ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਸੰਗਰੂਰ

ਢੀਂਡਸਾ ਦੀ ਸਿਹਤਯਾਬੀ ਲਈ ਇਲਾਕੇ ਦੀਆਂ ਸੰਗਤਾਂ ਨੇ ਪਾਠ ਦੇ ਭੋਗ 'ਤੇ ਤੰਦਰੁਸਤੀ ਦੀ ਕੀਤੀ ਅਰਦਾਸ

ਮਸਤੂਆਣਾ ਸਾਹਿਬ, 17 ਨਵੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਪਿਆਰ ਤੇ ਸਤਿਕਾਰ ਕਰਨ ਵਾਲੇ ਇਲਾਕਾ ਨਿਵਾਸੀ, ਗਰਾਮ ਪੰਚਾਇਤਾਂ, ਕਲੱਬਾਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ
ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਹੱਥੋਂ ਤੰਗ ਆਏ ਜਵਾਈ ਵਲੋਂ ਖੁਦਕੁਸ਼ੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਬੀਤੇ ਦਿਨੀਂ ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਰਣਜੀਤ ਸਿੰਘ (35) ਪੁੱਤਰ ਮੇਵਾ ਸਿੰਘ ਵਲੋਂ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਤੇ ...

ਪੂਰੀ ਖ਼ਬਰ »

ਔਰਤ ਨੂੰ ਵਰਗਲਾ ਕੇ ਲਿਜਾਉਣ ਵਾਲੇ 'ਤੇ ਮਾਮਲਾ ਦਰਜ

ਭਵਾਨੀਗੜ੍ਹ, 17 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਦੀ ਇਕ ਔਰਤ ਨੂੰ ਉੁਸ ਦੇ ਪਤੀ ਦੇ ਮਸੇਰੇ ਭਰਾ ਵਲੋਂ ਕਥਿਤ ਤੌਰ 'ਤੇ ਗੱਲਾਂ ਵਿਚ ਵਰਗਲਾ ਕੇ ਲੈ ਜਾਣ ਤੋਂ ਬਾਅਦ ਔਰਤ ਦੇ ਪਤੀ ਵਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਵਲੋਂ ਮਸੇਰੇ ਭਰਾ 'ਤੇ ਮਾਮਲਾ ਦਰਜ਼ ...

ਪੂਰੀ ਖ਼ਬਰ »

ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਪਾਈ ਪੰਜਾਬੀ ਸੱਭਿਆਚਾਰ ਦੀ ਬਾਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਚੱਲ ਰਹੇ ਸੰਗਰੂਰ ਇੰਟਰਨੈਸ਼ਨਲ ਬੁੱਕ ਫੈਸਟੀਵਲ ਦੇ ਦੂਜੇ ਦਿਨ ਜਿੱਥੇ ਕਈ ਪੰਜਾਬੀ ਸਾਹਿਤਕਾਰਾਂ ਨੇ ਸਟੇਜ 'ਤੇ ਪੁੱਜ ਕੇ ਪੰਜਾਬੀ ਸਭਿਆਚਾਰ ਦੀ ਬਾਤ ਪਾਈ ਉੱਥੇ ਵੱਡੀ ਗਿਣਤੀ ਚੇਤਨ ਪਾਠਕਾਂ ਨੇ ਪੁਸਤਕ ਮੇਲੇ ...

ਪੂਰੀ ਖ਼ਬਰ »

ਨੌਸਰਬਾਜ਼ ਵਲੋਂ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੇ ਦਿਨ ਇਕ ਨੌਸਰਬਾਜ਼ ਵਲੋਂ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਦਾ ਏ.ਟੀ.ਐਮ.ਕਾਰਡ ਬਦਲ ਕੇ ਇਕ ਲੱਖ ਰੁਪਏ ਦੀ ਠੱਗੀ ਮਾਰ ਲੈਣ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚੋਂ ਰਾਸ਼ਨ ਦਾ ਸਮਾਨ ਚੋਰੀ

ਧੂਰੀ, 17 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਸੁਲਤਾਨਪੁਰ ਵਿਖੇ ਬਣੇ ਇਕ ਆਂਗਣਵਾੜੀ ਸੈਂਟਰ ਵਿਚੋਂ ਚੋਰਾਂ ਨੇ ਗਰਭਵਤੀ ਔਰਤਾਂ ਅਤੇ ਛੋਟੇ-ਛੋਟੇ ਗ਼ਰੀਬ ਬੱਚਿਆਂ ਲਈ ਆਉਂਦੇ ਰਾਸ਼ਨ ਦੇ ਸਮਾਨ ਵਿਚੋਂ ਕਰੀਬ 1 ਕੁਇੰਟਲ 60 ਕਿੱਲੋ ਕਣਕ, ਸਵਾ ਕੁਇੰਟਲ ਚਾਵਲ, ਡੇਢ ਕੁਇੰਟਲ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ 'ਚ ਨਾਮਣਾ ਖੱਟਿਆ

ਕੁੱਪ ਕਲਾਂ, 17 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਯੂਥ ਫ਼ੈਸਟੀਵਲ 'ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਨਾਮਣਾ ਖੱਟਿਆ ਹੈ | ਇਸ ...

ਪੂਰੀ ਖ਼ਬਰ »

ਧਮੀਜਾ ਵਲੋਂ ਪੰਜਾਬ ਉਰਦੂ ਅਕੈਡਮੀ ਨੂੰ ਕਿਤਾਬਾਂ ਭੇਟ

ਮਲੇਰਕੋਟਲਾ, 17 ਨਵੰਬਰ (ਹਨੀਫ਼ ਥਿੰਦ) - ਉਰਦੂ, ਹਿੰਦੀ ਅਤੇ ਪੰਜਾਬੀ ਦੇ ਨਾਮਵਾਰ ਸਾਹਿਤਕਾਰ ਸ਼੍ਰੀ ਅਮਰਨਾਥ ਧਮੀਜਾ ਨੇ ਆਪਣੀ ਨਿੱਜੀ ਲਾਇਬਰੇਰੀ ਵਿਚੋਂ ਉਰਦੂ, ਹਿੰਦੀ, ਅਤੇ ਪੰਜਾਬੀ ਦੀਆਂ ਮਿਆਰੀ ਅਤੇ ਦੁਰਲੱਭ ਕਿਤਾਬਾਂ ਦਾ ਭੰਡਾਰ ਪੰਜਾਬ ਉਰਦੂ ਅਕੈਡਮੀ ਦੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਘਿਰਾਓ ਨੂੰ ਲੈ ਕੇ ਤਿਆਰੀਆਂ ਮੁਕੰਮਲ

ਸੰਗਰੂਰ ਤੋਂ ਜਾਵੇਗਾ 20 ਬੱਸਾਂ ਦਾ ਕਾਫ਼ਲਾ ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - 18 ਨਵੰਬਰ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਲਦ ਦੀ ਕੋਠੀ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਂਝੇ ਅਧਿਆਪਕ ਮੋਰਚੇ ਦੇ ਆਗੂ ਬਲਬੀਰ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ...

ਪੂਰੀ ਖ਼ਬਰ »

ਭਾਜਪਾ ਵਲੋਂ ਮੰਡਲ ਇੰਚਾਰਜ ਨਿਯੁਕਤ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਭਾਜਪਾ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਰਟੀ ਦੇ ਕੰਮ ਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੀ ਟੀਮ ਵਿਚੋਂ ਮੰਡਲ ਇੰਚਾਰਜਾਂ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚ ਉਮਰ ਕੈਦ ਦੀ ਸਜ਼ਾ
L ਇਕ ਸਾਲ ਪਹਿਲਾਂ ਕਹੀ ਮਾਰ ਕੇ ਕੀਤਾ ਸੀ ਕਤਲ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਸੰਜੀਵ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 17 ਅਕਤੂਬਰ 2017 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਰਾਜ ਦੌਰਾਨ ਆਈ ਆਰਥਿਕ ਖੜੋਤ-ਜਥੇਦਾਰ ਚੱਕ

ਅਮਰਗੜ੍ਹ, 15 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿਚ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਰਾਜ ਭਾਗ ਵਿਚ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਲੈ ਕੇ ਬਹੁਤ ਪ੍ਰੇਸ਼ਾਨ ਹਨ ਤੇ ਦਿਨ ਰਾਤ ਰੁਲ ਰਹੇ ਹਨ ਕਿਉਂਕਿ ਮੰਡੀਆਂ ਵਿਚ ਹਾਜ਼ਰ ਖ਼ਰੀਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਧਿਆਪਕਾਂ ਦੀ ਹਮਾਇਤ ਦਾ ਐਲਾਨ

ਲੌਾਗੋਵਾਲ, 17 ਨਵੰਬਰ (ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ ਲੰਮੇ ਦਿਨਾਂ ਤੋਂ ਚੱਲ ਰਹੇ ਅਧਿਆਪਕ ਸੰਘਰਸ਼ ਦੀ ਹਮਾਇਤ ਲਈ ਜਿੱਥੇ ਪੂਰੇ ਪੰਜਾਬ ਵਿਚ ਮੀਟਿੰਗਾਂ ਦਾ ਸਿਲਸਿਲਾ ਭਖਿਆ ਹੋਇਆ ਹੈ, ਉਸ ਦੇ ਤਹਿਤ ਲੌਾਗੋਵਾਲ ਦੇ ਗੁੱਗਾ ਮਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਇਕਾਈ ਲੌ ਾਗੋਵਾਲ ਤੇ ਭਲਵਾਨ ਦਾ ਕਰੇਗੀ ਸਨਮਾਨ-ਝੂੰਦਾਂ

ਅਮਰਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਭੁੱਲਰ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਕਿਸੇ ਨੂੰ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਹ ਬਹੁਤ ਆਦਰਯੋਗ, ਨੇਕ, ਮਿਲਾਪੜੀ ਅਤੇ ਧਾਰਮਿਕ ਬਿਰਤੀ ਵਾਲੀ ...

ਪੂਰੀ ਖ਼ਬਰ »

8ਟਰੱਸਟ ਤੇ ਕੌ ਾਸਲ ਇਕ ਦੂਜੇ 'ਤੇ ਸੁੱਟ ਰਹੇ ਜ਼ਿੰਮੇਵਾਰੀ
ਧੜੱਲੇ ਨਾਲ ਦੁਕਾਨ ਦਾ ਲੈਵਲ ਉੱਚਾ ਚੁੱਕ ਰਹੇ ਦੁਕਾਨਦਾਰ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਰਵੱਈਆ ਉਦਾਸੀਨ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰਾਜ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਸ਼ਹਿਰਾਂ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਇੰਪਰੂਵਮੈਂਟ ਟਰੱਸਟ, ਰਾਮਾਡਾ ਅਤੇ ਪੁੱਡਾ ਵਰਗੀਆਂ ਏਜੰਸੀਆਂ ਨੰੂ ਹੋਂਦ ਵਿਚ ਲਿਆਉਂਦਿਆਂ ਜ਼ਿਲਿ੍ਹਆਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਹਨ | ਇਨ੍ਹਾਂ ਏਜੰਸੀਆਂ ਜਾਂ ਅਦਾਰਿਆਂ ਨੇ ਮਾਰਕਿਟ ਤੋਂ ਲੈ ਕੇ ਕਲੋਨੀਆਂ ਹੋਂਦ ਵਿਚ ਲਿਆਂਦੀਆਂ ਅਤੇ ਇਨ੍ਹਾਂ ਵਲੋਂ ਕੱਟੀਆਂ ਮਾਰਕਿਟਾਂ ਅਤੇ ਕਲੋਨੀਆਂ ਵਿਚ ਨਿਯਮਾਂ ਦਾ ਇਕ ਪੈਮਾਨਾ ਵੀ ਅਧਾਰਤ ਕੀਤਾ ਗਿਆ ਸੀ ਪਰ ਸੰਗਰੂਰ ਦੀ ਕੌਲਾ ਪਾਰਕ ਮਾਰਕਿਟ ਜਿਸ ਨੰੂ ਇੰਪਰੂਵਮੈਂਟ ਟਰੱਸਟ ਵਲੋਂ ਕੁਝ ਵਰੇ੍ਹ ਪਹਿਲਾਂ ਕੱਟਿਆ ਗਿਆ ਸੀ, ਵਿਚ ਨਿਯਮਾਂ ਦੀਆਂ ਧੱਜੀਆਂ ਉੱਡਦੀਆਂ ਸਰ੍ਹੇਆਮ ਦਿਖਾਈ ਦੇ ਰਹੀਆਂ ਹਨ | ਕੁਝ ਦਿਨ ਪਹਿਲਾਂ ਇਸ ਮਾਰਕਿਟ ਵਿਚ ਸਥਿਤ ਹੈਪੀ ਫਰੌਜਨ ਨਾਂਅ ਦੀ ਦੁਕਾਨ ਦੇ ਮਾਲਕ ਵਲੋਂ ਟਰੱਸਟ ਦੇ ਨਿਯਮਾਂ ਦੀ ਅਨਦੇਖੀ ਕਰਦਿਆਂ ਆਪਣੀ ਦੁਕਾਨ ਦਾ ਲੈਵਲ ਉੱਚਾ ਚੁੱਕ ਲਿਆ | ਮਾਰਕਿਟ ਵਿਚ ਉਪਰੋਕਤ ਦੁਕਾਨਦਾਰ ਦੀ ਇਸ ਕਾਰਵਾਈ ਨੰੂ ਲੈ ਕੇ ਹੋਰ ਦੁਕਾਨਦਾਰਾਂ ਨੇ ਦੱਬਵੀਂ ਸੁਰ ਵਿਚ ਚਿੰਤਾ ਦਾ ਇਜ਼ਹਾਰ ਕਰਦਿਆਂ ਖਦਸ਼ਾ ਵੀ ਪ੍ਰਗਟਾਇਆ ਕਿ ਮਾਰਕਿਟ ਦੇ ਇਕ ਦੁਕਾਨਦਾਰ ਵਲੋਂ ਲੈਵਲ ਉੱਚਾ ਚੁੱਕਣ ਕਾਰਨ ਮਾਰਕਿਟ ਦਾ ਮੁਹਾਂਦਰਾ ਬਦਲ ਕੇ ਰਹਿ ਜਾਵੇਗਾ | ਇੱਥੇ ਇਹ ਜ਼ਿਕਰਯੋਗ ਹੈ ਕਿ ਇੰਪਰੂਵਮੈਂਟ ਟਰੱਸਟ ਅਤੇ ਪੁੱਡਾ ਦੇ ਨਿਯਮ ਇਹ ਸਪਸ਼ਟ ਕਰਦੇ ਹਨ ਕਿ ਕੋਈ ਵੀ ਦੁਕਾਨਦਾਰ ਆਪਣੀ ਮਰਜ਼ੀ ਨਾਲ ਨਕਸ਼ਾ ਜਾਂ ਲੈਵਲ ਦੀ ਤਬਦੀਲੀ ਨਹੀਂ ਕਰ ਸਕਦਾ | ਮਸਲਾ ਗਰਮਾਉਣ ਉੱਤੇ ਰੋਜ਼ਾਨਾ 'ਅਜੀਤ' ਨੇ ਬੀਤੇ ਦਿਨੀਂ ਇਸ ਮਾਮਲੇ ਨੰੂ ਲੈ ਕੇ ਖ਼ਬਰ ਵੀ ਪ੍ਰਕਾਸ਼ਿਤ ਕੀਤੀ ਸੀ ਪਰ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਵੀ ਦੁਕਾਨਦਾਰ ਵਲੋਂ ਧੱੜਲੇ ਨਾਲ ਲੈਵਲ ਉੱਚਾ ਚੁੱਕਣ ਤੋਂ ਰੋਕਣ ਦੀ ਕਿਸੇ ਅਧਿਕਾਰੀ ਨੇ ਕੋਈ ਕਾਰਵਾਈ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ | ਹਾਲਾਤ ਇਹ ਹਨ ਕਿ ਅਧਿਕਾਰੀ ਇਸ ਮਸਲੇ ਨੰੂ ਲੈ ਕੇ ਇਕ ਦੂਜੇ ਦੀ ਜਿੰਮੇਵਾਰੀ ਤੈਅ ਕਰ ਰਹੇ ਹਨ | ਇੰਪਰੂਵਮੈਂਟ ਟਰੱਸਟ ਦੇ ਕਾਰਜਸਾਧਕ ਅਫ਼ਸਰ ਮੈਡਮ ਨੀਰੂ ਦਾ ਕਹਿਣਾ ਹੈ ਕਿ ਟਰੱਸਟ ਪਹਿਲਾਂ ਹੀ ਇਹ ਸਪਸ਼ਟ ਕਰ ਚੁੱਕਿਆ ਹੈ ਕਿ ਕੌਲਾ ਪਾਰਕ ਮਾਰਕਿਟ ਦੀ ਸੰਭਾਲ ਦਾ ਜਿੰਮਾ ਉਹ ਨਗਰ ਕੌਾਸਲ ਦੇ ਸੱਪੁਰਦ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹੁਣ ਨਗਰ ਕੌਾਸਲ ਨੇ ਦੇਖਣਾ ਹੈ ਕਿ ਅੱਗੇ ਉਸ ਨੇ ਕੀ ਕਾਰਵਾਈ ਕਰਨੀ ਹੈ | ਨਗਰ ਕੌਾਸਲ ਦੇ ਸੁਪਰਡੈਂਟ ਸ੍ਰੀ ਬਾਲ ਕ੍ਰਿਸ਼ਨ ਨੇ ਕਿਹਾ ਕਿ ਇਸ ਸਬੰਧੀ ਜਿੰਮੇਵਾਰੀ ਨਗਰ ਕੌਾਸਲ ਦੇ ਜੇ.ਈ. ਦੀ ਸ਼ਾਖਾ ਨਾਲ ਸੰਬਧਿਤ ਹੈ | ਉਨ੍ਹਾਂ ਕਿਹਾ ਕਿ ਜੇ.ਈ. ਨੇ ਕੀ ਕਾਰਵਾਈ ਕੀਤੀ ਹੈ, ਇਸ ਬਾਰੇ ਉਨ੍ਹਾਂ ਨੰੂ ਫਿਲਹਾਲ ਕੋਈ ਇਲਮ ਨਹੀਂ ਹੈ | ਨਗਰ ਕੌਾਸਲ ਦੇ ਪ੍ਰਧਾਨ ਸ੍ਰੀ ਰਿਪੁਦਮਨ ਸਿੰਘ ਢਿੱਲੋਂ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਨੇ ਕੇਵਲ ਕੌਲਾ ਪਾਰਕ ਦੀ ਸੜਕਾਂ ਲਾਇਟਾਂ ਦੀ ਸੰਭਾਲ ਦੀ ਜਿੰਮੇਵਾਰੀ ਸੰਭਾਲੀ ਹੋਈ ਹੈ | ਉਨ੍ਹਾਂ ਕਿਹਾ ਕਿ ਰਜਿਸਟਰੀ ਵਿਚ ਇਹ ਸਪੱਸ਼ਟ ਹੈ ਕਿ ਛੱਤ ਦੀ ਮਲਕੀਅਤ ਇੰਪਰੂਵਮੈਂਟ ਟਰੱਸਟ ਦੀ ਰਹੇਗੀ | ਢਿੱਲੋਂ ਨੇ ਕਿਹਾ ਕਿ ਹੈਪੀ ਫਰੌਜਨ ਦੁਕਾਨ ਦੀ ਛੱਤ ਹੀ ਉਤਾਂਹ ਚੁੱਕੀ ਗਈ ਹੈ ਇਸ ਲਈ ਕਾਰਵਾਈ ਕਰਨ ਦੀ ਜਿੰਮੇਵਾਰੀ ਟਰੱਸਟ ਦੀ ਹੈ | ਇਸ ਤਰ੍ਹਾਂ ਹੁਣ ਕਾਰਵਾਈ ਕਰਨ ਦੀ ਜਿੰਮੇਵਾਰੀ ਟਰੱਸਟ ਨਗਰ ਕੌਾਸਲ ਦੇ ਸਿਰ ਅਤੇ ਨਗਰ ਕੌਾਸਲ ਆਪਣੀ ਜਿੰਮੇਵਾਰੀ ਤੋਂ ਭੱਜਦੀ ਹੋਈ ਸਾਰੀ ਕਾਰਵਾਈ ਦਾ ਠੀਕਰਾ ਟਰੱਸਟ ਦੇ ਸਿਰ ਭੰਨ ਰਹੀ ਹੈ | ਇੱਥੇ ਇਹ ਵੀ ਵਰਨਣਯੋਗ ਹੈ ਕਿ ਰਾਜ ਸਰਕਾਰ ਵਲੋਂ ਹੋਰਨਾਂ ਟਰੱਸਟਾਂ ਵਾਂਗ ਸੰਗਰੂਰ ਦਾ ਟਰੱਸਟ ਵੀ ਭੰਗ ਕੀਤਾ ਹੋਇਆ ਹੈ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਟਰੱਸਟ ਦੇ ਕਾਰਜਕਾਰੀ ਚੇਅਰਮੈਨ ਜਾਂ ਪ੍ਰਸ਼ਾਸਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਜ਼ਿਲ੍ਹੇ ਦੇ ਸ਼ਦਰ ਮੁਕਾਮ ਉੱਤੇ ਸਥਿਤ ਸ਼ਹਿਰ ਦੀ ਸਭ ਤੋਂ ਮਹਿੰਗੀ ਮਾਰਕਿਟ ਵਿਚ ਨਿਯਮਾਂ ਨੰੂ ਲੈ ਕੇ ਜੇ ਅਜਿਹੀ ਹਾਲਤ ਹੈ ਤਾਂ ਬਾਕੀ ਸ਼ਹਿਰ ਦਾ ਰੱਬ ਹੀ ਰਾਖਾ ਸਮਝਿਆ ਜਾ ਰਿਹਾ ਹੈ | ਭਰੋਸੇਯੋਗ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਸਬੰਧਤ ਦੁਕਾਨਦਾਰ ਨੰੂ ਵੱਖ-ਵੱਖ ਅਧਿਕਾਰੀ ਹੀ ਇਹ ਸਲਾਹ ਮਸ਼ਵਰਾ ਦੇਣ ਵਿਚ ਲੱਗੇ ਹੋਏ ਹਨ ਕਿ ਕਿਸੇ ਸੰਭਾਵੀ ਕਾਰਵਾਈ ਤੋਂ ਬਚਨ ਲਈ ਉਹ ਅਦਾਲਤੀ ਪ੍ਰਕ੍ਰਿਆ ਦਾ ਸਹਾਰਾ ਲੈ ਲਏ ਕਿਉਂਕਿ ਉਹ ਦੁਕਾਨ ਦਾ ਲੈਵਲ ਪਹਿਲਾਂ ਹੀ ਉਤਾਹ ਚੁੱਕ ਚੁੱਕਿਆ ਹੈ | ਹੁਣ ਦੇਖਣਾ ਇਹ ਹੈ ਕਿ ਅਜੇ ਵੀ ਪ੍ਰਸ਼ਾਸਨ ਇਸ ਮਸਲੇ ਨੰੂ ਲੈ ਕੇ ਕੋਈ ਕਾਰਵਾਈ ਕਰੇਗਾ, ਵੱਲ ਸੰਗਰੂਰ ਵਾਸੀਆਂ ਦੀ ਨਿਗਾਹਾਂ ਬੇਸਬਰੀ ਨਾਲ ਉਡੀਕ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਜਾਅਲੀ ਸਰਟੀਫਿਕੇਟਾਂ 'ਤੇ ਆਧਾਰਿਤ ਪਾਸਪੋਰਟ ਬਣਾਉਣ ਵਾਲੇ ਐਨ.ਆਰ.ਆਈ ਵਿਰੁੱਧ ਮਾਮਲਾ ਦਰਜ
ਸਹੁਰੇ ਨੇ ਹੀ ਖੋਲ੍ਹੀ ਜਵਾਈ ਦੇ ਜਾਅਲੀ ਸਰਟੀਫਿਕੇਟਾਂ ਦੀ ਪੋਲ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ 'ਤੇ ਪਾਸਪੋਰਟ ਬਣਵਾਉਣ ਵਾਲੇ ਇਕ ਐਨ.ਆਰ.ਆਈ. ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX