ਤਾਜਾ ਖ਼ਬਰਾਂ


ਕੈਪਟਨ ਵੱਲੋਂ ਪੀ.ਆਈ.ਐੱਸ ਦੀ ਗਵਰਨਿੰਗ ਕੌਂਸਲ ਦਾ ਮੈਂਬਰ ਬਣਨ ਲਈ 5 ਖਿਡਾਰੀਆਂ ਦੇ ਨਾਂਆ ਨੂੰ ਮਿਲੀ ਮਨਜ਼ੂਰੀ
. . .  3 minutes ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ (ਪੀ.ਆਈ.ਐੱਸ) ਦਾ ਮੈਂਬਰ ਬਣਨ ਲਈ ਮਨਜ਼ੂਰੀ ਦੇ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  28 minutes ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  43 minutes ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  58 minutes ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 1 hour ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 1 hour ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 2 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 17 ਅਗਸਤ- ਅਫ਼ਗ਼ਾਨਿਸਤਾਨ ਦੇ ਗ਼ਜ਼ਨੀ ਅਤੇ ਬਲੱਖ ਸੂਬਿਆਂ 'ਚ ਪੰਜ ਦੇ ਹਵਾਈ ਹਮਲਿਆਂ 'ਚ ਘੱਟੋ-ਘੱਟ 21 ਤਾਲਿਬਾਨੀ ਅੱਤਵਾਦੀ ਢੇਰ...
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੂੰ ਖ਼ਰਾਬ ਸਿਹਤ ਦੇ ਚੱਲਦਿਆਂ ਦਿੱਲੀ ਸਥਿਤ ਏਮਜ਼ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਨੇਤਾਵਾਂ ਦਾ ਆਉਣਾ ਲਗਾਤਾਰ ਜਾਰੀ...
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 2 hours ago
ਸੁਲਤਾਨਪੁਰ ਲੋਧੀ, 17 ਅਗਸਤ (ਜਗਮੋਹਨ ਸਿੰਘ ਥਿੰਦ ਥਿੰਦ, ਨਰੇਸ਼ ਹੈਪੀ) - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ...
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 2 hours ago
ਪਠਾਨਕੋਟ, 17 ਅਗਸਤ (ਚੌਹਾਨ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਅਤੇ ਉੱਝ ਦਰਿਆ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਇਸ ਕਾਰਨ ਇਨ੍ਹਾਂ ਦਰਿਆਵਾਂ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਲਿਆ। ਡਿਪਟੀ...
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ 'ਚ ਸ਼ਨੀਵਾਰ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਸੋਧ ਐਕਟ 2019 (ਯੂ.ਏ.ਪੀ.ਏ) ਦੇ ਖ਼ਿਲਾਫ਼ ਇੱਕ ਜਨਹਿਤ ਮੁਕੱਦਮਾ ਦਾਇਰ ਕੀਤਾ...
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 17 ਅਗਸਤ- ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ ਹੋ ਗਿਆ। ਦੂਰਦਰਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ 'ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਨੀਲਮ ਦੂਰਦਰਸ਼ਨ ਦਾ ਇੱਕ ਮੰਨਿਆ-ਪ੍ਰਮੰਨਿਆ ਚਿਹਰਾ ਸੀ। ਉਹ...
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  about 3 hours ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  about 3 hours ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  about 4 hours ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ...

ਪੂਰੀ ਖ਼ਬਰ »

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਆਂਗਨਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੁਆਰਾ 3 ਦਸੰਬਰ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਤੇ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆ ਗਈਆਂ | ਇਸ ਮੌਕੇ ਹਰਗੋਬਿੰਦ ਕੌਰ ਨੇ ਸਮੇਂ ਦੀਆਂ ਸਰਕਾਰਾਂ 'ਤੇ ਦੋਸ਼ ਲਗਾਇਆ ਕਿ ਪਿਛਲੇਂ 43 ਸਾਲਾਂ ਤੋਂ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ ਜਿਸ ਕਰਕੇ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹਨ | ਉਨ੍ਹਾਂ ਮੰਗ ਕੀਤੀ ਕਿ ਦੇਸ਼ ਦੀਆਂ 28 ਲੱਖ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਕੀਤਾ ਜਾਵੇ ਅਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ | ਹੈਲਪਰਾਂ ਨੂੰ ਚੌਥਾ ਦਰਜਾ ਦਿੱਤਾ ਜਾਵੇ | ਮੀਟਿੰਗ ਦੌਰਾਨ ਵੱਖ-ਵੱਖ ਜਿਲਿ੍ਹਆਂ ਤੋਂ ਆਈਆਂ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ 3 ਦਸੰਬਰ ਨੂੰ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਵਰਕਰਾਂ ਤੇ ਹੈਲਪਰਾਂ ਨੂੰ ਨਾਲ ਲੈ ਕੇ ਪੁੱਜਣਗੀਆਂ | ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨਿਆਣਾ, ਬਲਜੀਤ ਕੌਰ ਪੇਧਨੀ, ਰੇਸ਼ਮਾ ਰਾਣੀ ਫਾਜ਼ਿਲਕਾ, ਮਹਿੰਦਰ ਕੌਰ ਪੱਤੋ, ਸ਼ੀਲਾ ਰਾਣੀ ਗੁਰੂਹਰਸਹਾਏ, ਬਲਵੀਰ ਕੌਰ ਮਾਨਸਾ, ਰਣਇੰਦਰ ਕੌਰ ਮੌੜ, ਸਤਵੰਤ ਕੌਰ ਤਲਵੰਡੀ, ਕੁਲਜੀਤ ਕੌਰ ਗੁਰੂਹਰਸਹਾਏ, ਇੰਦਰਜੀਤ ਕੌਰ ਖੁੂਹੀਆ ਸਰਵਰ, ਜਸਪਾਲ ਕੌਰ ਝੁਨੀਰ, ਜਸਵੰਤ ਕੌਰ ਭਿੱਖੀ, ਸ਼ਿੰਦਰਪਾਲ ਕੌਰ ਭਗਤਾ, ਸਤਿੰਦਰ ਕੌਰ ਅਬੋਹਰ, ਕ੍ਰਿਸ਼ਨਾ ਦੇਵੀ ਔਲਖ, ਗੁਰਮੀਤ ਕੌਰ ਜੈਤੋ, ਵੀਰਪਾਲ ਕੌਰ ਰੁਲਦੂਵਾਲਾ, ਗਗਨਦੀਪ ਕੌਰ ਮੱਲਣ, ਸੁਖਦੇਵ ਕੌਰ ਬਠਿੰਡਾ, ਪ੍ਰਕਾਸ਼ ਕੌਰ ਮਮਦੋਟ, ਦਲਜੀਤ ਕੌਰ ਬਰਨਾਲਾ, ਸੋਮਾ ਰਾਣੀ ਬਠਿੰਡਾ ਤੇ ਸਰਬਜੀਤ ਕੌਰ ਮਹਿਰਾਜ ਆਦਿ ਆਗੂ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ...

ਪੂਰੀ ਖ਼ਬਰ »

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ...

ਪੂਰੀ ਖ਼ਬਰ »

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX