ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ...

ਪੂਰੀ ਖ਼ਬਰ »

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ...

ਪੂਰੀ ਖ਼ਬਰ »

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ...

ਪੂਰੀ ਖ਼ਬਰ »

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੀਤੀ ਗਈ ਕਾਨਫ਼ਰੰਸ ਦੀ ਪ੍ਰਧਾਨਗੀ ਕਾਮਰੇਡ ਸੰਪੂਰਨ ਸਿੰਘ ਤੇ ਸਾਹਿਤਕਾਰ ਜਸਪਾਲ ਮਾਨਖੇੜਾ ਨੇ ਕੀਤੀ | ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾ. ਗੁਰਨਾਮ ਸਿੰਘ ਦਾਉਦ ਤੇ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੋਵੇਂ ਹੀ ਲੋਕ ਵਿਰੋਧੀ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਤੇ ਸੂਬੇ ਅੰਦਰ ਮਹਿੰਗਾਈ, ਬੇਰੁਜ਼ਗਾਰੀ, ਅਨਪੜ੍ਹਤਾ, ਭਿ੍ਸ਼ਟਾਚਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜਦੋਂ ਕਿ ਵਿੱਦਿਆ, ਸਿਹਤ ਸਹੂਲਤਾਂ ਤੇ ਆਮ ਲੋੜਾਂ ਦੀਆਂ ਚੀਜ਼ਾਂ ਲੋਕਾਂ ਦੀ ਪਹੰੁਚ ਤੋਂ ਖੁਸਦੀਆਂ ਜਾਂ ਰਹੀਆਂ ਹਨ | ਇਨ੍ਹਾਂ ਆਗੂਆਂ ਨੇ ਕਿਹਾ ਕਿ ਹਾਕਮ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ-ਮਜ਼ਦੂਰ ਕਰਜ਼ੇ ਦੇ ਬੋਝ ਹੇਠ ਦਬ ਕੇ ਖੁਦਕੁਸ਼ੀਆਂ ਕਰ ਰਹੇ ਹਨ | ਸਰਕਾਰਾਂ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲਗਾ ਕੇ ਆਮ ਵਰਗ ਉੱਪਰ ਬੇਲੋੜਾ ਟੈਕਸ ਦਾ ਬੋਝ ਪਾ ਰਹੀਆਂ ਹਨ | ਪਾਰਟੀ ਦੇ ਆਗੂ ਮਹੀਪਾਲ, ਬਲਦੇਵ ਸਿੰਘ ਪੰਡੋਰੀ, ਜਗਜੀਤ ਸਿੰਘ ਜੱਸੇਆਣਾ ਆਦਿ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਹੋ ਗਈ ਹੈ | ਹਰ ਮਹਿਕਮੇ ਦਾ ਨਿੱਜੀਕਰਨ ਤੇ ਮੁਲਾਜ਼ਮਾਂ ਦੀ ਛਾਂਟੀ ਦਾ ਕੰਮ ਤੇਜ਼ੀ ਨਾਲ ਹੋ ਰਿਹਾ ਹੈ | ਆਗੂਆਂ ਨੇ ਕਿਸਾਨ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਮਜ਼ਦੂਰਾਂ ਨੂੰ 5-5 ਮਰਲੇ ਪਲਾਟ ਦੇਣ, ਹਰੇਕ ਪਰਿਵਾਰ ਨੂੰ ਸਰਕਾਰੀ ਨੌਕਰੀ, 4 ਹਫ਼ਤੇ ਵਿਚ ਨਸ਼ੇ ਦਾ ਮੁਕੰਮਲ ਖ਼ਾਤਮੇ ਆਦਿ ਨੂੰ ਕੈਪਟਨ ਸਰਕਾਰ ਦੇ ਖੋਖਲੇ ਵਾਅਦੇ ਕਰਾਰ ਦਿੱਤਾ ਹੈ | ਬਲਦੇਵ ਸਿੰਘ ਪੰਡੋਰੀ ਨੇ ਦੱਸਿਆ ਕਿ 10 ਦਸੰਬਰ ਨੂੰ ਪਾਰਟੀ ਵਲੋਂ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਸਮੁੱਚੇ ਦੇਸ਼ ਭਰ ਤੋਂ ਕਿਰਤੀ ਲੋਕ ਪੁੱਜ ਕੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਪੋਲ ਖੋਲ੍ਹਣਗੇ | ਇਸ ਮੌਕੇ ਸੁਖਦੇਵ ਸਿੰਘ ਨਥਾਣਾ, ਮੱਖਣ ਸਿੰਘ ਤਲਵੰਡੀ ਆਦਿ ਆਗੂ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX