ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 minute ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 1 hour ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 1 hour ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 2 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 2 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 3 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਪਹਿਲਾ ਸਫ਼ਾ

ਅੰਮਿ੍ਤਸਰ 'ਚ ਸਤਿਸੰਗ ਭਵਨ 'ਤੇ ਗ੍ਰਨੇਡ ਹਮਲਾ-3 ਮੌਤਾਂ, 22 ਜ਼ਖ਼ਮੀ

ਮੁੱਖ ਮੰਤਰੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ ਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਪੰਜਾਬ ਭਰ ਦੇ ਸਤਿਸੰਗ ਭਵਨਾਂ ਦੀ ਵਧਾਈ ਸੁਰੱਖਿਆ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨ ਪਿਸਤੌਲ ਦਿਖਾ ਕੇ ਹੋਏ ਭਵਨ 'ਚ ਦਾਖ਼ਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹੰਗਾਮੀ ਮੀਟਿੰਗ

ਹਮਲੇ ਮਗਰੋਂ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ 'ਚ ਹੋਏ ਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ...

ਪੂਰੀ ਖ਼ਬਰ »

ਹਮਲਾ ਅੱਤਵਾਦੀ ਸਾਜਿਸ਼-ਡੀ.ਜੀ.ਪੀ.

ਜਲਦ ਹੀ ਕਰਾਂਗੇ ਹਮਲਾਵਰਾਂ ਨੂੰ ਗਿ੍ਫ਼ਤਾਰ ਅੰਮਿ੍ਤਸਰ, 18 ਨਵੰਬਰ (ਯੂ. ਐਨ. ਆਈ.)-ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਐਤਵਾਰ ਨੂੰ ਕਿਹਾ ਕਿ ਪਿੰਡ ਅਦਲੀਵਾਲ 'ਚ ਨਿਰੰਕਾਰੀ ਭਵਨ 'ਤੇ ਹੋਏ ਹਮਲੇ ਨੂੰ ਅਸੀਂ ਇਕ ਅੱਤਵਾਦੀ ਹਮਲਾ ਮੰਨਦੇ ਹਾਂ | ਸ੍ਰੀ ਅਰੋੜਾ ਨੇ ਹਮਲੇ 'ਚ ...

ਪੂਰੀ ਖ਼ਬਰ »

ਦੋਸ਼ੀ ਬਖਸ਼ੇ ਨਹੀਂ ਜਾਣਗੇ-ਰਾਜਨਾਥ

ਕੈਪਟਨ ਨਾਲ ਫ਼ੋਨ 'ਤੇ ਕੀਤੀ ਗੱਲ ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਗ੍ਰਨੇਡ ਹਮਲੇ ਦੇ ਬਾਅਦ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ | ਰਾਜਨਾਥ ਸਿੰਘ ਨੇ ਇਸ ਦੇ ...

ਪੂਰੀ ਖ਼ਬਰ »

ਦੇਰ ਰਾਤ ਪੁੱਜੀ ਐਨ. ਆਈ. ਏ. ਟੀਮ

ਰਾਜਾਸਾਂਸੀ, 18 ਨਵੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੇੜੇ ਪੈਂਦੇ ਪਿੰਡ ਅਦਲੀਵਾਲ ਨਜ਼ਦੀਕ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਦੀ ਜਾਂਚ ਕਰਨ ਲਈ ਦਿੱਲੀ ਤੋਂ ਆਈ ਐਨ. ਆਈ. ਏ ਦੀ ਟੀਮ ਦੇਰ ਰਾਤ ਨਿਰੰਕਾਰੀ ਭਵਨ ਪੁੱਜੀ | ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਦੀ ਸ਼ਾਂਤੀ ਖ਼ਤਰੇ 'ਚ ਪਾਈ-ਬਾਦਲ

ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅੰਦਰ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਨੂੰ ਵਧ ਰਹੇ ਖ਼ਤਰੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿਆਸੀ ਫ਼ਾਇਦਾ ਲੈਣ ਵਾਸਤੇ ਸੂਬੇ ਦੇ ਕਾਂਗਰਸੀ ...

ਪੂਰੀ ਖ਼ਬਰ »

ਸ਼ੋਪੀਆਂ 'ਚ 2 ਅੱਤਵਾਦੀ ਹਲਾਕ

ਸ੍ਰੀਨਗਰ 'ਚ ਲਸ਼ਕਰ ਦੀ ਮਹਿਲਾ ਅੱਤਵਾਦੀ ਗਿ੍ਫ਼ਤਾਰ ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)-ਅੱਤਵਾਦ ਪ੍ਰਭਾਵਿਤ ਦੱਖਣੀ ਜ਼ਿਲ੍ਹੇ ਸ਼ੋਪੀਆਂ ਦੇ ਜ਼ੇਨਾਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਅਲ-ਬਦਰ ਸੰਗਠਨ ਦੇ 2 ਅੱਤਵਾਦੀ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਕੈਂਪ 'ਤੇ ਹਮਲਾ-ਹੌਲਦਾਰ ਸ਼ਹੀਦ

ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ 'ਚ ਅੱਤਵਾਦੀਆਂ ਨੇ ਐਤਵਾਰ ਸੀ. ਆਰ. ਪੀ.ਐਫ. ਦੇ ਕੈਂਪ 'ਤੇ ਆਧੁਨਿਕ ਹਥਿਆਰਾਂ ਤੇ ਗਰਨੇਡਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਸੀ.ਆਰ.ਪੀ.ਐਫ. ਦਾ ਇਕ ਹੌਲਦਾਰ ਸ਼ਹੀਦ ਹੋ ਗਿਆ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਰਾਜਸਥਾਨ ਵਿਚ ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗੀ-4 ਮੌਤਾਂ

ਏਲਨਾਬਾਦ, 18 ਨਵੰਬਰ (ਜਗਤਾਰ ਸਮਾਲਸਰ)-ਇੱਥੋਂ ਨਜ਼ਦੀਕ ਰਾਜਸਥਾਨ ਦੇ ਕਸਬਾ ਨੌਹਰ ਨੇੜੇ ਪੈਂਦੇ ਪਿੰਡ ਢਾਣੀ ਸਹਾਰਨਾਂ ਵਾਲੀ 'ਚ ਪਿਛਲੀ ਰਾਤ ਨਿਰਮਾਣ ਅਧੀਨ ਇਕ ਗੁਰਦੁਆਰੇ ਦੀ ਚਾਰ ਮੰਜ਼ਲਾਂ ਇਮਾਰਤ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਦੋ ਗੰਭੀਰ ...

ਪੂਰੀ ਖ਼ਬਰ »

ਆਈ. ਏ. ਐੱਸ. ਵਰੁਣ ਰੂਜ਼ਮ ਦੇ ਸਹੁਰੇ ਦੀ ਗੋਲੀਆਂ ਮਾਰ ਕੇ ਹੱਤਿਆ

ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਪਰਤ ਰਹੇ ਸਨ ਚੰਡੀਗੜ੍ਹ ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਵੇਰੇ ਰਾਜਪੁਰਾ ਨੇੜੇ ਕੌਮੀ ਸ਼ਾਹ ਮਾਰਗ ਨੰਬਰ-1 'ਤੇ ਵਰੁਣ ਰੂਜ਼ਮ ਸਾਬਕਾ ਡਿਪਟੀ ਕਮਿਸ਼ਨਰ ਪਟਿਆਲਾ ਤੇ ਅੰਮਿ੍ਤਸਰ ਜੋ ਅੱਜ ਕੱਲ੍ਹ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਲੋਂ ਨਿੰਦਾ

ਨਵੀਂ ਦਿੱਲੀ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਅੰਮਿ੍ਤਸਰ 'ਚ ਸੰਤਿਸੰਗ ਭਵਨ 'ਚ ਹੋਏ ਗ੍ਰਨੇਡ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਧਮਾਕੇ 'ਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ | ਉਨ੍ਹਾਂ ਫ਼ੇਸਬੁੱਕ 'ਤੇ ਇਕ ਪੋਸਟ ਪਾ ਕੇ ਕਿਹਾ ਕਿ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀ ਹਮਲਾ-ਜਵਾਨ ਸ਼ਹੀਦ

ਰਾਏਪੁਰ, 18 ਨਵੰਬਰ (ਏਜੰਸੀ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਬਾਰੂਦੀ ਸੁਰੰਗ (ਆਈ.ਈ.ਡੀ.) ਧਮਾਕੇ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਜੀ.ਆਰ.) ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ 2 ਹੋਰ ਪੁਲਿਸ ਜਵਾਨ ਜ਼ਖ਼ਮੀ ਹੋ ਗਏ | ਸੁਕਮਾ ...

ਪੂਰੀ ਖ਼ਬਰ »

ਉੱਤਰਾਖੰਡ 'ਚ ਬੱਸ ਖੱਡ ਵਿਚ ਡਿੱਗੀ-14 ਮੌਤਾਂ

ਬੜਕੋਟ (ਉੱਤਰਕਾਸ਼ੀ), 18 ਨਵੰਬਰ, (ਜੈਪ੍ਰਕਾਸ਼ ਬਹੁਗੁਣਾ)-ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਅੱਜ ਇਕ 150 ਮੀਟਰ ਡੂੰਘੀ ਖੱਡ 'ਚ ਬੱਸ ਡਿਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਜਦਕਿ 14 ਲੋਕ ਜ਼ਖ਼ਮੀ ਹੋ ਗਏ | ਜ਼ਿਲ੍ਹਾ ਮੈਜਿਸਟ੍ਰੇਟ ਅਸ਼ੀਸ਼ ਚੌਹਾਨ ਨੇ ਕਿਹਾ ਕਿ ਨਿੱਜੀ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ 'ਤੇ ਰੈੱਡ ਅਲਰਟ

ਰਾਜਾਸਾਂਸੀ, 18 ਨਵੰਬਰ (ਹੇਰ/ ਹਰਦੀਪ ਸਿੰਘ ਖੀਵਾ)¸ਰਾਜਾਸਾਂਸੀ ਕਸਬੇ 'ਚ ਨਿਰੰਕਾਰੀ ਭਵਨ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵਲੋਂ ਹਵਾਈ ਅੱਡੇ ...

ਪੂਰੀ ਖ਼ਬਰ »

ਜੇਕਰ ਸਫ਼ਰ ਕਰਨ ਯੋਗ ਹੋਇਆ ਤਾਂ ਪੇਸ਼ ਹੋਵਾਂਗਾ-ਚੋਕਸੀ

ਮੁੰਬਈ, 18 ਨਵੰਬਰ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰ ਦੇਸ਼ ਤੋਂ ਭਗੌੜੇ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੇ ਪੀ.ਐਮ.ਐਲ.ਏ. ਦੀ ਵਿਸ਼ੇਸ਼ ਅਦਾਲਤ ਨੂੰ ਦੱਸਿਆ ਹੈ ਕਿ ਜੇਕਰ ਉਹ ਸਫਰ ਕਰਨ ਯੋਗ ਹੋਇਆ ਤਾਂ ਹੀ ਉਹ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਥੋੜੇ੍ਹ ਸਮੇਂ 'ਚ ਜੰਗ ਜਿੱਤਣ ਲਈ ਤਿੰਨੋਂ ਸੈਨਾਵਾਂ ਦੀ ਸਾਂਝੀ ਯੋਜਨਾ ਹੋਵੇ-ਧਨੋਆ

ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਹਵਾਈ ਫ਼ੌਜ ਦੇ ਮੁਖੀ ਬਰਿੰਦਰ ਸਿੰਘ ਧਨੋਆ ਨੇ ਥਲ ਸੈਨਾ, ਜਲ ਸੈਨਾ ਅਤੇ ਹਵਾਈ ਫ਼ੌਜ ਵਿਚਕਾਰ ਸੰਸਥਾਗਤ ਢਾਂਚੇ 'ਤੇ ਜ਼ੋਰ ਦਿੱਤਾ ਹੈ ਤਾਂ ਜੋ ਦੇਸ਼ ਭਵਿੱਖ ਵਿਚ ਕੋਈ ਵੀ ਜੰਗ ਬਹੁਤ ਹੀ ਘੱਟ ਸਮੇਂ ਵਿਚ ਜਿੱਤ ਸਕੇ | ਹਵਾਈ ਫ਼ੌਜ ਦੇ ...

ਪੂਰੀ ਖ਼ਬਰ »

ਧੋਖਾ ਕਾਂਗਰਸ ਦੇ ਖੂਨ 'ਚ-ਮੋਦੀ

  • ਕਿਹਾ, ਸੀਤਾਰਾਮ ਕੇਸਰੀ ਨੂੰ ਕਾਂਗਰਸ ਪ੍ਰਧਾਨ ਵਜੋਂ ਆਪਣਾ ਕਾਰਜਕਾਲ ਪੂਰਾ ਨਹੀਂ ਸੀ ਕਰਨ ਦਿੱਤਾ ਗਿਆ

ਛਿੰਦਵਾੜਾ (ਮੱਧ ਪ੍ਰਦੇਸ਼)/ਮਹਾਸਮੁੰਦ (ਛੱਤੀਸਗੜ੍ਹ) 18 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਧੋਖਾ ਵਿਰੋਧੀ ਧਿਰ ਦੇ ਖੂਨ 'ਚ ਹੈ | ਮੱਧ ਪ੍ਰਦੇਸ਼ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਗਊ ਰੱਖਿਆ ਦੇ ਮੁੱਦੇ 'ਤੇ ਵੀ ਕਾਂਗਰਸ ਨੂੰ ਘੇਰਿਆ | ਉਨ੍ਹਾਂ ਕਿਹਾ ਕਿ ਕਾਂਗਰਸ ਲਗਾਤਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਧੋਖਾ ਇਸ ਦੇ ਖੂਨ 'ਚ ਹੈ ਪਰ ਮੱਧ ਪ੍ਰਦੇਸ਼ ਦੇ ਲੋਕ ਇਸ ਪਾਰਟੀ ਨੂੰ ਤਵੱਜੋ ਨਹੀਂ ਦੇਣਗੇ | ਮੋਦੀ ਨੇ ਰੈਲੀ ਵਿਚ ਦੱਸਿਆ ਕਿ ਇਹ ਉਹੀ ਕਾਂਗਰਸ ਹੈ ਜੋ ਮੱਧ ਪ੍ਰਦੇਸ਼ ਵਿਚ ਗਊ ਦੀ ਪ੍ਰਸੰਸਾ ਕਰਦੀ ਹੈ ਤੇ ਆਪਣੇ ਚੋਣ ਮਨੋਰਥ ਪੱਤਰ 'ਚ ਉਸ ਲਈ ਕੁਝ ਸਕੀਮਾਂ ਦਾ ਐਲਾਨ ਕਰਦੀ ਹੈ ਪਰ ਕੇਰਲਾ ਦੀਆਂ ਗਲੀਆਂ 'ਚ ਵੱਛਿਆਂ ਨੂੰ ਮਾਰਦੀ ਹੈ ਤੇ ਗਊ ਦਾ ਮਾਸ ਖਾਂਦੀ ਹੈ | ਮੋਦੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਨਵੀਂ ਤਕਨੀਕ ਦੀ ਵਰਤੋਂ ਕਰਕੇ ਦੇਸ਼ ਵਿਚ ਹਰ ਸਾਲ 90 ਹਜ਼ਾਰ ਕਰੋੜ ਦੀ ਚੋਰੀ ਰੋਕੀ ਹੈ | ਮੋਦੀ ਨੇ ਛਿੰਦਵਾੜਾ ਦੇ ਸੰਸਦ ਮੈਂਬਰ ਤੇ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲ ਨਾਥ ਨੂੰ ਇਕ ਵੀਡੀਓ ਤੇ ਉਨ੍ਹਾਂ ਦੇ ਵਿਕਾਸ ਬਾਰੇ ਦਾਅਵੇ ਨੂੰ ਲੈ ਕੇ ਵੀ ਨਿਸ਼ਾਨਾ ਬਣਾਇਆ | ਇਸੇ ਤਰ੍ਹਾਂ ਮੋਦੀ ਨੇ ਛੱਤੀਸਗੜ੍ਹ 'ਚ ਇਕ ਚੋਣ ਰੈਲੀ 'ਚ ਦੋਸ਼ ਲਗਾਇਆ ਕਿ ਸੀਤਰਾਮ ਕੇਸਰੀ ਜੋ ਕਿ ਇਕ ਦਲਿਤ ਆਗੂ ਸਨ ਨੂੰ ਕਾਂਗਰਸ ਮੁਖੀ ਵਜੋਂ ਆਪਣਾ ਕਾਰਜਕਾਲ ਪੂਰਾ ਨਹੀਂ ਕਰਨ ਦਿੱਤਾ ਗਿਆ ਸੀ ਤੇ ਸੋਨੀਆ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣ ਲਈ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ | ਛੱਤੀਸਗੜ੍ਹ 'ਚ ਦੂਜੇ ਪੜਾਅ ਦੀਆਂ ਚੋਣਾਂ ਦੇ ਆਖ਼ਰੀ ਦਿਨ ਦੇ ਪ੍ਰਚਾਰ ਦੌਰਾਨ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਇਕ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨੇ ਦੇਸ਼ 'ਤੇ ਸ਼ਾਸਨ ਕੀਤਾ ਅਤੇ ਸੱਤਾ 'ਚ ਰਹਿੰਦਿਆਂ ਲਾਭ ਕਮਾਇਆ ਪਰ ਦੇਸ਼ ਨੂੰ ਉਨ੍ਹਾਂ ਦੇ ਸ਼ਾਸਨ ਤੋਂ ਕੋਈ ਲਾਭ ਨਹੀਂ ਮਿਲਿਆ | ਕਾਂਗਰਸ ਤੇ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦਿੱਲੀ 'ਚ ਰਿਮੋਟ ਕੰਟਰੋਲ ਵਾਲੀ ਸਰਕਾਰ ਸੀ ਤੇ ਰਿਮੋਟ ਇਕ ਪਰਿਵਾਰ ਦੇ ਹੱਥ 'ਚ ਸੀ ਜੋ ਭਾਜਪਾ ਤੋਂ ਡਰਦਾ ਸੀ | ਜ਼ਿਕਰਯੋਗ ਹੈ ਕਿ ਮੋਦੀ ਨੇ ਕਾਂਗਰਸ ਨੂੰ ਚੁਣੌਤੀ ਦਿੱਤੀ ਸੀ ਕਿ ਕਿਸੇ ਨੂੰ ਨੂੰ 'ਯੋਗ' ਵਿਅਕਤੀ ਨੂੰ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ ਜੋ ਇਸ ਪਰਿਵਾਰ 'ਚੋਂ ਨਾ ਹੋਵੇ | ਉਨ੍ਹਾਂ ਨੇ ਬਸਤਰ ਵਿਚ ਚੋਣਾਂ ਦੇ ਪਹਿਲੇ ਗੇੜ ਅਤੇ ਜੰਮੂ-ਕਸ਼ਮੀਰ ਵਿਚ ਪੰਚਾਇਤੀ ਚੋਣਾਂ ਦੌਰਾਨ ਹੋਏ ਭਾਰੀ ਮਤਦਾਨ ਦੀ ਸ਼ਲਾਘਾ ਕੀਤੀ ਤੇ ਦਾਅਵਾ ਕੀਤਾ ਕਿ ਲੋਕਾਂ ਨੇ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਮੰੂਹ ਤੋੜ ਜਵਾਬ ਦਿੱਤਾ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਹੁੱਕਾ ਬਾਰਾਂ 'ਤੇ ਸਥਾਈ ਪਾਬੰਦੀ

ਰਾਸ਼ਟਰਪਤੀ ਨੇ ਲਾਈ ਬਿੱਲ 'ਤੇ ਮੋਹਰ ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਪੰਜਾਬ ਵਿਚ ਹੁੱਕਾ ਬਾਰਾਂ 'ਤੇ ਸਥਾਈ ਤੌਰ 'ਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤੰਬਾਕੂ ਦੀ ਵਰਤੋਂ ਰੋਕਣ ਬਾਰੇ ਸੂਬਾ ਸਰਕਾਰ ਵਲੋਂ ਪਾਸ ਕੀਤੇ ਬਿੱਲ 'ਤੇ ...

ਪੂਰੀ ਖ਼ਬਰ »

ਦੇਸ਼ ਦੀਆਂ 6 ਹਾਈਕੋਰਟਾਂ 'ਚ 34 ਨਵੇਂ ਜੱਜਾਂ ਦੀ ਨਿਯੁਕਤੀ

ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਕਾਨੂੰਨ ਮੰਤਰਾਲੇ ਦਾ ਕਹਿਣਾ ਹੈ ਕਿ ਇਲਾਹਾਬਾਦ ਸਣੇ ਦੇਸ਼ ਦੇ 6 ਹਾਈਕੋਰਟਾਂ 'ਚ 34 ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ | ਅੱਜ ਕੀਤੀ ਗਈ ਤਾਜ਼ਾ ਨਿਯੁਕਤੀ ਦੇ ਬਾਵਜੂਦ ਦੇਸ਼ ਦੇ 24 ਹਾਈਕੋਰਟ 430 ਤੋਂ ਜ਼ਿਆਦਾ ਜੱਜਾਂ ਦੀ ਘਾਟ ਦਾ ...

ਪੂਰੀ ਖ਼ਬਰ »

ਕੇਂਦਰੀ ਸੂਚਨਾ ਕਮਿਸ਼ਨ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਡਿਫਾਲਟਰਾਂ ਦੀ ਸੂਚੀ ਦੱਸਣ ਬਾਰੇ ਫਿਰ ਕਿਹਾ

ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਰਿਜ਼ਰਵ ਬੈਂਕ ਤੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਬੁਰੀ ਤਰ੍ਹਾਂ ਨਾਰਾਜ਼ ਕੇਂਦਰੀ ਸੂਚਨਾ ਕਮਿਸ਼ਨ ਨੇ ਉਨ੍ਹਾਂ ਨੂੰ ਫਿਰ ਹਦਾਇਤ ਕੀਤੀ ਕਿ ਉਹ ਵਿਲਫੁਲ ਡਿਫਾਲਟਰਾਂ ਦੀ ਸੂਚੀ ਅਤੇ ਰਘੂਰਾਮ ਰਾਜਨ ਦੇ ਮਾੜੇ ਕਰਜ਼ਿਆਂ ਬਾਰੇ ਪੱਤਰ ...

ਪੂਰੀ ਖ਼ਬਰ »

ਖੁੰਢ-ਚਰਚਾ

ਬੱਸਾਂ 'ਤੇ ਚੜ੍ਹਨ ਦਾ ਜ਼ੋਖਮ ਕੌਮੀ ਸ਼ਾਹਰਾਹ ਮਾਰਗ 'ਤੇ ਬੀਤੇ ਦਿਨੀਂ ਹੋਏ ਸੜਕ ਹਾਦਸੇ ਦੌਰਾਨ ਇਕ ਨਿੱਜੀ ਕੰਪਨੀ ਦੀ ਬੱਸ 'ਚ ਸਵਾਰ 3 ਵਿਅਕਤੀ ਮੌਤ ਦੇ ਮੂੰਹ ਜਾ ਪਏ | ਇਹ ਪਹਿਲੀ ਵਾਰ ਨਹੀਂ ਵਾਪਰਿਆ, ਅਜਿਹੇ ਹਾਦਸੇ ਅਕਸਰ ਹੀ ਵਾਪਰਦੇ ਰਹਿੰਦੇ ਹਨ | ਅਜਿਹੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX