ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 7 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਮਾਨਸਾ

ਮੋਦੀ ਸਰਕਾਰ ਦੇ ਫ਼ਿਰਕੂ ਏਜੰਡੇ ਨੂੰ ਰੋਕਣ ਲਈ ਸਾਰੀਆਂ ਸਿਆਸੀ ਧਿਰਾਂ ਇਕ ਮੰਚ 'ਤੇ ਇਕੱਠੀਆਂ ਹੋਣ- ਕਾ. ਅਰਸ਼ੀ/ਕਾ. ਸੇਖੋਂ

ਭੀਖੀ, 17 ਨਵੰਬਰ (ਬਲਦੇਵ ਸਿੰਘ ਸਿੱਧੂ)- ਸੀ.ਪੀ.ਆਈ. ਅਤੇ ਸੀ.ਪੀ.ਐਮ. ਵਲੋਂ ਸਾਂਝੇ ਤੌਰ 'ਤੇ ਸਹੀਦ-ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧੀ ਹੂਸੇਨੀਵਾਲੇ ਤੋਂ ਸ਼ੁਰੂ ਕੀਤੇ ਲੋਕ ਚੇਤਨਾ ਮਾਰਚ ਦਾ ਕਸਬਾ ਭੀਖੀ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਕਾਂਗਰਸ ਕੁਆਰਡੀਨੇਸ਼ਨ ਸੈੱਲ ਵਲੋਂ ਬੂਥ ਪੱਧਰੀ ਕਮੇਟੀਆਂ ਦਾ ਗਠਨ ਸ਼ੁਰੂ

ਬੁਢਲਾਡਾ, 17 ਨਵੰਬਰ (ਰਾਹੀ)- ਕਾਂਗਰਸ ਪਾਰਟੀ ਵਲੋਂ ਆਉਂਦੀਆਂ ਲੋਕ ਸਭਾ ਚੋਣਾਂ 'ਚ ਵਧੀਆਂ ਕਾਰਗੁਜ਼ਾਰੀ ਦਿਖਾਉਣ ਲਈ ਬੂਥ ਪੱਧਰ 'ਤੇ 35 ਮੈਂਬਰੀ ਐਕਟਿਵ ਕਮੇਟੀਆਂ ਦੇ ਗਠਨ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਬੋਹਾ-ਉੱਡਤ ਸੜਕ ਬੰਦ ਹੋਣ ਕਾਰਨ ਮੁੱਖ ਸੜਕ 'ਤੇ ਲੱਗੇ ਜਾਮ

ਬੋਹਾ, 17 ਨਵੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਦੋ ਢਾਈ ਸਾਲ ਪਹਿਲਾਂ ਸ਼ੁਰੂ ਹੋਏ ਸੀਵਰੇਜ ਪ੍ਰਬੰਧ 'ਤੇ ਲੱਗੇ ਘਟੀਆ ਸਾਜੋ ਸਮਾਨ ਦਾ ਚਿਹਰਾ ਮੋਹਰਾ ਹੁਣ ਫਿਰ ਉਦੋਂ ਦਾ ਨੰਗਾ ਹੋ ਗਿਆ ਹੈ ਜਦੋਂ ਤੀਜੀ ਚੌਥੀ ਵਾਰ ਕਸਬੇ ਦੀ ਬੋਹਾ ...

ਪੂਰੀ ਖ਼ਬਰ »

492 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਤੇ 1840 ਰੁਪਏ ਦੀ ਜੂਏ ਦੀ ਰਾਸ਼ੀ ਬਰਾਮਦ

ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਅਤੇ ਜੂਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਅਨਿਲ ਕੁਮਾਰ ਐਸ.ਪੀ. (ਡੀ.) ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਫ਼ਿਰਕੂ ਏਜੰਡੇ ਨੂੰ ਰੋਕਣ ਲਈ ਸਾਰੀਆਂ ਸਿਆਸੀ ਧਿਰਾਂ ਇਕ ਮੰਚ 'ਤੇ ਇਕੱਠੀਆਂ ਹੋਣ- ਕਾ. ਅਰਸ਼ੀ/ਕਾ. ਸੇਖੋਂ

ਭੀਖੀ, 17 ਨਵੰਬਰ (ਬਲਦੇਵ ਸਿੰਘ ਸਿੱਧੂ)- ਸੀ.ਪੀ.ਆਈ. ਅਤੇ ਸੀ.ਪੀ.ਐਮ. ਵਲੋਂ ਸਾਂਝੇ ਤੌਰ 'ਤੇ ਸਹੀਦ-ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧੀ ਹੂਸੇਨੀਵਾਲੇ ਤੋਂ ਸ਼ੁਰੂ ਕੀਤੇ ਲੋਕ ਚੇਤਨਾ ਮਾਰਚ ਦਾ ਕਸਬਾ ਭੀਖੀ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

25 ਨੂੰ ਬਰਗਾੜੀ ਵਿਖੇ ਗੁਰਪੁਰਬ ਸਮਾਗਮਾਂ 'ਚ ਹਰ ਨਾਨਕ ਨਾਮ ਲੇਵਾ ਪ੍ਰਾਣੀ ਪੁੱਜੇਗਾ- ਜਥੇਦਾਰ ਜਵਾਹਰਕੇ

ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਜਥੇਦਾਰ ਬਲਵਿੰਦਰ ਸਿੰਘ ਮੰਡੇਰ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਜਥੇਦਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਦੂਜੇ ਪੜਾਅ ਤਹਿਤ 212 ਨੌਜਵਾਨਾਂ ਦੀ ਹੋਈ ਚੋਣ

ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਚ ਕਰਵਾਏ ਜਾ ਰਹੇ ਤੀਜੇ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਦੇ ਦੂਸਰੇ ਪੜਾਅ ਤਹਿਤ 11 ਕੰਪਨੀਆਂ ਨੇ ...

ਪੂਰੀ ਖ਼ਬਰ »

492 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਤੇ 1840 ਰੁਪਏ ਦੀ ਜੂਏ ਦੀ ਰਾਸ਼ੀ ਬਰਾਮਦ

ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਅਤੇ ਜੂਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਅਨਿਲ ਕੁਮਾਰ ਐਸ.ਪੀ. (ਡੀ.) ...

ਪੂਰੀ ਖ਼ਬਰ »

ਸੁਰਿੰਦਰ ਲਾਲੀ ਮੁੜ ਪ੍ਰਧਾਨ ਬਣੇ

ਮਾਨਸਾ, 17 ਨਵੰਬਰ (ਸ. ਰਿ.)- ਸ੍ਰੀ ਕ੍ਰਿਸ਼ਨ ਕੀਰਤਨ ਮੰਡਲ ਗੀਤਾ ਭਵਨ ਮਾਨਸਾ ਦੀ ਸਾਲਾਨਾ ਮੀਟਿੰਗ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਕ੍ਰਿਸ਼ਨ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਦੀ ਸਾਲਾਨਾ ਚੋਣ ਟਾਸ ਕਰ ਕੇ ਕੀਤੀ ਗਈ, ਜਿਸ ਵਿਚ ਸੁਰਿੰਦਰ ਲਾਲੀ ...

ਪੂਰੀ ਖ਼ਬਰ »

ਮਿੰਨੀ ਕਹਾਣੀ ਸਬੰਧੀ ਚਰਚਾ ਅੱਜ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਪੰਜਾਬੀ ਮਿੰਨੀ ਕਹਾਣੀ ਸਬੰਧੀ ਇੱਕ ਵਿਸ਼ੇਸ਼ ਸਮਾਗਮ 'ਮਿੰਨੀ ਕਹਾਣੀ ਵਿਧੀ ਵਿਧਾਨ, ਪਾਠ 'ਤੇ ਚਰਚਾ' 18 ਨਵੰਬਰ ਨੂੰ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਬਰੇਟਾ, 17 ਨਵੰਬਰ (ਜੀਵਨ ਸ਼ਰਮਾ)- ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਸਟੇਡੀਅਮ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਸਪੋਰਟਸ ਪਰਮੋਸ਼ਨ ਫਾਉਂਡੇਸ਼ਨ ਖੇਲੋ੍ਹ ਇੰਡੀਆ ਤਹਿਤ ਅਥਲੈਟਿਕ ਮੀਟ ਖੇਡਾਂ ਵਿਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੇ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦਾ ਬੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 17 ਨਵੰਬਰ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜੇ 'ਚੋਂ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਖੇਤਰ ਦੇ ਪਿੰਡਾਂ 'ਚ ਜਿੰਮ ਹਾਲ ਤੇ ਖੇਡ ਸਟੇਡੀਅਮਾਂ ਦੀ ਘਾਟ

ਬਲਜੀਤ ਸਿੰਘ ਅਕਲੀਆ ਜੋਗਾ, 17 ਨਵੰਬਰ- ਭਾਵੇਂ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਿਕ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਬੀੜਾ ਉਠਾ ਰਹੀ ਹੈ ਪਰ ਨੌਜਵਾਨਾਂ ਦੀ ਸ਼ਕਤੀ ਨੂੰ ਸਾਂਭਣ ਵਾਸਤੇ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਅਥਲੈਟਿਕਸ ਟੂਰਨਾਮੈਂਟ ਕਰਵਾਇਆ

ਸਰਦੂਲਗੜ੍ਹ, 17 ਨਵੰਬਰ (ਨਿ.ਪ.ਪ.)- ਇੱਥੋਂ ਕੁਝ ਕਿੱਲੋਮੀਟਰ ਦੂਰ ਅਕਾਲ ਅਕੈਡਮੀ ਕੋੜੀਵਾੜਾ ਵਿਖੇ ਇੰਟਰ ਅਕੈਡਮੀ ਅਥਲੈਟਿਕਸ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਅਕਾਲ ਅਕੈਡਮੀ ਸੰਘਾ, ਅਕਾਲ ਅਕੈਡਮੀ ਰੋੜੀ, ਅਕਾਲ ਅਕੈਡਮੀ ਉੱਡਤ ਸੈਦੇਵਾਲ, ਅਕਾਲ ਅਕੈਡਮੀ ਭਾਈਦੇਸਾ, ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਬੋਹਾ 'ਚ ਸ਼ਰਾਬ ਦਾ ਠੇਕਾ ਸੀਲ

ਬੋਹਾ, 17 ਨਵੰਬਰ (ਸਲੋਚਨਾ ਤਾਂਗੜੀ)- ਆਬਕਾਰੀ ਵਿਭਾਗ ਪੰਜਾਬ ਜ਼ਿਲ੍ਹਾ ਮਾਨਸਾ ਵਲੋਂ ਬੋਹਾ ਸਥਿਤ ਸ਼ਰਾਬ ਦਾ ਠੇਕਾ ਸੀਲ ਕਰਨ ਦਾ ਪਤਾ ਲੱਗਾ ਹੈ | ਇਸ ਸਬੰਧ ਵਿਚ ਜ਼ਿਲ੍ਹਾ ਆਬਕਾਰੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਜੋਨ ਅੰਦਰ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਰਾਹੀਂ ਖੇਤੀਬਾੜੀ ਪ੍ਰਬੰਧ ਦੀ ਵਿਦਿਆਰਥਣਾਂ ਨੇ ਸਿਖਲਾਈ ਕੀਤੀ ਪ੍ਰਾਪਤ

ਬੋਹਾ, 17 ਨਵੰਬਰ (ਸਲੋਚਨਾ ਤਾਂਗੜੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲੀ ਵਿਦਿਆਰਥੀਆਂ ਨੂੰ ੂ ਵੋਕੇਸ਼ਨਲ ਵਿਸ਼ਿਆਂ ਦੇ ਤਹਿਤ ਅਨੇਕਾਂ ਵਿਸ਼ਿਆਂ ਨਾਲ ਸਬੰਧਿਤ ਕੰਮਾਂ ਦੀ ਹੱਥੀ ਸਿਖਲਾਈ ਦੇਣ ਹਿਤ ਵੱਖ-ਵੱਖ ਥਾਵਾਂ ਦੇ ਟੂਰ ਲਗਵਾ ਕੇ ਇਨ੍ਹਾਂ ਕੰਮਾਂ ਦੇ ਯੋਗ ...

ਪੂਰੀ ਖ਼ਬਰ »

ਹਰ ਹਲਕੇ ਅੰਦਰ ਬੂਥ ਤੇ ਸੈਕਟਰ ਕਮੇਟੀਆਂ ਬਣਨਗੀਆਂ-ਪਮਾਰ

ਬੁਢਲਾਡਾ, 17 ਨਵੰਬਰ (ਰਾਹੀ)- ਸਥਾਨਕ ਬਹੁਜਨ ਸਮਾਜ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਬਠਿੰਡਾ ਲੋਕ ਸਭਾ ਇੰਚਾਰਜ ਆਤਮਾ ਸਿੰਘ ਪਮਾਰ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਜਾਰੀ 'ਬੂਥ ਕਰੋ ਮਜ਼ਬੂਤ' ਮੁਹਿੰਮ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਭਾਦੜਾ ਸਕੂਲ ਦਾ ਰਸਾਲਾ 'ਪੁੰਗਰਦੇ ਹਰਫ਼' ਜਾਰੀ

ਬੁਢਲਾਡਾ, 17 ਨਵੰਬਰ (ਰਾਹੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਅਤੇ ਹੋਰਨਾਂ ਸਾਹਿਤਕ ਪ੍ਰੇਮੀ ਅਧਿਆਪਕਾਂ ਨੇ ਸਰਕਾਰੀ ਸੈਕੰਡਰੀ ਸਕੂਲ ਭਾਦੜਾ ਦੇ ਵਿਦਿਆਰਥੀ ਰਸਾਲੇ 'ਪੁੰਗਰਦੇ ਹਰਫ਼' ਦਾ ਚੌਥਾ ਅੰਕ ਲੋਕ ਅਰਪਣ ਕੀਤਾ | ਵਿਦਿਆਰਥੀਆਂ ਨਾਲ ਆਪਣੇ ਵਿਚਾਰ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਅਧਿਆਪਕ ਅੰਦੋਲਨ ਦਾ ਸਮਰਥਨ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਕੈਪਟਨ ਸਰਕਾਰ ਵਲੋਂ ਅਧਿਆਪਕ ਅੰਦੋਲਨ ਪ੍ਰਤੀ ਅਪਣਾਈ ਦਮਨਕਾਰੀ ਪਹੁੰਚ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਦੀ ਬਜਾਏ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਦਮਨ ਤੇ ਟਕਰਾਅ ਦਾ ਰਾਹ ਛੱਡ ...

ਪੂਰੀ ਖ਼ਬਰ »

ਲੜਕੀਆਂ ਦੇ ਸਿਲਾਈ ਕਟਾਈ ਦੇ ਮੁਕਾਬਲੇ ਕਰਵਾਏ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਲੜਕੀਆਂ ਲਈ ਚਲਾਏ ਗਏ ਸਿਲਾਈ ਕੇਂਦਰ ਦੀ ਸਮਾਪਤੀ ਅਤੇ ਨਹਿਰੂ ਯੁਵਾ ਕੇਂਦਰ ਦੇ ਸਥਾਪਨਾ ਦਿਵਸ 'ਤੇ ਲੜਕੀਆਂ ਦੇ ਸਿਲਾਈ ਕਟਾਈ ਦੇ ਮੁਕਾਬਲੇ ਕਰਵਾਏ ਗਏ | ਜਸਪ੍ਰੀਤ ਕੌਰ ਨੇ ਪਹਿਲਾ, ਅਨੀਤਾ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਨਹਿਰੀ ਖਾਲ ਦਾ ਬੈੱਡ ਬੈਠਣ ਕਾਰਨ ਤਾਜ਼ੀ ਬੀਜੀ ਕਣਕ ਦਾ ਨੁਕਸਾਨ

ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਕਣਕਵਾਲ ਚਹਿਲਾਂ ਵਿਖੇ ਨਹਿਰੀ ਵਿਭਾਗ ਵਲੋਂ ਕੁਝ ਸਮਾਂ ਪਹਿਲਾਂ ਬਣਾਏ ਗਏ ਪੱਕੇ ਖਾਲ਼ ਦਾ ਬੈੱਡ ਬੈਠ ਜਾਣ ਨਾਲ ਪਿੰਡ ਦੇ ਇਕ ਕਿਸਾਨ ਦੀ ਤਾਜੀ ਬੀਜੀ ਕਣਕ ਦੀ ਫ਼ਸਲ 'ਚ ਪਾਣੀ ਭਰ ਗਿਆ | ਪੀੜਤ ਕਿਸਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਜੀ. ਐੱਚ. ਇੰਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਵਲੋਂ ਪੀ. ਟੀ. ਈ. ਵਿਚੋਂ 8.5 ਅੰਕ ਹਾਸਲ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਜੀ.ਐਚ. ਇਮੀਗੇ੍ਰਸ਼ਨ ਮਾਨਸਾ ਦੀ ਵਿਦਿਆਰਥਣ ਪਵਨੂਰ ਕੌਰ ਚੌਹਾਨ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿਚੋਂ ਓਵਰਆਲ 8.5 ਹਾਸਲ ਕੀਤੇ | ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜਹਰੀ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਜਾਣ ਲਈ ਬੱਚਿਆਂ ਨੂੰ ...

ਪੂਰੀ ਖ਼ਬਰ »

ਸਾਲਾਂ ਤੋਂ ਬੰਦ ਪਿਆ ਰਸਤਾ ਬਣਨਾ ਸ਼ੁਰੂ

ਝੁਨੀਰ, 17 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਡੇਰਾ ਬਾਬਾ ਪੇ੍ਰਮ ਦਾਸ ਕੋਲ ਪਿੰਡ ਘੁਰਕਣੀ ਅਤੇ ਫ਼ਤਿਹਪੁਰ ਨੂੰ ਜਾਂਦਾ ਰਸਤਾ ਜੋ ਕਈ ਸਾਲਾਂ ਤੋਂ ਬੰਦ ਪਿਆ ਸੀ | ਹੁਣ ਉਹ ਭਰਤ ਪਾ ਕੇ ਪੱਕੀ ਸੜਕ ਬਣਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਪਿੰਡ ਵਾਸੀਆਂ ਵਿਚ ਇਸ ...

ਪੂਰੀ ਖ਼ਬਰ »

ਜੀ. ਐੱਚ. ਇੰਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਵਲੋਂ ਪੀ. ਟੀ. ਈ. ਵਿਚੋਂ 8.5 ਅੰਕ ਹਾਸਲ

ਪਵਨੂਰ ਕੌਰ ਚੌਹਾਨ ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਜੀ.ਐਚ. ਇਮੀਗੇ੍ਰਸ਼ਨ ਮਾਨਸਾ ਦੀ ਵਿਦਿਆਰਥਣ ਪਵਨੂਰ ਕੌਰ ਚੌਹਾਨ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿਚੋਂ ਓਵਰਆਲ 8.5 ਹਾਸਲ ਕੀਤੇ | ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜਹਰੀ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਜਾਣ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਸਕੂਲੀ ਬੱਚਿਆਂ ਵਲੋਂ ਮਿਲ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਿਖ਼ਲਾਫ਼ ਜਿੱਥੇ ਨਾਅਰੇਬਾਜ਼ੀ ਕੀਤੀ ਉੱਥੇ ਉਨ੍ਹਾਂ ਵਿੱਤ ਮੰਤਰੀ ਦਾ ਪੁਤਲਾ ਸਾੜਿਆ | ਉਨ੍ਹਾਂ ਕਿਹਾ ਕਾਂਗਰਸ ਸਰਕਾਰ ਬੇਰੁਜ਼ਗਾਰ ਫਿਰਦੇ ਮੁੰਡੇ ਕੁੜੀ ਨੂੰ ਨੌਕਰੀਆਂ ਦੇਣ ਦੀ ਥਾਂ ਪਹਿਲਾਂ ਹੀ ਨੌਕਰੀ ਕਰਦੇ ਅਧਿਆਪਕਾਂ ਤੋਂ ਰੁਜ਼ਗਾਰ ਖੋਹਣ ਤੁਰ ਪਈ ਹੈ | ਉਨ੍ਹਾਂ ਕਿਹਾ ਕਿ ਪੱਕੇ ਅਧਿਆਪਕ ਕਰਨ ਦੇ ਨਾਮ ਹੇਠ ਉਨ੍ਹਾਂ ਦੀਆਂ ਤਨਖ਼ਾਹਾਂ 'ਤੇ ਕਰੀਬ 65 ਫ਼ੀਸਦੀ ਕਟੌਤੀ ਲਾ ਦਿੱਤੀ ਹੈ ਜਿਸ ਨੂੰ ਲੈ ਕੇ ਕੱਲ੍ਹ ਨੂੰ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਹੈ ਜਿਸ ਵਿਚ ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸੁਖਜੀਵਨ ਸਿੰਘ ਬੱਬਲੀ, ਰਾਮ ਸਿੰਘ ਬਾਵਾ, ਮੱਖਣ ਸਿੰਘ, ਸੁਖਪ੍ਰੀਤ ਸੁੱਖੀ, ਹਰਪਾਲ ਕੌਰ ਆਦਿ ਵਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX