ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...

ਪੂਰੀ ਖ਼ਬਰ »

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...

ਪੂਰੀ ਖ਼ਬਰ »

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ਪ੍ਰੋਡਿਊਸਟਰ ਰਜਨੀ ਗੰਜੂ ਹਨ ਅਤੇ ਮਿਊਜ਼ਿਕ ਡਾਇਰੈਕਟਰ ਨਾਇਨ ਮਾਨੀ ਹਨ | ਫ਼ਿਲਮ ਦੇ ਡਾਇਰੈਕਟਰ ਮੁਰਾਰੀ ਸਿਨਹਾ ਹਨ | ਮੁਰਾਰੀ ਸਿਨਹਾ ਦਾ ਕਹਿਣਾ ਹੈ ਕਿ ਇਹ ਹਿੰਦੁਸਤਾਨੀ ਦੀ ਪਹਿਲੀ ਫ਼ਿਲਮ ਹੈ ਜੋ ਮਈਆ 'ਤੇ ਬਣੀ ਹੈ, ਜਿਸ ਪ੍ਰਤੀ ਉਨ੍ਹਾਂ ਨੂੰ ਕਾਫ਼ੀ ਸ਼ਕਤੀ ਮਿਲੀ ਹੈ ਅਤੇ ਇਸ ਹਿੰਦੀ ਫੀਚਰ ਫ਼ਿਲਮ ਵਿਚ ਕਵੀ ਕਿਸ਼ਨ ਤੇ ਪੂਰੀ ਟੀਮ ਨੇ ਚੰਗਾ ਕੰਮ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX