ਤਾਜਾ ਖ਼ਬਰਾਂ


ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  21 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  25 minutes ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  about 1 hour ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  about 1 hour ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  about 2 hours ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  about 2 hours ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  about 2 hours ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  about 3 hours ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  about 3 hours ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  about 3 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  about 4 hours ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  about 4 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਜਦੋਂ ਕਰਨਾਟਕ 'ਚ ਯੇਦੀਯੁਰੱਪਾ ਸਰਕਾਰ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਭਾਜਪਾ ਨੂੰ 1800 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ....
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 5 hours ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 5 hours ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 5 hours ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਹਰਿਆਣਾ ਹਿਮਾਚਲ

ਸ਼ੇਖਪੂਰਾ ਖਾਲਸਾ ਸਕੂਲ ਦੀ ਪ੍ਰਬੰਧਕ ਕਮੇਟੀ 'ਚ ਉੱਠੇ ਬਗਾਵਤੀ ਤੇਵਰ

ਕਰਨਾਲ, 17 ਨਵੰਬਰ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹੇ ਦੇ ਸਿੱਖ ਫਲਸਫਿਆਂ ਵਿਚ ਸ਼ਾਨ ਮੰਨੇ ਜਾਂਦੇ ਸ਼ੇਖੁਪੂਰਾ ਖਾਲਸਾ ਸੀ. ਸੈ. ਸਕੂਲ ਦੀ ਹਾਲਤ ਨਿਰਾਸ਼ਾਜਨਕ ਅਤੇ ਬਦਤਰ ਹੋਣ ਤੋਂ ਬਾਅਦ ਅੱਜ ਇੱਥੇ ਸਕੂਲ ਦੀ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਅਤੇ ਖ਼ਜ਼ਾਨਚੀ ਿਖ਼ਲਾਫ਼ ...

ਪੂਰੀ ਖ਼ਬਰ »

ਐਡਵੋਕੇਟ ਨੂੰ ਫੋਨ ਕਰਕੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਫਤਿਹਾਬਾਦ, 17 ਨਵੰਬਰ (ਹਰਬੰਸ ਮੰਡੇਰ)- ਜ਼ਿਲ੍ਹੇ ਦੇ ਇਕ ਐਡਵੋਕੇਟ ਨੂੰ ਫੋਨ 'ਤੇ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਐਡਵੋਕੇਟ ਦੀ ਸ਼ਿਕਾਇਤ 'ਤੇ ਅਣਜਾਣ ਵਿਅਕਤੀ ਵਿਰੁੱਧ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਡਿਗਰੀ ਵੰਡ ਸਮਾਗਮ ਦੌਰਾਨ ਚੇਅਰਮੈਨ ਪਵਨ ਮੁੰਜਾਲ ਮਾਨਦ ਡਿਗਰੀ ਨਾਲ ਸਨਮਾਨਿਤ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੌਜੀ ਨਿਟ ਦੇ 16ਵੇਂ ਡਿਗਰੀ ਵੰਡ ਸਮਾਗਮ 'ਚ ਦੁਨੀਆ ਦੀ ਸਭ ਤੋਂ ਵੱਡੀ ਦੁਪਹੀਆ ਨਿਰਮਾਤਾ ਹੀਰੋ ਮੋਟੋਕਾਰਪ ਦੇ ਚੇਅਰਮੈਨ, ਐੱਮ. ਡੀ. ਅਤੇ ਸੀ. ਈ. ਓ. ਪਵਨ ਮੁੰਜਾਲ ਨੂੰ ਮਾਨਦ ਡਿਗਰੀ ਨਾਲ ...

ਪੂਰੀ ਖ਼ਬਰ »

ਕੱਲ੍ਹ ਦੀ ਰੈਲੀ 'ਚ ਡਾ. ਅਸ਼ੋਕ ਤੰਵਰ ਖੋਲ੍ਹਣਗੇ ਭਾਜਪਾ ਦੀ ਪੋਲ-ਸੈਣੀ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾਈ ਕਾਂਗਰਸ ਕਮੇਟੀ ਪੱਛੜਾ ਸੈੱਲ ਦੇ ਮੀਤ ਪ੍ਰਧਾਨ ਰਾਕੇਸ਼ ਸੈਣੀ ਨੇ ਕਿਹਾ ਕਿ 19 ਨਵੰਬਰ ਨੂੰ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰੰਵਰ ਘਰਾੜਸੀ 'ਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਪੁਲਿਸ ਸੁਰੱਖਿਆ ਨਾ ਮਿਲਣ ਕਾਰਨ ਨਹੀਂ ਹਟਵਾਏ ਜਾ ਸਕੇ ਨਾਜਾਇਜ਼ ਕਬਜ਼ੇ

ਰੋੜੀ, 17 ਨਵੰਬਰ (ਅ.ਬ.)- ਪਿੰਡ ਬੱਪਾਂ ਵਿਚ ਗਊਸ਼ਾਲਾ ਨੇਡੇ ਪੰਚਾਇਤੀ ਪਲਾਟਾਂ 'ਤੇ ਕੁੱਝ ਲੋਕਾਂ ਵਲੋਂ ਕੀਤੇ ਗਏ ਕਬਜ਼ੇ ਨੂੰ ਹਟਾਉਣ ਲਈ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਨਹੀਂ ਪੁੱਜਿਆ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕੀਤੀ ਗਈ | ਦੱਸਿਆ ਗਿਆ ਹੈ ...

ਪੂਰੀ ਖ਼ਬਰ »

ਔਰਤ ਸਮੇਤ 2 ਕਾਬੂ

ਟੋਹਾਣਾ, 17 ਨਵੰਬਰ (ਗੁਰਦੀਪ ਸਿੰਘ ਭੱਟੀ)- ਪੁਲਿਸ ਪਾਰਟੀ ਨੇ ਇੱਥੋਂ ਦੀ ਹਿਸਾਰ ਰੋਡ 'ਤੇ ਪੈਂਦੇ ਬਿਜਲੀਧਰ ਦੀ ਨਰਵਾਨਾ ਰੋਡ ਤੋਂ ਔਰਤ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 2.4 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਟੀਮ ਦੇ ਏ. ਐੱਸ. ਆਈ. ਰਾਮ ...

ਪੂਰੀ ਖ਼ਬਰ »

ਗੁਰੂਕੁਲ ਕੁਰੂਕਸ਼ੇਤਰ ਦੇ ਖੇਤੀ ਫਾਰਮ 'ਤੇ ਗੰਨਾ ਕ੍ਰੈਸ਼ਰ ਸਥਾਪਤ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ 'ਤੇ ਲੱਖਾਂ ਰੁਪਏ ਦੀ ਲਾਗਤ ਨਾਲ ਗੰਨਾ ਕ੍ਰੈਸ਼ਰ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 19 ਨਵੰਬਰ ਨੂੰ ਸਵੇਰੇ 10 ਵਜੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਏਲਨਾਬਾਦ, 17 ਨਵੰਬਰ (ਜਗਤਾਰ ਸਮਾਲਸਰ)- ਪਿੰਡ ਬੇਹਰਵਾਲਾ ਖੁਰਦ ਦੇ ਕੋਲ ਬੀਤੀ ਰਾਤ ਹੋਏ ਇਕ ਸੜਕ ਹਾਦਸੇ 'ਚ 2 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ | ਜਾਣਕਾਰੀ ਅਨੁਸਾਰ ਨੇਤ ਰਾਮ ਪੁੱਤਰ ਬੰਸੀ ਲਾਲ ਵਾਸੀ ਸੰਗਰੀਆ (ਰਾਜਸਥਾਨ) ਆਪਣੇ ਦੋਸਤ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਪਲਵਲ, 17 ਨਵੰਬਰ (ਅ.ਬ.)- ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਕੇ ਜਾਨ ਤੋੋਂ ਮਾਰਨ ਦੀ ਧਮਕੀ ਦੇਣ ਵਾਲੇੇ ਦੋਸ਼ੀ ਨੂੰ ਪੁਲਿਸ ਨੇ 9 ਮਹੀਨੇ ਬਾਅਦ ਦੇਰ ਸ਼ਾਮ ਨੈਸ਼ਨਲ ਹਾਈਵੇਅ 'ਤੇ ਆਗਰਾ ਚੌਕ ਤੋਂ ਗਿ੍ਫ਼ਤਾਰ ਕਰ ਲਿਆ | ਦੋਸ਼ੀ ਨੂੰ ਅਦਾਲਤ ਨੇ ਭਗੌੜਾ ਐਲਾਨ ਕੀਤਾ ਹੋਇਆ ਸੀ | ...

ਪੂਰੀ ਖ਼ਬਰ »

ਇਕ ਰੋਜ਼ਾ ਸਰਪੰਚ ਸਿਖਲਾਈ ਪ੍ਰੋਗਰਾਮ ਕਰਵਾਇਆ

ਇਸਮਾਈਲਾਬਾਦ, 17 ਨਵੰਬਰ (ਅ.ਬ.)-ਖੇਤਰੀ ਪੰਚਾਇਤੀ ਰਾਜ ਅਤੇ ਜਨਤਕ ਵਿਕਾਸ ਸੰਸਥਾਨ ਭਿਵਾਨੀ ਵਲੋਂ ਗ੍ਰਾਮੀਣ ਖੇਤਰ 'ਚ ਜਲ ਸੰਭਾਲ ਅਤੇ ਪ੍ਰਬੰਧਨ ਨੂੰ ਲੈ ਕੇ ਇਕ ਰੋਜ਼ਾ ਸਰਪੰਚ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਖੇਤਰੀ ਪੰਚਾਇਤੀ ਰਾਜ ਅਤੇ ਜਨਤੱਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜੀਵਨ ਇਤਿਹਾਸ ਦੱਸਿਆ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਦਿਵਸ 'ਤੇ ਐੱਸ. ਐੱਫ. ਆਈ. ਨੇ ਵੱਖ-ਵੱਖ ਸਕੂਲਾਂ 'ਚ ਪ੍ਰੋਗਰਾਮ ਕਰਵਾਏ | ਵਿਦਿਆਰਥੀ ਸੰਗਠਨ ਦੇ ਮੈਂਬਰਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਜਾ ਗੰਭੀਰ

ਟੋਹਾਣਾ, 17 ਨਵੰਬਰ (ਗੁਰਦੀਪ ਸਿੰਘ ਭੱਟੀ)- ਬੀਤੀ ਰਾਤ ਟੋਹਾਣਾ-ਹਿਸਾਰ ਸੜਕ 'ਤੇ ਪਿੰਡ ਸਮੈਣ ਨਜ਼ਦੀਕ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਦੂਜੇ ਸਵਾਰ ਦੀ ਹਾਲਤ ਚਿੰਤਾਜਨਕ ਹੋਣ 'ਤੇ ਹਿਸਾਰ ਰੈਫ਼ਰ ਕਰ ਦਿੱਤਾ ਗਿਆ ਹੈ | ਮਿ੍ਤਕ ਦੀ ਸਨਾਖ਼ਤ ਪਿੰਡ ...

ਪੂਰੀ ਖ਼ਬਰ »

ਸੰਤ ਨੇਕੀ ਰਾਮ ਪਬਲਿਕ ਸਕੂਲ ਦਨੌਦਾ 'ਚ ਖੇਡਾਂ ਕਰਵਾਈਆਂ

ਨਰਵਾਨਾ, 17 ਨਵੰਬਰ (ਅ.ਬ.)- ਸੰਤ ਨੇਕੀ ਰਾਮ ਪਬਲਿਕ ਸਕੂਲ ਦਨੌਦਾ 'ਚ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਸਕੂਲ ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਹੁਨਰ ਦੇ ਜੌਹਰ ਵਿਖਾਏ | ਲੜਕੀਆਂ 'ਚ ਜਮਾਤ 6ਵੀਂ ਤੋਂ 8ਵੀਂ 100 ਮੀਟਰ ਅਤੇ 200 ਮੀਟਰ 'ਚ ਮੋਨੀਆ ਅੱਵਲ ਸਥਾਨ 'ਤੇ, ...

ਪੂਰੀ ਖ਼ਬਰ »

ਵਸ਼ਿਸ਼ਟ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਊਨਾ, 17 ਨਬੰਵਰ (ਗੁਰਪ੍ਰੀਤ ਸਿੰਘ ਸੇਠੀ)- ਵਸ਼ਿਸ਼ਟ ਪਬਲਿਕ ਸਕੂਲ ਊਨਾ 'ਚ ਵੱਖ-ਵੱਖ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਜਮਾਤ ਪਹਿਲੀ ਅਤੇ ਦੂਜੀ ਲਈ ਆਤਮ ਜਾਣ ਪਹਿਚਾਣ ਮੁਕਾਬਲੇ ਤੇ ਜਮਾਤ ਪੰਜਵੀ ਤੋਂ ਦਸਵੀਂ ਲਈ ...

ਪੂਰੀ ਖ਼ਬਰ »

ਅੰਬੇਡਕਰ ਦਾ ਦਰਸ਼ਨ ਭਾਰਤੀ ਵਿਕਾਸ 'ਚ ਸਹਿਯੋਗ- ਪ੍ਰੋ. ਕਾਇਤ

ਥਾਨੇਸਰ, 17 ਨਵੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਡਾ. ਬੀ. ਆਰ. ਅੰਬੇਡਕਰ ਅਧਿਐਨ ਕੇਂਦਰ ਵਲੋਂ ਸਮਾਜਿਕ ਸਮਰਸਤਾ ਅਤੇ ਰਾਸ਼ਟਰ ਨਿਰਮਾਣ ਡਾ. ਭੀਮ ਰਾਓ ਅੰਬੇਡਕਰ ਦਾ ਨਜ਼ਰੀਆ ਵਿਸ਼ੇ 'ਤੇ ਗੋਸ਼ਟੀ ਕਰਵਾਈਗਈ | ਕੌਮੀ ਕਾਨਫਰੰਸ ਦੇ ਦੂਜੇ ਦਿਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਬੈਠਕ

ਹਿਸਾਰ, 17 ਨਵੰਬਰ (ਰਾਜ ਪਰਾਸ਼ਰ)- ਚੌ. ਚਰਨ ਸਿੰਘ ਹਰਿਆਣਾ ਖੇਤੀ ਯੂਨੀਵਰਸਿਟੀ ਖੇਤੀ ਸਫ਼ਾਈ ਕਰਮਚਾਰੀ ਯੂਨੀਅਨ ਸੰਘਰਸ਼ ਕਮੇਟੀ ਦੀ ਆਮ ਸਭਾ ਸ਼ਿਆਨੰਦ ਡਿਗਾਣ ਦੀ ਪ੍ਰਧਾਨਗੀ ਵਿਚ ਹੋਈ | ਬੈਠਕ ਵਿਚ ਸਫ਼ਾਈ ਕਰਮਚਾਰੀਆਂ ਨੇ ਹਿੱਸਾ ਲਿਆ | ਬੈਠਕ ਵਿਚ ਮੌਜੂਦਾ ਪ੍ਰਧਾਨ ...

ਪੂਰੀ ਖ਼ਬਰ »

ਨਿਆਇਕ ਅਧਿਕਾਰੀਆਂ ਤੇ ਸਟਾਫ਼ ਦੀ ਸਿਹਤ ਜਾਂਚ ਲਈ ਲਗਾਇਆ ਕੈਂਪ

ਅੰਬਾਲਾ, 17 ਨਵੰਬਰ (ਅ.ਬ.)- ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੇ ਮੁਖੀ ਵਿਕਰਮ ਅਗਰਵਾਲ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਅੰਬਾਲਾ ਸ਼ਹਿਰ ਵਿਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਮੈਕਸ ਹਸਪਤਾਲ ਦੇ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਮਾਮਲਾ ਦਰਜ

ਟੋਹਾਣਾ, 17 ਨਵੰਬਰ (ਗੁਰਦੀਪ ਸਿੰਘ ਭੱਟੀ)- ਸਿਟੀ ਪੁਲਿਸ ਨੇ ਆਜ਼ਾਦ ਨਗਰ ਵਾਸੀ ਔਰਤ ਦੀ ਸ਼ਿਕਾਇਤ 'ਤੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਸ਼ਹਿਰ ਦੇ ਵਾਸੀ ਪਤੀ ਕੁਲਦੀਪ ਸਿੰਘ ਸਮੇਤ ਸਹੁੱਰੇ ਪਰਿਵਾਰ ਦੇ 4 ਮੈਬਰਾਂ ਵਿਰੁੱਧ ਦਾਜ ਬਦਲੇ ਕੁੱਟਮਾਰ ਕਰਨ ਅਤੇ ਘਰੋਂ ...

ਪੂਰੀ ਖ਼ਬਰ »

ਹਥੀਰਾ ਸਕੂਲ 'ਚ ਬਾਲਿਕਾ ਮੰਚ ਪ੍ਰੋਗਰਾਮ ਕਰਵਾਇਆ

ਥਾਨੇਸਰ, 17 ਨਵੰਬਰ (ਅ.ਬ.)- ਗੌਰਮਿੰਟ ਸੀ. ਸੈ. ਸਕੂਲ ਹਥੀਰਾ ਵਿਚ ਬਾਲਿਕਾ ਮੰਚ ਪ੍ਰੋਗਰਾਮ ਕਰਵਾਇਆ ਗਿਆ | ਬਾਲਿਕਾ ਮੰਚ ਦੀ ਪ੍ਰਧਾਨ ਜੈਪ੍ਰੀਤ ਸਹਿਗਲ ਨੇ ਦੱਸਿਆ ਕਿ ਬਾਲਿਕਾ ਮੰਚ ਦੇ ਜ਼ਰੀਏ ਜਮਾਤ 6, 8, 9 ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ ਵੱਖ-ਵੱਖ ਵਿਸ਼ਿਆਂ 'ਤੇ ...

ਪੂਰੀ ਖ਼ਬਰ »

ਪਹਿਲਾਵਾਨ ਗੁਰਮੁੱਖ ਰਾਮ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਸਿਰਸਾ, 17 ਨਵੰਬਰ (ਭੁਪਿੰਦਰ ਪੰਨੀਵਾਲੀਆ)- ਉੱਘੇ ਕਮਿਊਨਿਸਟ ਅਤੇ ਪਹਿਲਵਾਨ ਗੁਰਮੁੱਖ ਰਾਮ ਚੌਧਰੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਯਾਦ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ਦੌਰਾਨ ਬੁਲਾਰਿਆਂ ਨੇ ਕਾਮਰੇਡ ਗੁਰਮੁੱਖ ਰਾਮ ਵਲੋਂ ਕੀਤੇ ਕਾਰਜਾਂ 'ਤੇ ਵਿਸਥਾਰ ਨਾਲ ...

ਪੂਰੀ ਖ਼ਬਰ »

ਰਤਨਾਵਲੀ ਹਰਿਆਣਾ ਦਿਵਸ ਸਮਾਰੋਹ ਦੇ ਵਾਲੰਟੀਅਰ ਸਨਮਾਨੇ

ਥਾਨੇਸਰ, 17 ਨਵੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਕਰਵਾਏ ਗਏ ਰਤਨਾਵਲੀ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਬਤੌਰ ਵਲੰਟੀਅਰਾਂ ਵਜੋਂ 4 ਰੋਜ਼ਾ ਰਤਨਾਵਲੀ ਮਹੋਤਸਵ 'ਚ ਲਗਨ ਨਾਲ ਕੰਮ ਕਰਨ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ ਮੁਕਤ ਕਰਨ ਤੇ ਫਸਲ ਦਾ ਲਾਭਕਾਰੀ ਮੁੱਲ ਦੇਣ ਲਈ ਕਾਨੂੰਨ ਬਣਾਏ ਜਾਣ ਦੀ ਹੈ ਲੋੜ-ਯੋਗਿੰਦਰ ਯਾਦਵ

ਸਿਰਸਾ, 17 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਵਰਾਜ ਇੰਡੀਆ ਦੇ ਕੌਮੀ ਪ੍ਰਧਾਨ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਸੰਸਦ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਕਿਸਾਨਾਂ ਨੂੰ ਕਰਜਾ ਮੁਕਤ ਕਰਨ ਤੇ ਫ਼ਸਲ ਦਾ ਲਾਭਕਾਰੀ ਮੁੱਲ ਦੇਣ ਲਈ ਕਾਨੂੰਨੀ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਿਲਿਆ ਅਡੀਸ਼ਨਲ ਮਰਸੀ ਚਾਂਸ

ਥਾਨੇਸਰ, 17 ਨਵੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਜੋ ਵਿਦਿਆਰਥੀ ਡਿਗਰੀ ਦਾ ਸਮਾਂ ਪੂਰਾ ਹੋਣ ਕਾਰਨ ਕਿਸੇ ਕਾਰਨ ਤੋਂ ਪ੍ਰੀਖਿਆ ਪਾਸ ਨਹੀਂ ਕਰ ਸਕੇ, ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਡੀਸ਼ਨਲ ਮਰਸੀ ਚਾਂਸ ਦੇਣ ...

ਪੂਰੀ ਖ਼ਬਰ »

ਵਿਆਹ ਸ਼ਗਨ ਯੋਜਨਾ ਤਹਿਤ 16.5 ਕਰੋੜ ਵੰਡੇ

ਸਿਰਸਾ, 17 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮੌਜੂਦਾ ਭਾਜਪਾ ਸਰਕਾਰ ਦੇ ਕਾਰਜਕਾਲ 'ਚ ਅਨੁਸੂਚਿਤ ਜਾਤੀ ਤੇ ਪੱਛੜਾ ਵਰਗ ਕਲਿਆਣ ਵਿਭਾਗ ਵਲੋਂ ਵਿਆਹ ਸ਼ਗਨ ਯੋਜਨਾ ਦੇ ਤਹਿਤ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 'ਤੇ ਸਾਢੇ ਸੋਲਾਂ ਕਰੋੜ ਰੁਪਏ ਸ਼ਗਨ ਵਜੋਂ ਦਿੱਤੇ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੁਕਤੀ ਮਾਰਚ ਇਤਿਹਾਸਕ ਹੋਵੇਗਾ-ਯੋਗੇਂਦਰ ਯਾਦਵ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਕਿਹਾ ਕਿ 29-30 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਇਤਿਹਾਸਕ ਹੋਵੇਗਾ ਅਤੇ ਇਸ ਅੰਦੋਲਨ ਵਿਚ ਹਰਿਆਣਾ ਦਾ ਕਿਸਾਨ ਹਿੱਸਾ ਲੈ ਕੇ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਦਾ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਆਯੁਰਵੈਦਿਕ, ਹੋਮੀਓਪੈਥੀ ਤੇ ਯੂਨਾਨੀ ਇਲਾਜ ਨੂੰ ਦੇ ਰਹੀ ਬੜਾਵਾ-ਵਿਜ

ਅੰਬਾਲਾ, 17 ਨਵੰਬਰ (ਅ.ਬ.)- ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਜ਼ਿਲ੍ਹੇ ਦੇ ਮੰਗਲਈ ਪਿੰਡ ਵਿਚ ਹੋਮੀਓਪੈਥਿਕ ਕਾਲਜ ਦੀ ਸਥਾਪਨਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਲਜ ਦੀ ਸਥਾਪਨਾ ਤੋਂ ਬਾਅਦ ਖੇਤਰ ਦੇ ਨੌਜਵਾਨਾਂ ਨੂੰ ਹੋਮੀਓਪੈਥਿਕ ਡਾਕਟਰ ਬਣਨ ਲਈ ਸਿੱਖਿਆ ਸਹੂਲਤ ਮੁਹੱਈਆ ਹੋ ਸਕੇਗੀ ਅਤੇ ਹੋਮੀਓਪੈਥਿਕ ਡਾਕਟਰ ਇਲਾਜ ਸਹੂਲਤਾਂ ਦਾ ਵੀ ਵਿਸਥਾਰ ਹੋਵੇਗਾ | ਉਹ ਆਪਣੀ ਰਿਹਾਇਸ਼ 'ਤੇ ਭਾਜਪਾ ਵਰਕਰਾਂ ਨਾਲ ਖੇਤਰ ਵਿਚ ਚੱਲ ਰਹੀ ਵਿਕਾਸ ਯੋਜਨਾਵਾਂ 'ਤੇ ਚਰਚਾ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕਾਲਜ ਦੀ ਸਥਾਪਨਾ ਲਹੀ ਪੰਚਾਇਤ ਮੰਗਲਈ ਵਲੋਂ 11 ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ ਅਤੇ ਆਯੁਸ਼ ਵਿਭਾਗ ਵਲੋਂ ਵੀ ਜ਼ਿਲ੍ਹਾ ਪੱਧਰ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਸਰਕਾਰ ਨੂੰ ਕੇਸ ਭਿਜਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਕਾਲਜ ਲਈ ਬਜਟ ਦਾ ਪ੍ਰਬੰਧ ਕਰਵਾਇਆ ਜਾਵੇਗਾ ਤਾਂ ਜੋ ਇਸ ਦੀ ਉਸਾਰੀ ਛੇਤੀ ਆਰੰਭ ਕਰਵਾਈ ਜਾ ਸਕੇ | ਸਿਹਤ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ 4 ਸਾਲ ਦੇ ਕਾਰਜਕਾਲ ਵਿਚ ਆਯੁਰਵੈਦਿਕ, ਹੋਮੀਓਪੈਥੀ, ਯੂਨਾਨੀ ਤਰੀਕੇੇ ਦੇ ਇਲਾਜ ਸਹੂਲਤਾਂ 'ਚ ਵਿਸਥਾਰ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਦੇਸ਼ ਦਾ ਪਹਿਲਾ ਆਯੁਸ਼ ਯੂਨੀਵਰਸਿਟੀ ਕੁਰੂਕਸ਼ੇਤਰ ਵਿਚ ਸ੍ਰੀਕ੍ਰਿਸ਼ਨ ਆਯੁਸ਼ ਯੂਨੀਵਰਸਿਟੀ ਦੇ ਨਾਂਅ ਤੋਂ ਸਥਾਪਿਤ ਕੀਤਾ ਗਿਆ ਹੈ | ਇਸੇ ਤਰ੍ਹਾਂ ਨੂੰਹ ਜ਼ਿਲ੍ਹੇ ਦੇ ਪਿੰਡ ਅਕੇੜਾ ਵਿਚ ਰਾਜਕੀ ਯੂਨਾਨੀ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਕੀਤੀ ਗਈ ਹੈ | ਮਹਿੰਦਰਗੜ੍ਹ ਜ਼ਿਲ੍ਹੇ ਦੇ ਪਿੰਡ ਪਟੀਕਰਾ 'ਚ ਗੌਰਮਿੰਟ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਸਥਾਪਿਤ ਕੀਤਾ ਗਿਆ ਹੈ | ਝੱਜਰ ਜ਼ਿਲ੍ਹੇ ਦੇ ਪਿੰਡ ਦੇਵਰਖਾਨਾ 'ਚ ਸੈਂਟਰਲ ਕਾਊਾਸਿਲ ਫਾਰ ਰਿਸਰਚ ਇੰਸਟੀਚਿਊਟ ਆਫ਼ ਯੋਗਾ ਐਾਡ ਨੈਚਰੋਥੈਰੇਪੀ ਸਥਾਪਿਤ ਕੀਤਾ ਜਾ ਰਿਹਾ ਹੈ | ਪੰਚਕੂਲਾ ਵਿਚ ਕੌਮੀ ਇੰਸਟੀਚਿਊਟ ਆਫ਼ ਆਯੁਰਵੇਦਾ, ਯੋਗ ਅਤੇ ਨੈਚੁਰੋਪੈਥੀ ਸਥਾਪਿਤ ਕਰਨ ਦਾ ਫੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਾਰੇ ਗੌਰਮਿੰਟ ਹਸਪਤਾਲਾਂ ਵਿਚ ਆਯੁਸ਼ ਵਿਭਾਗ ਦੇ ਜ਼ਰੀਏ ਇਹ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਮੀਓਪੈਥੀ ਇਲਾਜ਼ ਸਿੱਖਿਆ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ 6500 ਪਿੰਡਾਂ ਵਿਚ ਕਸਰਤ ਅਤੇ ਯੋਗਸ਼ਾਲਾ ਸਥਾਪਿਤ ਕਰਨ ਦੀ ਯੋਜਨਾ ਹੈ | ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਵਿਚ ਇਕ ਹਜ਼ਾਰ ਪਿੰਡਾਂ ਵਿਚ ਇਸ ਤਰ੍ਹਾਂ ਦੀ ਕਸਰਤ ਅਤੇ ਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਇਕ ਹਜ਼ਾਰ ਯੋਗ ਕੋਚਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX