ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ਵਿਧਾਇਕ ਦੇਵੇਂਦਰ ਸਹਿਰਾਵਤ ਨੇ ਅਰਵਿੰਦ ਕੇਜਰੀਵਾਲ ਦੀ ਸ਼ਹਿ 'ਤੇ ਨਾ ਕੇਵਲ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਨੂੰ ਜਾਇਜ਼ ਦੱਸਿਆ ਹੈ, ਸਗੋਂ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਕ ਪਾਸੇ ਪੰਜਾਬ 'ਚ ਸਿੱਖਾਂ ਦੀਆਂ ਵੋਟਾਂ ਪ੍ਰਾਪਤ ਕਰਨ ਲਈ ਚੋਣ ਮਨੋਰਥ ਪੱਤਰ ਅਤੇ ਚੋਣ ਰੈਲੀਆਂ 'ਚ ਕੇਰਜਰੀਵਾਲ ਸਿਰ 'ਤੇ ਦਸਤਾਰ ਸਜਾਉਣ ਦਾ ਢਕੌਾਸਲਾ ਕਰਦੇ ਹਨ ਅਤੇ ਦੂਜੇ ਪਾਸੇ ਸਿੱਖ ਆਗੂਆਂ ਤੋਂ ਸਿੱਖ ਵਿਰੋਧੀ ਬਿਆਨ ਦਿਵਾਏ ਹਨ | ਸਿਰਸਾ ਤੇ ਭਗਵੰਤ ਮਾਨ ਅਤੇ ਐਚ.ਐਸ.ਫੂਲਕਾ 'ਤੇ ਕੌਮ ਦੇ ਨਾਲ ਗਦਾਰੀ ਕਰਨ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਦੀ ਸਿੱਖ ਵਿਰੋਧੀ ਨੀਤੀ ਦੇ ਿਖ਼ਲਾਫ਼ ਦੋਵਾਂ ਨੂੰ ਆਮ ਆਦਮੀ ਪਾਰਟੀ ਛੱਡਣ ਦੀ ਦਲੇਰੀ ਵਿਖਾਉਣ ਦੀ ਚੁਣੌਤੀ ਦਿੱਤੀ ਹੈ | ਸ: ਸਿਰਸਾ ਨੇ ਇਹ ਵੀ ਕਿਹਾ ਕਿ 1984 ਦੇ ਮਾਮਲੇ 'ਚ ਉਨ੍ਹਾਂ ਦਾ ਕਿਸੇ ਨਾਲ ਕੋਈ ਸਮਝੌਤਾ ਨਹੀਂ ਅਤੇ ਇਖਲਾਕੀ ਤੌਰ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ 1984 ਬਾਰੇ ਬੋਲਣ ਦਾ ਕੋਈ ਹੱਕ ਨਹੀਂ ਕਿਉਂਕਿ ਜਗਦੀਸ਼ ਟਾਈਟਲਰ ਨੂੰ ਜੱਫ਼ੀ ਪਾਉਣ ਤੋਂ ਕੇਰਜਰੀਵਾਲ ਦੇ ਦਫ਼ਤਰ ਤੋਂ 1984 ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਦੀ ਫ਼ਾਈਲ ਗੁੰਮ ਹੋ ਜਾਂਦੀ ਹੈ ਤੇ ਸੰਸਦ ਵਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਅੱਜ ਤੱਕ ਦਿੱਲੀ ਸਰਕਾਰ ਇਕ ਵੀ ਪੀੜ੍ਹਤ ਨੂੰ ਨੌਕਰੀ ਦੇਣ ਦਾ ਵਾਅਦਾ ਨਹੀਂ ਨਿਭਾਅ ਪਾਈ ਹੈ |


ਖ਼ਬਰ ਸ਼ੇਅਰ ਕਰੋ

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...

ਪੂਰੀ ਖ਼ਬਰ »

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX