ਤਾਜਾ ਖ਼ਬਰਾਂ


ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  3 minutes ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  38 minutes ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  51 minutes ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  about 1 hour ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  about 2 hours ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  about 2 hours ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  about 3 hours ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 16 ਸਤੰਬਰ- ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਸੂਬੇ 'ਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ...
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  about 4 hours ago
ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ...
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 4 hours ago
ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਕਾਰਨ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ...
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 4 hours ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 5 hours ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 5 hours ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 5 hours ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਤਰਨਤਾਰਨ

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦਾ ਦੋ ਰੋਜ਼ਾ ਚੋਣ ਡੈਲੀਗੇਟ ਇਜਲਾਸ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੀ ਸਥਾਨਿਕ ਸਤਿਕਾਰ ਪੈਲੇਸ ਵਿਚ ਜਥੇਬੰਦੀ ਦੇ ਬਾਨੀ ਪ੍ਰਧਾਨ ਕਾਮਰੇਡ ਐੱਚ.ਐੱਸ. ਪਰਮਾਰ ਯਾਦਗਾਰੀ ਹਾਲ ਵਿਚ ਸ਼ੁਰੂ ਹੋਏ ਦੋ ਰੋਜਾ ਚੋਣ ਡੈਲੀਗੇਟ ਇਜਲਾਸ ਵਿਚ ਸਾਰੇ ਪੰਜਾਬ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਖਡੂਰ ਸਾਹਿਬ ਵਲੋਂ ਇਤਿਹਾਸਕ ਨਗਰਾਂ ਦੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਗੋਇੰਦਵਾਲ ਸਾਹਿਬ, 18 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰਾਂ ਦੀ ਦਿੱਖ ਬਦਲਣ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਤਹਿਤ ਐੱਸ.ਡੀ.ਐੱਮ. ਖਡੂਰ ਸਾਹਿਬ ਸੁਰਿੰਦਰ ...

ਪੂਰੀ ਖ਼ਬਰ »

ਸਦਾ ਲਈ ਤੁਰ ਗਿਆ 'ਕਬੱਡੀ ਦਾ ਜਹਾਜ਼' ਸੁਖਮਨ ਚੋਹਲਾ

ਚੋਹਲਾ ਸਾਹਿਬ, 18 ਨਵੰਬਰ (ਬਲਵਿੰਦਰ ਸਿੰਘ)-ਕਬੱਡੀ ਦੇ ਖੇਤਰ ਵਿਚ ਥੋੜ੍ਹੇ ਸਮੇਂ ਵਿਚ ਹੀ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਵਾਲੇ ਅੰਤਰਰਾਸ਼ਟਰੀ ਸਟਾਰ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ...

ਪੂਰੀ ਖ਼ਬਰ »

ਜ਼ਮੀਨ ਦੀ ਵੱਟ ਦਾ ਬਹਾਨਾ ਬਣਾ ਕੇ ਲਾਈਆਂ ਸੱਟਾਂ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਇਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਚਰਨਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮੈਂ ਤੇ ਮੇਰੇ ਸਾਥੀ ਪਿੰਡ 'ਚ ਲੋਕ ਭਲਾਈ ਦੇ ਕੰਮ ਕਰਦੇ ਹਾਂ ਤੇ ਹੁਣ ਵੀ ਪਿੰਡ 'ਚ ਸਾਡੇ ਵਲੋਂ ਪੰਚਾਇਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਬੀ. ਈ. ਈ. ਓ. ਐਲੀਮੈਂਟਰੀ ਵਲੋਂ ਪਿੰਡ ਚਾਹਲ ਦੇ ਸਕੂਲ ਦੀ ਅਚਨਚੇਤ ਜਾਂਚ

ਸਰਾਏਾ ਅਮਾਨਤ ਖਾਂ, 18 ਨਵੰਬਰ (ਨਰਿੰਦਰ ਸਿੰਘ ਦੋਦੇ)¸ਬਲਾਕ ਗੰਡੀਵਿੰਡ ਅਧੀਨ ਆਉਦੇ ਪਿੰਡ ਚਾਹਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਸੰਧੂ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਗ਼ਰੀਬਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ-ਪੱਖੋਕੇ

ਗੋਇੰਦਵਾਲ ਸਾਹਿਬ, 18 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਹੀ ਰਹੀ ਹੈ | ਉਲਟਾ ਕੇਂਦਰ ਸਰਕਾਰ ਵਲੋਂ ਐਸੀ ਭਾਈਚਾਰੇ ਨਾਲ ਸਬੰਧਤ ਗ਼ਰੀਬ ਵਿਦਿਆਰਥੀ ਬੱਚਿਆਂ ਦੇ ਵਜ਼ੀਫੇ ਤੇ ਫ਼ੀਸਾਂ ਦੇ 400 ਕਰੋੜ ਰੁਪਏ ਵੀ ਨਾ ਦੇ ਕੇ ਉਨ੍ਹਾਂ ਦੇ ਵਿੱਦਿਆ ਗ੍ਰਹਿਣ ਕਰਨ 'ਚ ਅੜਿੱਕਾ ਬਣ ਰਹੀ ਹੈ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਸਥਾਨਕ ਪੱਤਰਕਾਰਾਂ ਨਾਲ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ | ਸ. ਪੱਖੋਕੇ ਨੇ ਕਿਹਾ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਗ਼ਰੀਬ ਲੋਕਾਂ ਨੂੰ ਸ਼ਗਨ ਸਕੀਮ 51000 ਹਜਾਰ, ਪੈਨਸ਼ਨ 2000, ਆਟਾ-ਦਾਲ ਸਕੀਮ ਤਹਿਤ ਘਿਓ ਤੇ ਚਾਹ ਪੱਤੀ ਦੇਣ ਦੇ ਐਲਾਨ ਕੀਤੇ ਸੀ ਉਹ ਤਾਂ ਕੁਝ ਨਹੀਂ ਦਿੱਤਾ, ਉਲਟਾ ਸਕੂਲਾਂ, ਕਾਲਜਾਂ, ਟੈਕਨੀਕਲ ਤੇ ਮੈਡੀਕਲ ਦੀ ਵਿੱਦਿਆ ਗ੍ਰਹਿਣ ਕਰ ਰਹੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦੀਆਂ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਫੀਸਾਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੂੰ ਨਹੀਂ ਦਿੱਤੇ ¢ ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਵਰਕਿੰਗ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਔਲਖ, ਸਾਬਕਾ ਚੇਅਰਮੈਨ ਅਮਰੀਕ ਸਿੰਘ ਪੱਖੋਕੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਿਹਤ ਵਿਭਾਗ ਨੇ ਮਾਈਗ੍ਰੇਟਰੀ ਮੁਹਿੰਮ ਤਹਿਤ ਪਿਲਾਈਆਂ ਪਲਸ ਪੋਲੀਓ ਰੋਕੂ ਬੂੰਦਾਂ

ਤਰਨ ਤਾਰਨ, 18 ਨਵੰਬਰ (ਕੱਦਗਿੱਲ)-ਦੇਸ਼ ਨੂੰ ਪੋਲੀਓ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹ ਤੋਂ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਮਾਈਗ੍ਰੇਟਰੀ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਥੋਂ ਦੇ ...

ਪੂਰੀ ਖ਼ਬਰ »

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਦੇ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਵਿਧਾਇਕ ਡਾ: ਅਗਨੀਹੋਤਰੀ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਵੱਡੀਆਂ ਕੁਰਬਾਨੀਆਂ ਦੇ ਕੇ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਪੈਦਾ ਕੀਤਾ ਗਿਆ ਹੈ | ਕੁਝ ਸ਼ਰਾਰਤੀ ਲੋਕ ਫਿਰ ਤੋਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਫਿਰਾਕ ਵਿਚ ਹਨ | ਇਨ੍ਹਾਂ ...

ਪੂਰੀ ਖ਼ਬਰ »

ਗ੍ਰਨੇਡ ਹਮਲੇ ਤੋਂ ਬਾਅਦ ਵੀ ਪੱਟੀ ਪੁਲਿਸ ਨਾ ਹੋਈ ਗੰਭੀਰ ਨਿਰੰਕਾਰੀ ਭਵਨ ਤੇ ਵੱਖ-ਵੱਖ ਚੌਕ ਰਹੇ ਪੁਲਿਸ ਮੁਲਾਜਮਾਂ ਤੋਂ ਖ਼ਾਲੀ

ਪੱਟੀ, 18 ਨਵੰਬਰ (ਅਵਤਾਰ ਸਿੰਘ ਖਹਿਰਾ)¸ਅੰਮਿ੍ਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿਖੇ ਸਤਿਸੰਗ ਦੌਰਾਨ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੂਬੇ ਭਰ ਅਤੇ ਸਾਰੇ ਦੇਸ਼ ਵਿਚ ਸੁਰੱਖਿਆ ਵਧਾ ਦਿੱਤੀ ਗਈ, ਪਰ ਪੱਟੀ ਸ਼ਹਿਰ ਦੇ ਕਾਲਜ਼ ਰੋਡ ਨੇੜੇ ਸਥਿਤ ਨਿਰੰਕਾਰੀ ...

ਪੂਰੀ ਖ਼ਬਰ »

ਮਾਤਾ ਅਵਤਾਰ ਕੌਰ ਗਿੱਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਤਰਨ ਤਾਰਨ, 18 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਉੱਘੇ ਆਗੂ ਤੇ ਸਮਾਜ ਸੇਵੀ ਗਿੱਲ ਭਰਾਵਾਂ ਦਲਜੀਤ ਸਿੰਘ ਗਿੱਲ, ਮਲਕੀਅਤ ਸਿੰਘ ਗਿੱਲ ਤੇ ਸੁਖਮੰਦਰ ਸਿੰਘ ਗਿੱਲ ਦੇ ਮਾਤਾ ਜੀ ਅਵਤਾਰ ਕੌਰ ਗਿੱਲ (ਸੁਪਤਨੀ ਸਵ. ਮੁਖਤਾਰ ਸਿੰਘ ਸ਼ਾਹ) ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਨਾਲ ਜੂਝ ਰਹੀ ਹੈ ਗੁਰੂ ਨਗਰੀ ਤਰਨ ਤਾਰਨ-ਸਾਹਿਲ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਐਾਟੀ ਕੁਰੱਪਸ਼ਨ ਸੁਸਾਇਟੀ ਵਲੋਂ ਇਕ ਮੀਟਿੰਗ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਭਿ੍ਸ਼ਟਾਚਾਰ ਭੂ ਮਾਫੀਆ ਆਦਿ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਪਹੁੰਚਣ 'ਤੇ ਜਥੇ. ਭਾਟੀਆ ਦਾ ਹੋਇਆ ਭਰਪੂਰ ਸਵਾਗਤ

ਪੱਟੀ, 18 ਨਵੰਬਰ (ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਐਗਜੀਟਿਵ ਕਮੇਟੀ ਮੈਂਬਰ ਨਾਮਜ਼ਦ ਹੋਣ ਉਪਰੰਤ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਪਹੁੰਚਣ ਤੇ ਜਥੇ. ਭਾਟੀਆ ਦਾ ਭਰਪੂਰ ਸਵਾਗਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਪ੍ਰੀਖਿਆ ਵਿਚ ਮਾਰੀਆਂ ਮੱਲਾਂ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਦੇ ਨਤੀਜੇ ਆਉਣ ਤੋਂ ਬਾਅਦ ਸੰਸਥਾ ਵਲੋਂ ਮਾਝਾ ਪਬਲਿਕ ਸਕੂਲ ਵਿਖੇ ਪਹੁੰਚ ਕੇ ਇਨਾਮ ਵੰਡ ਸਮਾਗਮ ਕੀਤਾ | ਜਿਸ 'ਚ ਭਾਈ ਗੁਰਨਿਸ਼ਾਨ ਸਿੰਘ ਪੱਟੀ ਤੇ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਨੂੰ ਵਿਸ਼ਾਲ ਨਗਰ ਕੀਰਤਨ 21 ਨੂੰ ਜਾਵੇਗਾ-ਗੁਰਿੰਦਰ ਸਿੰਘ ਟੋਨੀ

ਫਤਿਆਬਾਦ, 18 ਨਵੰਬਰ (ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ (ਪੱਠੇ ਵਿੰਡ) ਲੁਹਾਰ ਦੀ ਲੋਕਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਟੋਨੀ ਅਤੇ ਸਾਥੀ ਮੈਂਬਰਾਂ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਐੱਸ. ਬੀ. ਬੀ. ਐੱਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡ ਮੇਲਾ ਕਰਵਾਇਆ

ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)¸ਐੱਸ. ਬੀ. ਬੀ. ਐੱਸ. ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਵਿਖੇ ਸਵ: ਸੁਖਜਿੰਦਰ ਸਿੰਘ ਨੂੰ ਸਮਰਪਿਤ ਦੋ ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਪ੍ਰਧਾਨ ਬਲਵਿੰਦਰ ਸਿੰਘ, ਨਵਦੀਪ ਸਿੰਘ ਪੰਨੂੰ ਅਤੇ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ

ਫਤਿਆਬਾਦ, 18 ਨਵੰਬਰ (ਹਰਵਿੰਦਰ ਸਿੰਘ ਧੂੰਦਾ)¸ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦੀ ਸੇਵਾ ਸਥਾਨਕ ਕਸਬਾ ਫਤਿਆਬਾਦ ਤੋਂ ਸ਼ੁਰੂ ਕੀਤੀ ¢ ਇਹ ਸੇਵਾ ਪ੍ਰਭਾਤ ਫੇਰੀ ਜਥਾ ਫਤਿਆਬਾਦ ਦੇ ਸਮੂਹ ਮੈਬਰਾਂ ...

ਪੂਰੀ ਖ਼ਬਰ »

ਸੇਵਾ ਦੇਵੀ ਕਾਲਜ ਵਿਖੇ 64ਵੇਂ ਅੰਤਰ ਜ਼ਿਲ੍ਹਾ ਵਾਲੀਬਾਲ (ਲੜਕੇ) ਮੁਕਾਬਲੇ ਸ਼ੁਰੂ

ਤਰਨ ਤਾਰਨ, 18 ਨਵੰਬਰ (ਲਾਲੀ ਕੈਰੋਂ)-64ਵੀਆਂ ਅੰਤਰ ਜ਼ਿਲ੍ਹਾਂ ਸਕੂਲ ਖੇਡਾਂ ਵਾਲੀਵਾਲ ਵਰਗ-14 ਸਾਲ (ਲੜਕੇ ਲੜਕੀਆਂ) ਵਿਚੋਂ ਲੜਕਿਆਂ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ | ਸਥਾਨਕ ਸੇਵਾ ਦੇਵੀ ਐਸ.ਡੀ. ਕਾਲਜ ਦੇ ਖੇਡ ਮੈਦਾਨ ਵਿਖੇ ਹੋ ਰਹੇ ਪੰਜ ਰੋਜ਼ਾ ਇਨ੍ਹਾਂ ਖੇਡਾਂ ...

ਪੂਰੀ ਖ਼ਬਰ »

18 ਨੂੰ ਜ਼ਿਲ੍ਹੇ ਭਰ ਵਿਚ ਮਾਈਗ੍ਰੇਟਰੀ ਰਾਊਾਡ ਤਹਿਤ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਸਿਵਲ ਸਰਜਨ

ਤਰਨ ਤਾਰਨ, 18 ਨਵੰਬਰ (ਕੱਦਗਿੱਲ)-ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ 18 ਨਵੰਬਰ ਤੋਂ ਸ਼ੁਰੂ ਹੋ ਰਹੇ ਪਲਸ ਪੋਲੀਓ ਮਾਈਗ੍ਰੇਟਰੀ ਰਾਊਾਡ ਲਈ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗੀ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 22 ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਬਾਰੇ ਮੀਟਿੰਗ

ਤਰਨ ਤਾਰਨ, 18 ਨਵੰਬਰ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਕਾਹਨ ਸਿੰਘ ਪਿੱਦੀ ਵਿਖੇ ਹੋਈ | ਮੀਟਿੰਗ ਵਿਚ ਕਮੇਟੀ ਦੇ ...

ਪੂਰੀ ਖ਼ਬਰ »

ਸੀ. ਐੱਚ. ਸੀ. ਕੈਰੋਂ ਦੇ ਸਿਹਤ ਕਰਮਚਾਰੀਆਂ ਨੇ ਘਰਾਂ ਵਿਚ ਜਾ ਕੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪੱਟੀ, 18 ਨਵੰਬਰ (ਪ੍ਰਭਾਤ ਮੌਗਾ)¸ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਦੇ ਨਿਰਦੇਸ਼ਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਮਾਇਗ੍ਰੇਟਰੀ ਪਲਸ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆ | ਇਸ ਸਬੰਧੀ ਜਾਨਕਾਰੀ ਦਿੰਦਿਆ ਡਾ. ਰਜਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਚੌਾਕੀ ਇੰਚਾਰਜ ਵਲੋਂ ਫਤਿਆਬਾਦ ਵਿਖੇ ਗੱਡੀਆਂ ਦੀ ਚੈਕਿੰਗ

ਫਤਿਆਬਾਦ, 18 ਨਵੰਬਰ (ਧੂੰਦਾ)-ਜ਼ਿਲ੍ਹਾ ਅੰਮਿ੍ਤਸਰ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਜਾਰੀ ਕੀਤੇ ਰੈੱਡ ਅਲਰਟ ਦੇ ਮੱਦੇਨਜ਼ਰ ਕਸਬਾ ਫਤਿਆਬਾਦ ਵਿਖੇ ਚੌਾਕੀ ਇੰਚਾਰਜ ਬਲਰਾਜ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗੱਡੀਆਂ ਦੀ ਚੈਕਿੰਗ ਕੀਤੀ ਗਈ ਅਤੇ ...

ਪੂਰੀ ਖ਼ਬਰ »

ਸੜਕ ਤੋਂ ਲੱਭਿਆ ਮੋਬਾਈਲ ਮਾਲਕ ਨੂੰ ਮੋੜਿਆ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਅੱਜ ਸਮਾਜ ਵਿਚ ਹਰ ਪਾਸੇ ਜਿਥੇ ਲੁੱਟ ਖੋਹ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ, ਉਥੇ ਹੀ ਕੁਝ ਅਜਿਹੇ ਇਨਸਾਨ ਵੀ ਨੇ, ਜੋ ਇਮਾਨਦਾਰੀ ਦੀ ਮਿਸਾਲ ਹਨ, ਜਿਸ ਦੀ ਤਾਜਾ ਮਿਸਾਲ ਸਥਾਨਕ ਬਾਬਾ ਬਿਧੀ ਚੰਦ ਨਗਰ ਗੋਇੰਦਵਾਲ ਬਾਈਪਾਸ ਵਿਖੇ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਤਹਿਤ ਭੱਠਿਆਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਪੱਟੀ, 18 ਨਵੰਬਰ (ਪ੍ਰਭਾਤ ਮੌਗਾ)¸ਸਿਵਲ ਸਰਜਨ ਤਰਨ ਤਾਰਨ ਡਾ. ਸਮਸ਼ੇਰ ਸਿੰਘ ਤਰਨ ਤਾਰਨ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਕੌਰ ਘਰਿਆਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਘਰਿਆਲਾ ਦੇ ਵੱਖ-ਵੱਖ ਭੱਠਿਆ 'ਤੇ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸ. ਸ. ਸ. ਭਲਾਈਪੁਰ ਡੋਗਰਾਂ ਬਲਾਕ ਪੱਧਰ ਦੇ ਮੁਕਾਬਲਿਆਂ ਵਿਚ ਜੇਤੂ

ਮੀਆਂਵਿੰਡ, 18 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸ.ਸ.ਸ. ਭਲਾਈਪੁਰ ਡੋਗਰਾਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰ 'ਤੇ ਕਰਵਾਈ ਗਈ ਵਿਗਿਆਨ ਪ੍ਰਦਰਸ਼ਨੀ ਵਿਚ ਗਣਿਤ ਵਿਸ਼ੇ ਨਾਲ ਸਬੰਧਤ ਮਾਡਲ ਲਈ ਜਸਲੀਨ ਕੌਰ ਅਤੇ ਪ੍ਰਮੀਤ ਕੌਰ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਕਰਨ ਵਿਚ ਅਸਫ਼ਲ-ਪ੍ਰੋ. ਵਲਟੋਹਾ, ਸੰਧੂ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਪੰਜਾਬ ਵਿਚ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਈ ਹੈ | ਇਹ ਕਾਰਾ ਕਰਨ ਵਾਲੇ ਲੋਕ ਅਜੇ ਵੀ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 748ਵਾਂ ਜਨਮ ਦਿਹਾੜਾ ਭਗਤ ਨਾਮਦੇਵ ਸਭਾ ਹਰੀਕੇ ਪੱਤਣ ਵਲੋਂ ਬਹਤੁ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਮਾਨਸਰੋਵਰ ਹਰੀਕੇ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਤਰਨ ਤਾਰਨ ਸਿਟੀਜ਼ਨ ਕੌ ਾਸਲ ਵਲੋਂ 23 ਲੜਕੀਆਂ ਦੇ ਵਿਆਹ ਕਰਵਾਏ

ਤਰਨ ਤਾਰਨ, 18 ਨਵੰਬਰ (ਕੱਦਗਿੱਲ)-ਗ਼ਰੀਬ ਲੜਕੀਆਂ ਦਾ ਕੰਨਿਆਦਾਨ ਕਰਨਾ ਇਕ ਬਹੁਤ ਉੱਤਮ ਪੁੰਨ ਹੈ ਅਤੇ ਸਿਟੀਜ਼ਨ ਕੌਾਸਲ ਤਰਨ ਤਾਰਨ ਦੇ ਇਸ ਨੇਕ ਉਪਰਾਲੇ ਦੀ ਜਿੰਨੀ ਵੀ ਪ੍ਰਸੰਸਾ ਕੀਤੀ ਜਾਵੇ, ਥੋੜ੍ਹੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਆਹ ਸਮਾਗਮ 'ਚ ਕੀਤੇ ...

ਪੂਰੀ ਖ਼ਬਰ »

ਗੁਰੁੂੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਨੇ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਮੱਲਾਂ ਮਾਰੀਆਂ

ਗੋਇੰਦਵਾਲ ਸਾਹਿਬ, 18 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੁੂੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਨੇ ਤਹਿਸੀਲ ਪੱਧਰੀ ਵਿਗਿਆਨ ਮਾਡਲ ਪ੍ਰਦਰਸ਼ਨੀ ਵਿਚ ਸ਼ਾਨਦਾਰ ਕਾਰਗੁਜਾਰੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਪੱਟੀ ਵਿਖੇ ...

ਪੂਰੀ ਖ਼ਬਰ »

ਕੇਸਾਂ ਦੇ ਨਿਪਟਾਰੇ ਲਈ ਪੱਟੀ ਵਿਖੇ ਲੱਗੀ ਨੈਸ਼ਨਲ ਲੋਕ ਅਦਾਲਤ

ਪੱਟੀ,18 ਨਵੰਬਰ (ਅਵਤਾਰ ਸਿੰਘ ਖਹਿਰਾ)¸ਨੈੈਸ਼ਨਲ ਲੋਕ ਅਦਾਲਤ ਪੱਟੀ ਵਿਖੇ ਐੱਸ.ਡੀ.ਐੱਮ. ਪੱਟੀ ਅਨੂਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਈ ਗਈ | ਐੱਸ.ਡੀ.ਐੱਮ. ਪੱਟੀ ਅਨੂਪ੍ਰੀਤ ਕੌਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਮਾਲ ਵਿਭਾਗ ਨਾਲ ਸਬੰਧਤ 7 ਕੇਸਾਂ ਦਾ ਮੌਕੇ 'ਤੇ ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਰਾਜਾਸਾਂਸੀ ਵਿਖੇ ਬੰਬ ਧਮਾਕੇ ਤੋਂ ਬਾਅਦ ਤਰਨ ਤਾਰਨ ਭਵਨ ਵਿਖੇ ਵਧਾਈ ਗਈ ਸੁਰੱਖਿਆ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਨਿਰੰਕਾਰੀ ਭਵਨ ਰਾਜਸਾਂਸੀ ਵਿਖੇ ਹੋਏ ਬੰਬ ਧਮਾਕੇ ਦੀ ਖ਼ਬਰ ਪਤਾ ਲੱਗਦਿਆਂ ਹੀ ਤਰਨ ਤਾਰਨ ਸਥਿਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਪੁਲਿਸ ਅਤੇ ਭਵਨ ਦੇ ਪ੍ਰਬੰਧਕਾਂ ਵਲੋਂ ਆਪਣੀ ਸੁਰੱਖਿਆ ਵਧਾ ਦਿੱਤੀ | ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਹਵੇਲੀਆਂ ਤੋਂ ਪੁਲਿਸ ਪਾਰਟੀ ਵਲੋਂ 403 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਸਰਾਏਾ ਅਮਾਨਤ ਖਾਂ, 18 ਨਵੰਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਪਾਰਟੀ ਵਲੋਂ ਪਿੰਡ ਨੌਸ਼ਿਹਰਾ ਹਵੇਲੀਆ ਵਿਚੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਸਬ ਇੰਸ: ਦਵਿੰਦਰ ...

ਪੂਰੀ ਖ਼ਬਰ »

ਏ. ਪੀ. ਕੇ. ਐੱਫ਼. ਸਕੂਲ ਵਿਖੇ ਰਾਸ਼ਟਰੀ ਵਿੱਦਿਆ ਦਿਵਸ ਮਨਾਇਆ

ਖਡੂਰ ਸਾਹਿਬ, 18 ਨਵੰਬਰ (ਮਾਨ ਸਿੰਘ)-ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਕੱਲ੍ਹਾ ਵਿਖੇ ਮੌਲਾਨਾ ਅਬੁਲ ਕਲਾਮ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਵਿੱਦਿਆ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਸਲੋਗਨ ਅਤੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਅੰਤਿ੍ੰਗ ਮੈਂਬਰ ਬਣੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਅੰਤਿ੍ੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦਰਸ਼ਨ ਕਰਨ ਲਈ ਪੁੱਜੇ | ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਮੱਥਾ ਟੇਕਿਆ ਅਤੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਸੈਮੀਨਰ ਕਰਵਾਇਆ

ਖਡੂਰ ਸਾਹਿਬ 18 ਨਵੰਬਰ (ਮਾਨ ਸਿੰਘ) ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੁੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਵਿਸ਼ੇ ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ¢ ਜਿਸ ਵਿਚ ...

ਪੂਰੀ ਖ਼ਬਰ »

ਢਾਡੀ ਮਿਲਖਾ ਸਿੰਘ ਮੌਜੀ ਦੇ ਜਥੇ ਨੂੰ ਕੀਤਾ ਸਨਮਾਨਿਤ

ਪੱਟੀ, 18 ਨਵੰਬਰ (ਅਵਤਾਰ ਸਿੰਘ ਖਹਿਰਾ)-ਵਿਦੇਸ਼ ਦੀ ਧਰਤੀ ਕੈਨੇਡਾ ਵਿਖੇ ਸਿੱਖੀ ਦਾ ਪ੍ਰਚਾਰ ਕਰਕੇ ਆਇਆ ਪ੍ਰਸਿੱਧ ਢਾਡੀ ਜਥਾ ਗਿਆਨੀ ਮਿਲਖਾ ਸਿੰਘ ਮੌਜੀ ਦਾ ਘਰਿਆਲਾ ਵਿਖੇ ਪਹੁੰਚਣ 'ਤੇ ਬਾਬਾ ਅਵਤਾਰ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਬਾਸਮਤੀ ਸਮੇਤ ਅਗਵਾ ਕੀਤਾ ਟਰਾਲਾ ਚਾਲਕ ਕਰੀਬ ਪੰਜ ਦਿਨਾਾ ਬਾਅਦ ਆਪਣੇ ਘਰ ਪੱਟੀ ਵਿਖੇ ਪੁੱਜਾ

n ਟਰਾਲਾ ਚਾਲਕ ਸੁਰਜੀਤ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਜਾਣਕਾਰੀ ਦਿੰਦਾ ਹੋਇਆ | ਤਸਵੀਰ : ਪ੍ਰਭਾਤ ਮੌਾਗਾ ਪੱਟੀ, 18 ਨਵੰਬਰ (ਪ੍ਰਭਾਤ ਮੌਾਗਾ)-ਪਿਛਲੇ ਦਿਨੀਂ ਇਨੋਵਾ ਸਵਾਰ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਅਗਵਾ ਕੀਤਾ ਟਰੱਕ ਚਾਲਕ ਕਰੀਬ ਪੰਜ ਦਿਨਾਂ ...

ਪੂਰੀ ਖ਼ਬਰ »

ਜਥੇ: ਭਾਟੀਆ ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਵਿਖੇ ਹੋਏ ਨਤਮਸਤਕ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)¸ਖੁਸ਼ਵਿੰਦਰ ਸਿੰਘ ਭਾਟੀਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਐਗਜ਼ੈਕਟਿਵ ਮੈਂਬਰ ਬਣਨ ਉਪਰੰਤ ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਨੂੰ ਬਾਬਾ ਸਤਨਾਮ ਸਿੰਘ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸੀ ਪਾਰਟੀ ਦੀ ਮੀਟਿੰਗ

ਫਤਿਆਬਾਦ, 18 ਨਵੰਬਰ (ਧੂੰਦਾ)¸ਭਾਰਤੀ ਇਨਕਲਾਬੀ ਮਾਰਕਸੀ ਪਾਰਟੀ (ਆਰ.ਐੱਮ.ਪੀ.ਆਈ.) ਦੀ ਮੀਟਿੰਗ ਕਾਮਰੇਡ ਕਰਮ ਸਿੰਘ ਫਤਿਆਬਾਦ ਦੇ ਗ੍ਰਹਿ ਵਿਖੇ ਹੋਈ ¢ ਕਾਮਰੇਡ ਸੁਲੱਖਣ ਸਿੰਘ ਤੁੜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਲੋਂ 'ਲੋਕ ਜਗਾਓ, ਲੁਟੇਰੇ ...

ਪੂਰੀ ਖ਼ਬਰ »

ਗੱਗੋਬੂਹਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਗੈਸ ਸਿਲੰਡਰ ਵੰਡੇ

ਝਬਾਲ, 18 ਨਵੰਬਰ (ਸਰਬਜੀਤ ਸਿੰਘ)-ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਵਿਕਰਮ ਭਾਰਤ ਗੈਸ ਏਜੰਸੀ ਦੇ ਐੱਮ. ਡੀ. ਸਰਪੰਚ ਸੋਨੂੰ ਚੀਮਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਨੂੰ ਚੀਮਾ ਦੇ ਉਦਮ ਸਦਕਾ ਅੱਡਾ ...

ਪੂਰੀ ਖ਼ਬਰ »

ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਦਾ ਢੋਟੀਆਂ ਵਿਖੇ ਸਨਮਾਨ

ਤਰਨ ਤਾਰਨ, 18 ਨਵੰਬਰ (ਲਾਲੀ ਕੈਰੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀ ਹੋਈ ਚੋਣ ਵਿਚ ਵਿਧਾਨ ਸਭਾ ਹਲਕਾ ਪੱਟੀ ਤੋਂ ਸੀਨੀਅਰ ਅਕਾਲੀ ਆਗੂ ਆਗੂ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸ਼ੁੱਧ ਸੀਤਲ ਕੇਂਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੀਆਂਵਿੰਡ, ਖਡੂਰ ਸਾਹਿਬ, 18 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ)¸ਨਾਗੋਕੇ ਰੋਡ ਤੇ ਪੈਂਦੇ ਦੁੱਧ ਸੀਤਲ ਕੇਂਦਰ ਵੇਰਕਾ ਬ੍ਰਾਂਚ ਵਿਖੇ ਏਰੀਆ ਇੰਚਾਰਜ ਕੁਲਰਾਜਬੀਰ ਸਿੰਘ ਘਸੀਟਪੁਰ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਅਮਨ ਕਾਨੂੰਨ ਦੀ ਲੜਖੜਾਈ ਵਿਵਸਥਾ ਦਾ ਖ਼ਮਿਆਜ਼ਾ ਨਿਹੱਥੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ-ਜਥੇ. ਪੱਖੋਕੇ

ਤਰਨ ਤਾਰਨ, 18 ਨਵੰਬਰ (ਲਾਲੀ ਕੈਰੋਂ)-ਅੱਜ ਕਸਬਾ ਰਾਜਾਸਾਂਸੀ ਨੇੜੇ ਅਦਲੀਵਾਲ ਵਿਖੇ ਨਿਰੰਕਾਰੀ ਭਵਨ ਵਿਖੇ ਦਹਿਸ਼ਤਗਰਦਾਂ ਵਲੋਂ ਕੀਤੇ ਗਏ ਬੰਬ ਧਮਾਕੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਅਤੇ ਇਸ ਘਟਨਾ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਤੇ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਅਦਲੀਵਾਲ ਬੰਬ ਕਾਂਡ ਕਾਂਗਰਸ ਸਰਕਾਰ ਦੀ ਨਾਲਾਇਕੀ ਦਾ ਹੀ ਸਿੱਟਾ ਹੈ-ਭਰੋਵਾਲ

ਤਰਨ ਤਾਰਨ, 18 ਨਵੰਬਰ (ਲਾਲੀ ਕੈਰੋਂ)¸ਅੰਮਿ੍ਤਸਰ ਜ਼ਿਲ੍ਹੇ ਅਜਨਾਲਾ ਤਹਿਸੀਲ ਦੇ ਕਸਬਾ ਰਾਜਾਸਾਂਸੀ ਅਦਲੀਵਾਲ ਰੋਡ 'ਤੇ ਸਥਿਤ ਨਿਰੰਕਾਰੀ ਸਤਿਸੰਗ ਭਵਨ 'ਤੇ ਅੱਤਵਾਦੀ ਹਮਲੇ 'ਚ 3 ਮੌਤਾਂ ਦਾ ਹੋਣਾ ਕਾਂਗਰਸ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹੈ ¢ ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਅਦਲੀਵਾਲ ਬੰਬ ਕਾਂਡ ਕਾਂਗਰਸ ਸਰਕਾਰ ਦੀ ਨਾਲਾਇਕੀ ਦਾ ਹੀ ਸਿੱਟਾ ਹੈ-ਭਰੋਵਾਲ

ਤਰਨ ਤਾਰਨ, 18 ਨਵੰਬਰ (ਲਾਲੀ ਕੈਰੋਂ)¸ਅੰਮਿ੍ਤਸਰ ਜ਼ਿਲ੍ਹੇ ਅਜਨਾਲਾ ਤਹਿਸੀਲ ਦੇ ਕਸਬਾ ਰਾਜਾਸਾਂਸੀ ਅਦਲੀਵਾਲ ਰੋਡ 'ਤੇ ਸਥਿਤ ਨਿਰੰਕਾਰੀ ਸਤਿਸੰਗ ਭਵਨ 'ਤੇ ਅੱਤਵਾਦੀ ਹਮਲੇ 'ਚ 3 ਮੌਤਾਂ ਦਾ ਹੋਣਾ ਕਾਂਗਰਸ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹੈ ¢ ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੁਖਮਨ ਚੋਹਲਾ ਦੇ ਜਾਣ ਨਾਲ ਕਬੱਡੀ ਖੇਡ ਪ੍ਰੇਮੀਆਂ 'ਚ ਸੋਗ ਦੀ ਲਹਿਰ

ਚੋਹਲਾ ਸਾਹਿਬ, 18 ਨਵੰਬਰ (ਬਲਵਿੰਦਰ ਸਿੰਘ)-ਮਾਝੇ 'ਚ ਕਬੱਡੀ ਦੇ ਜਹਾਜ਼ ਨਾਲ ਜਾਣੇ ਜਾਂਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਨੇ ਆਪਣੇ ਜੀਵਨ ਵਿਚ ਬਹੁਤ ਸ਼ਾਨਦਾਰ ਖੇਡ ਖੇਡੀ, ਉਸ ਦੇ ਜਾਣ ਨਾਲ ਕੱਬਡੀ ਖੇਡ ਪ੍ਰੇਮੀਆਂ ਵਿਚ ਸੋਗ ਦੀ ਲਹਿਰ ਹੈ | ਉਸ ਨੇ ਆਪਣੇ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਰਾਮਗੜ੍ਹੀਆ ਪਬਲਿਕ ਸਕੂਲ ਦੇ ਬੱਚਿਆਂ ਨੇ ਮਾਰੀਆ ਮੱਲਾਂ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਰਾਮਗੜ੍ਹੀਆ ਪਬਲਿਕ ਹਾਈ ਸਕੂਲ ਜੋਧਪੁਰ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਨੇ ਡਿਬੇਟ ਲੈਕਚਰ, ਖੋ-ਖੋਹ, ਡੱਡੂ ਗੇਮ, ਲੈਮਨ ...

ਪੂਰੀ ਖ਼ਬਰ »

ਨੋਟਬੰਦੀ ਦੀ ਆੜ 'ਚ ਭਾਜਪਾ ਨੇਤਾਵਾਂ ਨੇ ਕਾਲਾ ਧਨ ਕੀਤਾ ਚਿੱਟਾ-ਸੁਰੇਸ਼ ਸ਼ਰਮਾ

ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਦੇ ਪੀ. ਏ. ਸੀ. ਮੈਂਬਰ ਸੁਰੇਸ਼ ਕੁਮਾਰ ਸ਼ਰਮਾ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2 ਸਾਲ ਪਹਿਲਾਂ ਅਚਾਨਕ ਕੀਤੀ ਨੋਟਬੰਦੀ ਦੀ ਭਾਜਪਾ ਨੇਤਾਵਾਂ ...

ਪੂਰੀ ਖ਼ਬਰ »

ਸ਼ਹਿਰ ਦੇ ਪ੍ਰਮੁੱਖ ਥਾਵਾਂ ਦੀ ਸੁਰੱਖਿਆ ਦੀ ਪ੍ਰਸ਼ਾਸਨ ਨੂੰ ਕੋਈ ਚਿੰਤਾ ਨਹੀਂ

ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਪਾਕਿਸਤਾਨੀ ਅੱਤਵਾਦੀ ਦੇਖੇ ਜਾਣ ਤੋਂ ਬਾਅਦ ਅੰਮਿ੍ਤਸਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਸ਼ਹਿਰ ਦੇ ਖਾਸ ਸਥਾਨਾਂ 'ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਪਰ ਮਜੀਠਾ ...

ਪੂਰੀ ਖ਼ਬਰ »

ਰੋਜ ਬੱਡਸ ਸਕੂਲ ਵਿਖੇ ਕਰਵਾਇਆ 8ਵਾਂ 'ਲਾਈਫ ਇੰਨ ਬੁੱਕਸ' ਪ੍ਰਦਰਸ਼ਨੀ ਮੇਲਾ

ਛੇਹਰਟਾ, 18 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਦੇ ਇਲਾਕਾ ਘਣੂੰਪੁਰ ਕਾਲੇ ਸਥਿਤ ਰੋਜ਼ ਬੱਡਜ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ 2 ਦਿਨਾਂ 8ਵਾਂ ਬੁੱਕ ਪ੍ਰਰਦਰਸ਼ਨੀ ਮੇਲਾ 'ਲਾਈਫ ਇੰਨ ਬੁੱਕਸ' ਕਰਵਾ ਇਆ ਗਿਆ | ਪ੍ਰਦਰਸ਼ਨੀ ਦੌਰਾਨ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਸੁਰਿੰਦਰ ਕੌਰ ਹੋਏ ਸੇਵਾ ਮੁਕਤ

ਰਾਜਾਸਾਂਸੀ, 18 ਨਵੰਬਰ (ਹੇਰ)-ਸਿੱਖਿਆ ਬਲਾਕ ਅੰਮਿ੍ਤਸਰ-3 ਅਧੀਨ ਆਉਂਦੇ ਖੈਰਾਬਾਦ ਸੈਂਟਰ ਨਾਲ ਸਬੰਧਤ ਸਮੂਹ ਅਧਿਆਪਕਾਂ ਵਲੋਂ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਗੌਾਸਾਬਾਦ ਦੇ ਮੁੱਖ ਅਧਿਆਪਕਾ ਸੁਰਿੰਦਰ ਕੌਰ ਨੂੰ ਸੇਵਾ ਮੁਕਤ ਹੋਣ ...

ਪੂਰੀ ਖ਼ਬਰ »

ਮਾਂ ਮਰੀਅਮ ਦੇ ਸਾਲਾਨਾ ਈਦ ਤਿਉਹਾਰ ਨੂੰ ਸਮਰਪਿਤ ਕੈਂਡਲ ਸ਼ੋਭਾ ਯਾਤਰਾ ਸਜਾਈ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਅਜਨਾਲਾ 'ਚ ਸੰਤ ਮਾਈਕਲ ਚਰਚ, ਫਜ਼ਲਾਂ ਦੀ ਮਾਂ ਮਰੀਅਮ ਦੇ ਤੀਰਥ ਸਥਾਨ ਦੀ ਸਾਲਾਨਾ ਈਦ ਤਿਉਹਾਰ ਮੌਕੇ ਉਤਸ਼ਾਹ ਨਾਲ ਇਸਾਈ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੇ ਆਗਾਜ਼ ਮੌਕੇ ਧਾਰਮਿਕ ਆਗੂ ਫਾਦਰ ਜੋਹਨ ਨੇ ...

ਪੂਰੀ ਖ਼ਬਰ »

ਲਾਈਫ਼ ਇੰਸ਼ੋਰੈਂਸ ਏਜੰਟ ਫ਼ੈਡਰੇਸ਼ਨ ਆਫ਼ ਇੰਡੀਆ ਲਿਆਫ਼ੀ ਦੀ ਡਵੀਜ਼ਨ ਕੌ ਾਸਲ ਮੀਟ ਕਰਵਾਈ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਲਾਈਫ਼ ਇੰਸ਼ੋਰੈਂਸ ਏਜੰਟ ਫ਼ੈਡਰੇਸ਼ਨ ਆਫ਼ ਇੰਡੀਆ ਲਿਆਫ਼ੀ ਦੀ 5ਵੀਂ ਸਾਲਾਨਾ ਡਵੀਜ਼ਨ ਕੌਾਸਲ ਮੀਟ ਅੰਮਿ੍ਤਸਰ ਡਵੀਜ਼ਨ ਵਿਖੇ ਸ੍ਰੀ ਵਿਲਸਨ ਮਸੀਹ ਦੀ ਪ੍ਰਧਾਨਗੀ ਹੇਠ ਕਰਵਾਈ | ਜਿਸ 'ਚ ਅੰਮਿ੍ਤਸਰ ਡਵੀਜ਼ਨ ਐਲ. ਆਈ. ਸੀ. ਦੀਆਂ ...

ਪੂਰੀ ਖ਼ਬਰ »

ਕਾਂਗਰਸ ਨੇ ਸੁਲਤਾਨਵਿੰਡ ਪਿੰਡ ਦੀ ਹਾਲਤ ਬਦ ਤੋਂ ਬਦਤਰ ਕੀਤੀ-ਗਿੱਲ

ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਸੁਲਤਾਨਵਿੰਡ ਪਿੰਡ ਦੀ ਤਰਸਯੋਗ ਬਣੀ ਹਾਲਤ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦੇ ਹਲਕਾ ਦੱਖਣੀ ਤੋਂ ਇੰਚਾਰਜ ਤੇ ਬਿਕਰਮ ਸਿੰਘ ਮਜੀਠੀਏ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਅਕਾਲੀ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ-ਵਾਤਾਵਰਨ ਪ੍ਰੇਮੀ

ਬੰਡਾਲਾ, 18 ਨਵੰਬਰ (ਅਮਰਪਾਲ ਸਿੰਘ ਬੱਬੂ)-ਝੋਨੇ ਦੀ ਕਟਾਈ ਮਗਰੋਂ ਖੇਤਾਂ 'ਚ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜੇ ਜਾਣ ਦਾ ਰੁਝਾਨ ਘੱਟਦਾ ਨਜ਼ਰ ਨਹੀਂ ਆ ਰਿਹਾ, ਜਿਸ ਨਾਲ ਪੈਦਾ ਹੋਏ ਧੂੰਏਾ ਕਾਰਨ ਅਸਮਾਨ 'ਤੇ ਸੰਘਣੀ ਧੁੰਦ ਛਾ ਜਾਂਦੀ ਹੈ | ਇਸ ਸਬੰਧੀ ਵਾਤਾਵਰਨ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸ਼ੇਰਾ ਛੀਨਾ ਪਹਿਲਾ ਯਾਦਗਾਰੀ ਕਬੱਡੀ ਕੱਪ

ਨਵਾਂ ਪਿੰਡ, 18 ਨਵੰਬਰ (ਜਸਪਾਲ ਸਿੰਘ)-ਸਵ: ਸ਼ਮਸ਼ੇਰ ਸਿੰਘ ਸ਼ੇਰਾ ਛੀਨਾ ਦੀ ਯਾਦ 'ਚ ਨੰਬਰਦਾਰ ਗਰੁੱਪ ਵਲੋਂ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਛੀਨਾ ਪੱਤੀ ਵਿਖੇ ਕਰਵਾਇਆ ਪਹਿਲਾ ਕਬੱਡੀ ਕੱਪ ਆਪਣੀਆਂ ਵਿਲੱਖਣ ਤੇ ਅਮਿੱਟ ਯਾਦਾਂ ਛੱਡਦਾ ਹੋਇਆ ...

ਪੂਰੀ ਖ਼ਬਰ »

ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੀ ਪ੍ਰਦਰਸ਼ਨੀ ਲਗਾਈ

ਰਾਜਾਸਾਂਸੀ, 18 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਝੰਜੋਟੀ ਵਿਖੇ ਮੁੱਖ ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਸ: ਜਤਿੰਦਰਪਾਲ ਸਿੰਘ ਭੱਟੀ ਅਤੇ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਸੀ: ਸੈ: ਸਕੂਲ ਨੇ ਧਾਰਮਿਕ ਖੇਤਰ 'ਚ ਫਿਰ ਮੱਲਾਂ ਮਾਰੀਆਂ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਨੇ ਵਿਦਿਆ ਦੇ ਨਾਲ-ਨਾਲ ਧਾਰਮਿਕ ਖੇਤਰ 'ਚ ਵੀ ਮੱਲਾਂ ਮਾਰੀਆਂ ਹਨ | ਦਮਦਮੀ ਟਕਸਾਲ ਰਣਜੀਤ ਅਖਾਵਾ ਵਲੋਂ ਪੁਰਾਤਨ ਤੇ ਅਜੋਕੇ ਸਮੇਂ ਦੇ ਸ਼ਹੀਦਾਂ ...

ਪੂਰੀ ਖ਼ਬਰ »

ਫਤਿਆਬਾਦ ਦੇ ਇਤਿਹਾਸ ਤੇ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਲੈਣ ਪਹੁੰਚੇ ਐੱਸ. ਡੀ. ਐੱਮ.

ਫਤਿਆਬਾਦ, 18 ਨਵੰਬਰ (ਧੂੰਦਾ)-ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ ਸ਼ਤਾਬਦੀ ਸਮਾਗਮ ਪ੍ਰਤੀ ਸਰਗਰਮ ਹੋਈ ਕੈਪਟਨ ਸਰਕਾਰ ਵਲੋਂ ਪੰਜਾਬ ਦੇ ਉਨ੍ਹਾਂ 41 ਪਿੰਡਾਂ, ਕਸਬਿਆਂ ਜਾਂ ਸ਼ਹਿਰਾਂ, ਜਿਥੇ ਗੁਰੂ ਨਾਨਕ ਦੇਵ ਜੀ ਦੇ ਚਰਨ ਪਾ ਕੇ ਪਿੰਡਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX