ਤਾਜਾ ਖ਼ਬਰਾਂ


ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  25 minutes ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  33 minutes ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  16 minutes ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  about 1 hour ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 2 hours ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  about 2 hours ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  about 3 hours ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  about 3 hours ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  about 3 hours ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  about 3 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  about 4 hours ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  about 4 hours ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  about 4 hours ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  about 4 hours ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  about 4 hours ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  about 5 hours ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  about 5 hours ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...

ਪੂਰੀ ਖ਼ਬਰ »

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ਕਿਹਾ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਜਾਂਚ ਕਰਨ ਤੋਂ ਪਹਿਲਾਂ ਮਨਜ਼ੂਰੀ ਲੈਣ ਦੀ ਲੋੜ ਨਹੀਂ ਸੀ ਅਤੇ ਜਾਂਚ ਤੋਂ ਬਾਅਦ ਸਰਕਾਰ ਨੂੰ ਦੱਸਣ 'ਤੇ ਹੀ ਕੰਮ ਹੋ ਜਾਂਦਾ ਸੀ ਪਰ ਹੁਣ ਇਹ ਨਹੀਂ ਚੱਲੇਗਾ ਤੇ ਪਹਿਲਾਂ ਜਾਂਚ ਬਾਰੇ ਦੱਸਣਾ ਪਵੇਗਾ | ਵੇਖਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਹੱਦ ਬੰਨੇ ਟੱਪ ਕੇ ਕੰਮ ਕਰ ਰਹੀ ਹੈ | ਰਾਜ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਸੀ.ਬੀ.ਆਈ. ਵਲੋਂ ਇਹ ਪੁੱਛਿਆ ਗਿਆ ਸੀ ਕਿ ਤਿ੍ਣਮੂਲ ਦੇ ਮੁੱਖ ਪੱਤਰ ਜਾਗੋ ਬਾਂਗਲਾ ਦੇ ਪ੍ਰੋਗਰਾਮ ਲਈ ਟਾਊਨ ਹਾਲ ਦਾ ਕਿੰਨਾ ਕਿਰਾਇਆ ਦਿੱਤਾ ਗਿਆ ਸੀ ਅਤੇ ਪਾਰਟੀ ਵਲੋਂ ਸਮਾਗਮ ਲਈ ਕਿੰਨਾ ਖਰਚਾ ਕੀਤਾ ਗਿਆ | ਇਹ ਸੀ.ਬੀ.ਆਈ. ਦਾ ਕੰਮ ਨਹੀਂ ਹੈ ਕਿ ਉਹ ਕਿਸੇ ਪਾਰਟੀ ਦੇ ਕੰਮਕਾਜ ਬਾਰੇ ਸਵਾਲ-ਜਵਾਬ ਕਰੇ | ਹੁਣ ਇਹੋ ਜਿਹਾ ਨਾ ਕੀਤਾ ਜਾ ਸਕੇ, ਇਸ ਲਈ 1989 ਸਾਲ ਦੇ ਜਨਰਲ ਕਨਸੈਂਟ ਦੀ ਵਰਤੋਂ ਕੀਤੀ ਗਈ ਹੈ | ਇੱਥੇ ਇਹ ਜ਼ਿਕਰਯੋਗ ਹੈ ਕਿ ਚੰਦਰਬਾਬੂ ਨਾਇਡੂ ਨੇ ਵੀ ਸੀ.ਬੀ.ਆਈ. ਨੂੰ ਦਿੱਤਾ ਜਨਰਲ ਕਨਸੈਂਟ ਵਾਪਿਸ ਲੈ ਲਿਆ ਹੈ, ਜਿਸ ਨਾਲ ਹੁਣ ਸੀ.ਬੀ.ਆਈ. ਆਂਧਰਾ ਪ੍ਰਦੇਸ਼ 'ਚ ਬਗੈਰ ਰਾਜ ਸਰਕਾਰ ਦੀ ਮਨਜੂਰੀ ਤੋਂ ਦਾਖਲ ਹੋ ਕੇ ਕਿਸੇ ਤਰ੍ਹਾਂ ਦੀ ਜਾਂਚ ਨਹੀਂ ਕਰ ਸਕਦੀ | ਤਿ੍ਣਮੂਲ ਦੀ ਨੇਤਾ ਜੀ ਇੰਡੋਰ ਸਟੇਡੀਅਮ 'ਚ ਮੀਟਿੰਗ 'ਚ ਇਸ ਬਾਰੇ ਮੁੱਦਾ ਉੱਠਿਆ ਅਤੇ ਮਮਤਾ ਨੇ ਕਿਹਾ ਕਿ ਅਸੀਂ ਵੀ ਇਸੇ ਤਰ੍ਹਾਂ ਕਰਾਂਗੇ |


ਖ਼ਬਰ ਸ਼ੇਅਰ ਕਰੋ

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX