ਤਾਜਾ ਖ਼ਬਰਾਂ


ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  6 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  17 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  30 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  39 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  54 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ...

ਪੂਰੀ ਖ਼ਬਰ »

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ...

ਪੂਰੀ ਖ਼ਬਰ »

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ...

ਪੂਰੀ ਖ਼ਬਰ »

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ਸਮਾਪਤ ਕਰ ਦਿੱਤਾ ਗਿਆ | ਇਸ ਸਬੰਧੀ ਅੱਜ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਦੀ ਅਗਵਾਈ ਵਿਚ ਬਠਿੰਡਾ, ਮਾਨਸਾ, ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਅਤੇ 8 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਅਤੇ ਚੁਕਾਈ ਸਬੰਧੀ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਸਮਾਪਤ ਹੋ ਗਿਆ ਹੈ | ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਵਲੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂਆਂ ਬਲਦੇਵ ਸਿੰਘ ਸੰਦੋਹਾ, ਉਗਰ ਸਿੰਘ, ਸੁਖਦੇਵ ਸਿੰਘ ਅਤੇ ਮੇਜਰ ਸਿੰਘ ਨੂੰ ਜੂਸ ਪਿਲਾ ਕੇ ਮਰਨ ਵਰਤ ਖੁਲਵਾਇਆ ਗਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪ੍ਰਨੀਤ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਘ ਸਿੱਧੂ ਨੇ ਅਗਲੇ 24 ਘੰਟਿਆਂ ਦੌਰਾਨ ਬਠਿੰਡਾ ਦੀਆਂ ਮੰਡੀਆਂ 'ਚੋਂ ਝੋਨੇ ਦੀ ਚੁਕਵਾਈ ਕੀਤੇ ਜਾਣ, ਜਦ ਕਿ ਮਾਨਸਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੀਆਂ ਮੰਡੀਆਂ 'ਚੋਂ ਅਗਲੇ 72 ਘੰਟਿਆਂ ਅੰਦਰ ਝੋਨੇ ਦੀ ਚੁਕਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ | ਉਨ੍ਹਾਂ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਭਵਿੱਖ ਵਿਚ ਝੋਨੇ ਦੀ ਖ਼ਰੀਦ ਜਾਂ ਚੁਕਵਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਤੁਰੰਤ ਹੱਲ ਕੀਤਾ ਜਾਵੇਗਾ | ਖ਼ਰੀਦ ਅਤੇ ਚੁਕਾਈ ਨਾਲ ਸਬੰਧਿਤ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤੇ ਜਾਣ 'ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX