ਤਾਜਾ ਖ਼ਬਰਾਂ


ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  about 2 hours ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਪੁਲਿਸ ਦੇ ਪੀ.ਆਰ.ਓ. ਐਮ. ਐਸ. ਰੰਧਾਵਾ ਨੇ ਕਿਹਾ ਕਿ ਉਤਰ ਪੂਰਬੀ ਦਿੱਲੀ ਵਿਚ ਹਿੰਸਾ ਦੀਆਂ ਜੋ ਘਟਨਾਵਾਂ ਹੋਈਆਂ ਹਨ। ਇਸ ਨਾਲ ਸਬੰਧਿਤ 18 ਮਾਮਲੇ ਦਰਜ ਕੀਤੇ ਗਏ ਹਨ। ਅਜੇ ਤੱਕ 106 ਲੋਕਾਂ ਨੂੰ ਗ੍ਰਿਫ਼ਤਾਰ...
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਲੌਂਗੋਵਾਲ, 26 ਫਰਵਰੀ (ਸ.ਸ.ਖੰਨਾ,ਵਿਨੋਦ) - ਪਿਛਲੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ,ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ...
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  about 2 hours ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐਸਿ) ਪੰਜਾਬ ਐਸ.ਏ.ਐਸ. ਨਗਰ ਵਲੋਂ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਅੰਮ੍ਰਿਤਸਰ, ਸੰਗਰੂਰ, ਮੋਗਾ ਤੇ ਮੁਕਤਸਰ ਜਿਲ੍ਹਿਆਂ ਦੇ ਸਿੱਖਿਆ...
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  about 3 hours ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  about 3 hours ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  about 3 hours ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  about 3 hours ago
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਤੱਕ ਕੱਢੇ ਜਾ ਰਹੇ 15 ਦਿਨਾਂ ਨਗਰ ਕੀਰਤਨ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਸੰਗਤ ਵਲੋਂ ਭਰਵਾਂ...
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  about 3 hours ago
ਛਾਹੜ, 26 ਫਰਵਰੀ (ਜਸਵੀਰ ਸਿੰਘ ਔਜਲਾ) - ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭਾਈ ਕੀ ਪਸੋਰ ਵਿਖੇ ਪ੍ਰੀਤ...
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  about 4 hours ago
ਨਵੀਂ ਦਿੱਲੀ, 26 ਫਰਵਰੀ- ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬਾਕੀ ਦਿੱਲੀ 'ਚ ਪਹਿਲਾਂ ਵਾਂਗ...
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  about 4 hours ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  about 5 hours ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  about 5 hours ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  about 5 hours ago
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 5 hours ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 6 hours ago
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 6 hours ago
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ...

ਪੂਰੀ ਖ਼ਬਰ »

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ...

ਪੂਰੀ ਖ਼ਬਰ »

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ...

ਪੂਰੀ ਖ਼ਬਰ »

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ਵਾਲੇ 11 ਕਾਲਜ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ਇਸ ਦੋ ਦਿਨ੍ਹਾਂ ਚੈਂਪੀਅਨਸ਼ਿਪ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਜਯੋਤੀ ਪ੍ਰਕਾਸ਼ ਨੇ ਕੀਤਾ ਅਤੇ ਉਨ੍ਹਾਂ ਖਿਡਾਰੀਆਂ ਨੂੰ ਮੇਹਨਤ ਤੇ ਜ਼ਜਬੇ ਨਾਲ ਮੈਡਲ ਜਿੱਤਣ ਲਈ ਪੇ੍ਰਰਿਤ ਕੀਤਾ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਸੁਰਜੀਤ ਸਿੰਘ ਨੇ ਵੱਖ-ਵੱਖ ਕਾਲਜਾਂ ਤੋਂ ਆਏ ਇੰਚਾਰਜਾਂ ਅਤੇ ਆਫ਼ੀਸਲਾਂ ਨੂੰ ਜੀ ਆਇਆ ਕਿਹਾ ਅਤੇ ਸਾਰੇ ਮੁਕਾਬਲੇ ਬਿਨ੍ਹਾਂ ਕਿਸੇ ਪੱਖਪਾਤ ਦੇ ਕਰਵਾਉਣ ਦਾ ਭਰੋਸਾ ਦਿੱਤਾ | ਪ੍ਰੋ. ਜਗਜੀਵਨ ਕੌਰ ਤੋਂ ਪ੍ਰਾਪਤ ਹੋਏ ਨਤੀਜਿਆਂ ਅਨੁਸਾਰ ਅੱਜ ਲੜਕੀਆਂ ਦੇ 47 ਕਿਲੋ ਭਾਰ ਵਰਗ ਵਿਚ ਗਗਨਜੋਤ ਕੌਰ ਮਾਲਵਾ ਕਾਲਜ ਬਠਿੰਡਾ ਨੇ 175 ਕਿਲੋ ਭਾਰ ਚੁੱਕਦਿਆਂ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ ਜਦਕਿ ਨਿੰਦਰ ਕੌਰ ਮੋਦੀ ਕਾਲਜ ਪਟਿਆਲਾ ਨੇ 167.5 ਕਿਲੋ ਭਾਰ ਚੁੱਕ ਕੇ ਦੂਜਾ ਅਤੇ ਕਾਜਲ ਮੋਦੀ ਕਾਲਜ ਪਟਿਆਲਾ ਨੇ 115 ਕਿਲੋ ਭਾਰ ਚੁੱਕ ਕੇ ਤੀਜਾ ਸਥਾਨ 'ਤੇ ਰਹਿੰਦਿਆਂ ਮੈਡਲ ਜਿੱਤੇ ਹਨ | ਇਸੇ ਤਰ੍ਹਾਂ 52 ਕਿਲੋ ਭਾਰ ਵਰਗ 'ਚ ਪ੍ਰਭਜੋਤ ਕੌਰ ਮਾਲਵਾ ਕਾਲਜ ਬਠਿੰਡਾ ਨੇ 190 ਕਿਲੋ, ਰਜੀਆ ਮਾਤਾ ਸੰੁਦਰੀ ਕਾਲਜ ਢੱਡੇ ਨੇ 157.5 ਕਿਲੋ ਅਤੇ ਰਜਨੀ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਨੇ 147.5 ਕਿਲੋ 57 ਕਿਲੋ ਭਾਰ 'ਚ ਤੇਜਿੰਦਰ ਕੌਰ ਰਾਜਿੰਦਰਾ ਕਾਲਜ ਬਠਿੰਡਾ ਨੇ 182 ਕਿਲੋ, ਪ੍ਰਦੀਪ ਕੌਰ ਐਸ.ਡੀ. ਕਾਲਜ ਬਰਨਾਲਾ ਨੇ 167.5 ਕਿਲੋ ਅਤੇ ਕਰਮਜੀਤ ਕੌਰ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਨੇ 162.5 ਕਿਲੋ ਭਾਰ ਚੁੱਕ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਮੈਡਲ ਜਿੱਤੇ ਹਨ | ਪਿ੍ੰਸੀਪਲ ਜਯੋਤੀ ਪ੍ਰਕਾਸ਼ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਰਾਜ ਕੁਮਾਰ, ਡਾ. ਹਰਜਿੰਦਰ ਸਿੰਘ ਮਾਨ, ਪੋ੍ਰ. ਸਤਵੀਰ ਸਿੰਘ, ਪ੍ਰੋ. ਬਲਜੀਤ ਕੌਰ, ਡਾ. ਮੱਖਣ ਸਿੰਘ, ਪ੍ਰੋ ਸੁਖਦੀਪ ਸਿੰਘ ਤੇ ਪ੍ਰੋ. ਗੁਰਜੀਤ ਸਿੰਘ ਮਾਨ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX