ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  about 3 hours ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  about 3 hours ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  about 4 hours ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  about 5 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  about 5 hours ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  about 5 hours ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  about 6 hours ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 6 hours ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 6 hours ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 6 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  about 6 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 7 hours ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 6 hours ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 6 hours ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 7 hours ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 7 hours ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ਸਿੱਖਿਆਰਥੀਆਂ ਨੇ ਸੰਸਥਾ ਦੇ ਗੇਟ ਅੱਗੇ ਬੀਤੇ ਕੱਲ੍ਹ ਲਾਇਆ ਰੋਸ ਧਰਨਾ ਦੂਜਾ ਦਿਨ ਵੀ ਜਾਰੀ ਹੈ | ਸਿੱਖਿਆਰਥੀ ਹਰਜੀਵਨ ਸਿੰਘ, ਵਿਕਾਸ ਜਾਖੜ, ਜਸ਼ਨਦੀਪ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਟੀਚਿੰਗ ਪ੍ਰੈਕਟਿਸ ਦਾ ਸਮਾਂ ਪਹਿਲਾਂ ਅਨੁਸਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ | ਜੇਕਰ ਲੋੜ ਪਈ ਸਿੱਖਿਆ ਵਿਭਾਗ ਿਖ਼ਲਾਫ਼ ਤਿੱਖਾ ਐਕਸ਼ਨ ਲਿਆ ਜਾਵੇਗਾ | ਸਿੱਖਿਆਰਥੀਆਂ ਦਾ ਕਹਿਣਾ ਹੈ ਇਹ ਸਭ ਐਮ.ਐਚ.ਆਰ. ਡੀ. ਦੀਆਂ ਹਦਾਇਤਾਂ ਦੇ ਉਲਟ ਹਨ | ਸਿੱਖਿਆ ਵਿਭਾਗ ਡਾਈਟ ਵਿਚ ਸਟਾਫ਼ ਦੀ ਕਮੀ ਦੂਰ ਕਰਨ ਦੀ ਬਜਾਇ ਉਲਟ ਫ਼ੈਸਲੇ ਲੈ ਰਿਹਾ ਹੈ | ਐਸ.ਸੀ. ਈ. ਆਰ.ਟੀ.ਅਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਜੋ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ 117 ਦਿਨਾਂ ਦਾ ਕੀਤਾ ਜਾ ਰਿਹਾ ਹੈ | ਇਸ ਨਾਲ ਸਿੱਖਿਆਰਥੀ ਸੰਸਥਾ ਨਾਲੋਂ ਟੁੱਟ ਜਾਵੇਗਾ | ਵੈਸੇ ਵੀ ਜਨਵਰੀ, ਫਰਵਰੀ, ਮਾਰਚ, ਸਕੂਲਾਂ ਵਿਚ ਬੱਚਿਆਂ ਦੇ ਪੇਪਰਾਂ ਦੇ ਦਿਨ ਹਨ, ਜਦੋਂ ਕਿ ਅਪ੍ਰੈਲ ਮਹੀਨਾ ਨਵੇਂ ਦਾਖ਼ਲਿਆਂ ਦਾ ਹੈ | ਨਵੀਂ ਤਬਦੀਲੀ ਨਵੇਂ ਬੈਚ 'ਤੇ ਹੰੁਦੀ ਹੈ, ਜਦੋਂ ਕਿ ਅਜੇ ਪੁਰਾਣਾ ਬੈਚ ਚੱਲ ਰਿਹਾ ਹੈ | ਇਹ ਧਰਨਾ ਲਗਾਤਾਰ ਜਾਰੀ ਰਹੇਗਾ | ਇਸ ਸਬੰਧੀ ਸੰਸਥਾ ਦੀ ਵਾਈਸ ਪਿ੍ੰਸੀਪਲ ਮੈਡਮ ਆਸ਼ਾ ਰਾਣੀ ਦਾ ਕਹਿਣਾ ਹੈ ਕਿ ਪਹਿਲਾ ਬੈਚ ਦੀ ਟੀਚਿੰਗ ਪ੍ਰੈਕਟਿਸ 12 ਨਵੰਬਰ ਤੋਂ 30-4-2019 ਤੱਕ ਟੀਚਿੰਗ ਪ੍ਰੈਕਟਿਸ 'ਤੇ ਭੇਜਿਆ ਜਾਣਾ ਹੈ | ਸਾਨੂੰ ਸਿੱਖਿਆ ਵਿਭਾਗ ਵਲੋਂ ਲਿਖਤੀ ਹਦਾਇਤ ਆ ਚੁੱਕੀ ਹੈ | ਸਿੱਖਿਆਰਥੀ ਆਪੋ-ਆਪਣੇ ਨੇੜਲੇ ਸਕੂਲਾਂ ਵਿਚ ਟੀਚਿੰਗ ਪ੍ਰੈਕਟਿਸ ਲਾ ਸਕਦੇ ਹਨ | ਸੰਸਥਾ ਦੇ ਸਿੱਖਿਆਰਥੀ ਕੱਲ੍ਹ ਤੋਂ ਗੇਟ ਅੱਗੇ ਧਰਨਾ ਲਾਈ ਬੈਠੇ ਹਨ, ਜੋ 9 ਵਜੇ ਤੋਂ ਸ਼ਾਮ 4 ਵਜੇ ਤੱਕ ਇਨ੍ਹਾਂ ਦਾ ਰੋਸ ਧਰਨਾ ਜਾਰੀ ਰਹਿੰਦਾ ਹੈ |


ਖ਼ਬਰ ਸ਼ੇਅਰ ਕਰੋ

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ...

ਪੂਰੀ ਖ਼ਬਰ »

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ...

ਪੂਰੀ ਖ਼ਬਰ »

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX