ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  5 minutes ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  13 minutes ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 1 hour ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 1 hour ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 2 hours ago
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ...
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ...
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ...
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 2 hours ago
ਘਨੌਰ, 17 ਸਤੰਬਰ(ਬਲਜਿੰਦਰ ਸਿੰਘ ਗਿੱਲ) - ਪਿੰਡ ਪਿੱਪਲ ਮੰਘੌਲੀ ਦੇ ਵਸਨੀਕ ਰਣਵੀਰ ਸਿੰਘ(45) ਦੀ ਲੰਘੀ ਰਾਤ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 4 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 4 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 4 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...

ਪੂਰੀ ਖ਼ਬਰ »

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਨਿਹੰਗ ਜੋੜੇ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ | ਇਸ ਪ੍ਰਦਰਸ਼ਨੀ ਵਿਚ ਉੱਘੇ ਪ੍ਰਕਾਸ਼ਕਾਂ ਵਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਕਿਤਾਬਾਂ 'ਤੇ ਛੋਟ ਦਿੱਤੀ ਜਾ ਰਹੀ ਹੈ | ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ ਨੇ ਪ੍ਰਦਰਸ਼ਨੀ ਵਿਚ ਲੱਗੇ ਵੱਖ-ਵੱਖ ਸਟਾਲਾਂ ਦਾ ਜਾਇਜ਼ਾ ਲਿਆ | ਜੀ.ਕੇ. ਨੇ ਕਿਹਾ ਕਿ ਇਹ ਪ੍ਰਦਰਸ਼ਨੀ ਸਿੱਖ ਇਤਿਹਾਸ, ਵਿਚਾਰਧਾਰਾ, ਸੱਭਿਆਚਾਰ ਅਤੇ ਇਤਿਹਾਸ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਦੇ ਜੋੜਨ ਦੇ ਸੁਨੇਹੇ ਨੂੰ ਸਾਹਿਤ ਅਤੇ ਚਿੱਤਰ ਰਾਹੀਂ ਸੰਗਤ ਨੂੰ ਸਮਝਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਸਿੱਖ ਖੋਜਕਾਰ ਰੋਜ਼ਾਨਾ ਨਵੀਆਂ ਖੋਜਾਂ ਨੂੰ ਅੰਜ਼ਾਮ ਦੇ ਕੇ ਸੌਖੇ ਤਰੀਕੇ ਨਾਲ ਸੰਗਤ ਦੇ ਤਰਕ ਨੂੰ ਸਮਝ ਰਹੇ ਹਨ | ਜੀ.ਕੇ. ਨੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਲਗਾਈ ਗਈ ਚਿੱਤਰ ਪ੍ਰਦਰਸ਼ਨੀ ਨੂੰ ਸ਼ਾਨਦਾਰ ਦੱਸਦੇ ਹੋਏ ਕਿਹਾ ਕਿ ਰਬਾਬ ਤੋਂ ਨਗਾੜੇ ਤੱਕ ਦਾ ਸਿਰਲੇਖ ਹੀ ਆਪਣੇ ਆਪ ਵਿਚ ਸਭ ਕੁਝ ਬਿਆਨ ਕਰਦਾ ਹੈ | ਜੀ.ਕੇ. ਨੇ ਸੰਗਤਾਂ ਨੂੰ ਪ੍ਰਦਰਸ਼ਨੀ 'ਚ ਆਉਣ ਦਾ ਸੱਦਾ ਦਿੰਦੇ ਹੋਏ ਪੰਜਾਬ ਐਾਡ ਸਿੰਧ ਬੈਂਕ, ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ, ਪੰਜਾਬੀ ਯੂਨੀਵਰਸਿਟੀ, ਦਮਦਮੀ ਟਕਸਾਲ, ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਅਤੇ ਮਿਸ਼ਨਰੀ ਸੁਸਾਇਟੀਆਂ ਦੇ ਸਟਾਲ ਲੱਗਣ ਦੀ ਜਾਣਕਾਰੀ ਦਿੱਤੀ |


ਖ਼ਬਰ ਸ਼ੇਅਰ ਕਰੋ

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...

ਪੂਰੀ ਖ਼ਬਰ »

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX