ਤਾਜਾ ਖ਼ਬਰਾਂ


ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  2 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  27 minutes ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  42 minutes ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 2 hours ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 2 hours ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 2 hours ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 2 hours ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 3 hours ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 3 hours ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 3 hours ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 3 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 3 hours ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 4 hours ago
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਪਹਿਲਾ ਸਫ਼ਾ

ਅੰਮਿ੍ਤਸਰ 'ਚ ਸਤਿਸੰਗ ਭਵਨ 'ਤੇ ਗ੍ਰਨੇਡ ਹਮਲਾ-3 ਮੌਤਾਂ, 22 ਜ਼ਖ਼ਮੀ

ਮੁੱਖ ਮੰਤਰੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ ਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਪੰਜਾਬ ਭਰ ਦੇ ਸਤਿਸੰਗ ਭਵਨਾਂ ਦੀ ਵਧਾਈ ਸੁਰੱਖਿਆ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨ ਪਿਸਤੌਲ ਦਿਖਾ ਕੇ ਹੋਏ ਭਵਨ 'ਚ ਦਾਖ਼ਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹੰਗਾਮੀ ਮੀਟਿੰਗ

ਹਮਲੇ ਮਗਰੋਂ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ 'ਚ ਹੋਏ ਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ...

ਪੂਰੀ ਖ਼ਬਰ »

ਹਮਲਾ ਅੱਤਵਾਦੀ ਸਾਜਿਸ਼-ਡੀ.ਜੀ.ਪੀ.

ਜਲਦ ਹੀ ਕਰਾਂਗੇ ਹਮਲਾਵਰਾਂ ਨੂੰ ਗਿ੍ਫ਼ਤਾਰ ਅੰਮਿ੍ਤਸਰ, 18 ਨਵੰਬਰ (ਯੂ. ਐਨ. ਆਈ.)-ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਐਤਵਾਰ ਨੂੰ ਕਿਹਾ ਕਿ ਪਿੰਡ ਅਦਲੀਵਾਲ 'ਚ ਨਿਰੰਕਾਰੀ ਭਵਨ 'ਤੇ ਹੋਏ ਹਮਲੇ ਨੂੰ ਅਸੀਂ ਇਕ ਅੱਤਵਾਦੀ ਹਮਲਾ ਮੰਨਦੇ ਹਾਂ | ਸ੍ਰੀ ਅਰੋੜਾ ਨੇ ਹਮਲੇ 'ਚ ...

ਪੂਰੀ ਖ਼ਬਰ »

ਦੋਸ਼ੀ ਬਖਸ਼ੇ ਨਹੀਂ ਜਾਣਗੇ-ਰਾਜਨਾਥ

ਕੈਪਟਨ ਨਾਲ ਫ਼ੋਨ 'ਤੇ ਕੀਤੀ ਗੱਲ ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਗ੍ਰਨੇਡ ਹਮਲੇ ਦੇ ਬਾਅਦ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ | ਰਾਜਨਾਥ ਸਿੰਘ ਨੇ ਇਸ ਦੇ ...

ਪੂਰੀ ਖ਼ਬਰ »

ਦੇਰ ਰਾਤ ਪੁੱਜੀ ਐਨ. ਆਈ. ਏ. ਟੀਮ

ਰਾਜਾਸਾਂਸੀ, 18 ਨਵੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੇੜੇ ਪੈਂਦੇ ਪਿੰਡ ਅਦਲੀਵਾਲ ਨਜ਼ਦੀਕ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਦੀ ਜਾਂਚ ਕਰਨ ਲਈ ਦਿੱਲੀ ਤੋਂ ਆਈ ਐਨ. ਆਈ. ਏ ਦੀ ਟੀਮ ਦੇਰ ਰਾਤ ਨਿਰੰਕਾਰੀ ਭਵਨ ਪੁੱਜੀ | ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਦੀ ਸ਼ਾਂਤੀ ਖ਼ਤਰੇ 'ਚ ਪਾਈ-ਬਾਦਲ

ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅੰਦਰ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਨੂੰ ਵਧ ਰਹੇ ਖ਼ਤਰੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿਆਸੀ ਫ਼ਾਇਦਾ ਲੈਣ ਵਾਸਤੇ ਸੂਬੇ ਦੇ ਕਾਂਗਰਸੀ ...

ਪੂਰੀ ਖ਼ਬਰ »

ਸ਼ੋਪੀਆਂ 'ਚ 2 ਅੱਤਵਾਦੀ ਹਲਾਕ

ਸ੍ਰੀਨਗਰ 'ਚ ਲਸ਼ਕਰ ਦੀ ਮਹਿਲਾ ਅੱਤਵਾਦੀ ਗਿ੍ਫ਼ਤਾਰ ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)-ਅੱਤਵਾਦ ਪ੍ਰਭਾਵਿਤ ਦੱਖਣੀ ਜ਼ਿਲ੍ਹੇ ਸ਼ੋਪੀਆਂ ਦੇ ਜ਼ੇਨਾਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਅਲ-ਬਦਰ ਸੰਗਠਨ ਦੇ 2 ਅੱਤਵਾਦੀ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਕੈਂਪ 'ਤੇ ਹਮਲਾ-ਹੌਲਦਾਰ ਸ਼ਹੀਦ

ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ 'ਚ ਅੱਤਵਾਦੀਆਂ ਨੇ ਐਤਵਾਰ ਸੀ. ਆਰ. ਪੀ.ਐਫ. ਦੇ ਕੈਂਪ 'ਤੇ ਆਧੁਨਿਕ ਹਥਿਆਰਾਂ ਤੇ ਗਰਨੇਡਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਸੀ.ਆਰ.ਪੀ.ਐਫ. ਦਾ ਇਕ ਹੌਲਦਾਰ ਸ਼ਹੀਦ ਹੋ ਗਿਆ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਰਾਜਸਥਾਨ ਵਿਚ ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗੀ-4 ਮੌਤਾਂ

ਏਲਨਾਬਾਦ, 18 ਨਵੰਬਰ (ਜਗਤਾਰ ਸਮਾਲਸਰ)-ਇੱਥੋਂ ਨਜ਼ਦੀਕ ਰਾਜਸਥਾਨ ਦੇ ਕਸਬਾ ਨੌਹਰ ਨੇੜੇ ਪੈਂਦੇ ਪਿੰਡ ਢਾਣੀ ਸਹਾਰਨਾਂ ਵਾਲੀ 'ਚ ਪਿਛਲੀ ਰਾਤ ਨਿਰਮਾਣ ਅਧੀਨ ਇਕ ਗੁਰਦੁਆਰੇ ਦੀ ਚਾਰ ਮੰਜ਼ਲਾਂ ਇਮਾਰਤ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਦੋ ਗੰਭੀਰ ...

ਪੂਰੀ ਖ਼ਬਰ »

ਆਈ. ਏ. ਐੱਸ. ਵਰੁਣ ਰੂਜ਼ਮ ਦੇ ਸਹੁਰੇ ਦੀ ਗੋਲੀਆਂ ਮਾਰ ਕੇ ਹੱਤਿਆ

ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਪਰਤ ਰਹੇ ਸਨ ਚੰਡੀਗੜ੍ਹ ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਵੇਰੇ ਰਾਜਪੁਰਾ ਨੇੜੇ ਕੌਮੀ ਸ਼ਾਹ ਮਾਰਗ ਨੰਬਰ-1 'ਤੇ ਵਰੁਣ ਰੂਜ਼ਮ ਸਾਬਕਾ ਡਿਪਟੀ ਕਮਿਸ਼ਨਰ ਪਟਿਆਲਾ ਤੇ ਅੰਮਿ੍ਤਸਰ ਜੋ ਅੱਜ ਕੱਲ੍ਹ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਲੋਂ ਨਿੰਦਾ

ਨਵੀਂ ਦਿੱਲੀ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਅੰਮਿ੍ਤਸਰ 'ਚ ਸੰਤਿਸੰਗ ਭਵਨ 'ਚ ਹੋਏ ਗ੍ਰਨੇਡ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਧਮਾਕੇ 'ਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ | ਉਨ੍ਹਾਂ ਫ਼ੇਸਬੁੱਕ 'ਤੇ ਇਕ ਪੋਸਟ ਪਾ ਕੇ ਕਿਹਾ ਕਿ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀ ਹਮਲਾ-ਜਵਾਨ ਸ਼ਹੀਦ

ਰਾਏਪੁਰ, 18 ਨਵੰਬਰ (ਏਜੰਸੀ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਬਾਰੂਦੀ ਸੁਰੰਗ (ਆਈ.ਈ.ਡੀ.) ਧਮਾਕੇ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਜੀ.ਆਰ.) ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ 2 ਹੋਰ ਪੁਲਿਸ ਜਵਾਨ ਜ਼ਖ਼ਮੀ ਹੋ ਗਏ | ਸੁਕਮਾ ...

ਪੂਰੀ ਖ਼ਬਰ »

ਉੱਤਰਾਖੰਡ 'ਚ ਬੱਸ ਖੱਡ ਵਿਚ ਡਿੱਗੀ-14 ਮੌਤਾਂ

ਬੜਕੋਟ (ਉੱਤਰਕਾਸ਼ੀ), 18 ਨਵੰਬਰ, (ਜੈਪ੍ਰਕਾਸ਼ ਬਹੁਗੁਣਾ)-ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਅੱਜ ਇਕ 150 ਮੀਟਰ ਡੂੰਘੀ ਖੱਡ 'ਚ ਬੱਸ ਡਿਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਜਦਕਿ 14 ਲੋਕ ਜ਼ਖ਼ਮੀ ਹੋ ਗਏ | ਜ਼ਿਲ੍ਹਾ ਮੈਜਿਸਟ੍ਰੇਟ ਅਸ਼ੀਸ਼ ਚੌਹਾਨ ਨੇ ਕਿਹਾ ਕਿ ਨਿੱਜੀ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ 'ਤੇ ਰੈੱਡ ਅਲਰਟ

ਰਾਜਾਸਾਂਸੀ, 18 ਨਵੰਬਰ (ਹੇਰ/ ਹਰਦੀਪ ਸਿੰਘ ਖੀਵਾ)¸ਰਾਜਾਸਾਂਸੀ ਕਸਬੇ 'ਚ ਨਿਰੰਕਾਰੀ ਭਵਨ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵਲੋਂ ਹਵਾਈ ਅੱਡੇ ...

ਪੂਰੀ ਖ਼ਬਰ »

ਜੇਕਰ ਸਫ਼ਰ ਕਰਨ ਯੋਗ ਹੋਇਆ ਤਾਂ ਪੇਸ਼ ਹੋਵਾਂਗਾ-ਚੋਕਸੀ

ਮੁੰਬਈ, 18 ਨਵੰਬਰ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰ ਦੇਸ਼ ਤੋਂ ਭਗੌੜੇ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੇ ਪੀ.ਐਮ.ਐਲ.ਏ. ਦੀ ਵਿਸ਼ੇਸ਼ ਅਦਾਲਤ ਨੂੰ ਦੱਸਿਆ ਹੈ ਕਿ ਜੇਕਰ ਉਹ ਸਫਰ ਕਰਨ ਯੋਗ ਹੋਇਆ ਤਾਂ ਹੀ ਉਹ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਥੋੜੇ੍ਹ ਸਮੇਂ 'ਚ ਜੰਗ ਜਿੱਤਣ ਲਈ ਤਿੰਨੋਂ ਸੈਨਾਵਾਂ ਦੀ ਸਾਂਝੀ ਯੋਜਨਾ ਹੋਵੇ-ਧਨੋਆ

ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਹਵਾਈ ਫ਼ੌਜ ਦੇ ਮੁਖੀ ਬਰਿੰਦਰ ਸਿੰਘ ਧਨੋਆ ਨੇ ਥਲ ਸੈਨਾ, ਜਲ ਸੈਨਾ ਅਤੇ ਹਵਾਈ ਫ਼ੌਜ ਵਿਚਕਾਰ ਸੰਸਥਾਗਤ ਢਾਂਚੇ 'ਤੇ ਜ਼ੋਰ ਦਿੱਤਾ ਹੈ ਤਾਂ ਜੋ ਦੇਸ਼ ਭਵਿੱਖ ਵਿਚ ਕੋਈ ਵੀ ਜੰਗ ਬਹੁਤ ਹੀ ਘੱਟ ਸਮੇਂ ਵਿਚ ਜਿੱਤ ਸਕੇ | ਹਵਾਈ ਫ਼ੌਜ ਦੇ ...

ਪੂਰੀ ਖ਼ਬਰ »

ਧੋਖਾ ਕਾਂਗਰਸ ਦੇ ਖੂਨ 'ਚ-ਮੋਦੀ

ਕਿਹਾ, ਸੀਤਾਰਾਮ ਕੇਸਰੀ ਨੂੰ ਕਾਂਗਰਸ ਪ੍ਰਧਾਨ ਵਜੋਂ ਆਪਣਾ ਕਾਰਜਕਾਲ ਪੂਰਾ ਨਹੀਂ ਸੀ ਕਰਨ ਦਿੱਤਾ ਗਿਆ ਛਿੰਦਵਾੜਾ (ਮੱਧ ਪ੍ਰਦੇਸ਼)/ਮਹਾਸਮੁੰਦ (ਛੱਤੀਸਗੜ੍ਹ) 18 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ...

ਪੂਰੀ ਖ਼ਬਰ »

ਪੰਜਾਬ 'ਚ ਹੁੱਕਾ ਬਾਰਾਂ 'ਤੇ ਸਥਾਈ ਪਾਬੰਦੀ

ਰਾਸ਼ਟਰਪਤੀ ਨੇ ਲਾਈ ਬਿੱਲ 'ਤੇ ਮੋਹਰ ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਪੰਜਾਬ ਵਿਚ ਹੁੱਕਾ ਬਾਰਾਂ 'ਤੇ ਸਥਾਈ ਤੌਰ 'ਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤੰਬਾਕੂ ਦੀ ਵਰਤੋਂ ਰੋਕਣ ਬਾਰੇ ਸੂਬਾ ਸਰਕਾਰ ਵਲੋਂ ਪਾਸ ਕੀਤੇ ਬਿੱਲ 'ਤੇ ...

ਪੂਰੀ ਖ਼ਬਰ »

ਦੇਸ਼ ਦੀਆਂ 6 ਹਾਈਕੋਰਟਾਂ 'ਚ 34 ਨਵੇਂ ਜੱਜਾਂ ਦੀ ਨਿਯੁਕਤੀ

ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਕਾਨੂੰਨ ਮੰਤਰਾਲੇ ਦਾ ਕਹਿਣਾ ਹੈ ਕਿ ਇਲਾਹਾਬਾਦ ਸਣੇ ਦੇਸ਼ ਦੇ 6 ਹਾਈਕੋਰਟਾਂ 'ਚ 34 ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ | ਅੱਜ ਕੀਤੀ ਗਈ ਤਾਜ਼ਾ ਨਿਯੁਕਤੀ ਦੇ ਬਾਵਜੂਦ ਦੇਸ਼ ਦੇ 24 ਹਾਈਕੋਰਟ 430 ਤੋਂ ਜ਼ਿਆਦਾ ਜੱਜਾਂ ਦੀ ਘਾਟ ਦਾ ...

ਪੂਰੀ ਖ਼ਬਰ »

ਕੇਂਦਰੀ ਸੂਚਨਾ ਕਮਿਸ਼ਨ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਡਿਫਾਲਟਰਾਂ ਦੀ ਸੂਚੀ ਦੱਸਣ ਬਾਰੇ ਫਿਰ ਕਿਹਾ

ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਰਿਜ਼ਰਵ ਬੈਂਕ ਤੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਬੁਰੀ ਤਰ੍ਹਾਂ ਨਾਰਾਜ਼ ਕੇਂਦਰੀ ਸੂਚਨਾ ਕਮਿਸ਼ਨ ਨੇ ਉਨ੍ਹਾਂ ਨੂੰ ਫਿਰ ਹਦਾਇਤ ਕੀਤੀ ਕਿ ਉਹ ਵਿਲਫੁਲ ਡਿਫਾਲਟਰਾਂ ਦੀ ਸੂਚੀ ਅਤੇ ਰਘੂਰਾਮ ਰਾਜਨ ਦੇ ਮਾੜੇ ਕਰਜ਼ਿਆਂ ਬਾਰੇ ਪੱਤਰ ...

ਪੂਰੀ ਖ਼ਬਰ »

ਖੁੰਢ-ਚਰਚਾ

ਬੱਸਾਂ 'ਤੇ ਚੜ੍ਹਨ ਦਾ ਜ਼ੋਖਮ
ਕੌਮੀ ਸ਼ਾਹਰਾਹ ਮਾਰਗ 'ਤੇ ਬੀਤੇ ਦਿਨੀਂ ਹੋਏ ਸੜਕ ਹਾਦਸੇ ਦੌਰਾਨ ਇਕ ਨਿੱਜੀ ਕੰਪਨੀ ਦੀ ਬੱਸ 'ਚ ਸਵਾਰ 3 ਵਿਅਕਤੀ ਮੌਤ ਦੇ ਮੂੰਹ ਜਾ ਪਏ | ਇਹ ਪਹਿਲੀ ਵਾਰ ਨਹੀਂ ਵਾਪਰਿਆ, ਅਜਿਹੇ ਹਾਦਸੇ ਅਕਸਰ ਹੀ ਵਾਪਰਦੇ ਰਹਿੰਦੇ ਹਨ | ਅਜਿਹੀਆਂ ਘਟਨਾਵਾਂ ਪਿੱਛੇ ਬੱਸਾਂ ਦੀ ਲੋੜੋਂ ਵਧ ਤੇਜ਼ ਰਫ਼ਤਾਰ ਹੈ | ਅਕਸਰ ਹੀ ਦੇਖਣ 'ਚ ਆਉਂਦਾ ਹੈ ਕਿ ਜਿਆਦਾਤਰ ਬੱਸਾਂ ਆਪਣੇ ਪੜਾਅ ਦੌਰਾਨ ਰਸਤੇ 'ਚ ਪੈਂਦੇ ਅੱਡਿਆਂ 'ਤੇ ਵਧੇਰੇ ਸਵਾਰੀਆਂ ਦੇ ਲਾਲਚ 'ਚ ਨਿਰਧਾਰਤ ਤੋਂ ਵੱਧ ਸਮਾਂ ਰੁਕਦੀਆਂ ਹਨ | ਇਸ ਸਮੇਂ ਨੂੰ ਪੂਰਾ ਕਰਨ ਲਈ ਇਨ੍ਹਾਂ ਬੱਸਾਂ ਨੂੰ ਫਿਰ ਬਹੁਤ ਤੇਜ਼ ਦੌੜਾਇਆ ਜਾਂਦਾ ਹੈ ਅਤੇ ਹਾਦਸੇ ਹੁੰਦੇ ਹਨ | ਦੂਸਰਾ ਬੱਸਾਂ ਦੇ ਕੰਡਕਟਰ ਸਵਾਰੀਆਂ ਨੂੰ ਦਸ-ਦਸ ਕਿਲੋਮੀਟਰ ਪਹਿਲਾਂ ਹੀ ਬੱਸ 'ਚੋਂ ਉਤਰਨ ਲਈ ਸੀਟਾਂ ਛੱਡਣ ਦਾ ਹੋਕਾ ਦੇਣ ਲੱਗ ਜਾਂਦੇ ਹਨ | ਲੋੜ ਹੈ ਬੱਸਾਂ ਨੂੰ ਹਰੇਕ ਅੱਡੇ ਤੋਂ ਸਮੇਂ ਸਿਰ ਤੋਰਿਆ ਜਾਵੇ ਅਤੇ ਇਨ੍ਹਾਂ ਦੀ ਵੱਧ ਤੋਂ ਵੱਧ ਰਫ਼ਤਾਰ ਨਿਰਧਾਰਤ ਕੀਤੀ ਜਾਵੇ ਅਤੇ ਤੇਜ਼ ਚਲਾਉਣ ਵਾਲੇ ਚਾਲਕਾਂ ਦੇ ਚਲਾਨ ਕੱਟੇ ਜਾਣ |

-ਪਟਿਆਲਾ ਤੋਂ ਡਾ. ਸੁਖਦਰਸ਼ਨ ਸਿੰਘ ਚਹਿਲ, 9779590575

ਸਰਕਾਰੀ ਪ੍ਰਬੰਧ ਤੇ ਕਾਨੂੰਨ
ਸਰਕਾਰ ਸਮੇਂ-ਸਮੇਂ 'ਤੇ ਕਾਨੂੰਨ ਬਣਾਉਂਦੀ ਹੈ ਤੇ ਲੋਕ ਉਸ ਮੁਤਾਬਿਕ ਚਲਦੇ ਹਨ ਜਾਂ ਚੱਲਣ ਲਈ ਮਜ਼ਬੂਰ ਹੁੰਦੇ ਹਨ | ਸਰਕਾਰ ਦੀਆਂ ਨੀਤੀਆਂ ਤੇ ਕਾਨੂੰਨ ਵਾਤਾਨਕੂਲ ਕਮਰਿਆਂ 'ਚ ਬੈਠ ਕੇ ਬਣਾਏ ਜਾਂਦੇ ਹਨ | ਇਸ ਲਈ ਧਰਾਤਲ 'ਤੇ ਇਹ ਨੀਤੀਆਂ ਅਤੇ ਕਾਨੂੰਨ ਕਈ ਵਾਰ ਲੋਕਾਂ ਲਈ ਮੁਸੀਬਤ ਬਣ ਕੇ ਬਹੁੜਦੇ ਹਨ | ਮੋਦੀ ਸਰਕਾਰ ਦੀ ਨੋਟਬੰਦੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਪੀੜਾਂ ਨਾਲ ਅਜੇ ਤੱਕ ਲੋਕ ਕੁਰਲਾ ਰਹੇ ਹਨ | ਇਸ ਦੀ ਵਜ੍ਹਾ ਸਾਫ਼ ਹੈ | ਮੋਦੀ ਸਰਕਾਰ ਨੇ ਨੋਟਬੰਦੀ ਦਾ ਬਦਲਵਾਂ ਪ੍ਰਬੰਧ ਕਰਕੇ ਨੋਟਬੰਦੀ ਨਹੀਂ ਕੀਤੀ | ਇਸ ਲਈ ਦੇਸ਼ ਨੂੰ ਇਸ ਦਾ ਲਾਭ ਹੋਣ ਦੀ ਥਾਂ 'ਤੇ ਨੁਕਸਾਨ ਹੋਇਆ | ਇਹੀ ਹਾਲ ਕੈਪਟਨ ਸਰਕਾਰ ਦੀਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀਆਂ ਦਿੱਤੀਆਂ ਹਦਾਇਤਾਂ ਦਾ ਹੈ | ਸਰਕਾਰ ਨੇ ਪਰਾਲੀ ਸਾੜਨ 'ਤੇ ਪਾਬੰਦੀ ਲਗਾ ਦਿੱਤੀ ਹੈ ਪਰ ਇਸ ਦਾ ਬਦਲਵਾਂ ਯੋਗ ਪ੍ਰਬੰਧ ਨਹੀਂ ਕੀਤਾ | ਕਿਸਾਨਾਂ ਨੂੰ ਪਰਾਲੀ ਸਾਂਭਣ ਦੀ ਮਸ਼ੀਨਰੀ ਮੁਹੱਈਆ ਨਹੀਂ ਕਰਵਾਈ | ਸੋ ਲੋੜ ਹੈ ਕਿ ਸਰਕਾਰ ਨੂੰ ਪਰਾਲੀ ਦੀ ਯੋਗ ਵਰਤੋਂ ਲਈ ਮਸ਼ੀਨਰੀ ਮੁਹੱਈਆ ਕਰਵਾਏ ਤਾਂ ਜਾ ਕੇ ਪਰਾਲੀ ਨਾ ਸਾੜਨ ਦਾ ਨਿਸ਼ਾਨਾ ਪੂਰਾ ਹੋ ਸਕੇਗਾ |

-ਸਮਾਣਾ ਤੋਂ ਸਾਹਿਬ ਸਿੰਘ, 98726-21499

ਸੜਕਾਂ ਟੁੱਟੀਆਂ ਤੇ ਵਿਚ ਟੋਏ
ਕਾਂਗਰਸ ਸਰਕਾਰ ਨੂੰ ਦੂਜਾ ਸਾਲ ਚੱਲ ਰਿਹਾ ਹੈ ਤੇ ਟੋਲ ਵਾਲੀਆਂ ਸੜਕਾਂ ਨੂੰ ਛੱਡ ਕੇ ਬਾਕੀ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਾਲੀਆਂ ਹਾਈਵੇਅ ਅਤੇ ਲਿੰਕ ਸੜਕਾਂ ਦੀ ਹਾਲਤ ਬੇਹੱਦ ਮਾੜੀ ਹੈ | ਥਾਂ-ਥਾਂ ਤੋਂ ਟੁੱਟੀਆਂ ਸੜਕਾਂ 'ਚ ਥਾਂ ਥਾਂ ਡੂੰਘੇ ਖੱਡੇ ਪਏ ਹੋਏ ਹਨ, ਜਿਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਲਿਆਉਣ ਅਤੇ ਆਮ ਲੋਕਾਂ ਨੂੰ ਆਵਾਜਾਈ ਲਈ ਵੱਡੀਆਂ ਮੁਸ਼ਕਿਲਾਂ ਆ ਰਹੀਆਂ ਹਨ | ਜੇਕਰ ਬਾਰਿਸ਼ ਪਈ ਹੋਵੇ ਤਾਂ ਇਹ ਹਾਲਤ ਹੋਰ ਵੀ ਮਾੜੀ ਬਣ ਜਾਂਦੀ ਹੈ ਤੇ ਹਾਦਸੇ ਵੀ ਵਾਪਰਦੇ ਹਨ | ਪਰ ਸਰਕਾਰ ਖਜ਼ਾਨਾ ਖਾਲੀ ਹੋਣ ਦੇ ਬਹਾਨੇ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ, ਪਰ ਆਪਣੇ ਮੰਤਰੀਆਂ, ਅਹਿਲਕਾਰਾਂ ਦੇ ਨਾਜਾਇਜ਼ ਖਰਚੇ ਘਟਾਉਣ ਨੂੰ ਤਿਆਰ ਨਹੀਂ | ਲੋਕ ਹਰ ਚੀਜ਼ 'ਤੇ ਟੈਕਸ ਭਰਦੇ ਹਨ ਜਿਸ ਕਾਰਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦਾ ਪਹਿਲਾ ਫਰਜ਼ ਹੈ | ਵੋਟਾਂ ਤੋਂ ਪਹਿਲਾਂ ਜੋ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ, ਉਹ ਵਫ਼ਾ ਨਹੀਂ ਹੁੰਦੇ, ਜਿਸ ਕਰਕੇ ਜੁਮਲੇਬਾਜ਼ ਸਰਕਾਰਾਂ ਤੋਂ ਲੋਕਾਂ ਦਾ ਮੋਹ ਦਿਨੋ ਦਿਨ ਭੰਗ ਹੁੰਦਾ ਜਾ ਰਿਹਾ ਹੈ |

-ਸਾਦਿਕ ਤੋਂ ਗੁਰਭੇਜ ਸਿੰਘ ਚੌਹਾਨ, 98143-06545

ਗੂਗਲ ਨੂੰ ਮਿੱਤਰ ਬਣਾਓ ਪਰ ਨਿਰਦੇਸ਼ਕ ਨਹੀਂ
ਅੱਜ ਦੇ ਇੰਟਰਨੈਟ ਯੁੱਗ 'ਚ ਜੋ ਵੀ ਜਾਣਕਾਰੀ ਮਨੁੱਖ ਨੰੂ ਚਾਹੀਦੀ ਹੈ, ਉਹ ਸਾਰੀ ਗੂਗਲ ਤੇ ਇਸ ਵਰਗੀਆਂ ਹੋਰ ਸਾਈਟਾਂ 'ਤੇ  ਉਪਲੱਬਧ ਹਨ ¢ ਇਨ੍ਹਾਂ ਸਾਈਟਾਂ 'ਤੇ ਇਹੋ ਜਿਹੀ ਜਾਣਕਾਰੀਆਾ ਵੀ ਮੌਜੂਦ ਹਨ, ਜਿਨ੍ਹਾਾ ਬਾਰੇ ਆਮ ਅਦਮੀ ਕਦੇ ਸੋਚ ਵੀ ਨਹੀਂ ਸਕਦਾ ¢ ਇਸ ਵਿਚ ਕਿਸੇ ਵੀ ਬਿਮਾਰੀ ਬਾਰੇ ਸਹਿਜੇ ਹੀ ਜਾਣਕਾਰੀ ਮਿਲ ਸਕਦੀ ਹੈ ਤੇ ਇਸ ਦੇ ਬਚਾਅ ਦੇ ਕਾਰਨਾਂ ਬਾਰੇ ਵੀ ਦੱਸਿਆ ਗਿਆ ਹੈ ¢ ਦਿਲ ਦੇ ਰੋਗਾਂ ਦੇ ਮਾਹਿਰਾਂ ਦੀ ਟੀਮ ਦਾ ਕਹਿਣਾ ਹੈ ਕਿ ਸਾਨੂੰ ਇਹੋ ਜਿਹੀਆਂ ਜਾਣਕਾਰੀਆਂ ਤਾਂ ਜ਼ਰੂਰ ਹੋਣੀਆਂ ਚਾਹੀਦੀਆਂ ਹਨ ਪਰ ਕੋਈ ਵੀ ਦਵਾਈ ਜਾਂ ਇਲਾਜ ਇਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਨਹੀਂ ਕਰਨਾ ਚਾਹੀਦਾ, ਕਿਉਂਕਿ ਮਰੀਜ਼ ਦੀ ਦਵਾਈ ਦੀ ਮਿਕਦਾਰ ਤਾਂ ਮਰੀਜ਼ ਦੀ ਸਰੀਰਕ ਹਾਲਤ ਤੇ ਬਿਮਾਰੀ ਦੀ ਅਵਸਥਾ ਵੇਖ ਹੀ ਨਿਸਚਿਤ ਕੀਤੀ ਜਾ ਸਕਦੀ ਹੈ ਅਤੇ ਇਸ ਲਈ ਕੁਝ ਟੈਸਟ ਵੀ ਜਰੂਰੀ ਹੁੰਦੇ ਹਨ ¢ ਇਸ ਲਈ ਗੂਗਲ ਜਾਂ ਇਸ ਤਰ੍ਹਾਂ ਦੀਆਂ ਹੋਰ ਸਾਈਟਾਂ ਨੂੰ ਆਪਣਾ ਮਿੱਤਰ ਤਾਂ ਜਰੂਰ ਬਣਾਉ ਪਰ ਨਿਰਦੇਸ਼ਕ ਨਹੀਂ ¢  

-ਪਠਾਨਕੋਟ ਤੋਂ ਸੁੰਦਰ ਮਹਾਜਨ, 94174-23874

ਲਾਇਬ੍ਰੇਰੀਆਂ ਦੀ ਹੋਂਦ ਨੂੰ ਖ਼ਤਰਾ
ਆਧੁਨਿਕ ਤਕਨਾਲੌਜੀ ਯੁੱਗ ਵਿਗਿਆਨ ਦੀ ਉਪਜ ਦਾ ਸੂਚਕ ਹੈ, ਜਿਸ ਨਾਲ ਅਸੀਂ ਆਪਣੇ ਵਿਰਸੇ ਨੂੰ ਭੁਲਦੇ ਜਾ ਰਹੇ ਹਾਂ | ਅੱਜ ਡਿਜ਼ੀਟਲ ਤਕਨੀਕ ਕਾਰਨ ਲਾਇਬ੍ਰੇਰੀਆਂ ਦੀ ਹੋਂਦ ਖਤਮ ਹੁੰਦੀ ਜਾ ਰਹੀ ਹੈ | ਪੇਂਡੂ ਖੇਤਰਾਂ 'ਚ ਲਾਇਬ੍ਰੇਰੀਆਂ ਨਾ ਹੋਣ ਕਾਰਨ ਨੌਜਵਾਨ ਪੁਸਤਕਾਂ ਪੜ੍ਹਨ ਤੋਂ ਦੂਰ ਹੁੰਦੇ ਜਾ ਰਹੇ ਹਨ | ਬੁੱਧੀਜੀਵੀ ਵਰਗ 'ਚ ਕੁਰਾਹੇ ਪਏ ਨੌਜਵਾਨਾਂ ਨੂੰ ਪੁਸਤਕ ਨਾਲ ਜੋੜਨ ਦੀ ਚਰਚਾ ਛਿੜੀ ਰਹਿੰਦੀ ਹੈ | ਉਹ ਸੋਸ਼ਲ ਮੀਡੀਆ 'ਚ ਜਿਆਦਾ ਰੁਝੇ ਰਹਿੰਦੇ ਹਨ ਤੇ ਕਿਤਾਬੀ ਗਿਆਨ ਤੋਂ ਕੋਹਾਂ ਦੂਰ ਹਨ | ਸਰਕਾਰ ਨੂੰ ਚਾਹੀਦਾ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਲਾਇਬ੍ਰੇਰੀਆਂ ਵਾਸਤੇ ਗ੍ਰਾਂਟ ਜਾਰੀ ਕਰੇ ਤਾਂ ਜੋ ਸਰਪੰਚ ਸੱਥਾਂ 'ਚ ਲਾਇਬ੍ਰੇਰੀਆਂ ਖੋਲ੍ਹਣ ਦਾ ਪ੍ਰਬੰਧ ਕਰ ਸਕਣ | ਜੇਕਰ ਪਿੰਡਾਂ 'ਚ ਲਾਇਬ੍ਰੇਰੀਆਂ ਹੋਣਗੀਆਂ ਤਾਂ ਨੌਜਵਾਨਾਂ ਦੀ ਇਨ੍ਹਾਂ 'ਚ ਜਾਣ ਦੀ ਰੁਚੀ ਵਧੇਗੀ ਤੇ ਸੋਚ ਵੀ ਬਦਲੇਗੀ | ਸਕੂਲਾਂ ਤੇ ਕਾਲਜਾਂ 'ਚ ਲਾਇਬ੍ਰੇਰੀਆਂ ਨੂੰ ਬਚਾਉਣ ਲਈ ਨੌਜਵਾਨਾਂ ਦੇ ਸੈਮੀਨਾਰ ਲਗਾਏ ਜਾਣ ਤੇ ਲੇਖਕਾਂ ਦੇ ਰੂ-ਬ-ਰੂ ਕਰਵਾਇਆ ਜਾਵੇ ਤਾਂ ਕਿ ਉਨ੍ਹਾਂ ਦੇ ਅੰਦਰ ਪੁਤਸਕਾਂ ਪੜ੍ਹਨ ਦੀ ਚੇਟਕ ਵਧੇ |

-ਸਠਿਆਲਾ ਤੋਂ ਜਗੀਰ ਸਿੰਘ ਸਫ਼ਰੀ, 8146004540

ਸਰਕਾਰ ਦੇ ਰਵੱਈਏ ਦਾ ਮੂੰਹ ਬੋਲਦਾ ਸਬੂਤ
ਪੰਜਾਬ ਦੇ ਸਤਲੁਜ, ਬਿਆਸ ਦਰਿਆਵਾਂ 'ਚ ਫੈਕਟਰੀਆਂ, ਸੀਵਰੇਜਾਂ ਦੇ ਗੰਦੇ ਪਾਣੀ ਅਤੇ ਮਿਊਾਸਪਲ ਕਾਰਪੋਰੇਸ਼ਨਾਂ ਵਲੋਂ ਸੁੱਟੀ ਜਾ ਰਹੀ ਗੰਦਗੀ ਸਦਕਾ ਜਿਥੇ ਇਹ ਪਾਣੀ ਰਸਾਇਣ-ਯੁਕਤ ਹੋਏ ਹਨ, ਉਥੇ ਹੀ ਇਸ ਤੋਂ ਸਿਰਫ਼ ਪੰਜਾਬ ਦੇ ਹੀ ਨਹੀਂ, ਬਲਕਿ ਰਾਜਸਥਾਨ ਦੇ ਕਈ ਜ਼ਿਲਿ੍ਹਆਂ ਦੇ ਲੋਕ, ਪਸ਼ੂ-ਪੰਛੀ ਵੀ ਭਿਆਨਕ ਬਿਮਾਰੀਆਂ ਦੇ ਸਾਏ 'ਚ ਹਨ | ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਉਕਤ ਦਰਿਆਵਾਂ ਦਾ ਪਾਣੀ ਗੰਦਾ ਹੋਣ ਦੇ ਕਾਰਨਾਂ ਨੂੰ ਜਾਣਨ ਲਈ ਜੋ ਕਮੇਟੀ ਗਠਿਤ ਕੀਤੀ ਸੀ, ਉਸ ਕਮੇਟੀ ਵਲੋਂ ਵੱਖ-ਵੱਖ ਥਾਵਾਂ 'ਤੇ ਦਰਿਆਈ ਪਾਣੀਆਂ ਦਾ ਸਰਵੇਖਣ ਕਰਨ ਉਪਰੰਤ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ 'ਚ ਪੰਜਾਬ ਸਰਕਾਰ ਨੂੰ ਸਿੱਧੇ ਤੌਰ 'ਤੇ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਪਾਣੀਆਂ ਨੂੰ ਸਾਫ਼ ਰੱਖਣ ਲਈ ਜਿਥੇ ਕੋਈ ਠੋਸ ਵਿਵਸਥਾ ਨਹੀਂ ਕੀਤੀ, ਉਥੇ ਹੀ ਫੈਕਟਰੀ ਰਸਾਇਣ-ਯੁਕਤ ਪਾਣੀ ਅਤੇ ਸ਼ਹਿਰਾਂ ਦੀ ਗੰਦਗੀ ਸਿੱਧੇ ਤੌਰ 'ਤੇ ਦਰਿਆਵਾਂ 'ਚ ਸੁੱਟੇ ਜਾ ਰਹੇ ਹਨ, ਜਿਸ ਤੋਂ ਖ਼ਫ਼ਾ ਹੁੰਦਿਆਂ ਐਨ. ਜੀ. ਟੀ. ਨੇ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਹਰਜਾਨਾ ਠੋਕਿਆ ਹੈ | ਜੇ ਵੇਖਿਆ ਜਾਵੇ ਤਾਂ ਇਹ ਜੁਰਮਾਨਾ ਸਾਡੇ ਪਵਿੱਤਰ ਪਾਣੀਆਂ, ਸ਼ੁੱਧ ਵਾਤਾਵਰਨ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਪੰਜਾਬ ਸਰਕਾਰ ਦੇ ਗ਼ੈਰ-ਜ਼ਿੰਮੇਵਾਰਾਨਾ ਰਵੱਈਏ ਦਾ ਮੂੰਹ ਬੋਲਦਾ ਸਬੂਤ ਅਤੇ ਖ਼ਤਰੇ ਦੀ ਘੰਟੀ ਵਾਂਗ ਹੀ ਹੈ |

-ਕੋਟ ਈਸੇ ਖਾਂ ਤੋਂ ਯਸ਼ਪਾਲ ਗੁਲਾਟੀ, 70870-48140


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX