ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ...

ਪੂਰੀ ਖ਼ਬਰ »

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ਵਿਦਿਆਰਥੀਆਂ ਤੇ ਮੈਨੇਜਮੇਂਟ ਵੱਲੋਂ ਬੜੇ ਹੀ ਸ਼ਰਧਾ-ਭਾਨਵਾ ਨਾਲ ਆਰੰਭ ਕਰਵਾਏ ਗਏ | ਇਸ ਦੌਰਾਨ ਯੂਨੀਵਰਸਿਟੀ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਕੇ ਕੈਂਪਸ ਵਿਚ ਲਿਆਂਦੇ ਗਏ | ਜਿਥੇ ਉਨ੍ਹਾਂ ਦੇ ਸਵਾਗਤ ਲਈ ਫੁੱਲਾਂ ਦੀ ਵਰਖਾ 'ਤੇ ਥਾਂ-ਥਾਂ 'ਤੇ ਖੂਬਸੂਰਤ ਰੰਗੋਲੀਆਂ ਦੀ ਪੇਸ਼ਕਾਰੀ ਕੀਤੀ ਗਈ | ਇਸ ਦੌਰਾਨ ਭਾਈ ਦਲ ਸਿੰਘ ਗੱਤਕਾ ਅਕੈਡਮੀ ਵਲੋਂ ਗੱਤਕੇ ਦੇ ਜੌਹਰ ਦਿਖਾਏ | ਵਰਸਿਟੀ ਵਾਈਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਤੇ ਸਭਨਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਹਿੱਤ 'ਵਰਸਿਟੀ ਅੰਦਰ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਉਨ੍ਹਾਂ ਕਿਹਾ ਕਿ ਵਰਸਿਟੀ ਲੋਕਾਈ ਦੀ ਭਲਾਈ ਲਈ ਹਮੇਸ਼ਾ ਹੀ ਵੱਚਨਬੱਧ ਰਹੀ ਹੈ | ਪ੍ਰੋ. ਗੁਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਅਖੰਡ ਪਾਠ ਦਾ ਭੋਗ ਸੋਮਵਾਰ ਨੂੰ ਵਰਸਿਟੀ ਕੈਂਪਸ ਵਿਖੇ ਪਾਏ ਜਾਣਗੇ ਜਿਸ ਦੌਰਾਨ ਉੱਘੀਆਂ ਸਿੱਖ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ |ਇਸ ਮੌਕੇ ਡੀਨ ਅਕਾਦਮਿਕ ਡਾ. ਜੀ. ਐਸ ਬਰਾੜ, ਡਾਇਰੈਕਟਰ ਫਾਇਨਾਂਸ ਡਾ. ਨਰਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ. ਅਮਿਤ ਟੁਟੇਜਾ, ਕੰਟਰੋਲਰ ਪ੍ਰੀਖਿਆਵਾ ਬਰਜਿੰਦਰ ਸਿੰਘ ਮਾਨ, ਡੀਨ ਰਿਸਰਚ ਡਾ .ਆਰ. ਕੇ. ਬਾਸਲ, ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਹਰਪ੍ਰੀਤ ਸ਼ਰਮਾ, ਪ੍ਰੋ. ਕੇ.ਪੀ.ਐਸ ਮਾਹੀ, ਐਨ.ਐਸ.ਐਸ ਕੋਆਰਡੀਨੇਟਰ ਪ੍ਰੋ. ਸੁਧੀਰ ਬਿਸ਼ਨੋਈ, ਡਾਇਰੈਕਟਰ (ਆਈਟੀ) ਸਨੀ ਅਰੋੜਾ ਸਮੇਤ ਸਮੂਹ ਡੀਨ ਤੇ ਵਿਭਾਗ ਮੁੱਖੀਆਂ ਤੋਂ ਇਲਾਵਾ ਵਿਦਿਆਰਥੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ...

ਪੂਰੀ ਖ਼ਬਰ »

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX