ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  15 minutes ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  20 minutes ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  27 minutes ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  42 minutes ago
ਲੁਧਿਆਣਾ, 23 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਗਿੱਲ ਰੋਡ ਸਥਿਤ ਕ੍ਰਿਸ਼ਨਾ ਨਗਰ 'ਚ ਇਕ ਪਲਾਸਟਿਕ ਦੀ ਫ਼ੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗਣ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  51 minutes ago
ਨਵੀਂ ਦਿੱਲੀ, 23 ਅਗਸਤ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ...
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  58 minutes ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਦੇ ਦੌਰਾਨ ਜਸਟਿਸ ਭਾਨੁਮਤੀ ਨੇ ...
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 1 hour ago
ਲੋਪੋਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਮੂਹਿਕ ਸਿਹਤ ਕੇਂਦਰ ਲੋਪੋਕੇ 'ਚ ਡਿਲਿਵਰੀ...
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 23 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ...
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 1 hour ago
ਨਵੀਂ ਦਿੱਲੀ, 23 ਅਗਸਤ- ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਟੇਰਰ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ (ਏ. ਪੀ. ਜੀ.) ਨੇ ਉਸ ਨੂੰ...
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਕੋਲਕਾਤਾ, 23 ਅਗਸਤ- ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਚੂਆ 'ਚ ਅੱਜ ਇੱਕ ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੋਕ ਜਨਮ ਅਸ਼ਟਮੀ ਮਨਾਉਣ ਲਈ ਮੰਦਰ 'ਚ...
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 23 ਅਗਸਤ- ਤਿੰਨ ਤਲਾਕ ਬਿੱਲ ਵਿਰੁੱਧ ਦਾਇਰ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮੁਸਲਿਮ ਔਰਤਾਂ (ਵਿਆਹੁਤਾ ਅਧਿਕਾਰਾਂ ਦੀ ਰੱਖਿਆ) ਐਕਟ, 2019 (ਤਿੰਨ ਤਲਾਕ ਕਾਨੂੰਨ) ਦੀ...
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 2 hours ago
ਲੋਹੀਆਂ ਖ਼ਾਸ, 23 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਨਾਲ ਹੁਣ ਪਿੰਡਾਂ ਅੰਦਰ ਪਸ਼ੂ ਭੁੱਖ ਅਤੇ ਮਾਲਕਾਂ ਦੀ ਲਾਚਾਰੀ ਕਰਨ ਮਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਗਤਾਰ ਸਿੰਘ ਨਾਹਲ ਨਾਮੀ ਵਿਅਕਤੀ ਵਲੋਂ ਦੱਸਿਆ ਗਿਆ...
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਲਾਮਤ ਮਸੀਹ ਨੂੰ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉੱਥੇ ਹੀ ਸਰਕਾਰ ਵਲੋਂ ਦੋ ਹੋਰ ਅਹੁਦੇਦਾਰਾਂ ਅਤੇ 9 ਮੈਂਬਰਾਂ ਦੀ ਨਿਯੁਕਤੀ ਵੀ ਸਰਕਾਰ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ...
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 3 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 2 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 4 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 4 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਖੇਡ ਸੰਸਾਰ

ਭਾਰਤ ਬਨਾਮ ਆਸਟ੍ਰੇਲੀਆ

ਪਹਿਲਾ ਟੀ-20 ਮੈਚ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਆਸਟ੍ਰੇਲੀਆ 'ਚ ਪਹਿਲੀ ਵਾਰ ਟੈਸਟ ਲੜੀ ਜਿੱਤਣ ਦੇ ਇਰਾਦੇ ਨਾਲ ਭਾਰਤੀ ਕ੍ਰਿਕਟ ਟੀਮ ਲੰਮੇ ਦੌਰੇ ਲਈ ਆਸਟ੍ਰੇਲੀਆ ਪਹੁੰਚ ਚੁੱਕੀ ਹੈ, ਜਿੱਥੇ ਉਸ ਨੂੰ ਚਾਰ ਟੈਸਟ, ਤਿੰਨ ਇਕ ਦਿਨਾ ਤੇ ਤਿੰਨ ਟੀ-20 ਮੈਚ ਖੇਡਣੇ ਹਨ | ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਸਟ੍ਰੇਲੀਆ ਦੀ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ | ਵਿਰਾਟ ਕੋਹਲੀ ਦੇ ਬਾਰੇ 'ਚ ਕਿਹਾ ਜਾ ਰਿਹਾ ਹੈ ਕਿ ਆਸਟ੍ਰੇਲੀਆ ਲੜੀ ਜਿੱਤਣ ਦਾ ਚਮਤਕਾਰ ਕਰ ਸਕਦੇ ਹਨ ਪਰ ਹਾਰਦਿਕ ਪਾਂਡਿਆ ਦੀ ਕਮੀ ਜ਼ਰੂਰ ਮਹਿਸੂਸ ਹੋਵੇਗੀ | ਦੱਸਣਯੋਗ ਹੈ ਕਿ ਹੁਣ ਤੋਂ ਪਹਿਲਾਂ ਕੋਈ ਵੀ ਭਾਰਤੀ ਕਪਤਾਨ ਇਸ ਤਰ੍ਹਾਂ ਨਹੀਂ ਕਰ ਸਕਿਆ ਹੈ | ਵਿਰਾਟ ਕੋਹਲੀ ਨੂੰ ਹਾਲ ਹੀ 'ਚ ਵੈਸਟ ਇੰਡੀਜ਼ ਖਿਲਾਫ਼ ਟੀ-20 ਲੜੀ 'ਚ ਆਰਾਮ ਦਿੱਤਾ ਗਿਆ ਸੀ ਤਾਂ ਜੋ ਉਹ ਪੂਰੀ ਤਰ੍ਹਾਂ ਦਿਮਾਗੀ ਤੌਰ 'ਤੇ ਤਿਆਰ ਹੋ ਕੇ ਆਸਟ੍ਰੇਲੀਆ ਜਾ ਸਕਣ | ਕ੍ਰਿਕਟ ਦੇ ਤਿੰਨਾਂ ਫਾਰਮੈਟਾਂ 'ਚ ਵਿਰਾਟ ਕੋਹਲੀ ਜ਼ਬਰਦਸਤ ਫਾਰਮ 'ਚ ਦਿਖਾਈ ਦੇ ਰਹੇ ਹਨ | ਟੀ-20 'ਚ ਭਾਰਤੀ ਟੀਮ 'ਚ ਮਹਿੰਦਰ ਸਿੰਘ ਧੋਨੀ ਨੂੰ ਜਗ੍ਹਾ ਨਹੀਂ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਨੌਜਵਾਨ ਬੱਲੇਬਾਜ਼ ਵਿਕਟਕੀਪਰ ਰਿਸ਼ਭ ਪੰਤ ਨੂੰ ਚੁਣਿਆ ਗਿਆ ਹੈ | ਟੈਸਟ ਮੈਚਾਂ 'ਚ ਰੋਹਿਤ ਸ਼ਰਮਾ ਤੇ ਮੁਰਲੀ ਵਿਜੇ ਦੀ ਟੀਮ 'ਚ ਵਾਪਸੀ ਹੋਈ ਹੈ | ਚੋਣ ਕਰਤਾ ਇਹ ਵੀ ਚਾਹੁਣਗੇ ਕਿ ਪਿ੍ਥਵੀ ਸ਼ਾਹ ਵੀ ਇਸ ਲੜੀ 'ਚ ਆਪਣਾ ਜਲਵਾ ਦਿਖਾਉਣ | ਇਸ ਦੌਰੇ ਦਾ ਪਹਿਲਾ ਮੈਚ 21 ਨਵੰਬਰ ਨੂੰ ਖੇਡਿਆ ਜਾਵੇਗਾ | ਲੜੀ ਦੀ ਸ਼ੁਰੂਆਤ ਟੀ-20 ਮੈਚ ਨਾਲ ਹੋਵੇਗੀ ਜਦਕਿ ਪਹਿਲਾ ਟੈਸਟ ਮੈਚ 6 ਦਸੰਬਰ ਨੂੰ ਸ਼ੁਰੂ ਹੋਵੇਗਾ ਤੇ ਪਹਿਲਾ ਇਕ ਦਿਨਾ ਮੈਚ 12 ਜਨਵਰੀ ਨੂੰ ਖੇਡਿਆ ਜਾਵੇਗਾ | ਕਪਤਨਾ ਵਿਰਾਟ ਕੋਹਲੀ ਨੇ ਰਵਾਨਗੀ ਤੋਂ ਪਹਿਲਾਂ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਸੀ ਕਿ ਬੱਲੇਬਾਜ਼ਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ | ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਵਿਸ਼ਵ ਕੱਪ ਤੋਂ ਪਹਿਲਾਂ ਹੁਣ ਸਿਰਫ਼ 13 ਮੈਚ ਖੇਡਣੇ ਹਨ, ਜਦਕਿ ਇਕ ਦਿਨਾ ਟੀਮ 'ਚ ਜ਼ਿਆਦਾ ਬਦਲਾਅ ਨਹੀਂ ਹੋਣਗੇ | ਭਾਰਤ ਕੋਲ ਆਸਟ੍ਰੇਲੀਆ ਨੂੰ ਟੈਸਟ ਲੜੀ 'ਚ ਹਰਾਉਣ ਦਾ ਸਭ ਤੋਂ ਸੁਨਿਹਰੀ ਮੌਕਾ ਹੈ | ਆਸਟ੍ਰੇਲੀਆ ਦੇ ਦੋ ਪ੍ਰਮੁੱਖ ਬੱਲੇਬਾਜ਼ ਸਟੀਵ ਸਮਿੱਥ ਤੇ ਡੇਵਿਡ ਵਾਰਨਰ ਗੇਂਦ ਨਾਲ ਛੇੜਖਾਨੀ ਮਾਮਲੇ 'ਚ ਇਕ ਸਾਲ ਦੀ ਪਾਬੰਦੀ ਸਹਿ ਰਹੇ ਹਨ |
ਭਾਰਤ ਟੈਸਟ ਟੀਮ
ਵਿਰਾਟ ਕੋਹਲੀ (ਕਪਤਾਨ), ਮੁਰਲੀ ਵਿਜੇ, ਲੋਕੇਸ਼ ਰਾਹੁਲ, ਪਿ੍ਥਵੀ ਸ਼ਾਹ, ਚੇਤੇਸ਼ਵਰ ਪੁਜਾਰਾ, ਅਜਿੰਕੈ ਰਿਹਾਨੇ, ਹਨੁਮਾ ਵਿਹਾਰੀ, ਰੋਹਿਤ ਸ਼ਰਮਾ, ਰਿਸ਼ਭ ਪੰਤ, ਪਾਰਥਿਵ ਪਟੇਲ, ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ੰਮੀ, ਈਸ਼ਾਂਤ ਸ਼ਰਮਾ, ਉਮੇਸ਼ ਯਾਦਵ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ
ਭਾਰਤੀ ਟੀ-20 ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸ਼ਿਖਰ ਧਵਨ, ਲੋਕੇਸ਼ ਰਾਹੁਲ, ਸ਼ੇ੍ਰਅਸ ਅਈਅਰ, ਮਨੀਸ਼ ਪਾਂਡੇ, ਦਿਨੇਸ਼ ਕਾਰਤਿਕ, ਰਿਸ਼ਭ ਪੰਤ, ਕੁਲਦੀਪ ਯਾਦਵ, ਯੁਜਵੇਂਦਰ ਚਹਿਲ, ਵਾਸ਼ਿੰਗਟਨ ਸੁੰਦਰ, ਕਰੁਨਾਲ ਪਾਂਡਿਆ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ, ਖਲੀਲ ਅਹਿਮਦ
ਆਸਟ੍ਰੇਲੀਆਈ ਟੀ-20 ਟੀਮ
ਏਰੋਨ ਫਿੰਚ (ਕਪਤਾਨ), ਐਲੇਕਸ ਕੇਰੀ, ਏਸ਼ਟਨ ਏਗਰ, ਜੇਸਨ ਬੇਹਰੈਂਡੋਰਫ, ਨਾਥਨ ਕਾਲਟਰ ਨਾਈਲ, ਕ੍ਰਿਸ ਲਿਨ, ਗਲੈਨ ਮੈਕਸਵੈੱਲ, ਬੇਨ ਮੈਕਡਰਮੌਟ, ਡਿਆਰਸੀ ਸ਼ਾਰਟ, ਬਿਲੀ ਸਟੇਨਲੇਕ, ਮਾਰਕਸ ਸਟੋਈਨਿਸ, ਐਾਡਰਿਯੂ ਟਾਈ, ਐਡਮ ਜਾਮਪਾ


ਖ਼ਬਰ ਸ਼ੇਅਰ ਕਰੋ

ਮਹਿਲਾ ਵਿਸ਼ਵ ਟੀ-20 : ਭਾਰਤ ਨੇ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਪਲੇਅਰ ਆਫ਼ ਦਾ ਮੈਚ ਸਮਿ੍ਤੀ ਬਣੀ

ਗੁਆਨਾ, 17 ਨਵੰਬਰ (ਏਜੰਸੀ)-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-ਬੀ ਦਾ ਮੁਕਾਬਲਾ ਖੇਡਿਆ ਗਿਆ | ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ | ਦੋਵੇਂ ਟੀਮਾਂ ਆਪਣੇ ਸ਼ੁਰੂਆਤੀ ਤਿੰਨ-ਤਿੰਨ ਮੈਚ ਜਿੱਤ ਕੇ ...

ਪੂਰੀ ਖ਼ਬਰ »

ਇੰਗਲੈਂਡ ਦੇ ਕਪਤਾਨ ਰੂਟ ਨੇ ਕੋਹਲੀ ਨੂੰ ਟੈਸਟ ਦੌੜਾਂ 'ਚ ਕੀਤਾ ਪਿੱਛੇ

ਕੈਂਡੀ, 17 ਨਵੰਬਰ (ਏਜੰਸੀ)- ਇੰਗਲੈਂਡ ਤੇ ਸ੍ਰੀਲੰਕਾ ਵਿਚਾਲੇ ਚਲ ਰਹੇ ਦੂਜੇ ਟੈਸਟ ਮੈਚ 'ਚ ਕਪਤਾਨ ਜੋ ਰੂਟ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 124 ਦੌੜਾਂ ਬਣਾਈਆਂ | ਰੂਟ ਦੇ ਇਸ ਸੈਂਕੜੇ ਨਾਲ ਇੰਗਲੈਂਡ ਦੀ ਸਥਿਤੀ ਮਜ਼ਬੂਤ ਹੋ ਗਈ ਹੈ | ਇਸ ਦੇ ਨਾਲ ਹੀ ਰੂਟ ਨੇ ਭਾਰਤੀ ...

ਪੂਰੀ ਖ਼ਬਰ »

ਆਈ.ਪੀ.ਐਲ. 2019 ਦੇ 12ਵੇਂ ਸੈਸ਼ਨ 'ਚ 15 ਕਰੋੜੀ ਕਲੱਬ 'ਚ ਸ਼ਾਮਿਲ ਹੋਇਆ ਰਿਸ਼ਭ ਪੰਤ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਭਾਰਤੀ ਕ੍ਰਿਕਟ ਦੇ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਤੇ ਵਿਰਾਟ ਕੋਹਲੀ ਨੇ ਆਪਣੇ ਕੈਰੀਅਰ ਦੇ ਸ਼ੁਰੂਆਤੀ ਦੌਰ 'ਚ ਏਨੀ ਵੱਡੀ ਛਾਲ ਨਹੀਂ ਮਾਰੀ ਹੋਣੀ ਜਿੰਨੀ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਮਾਰੀ ਹੈ | 21 ਸਾਲ ਦੇ ...

ਪੂਰੀ ਖ਼ਬਰ »

ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ

ਲਕਸ਼ੇ ਸੇਨ ਪਹੁੰਚਿਆ ਸੈਮੀਫਾਈਨਲ 'ਚ

ਮਾਰਕਹਾਮ, 17 ਨਵੰਬਰ (ਏਜੰਸੀ)-ਭਾਰਤ ਦੇ ਨੌਜਵਾਨ ਬੈਡਮਿੰਟਨ ਖਿਡਾਰੀ ਲਕਸ਼ੇ ਸੇਨ ਦੀ ਸ਼ਾਨਦਾਰ ਖੇਡ ਜਾਰੀ ਹੈ | ਲਕਸ਼ੇ ਨੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚ ਕੇ ਤਗਮਾ ਪੱਕਾ ਕਰ ਲਿਆ ਹੈ | ਸੇਨ ਨੇ ਚੈਂਪੀਅਨਸ਼ਿਪ ਦੇ ਕੁਆਰਟਰ ...

ਪੂਰੀ ਖ਼ਬਰ »

ਰਣਜੀ ਟਰਾਫ਼ੀ : ਇਕ ਪਾਰੀ 'ਚ 15 ਓਵਰ ਹੀ ਸੁੱਟਣਗੇ ਸ਼ੰਮੀ-ਬੀ.ਸੀ.ਸੀ.ਆਈ.

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਫਿਟਨੈੱਸ ਨੂੰ ਲੈ ਕੇ ਚੌਕਸੀ ਵਰਤਦਿਆਂ ਆਗਾਮੀ ਰਣਜੀ ਟਰਾਫ਼ੀ ਦੇ ਮੈਚ 'ਚ ਉਨ੍ਹਾਂ ਨੂੰ ਇਕ ਪਾਰੀ 'ਚ 15 ਓਵਰਾਂ ਤੋਂ ਵੱਧ ਗੇਂਦਬਾਜ਼ੀ ਨਹੀਂ ...

ਪੂਰੀ ਖ਼ਬਰ »

ਏ.ਟੀ.ਪੀ. ਫਾਈਨਲਜ਼- ਐਲਕਜ਼ੈਂਡਰ ਸੈਮੀਫ਼ਾਈਨਲ 'ਚ ਪਹੁੰਚਣ ਵਾਲਾ ਪਹਿਲਾ ਜਰਮਨ ਖਿਡਾਰੀ

ਲੰਡਨ, 17 ਨਵੰਬਰ (ਏਜੰਸੀ)-ਐਲਕਜੈਂਡਰ ਜਵੇਰੇਵ ਨੇ ਅਮਰੀਕਾ ਦੇ ਜਾਨ ਇਸ਼ਨੇਰ ਨੂੰ ਹਰਾ ਕੇ ਟੈਨਿਸ ਪੇਸ਼ੇਵਰ ਫੈੱਡਰੇਸ਼ਨ (ਏ.ਟੀ.ਪੀ.) ਫਾਈਨਲਜ਼ ਦੇ ਆਖਰੀ-4 'ਚ ਜਗ੍ਹਾ ਬਣਾ ਲਈ ਹੈ | ਉਨ੍ਹਾਂ ਨੇ ਅਮਰੀਕੀ ਖਿਡਾਰੀ ਨੂੰ 7-6, 6-3 ਨਾਲ ਹਰਾਇਆ | ਇਸ ਦੇ ਨਾਲ ਜਵੇਰੇਵ 2003 ਦੇ ਬਾਅਦ ਏ ...

ਪੂਰੀ ਖ਼ਬਰ »

40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 2018

ਰੇਲ ਕੋਚ ਫੈਕਟਰੀ ਤੇ ਵੈਸਟਰਨ ਰੇਲਵੇ ਵਲੋਂ ਜਿੱਤਾਂ ਦਰਜ

ਜਲੰਧਰ, 17 ਨਵੰਬਰ (ਜਤਿੰਦਰ ਸਾਬੀ)-40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 2018 ਜੋ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ ਖੇਡ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਸਕੱਤਰ ਰਾਮ ਕੁਮਾਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਵਿਸ਼ਵ ਕੱਪ ਹਾਕੀ 2018 - ਪਾਕਿਸਤਾਨ ਨੂੰ ਮਿਲਿਆ ਭਾਰਤ ਦਾ ਵੀਜ਼ਾ ਤੇ ਨਵਾਂ ਸਪਾਂਸਰ

ਕਰਾਚੀ, 17 ਨਵੰਬਰ (ਏਜੰਸੀ)-ਪਾਕਿਸਤਾਨੀ ਹਾਕੀ ਟੀਮ ਦੀ ਭੁਵਨੇਸ਼ਵਰ 'ਚ 28 ਨਵੰਬਰ ਤੋਂ ਸ਼ੁਰੂ ਹੋ ਰਹੇ ਹਾਕੀ ਵਿਸ਼ਵ ਕੱਪ 'ਚ ਹਿੱਸੇਦਾਰੀ ਨੂੰ ਲੈ ਕੇ ਅਨਿਸ਼ਚਿਤਤਾ ਖ਼ਤਮ ਹੋ ਗਈ ਹੈ, ਹੁਣ ਉਸ ਨੂੰ ਭਾਰਤ ਦਾ ਵੀਜ਼ਾ ਤੇ ਨਵਾਂ ਸਪਾਂਸਰ ਵੀ ਮਿਲ ਗਿਆ ਹੈ | ਭਾਰਤੀ ਹਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX