ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 minute ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  37 minutes ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 1 hour ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 1 hour ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 2 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 2 hours ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 3 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 3 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 2 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...

ਪੂਰੀ ਖ਼ਬਰ »

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...

ਪੂਰੀ ਖ਼ਬਰ »

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ਉਮੀਦਵਾਰ ਹੋਣਗੇ | ਕਾਂਗਰਸ ਨੇ ਇਹ ਐਲਾਨ ਅੱਜ ਰਾਜਸਥਾਨ ਵਿਧਾਨ ਸਭਾ ਲਈ ਜਾਰੀ ਕੀਤੀ 32 ਉਮੀਦਵਾਰਾਂ ਦੀ ਦੂਜੀ ਸੂਚੀ 'ਚ ਕੀਤਾ | ਮਾਨਵੇਂਦਰ ਸਿੰਘ ਝਾਲਰਪਤਸ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ, ਜਿੱਥੇ ਉਨ੍ਹਾਂ ਵਲੋਂ ਵਸੁੰਧਰਾ ਰਾਜੇ ਨੂੰ ਸਖ਼ਤ ਮੁਕਾਬਲਾ ਦਿੱਤੇ ਜਾਣ ਦੀ ਸੰਭਾਵਨਾ ਹੈ | 'ਕਮਲ ਕਾ ਫੂਲ ਹਮਾਰੀ ਭੂਲ' ਦਾ ਨਾਅਰਾ ਦੇ ਕੇ 22 ਸਤੰਬਰ ਨੂੰ ਭਾਜਪਾ ਤੋਂ ਵੱਖ ਹੋਏ ਮਾਨਵੇਂਦਰ ਸਿੰਘ ਨੇ ਕੇਂਦਰ ਅਤੇ ਸੂਬੇ 'ਚ ਭਾਜਪਾ ਦੇ ਸਰਕਾਰ ਚਲਾਉਣ ਦੇ ਤਰੀਕੇ 'ਤੇ ਸਵਾਲ ਉਠਾਏ | ਇੱਥੇ ਜ਼ਿਕਰਯੋਗ ਹੈ ਕਿ ਮਾਨਵੇਂਦਰ ਸਿੰਘ ਅਤੇ ਜਸਵੰਤ ਸਿੰਘ 2014 ਦੀਆਂ ਲੋਕ ਸਭਾ ਚੋਣਾਂ ਦੇ ਸਮੇਂ ਤੋਂ ਭਾਜਪਾ ਤੋਂ ਨਾਰਾਜ਼ ਚੱਲ ਰਹੇ ਹਨ, ਜਦੋਂ ਜਸਵੰਤ ਸਿੰਘ ਨੂੰ ਪਾਰਟੀ ਨੇ ਬਾਰਮੇਟ ਸੀਟ ਤੋਂ ਪਾਰਟੀ ਟਿਕਟ 'ਤੇ ਚੋਣ ਲੜਾਉਣ ਤੋਂ ਮਨ੍ਹਾ ਕਰ ਦਿੱਤਾ ਸੀ | ਜਸਵੰਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ | ਕਾਂਗਰਸ ਹੁਣ ਤੱਕ ਰਾਜਸਥਾਨ ਦੀਆਂ 200 ਸੀਟਾਂ 'ਚੋਂ 184 'ਤੇ ਉਮੀਦਵਾਰ ਐਲਾਨ ਚੁੱਕੀ, ਰਾਜਸਥਾਨ 'ਚ 7 ਦਸੰਬਰ ਨੂੰ ਇਕੋ ਗੇੜ 'ਚ ਚੋਣਾਂ ਹੋਣਗੀਆਂ, ਜਿਸ ਦੇ ਨਤੀਜੇ 11 ਦਸੰਬਰ ਨੂੰ ਐਲਾਨੇ ਜਾਣਗੇ |


ਖ਼ਬਰ ਸ਼ੇਅਰ ਕਰੋ

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX