ਤਾਜਾ ਖ਼ਬਰਾਂ


ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  11 minutes ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  40 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  55 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 1 hour ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 1 hour ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 2 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ...
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 2 hours ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਲ 1995 'ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ...
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 3 hours ago
ਰਾਂਚੀ, 9 ਦਸੰਬਰ- ਝਾਰਖੰਡ ਦੇ ਹਜਾਰੀਬਾਗ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਦੇਸ਼...
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਆਧਾਰ ਕਾਰਡ ਦੀ ਵਜ੍ਹਾ ਕਾਰਨ ਰਾਸ਼ਨ ਨਾ ਮਿਲਣ ਦੇ ਕਾਰਨ ਭੁੱਖ ਨਾਲ ਹੋਈਆਂ ਮੌਤਾਂ 'ਤੇ...
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 3 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 3 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 3 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 4 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...

ਪੂਰੀ ਖ਼ਬਰ »

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...

ਪੂਰੀ ਖ਼ਬਰ »

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ਚੰਦਰਕਾਂਤ ਕਵਲੇਕਰ ਅਤੇ ਸਾਬਕਾ ਕਾਨੂੰਨ ਮੰਤਰੀ ਰਮਾਕਾਂਤ ਖਲਫ਼ ਨੇ ਦਿੱਲੀ 'ਚ ਪ੍ਰੈੱਸ ਕਾਨਫ਼ਰੰਸ ਕਰ ਕੇ ਭਾਜਪਾ ਨੂੰ ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰਨ ਦੀ ਮੰਗ ਕੀਤੀ | ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲ ਨੇ ਪਾਰੀਕਰ ਦੀ ਸਿਹਤ ਬਾਰੇ ਜਾਣਕਾਰੀ ਦੀ ਮੰਗ ਕਰਦਿਆਂ ਕਿਹਾ ਕਿ ਭਾਜਪਾ ਮੁੱਖ ਮੰਤਰੀ ਦੀ ਸਿਹਤ ਬਾਰੇ ਬੁਲੇਟਿਨ ਜਾਰੀ ਕਰਨ ਤੋਂ ਕਿਉਂ ਘਬਰਾ ਰਹੀ ਹੈ? ਇਸ ਦੇ ਨਾਲ ਹੀ ਸੂਰਜੇਵਾਲ ਨੇ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਕਰਨ 'ਤੇ ਵੀ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਭਾਜਪਾ ਨੇ ਸੰਵਿਧਾਨ ਅਤੇ ਪ੍ਰਸ਼ਾਸਨ ਨੂੰ ਬੰਦੀ ਬਣਾ ਕੇ ਲਿਆ ਹੈ | ਸੀਨੀਅਰ ਕਾਂਗਰਸੀ ਆਗੂ ਨੇ ਭਾਜਪਾ ਨੇਤਾਵਾਂ ਦੇ ਬਿਆਨਾਂ ਦਾ ਹੀ ਹਵਾਲਾ ਦਿੰਦਿਆਂ ਮੌਜੂਦਾ ਹਾਲਾਤ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ | 40 ਮੈਂਬਰੀ ਗੋਆ ਵਿਧਾਨ ਸਭਾ 'ਚ ਭਾਜਪਾ 14 ਵਿਧਾਇਕਾਂ ਅਤੇ ਗਠਜੋੜ ਭਾਈਵਾਲਾਂ ਨਾਲ ਮਿਲ ਕੇ ਸਰਕਾਰ ਚਲਾ ਰਹੀ ਹੈ, ਜਿਸ 'ਚ ਹਾਲ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ 2 ਵਿਧਾਇਕ ਵੀ ਸ਼ਾਮਿਲ ਹਨ, ਜਦਕਿ ਕਾਂਗਰਸ ਕੋਲ 14 ਵਿਧਾਇਕ ਹਨ | ਬਹੁਮੱਤ ਸਾਬਤ ਕਰਨ ਲਈ 21 ਵਿਧਾਇਕਾਂ ਦਾ ਸਮਰਥਨ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX