ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  11 minutes ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  16 minutes ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  23 minutes ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  38 minutes ago
ਲੁਧਿਆਣਾ, 23 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਗਿੱਲ ਰੋਡ ਸਥਿਤ ਕ੍ਰਿਸ਼ਨਾ ਨਗਰ 'ਚ ਇਕ ਪਲਾਸਟਿਕ ਦੀ ਫ਼ੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗਣ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  47 minutes ago
ਨਵੀਂ ਦਿੱਲੀ, 23 ਅਗਸਤ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ...
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  54 minutes ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਦੇ ਦੌਰਾਨ ਜਸਟਿਸ ਭਾਨੁਮਤੀ ਨੇ ...
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 1 hour ago
ਲੋਪੋਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਮੂਹਿਕ ਸਿਹਤ ਕੇਂਦਰ ਲੋਪੋਕੇ 'ਚ ਡਿਲਿਵਰੀ...
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 23 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ...
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 1 hour ago
ਨਵੀਂ ਦਿੱਲੀ, 23 ਅਗਸਤ- ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਟੇਰਰ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ (ਏ. ਪੀ. ਜੀ.) ਨੇ ਉਸ ਨੂੰ...
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਕੋਲਕਾਤਾ, 23 ਅਗਸਤ- ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਚੂਆ 'ਚ ਅੱਜ ਇੱਕ ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੋਕ ਜਨਮ ਅਸ਼ਟਮੀ ਮਨਾਉਣ ਲਈ ਮੰਦਰ 'ਚ...
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 23 ਅਗਸਤ- ਤਿੰਨ ਤਲਾਕ ਬਿੱਲ ਵਿਰੁੱਧ ਦਾਇਰ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮੁਸਲਿਮ ਔਰਤਾਂ (ਵਿਆਹੁਤਾ ਅਧਿਕਾਰਾਂ ਦੀ ਰੱਖਿਆ) ਐਕਟ, 2019 (ਤਿੰਨ ਤਲਾਕ ਕਾਨੂੰਨ) ਦੀ...
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 2 hours ago
ਲੋਹੀਆਂ ਖ਼ਾਸ, 23 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਨਾਲ ਹੁਣ ਪਿੰਡਾਂ ਅੰਦਰ ਪਸ਼ੂ ਭੁੱਖ ਅਤੇ ਮਾਲਕਾਂ ਦੀ ਲਾਚਾਰੀ ਕਰਨ ਮਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਗਤਾਰ ਸਿੰਘ ਨਾਹਲ ਨਾਮੀ ਵਿਅਕਤੀ ਵਲੋਂ ਦੱਸਿਆ ਗਿਆ...
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਲਾਮਤ ਮਸੀਹ ਨੂੰ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉੱਥੇ ਹੀ ਸਰਕਾਰ ਵਲੋਂ ਦੋ ਹੋਰ ਅਹੁਦੇਦਾਰਾਂ ਅਤੇ 9 ਮੈਂਬਰਾਂ ਦੀ ਨਿਯੁਕਤੀ ਵੀ ਸਰਕਾਰ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ...
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 3 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 2 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 4 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 4 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...

ਪੂਰੀ ਖ਼ਬਰ »

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...

ਪੂਰੀ ਖ਼ਬਰ »

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਭਾਜਪਾ ਦੀ ਵਿਚਾਰਧਾਰਕ ਸੰਸਥਾ ਆਰ. ਐਸ. ਐਸ. 'ਤੇ ਹਮਲਾ ਬੋਲਿਆ | ਕਾਂਗਰਸ ਨੇਤਾ ਕਪਿਲ ਸਿੱਬਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਤਨਜ਼ ਦੀ ਤਰਜ਼ 'ਚ ਬੋਲਦਿਆਂ ਕਿਹਾ ਕਿ ਜਦੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸਰਦਾਰ ਸਰੋਵਰ ਡੈਮ, ਭਾਖੜਾ, ਨੰਗਲ ਡੈਮ, ਹੀਰਾਕੁੰਡ ਡੈਮ ਆਦਿ ਬਣਾ ਰਹੇ ਸੀ, ਉਸ ਵੇਲੇ ਭਾਜਪਾ ਦੇ ਪੁਰਖੇ (ਆਰ. ਐਸ. ਐਸ.) ਅੰਗਰੇਜ਼ਾਂ ਦੇ ਨਾਲ ਗਠਜੋੜ ਕਰ ਰਹੇ ਸੀ | ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਦੀ ਚੋਣ ਰੈਲੀ 'ਚ ਨਹਿਰੂ ਗਾਂਧੀ ਪਰਿਵਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਉਹ ਚਾਰ ਪੀੜ੍ਹੀਆਂ ਤੋਂ ਦੇਸ਼ 'ਤੇ ਰਾਜ ਕਰ ਰਹੇ ਸੀ ਪਰ ਉਸ ਵੇਲੇ ਪਾਣੀ ਦੀ ਪਾਈਪਲਾਈਨ ਤੱਕ ਨਹੀਂ ਵਿਛਾਈ ਗਈ | ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਵੀ ਲੜੀਵਾਰ ਟਵੀਟਾਂ 'ਚ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੇ ਸਾਰੇ ਕਾਂਗਰਸ ਪ੍ਰਧਾਨਾਂ ਦੀ ਪੂਰੀ ਸੂਚੀ ਹੀ ਜਾਰੀ ਕਰਦਿਆਂ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਯਾਦਦਾਸ਼ਤ ਕਮਜ਼ੋਰ ਹੈ | ਚਿਦੰਬਰਮ ਨੇ ਅਚਾਰਿਆ ਕ੍ਰਿਪਲਾਨੀ, ਪਰਸ਼ੋਤਮ ਦਾਸ ਟੰਡਨ, ਯੂ. ਐਸ. ਦੇਬਰ ਤੋਂ ਲੈ ਕੇ ਸ਼ੰਕਰ ਦਿਆਲ ਸ਼ਰਮਾ, ਪੀ. ਵੀ. ਨਰਸਿਮ੍ਹਾ ਰਾਓ ਅਤੇ ਸੀਤਾ ਰਾਮ ਕੇਸਰੀ ਤੱਕ ਤਕਰੀਬਨ 15 ਅਜਿਹੇ ਨਾਂਅ ਗਿਣਵਾਏ ਜੋ ਗਾਂਧੀ ਪਰਿਵਾਰ ਦੇ ਮੈਂਬਰ ਨਾ ਹੁੰਦਿਆਂ ਹੋਇਆਂ ਵੀ ਪਾਰਟੀ ਦੇ ਪ੍ਰਧਾਨ ਦੇ ਅਹੁਦੇ 'ਤੇ ਰਹੇ |


ਖ਼ਬਰ ਸ਼ੇਅਰ ਕਰੋ

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX