ਅੰਮਿ੍ਤਸਰ/ਰਾਜਾਸਾਂਸੀ , 18 ਨਵੰਬਰ (ਹਰਮਿੰਦਰ ਸਿੰਘ/ਸੁਖਜਿੰਦਰ ਸਿੰਘ ਹੇਰ/ਹਰਦੀਪ ਸਿੰਘ ਖੀਵਾ)-ਕਸਬਾ ਰਾਜਾਸਾਂਸੀ ਦੇ ਨੇੜੇ ਸਥਿਤ ਪਿੰਡ ਅਦਲੀਵਾਲ ਸੜਕ 'ਤੇ ਨਿਰੰਕਾਰੀ ਸਤਿਸੰਗ ਭਵਨ ਵਿਖੇ ਸਤਿਸੰਗ ਦੌਰਾਨ ਮੋਟਰ ਸਾਈਕਲ 'ਤੇ ਆਏ 2 ਅਣਪਛਾਤੇ ਨੌਜਵਾਨਾਂ ਵਲੋਂ ਹੱਥ ...
ਇਸ ਘਟਨਾ ਦੀ ਇਤਲਾਹ ਮਿਲਦੇ ਹੋਏ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਜੋ ਰਾਜਾਸਾਂਸੀ ਤੋਂ ਵਿਧਾਇਕ ਚੁਣੇ ਗਏ ਸਨ, ਨੇ ਮੌਕੇ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਪੰਜਾਬ ਵਿਚ ਅੱਤਵਾਦ ਨੂੰ ਮੁੜ ...
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ ਦੀ ਖ਼ਬਰ ਸੁਣਦਿਆਂ ਹੀ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਘਟਨਾ ਸਥਾਨ ਦਾ ਦੌਰਾ ਕੀਤਾ | ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਹਸਪਤਾਲਾਂ ਵਿਚ ਜਾ ਕੇ ਫੱਟੜਾਂ ਨਾਲ ਹਾਲ ਜਾਣਿਆ ਤੇ ਉਨ੍ਹਾਂ ਨਾਲ ਗੱਲਬਾਤ ...
ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਨੇੜੇ ਵਾਪਰੇ ਬੰਬ ਧਮਾਕੇ ਨੇ ਜਿਥੇ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਉਥੇ ਸਰਕਾਰ ਦੀ ਅਸਫ਼ਲਤਾ ਦੇ ਕਾਰਨ ਪੈਦਾ ਹੋਈ ਅਸੁਰੱਖਿਆ ਨੂੰ ਹੋਰ ਵਧਾ ਦਿੱਤਾ ਹੈ | ਇਹ ਪ੍ਰਗਟਾਵਾ ...
ਅੰਮਿ੍ਤਸਰ, 18 ਨਵੰਬਰ (ਸਟਾਫ ਰਿਪੋਰਟਰ)-ਚੀਫ਼ ਖ਼ਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਵੋਟਰ ਸੂਚੀਆਂ 'ਤੇ ਇਤਰਾਜ਼ ਪ੍ਰਗਟਾਏ ਜਾਣ ਦੇ ਆਖਰੀ ਦਿਨ ਸਰਬਜੀਤ ਸਿੰਘ-ਐਡਵੋਕੇਟ ਧੜੇ ਨਾਲ ਸਬੰਧਤ ਮੈਂਬਰ ਅਮਰਜੀਤ ਸਿੰਘ ਭਾਟੀਆ ਨੇ ਦੀਵਾਨ ਦੇ ਆਨ: ...
ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਖ਼ਾਸਕਰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਿਖ਼ਲਾਫ਼ ਪੂਰੇ ਪੰਜਾਬ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਅੱਜ ਛੁੱਟੀ ਦੇ ਬਾਵਜੂਦ ਸਿੱਖਿਆ ਮੰਤਰੀ ਦੀ ਕੋਠੀ ...
ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਇਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਚਰਨਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮੈਂ ਤੇ ਮੇਰੇ ਸਾਥੀ ਪਿੰਡ 'ਚ ਲੋਕ ਭਲਾਈ ਦੇ ਕੰਮ ਕਰਦੇ ਹਾਂ ਤੇ ਹੁਣ ਵੀ ਪਿੰਡ 'ਚ ਸਾਡੇ ਵਲੋਂ ...
ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਅੱਜ ਰਾਜਾਸਾਂਸੀ ਨੇੜੇ ਹੋਏ ਬੰਬ ਧਮਾਕੇ ਤੋਂ ਬਾਅਦ ਪੈਦਾ ਹੋਏ ਹਲਾਤਾਂ ਨੂੰ ਮੁੱਖ ਰੱਖਦਿਆਂ ਹੋਏ ਪੰਜਾਬ ਪੁਲਿਸ ਵਲੋਂ ਹਰ ਪੱਖ ਨੂੰ ਬਰੀਕੀ ਨਾਲ ਘੋਖਿਆ ਜਾਵੇਗਾ | ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਆਈ. ਬਾਰਡਰ ...
ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰੰਘ)-ਰਾਜਾਸਾਂਸੀ ਨੇੜੇ ਵਾਪਰੇ ਗ੍ਰਨੇਡ ਹਮਲੇ ਉਪਰੰਤ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਕੋਲੋਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ...
ਅੰਮਿ੍ਤਸਰ, 18 ਨਵੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੀ ਦੇਖ-ਰੇਖ ਕਰਵਾਏ ਧਾਰਮਿਕ ਸਮਾਗਮ ਦੀ ...
ਅੰਮਿ੍ਤਸਰ, 18 ਨਵੰਬਰ (ਸ. ਰ.)-ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇੇ ਦੁੱਖ ਦਾ ਇਜ਼ਹਾਰ ਕੀਤਾ ਹੈ | ਇਥੋਂ ਜਾਰੀ ਸ਼ੋਕ ਸੰਦੇਸ਼ 'ਚ ਉਨ੍ਹਾਂ ਆਖਿਆ ਕਿ ...
ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਰਾਮ ਤੀਰਥ ਰੋਡ ਅੰਮਿ੍ਤਸਰ ਵਿਖੇ ਦੂਜੀ ਕਨਵੈਨਸ਼ਨ ਤੇ ਇਨਾਮ ਵੰਡ ਸਮਾਗਮ ਦਾ ਆਯੋਜਨ ਡਾਇਰੈਕਟਰ ਡਾ: ਜੀਵਨ ਜੋਤੀ ਸਿਡਾਨਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਡਾ: ਟੀ. ਐਸ. ...
ਬੱਚੀਵਿੰਡ, 18 ਨਵੰਬਰ (ਬਲਦੇਵ ਸਿੰਘ ਕੰਬੋ)-ਸਾਬਕਾ ਬਲਾਕ ਸੰਮਤੀ ਮੈਂਬਰ ਸਵ: ਕਸ਼ਮੀਰ ਸਿੰਘ ਕੱਕੜ ਤੇ ਸਵ: ਲੱਖਾ ਸਿੰਘ ਕੱਕੜ ਦੇ ਮਾਤਾ ਮਹਿੰਦਰ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਸਬੰਧ 'ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਡਿਪਟੀ ਮੇਅਰ ...
ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਬਲੱਗਣ ਵਿਖੇ ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 12ਵੇਂ ਮਹਾਨ ਗੁਰਮਤਿ ਸਮਾਗਮ ਜੋ 19 ਤੇ 20 ਨਵੰਬਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਗੁ: ...
ਜਗਦੇਵ ਕਲਾਂ, 18 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ (ਗੁਰੂ ਕਾ ਬਾਗ਼) ਦੇ ਹੋਣਹਾਰ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਐਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ...
ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਪਿੰਡ ਸੁਲਤਾਨਵਿੰਡ ਵਲੋਂ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ...
ਛੇਹਰਟਾ, 18 ਨਵੰਬਰ (ਵਡਾਲੀ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਦੇ ਵਿਦਿਆਰਥੀਆਂ ਨੇ ਟਾਟਾ ਬਿਲਡਿੰਗ ਇੰਡੀਆ ਵਲੋਂ ਲਏ ਜਨਰਲ ਗਿਆਨ ਦੇ ਪੇਪਰ 'ਚ ਭਾਗ ਲਿਆ ਤੇ ਪੁਜੀਸ਼ਨਾ ਪ੍ਰਾਪਤ ਕੀਤੀਆਂ | ਜਿਸ ਦੌਰਾਨ ਕ੍ਰਮਵਾਰ ਪ੍ਰਭਦੀਪ ਕੌਰ, ਮਨਜਿੰਦਰ ਕੌਰ ਨੇ ...
ਓਠੀਆਂ, 18 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਬੋਹਲੀਆਂ ਵਿਖੇ ਪਿੰਡ ਦੇ ਮਜ਼੍ਹਬੀ ਸਿੱਖਾਂ ਅਤੇ ਇਸਾਈ ਭਾਈਚਾਰੇ ਦੇ ਸਾਂਝੇ ਸ਼ਮਸ਼ਾਨਘਾਟ 'ਚ ਮਜ਼੍ਹਬੀ ਸਿੱਖਾਂ ਵਲੋਂ ਉਸਾਰੇ ਜਾ ਰਹੇ ਸਸਕਾਰ ਕਰਨ ਲਈ ਸ਼ੈਡ ਦੇ ਥੜੇ ਨੂੰ ਇਸਾਈ ਭਾਈਚਾਰੇ ਦੇ ਕੁਝ ਲੋਕਾਂ ਵਲੋਂ ...
ਚੌਕ ਮਹਿਤਾ, 18 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਪੰਜਾਬ ਦਾ ਕਿਸਾਨ ਕਰਜ਼ੇ ਦੀ ਮਾਰ ਹੇਠ ਬੁਰੀ ਤਰ੍ਹਾਂ ਦੱਬ ਚੁੱਕਾ ਹੈ ਜਿਥੇ ਮਹਿੰਗੇ ਭਾਅ ਦੀਆਂ ਨਕਲੀ ਦਵਾਈਆਂ, ਖਾਦਾਂ ਤੇ ਸਪਰੇਆਂ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਥੇ ਬਰਸਾਤੀ ਮੌਸਮ ਦੀ ਮਾਰ ਪੈਣ ...
ਅੰਮਿ੍ਤਸਰ, 18 ਨਵੰਬਰ (ਜੱਸ)-ਸਥਾਨਕ ਅਜਨਾਲਾ ਰੋਡ ਵਿਖੇ ਸਥਿਤ ਗੁਰੂ ਨਗਰੀ ਦੀ ਨਾਮਵਰ ਮੈਡੀਕਲ ਸੰਸਥਾ ਹਰਤੇਜ ਹਸਪਤਾਲ ਦੇ ਪ੍ਰਬੰਧਕਾਂ ਡਾ: ਹਰਮੋਹਿੰਦਰ ਸਿੰਘ ਨਾਗਪਾਲ, ਡਾ: ਤੇਜਿੰਦਰ ਕੌਰ ਨਾਗਪਾਲ ਅਤੇ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ...
ਸੁਧਾਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਅਕਾਲ ਅਕੈਡਮੀ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਅਕੈਡਮੀ ਵਿਛੋਆ ਦੇ ਪਿੰ੍ਰਸੀਪਲ ਜਤਿੰਦਰ ਕੌਰ ਘੁੰਮਣ ਤੇ ਸਟਾਫ਼ ਦੇ ਯਤਨਾ ਸਦਕਾ ਨਸ਼ੇ ਵਿਰੋਧ ਸੈਮੀਨਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ: ਦੀਪਇੰਦਰ ...
ਸੁਧਾਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਮੱਦੂਛਾਂਗਾ ਵਿਖੇ ਬਾਬਾ ਮਿੱਡ ਗੁਰਾਇਆ ਦੀ ਯਾਦ 'ਚ ਗੁਰਾਇਆ ਪਰਿਵਾਰ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਢਾਡੀ ਜਥਾ ਤਰਸੇਮ ਸਿੰਘ ਮੋਰਾਂਵਾਲੀ ...
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਉਸ ਦੇ ਮੁੱਢਲੇ ਸਿਧਾਂਤਾਂ 'ਤੇ ਲਿਆਉਣ ਲਈ ਅਕਾਲੀ ਦਲ ਦੇ ਲੀਡਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਗਵਾਈ ਲੈਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਿਰ ਜੋੜ ...
ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਤਰੀ ਭਾਰਤ ਦਾ ਪ੍ਰਸਿੱਧ ਮੇਲਾ ਰਾਮ ਤੀਰਥ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ, ਇਸ ਵਾਰ 22, 23 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਨੂੰ ਵੇਖਣ ਲਈ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ | ਜ਼ਿਲ੍ਹਾ ਪ੍ਰਸ਼ਾਸਨ ...
ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਮੰਦਰ ਮਾਤਾ ਰਾਣੀ ਕੰਪਲੈਕਸ ਵਿਖੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਅਗਵਾਈ 'ਚ ਭਾਜਪਾ ਐਸ. ਸੀ. ਮੋਰਚਾ ਜ਼ਿਲ੍ਹਾ ਦਿਹਾਤੀ ਦਾ ਗਠਨ ਕਰਨ ਲਈ ਜ਼ਿਲ੍ਹਾ ਪੱਧਰੀ ...
ਬੰਡਾਲਾ, 18 ਨਵੰਬਰ (ਅਮਰਪਾਲ ਸਿੰਘ ਬੱਬੂ)-ਇੰਪਲਾਈਜ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਾ ਇਕ ਵਫ਼ਦ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਪ੍ਰਤਾਪ ਸਿੰਘ ਸੁੱਖੇਵਾਲਾ ਦੀ ਅਗਵਾਈ ਹੇਠ ਸਬ ਡਵੀਜ਼ਨ ਬੰਡਾਲਾ 'ਚ ਨਵੇਂ ਆਏ ਐਸ. ਡੀ. ਓ. ਇੰਜੀ: ਧਰਮਿੰਦਰ ਸਿੰਘ ਨੂੰ ...
ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਬੀਤੇ ਦਿਨੀਂ ਵਿਕਰੀ ਕਰ ਵਿਭਾਗ ਦੇ ਸਭ ਤੋਂ ਅਹਿਮ ਹਿੱਸੇ ਮੋਬਾਈਲ ਵਿੰਗ ਵਲੋਂ ਕਾਰਵਾਈ ਕਰਦਿਆਂ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਤਾਂਬੇ ਦੇ ਕਰੀਬ 250 ਨਗ ਆਪਣੇ ਕਬਜ਼ੇ 'ਚ ਲਏ ਸਨ, ਜਿਹੜੇ ਕਿ ਟੈਕਸ ਚੋਰੀ ਵਾਲੇ ਸਨ ਤੇ ...
ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲ਼ਿਆਂ ਵਾਲਾ ਯਾਦਗ਼ਾਰੀ ਸ਼ਹੀਦੀ ਖੂਹ) ਵਿਖੇ 21 ਤੋਂ 25 ਨਵੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਜਾਏ ਜਾਣ ਵਾਲੇ 5 ਰੋਜਾ 10ਵੇਂ ...
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਨਾਮਦੇਵ ਦੇ 748ਵੇਂ ਜਨਮ ਦਿਹਾੜੇ ਮੌਕੇ ਸ਼ਹਿਰ ਦੀ ਭਗਤ ਨਾਮਦੇਵ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਚੌਪਈ ਸਾਹਿਬ ਦੇ ...
ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਾਨੂੰਨੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਬਿ੍ਜ ਮੋਹਣ ਔਲ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ 'ਚ ਵਿਧਾਇਕ ਸ: ਹਰਪ੍ਰਤਾਪ ...
ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਮਨੁੱਖੀ ਅਧਿਕਾਰ ਸੰਸਥਾ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਪੰਜਾਬ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਡਾ: ਜਸਬੀਰ ਸਿੰਘ ਰਾਜਪੂਤ ਸਰਪ੍ਰਸਤ, ਪੈਟੀ ਅਫਸਰ ਤਰਸੇਮ ...
ਜਗਦੇਵ ਕਲਾਂ, 18 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਬਲਾਕ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਤੇ ਡਾ: ਭੁਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੈਪੀ ਸੀਡਰ ਮਸ਼ੀਨ ਨਾਲ ਅਗਾਂਹਵਧੂ ਕਿਸਾਨ ਦੀਪਕ ਸਿੰਘ ਦੇ ਖੇਤਾਂ 'ਚ ਬਾਸਮਤੀ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ...
ਛੇਹਰਟਾ, 18 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਅੰਮਿ੍ਤਸਰ ਦੇ ਇਲਾਕਾ ਰਾਜਾਸਾਂਸੀ 'ਚ ਹੋਏ ਬੰਬ ਧਮਾਕੇ ਨੇ ਸਰਕਾਰ, ਪੁਲਿਸ ਪ੍ਰਸ਼ਾਸਨ ਤੇ ਇੰਟੈਲੀਜੈਂਸੀ ਵਲੋਂ ਜਾਰੀ ਕੀਤੇ ਅਲਰਟ ਦੀ ਪੋਲ ਖੋਲ੍ਹ ਦਿੱਤੀ ਹੈ | ਪੰਜਾਬ 'ਚ ਕੁਝ ਦਿਨਾਂ ਤੋਂ ਹੋਏ ਹਾਈ ਅਲਰਟ ਦੇ ਬਾਵਜੂਦ ਵੀ ...
ਓਠੀਆਂ, 18 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕਸਬਾ ਓਠੀਆਂ ਦੇ ਅਮਰੀਕਾ 'ਚ ਰਹਿੰਦੇ ਨੌਜਵਾਨਾਂ ਵਲੋਂ ਬਣਾਈ ਗਈ ਯੂਨਾਇਡ ਸਿੱਖ ਮਿਸ਼ਨ ਸੰਸਥਾ ਵਲੋਂ ਪਿੰਡ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ 'ਚ ...
ਗੱਗੋਮਾਹਲ, 18 ਨਵੰਬਰ (ਬਲਵਿੰਦਰ ਸਿੰਘ ਸੰਧੂ)-ਮਾਤਾ ਮਰੀਅਮ ਦੀ ਸਾਲਾਨਾ ਈਦ ਮੌਕੇ ਸੰਤ ਮਾਈਕਲ ਚਰਚ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਭਜਨ ਮੰਡਲੀਆਂ ਨੇ ਮਾਤਾ ਮਰੀਅਮ ਦੀ ਮਹਿਮਾ ਦੇ ਗੁਣ-ਗਾਇਨ ਕੀਤੇ | ਸਮਾਗਮ 'ਚ ਜਲੰਧਰ ਡਾਇਸਿਸ ਦੇ ਬਿਸਪ ਅਗਨੈਲੋ ਗਫ਼ੀਨੋ ...
ਵੇਰਕਾ, 18 ਨਵੰਬਰ (ਪਰਮਜੀਤ ਸਿੰਘ ਬੱਗਾ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਬਾਲ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਨੌਸ਼ਹਰਾ ਕਲਾਂ ਮਜੀਠਾ ਰੋਡ ਵਿਖੇ ਹੈਡ ਟੀਚਰ ਬਲਵਿੰਦਰ ਕੌਰ ਦੀ ...
ਅੰਮਿ੍ਤਸਰ, 18 ਨਵੰਬਰ (ਜੱਸ)-ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੀ ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਨਿੰਦਾ ਕੀਤੀ ਹੈ | ਜਾਰੀ ਬਿਆਨ 'ਚ ਸ੍ਰੀ ਧਾਲੀਵਾਲ ...
ਅੰਮਿ੍ਤਸਰ, 18 ਨਵੰਬਰ (ਸਟਾਫ ਰਿਪੋਰਟਰ)-ਸਥਾਨਕ ਬਟਾਲਾ ਰੋਡ 'ਤੇ ਸਥਿਤ ਅਮਨਦੀਪ ਕਾਲਜ ਆਫ਼ ਨਰਸਿੰਗ ਵਲੋਂ ਫ਼ਰੈਸ਼ਰਜ਼ ਡੇਅ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਅਮਨਦੀਪ ਗਰੁੱਪ ਆਫ਼ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ-ਕਮ-ਸੀ. ਈ. ਓ. ਡਾ: ਅਮਨਦੀਪ ਕੌਰ ...
ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਵਿਖੇ ਕੈਂਸਰ ਵਿਸ਼ੇ 'ਤੇ ਤਿੰਨ ਦਿਨਾ ਕੌਮਾਂਤਰੀ-ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਿਚ ਵੱਖ ਵੱਖ ਦੇਸ਼ਾਂ ਤੋਂ ਮਾਹਿਰ ...
ਕੈਂਸਰ ਵਿਸ਼ੇ 'ਤੇ ਕਰਵਾਈ ਤਿੰਨ ਦਿਨਾ ਕੌਮਾਂਤਰੀ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਉਪ ਕੁਲਪਤੀ ਡਾ: ਰਾਜ ਬਹਾਦਰ | ਨਾਲ ਸ: ਧਨਰਾਜ ਸਿੰਘ, ਡਾ: ਸੰਤੋਖ ਸਿੰਘ, ਪਿ੍ੰ: ਡਾ: ਦਰਸ਼ਨ ਸੋਹੀ ਤੇ ਹੋਰ | ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ...
ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਬੀ. ਸੀ. ਸੀ. ਆਈ. ਵਲੋਂ ਕਰਵਾਈ ਜਾ ਰਹੀ ਅੰਡਰ-16 ਲੜਕਿਆਂ ਦੀ ਵਿਜੈ ਮਰਚੈਂਟ ਕਿ੍ਕਟ ਟਰਾਫ਼ੀ ਦਾ ਇਕ ਮੈਚ ਅੰਮਿ੍ਤਸਰ ਦੇ ਗਾਂਧੀ ਗਰਾਊਾਡ ਕਿ੍ਕਟ ਸਟੇਡੀਅਮ 'ਚ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀਆਂ ਟੀਮਾਂ ਵਿਚਾਲੇ ਸ਼ੁਰੂ ...
ਭਿੰਡੀ ਸੈਦਾਂ, 18 ਨਵੰਬਰ (ਪਿ੍ਤਪਾਲ ਸਿੰਘ ਸੂਫ਼ੀ)- ਭਾਰਤ ਨੂੰ ਆਜ਼ਾਦ ਕਰਵਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਪੰਡਿਤ ਜਵਾਹਰ ਲਾਲ ਨਹਿਰੂ ਤੇ ਬੱਚਿਆਂ ਦੇ ਹਰਮਨ ਪਿਆਰੇ ਨੇਤਾ 'ਚਾਚਾ ਨਹਿਰੂ' ਜਿਨ੍ਹਾਂ ਦਾ ਜਨਮ ਦਿਵਸ ਪੂਰੇ ਦੇਸ਼ ਵਿਚ ਬਾਲ ...
ਛੇਹਰਟਾ, 18 ਨਵੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਪੈਂਦੀ ਵਾਰਡ ਨੰਬਰ 77 ਦੇ ਕੌਾਸਲਰ ਸ੍ਰੀਮਤੀ ਊਸ਼ਾ ਰਾਣੀ ਦੇਵਗਨ ਤੇ ਉਨ੍ਹਾਂ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਵਿਰਾਟ ਦੇਵਗਨ ਵਲੋਂ ਵਾਰਡ 'ਚ ਪੈਂਦੇ ਆਂਗਨਵਾੜੀ ਸੈਂਟਰਾਂ ਦੇ ਬੱਚਿਆਂ ਨਾਲ ਭਾਰਤ ਦੇ ...
ਕੱਥੂਨੰਗਲ, 18 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਦੇ 27 ਵਿਦਿਆਰਥੀ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣੇ | ਇਹ ...
ਸਠਿਆਲਾ, 18 ਨਵੰਬਰ (ਜਗੀਰ ਸਿੰਘ ਸਫਰੀ)-ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਦੀ ਨਿਗਰਾਨੀ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਅਤੇ 9ਵੀਂ ਤੋਂ 10ਵੀਂ ਜਮਾਤ ਦੇ ਸਾਇੰਸ, ਸਮਾਜਿਕ, ਅੰਗਰੇਜ਼ੀ ਤੇ ...
ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰ 'ਤੇ ਬੱਚਿਆਂ ਲਈ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ ਸੰਤਸਰ ਸੀਨੀਅਰ ਸੈ: ਸਕੂਲ, ਬੁਤਾਲਾ, ਸੇਂਟ ਸੋਲਜ਼ਰ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ, ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ, ਬੁਤਾਲਾ, ਦਸਮੇਸ਼ ਸੀਨੀਅਰ ਸੈ: ਸਕੂਲ, ਬਾਬਾ ਬਕਾਲਾ ਸਾਹਿਬ ਆਦਿ ਸਕੂਲਾਂ ਦੇ 75 ਦੇ ਕਰੀਬ ਬੱਚਿਆਂ ਨੇ ਪੁੱਜ ਕੇ ਅੰਮਿ੍ਤ ਪਾਨ ਕੀਤਾ | ਇਸ ਮੌਕੇ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ, ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਦੇ ਆਧਿਆਪਕ, ਸੁਖਵਿੰਦਰ ਸਿੰਘ ਬੁਤਾਲਾ, ਗਿਆਨੀ ਦਲਬੀਰ ਸਿੰਘ ਸੱਤੋਵਾਲ, ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ, ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ, ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ, ਜੱਜ ਸਿੰਘ ਪ੍ਰਚਾਰਕ, ਭਾਈ ਜਸਪਾਲ ਸਿੰਘ ਬਲਸਰਾਏ ਪ੍ਰਚਾਰਲ, ਪ੍ਰਗਟ ਸਿੰਘ ਪ੍ਰਚਾਰਕ, ਕੁਲਜੀਤ ਸਿੰਘ ਕਵੀਸ਼ਰ, ਮਨਦੀਪ ਸਿੰਘ ਢਾਡੀ, ਰਜਿੰਦਰ ਸਿੰਘ ਮੈਨੇਜਰ ਸਤਨਾਮ ਟਰੱਸਟ, ਭਾਈ ਹਰਪਾਲ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਯੋਗਦਾਨ ਦਿੱਤਾ | ਇਸ ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ, ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ, ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, 23 ਨਵੰਬਰ ਨੂੰ ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ, ਲੈਕਚਰ, ਕਵਿਤਾ ਤੇ ਗਤਿ ਮੁਕਾਬਲੇ ਕਰਵਾਏ ਜਾਣਗੇ | ਦਸਤਾਰਬੰਦੀ ਮੁਕਾਬਲੇ ਵੀ ਹੋਣਗੇ | ਜੇਤੂ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਦਿਲਕਸ਼ ਇਨਾਮ ਦਿੱਤੇ ਜਾਣਗੇ |
ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)¸ਰਾਣੀ ਕਾ ਬਾਗ ਸਥਿਤ ਸ੍ਰੀਮਤੀ ਰਾਜ ਰਾਣੀ ਚੈਰੀਟੇਬਲ ਸਕੂਲ 'ਚ ਵਿਸ਼ੇਸ਼ ਬੱਚਿਆਂ ਨਾਲ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ੋਕ ਉੱਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ...
ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ | ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਹੋਏ ਇਸ ਕਵੀ ਦਰਬਾਰ, ਜੋ ਕਿ ਵਿਛੜ ਗਏ ਸ਼ਾਇਰ ਪ੍ਰਮਿੰਦਰਜੀਤ ਤੇ ...
ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਪਾਕਿਸਤਾਨੀ ਅੱਤਵਾਦੀ ਦੇਖੇ ਜਾਣ ਤੋਂ ਬਾਅਦ ਅੰਮਿ੍ਤਸਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਸ਼ਹਿਰ ਦੇ ਖਾਸ ਸਥਾਨਾਂ 'ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਪਰ ਮਜੀਠਾ ...
ਛੇਹਰਟਾ, 18 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਦੇ ਇਲਾਕਾ ਘਣੂੰਪੁਰ ਕਾਲੇ ਸਥਿਤ ਰੋਜ਼ ਬੱਡਜ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ 2 ਦਿਨਾਂ 8ਵਾਂ ਬੁੱਕ ਪ੍ਰਰਦਰਸ਼ਨੀ ਮੇਲਾ 'ਲਾਈਫ ਇੰਨ ਬੁੱਕਸ' ਕਰਵਾ ਇਆ ਗਿਆ | ਪ੍ਰਦਰਸ਼ਨੀ ਦੌਰਾਨ ...
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਯੁਨਾਇਟਿਡ ਨੇਸ਼ਨ ਇਨਵਾਇਰਮੈਂਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਅੰਮਿ੍ਤਸਰ 'ਚ ਤਿੰਨ ਪਿੰਡਾਂ ਭੋਏਵਾਲੀ, ਕਿਆਮਪੁਰ ਤੇ ਰਾਜੀਆਂ ਨੂੰ ਪਰਾਲੀ ਨਾ ਸਾੜਣ ਲਈ ਚੁਣਿਆ ਗਿਆ ਹੈ ਅਤੇ ਇਨ੍ਹਾਂ ਤਿੰਨਾਂ ਪਿੰਡਾਂ 'ਚ ਨਵੀ ਖੇਤੀ ...
ਰਾਜਾਸਾਂਸੀ, 18 ਨਵੰਬਰ (ਹੇਰ)-ਸਿੱਖਿਆ ਬਲਾਕ ਅੰਮਿ੍ਤਸਰ-3 ਅਧੀਨ ਆਉਂਦੇ ਖੈਰਾਬਾਦ ਸੈਂਟਰ ਨਾਲ ਸਬੰਧਤ ਸਮੂਹ ਅਧਿਆਪਕਾਂ ਵਲੋਂ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਗੌਾਸਾਬਾਦ ਦੇ ਮੁੱਖ ਅਧਿਆਪਕਾ ਸੁਰਿੰਦਰ ਕੌਰ ਨੂੰ ਸੇਵਾ ਮੁਕਤ ਹੋਣ ...
ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਅਜਨਾਲਾ 'ਚ ਸੰਤ ਮਾਈਕਲ ਚਰਚ, ਫਜ਼ਲਾਂ ਦੀ ਮਾਂ ਮਰੀਅਮ ਦੇ ਤੀਰਥ ਸਥਾਨ ਦੀ ਸਾਲਾਨਾ ਈਦ ਤਿਉਹਾਰ ਮੌਕੇ ਉਤਸ਼ਾਹ ਨਾਲ ਇਸਾਈ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੇ ਆਗਾਜ਼ ਮੌਕੇ ਧਾਰਮਿਕ ਆਗੂ ਫਾਦਰ ਜੋਹਨ ਨੇ ...
ਰਈਆ, 18 ਨਵੰਬਰ (ਸੁੱਚਾ ਸਿੰਘ ਘੁੰਮਣ)-ਸਥਾਨਕ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਦੀਆਂ 16-17 ਨਵੰਬਰ ਨੂੰ ਹੋਈਆਂ ਸਾਲਾਨਾ ਖੇਡਾਂ 'ਚ ਬਿਆਸ ਹਾਊਸ ਓਵਰਆਲ ਅੱਵਲ ਜਦ ਕਿ ਰਾਵੀ ਹਾਊਸ ਨੂੰ ਦੂਜਾ ਤੇ ਜੇਹਲਮ ਹਾਊਸ ਨੂੰ ਤੀਜਾ ਸਥਾਨ ...
ਅੰਮਿ੍ਤਸਰ, 18 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਏ. ਪੀ. ਜੇ. ਕਾਲਜ ਆਫ਼ ਫ਼ਾਈਨ ਆਰਟਸ ਜਲੰਧਰ ਵਿਖੇ 13 ਤੋਂ 16 ਨਵੰਬਰ ਤੱਕ ਕਰਵਾਏ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਅੰਮਿ੍ਤਸਰ ਦੇ ਬੀ. ਬੀ. ਕੇ. ਡੀ. ਏ. ਵੀ. ਕਾਲਜ ...
ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਲਾਈਫ਼ ਇੰਸ਼ੋਰੈਂਸ ਏਜੰਟ ਫ਼ੈਡਰੇਸ਼ਨ ਆਫ਼ ਇੰਡੀਆ ਲਿਆਫ਼ੀ ਦੀ 5ਵੀਂ ਸਾਲਾਨਾ ਡਵੀਜ਼ਨ ਕੌਾਸਲ ਮੀਟ ਅੰਮਿ੍ਤਸਰ ਡਵੀਜ਼ਨ ਵਿਖੇ ਸ੍ਰੀ ਵਿਲਸਨ ਮਸੀਹ ਦੀ ਪ੍ਰਧਾਨਗੀ ਹੇਠ ਕਰਵਾਈ | ਜਿਸ 'ਚ ਅੰਮਿ੍ਤਸਰ ਡਵੀਜ਼ਨ ਐਲ. ਆਈ. ਸੀ. ਦੀਆਂ ...
ਬੰਡਾਲਾ, 18 ਨਵੰਬਰ (ਅਮਰਪਾਲ ਸਿੰਘ ਬੱਬੂ)-ਝੋਨੇ ਦੀ ਕਟਾਈ ਮਗਰੋਂ ਖੇਤਾਂ 'ਚ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜੇ ਜਾਣ ਦਾ ਰੁਝਾਨ ਘੱਟਦਾ ਨਜ਼ਰ ਨਹੀਂ ਆ ਰਿਹਾ, ਜਿਸ ਨਾਲ ਪੈਦਾ ਹੋਏ ਧੂੰਏਾ ਕਾਰਨ ਅਸਮਾਨ 'ਤੇ ਸੰਘਣੀ ਧੁੰਦ ਛਾ ਜਾਂਦੀ ਹੈ | ਇਸ ਸਬੰਧੀ ਵਾਤਾਵਰਨ ...
ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਸੁਲਤਾਨਵਿੰਡ ਪਿੰਡ ਦੀ ਤਰਸਯੋਗ ਬਣੀ ਹਾਲਤ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦੇ ਹਲਕਾ ਦੱਖਣੀ ਤੋਂ ਇੰਚਾਰਜ ਤੇ ਬਿਕਰਮ ਸਿੰਘ ਮਜੀਠੀਏ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਅਕਾਲੀ ...
ਨਵਾਂ ਪਿੰਡ, 18 ਨਵੰਬਰ (ਜਸਪਾਲ ਸਿੰਘ)-ਸਵ: ਸ਼ਮਸ਼ੇਰ ਸਿੰਘ ਸ਼ੇਰਾ ਛੀਨਾ ਦੀ ਯਾਦ 'ਚ ਨੰਬਰਦਾਰ ਗਰੁੱਪ ਵਲੋਂ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਛੀਨਾ ਪੱਤੀ ਵਿਖੇ ਕਰਵਾਇਆ ਪਹਿਲਾ ਕਬੱਡੀ ਕੱਪ ਆਪਣੀਆਂ ਵਿਲੱਖਣ ਤੇ ਅਮਿੱਟ ਯਾਦਾਂ ਛੱਡਦਾ ਹੋਇਆ ...
ਰਾਜਾਸਾਂਸੀ, 18 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਝੰਜੋਟੀ ਵਿਖੇ ਮੁੱਖ ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਸ: ਜਤਿੰਦਰਪਾਲ ਸਿੰਘ ਭੱਟੀ ਅਤੇ ...
ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਨੇ ਵਿਦਿਆ ਦੇ ਨਾਲ-ਨਾਲ ਧਾਰਮਿਕ ਖੇਤਰ 'ਚ ਵੀ ਮੱਲਾਂ ਮਾਰੀਆਂ ਹਨ | ਦਮਦਮੀ ਟਕਸਾਲ ਰਣਜੀਤ ਅਖਾਵਾ ਵਲੋਂ ਪੁਰਾਤਨ ਤੇ ਅਜੋਕੇ ਸਮੇਂ ਦੇ ਸ਼ਹੀਦਾਂ ...
ਚੇਤਨਪੁਰਾ, 18 ਨਵੰਬਰ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿਖੇ ਬਾਲ ਦਿਵਸ ਮਨਾਇਆ | ਇਸ ਮੌਕੇ ਪ੍ਰੀ ਪ੍ਰਾਇਮਰੀ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ ਤੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ...
ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਦੇ ਪੀ. ਏ. ਸੀ. ਮੈਂਬਰ ਸੁਰੇਸ਼ ਕੁਮਾਰ ਸ਼ਰਮਾ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2 ਸਾਲ ਪਹਿਲਾਂ ਅਚਾਨਕ ਕੀਤੀ ਨੋਟਬੰਦੀ ਦੀ ਭਾਜਪਾ ਨੇਤਾਵਾਂ ...
ਬੱਚੀਵਿੰਡ, 18 ਨਵੰਬਰ (ਬਲਦੇਵ ਸਿੰਘ ਕੰਬੋ)-ਅਕਾਲ ਅਕੈਡਮੀ ਚੋਗਾਵਾਂ ਦੇ ਨੰਨੇ-ਮੁੰਨ੍ਹੇ ਵਿਦਿਆਰਥੀਆਂ ਨੇ ਪਿੰਡ ਬੱਚੀਵਿੰਡ ਨਸ਼ਿਆ ਿਖ਼ਲਾਫ਼ ਰੈਲੀ ਕੀਤੀ | ਪਿ੍ੰਸੀਪਲ ਗੁਰਸ਼ਰਨਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਕੈਡਮੀ 'ਚ ਜਿਥੇ ਨਿੱਤ ਪ੍ਰਤੀ ਦਿਨ ...
ਟਾਂਗਰਾ, 18 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਵਪਾਰਕ ਮੰਡਲ ਦੇ ਜਨਰਲ ਸੈਕਟਰੀ ਸੁਰੇਸ਼ ਕੁਮਾਰ ਟਾਂਗਰੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਵਰਕਰਾਂ ਦੀ ਅਹਿਮ ਮੀਟਿੰਗ ਉਨ੍ਹਾਂ ਦੇ ਦਫ਼ਤਰ ਟਾਂਗਰਾ ਵਿਖੇ ਹੋਈ | ਇਸ ਮੌਕੇ ਸੁਰੇਸ਼ ...
ਅਜਨਾਲਾ, 18 ਨਵੰਬਰ (ਸੁੱਖ ਮਾਹਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਕੰਪਿਊਟਰ ਸਿੱਖਿਆ ਦੇਣ ਲਈ ਬਣਾਈਆਂ ਕੰਪਿਊਟਰ ਲੈਬਾਂ ਦੇ ਸੈਕੰਡਰੀ ਵਰਗਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ 44 ਜੇਤੂ ਸਕੂਲਾਂ ਨੂੰ ਜਲਦ ਹੀ ਮੁੱਖ ...
ਗੱਗੋਮਾਹਲ, 18 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਮਾਹਲ ਵਿਖੇ ਬਲਾਕ ਅਜਨਾਲਾ-ਦੋ ਦੇ 17 ਸਕੂਲਾਂ ਦਰਮਿਆਨ ਬਲਾਕ ਪੱਧਰੀ ਸਾਇੰਸ ਮੇਲਾ ਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਦਾ ਆਯੋਜਨ ਪਿ੍ੰਸੀਪਲ ਦੀਪਕ ਮੋਹਨ ਦੀ ਅਗਵਾਈ 'ਚ ਕਰਵਾਇਆ ...
ਲੋਪੋਕੇ, 18 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤ ਨਗਰ ਵਿਖੇ ਬਾਲ ਦਿਵਸ ਦੇ ਮੌਕੇ ਸਪਰਿੰਗ ਡੇਲ ਸੀਨੀਅਰ ਸਕੂਲ ਫਤਹਿਗੜ੍ਹ ਚੂੜੀਆਂ ਰੋਡ ਅੰਮਿ੍ਤਸਰ ਦੇ 101 ਬਾਲ ਵਿਦਿਆਰਥੀਆਂ ਕਲਾਕਾਰਾਂ ਦੀ ਵਿਸ਼ਾਲ ਟੋਲੀ ਵਲੋਂ ਕਲਾਮਈ ...
ਅੰਮਿ੍ਤਸਰ 18 ਨਵੰਬਰ (ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ 'ਚ ਪਿਛਲੇ 16 ਸਾਲਾਂ ਤੋਂ ਭਲਾਈ ਕੇਂਦਰ ਵਿਖੇ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਮੁਫ਼ਤ ਸਿਲਾਈ ਕਢਾਈ ਤੇ ਕੰਪਿਊਟਰ ਸੈਂਟਰ ਵਿਖੇ ਲੜਕੀਆਂ ਨੂੰ 6 ਮਹੀਨਿਆਂ ਦੇ ...
ਚੋਗਾਵਾਂ, 18 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਤਿੰਨ ਦਿਨਾਂ ਦੁੱਧ ਚੁਆਈ ਦੇ ਮੁਕਾਬਲੇ ਦੌਰਾਨ ਬਲਾਕ ਚੋਗਾਵਾਂ ਦੇ ਪਸ਼ੂ ਪਾਲਕਾਂ ਦੇ ਦੁੱਧ ਚੁਆਈ ਦੇ ਮੁਕਾਬਲੇ ਪਸ਼ੂ ਹਸਪਤਾਲ ਚੋਗਾਵਾਂ ਵਿਖੇ ਕਰਬਾਏ ਗਏ | ਇਸ ਸਬੰਧੀ ਵੈਟਨਰੀ ਅਫ਼ਸਰ ਚੋਗਾਵਾਂ ਡਾ: ਕਮਲ ਅਰੋੜਾ, ਡਾ: ...
ਅੰਮਿ੍ਤਸਰ, 18 ਨਵੰਬਰ (ਜੱਸ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੇਵਕ ਜਥਾ ਕੜਾਹਿ ਪ੍ਰਸ਼ਾਦ ਵਲੋਂ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਗਜੀਤ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ ਲਗਾਏ ਕੈਂਪ ਦਾ ਰਸਮੀ ...
ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰਡਰੀ ਸਕੂਲ ਵਿਖੇ ਬਲਾਕ ਅਜਨਾਲਾ ਦੇ ਸਰਕਾਰੀ ਸਕੂਲਾਂ ਦੇ ਛੇਵੀਂ ਤੋਂ ਅਠਵੀਂ ਅਤੇ ਨੌਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ 'ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਤੇ ...
ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜਨ ਅਜਨਾਲਾ ਦੇ ਵਧੀਕ ਨਿਗਰਾਨ ਇੰਜੀਨੀਅਰ ਸ: ਸਤਿੰਦਰਪਾਲ ਸਿੰਘ ਨਾਲ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਡਲ ਅਜਨਾਲਾ ਪ੍ਰਧਾਨ ਸ੍ਰੀ ਸੋਮਨਾਥ ਮਰਵਾਹਾ ਤੇ ਜਨਰਲ ਸਕੱਤਰ ਸੁਰਜਨ ...
ਅਟਾਰੀ, 18 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸਵਰਗੀ ਜਥੇਦਾਰ ਬਾਬਾ ਮੰਗਲ ਸਿੰਘ ਦੀ ਬਰਸੀ ਤੇ ਜੋੜ ਮੇਲਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਜਥੇਦਾਰ ਜੋਗਾ ਸਿੰਘ ਦੀ ਅਗਵਾਈ ਹੇਠ ਪਿੰਡ ਖੁਰਮਨੀਆਂ (ਖਾਸਾ) ਸਥਿਤ ਗੁਰਦੁਆਰਾ ਸਾਹਿਬ ...
ਬਿਆਸ, 18 ਨਵੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਮੇਨ ਬਾਜ਼ਾਰ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 26ਵੇਂ ਸਾਲਾਨਾ ਸਮਾਗਮ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰ ਨਤਮਸਤਕ ਹੋ ਸ੍ਰੀ ਗੁਰੂ ਗ੍ਰੰਥ ਸਾਹਿਬ ...
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਵੇਲੇ ਸੰਗਰਾਂਦ ਦੇ ਦਿਹਾੜੇ ਮੌਕੇ ਹੈੱਡ ਮਾਸਟਰ ਮਾਸਟਰ ਮਹਿਤਾਬ ਸਿੰਘ ਦੇ ਪਰਿਵਾਰ ਦੇ ਉੱਦਮ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...
ਬਾਬਾ ਬਕਾਲਾ ਸਾਹਿਬ, 18 ਨਵੰਬਰ (ਪ. ਪ.)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬੀ ਜ਼ੁਬਾਨ ਦੇ ਨਾਮਵਰ ਗੀਤਕਾਰ ਅਤੇ ਗਾਇਕ ਮੱਖਣ ਸਿੰਘ ਭੈਣੀਵਾਲਾ ਦਾ ਸਾਫ ਸੁਥਰੀ ਗਾਇਕੀ ਨੂੰ ਸਮਰਪਿਤ ਨਵਾਂ ਗੀਤ 'ਜ਼ਿੰਦਗੀ' ਦਾ ਪੋਸਟਰ ਲੋਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX