ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਖੇਡ ਸੰਸਾਰ

ਭਾਰਤ ਬਨਾਮ ਆਸਟ੍ਰੇਲੀਆ

ਪਹਿਲਾ ਟੀ-20 ਮੈਚ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਆਸਟ੍ਰੇਲੀਆ 'ਚ ਪਹਿਲੀ ਵਾਰ ਟੈਸਟ ਲੜੀ ਜਿੱਤਣ ਦੇ ਇਰਾਦੇ ਨਾਲ ਭਾਰਤੀ ਕ੍ਰਿਕਟ ਟੀਮ ਲੰਮੇ ਦੌਰੇ ਲਈ ਆਸਟ੍ਰੇਲੀਆ ਪਹੁੰਚ ਚੁੱਕੀ ਹੈ, ਜਿੱਥੇ ਉਸ ਨੂੰ ਚਾਰ ਟੈਸਟ, ਤਿੰਨ ਇਕ ਦਿਨਾ ਤੇ ਤਿੰਨ ਟੀ-20 ਮੈਚ ਖੇਡਣੇ ਹਨ | ਭਾਰਤੀ ਟੀਮ ਦੇ ਕਪਤਾਨ ...

ਪੂਰੀ ਖ਼ਬਰ »

ਮਹਿਲਾ ਵਿਸ਼ਵ ਟੀ-20 : ਭਾਰਤ ਨੇ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਪਲੇਅਰ ਆਫ਼ ਦਾ ਮੈਚ ਸਮਿ੍ਤੀ ਬਣੀ

ਗੁਆਨਾ, 17 ਨਵੰਬਰ (ਏਜੰਸੀ)-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-ਬੀ ਦਾ ਮੁਕਾਬਲਾ ਖੇਡਿਆ ਗਿਆ | ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ | ਦੋਵੇਂ ਟੀਮਾਂ ਆਪਣੇ ਸ਼ੁਰੂਆਤੀ ਤਿੰਨ-ਤਿੰਨ ਮੈਚ ਜਿੱਤ ਕੇ ...

ਪੂਰੀ ਖ਼ਬਰ »

ਇੰਗਲੈਂਡ ਦੇ ਕਪਤਾਨ ਰੂਟ ਨੇ ਕੋਹਲੀ ਨੂੰ ਟੈਸਟ ਦੌੜਾਂ 'ਚ ਕੀਤਾ ਪਿੱਛੇ

ਕੈਂਡੀ, 17 ਨਵੰਬਰ (ਏਜੰਸੀ)- ਇੰਗਲੈਂਡ ਤੇ ਸ੍ਰੀਲੰਕਾ ਵਿਚਾਲੇ ਚਲ ਰਹੇ ਦੂਜੇ ਟੈਸਟ ਮੈਚ 'ਚ ਕਪਤਾਨ ਜੋ ਰੂਟ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 124 ਦੌੜਾਂ ਬਣਾਈਆਂ | ਰੂਟ ਦੇ ਇਸ ਸੈਂਕੜੇ ਨਾਲ ਇੰਗਲੈਂਡ ਦੀ ਸਥਿਤੀ ਮਜ਼ਬੂਤ ਹੋ ਗਈ ਹੈ | ਇਸ ਦੇ ਨਾਲ ਹੀ ਰੂਟ ਨੇ ਭਾਰਤੀ ...

ਪੂਰੀ ਖ਼ਬਰ »

ਆਈ.ਪੀ.ਐਲ. 2019 ਦੇ 12ਵੇਂ ਸੈਸ਼ਨ 'ਚ 15 ਕਰੋੜੀ ਕਲੱਬ 'ਚ ਸ਼ਾਮਿਲ ਹੋਇਆ ਰਿਸ਼ਭ ਪੰਤ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਭਾਰਤੀ ਕ੍ਰਿਕਟ ਦੇ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਤੇ ਵਿਰਾਟ ਕੋਹਲੀ ਨੇ ਆਪਣੇ ਕੈਰੀਅਰ ਦੇ ਸ਼ੁਰੂਆਤੀ ਦੌਰ 'ਚ ਏਨੀ ਵੱਡੀ ਛਾਲ ਨਹੀਂ ਮਾਰੀ ਹੋਣੀ ਜਿੰਨੀ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਮਾਰੀ ਹੈ | 21 ਸਾਲ ਦੇ ...

ਪੂਰੀ ਖ਼ਬਰ »

ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ

ਲਕਸ਼ੇ ਸੇਨ ਪਹੁੰਚਿਆ ਸੈਮੀਫਾਈਨਲ 'ਚ

ਮਾਰਕਹਾਮ, 17 ਨਵੰਬਰ (ਏਜੰਸੀ)-ਭਾਰਤ ਦੇ ਨੌਜਵਾਨ ਬੈਡਮਿੰਟਨ ਖਿਡਾਰੀ ਲਕਸ਼ੇ ਸੇਨ ਦੀ ਸ਼ਾਨਦਾਰ ਖੇਡ ਜਾਰੀ ਹੈ | ਲਕਸ਼ੇ ਨੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚ ਕੇ ਤਗਮਾ ਪੱਕਾ ਕਰ ਲਿਆ ਹੈ | ਸੇਨ ਨੇ ਚੈਂਪੀਅਨਸ਼ਿਪ ਦੇ ਕੁਆਰਟਰ ...

ਪੂਰੀ ਖ਼ਬਰ »

ਰਣਜੀ ਟਰਾਫ਼ੀ : ਇਕ ਪਾਰੀ 'ਚ 15 ਓਵਰ ਹੀ ਸੁੱਟਣਗੇ ਸ਼ੰਮੀ-ਬੀ.ਸੀ.ਸੀ.ਆਈ.

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਫਿਟਨੈੱਸ ਨੂੰ ਲੈ ਕੇ ਚੌਕਸੀ ਵਰਤਦਿਆਂ ਆਗਾਮੀ ਰਣਜੀ ਟਰਾਫ਼ੀ ਦੇ ਮੈਚ 'ਚ ਉਨ੍ਹਾਂ ਨੂੰ ਇਕ ਪਾਰੀ 'ਚ 15 ਓਵਰਾਂ ਤੋਂ ਵੱਧ ਗੇਂਦਬਾਜ਼ੀ ਨਹੀਂ ...

ਪੂਰੀ ਖ਼ਬਰ »

ਏ.ਟੀ.ਪੀ. ਫਾਈਨਲਜ਼- ਐਲਕਜ਼ੈਂਡਰ ਸੈਮੀਫ਼ਾਈਨਲ 'ਚ ਪਹੁੰਚਣ ਵਾਲਾ ਪਹਿਲਾ ਜਰਮਨ ਖਿਡਾਰੀ

ਲੰਡਨ, 17 ਨਵੰਬਰ (ਏਜੰਸੀ)-ਐਲਕਜੈਂਡਰ ਜਵੇਰੇਵ ਨੇ ਅਮਰੀਕਾ ਦੇ ਜਾਨ ਇਸ਼ਨੇਰ ਨੂੰ ਹਰਾ ਕੇ ਟੈਨਿਸ ਪੇਸ਼ੇਵਰ ਫੈੱਡਰੇਸ਼ਨ (ਏ.ਟੀ.ਪੀ.) ਫਾਈਨਲਜ਼ ਦੇ ਆਖਰੀ-4 'ਚ ਜਗ੍ਹਾ ਬਣਾ ਲਈ ਹੈ | ਉਨ੍ਹਾਂ ਨੇ ਅਮਰੀਕੀ ਖਿਡਾਰੀ ਨੂੰ 7-6, 6-3 ਨਾਲ ਹਰਾਇਆ | ਇਸ ਦੇ ਨਾਲ ਜਵੇਰੇਵ 2003 ਦੇ ਬਾਅਦ ਏ ...

ਪੂਰੀ ਖ਼ਬਰ »

40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 2018

ਰੇਲ ਕੋਚ ਫੈਕਟਰੀ ਤੇ ਵੈਸਟਰਨ ਰੇਲਵੇ ਵਲੋਂ ਜਿੱਤਾਂ ਦਰਜ

ਜਲੰਧਰ, 17 ਨਵੰਬਰ (ਜਤਿੰਦਰ ਸਾਬੀ)-40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 2018 ਜੋ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ ਖੇਡ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਸਕੱਤਰ ਰਾਮ ਕੁਮਾਰ ਨੇ ਦੱਸਿਆ ਕਿ ਅੱਜ ਦੇ ਖੇਡੇ ਗਏ ਮੈਚਾਂ 'ਚੋਂ ਵੈਸਟਰਨ ਰੇਲਵੇ ਨੇ ਸੈਂਟਰਲ ਐਲ. ਰੇਲਵੇ 'ਤੇ 6-0 ਨਾਲ ਜਿੱਤ ਦਰਜ ਕੀਤੀ | ਜੇਤੂ ਗੋਲ ਲਿੱਲੀ, ਜਸਵਿੰਦਰ ਕੌਰ, ਨਵਨੀਤ ਕੌਰ, ਜਸਵਿੰਦਰ ਕੌਰ, ਲਾਲਿਮਾ ਨੇ ਦੋ ਗੋਲ ਕਰਕੇ ਟੀਮ ਨੂੰ ਜਿੱਤ ਦਿਵਾਈ | ਦੂਜੇ ਮੈਚ 'ਚੋਂ ਰੇਲ ਕੋਚ ਫੈਕਟਰੀ ਕਪੂਰਥਲਾ ਨੇ ਸੈਂਟਰਲ ਈਸਟਰਨ ਰੇਲਵੇ 'ਤੇ 3-2 ਨਾਲ ਜਿੱਤ ਦਰਜ ਕੀਤੀ | ਰੇਲ ਕੋਚ ਫੈਕਟਰੀ ਵਲੋਂ ਨਵਜੋਤ ਕੌਰ ਨੇ ਦੋ ਗੋਲ ਤੇ ਲਲਰੀਮਾ ਨੇ ਇਕ ਗੋਲ ਕੀਤਾ ਤੇ ਵਿਰੋਧੀ ਟੀਮ ਵਲੋਂ ਨਿੱਕੀ ਤੇ ਡੁੰਗਡੁੰਗ ਨੇ ਇਕ-ਇਕ ਗੋਲ ਕੀਤਾ |


ਖ਼ਬਰ ਸ਼ੇਅਰ ਕਰੋ

ਵਿਸ਼ਵ ਕੱਪ ਹਾਕੀ 2018 - ਪਾਕਿਸਤਾਨ ਨੂੰ ਮਿਲਿਆ ਭਾਰਤ ਦਾ ਵੀਜ਼ਾ ਤੇ ਨਵਾਂ ਸਪਾਂਸਰ

ਕਰਾਚੀ, 17 ਨਵੰਬਰ (ਏਜੰਸੀ)-ਪਾਕਿਸਤਾਨੀ ਹਾਕੀ ਟੀਮ ਦੀ ਭੁਵਨੇਸ਼ਵਰ 'ਚ 28 ਨਵੰਬਰ ਤੋਂ ਸ਼ੁਰੂ ਹੋ ਰਹੇ ਹਾਕੀ ਵਿਸ਼ਵ ਕੱਪ 'ਚ ਹਿੱਸੇਦਾਰੀ ਨੂੰ ਲੈ ਕੇ ਅਨਿਸ਼ਚਿਤਤਾ ਖ਼ਤਮ ਹੋ ਗਈ ਹੈ, ਹੁਣ ਉਸ ਨੂੰ ਭਾਰਤ ਦਾ ਵੀਜ਼ਾ ਤੇ ਨਵਾਂ ਸਪਾਂਸਰ ਵੀ ਮਿਲ ਗਿਆ ਹੈ | ਭਾਰਤੀ ਹਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX