ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  25 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  40 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  48 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਖੇਡ ਸੰਸਾਰ

ਭਾਰਤ ਬਨਾਮ ਆਸਟ੍ਰੇਲੀਆ

ਪਹਿਲਾ ਟੀ-20 ਮੈਚ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਆਸਟ੍ਰੇਲੀਆ 'ਚ ਪਹਿਲੀ ਵਾਰ ਟੈਸਟ ਲੜੀ ਜਿੱਤਣ ਦੇ ਇਰਾਦੇ ਨਾਲ ਭਾਰਤੀ ਕ੍ਰਿਕਟ ਟੀਮ ਲੰਮੇ ਦੌਰੇ ਲਈ ਆਸਟ੍ਰੇਲੀਆ ਪਹੁੰਚ ਚੁੱਕੀ ਹੈ, ਜਿੱਥੇ ਉਸ ਨੂੰ ਚਾਰ ਟੈਸਟ, ਤਿੰਨ ਇਕ ਦਿਨਾ ਤੇ ਤਿੰਨ ਟੀ-20 ਮੈਚ ਖੇਡਣੇ ਹਨ | ਭਾਰਤੀ ਟੀਮ ਦੇ ਕਪਤਾਨ ...

ਪੂਰੀ ਖ਼ਬਰ »

ਮਹਿਲਾ ਵਿਸ਼ਵ ਟੀ-20 : ਭਾਰਤ ਨੇ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਪਲੇਅਰ ਆਫ਼ ਦਾ ਮੈਚ ਸਮਿ੍ਤੀ ਬਣੀ

ਗੁਆਨਾ, 17 ਨਵੰਬਰ (ਏਜੰਸੀ)-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-ਬੀ ਦਾ ਮੁਕਾਬਲਾ ਖੇਡਿਆ ਗਿਆ | ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ | ਦੋਵੇਂ ਟੀਮਾਂ ਆਪਣੇ ਸ਼ੁਰੂਆਤੀ ਤਿੰਨ-ਤਿੰਨ ਮੈਚ ਜਿੱਤ ਕੇ ...

ਪੂਰੀ ਖ਼ਬਰ »

ਇੰਗਲੈਂਡ ਦੇ ਕਪਤਾਨ ਰੂਟ ਨੇ ਕੋਹਲੀ ਨੂੰ ਟੈਸਟ ਦੌੜਾਂ 'ਚ ਕੀਤਾ ਪਿੱਛੇ

ਕੈਂਡੀ, 17 ਨਵੰਬਰ (ਏਜੰਸੀ)- ਇੰਗਲੈਂਡ ਤੇ ਸ੍ਰੀਲੰਕਾ ਵਿਚਾਲੇ ਚਲ ਰਹੇ ਦੂਜੇ ਟੈਸਟ ਮੈਚ 'ਚ ਕਪਤਾਨ ਜੋ ਰੂਟ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 124 ਦੌੜਾਂ ਬਣਾਈਆਂ | ਰੂਟ ਦੇ ਇਸ ਸੈਂਕੜੇ ਨਾਲ ਇੰਗਲੈਂਡ ਦੀ ਸਥਿਤੀ ਮਜ਼ਬੂਤ ਹੋ ਗਈ ਹੈ | ਇਸ ਦੇ ਨਾਲ ਹੀ ਰੂਟ ਨੇ ਭਾਰਤੀ ...

ਪੂਰੀ ਖ਼ਬਰ »

ਆਈ.ਪੀ.ਐਲ. 2019 ਦੇ 12ਵੇਂ ਸੈਸ਼ਨ 'ਚ 15 ਕਰੋੜੀ ਕਲੱਬ 'ਚ ਸ਼ਾਮਿਲ ਹੋਇਆ ਰਿਸ਼ਭ ਪੰਤ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਭਾਰਤੀ ਕ੍ਰਿਕਟ ਦੇ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਤੇ ਵਿਰਾਟ ਕੋਹਲੀ ਨੇ ਆਪਣੇ ਕੈਰੀਅਰ ਦੇ ਸ਼ੁਰੂਆਤੀ ਦੌਰ 'ਚ ਏਨੀ ਵੱਡੀ ਛਾਲ ਨਹੀਂ ਮਾਰੀ ਹੋਣੀ ਜਿੰਨੀ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਮਾਰੀ ਹੈ | 21 ਸਾਲ ਦੇ ...

ਪੂਰੀ ਖ਼ਬਰ »

ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ

ਲਕਸ਼ੇ ਸੇਨ ਪਹੁੰਚਿਆ ਸੈਮੀਫਾਈਨਲ 'ਚ

ਮਾਰਕਹਾਮ, 17 ਨਵੰਬਰ (ਏਜੰਸੀ)-ਭਾਰਤ ਦੇ ਨੌਜਵਾਨ ਬੈਡਮਿੰਟਨ ਖਿਡਾਰੀ ਲਕਸ਼ੇ ਸੇਨ ਦੀ ਸ਼ਾਨਦਾਰ ਖੇਡ ਜਾਰੀ ਹੈ | ਲਕਸ਼ੇ ਨੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚ ਕੇ ਤਗਮਾ ਪੱਕਾ ਕਰ ਲਿਆ ਹੈ | ਸੇਨ ਨੇ ਚੈਂਪੀਅਨਸ਼ਿਪ ਦੇ ਕੁਆਰਟਰ ...

ਪੂਰੀ ਖ਼ਬਰ »

ਰਣਜੀ ਟਰਾਫ਼ੀ : ਇਕ ਪਾਰੀ 'ਚ 15 ਓਵਰ ਹੀ ਸੁੱਟਣਗੇ ਸ਼ੰਮੀ-ਬੀ.ਸੀ.ਸੀ.ਆਈ.

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਫਿਟਨੈੱਸ ਨੂੰ ਲੈ ਕੇ ਚੌਕਸੀ ਵਰਤਦਿਆਂ ਆਗਾਮੀ ਰਣਜੀ ਟਰਾਫ਼ੀ ਦੇ ਮੈਚ 'ਚ ਉਨ੍ਹਾਂ ਨੂੰ ਇਕ ਪਾਰੀ 'ਚ 15 ਓਵਰਾਂ ਤੋਂ ਵੱਧ ਗੇਂਦਬਾਜ਼ੀ ਨਹੀਂ ...

ਪੂਰੀ ਖ਼ਬਰ »

ਏ.ਟੀ.ਪੀ. ਫਾਈਨਲਜ਼- ਐਲਕਜ਼ੈਂਡਰ ਸੈਮੀਫ਼ਾਈਨਲ 'ਚ ਪਹੁੰਚਣ ਵਾਲਾ ਪਹਿਲਾ ਜਰਮਨ ਖਿਡਾਰੀ

ਲੰਡਨ, 17 ਨਵੰਬਰ (ਏਜੰਸੀ)-ਐਲਕਜੈਂਡਰ ਜਵੇਰੇਵ ਨੇ ਅਮਰੀਕਾ ਦੇ ਜਾਨ ਇਸ਼ਨੇਰ ਨੂੰ ਹਰਾ ਕੇ ਟੈਨਿਸ ਪੇਸ਼ੇਵਰ ਫੈੱਡਰੇਸ਼ਨ (ਏ.ਟੀ.ਪੀ.) ਫਾਈਨਲਜ਼ ਦੇ ਆਖਰੀ-4 'ਚ ਜਗ੍ਹਾ ਬਣਾ ਲਈ ਹੈ | ਉਨ੍ਹਾਂ ਨੇ ਅਮਰੀਕੀ ਖਿਡਾਰੀ ਨੂੰ 7-6, 6-3 ਨਾਲ ਹਰਾਇਆ | ਇਸ ਦੇ ਨਾਲ ਜਵੇਰੇਵ 2003 ਦੇ ਬਾਅਦ ਏ ...

ਪੂਰੀ ਖ਼ਬਰ »

40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 2018

ਰੇਲ ਕੋਚ ਫੈਕਟਰੀ ਤੇ ਵੈਸਟਰਨ ਰੇਲਵੇ ਵਲੋਂ ਜਿੱਤਾਂ ਦਰਜ

ਜਲੰਧਰ, 17 ਨਵੰਬਰ (ਜਤਿੰਦਰ ਸਾਬੀ)-40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 2018 ਜੋ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ ਖੇਡ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਸਕੱਤਰ ਰਾਮ ਕੁਮਾਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਵਿਸ਼ਵ ਕੱਪ ਹਾਕੀ 2018 - ਪਾਕਿਸਤਾਨ ਨੂੰ ਮਿਲਿਆ ਭਾਰਤ ਦਾ ਵੀਜ਼ਾ ਤੇ ਨਵਾਂ ਸਪਾਂਸਰ

ਕਰਾਚੀ, 17 ਨਵੰਬਰ (ਏਜੰਸੀ)-ਪਾਕਿਸਤਾਨੀ ਹਾਕੀ ਟੀਮ ਦੀ ਭੁਵਨੇਸ਼ਵਰ 'ਚ 28 ਨਵੰਬਰ ਤੋਂ ਸ਼ੁਰੂ ਹੋ ਰਹੇ ਹਾਕੀ ਵਿਸ਼ਵ ਕੱਪ 'ਚ ਹਿੱਸੇਦਾਰੀ ਨੂੰ ਲੈ ਕੇ ਅਨਿਸ਼ਚਿਤਤਾ ਖ਼ਤਮ ਹੋ ਗਈ ਹੈ, ਹੁਣ ਉਸ ਨੂੰ ਭਾਰਤ ਦਾ ਵੀਜ਼ਾ ਤੇ ਨਵਾਂ ਸਪਾਂਸਰ ਵੀ ਮਿਲ ਗਿਆ ਹੈ | ਭਾਰਤੀ ਹਾਈ ਕਮਿਸ਼ਨ ਨੇ ਖਿਡਾਰੀਆਂ ਨੂੰ ਵੀਜ਼ਾ ਵੀ ਜਾਰੀ ਕਰ ਦਿੱਤਾ ਹੈ | ਇਸ ਦੇ ਇਲਾਵਾ ਨਵੇਂ ਸਪਾਂਸਰਾਂ ਨੇ 28 ਨਵੰਬਰ ਤੋਂ 16 ਦਸੰਬਰ ਤੱਕ ਹੋਣ ਵਾਲੇ ਟੂਰਨਾਮੈਂਟ 'ਚ ਟੀਮ ਦੇ ਖ਼ਰਚ ਲਈ 90 ਲੱਖ ਰੁਪਏ ਵੀ ਦੇ ਦਿੱਤੇ ਹਨ | ਭਾਰਤ 'ਚ ਹੋਣ ਵਾਲੇ ਇਸ ਹਾਕੀ ਵਿਸ਼ਵ ਕੱਪ 'ਚ 16 ਟੀਮਾਂ ਹਿੱਸਾ ਲੈ ਰਹੀਆਂ ਹਨ | ਪਾਕਿਸਤਾਨ ਹਾਕੀ ਫੈੱਡਰੇਸ਼ਨ ਦੇ ਸਕੱਤਰ ਸ਼ਾਹਬਾਜ ਅਹਿਮਦ ਨੇ ਪੁਸ਼ਟੀ ਕੀਤੀ ਕਿ ਟੀਮ ਨਾਲ ਜੁੜੇ ਸਾਰੇ ਮਸਲੇ ਸੁਲਝ ਗਏ ਹਨ | ਮੁੱਖ ਕੋਚ ਤੌਕੀਰ ਦਾਰ ਤੇ ਸਹਾਇਕ ਕੋਚ ਦਾਨਿਸ਼ ਕਲੀਮ ਨੂੰ ਹਾਲਾਂਕਿ ਅਜੇ ਵੀ ਵੀਜ਼ਾ ਨਹੀਂ ਮਿਲਿਆ ਹੈ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਵਾਂ ਦੀਆਂ ਅਰਜ਼ੀਆਂ ਦੇਰ ਨਾਲ ਜਮ੍ਹਾਂ ਹੋਈਆਂ ਸਨ ਕਿਉਂਕਿ ਇਹ ਹਾਲ ਹੀ 'ਚ ਟੀਮ ਨਾਲ ਜੁੜੇ ਹਨ ਪਰ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਨੂੰ ਜਲਦੀ ਹੀ ਵੀਜ਼ਾ ਦੇ ਦਿੱਤਾ ਜਾਵੇਗਾ | ਦੱਸਣਯੋਗ ਹੈ ਕਿ ਦੋ ਸਾਲ ਪਹਿਲਾਂ ਵੀਜ਼ਾ ਨਾ ਮਿਲਣ ਕਾਰਨ ਪਾਕਿਸਤਾਨ ਦੀ ਜੂਨੀਅਰ ਟੀਮ ਲਖਨਊ 'ਚ ਹੋਏ ਜੂਨੀਅਰ ਵਿਸ਼ਵ ਕੱਪ 'ਚ ਹਿੱਸਾ ਨਹੀਂ ਲੈ ਸਕੀ ਸੀ | ਸ਼ਾਹਬਾਜ ਨੇ ਇਹ ਵੀ ਦੱਸਿਆ ਕਿ ਨਵੇਂ ਸਪਾਂਸਰਾਂ ਨੇ ਫੈੱਡਰੇਸ਼ਨ ਨੂੰ 90 ਲੱਖ ਰੁਪਏ ਜਾਰੀ ਕਰ ਦਿੱਤੇ ਹਨ | ਉਨ੍ਹਾਂ ਨੇ ਕਿਹਾ ਕਿ ਇਸ ਪੈਸੇ ਨਾਲ ਸਾਰੇ ਬਕਾਏ ਦਾ ਭੁਗਤਾਨ ਕਰ ਦੇਣਗੇ | ਉਨ੍ਹਾਂ ਕਿਹਾ ਕਿ ਅਸੀਂ ਹਵਾਈ ਟਿਕਟਾਂ ਖਰੀਦ ਲਈਆਂ ਹਨ ਤੇ ਹੋਟਲ ਵੀ ਬੁੱਕ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX