ਤਾਜਾ ਖ਼ਬਰਾਂ


ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  4 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  17 minutes ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  27 minutes ago
ਕਪੂਰਥਲਾ, 12 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਦੇਰ ਸ਼ਾਮ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐੱਸ. ਟੀ. ਐੱਫ. ਦੀ ਟੀਮ 'ਤੇ ਹਮਲਾ ਕਰਕੇ ਪੰਜ ਪੁਲਿਸ ਕਰਮਚਾਰੀਆਂ ਨੂੰ...
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  45 minutes ago
ਜਲੰਧਰ, 12 ਦਸੰਬਰ (ਚਿਰਾਗ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਖੇਡ ਉਦਯੋਗ ਵਲੋਂ...
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  53 minutes ago
ਨਵੀਂ ਦਿੱਲੀ, 12 ਦਸੰਬਰ- ਅਯੁੱਧਿਆ ਮਾਮਲੇ 'ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ...
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਕੁਝ ਸਮਾਂ ਪਹਿਲਾਂ ਭਾਜਪਾ 'ਚ ਸ਼ਾਮਲ ਹੋਏ ਅਦਾਕਾਰ ਜਤਿਨ ਬੋਰਾ...
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੰਗੀ ਕਾਰਗੁਜ਼ਾਰੀ ਵਾਲਿਆਂ...
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  about 1 hour ago
ਮੁੰਬਈ, 12 ਦਸੰਬਰ- ਮਹਾਰਾਸ਼ਟਰ ਦੀ ਭਾਜਪਾ ਨੇਤਾ ਪੰਕਜ ਮੁੰਡੇ ਨੇ ਇੱਕ ਦਿਨਾਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ...
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  about 1 hour ago
ਰਾਂਚੀ, 12 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਵਿਚਾਲੇ ਅੱਜ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ...
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  about 1 hour ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਪੰਜਾਬ ਸਟੇਟ ਪਾਵਰ ਕਾਮ ਵੱਲੋਂ ਸੀ.ਆਰ.ਏ 281/13 ਅਧੀਨ ਬਿਜਲੀ ਵਿਭਾਗ 'ਚ ਠੇਕੇ 'ਤੇ ਭਰਤੀ ਕੀਤੇ ਗਏ ਲਾਈਨਮੈਨਾਂ ਨੂੰ ਰੈਗੂਲਰ...
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ. ਕੇ. ਅਬਦੁਲ ਮੋਮੇਨ ਨੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹ...
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  about 1 hour ago
ਬਟਾਲਾ, 12 ਦਸੰਬਰ (ਡਾ. ਕਮਲ ਕਾਹਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 2 hours ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਮੁੱਖ ਅਧਿਆਪਕਾਂ ਨੂੰ ਕੱਲ੍ਹ ਭਾਵ ਕਿ 13 ਦਸੰਬਰ ਨੂੰ ਸਟੇਸ਼ਨ...
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 2 hours ago
ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸੀ ਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲਾਲਾਬਾਦ ਹਲਕਾ ਫਤਹਿ ਕਰਨ 'ਤੇ ਧੰਨਵਾਦ ਕਰਨ ਲਈ ਹਲਕੇ ਦੇ...
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 3 hours ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਸਥਾਨਕ ਅਤੇ ਆਸ-ਪਾਸ ਦੇ ਖੇਤਰਾਂ 'ਚ ਰਾਤ ਤੋਂ ਸ਼ੁਰੂ ਹੋਈ ਹਲਕੀ ਕਿਣ-ਮਿਣ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ, ਉੱਥੇ ਹੀ ਇਸ ਨਾਲ ਆਮ ਜਨ ਜੀਵਨ...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 3 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 3 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 3 hours ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਅੰਮ੍ਰਿਤਸਰ

ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸੁਰੱ ਖਿਆ ਦੇ ਪ੍ਰਬੰਧ ਸਖ਼ਤ

ਅੰਮਿ੍ਤਸਰ/ਰਾਜਾਸਾਂਸੀ , 18 ਨਵੰਬਰ (ਹਰਮਿੰਦਰ ਸਿੰਘ/ਸੁਖਜਿੰਦਰ ਸਿੰਘ ਹੇਰ/ਹਰਦੀਪ ਸਿੰਘ ਖੀਵਾ)-ਕਸਬਾ ਰਾਜਾਸਾਂਸੀ ਦੇ ਨੇੜੇ ਸਥਿਤ ਪਿੰਡ ਅਦਲੀਵਾਲ ਸੜਕ 'ਤੇ ਨਿਰੰਕਾਰੀ ਸਤਿਸੰਗ ਭਵਨ ਵਿਖੇ ਸਤਿਸੰਗ ਦੌਰਾਨ ਮੋਟਰ ਸਾਈਕਲ 'ਤੇ ਆਏ 2 ਅਣਪਛਾਤੇ ਨੌਜਵਾਨਾਂ ਵਲੋਂ ਹੱਥ ...

ਪੂਰੀ ਖ਼ਬਰ »

ਅੱਤਵਾਦ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਸੁੱਖ ਸਰਕਾਰੀਆ

ਇਸ ਘਟਨਾ ਦੀ ਇਤਲਾਹ ਮਿਲਦੇ ਹੋਏ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਜੋ ਰਾਜਾਸਾਂਸੀ ਤੋਂ ਵਿਧਾਇਕ ਚੁਣੇ ਗਏ ਸਨ, ਨੇ ਮੌਕੇ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਪੰਜਾਬ ਵਿਚ ਅੱਤਵਾਦ ਨੂੰ ਮੁੜ ...

ਪੂਰੀ ਖ਼ਬਰ »

ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ-ਸੋਨੀ

ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ ਦੀ ਖ਼ਬਰ ਸੁਣਦਿਆਂ ਹੀ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਘਟਨਾ ਸਥਾਨ ਦਾ ਦੌਰਾ ਕੀਤਾ | ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਹਸਪਤਾਲਾਂ ਵਿਚ ਜਾ ਕੇ ਫੱਟੜਾਂ ਨਾਲ ਹਾਲ ਜਾਣਿਆ ਤੇ ਉਨ੍ਹਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬੰਬ ਧਮਾਕੇ ਨੇ ਪੰਜਾਬ ਦੀਆਂ ਨਕਾਮੀਆਂ ਦੀ ਪੋਲ ਖੋਲ੍ਹ ਦਿੱਤੀ ਹੈ-ਮਲਿਕ

ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਨੇੜੇ ਵਾਪਰੇ ਬੰਬ ਧਮਾਕੇ ਨੇ ਜਿਥੇ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਉਥੇ ਸਰਕਾਰ ਦੀ ਅਸਫ਼ਲਤਾ ਦੇ ਕਾਰਨ ਪੈਦਾ ਹੋਈ ਅਸੁਰੱਖਿਆ ਨੂੰ ਹੋਰ ਵਧਾ ਦਿੱਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਰਬਜੀਤ ਸਿੰਘ ਐਡਵੋਕੇਟ ਧੜੇ ਦੇ ਮੈਂਬਰ ਨੇ ਵਿਰੋਧੀ ਧੜੇ ਦੇ 3 ਮੈਂਬਰਾਂ ਦੀਆਂ ਵੋਟਾਂ 'ਤੇ ਇਤਰਾਜ਼ ਉਠਾਇਆ

ਅੰਮਿ੍ਤਸਰ, 18 ਨਵੰਬਰ (ਸਟਾਫ ਰਿਪੋਰਟਰ)-ਚੀਫ਼ ਖ਼ਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਵੋਟਰ ਸੂਚੀਆਂ 'ਤੇ ਇਤਰਾਜ਼ ਪ੍ਰਗਟਾਏ ਜਾਣ ਦੇ ਆਖਰੀ ਦਿਨ ਸਰਬਜੀਤ ਸਿੰਘ-ਐਡਵੋਕੇਟ ਧੜੇ ਨਾਲ ਸਬੰਧਤ ਮੈਂਬਰ ਅਮਰਜੀਤ ਸਿੰਘ ਭਾਟੀਆ ਨੇ ਦੀਵਾਨ ਦੇ ਆਨ: ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਖ਼ਾਸਕਰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਿਖ਼ਲਾਫ਼ ਪੂਰੇ ਪੰਜਾਬ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਅੱਜ ਛੁੱਟੀ ਦੇ ਬਾਵਜੂਦ ਸਿੱਖਿਆ ਮੰਤਰੀ ਦੀ ਕੋਠੀ ...

ਪੂਰੀ ਖ਼ਬਰ »

ਜ਼ਮੀਨ ਦੀ ਵੱਟ ਦਾ ਬਹਾਨਾ ਬਣਾ ਕੇ ਮਾਰੀਆਂ ਸੱਟਾਂ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਇਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਚਰਨਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮੈਂ ਤੇ ਮੇਰੇ ਸਾਥੀ ਪਿੰਡ 'ਚ ਲੋਕ ਭਲਾਈ ਦੇ ਕੰਮ ਕਰਦੇ ਹਾਂ ਤੇ ਹੁਣ ਵੀ ਪਿੰਡ 'ਚ ਸਾਡੇ ਵਲੋਂ ...

ਪੂਰੀ ਖ਼ਬਰ »

ਪੁਲਿਸ ਵਲੋਂ ਹਰ ਪੱਖ ਘੋਖਿਆ ਜਾਵੇਗਾ-ਆਈ. ਜੀ. ਪਰਮਾਰ

ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਅੱਜ ਰਾਜਾਸਾਂਸੀ ਨੇੜੇ ਹੋਏ ਬੰਬ ਧਮਾਕੇ ਤੋਂ ਬਾਅਦ ਪੈਦਾ ਹੋਏ ਹਲਾਤਾਂ ਨੂੰ ਮੁੱਖ ਰੱਖਦਿਆਂ ਹੋਏ ਪੰਜਾਬ ਪੁਲਿਸ ਵਲੋਂ ਹਰ ਪੱਖ ਨੂੰ ਬਰੀਕੀ ਨਾਲ ਘੋਖਿਆ ਜਾਵੇਗਾ | ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਆਈ. ਬਾਰਡਰ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਅੰਮਿ੍ਤਸਰ ਆਉਣਗੇ-ਡਾ: ਵੇਰਕਾ

ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰੰਘ)-ਰਾਜਾਸਾਂਸੀ ਨੇੜੇ ਵਾਪਰੇ ਗ੍ਰਨੇਡ ਹਮਲੇ ਉਪਰੰਤ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਕੋਲੋਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅੰਮਿ੍ਤਸਰ, 18 ਨਵੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੀ ਦੇਖ-ਰੇਖ ਕਰਵਾਏ ਧਾਰਮਿਕ ਸਮਾਗਮ ਦੀ ...

ਪੂਰੀ ਖ਼ਬਰ »

ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਚਲਾਣੇ 'ਤੇ ਭਾਈ ਲੌ ਾਗੋਵਾਲ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 18 ਨਵੰਬਰ (ਸ. ਰ.)-ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇੇ ਦੁੱਖ ਦਾ ਇਜ਼ਹਾਰ ਕੀਤਾ ਹੈ | ਇਥੋਂ ਜਾਰੀ ਸ਼ੋਕ ਸੰਦੇਸ਼ 'ਚ ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ 'ਚ ਦੂਜੀ ਕਨਵੈਨਸ਼ਨ ਤੇ ਇਨਾਮ ਵੰਡ ਸਮਾਗਮ

ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਰਾਮ ਤੀਰਥ ਰੋਡ ਅੰਮਿ੍ਤਸਰ ਵਿਖੇ ਦੂਜੀ ਕਨਵੈਨਸ਼ਨ ਤੇ ਇਨਾਮ ਵੰਡ ਸਮਾਗਮ ਦਾ ਆਯੋਜਨ ਡਾਇਰੈਕਟਰ ਡਾ: ਜੀਵਨ ਜੋਤੀ ਸਿਡਾਨਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਡਾ: ਟੀ. ਐਸ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਤੇ ਹੋਰ ਆਗੂਆਂ ਵਲੋਂ ਕੱਕੜ ਪਰਿਵਾਰ ਨਾਲ ਦੁੱਖ ਦਾ ਪ੍ਰਗਟ

ਬੱਚੀਵਿੰਡ, 18 ਨਵੰਬਰ (ਬਲਦੇਵ ਸਿੰਘ ਕੰਬੋ)-ਸਾਬਕਾ ਬਲਾਕ ਸੰਮਤੀ ਮੈਂਬਰ ਸਵ: ਕਸ਼ਮੀਰ ਸਿੰਘ ਕੱਕੜ ਤੇ ਸਵ: ਲੱਖਾ ਸਿੰਘ ਕੱਕੜ ਦੇ ਮਾਤਾ ਮਹਿੰਦਰ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਸਬੰਧ 'ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਡਿਪਟੀ ਮੇਅਰ ...

ਪੂਰੀ ਖ਼ਬਰ »

ਪਿੰਡ ਬਲੱਗਣ 'ਚ 2 ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ

ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਬਲੱਗਣ ਵਿਖੇ ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 12ਵੇਂ ਮਹਾਨ ਗੁਰਮਤਿ ਸਮਾਗਮ ਜੋ 19 ਤੇ 20 ਨਵੰਬਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਗੁ: ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਗਦੇਵ ਕਲਾਂ, 18 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ (ਗੁਰੂ ਕਾ ਬਾਗ਼) ਦੇ ਹੋਣਹਾਰ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਐਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਨੇ ਸ਼ਹੀਦੀ ਸਮਾਗਮ ਕਰਵਾਇਆ

ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਪਿੰਡ ਸੁਲਤਾਨਵਿੰਡ ਵਲੋਂ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਛੇਹਰਟਾ, 18 ਨਵੰਬਰ (ਵਡਾਲੀ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਦੇ ਵਿਦਿਆਰਥੀਆਂ ਨੇ ਟਾਟਾ ਬਿਲਡਿੰਗ ਇੰਡੀਆ ਵਲੋਂ ਲਏ ਜਨਰਲ ਗਿਆਨ ਦੇ ਪੇਪਰ 'ਚ ਭਾਗ ਲਿਆ ਤੇ ਪੁਜੀਸ਼ਨਾ ਪ੍ਰਾਪਤ ਕੀਤੀਆਂ | ਜਿਸ ਦੌਰਾਨ ਕ੍ਰਮਵਾਰ ਪ੍ਰਭਦੀਪ ਕੌਰ, ਮਨਜਿੰਦਰ ਕੌਰ ਨੇ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਬਣ ਰਹੇ ਸ਼ੈੱਡ ਦੇ ਥੜੇ ਨੂੰ ਢਾਹ ਕੇ ਇੱਟਾਂ ਰੋੜੇ ਖਿਲਾਰੇ

ਓਠੀਆਂ, 18 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਬੋਹਲੀਆਂ ਵਿਖੇ ਪਿੰਡ ਦੇ ਮਜ਼੍ਹਬੀ ਸਿੱਖਾਂ ਅਤੇ ਇਸਾਈ ਭਾਈਚਾਰੇ ਦੇ ਸਾਂਝੇ ਸ਼ਮਸ਼ਾਨਘਾਟ 'ਚ ਮਜ਼੍ਹਬੀ ਸਿੱਖਾਂ ਵਲੋਂ ਉਸਾਰੇ ਜਾ ਰਹੇ ਸਸਕਾਰ ਕਰਨ ਲਈ ਸ਼ੈਡ ਦੇ ਥੜੇ ਨੂੰ ਇਸਾਈ ਭਾਈਚਾਰੇ ਦੇ ਕੁਝ ਲੋਕਾਂ ਵਲੋਂ ...

ਪੂਰੀ ਖ਼ਬਰ »

ਚੌਕ ਮਹਿਤਾ ਇਲਾਕੇ 'ਚ ਜੰਗਲੀ ਸੂਰ ਕਿਸਾਨਾਂ ਲਈ ਬਣੇ ਆਫ਼ਤ

ਚੌਕ ਮਹਿਤਾ, 18 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਪੰਜਾਬ ਦਾ ਕਿਸਾਨ ਕਰਜ਼ੇ ਦੀ ਮਾਰ ਹੇਠ ਬੁਰੀ ਤਰ੍ਹਾਂ ਦੱਬ ਚੁੱਕਾ ਹੈ ਜਿਥੇ ਮਹਿੰਗੇ ਭਾਅ ਦੀਆਂ ਨਕਲੀ ਦਵਾਈਆਂ, ਖਾਦਾਂ ਤੇ ਸਪਰੇਆਂ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਥੇ ਬਰਸਾਤੀ ਮੌਸਮ ਦੀ ਮਾਰ ਪੈਣ ...

ਪੂਰੀ ਖ਼ਬਰ »

ਹਰਤੇਜ ਹਸਪਤਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 18 ਨਵੰਬਰ (ਜੱਸ)-ਸਥਾਨਕ ਅਜਨਾਲਾ ਰੋਡ ਵਿਖੇ ਸਥਿਤ ਗੁਰੂ ਨਗਰੀ ਦੀ ਨਾਮਵਰ ਮੈਡੀਕਲ ਸੰਸਥਾ ਹਰਤੇਜ ਹਸਪਤਾਲ ਦੇ ਪ੍ਰਬੰਧਕਾਂ ਡਾ: ਹਰਮੋਹਿੰਦਰ ਸਿੰਘ ਨਾਗਪਾਲ, ਡਾ: ਤੇਜਿੰਦਰ ਕੌਰ ਨਾਗਪਾਲ ਅਤੇ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਛੋਆ 'ਚ ਰੈਲੀ ਕੱਢੀ

ਸੁਧਾਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਅਕਾਲ ਅਕੈਡਮੀ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਅਕੈਡਮੀ ਵਿਛੋਆ ਦੇ ਪਿੰ੍ਰਸੀਪਲ ਜਤਿੰਦਰ ਕੌਰ ਘੁੰਮਣ ਤੇ ਸਟਾਫ਼ ਦੇ ਯਤਨਾ ਸਦਕਾ ਨਸ਼ੇ ਵਿਰੋਧ ਸੈਮੀਨਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ: ਦੀਪਇੰਦਰ ...

ਪੂਰੀ ਖ਼ਬਰ »

ਮੱਦੂਛਾਂਗਾ ਵਿਖੇ ਛਿੰਝ ਮੇਲਾ ਤੇ ਧਾਰਮਿਕ ਸਮਾਗਮ ਕਰਵਾਇਆ

ਸੁਧਾਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਮੱਦੂਛਾਂਗਾ ਵਿਖੇ ਬਾਬਾ ਮਿੱਡ ਗੁਰਾਇਆ ਦੀ ਯਾਦ 'ਚ ਗੁਰਾਇਆ ਪਰਿਵਾਰ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਢਾਡੀ ਜਥਾ ਤਰਸੇਮ ਸਿੰਘ ਮੋਰਾਂਵਾਲੀ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਮੁਆਫ਼ੀ ਮੰਗਣੀ ਚਾਹੀਦੀ-ਡਾ: ਅਜਨਾਲਾ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਉਸ ਦੇ ਮੁੱਢਲੇ ਸਿਧਾਂਤਾਂ 'ਤੇ ਲਿਆਉਣ ਲਈ ਅਕਾਲੀ ਦਲ ਦੇ ਲੀਡਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਗਵਾਈ ਲੈਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਿਰ ਜੋੜ ...

ਪੂਰੀ ਖ਼ਬਰ »

ਰਾਮ ਤੀਰਥ ਵਿਖੇ ਉੱਤਰੀ ਭਾਰਤ ਦਾ ਪ੍ਰਸਿੱਧ ਮੇਲਾ ਸ਼ੁਰੂ

ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਤਰੀ ਭਾਰਤ ਦਾ ਪ੍ਰਸਿੱਧ ਮੇਲਾ ਰਾਮ ਤੀਰਥ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ, ਇਸ ਵਾਰ 22, 23 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਨੂੰ ਵੇਖਣ ਲਈ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ | ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਭਾਜਪਾ ਐਸ. ਸੀ. ਮੋਰਚਾ ਜ਼ਿਲ੍ਹਾ ਦਿਹਾਤੀ ਦਾ ਇਜਲਾਸ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਮੰਦਰ ਮਾਤਾ ਰਾਣੀ ਕੰਪਲੈਕਸ ਵਿਖੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਅਗਵਾਈ 'ਚ ਭਾਜਪਾ ਐਸ. ਸੀ. ਮੋਰਚਾ ਜ਼ਿਲ੍ਹਾ ਦਿਹਾਤੀ ਦਾ ਗਠਨ ਕਰਨ ਲਈ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸਬ ਡਵੀਜ਼ਨ ਬੰਡਾਲਾ 'ਚ ਨਵੇਂ ਆਏ ਐਸ. ਡੀ. ਓ. ਸਨਮਾਨਿਤ

ਬੰਡਾਲਾ, 18 ਨਵੰਬਰ (ਅਮਰਪਾਲ ਸਿੰਘ ਬੱਬੂ)-ਇੰਪਲਾਈਜ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਾ ਇਕ ਵਫ਼ਦ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਪ੍ਰਤਾਪ ਸਿੰਘ ਸੁੱਖੇਵਾਲਾ ਦੀ ਅਗਵਾਈ ਹੇਠ ਸਬ ਡਵੀਜ਼ਨ ਬੰਡਾਲਾ 'ਚ ਨਵੇਂ ਆਏ ਐਸ. ਡੀ. ਓ. ਇੰਜੀ: ਧਰਮਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੂਬਾ ਸਰਕਾਰ ਨੂੰ ਕਰੋੜਾਂ ਦਾ ਚੂਨਾ ਲਗਾ ਰਿਹਾ ਟੈਕਸ ਚੋਰ 'ਮਾਫੀਆ'

ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਬੀਤੇ ਦਿਨੀਂ ਵਿਕਰੀ ਕਰ ਵਿਭਾਗ ਦੇ ਸਭ ਤੋਂ ਅਹਿਮ ਹਿੱਸੇ ਮੋਬਾਈਲ ਵਿੰਗ ਵਲੋਂ ਕਾਰਵਾਈ ਕਰਦਿਆਂ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਤਾਂਬੇ ਦੇ ਕਰੀਬ 250 ਨਗ ਆਪਣੇ ਕਬਜ਼ੇ 'ਚ ਲਏ ਸਨ, ਜਿਹੜੇ ਕਿ ਟੈਕਸ ਚੋਰੀ ਵਾਲੇ ਸਨ ਤੇ ...

ਪੂਰੀ ਖ਼ਬਰ »

5 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਸਾਹਿਬ ਪਾਠ ਦੇ ਭੋਗ ਪਾਏ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲ਼ਿਆਂ ਵਾਲਾ ਯਾਦਗ਼ਾਰੀ ਸ਼ਹੀਦੀ ਖੂਹ) ਵਿਖੇ 21 ਤੋਂ 25 ਨਵੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਜਾਏ ਜਾਣ ਵਾਲੇ 5 ਰੋਜਾ 10ਵੇਂ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਨਾਮਦੇਵ ਦੇ 748ਵੇਂ ਜਨਮ ਦਿਹਾੜੇ ਮੌਕੇ ਸ਼ਹਿਰ ਦੀ ਭਗਤ ਨਾਮਦੇਵ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਚੌਪਈ ਸਾਹਿਬ ਦੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਆਗੂਆਂ ਦੀ ਮੀਟਿੰਗ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਾਨੂੰਨੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਬਿ੍ਜ ਮੋਹਣ ਔਲ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ 'ਚ ਵਿਧਾਇਕ ਸ: ਹਰਪ੍ਰਤਾਪ ...

ਪੂਰੀ ਖ਼ਬਰ »

ਮਨੁੱਖੀ ਭਲਾਈ ਸੰਸਥਾ ਵਲੋਂ ਪੰਜਾਬ ਪੱਧਰ 'ਤੇ ਨਿਯੁਕਤੀਆਂ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਮਨੁੱਖੀ ਅਧਿਕਾਰ ਸੰਸਥਾ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਪੰਜਾਬ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਡਾ: ਜਸਬੀਰ ਸਿੰਘ ਰਾਜਪੂਤ ਸਰਪ੍ਰਸਤ, ਪੈਟੀ ਅਫਸਰ ਤਰਸੇਮ ਸਿੰਘ ਬਾਠ, ਪੰਜਾਬ ਪ੍ਰਧਾਨ ਬਲਜੀਤ ਸਿੰਘ ਸੁਧਾਰ, ਸਰਵਣ ਸਿੰਘ ਲੱਖੂਵਾਲ, ਦੋਨੋਂ ਚੇਅਰਮੈਨ ਪੰਜਾਬ, ਮਾ: ਤੇਜਵਿੰਦਰ ਸਿੰਘ ਸੀਨੀ: ਮੀਤ ਪ੍ਰਧਾਨ ਪੰਜਾਬ, ਸੂਬੇਦਾਰ ਤਰਲੋਕ ਸਿੰਘ ਪੰਜਾਬ ਖਜ਼ਾਨਚੀ, ਸੁਨੀਲ ਕੁਮਾਰ ਬਿੱਟੂ ਚੇਅਰਮੈਨ ਮੀਡੀਆ ਪੰਜਾਬ, ਬਖਤੌਰ ਸਿੰਘ ਮੀਤ ਪ੍ਰਧਾਨ ਪੰਜਾਬ, ਸੁਮਿਤ ਸ਼ਾਰਦਾ ਵਾਈਸ ਪ੍ਰਧਾਨ ਮੁਹਾਲੀ, ਗੁਰਮੀਤ ਸਿੰਘ ਪ੍ਰਧਾਨ ਜਲੰਧਰ, ਗੁਰਮੇਜ ਸਿੰਘ ਸੁਧਾਰ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਡਾ: ਬਲਕਾਰ ਸਿੰਘ ਚੇਅਰਮੈਨ ਐਨ. ਆਰ. ਆਈ. ਸੈੱਲ, ਹਰਜੀਤ ਸਿੰਘ ਰਈਆ ਚੇਅਰਮੈਨ ਪੰਜਾਬ ਕਮੇਟੀ, ਗੁਰਪ੍ਰੀਤ ਸਿੰਘ ਧਿਆਨਪੁਰ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ (ਯੂਥ ਵਿੰਗ), ਜਤਿੰਦਰ ਸਿੰਘ ਚੇਅਰਮੈਨ ਅੰਮਿ੍ਤਸਰ ਯੂਥ ਵਿੰਗ, ਸੁਰਮੁਖ ਸਿੰਘ ਮੀਤ ਚੇਅਰਮੈਨ ਐਾਟੀ ਕ੍ਰਾਈਮ, ਪਵਨਦੀਪ ਸਿੰਘ ਮੀਤ ਪ੍ਰਧਾਨ ਅੰਮਿ੍ਤਸਰ, ਅਮਨ ਕੁਮਾਰ ਖਾਲੜਾ ਚੇਅਰਮੈਨ ਪੰਜਾਬ ਐਾਟੀ ਕ੍ਰਾਈਮ, ਰਾਜੇਸ਼ ਕੁਮਾਰ ਸੈਕਟਰੀ ਤਰਨ ਤਾਰਨ, ਸੁਰਿੰਦਰ ਸਿੰਘ ਚੇਅਰਮੈਨ ਅੰਮਿ੍ਤਸਰ, ਮੇਜਰ ਸਿੰਘ ਮੀਤ ਪ੍ਰਧਾਨ ਰਈਆ, ਮਨਦੀਪ ਸਿੰਘ ਮੀਤ ਪ੍ਰਧਾਨ ਅੰਮਿ੍ਤਸਰ, ਰਾਜ ਕੁਮਾਰ ਮੀਤ ਪ੍ਰਧਾਨ ਰਈਆ, ਹਰੀਸ਼ ਕੁਮਾਰ ਸੈਕਟਰੀ ਅੰਮਿ੍ਤਸਰ, ਬਾਬਾ ਪ੍ਰਤਾਪ ਸਿੰਘ ਚੇਅਰਮੈਨ ਕਮੇਟੀ ਅੰਮਿ੍ਤਸਰ, ਪਾਲ ਸਿੰਘ ਮੀਤ ਪ੍ਰਧਾਨ ਅੰਮਿ੍ਤਸਰ, ਸ਼ਹਿਨਾਜ ਸਿੰਘ ਮੀਤ ਪ੍ਰਧਾਨ ਰਈਆ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਯੂਥ ਵਿੰਗ ਪ੍ਰਧਾਨ ਰਈਆ, ਸ਼ਮਸ਼ੇਰ ਸਿੰਘ ਬਾਬਾ ਬਕਾਲਾ, ਧਰਮਿੰਦਰ ਸਿੰਘ ਜਥੇ: ਸਕੱਤਰ ਰਈਆ, ਸਿਪਾਹੀਆ ਦੀਨ ਮੀਤ ਪ੍ਰਧਾਨ ਅਤੇ ਸੇਵਾ ਸਿੰਘ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਸੁਖਦੇਵ ਸਿੰਘ ਖ਼ਾਲਸਾ, ਅਮਰਰਾਜ ਸਿੰਘ ਰਾਜਾ ਭਿੱਖੀਵਿੰਡ, ਗੁਰਪ੍ਰੀਤ ਸਿੰਘ ਗੋਲਾ ਭਿੱਖੀਵਿੰਡ, ਬਾਬਾ ਪ੍ਰਤਾਪ ਸਿੰਘ ਖ਼ਾਲਸਾ ਨੂੰ ਜ਼ਿਲ੍ਹਾ ਤਰਨ ਤਾਰਨ ਦਾ ਮੁਖੀ, ਜ਼ਿਲ੍ਹਾ ਤਰਨ ਤਾਰਨ ਗੁਰਮੀਤ ਸਿੰਘ, ਬਲਜੀਤ ਸਿੰਘ ਰਾਜਪੂਤ ਨੂੰ ਮੁਖੀ, ਤੇਜਵਿੰਦਰ ਸਿੰਘ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰਧਾਨ ਭਜਨ ਸਿੰਘ ਸਹੋਤਾ, ਜਗੀਰ ਸਿੰਘ ਮੱਦ ਨੂੰ ਗੁਰਦਾਸਪੁਰ ਦਾ ਮੁਖੀ ਥਾਪਿਆ ਗਿਆ | ਇਸ ਮੌਕੇ ਕਮੇਟੀ ਨੇ ਅਹਿਮ ਫ਼ੈਸਲਾ ਕੀਤਾ ਕਿ ਡਾ: ਲਖਵਿੰਦਰ ਕੌਰ, ਮੈਡਮ ਕੁਲਵਿੰਦਰ ਕੌਰ ਮੱਦ, ਮੈਡਮ ਸੁਰਿੰਦਰ ਕੌਰ, ਮੈਡਮ ਰਾਜਵਿੰਦਰ ਕੌਰ ਧਿਆਨਪੁਰ ਅਤੇ ਮੈਡਮ ਪਰਮਜੀਤ ਕੌਰ ਝਬਾਲ (ਸਾਰੇ ਮੀਤ ਪ੍ਰਧਾਨ ਪੰਜਾਬ) ਨੂੰ ਮਹਿਲਾ ਵਿੰਗ ਦੀ ਮੈਂਬਰਸ਼ਿਪ ਦਿੱਤੀ ਗਈ ਤੇ ਹਰੇਕ ਫ਼ੈਸਲੇ ਇਨ੍ਹਾਂ ਦੀ ਮਨਜ਼ੂਰੀ ਨਾਲ ਕਰਨ ਦਾ ਫ਼ੈਸਲਾ ਕੀਤਾ ਗਿਆ | ਮੰਚ ਸੰਚਾਲਨ ਸੁਖਦੇਵ ਸਿੰਘ ਖ਼ਾਲਸਾ ਕਾਲੇਕੇ ਜਥੇ: ਸਕੱਤਰ ਪੰਜਾਬ ਨੇ ਬਾਖੂਬੀ ਨਿਭਾਇਆ |


ਖ਼ਬਰ ਸ਼ੇਅਰ ਕਰੋ

ਜਗਦੇਵ ਕਲਾਂ ਵਿਖੇ ਕਣਕ ਦੀ ਬਿਜਾਈ ਦੀ ਪ੍ਰਦਰਸ਼ਨੀ ਤੇ ਖੇਤ ਦਿਵਸ ਮਨਾਇਆ

ਜਗਦੇਵ ਕਲਾਂ, 18 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਬਲਾਕ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਤੇ ਡਾ: ਭੁਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੈਪੀ ਸੀਡਰ ਮਸ਼ੀਨ ਨਾਲ ਅਗਾਂਹਵਧੂ ਕਿਸਾਨ ਦੀਪਕ ਸਿੰਘ ਦੇ ਖੇਤਾਂ 'ਚ ਬਾਸਮਤੀ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ...

ਪੂਰੀ ਖ਼ਬਰ »

ਪੰਜਾਬ 'ਚ ਅੱਤਵਾਦ ਦੁਬਾਰਾ ਪਸਾਰ ਰਿਹਾ ਹੈ ਪੈਰ-ਸੰਧੂ

ਛੇਹਰਟਾ, 18 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਅੰਮਿ੍ਤਸਰ ਦੇ ਇਲਾਕਾ ਰਾਜਾਸਾਂਸੀ 'ਚ ਹੋਏ ਬੰਬ ਧਮਾਕੇ ਨੇ ਸਰਕਾਰ, ਪੁਲਿਸ ਪ੍ਰਸ਼ਾਸਨ ਤੇ ਇੰਟੈਲੀਜੈਂਸੀ ਵਲੋਂ ਜਾਰੀ ਕੀਤੇ ਅਲਰਟ ਦੀ ਪੋਲ ਖੋਲ੍ਹ ਦਿੱਤੀ ਹੈ | ਪੰਜਾਬ 'ਚ ਕੁਝ ਦਿਨਾਂ ਤੋਂ ਹੋਏ ਹਾਈ ਅਲਰਟ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਅੱਖਾਂ ਦੇ ਮੈਡੀਕਲ ਕੈਂਪ 'ਚ 135 ਮਰੀਜ਼ਾਂ ਦੇ ਕੀਤੇ ਆਪ੍ਰੇਸ਼ਨ

ਓਠੀਆਂ, 18 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕਸਬਾ ਓਠੀਆਂ ਦੇ ਅਮਰੀਕਾ 'ਚ ਰਹਿੰਦੇ ਨੌਜਵਾਨਾਂ ਵਲੋਂ ਬਣਾਈ ਗਈ ਯੂਨਾਇਡ ਸਿੱਖ ਮਿਸ਼ਨ ਸੰਸਥਾ ਵਲੋਂ ਪਿੰਡ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਸੰਤ ਮਾਈਕਲ ਚਰਚ 'ਚ ਸਮਾਗਮ ਕਰਵਾਇਆ

ਗੱਗੋਮਾਹਲ, 18 ਨਵੰਬਰ (ਬਲਵਿੰਦਰ ਸਿੰਘ ਸੰਧੂ)-ਮਾਤਾ ਮਰੀਅਮ ਦੀ ਸਾਲਾਨਾ ਈਦ ਮੌਕੇ ਸੰਤ ਮਾਈਕਲ ਚਰਚ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਭਜਨ ਮੰਡਲੀਆਂ ਨੇ ਮਾਤਾ ਮਰੀਅਮ ਦੀ ਮਹਿਮਾ ਦੇ ਗੁਣ-ਗਾਇਨ ਕੀਤੇ | ਸਮਾਗਮ 'ਚ ਜਲੰਧਰ ਡਾਇਸਿਸ ਦੇ ਬਿਸਪ ਅਗਨੈਲੋ ਗਫ਼ੀਨੋ ...

ਪੂਰੀ ਖ਼ਬਰ »

ਬਾਲ ਦਿਵਸ ਨੂੰ ਸਮਰਪਿਤ ਨੌਸ਼ਹਿਰਾ ਕਲਾਂ ਸਕੂਲ 'ਚ ਵਿਸ਼ੇਸ਼ ਸਮਾਗਮ

ਵੇਰਕਾ, 18 ਨਵੰਬਰ (ਪਰਮਜੀਤ ਸਿੰਘ ਬੱਗਾ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਬਾਲ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਨੌਸ਼ਹਰਾ ਕਲਾਂ ਮਜੀਠਾ ਰੋਡ ਵਿਖੇ ਹੈਡ ਟੀਚਰ ਬਲਵਿੰਦਰ ਕੌਰ ਦੀ ...

ਪੂਰੀ ਖ਼ਬਰ »

ਰਾਜਾਸਾਾਸੀ 'ਚ ਵਾਪਰੀ ਘਟਨਾ ਸਰਕਾਰ ਤੇ ਪੁਲਿਸ ਦੀ ਨਾਕਾਮੀ ਦਾ ਨਤੀਜਾ-ਧਾਲੀਵਾਲ

ਅੰਮਿ੍ਤਸਰ, 18 ਨਵੰਬਰ (ਜੱਸ)-ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੀ ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਨਿੰਦਾ ਕੀਤੀ ਹੈ | ਜਾਰੀ ਬਿਆਨ 'ਚ ਸ੍ਰੀ ਧਾਲੀਵਾਲ ...

ਪੂਰੀ ਖ਼ਬਰ »

ਅਮਨਦੀਪ ਕਾਲਜ ਆਫ਼ ਨਰਸਿੰਗ ਵਿਖੇ ਫਰੈਸ਼ਰਜ਼ ਡੇਅ ਮਨਾਇਆ

ਅੰਮਿ੍ਤਸਰ, 18 ਨਵੰਬਰ (ਸਟਾਫ ਰਿਪੋਰਟਰ)-ਸਥਾਨਕ ਬਟਾਲਾ ਰੋਡ 'ਤੇ ਸਥਿਤ ਅਮਨਦੀਪ ਕਾਲਜ ਆਫ਼ ਨਰਸਿੰਗ ਵਲੋਂ ਫ਼ਰੈਸ਼ਰਜ਼ ਡੇਅ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਅਮਨਦੀਪ ਗਰੁੱਪ ਆਫ਼ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ-ਕਮ-ਸੀ. ਈ. ਓ. ਡਾ: ਅਮਨਦੀਪ ਕੌਰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਕੈਂਸਰ ਵਿਸ਼ੇ 'ਤੇ ਤਿੰਨ ਦਿਨਾ ਕੌਮਾਂਤਰੀ ਵਰਕਸ਼ਾਪ

ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਵਿਖੇ ਕੈਂਸਰ ਵਿਸ਼ੇ 'ਤੇ ਤਿੰਨ ਦਿਨਾ ਕੌਮਾਂਤਰੀ-ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਿਚ ਵੱਖ ਵੱਖ ਦੇਸ਼ਾਂ ਤੋਂ ਮਾਹਿਰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਕੈਂਸਰ ਵਿਸ਼ੇ 'ਤੇ ਤਿੰਨ ਦਿਨਾ ਕੌਮਾਂਤਰੀ ਵਰਕਸ਼ਾਪ

ਕੈਂਸਰ ਵਿਸ਼ੇ 'ਤੇ ਕਰਵਾਈ ਤਿੰਨ ਦਿਨਾ ਕੌਮਾਂਤਰੀ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਉਪ ਕੁਲਪਤੀ ਡਾ: ਰਾਜ ਬਹਾਦਰ | ਨਾਲ ਸ: ਧਨਰਾਜ ਸਿੰਘ, ਡਾ: ਸੰਤੋਖ ਸਿੰਘ, ਪਿ੍ੰ: ਡਾ: ਦਰਸ਼ਨ ਸੋਹੀ ਤੇ ਹੋਰ | ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ...

ਪੂਰੀ ਖ਼ਬਰ »

ਪੰਜਾਬ ਦੀ ਟੀਮ ਨੇ ਪਹਿਲੇ ਦਿਨ 9 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 234 ਦੌੜਾਂ

ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਬੀ. ਸੀ. ਸੀ. ਆਈ. ਵਲੋਂ ਕਰਵਾਈ ਜਾ ਰਹੀ ਅੰਡਰ-16 ਲੜਕਿਆਂ ਦੀ ਵਿਜੈ ਮਰਚੈਂਟ ਕਿ੍ਕਟ ਟਰਾਫ਼ੀ ਦਾ ਇਕ ਮੈਚ ਅੰਮਿ੍ਤਸਰ ਦੇ ਗਾਂਧੀ ਗਰਾਊਾਡ ਕਿ੍ਕਟ ਸਟੇਡੀਅਮ 'ਚ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀਆਂ ਟੀਮਾਂ ਵਿਚਾਲੇ ਸ਼ੁਰੂ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਅਵਾਣ ਵਸਾਊ ਵਿਖੇ ਬਾਲ ਦਿਵਸ ਮਨਾਇਆ

ਭਿੰਡੀ ਸੈਦਾਂ, 18 ਨਵੰਬਰ (ਪਿ੍ਤਪਾਲ ਸਿੰਘ ਸੂਫ਼ੀ)- ਭਾਰਤ ਨੂੰ ਆਜ਼ਾਦ ਕਰਵਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਪੰਡਿਤ ਜਵਾਹਰ ਲਾਲ ਨਹਿਰੂ ਤੇ ਬੱਚਿਆਂ ਦੇ ਹਰਮਨ ਪਿਆਰੇ ਨੇਤਾ 'ਚਾਚਾ ਨਹਿਰੂ' ਜਿਨ੍ਹਾਂ ਦਾ ਜਨਮ ਦਿਵਸ ਪੂਰੇ ਦੇਸ਼ ਵਿਚ ਬਾਲ ...

ਪੂਰੀ ਖ਼ਬਰ »

ਆਂਗਨਵਾੜੀ ਬੱਚਿਆਂ ਨਾਲ-ਨਾਲ ਮਨਾਇਆ ਬਾਲ ਦਿਵਸ

ਛੇਹਰਟਾ, 18 ਨਵੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਪੈਂਦੀ ਵਾਰਡ ਨੰਬਰ 77 ਦੇ ਕੌਾਸਲਰ ਸ੍ਰੀਮਤੀ ਊਸ਼ਾ ਰਾਣੀ ਦੇਵਗਨ ਤੇ ਉਨ੍ਹਾਂ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਵਿਰਾਟ ਦੇਵਗਨ ਵਲੋਂ ਵਾਰਡ 'ਚ ਪੈਂਦੇ ਆਂਗਨਵਾੜੀ ਸੈਂਟਰਾਂ ਦੇ ਬੱਚਿਆਂ ਨਾਲ ਭਾਰਤ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਝਵਿੰਡ ਗੋਪਾਲਪੁਰਾ ਦੇ 27 ਵਿਦਿਆਰਥੀਆਂ ਨੇ ਕੀਤਾ ਅੰਮਿ੍ਤਪਾਨ

ਕੱਥੂਨੰਗਲ, 18 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਦੇ 27 ਵਿਦਿਆਰਥੀ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣੇ | ਇਹ ...

ਪੂਰੀ ਖ਼ਬਰ »

ਬਲਾਕ ਰਈਆ-1 ਦੇ ਕੁਇਜ਼ ਮੁਕਾਬਲੇ 'ਚੋਂ ਅੱਵਲ ਆਉਣ ਵਾਲੇ ਬੱਚੇ ਸਨਮਾਨਿਤ

ਸਠਿਆਲਾ, 18 ਨਵੰਬਰ (ਜਗੀਰ ਸਿੰਘ ਸਫਰੀ)-ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਦੀ ਨਿਗਰਾਨੀ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਅਤੇ 9ਵੀਂ ਤੋਂ 10ਵੀਂ ਜਮਾਤ ਦੇ ਸਾਇੰਸ, ਸਮਾਜਿਕ, ਅੰਗਰੇਜ਼ੀ ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਨੌਵੀਂ ਪਾਤਸ਼ਾਹੀ ਵਿਖੇ ਅੰਮਿ੍ਤ ਸੰਚਾਰ

ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰ 'ਤੇ ਬੱਚਿਆਂ ਲਈ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਚੈਰੀਟੇਬਲ ਸਕੂਲ 'ਚ ਮਨਾਇਆ ਬਾਲ ਦਿਵਸ

ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)¸ਰਾਣੀ ਕਾ ਬਾਗ ਸਥਿਤ ਸ੍ਰੀਮਤੀ ਰਾਜ ਰਾਣੀ ਚੈਰੀਟੇਬਲ ਸਕੂਲ 'ਚ ਵਿਸ਼ੇਸ਼ ਬੱਚਿਆਂ ਨਾਲ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ੋਕ ਉੱਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਪ੍ਰ੍ਰਗਤੀਸ਼ੀਲ ਲੇਖਕ ਸੰਘ ਨੇ ਵਿਰਸਾ ਵਿਹਾਰ 'ਚ ਕਵੀ ਦਰਬਾਰ ਕਰਵਾਇਆ

ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ | ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਹੋਏ ਇਸ ਕਵੀ ਦਰਬਾਰ, ਜੋ ਕਿ ਵਿਛੜ ਗਏ ਸ਼ਾਇਰ ਪ੍ਰਮਿੰਦਰਜੀਤ ਤੇ ...

ਪੂਰੀ ਖ਼ਬਰ »

ਸ਼ਹਿਰ ਦੇ ਪ੍ਰਮੁੱਖ ਥਾਵਾਂ ਦੀ ਸੁਰੱਖਿਆ ਦੀ ਪ੍ਰਸ਼ਾਸਨ ਕੋਈ ਚਿੰਤਾ ਨਹੀਂ

ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਪਾਕਿਸਤਾਨੀ ਅੱਤਵਾਦੀ ਦੇਖੇ ਜਾਣ ਤੋਂ ਬਾਅਦ ਅੰਮਿ੍ਤਸਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਸ਼ਹਿਰ ਦੇ ਖਾਸ ਸਥਾਨਾਂ 'ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਪਰ ਮਜੀਠਾ ...

ਪੂਰੀ ਖ਼ਬਰ »

ਰੋਜ ਬੱਡਸ ਸਕੂਲ ਵਿਖੇ ਕਰਵਾਇਆ 8ਵਾਂ 'ਲਾਈਫ ਇੰਨ ਬੁੱਕਸ' ਪ੍ਰਦਰਸ਼ਨੀ ਮੇਲਾ

ਛੇਹਰਟਾ, 18 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਦੇ ਇਲਾਕਾ ਘਣੂੰਪੁਰ ਕਾਲੇ ਸਥਿਤ ਰੋਜ਼ ਬੱਡਜ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ 2 ਦਿਨਾਂ 8ਵਾਂ ਬੁੱਕ ਪ੍ਰਰਦਰਸ਼ਨੀ ਮੇਲਾ 'ਲਾਈਫ ਇੰਨ ਬੁੱਕਸ' ਕਰਵਾ ਇਆ ਗਿਆ | ਪ੍ਰਦਰਸ਼ਨੀ ਦੌਰਾਨ ...

ਪੂਰੀ ਖ਼ਬਰ »

ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਜਾਈ ਸਸਤੀ ਤੇ ਸੁਖਾਲੀ-ਡਾ: ਧਾਲੀਵਾਲ, ਇੰਜੀ: ਰੰਧਾਵਾ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਯੁਨਾਇਟਿਡ ਨੇਸ਼ਨ ਇਨਵਾਇਰਮੈਂਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਅੰਮਿ੍ਤਸਰ 'ਚ ਤਿੰਨ ਪਿੰਡਾਂ ਭੋਏਵਾਲੀ, ਕਿਆਮਪੁਰ ਤੇ ਰਾਜੀਆਂ ਨੂੰ ਪਰਾਲੀ ਨਾ ਸਾੜਣ ਲਈ ਚੁਣਿਆ ਗਿਆ ਹੈ ਅਤੇ ਇਨ੍ਹਾਂ ਤਿੰਨਾਂ ਪਿੰਡਾਂ 'ਚ ਨਵੀ ਖੇਤੀ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਸੁਰਿੰਦਰ ਕੌਰ ਹੋਏ ਸੇਵਾ ਮੁਕਤ

ਰਾਜਾਸਾਂਸੀ, 18 ਨਵੰਬਰ (ਹੇਰ)-ਸਿੱਖਿਆ ਬਲਾਕ ਅੰਮਿ੍ਤਸਰ-3 ਅਧੀਨ ਆਉਂਦੇ ਖੈਰਾਬਾਦ ਸੈਂਟਰ ਨਾਲ ਸਬੰਧਤ ਸਮੂਹ ਅਧਿਆਪਕਾਂ ਵਲੋਂ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਗੌਾਸਾਬਾਦ ਦੇ ਮੁੱਖ ਅਧਿਆਪਕਾ ਸੁਰਿੰਦਰ ਕੌਰ ਨੂੰ ਸੇਵਾ ਮੁਕਤ ਹੋਣ ...

ਪੂਰੀ ਖ਼ਬਰ »

ਮਾਂ ਮਰੀਅਮ ਦੇ ਸਾਲਾਨਾ ਈਦ ਤਿਉਹਾਰ ਨੂੰ ਸਮਰਪਿਤ ਕੈਂਡਲ ਸ਼ੋਭਾ ਯਾਤਰਾ ਸਜਾਈ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਅਜਨਾਲਾ 'ਚ ਸੰਤ ਮਾਈਕਲ ਚਰਚ, ਫਜ਼ਲਾਂ ਦੀ ਮਾਂ ਮਰੀਅਮ ਦੇ ਤੀਰਥ ਸਥਾਨ ਦੀ ਸਾਲਾਨਾ ਈਦ ਤਿਉਹਾਰ ਮੌਕੇ ਉਤਸ਼ਾਹ ਨਾਲ ਇਸਾਈ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੇ ਆਗਾਜ਼ ਮੌਕੇ ਧਾਰਮਿਕ ਆਗੂ ਫਾਦਰ ਜੋਹਨ ਨੇ ...

ਪੂਰੀ ਖ਼ਬਰ »

2 ਰੋਜ਼ਾ ਖੇਡ ਮੇਲੇ 'ਚ ਬਿਆਸ ਹਾਊਸ ਓਵਰਆਲ ਚੈਂਪੀਅਨ

ਰਈਆ, 18 ਨਵੰਬਰ (ਸੁੱਚਾ ਸਿੰਘ ਘੁੰਮਣ)-ਸਥਾਨਕ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਦੀਆਂ 16-17 ਨਵੰਬਰ ਨੂੰ ਹੋਈਆਂ ਸਾਲਾਨਾ ਖੇਡਾਂ 'ਚ ਬਿਆਸ ਹਾਊਸ ਓਵਰਆਲ ਅੱਵਲ ਜਦ ਕਿ ਰਾਵੀ ਹਾਊਸ ਨੂੰ ਦੂਜਾ ਤੇ ਜੇਹਲਮ ਹਾਊਸ ਨੂੰ ਤੀਜਾ ਸਥਾਨ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਨੇ ਅੰਤਰ ਜ਼ੋਨਲ ਯੁਵਕ ਮੇਲੇ ਦੀ ਟਰਾਫ਼ੀ 'ਤੇ ਕੀਤਾ ਕਬਜ਼ਾ

ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਏ. ਪੀ. ਜੇ. ਕਾਲਜ ਆਫ਼ ਫ਼ਾਈਨ ਆਰਟਸ ਜਲੰਧਰ ਵਿਖੇ 13 ਤੋਂ 16 ਨਵੰਬਰ ਤੱਕ ਕਰਵਾਏ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਅੰਮਿ੍ਤਸਰ ਦੇ ਬੀ. ਬੀ. ਕੇ. ਡੀ. ਏ. ਵੀ. ਕਾਲਜ ...

ਪੂਰੀ ਖ਼ਬਰ »

ਲਾਈਫ਼ ਇੰਸ਼ੋਰੈਂਸ ਏਜੰਟ ਫ਼ੈਡਰੇਸ਼ਨ ਆਫ਼ ਇੰਡੀਆ ਲਿਆਫ਼ੀ ਦੀ ਡਵੀਜ਼ਨ ਕੌ ਾਸਲ ਮੀਟ ਕਰਵਾਈ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਲਾਈਫ਼ ਇੰਸ਼ੋਰੈਂਸ ਏਜੰਟ ਫ਼ੈਡਰੇਸ਼ਨ ਆਫ਼ ਇੰਡੀਆ ਲਿਆਫ਼ੀ ਦੀ 5ਵੀਂ ਸਾਲਾਨਾ ਡਵੀਜ਼ਨ ਕੌਾਸਲ ਮੀਟ ਅੰਮਿ੍ਤਸਰ ਡਵੀਜ਼ਨ ਵਿਖੇ ਸ੍ਰੀ ਵਿਲਸਨ ਮਸੀਹ ਦੀ ਪ੍ਰਧਾਨਗੀ ਹੇਠ ਕਰਵਾਈ | ਜਿਸ 'ਚ ਅੰਮਿ੍ਤਸਰ ਡਵੀਜ਼ਨ ਐਲ. ਆਈ. ਸੀ. ਦੀਆਂ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ-ਵਾਤਾਵਰਨ ਪ੍ਰੇਮੀ

ਬੰਡਾਲਾ, 18 ਨਵੰਬਰ (ਅਮਰਪਾਲ ਸਿੰਘ ਬੱਬੂ)-ਝੋਨੇ ਦੀ ਕਟਾਈ ਮਗਰੋਂ ਖੇਤਾਂ 'ਚ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜੇ ਜਾਣ ਦਾ ਰੁਝਾਨ ਘੱਟਦਾ ਨਜ਼ਰ ਨਹੀਂ ਆ ਰਿਹਾ, ਜਿਸ ਨਾਲ ਪੈਦਾ ਹੋਏ ਧੂੰਏਾ ਕਾਰਨ ਅਸਮਾਨ 'ਤੇ ਸੰਘਣੀ ਧੁੰਦ ਛਾ ਜਾਂਦੀ ਹੈ | ਇਸ ਸਬੰਧੀ ਵਾਤਾਵਰਨ ...

ਪੂਰੀ ਖ਼ਬਰ »

ਕਾਂਗਰਸ ਨੇ ਸੁਲਤਾਨਵਿੰਡ ਪਿੰਡ ਦੀ ਹਾਲਤ ਬਦ ਤੋਂ ਬਦਤਰ ਕੀਤੀ-ਗਿੱਲ

ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਸੁਲਤਾਨਵਿੰਡ ਪਿੰਡ ਦੀ ਤਰਸਯੋਗ ਬਣੀ ਹਾਲਤ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦੇ ਹਲਕਾ ਦੱਖਣੀ ਤੋਂ ਇੰਚਾਰਜ ਤੇ ਬਿਕਰਮ ਸਿੰਘ ਮਜੀਠੀਏ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਅਕਾਲੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸ਼ੇਰਾ ਛੀਨਾ ਪਹਿਲਾ ਯਾਦਗਾਰੀ ਕਬੱਡੀ ਕੱਪ

ਨਵਾਂ ਪਿੰਡ, 18 ਨਵੰਬਰ (ਜਸਪਾਲ ਸਿੰਘ)-ਸਵ: ਸ਼ਮਸ਼ੇਰ ਸਿੰਘ ਸ਼ੇਰਾ ਛੀਨਾ ਦੀ ਯਾਦ 'ਚ ਨੰਬਰਦਾਰ ਗਰੁੱਪ ਵਲੋਂ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਛੀਨਾ ਪੱਤੀ ਵਿਖੇ ਕਰਵਾਇਆ ਪਹਿਲਾ ਕਬੱਡੀ ਕੱਪ ਆਪਣੀਆਂ ਵਿਲੱਖਣ ਤੇ ਅਮਿੱਟ ਯਾਦਾਂ ਛੱਡਦਾ ਹੋਇਆ ...

ਪੂਰੀ ਖ਼ਬਰ »

ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੀ ਪ੍ਰਦਰਸ਼ਨੀ ਲਗਾਈ

ਰਾਜਾਸਾਂਸੀ, 18 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਝੰਜੋਟੀ ਵਿਖੇ ਮੁੱਖ ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਸ: ਜਤਿੰਦਰਪਾਲ ਸਿੰਘ ਭੱਟੀ ਅਤੇ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਸੀ: ਸੈ: ਸਕੂਲ ਨੇ ਧਾਰਮਿਕ ਖੇਤਰ 'ਚ ਫਿਰ ਮੱਲਾਂ ਮਾਰੀਆਂ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਨੇ ਵਿਦਿਆ ਦੇ ਨਾਲ-ਨਾਲ ਧਾਰਮਿਕ ਖੇਤਰ 'ਚ ਵੀ ਮੱਲਾਂ ਮਾਰੀਆਂ ਹਨ | ਦਮਦਮੀ ਟਕਸਾਲ ਰਣਜੀਤ ਅਖਾਵਾ ਵਲੋਂ ਪੁਰਾਤਨ ਤੇ ਅਜੋਕੇ ਸਮੇਂ ਦੇ ਸ਼ਹੀਦਾਂ ...

ਪੂਰੀ ਖ਼ਬਰ »

ਮਹਿਲ ਜੰਡਿਆਲਾ ਵਿਖੇ ਬਾਲ ਦਿਵਸ ਮਨਾਇਆ

ਚੇਤਨਪੁਰਾ, 18 ਨਵੰਬਰ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿਖੇ ਬਾਲ ਦਿਵਸ ਮਨਾਇਆ | ਇਸ ਮੌਕੇ ਪ੍ਰੀ ਪ੍ਰਾਇਮਰੀ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ ਤੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨੋਟਬੰਦੀ ਦੀ ਆੜ 'ਚ ਭਾਜਪਾ ਨੇਤਾਵਾਂ ਨੇ ਕਾਲਾ ਧਨ ਕੀਤਾ ਚਿੱਟਾ-ਸੁਰੇਸ਼ ਸ਼ਰਮਾ

ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਦੇ ਪੀ. ਏ. ਸੀ. ਮੈਂਬਰ ਸੁਰੇਸ਼ ਕੁਮਾਰ ਸ਼ਰਮਾ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2 ਸਾਲ ਪਹਿਲਾਂ ਅਚਾਨਕ ਕੀਤੀ ਨੋਟਬੰਦੀ ਦੀ ਭਾਜਪਾ ਨੇਤਾਵਾਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਦਿੱਤਾ ਨਸ਼ਿਆਂ ਵਿਰੁੱਧ ਹੋਕਾ

ਬੱਚੀਵਿੰਡ, 18 ਨਵੰਬਰ (ਬਲਦੇਵ ਸਿੰਘ ਕੰਬੋ)-ਅਕਾਲ ਅਕੈਡਮੀ ਚੋਗਾਵਾਂ ਦੇ ਨੰਨੇ-ਮੁੰਨ੍ਹੇ ਵਿਦਿਆਰਥੀਆਂ ਨੇ ਪਿੰਡ ਬੱਚੀਵਿੰਡ ਨਸ਼ਿਆ ਿਖ਼ਲਾਫ਼ ਰੈਲੀ ਕੀਤੀ | ਪਿ੍ੰਸੀਪਲ ਗੁਰਸ਼ਰਨਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਕੈਡਮੀ 'ਚ ਜਿਥੇ ਨਿੱਤ ਪ੍ਰਤੀ ਦਿਨ ...

ਪੂਰੀ ਖ਼ਬਰ »

ਟਾਂਗਰਾ ਵਿਖੇ ਕਾਂਗਰਸੀਆਂ ਦੀ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ

ਟਾਂਗਰਾ, 18 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਵਪਾਰਕ ਮੰਡਲ ਦੇ ਜਨਰਲ ਸੈਕਟਰੀ ਸੁਰੇਸ਼ ਕੁਮਾਰ ਟਾਂਗਰੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਵਰਕਰਾਂ ਦੀ ਅਹਿਮ ਮੀਟਿੰਗ ਉਨ੍ਹਾਂ ਦੇ ਦਫ਼ਤਰ ਟਾਂਗਰਾ ਵਿਖੇ ਹੋਈ | ਇਸ ਮੌਕੇ ਸੁਰੇਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਕੰਪਿਊਟਰ ਲੈਬ ਦੇ ਜ਼ਿਲ੍ਹਾ ਪੱਧਰੀ ਸਵੱਛਤਾ ਮੁਕਾਬਲੇ ਕਰਵਾਏ

ਅਜਨਾਲਾ, 18 ਨਵੰਬਰ (ਸੁੱਖ ਮਾਹਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਕੰਪਿਊਟਰ ਸਿੱਖਿਆ ਦੇਣ ਲਈ ਬਣਾਈਆਂ ਕੰਪਿਊਟਰ ਲੈਬਾਂ ਦੇ ਸੈਕੰਡਰੀ ਵਰਗਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ 44 ਜੇਤੂ ਸਕੂਲਾਂ ਨੂੰ ਜਲਦ ਹੀ ਮੁੱਖ ...

ਪੂਰੀ ਖ਼ਬਰ »

ਗੱਗੋਮਾਹਲ ਸਕੂਲ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਤੇ ਕੁਇਜ਼ ਮੁਕਾਬਲੇ ਕਰਵਾਏ

ਗੱਗੋਮਾਹਲ, 18 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਮਾਹਲ ਵਿਖੇ ਬਲਾਕ ਅਜਨਾਲਾ-ਦੋ ਦੇ 17 ਸਕੂਲਾਂ ਦਰਮਿਆਨ ਬਲਾਕ ਪੱਧਰੀ ਸਾਇੰਸ ਮੇਲਾ ਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਦਾ ਆਯੋਜਨ ਪਿ੍ੰਸੀਪਲ ਦੀਪਕ ਮੋਹਨ ਦੀ ਅਗਵਾਈ 'ਚ ਕਰਵਾਇਆ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਬਾਲ ਦਿਵਸ 'ਤੇ ਨਾਟਕ 'ਨਦੀ' ਦਾ ਸਫ਼ਲ ਮੰਚਨ

ਲੋਪੋਕੇ, 18 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤ ਨਗਰ ਵਿਖੇ ਬਾਲ ਦਿਵਸ ਦੇ ਮੌਕੇ ਸਪਰਿੰਗ ਡੇਲ ਸੀਨੀਅਰ ਸਕੂਲ ਫਤਹਿਗੜ੍ਹ ਚੂੜੀਆਂ ਰੋਡ ਅੰਮਿ੍ਤਸਰ ਦੇ 101 ਬਾਲ ਵਿਦਿਆਰਥੀਆਂ ਕਲਾਕਾਰਾਂ ਦੀ ਵਿਸ਼ਾਲ ਟੋਲੀ ਵਲੋਂ ਕਲਾਮਈ ...

ਪੂਰੀ ਖ਼ਬਰ »

ਭਾਈ ਗੁਰਇਕਬਾਲ ਸਿੰਘ ਨੇ ਸਿਲਾਈ-ਕਢਾਈ ਤੇ ਕੰਪਿਊਟਰ ਸੈਂਟਰ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਅੰਮਿ੍ਤਸਰ 18 ਨਵੰਬਰ (ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ 'ਚ ਪਿਛਲੇ 16 ਸਾਲਾਂ ਤੋਂ ਭਲਾਈ ਕੇਂਦਰ ਵਿਖੇ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਮੁਫ਼ਤ ਸਿਲਾਈ ਕਢਾਈ ਤੇ ਕੰਪਿਊਟਰ ਸੈਂਟਰ ਵਿਖੇ ਲੜਕੀਆਂ ਨੂੰ 6 ਮਹੀਨਿਆਂ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਕਰਵਾਏ

ਚੋਗਾਵਾਂ, 18 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਤਿੰਨ ਦਿਨਾਂ ਦੁੱਧ ਚੁਆਈ ਦੇ ਮੁਕਾਬਲੇ ਦੌਰਾਨ ਬਲਾਕ ਚੋਗਾਵਾਂ ਦੇ ਪਸ਼ੂ ਪਾਲਕਾਂ ਦੇ ਦੁੱਧ ਚੁਆਈ ਦੇ ਮੁਕਾਬਲੇ ਪਸ਼ੂ ਹਸਪਤਾਲ ਚੋਗਾਵਾਂ ਵਿਖੇ ਕਰਬਾਏ ਗਏ | ਇਸ ਸਬੰਧੀ ਵੈਟਨਰੀ ਅਫ਼ਸਰ ਚੋਗਾਵਾਂ ਡਾ: ਕਮਲ ਅਰੋੜਾ, ਡਾ: ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦਾ ਤਲਬੀਰ ਸਿੰਘ ਗਿੱਲ ਨੇ ਕੀਤਾ ਉਦਘਾਟਨ

ਅੰਮਿ੍ਤਸਰ, 18 ਨਵੰਬਰ (ਜੱਸ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੇਵਕ ਜਥਾ ਕੜਾਹਿ ਪ੍ਰਸ਼ਾਦ ਵਲੋਂ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਗਜੀਤ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ ਲਗਾਏ ਕੈਂਪ ਦਾ ਰਸਮੀ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੁਕਾਬਲੇ ਕਰਵਾਏ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰਡਰੀ ਸਕੂਲ ਵਿਖੇ ਬਲਾਕ ਅਜਨਾਲਾ ਦੇ ਸਰਕਾਰੀ ਸਕੂਲਾਂ ਦੇ ਛੇਵੀਂ ਤੋਂ ਅਠਵੀਂ ਅਤੇ ਨੌਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ 'ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਤੇ ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜੀਨੀਅਰ ਨਾਲ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜਨ ਅਜਨਾਲਾ ਦੇ ਵਧੀਕ ਨਿਗਰਾਨ ਇੰਜੀਨੀਅਰ ਸ: ਸਤਿੰਦਰਪਾਲ ਸਿੰਘ ਨਾਲ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਡਲ ਅਜਨਾਲਾ ਪ੍ਰਧਾਨ ਸ੍ਰੀ ਸੋਮਨਾਥ ਮਰਵਾਹਾ ਤੇ ਜਨਰਲ ਸਕੱਤਰ ਸੁਰਜਨ ...

ਪੂਰੀ ਖ਼ਬਰ »

ਸਵਰਗੀ ਜਥੇਦਾਰ ਮੰਗਲ ਸਿੰਘ ਖੁਰਮਨੀਆਂ ਦੀ ਬਰਸੀ ਮੌਕੇ ਜੋੜ ਮੇਲਾ ਮਨਾਇਆ

ਅਟਾਰੀ, 18 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸਵਰਗੀ ਜਥੇਦਾਰ ਬਾਬਾ ਮੰਗਲ ਸਿੰਘ ਦੀ ਬਰਸੀ ਤੇ ਜੋੜ ਮੇਲਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਜਥੇਦਾਰ ਜੋਗਾ ਸਿੰਘ ਦੀ ਅਗਵਾਈ ਹੇਠ ਪਿੰਡ ਖੁਰਮਨੀਆਂ (ਖਾਸਾ) ਸਥਿਤ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 'ਚ ਸੰਗਤਾਂ ਨੇ ਵੱਡੀ ਗਿਣਤੀ 'ਚ ਭਰੀ ਹਾਜ਼ਰੀ

ਬਿਆਸ, 18 ਨਵੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਮੇਨ ਬਾਜ਼ਾਰ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 26ਵੇਂ ਸਾਲਾਨਾ ਸਮਾਗਮ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰ ਨਤਮਸਤਕ ਹੋ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਵੇਲੇ ਸੰਗਰਾਂਦ ਦੇ ਦਿਹਾੜੇ ਮੌਕੇ ਹੈੱਡ ਮਾਸਟਰ ਮਾਸਟਰ ਮਹਿਤਾਬ ਸਿੰਘ ਦੇ ਪਰਿਵਾਰ ਦੇ ਉੱਦਮ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਗਾਇਕ ਮੱਖਣ ਭੈਣੀਵਾਲਾ ਦਾ ਗੀਤ 'ਜ਼ਿੰਦਗੀ' ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਪ. ਪ.)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬੀ ਜ਼ੁਬਾਨ ਦੇ ਨਾਮਵਰ ਗੀਤਕਾਰ ਅਤੇ ਗਾਇਕ ਮੱਖਣ ਸਿੰਘ ਭੈਣੀਵਾਲਾ ਦਾ ਸਾਫ ਸੁਥਰੀ ਗਾਇਕੀ ਨੂੰ ਸਮਰਪਿਤ ਨਵਾਂ ਗੀਤ 'ਜ਼ਿੰਦਗੀ' ਦਾ ਪੋਸਟਰ ਲੋਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX