ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...
ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...
ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...
ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...
ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...
ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ਬਹੁਤ ਖ਼ਤਰਨਾਕ ਮੋੜ 'ਤੇ ਪੁੱਜ ਚੁੱਕੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਅਜਿਹੀ ਸਥਿਤੀ ਕਾਫ਼ੀ ਦਿਨ ਤੱਕ ਬਣੇ ਰਹੇਗੀ | ਇਸ ਮਾਮਲੇ ਪ੍ਰਤੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਅਤੇ ਸਫ਼ਰ ਇੰਡੀਆ 'ਤੇ ਵੀ ਉਪਰੋਕਤ ਸਥਿਤੀ ਦਾ ਹੀ ਹਵਾਲਾ ਦਿੱਤਾ ਹੈ | ਉੱਧਰ ਮੌਸਮ ਵਿਭਾਗ ਵੀ ਆਖ ਰਿਹਾ ਹੈ ਕਿ ਪਰਾਲੀ ਜਲਾਉਣ ਦੇ ਕਾਰਨ ਕਾਫ਼ੀ ਮਾਮਲੇ ਸਾਹਮਣੇ ਆ ਚੁੱਕੇ ਹਨ | ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਹੋਰ ਲੋਕਾਂ ਨੇ ਵੀ ਪਰਾਲੀ ਸਾੜੀ ਦਿੱਲੀ ਤੇ ਐਨ.ਸੀ.ਆਰ. ਵਿਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋ ਸਕਦਾ ਹੈ | ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਅਜਿਹੀ ਸਥਿਤੀ ਵਿਚ ਅਗਲੇ ਦੋ ਦਿਨਾਂ ਤੱਕ ਏਅਰ ਇੰਡੈਕਸ 300 ਤੋਂ ਉੱਪਰ ਹੀ ਹੋਵੇਗਾ |
ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...
ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...
ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...
ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX