੇ ਉਹ ਇਸ ਮੌਕੇ ਇਕ ਹਜ਼ਾਰ ਰੁਪਏ ਕਢਾਕੇ ਚਲਾ ਗਿਆ | ਉਸ ਨੇ ਕਿਹਾ ਕਿ ਅਗਲੇ ਦਿਨ ਸਵੇਰੇ ਹੀ ਉਸ ਦੇ ਮੋਬਾਈਲ ਫ਼ੋਨ 'ਤੇ ਬੈਂਕ ਐਸ.ਐਮ.ਐਸ.ਆਇਆ ਜਿਸ ਵਿਚ ਉਸ ਦੇ ਖਾਤੇ 'ਚੋਂ 21 ਹਜ਼ਾਰ ਰੁਪਏ ਨਕਦ ਅਤੇ 79 ਹਜ਼ਾਰ ਕਿਸੇ ਬੈਂਕ ਖਾਤੇ ਵਿਚ ਟਰਾਂਸਫ਼ਰ ਕੀਤੇ ਹੋਏ ਸਨ | ਇਸ ਸਮੇਂ ਉਸ ਨੇ ਆਪਣਾ ਏ.ਟੀ.ਐਮ.ਕਾਰਡ ਚੈੱਕ ਕੀਤਾ ਜੋ ਬਦਲਿਆ ਹੋਇਆ ਸੀ | ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਜਗਸੀਰ ਸਿੰਘ ਵਾਸੀ ਕਿ੍ਪਾਲ ਸਿੰਘ ਵਾਲਾ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ...
ਧੂਰੀ, 17 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਸੁਲਤਾਨਪੁਰ ਵਿਖੇ ਬਣੇ ਇਕ ਆਂਗਣਵਾੜੀ ਸੈਂਟਰ ਵਿਚੋਂ ਚੋਰਾਂ ਨੇ ਗਰਭਵਤੀ ਔਰਤਾਂ ਅਤੇ ਛੋਟੇ-ਛੋਟੇ ਗ਼ਰੀਬ ਬੱਚਿਆਂ ਲਈ ਆਉਂਦੇ ਰਾਸ਼ਨ ਦੇ ਸਮਾਨ ਵਿਚੋਂ ਕਰੀਬ 1 ਕੁਇੰਟਲ 60 ਕਿੱਲੋ ਕਣਕ, ਸਵਾ ਕੁਇੰਟਲ ਚਾਵਲ, ਡੇਢ ਕੁਇੰਟਲ ...
ਕੁੱਪ ਕਲਾਂ, 17 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਯੂਥ ਫ਼ੈਸਟੀਵਲ 'ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਨਾਮਣਾ ਖੱਟਿਆ ਹੈ | ਇਸ ...
ਮਲੇਰਕੋਟਲਾ, 17 ਨਵੰਬਰ (ਹਨੀਫ਼ ਥਿੰਦ) - ਉਰਦੂ, ਹਿੰਦੀ ਅਤੇ ਪੰਜਾਬੀ ਦੇ ਨਾਮਵਾਰ ਸਾਹਿਤਕਾਰ ਸ਼੍ਰੀ ਅਮਰਨਾਥ ਧਮੀਜਾ ਨੇ ਆਪਣੀ ਨਿੱਜੀ ਲਾਇਬਰੇਰੀ ਵਿਚੋਂ ਉਰਦੂ, ਹਿੰਦੀ, ਅਤੇ ਪੰਜਾਬੀ ਦੀਆਂ ਮਿਆਰੀ ਅਤੇ ਦੁਰਲੱਭ ਕਿਤਾਬਾਂ ਦਾ ਭੰਡਾਰ ਪੰਜਾਬ ਉਰਦੂ ਅਕੈਡਮੀ ਦੀ ...
ਸੰਗਰੂਰ ਤੋਂ ਜਾਵੇਗਾ 20 ਬੱਸਾਂ ਦਾ ਕਾਫ਼ਲਾ ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - 18 ਨਵੰਬਰ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਲਦ ਦੀ ਕੋਠੀ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਂਝੇ ਅਧਿਆਪਕ ਮੋਰਚੇ ਦੇ ਆਗੂ ਬਲਬੀਰ ...
ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ...
ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਭਾਜਪਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਰਟੀ ਦੇ ਕੰਮ ਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀ ਟੀਮ ਵਿਚੋਂ ਮੰਡਲ ਇੰਚਾਰਜਾਂ ...
ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਸੰਜੀਵ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 17 ਅਕਤੂਬਰ 2017 ਨੂੰ ਦਰਜ ਮਾਮਲੇ ...
ਅਮਰਗੜ੍ਹ, 15 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿਚ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਰਾਜ ਭਾਗ ਵਿਚ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਲੈ ਕੇ ਬਹੁਤ ਪ੍ਰੇਸ਼ਾਨ ਹਨ ਤੇ ਦਿਨ ਰਾਤ ਰੁਲ ਰਹੇ ਹਨ ਕਿਉਂਕਿ ਮੰਡੀਆਂ ਵਿਚ ਹਾਜ਼ਰ ਖ਼ਰੀਦ ...
ਲੌਾਗੋਵਾਲ, 17 ਨਵੰਬਰ (ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ ਲੰਮੇ ਦਿਨਾਂ ਤੋਂ ਚੱਲ ਰਹੇ ਅਧਿਆਪਕ ਸੰਘਰਸ਼ ਦੀ ਹਮਾਇਤ ਲਈ ਜਿੱਥੇ ਪੂਰੇ ਪੰਜਾਬ ਵਿਚ ਮੀਟਿੰਗਾਂ ਦਾ ਸਿਲਸਿਲਾ ਭਖਿਆ ਹੋਇਆ ਹੈ, ਉਸ ਦੇ ਤਹਿਤ ਲੌਾਗੋਵਾਲ ਦੇ ਗੁੱਗਾ ਮਾੜੀ ...
ਅਮਰਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਭੁੱਲਰ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਕਿਸੇ ਨੂੰ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਹ ਬਹੁਤ ਆਦਰਯੋਗ, ਨੇਕ, ਮਿਲਾਪੜੀ ਅਤੇ ਧਾਰਮਿਕ ਬਿਰਤੀ ਵਾਲੀ ...
ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰਾਜ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਸ਼ਹਿਰਾਂ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਇੰਪਰੂਵਮੈਂਟ ਟਰੱਸਟ, ਰਾਮਾਡਾ ਅਤੇ ਪੁੱਡਾ ਵਰਗੀਆਂ ਏਜੰਸੀਆਂ ਨੰੂ ਹੋਂਦ ਵਿਚ ਲਿਆਉਂਦਿਆਂ ਜ਼ਿਲਿ੍ਹਆਂ ਦਾ ...
ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ 'ਤੇ ਪਾਸਪੋਰਟ ਬਣਵਾਉਣ ਵਾਲੇ ਇਕ ਐਨ.ਆਰ.ਆਈ. ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX