ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 4 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  about 5 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 7 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਜੰਮੂ-ਕਸ਼ਮੀਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਜਾਰੀ

ਊਨਾ,18 ਨਵੰਬਰ (ਹਰਪਾਲ ਸਿੰਘ ਕੋਟਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (23 ਨਵੰਬਰ) ਦੇ ਸਬੰਧ 'ਚ ਊਨਾ 'ਚ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ¢ ਸ਼ਰਧਾਲੂਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਦੇ ਹੋਏ ਊਨਾ ਨਗਰ ਦੀ ਪਰਿਕਰਮਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੁਰਾਣੇ ਗਹਿਣਿਆਂ ਨੂੰ ਬਦਲਣ ਦਾ ਝਾਂਸਾ ਦੇ ਕੇ 9 ਲੱਖ ਦੀ ਠੱਗੀ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਦੇਣ ਦਾ ਝਾਂਸਾ ਦੇ ਕੇ ਨੌ ਲੱਖ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 34 ਦੇ ਰਹਿਣ ਵਾਲੇ ਅਮਿਤ ਕਪੂਰ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਸ਼ਮ੍ਹਾਂ ਔਰਤ ਦਾ ਪਰਸ ਝਪਟਣ ਵਾਲੇ ਦੋਵੇਂ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਇਕ ਘਰ ਅੰਦਰ ਦਾਖ਼ਲ ਹੋ ਕੇ ਔਰਤ ਪਰਸ ਝਪਟਣ ਵਾਲੇ ਦੋ ਝਪਟਮਾਰਾਂ ਨੂੰ ਪੁਲਿਸ ਨੇ ਇਕ ਦਿਨ ਬਾਅਦ ਹੀ ਗਿ੍ਫ਼ਤਾਰ ਕਰ ਲਿਆ | ਦੋਵੇਂ ਮੁਲਜ਼ਮ ਝਪਟਮਾਰੀ ਦੇ ਹੋਰ ਮਾਮਲਿਆਂ ਵਿਚ ਵੀ ਸ਼ਾਮਲ ਹਨ | ਜਾਣਕਾਰੀ ...

ਪੂਰੀ ਖ਼ਬਰ »

ਟੈਕਸ ਦੀ ਫਾਈਲ ਬੰਦ ਕਰਨ ਬਦਲੇ ਸੈਂਟਰਲ ਐਕਸਾਈਜ਼ ਦੇ ਅਧਿਕਾਰੀ ਰਿਸ਼ਵਤ ਲੈਂਦੇ ਸੀ. ਬੀ. ਆਈ. ਵਲੋਂ ਗਿ੍ਫ਼ਤਾਰ

ਪੰਚਕੂਲਾ, 18 ਨਵੰਬਰ (ਕਪਿਲ)- ਚੰਡੀਗੜ੍ਹ ਸੀ. ਬੀ. ਆਈ. ਨੇ ਹਿਸਾਰ ਤੋਂ ਗਿ੍ਫ਼ਤਾਰ ਕੀਤੇ ਤਿੰਨ ਸੈਂਟਰਲ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਤਿੰਨਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾਏ ਹਨ | ਜ਼ਿਕਰਯੋਗ ਹੈ ਕਿ ਮਾਮਲੇ ਵਿਚ ਤਿੰਨ ਮੁਲਜ਼ਮ ਸੈਂਟਰਲ ਐਕਸਾਈਜ਼ ਵਿਚ ਕੰਮ ਕਰਦੇ ਹਨ, ਜਿਨ੍ਹਾਂ ਦਾ ਸਿਰਸਾ ਸਰਕਲ 7 ਹੈੱਡ ਆਫਿਸ ਸਿਰਸਾ ਵਿਚ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਗਣਪਤ ਸਿੰਘ ਚੌਹਾਨ, ਪਿ੍ਥਵੀਰਾਜ ਮੀਣਾ ਦੋਵੇਂ ਸੁਪਰਡੈਂਟ, ਜਦੋਂ ਕਿ ਤੀਜੇ ਦਾ ਨਾਂਅ ਪੁਰਸ਼ੋਤਮ ਹੈ ਜੋ ਇੰਸਪੈਕਟਰ ਦੇ ਅਹੁਦੇ ਉੱਤੇ ਤਾਇਨਾਤ ਸੀ | ਸੀ. ਬੀ. ਆਈ. ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਵਿਚ ਸ਼ਿਕਾਇਤਕਰਤਾ ਮਹਾਵੀਰ ਸਿੰਘ ਗੋਦਾਰਾ ਜੋ ਡਾਇਰੈਕਟ ਟੱਚ ਕੰਪਨੀ ਦਾ ਮਾਲਕ ਹੈ, ਨੇ ਟੈਕਸ ਭਰਨਾ ਸੀ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਫਾਈਲ ਬੰਦ ਕਰਨ ਬਦਲੇ ਉਕਤ ਤਿੰਨੇ ਮੁਲਜ਼ਮਾਂ ਨੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਸੌਦਾ 70 ਹਜ਼ਾਰ ਰੁਪਏ ਵਿਚ ਤੈਅ ਹੋਇਆ ਸੀ | ਤਿੰਨੇ ਮੁਲਜ਼ਮਾਂ ਨੇ ਰਿਸ਼ਵਤ ਦੇ ਪੈਸੇ ਲੈਣ ਲਈ ਪੀੜਤ ਨੂੰ ਦਫ਼ਤਰ ਦੇ ਬਾਹਰ ਬੁਲਾਇਆ ਸੀ, ਜਿੱਥੇ ਉਨ੍ਹਾਂ ਦੀ ਟੀਮ ਨੇ ਟ੍ਰੈਪ ਲਗਾ ਕੇ ਤਿੰਨੇ ਮੁਲਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮਾਂ ਉੱਤੇ ਸੈਕਸ਼ਨ 7 ਪੀ. ਸੀ. ਐਕਟ, 120ਬੀ ਆਈ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਅਦਾਲਤ ਵਲੋਂ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾਏ ਗਏ ਹਨ |


ਖ਼ਬਰ ਸ਼ੇਅਰ ਕਰੋ

ਸੱਭਿਆਚਾਰਕ ਪ੍ਰੋਗਰਾਮ 'ਕਲਾ ਸੰਗਮ' ਦੌਰਾਨ ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਬੰਨਿ੍ਹਆ ਰੰਗ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਲੜਕੀਆਂ ਦੇ ਪੋਸਟ ਗ੍ਰੈਜੂਏਟ ਕਾਲਜ ਸੈਕਟਰ-11 ਵਿਖੇ ਅੱਜ ਸੱਭਿਆਚਾਰਕ ਪ੍ਰੋਗਰਾਮ ਕਲਾ ਸੰਗਮ ਕਰਾਇਆ ਗਿਆ¢ ਇਸ ਵਿਚ ਫਸਟ ਲੇਡੀ ਸ੍ਰੀਮਤੀ ਅਲਕਾ ਸਿੰਘ (ਪਤਨੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ •ਦੇ ਪ੍ਰਸ਼ਾਸਕ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਡਾ: ਲਖਵਿੰਦਰ ਸਿੰਘ ਜੌਹਲ ਤੇ ਹੋਰਨਾਂ ਨੇ ਗਾਇਕੀ ਬਾਰੇ ਵਿਚਾਰ ਪ੍ਰਗਟਾਏ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਇਪਟਾ ਪੰਜਾਬ ਵਲੋਂ ਪੰਜਾਬੀ ਗਾਇਕੀ ਵਿਚ ਲੱਚਰਤਾ ਅਤੇ ਹਿੰਸਾ ਬਾਰੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੁੱਖ ਰੂਪ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪੰਜਾਬੀ ਗਾਇਕੀ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਜਵਾਨ ਸਮੇਤ 2 ਨੂੰ ਜੇਲ੍ਹ ਭੇਜਿਆ

ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਪ੍ਰਸ਼ਾਸਨ ਨੇ ਹਿਜ਼ਬੁਲ ਮੁਜਾਹੂਦੀਨ ਦੇ 2 ਅੱਤਵਾਦੀਆਂ ਜਿਨ੍ਹਾਂ 'ਚ ਇਕ ਬੀ. ਐੱਸ. ਐੱਫ. ਦਾ ਜਵਾਨ ਵੀ ਸ਼ਾਮਿਲ ਹੈ, 'ਤੇ ਪਬਲਿਕ ਸੈਫਟੀ ਐਕਟ (ਪੀ.ਐੱਸ.ਏ.) ਲਗਾ ਕੇ ਜੰਮੂ ਜੇਲ੍ਹ ਭੇਜ ਦਿੱਤਾ | ...

ਪੂਰੀ ਖ਼ਬਰ »

ਪੰਜਾਬ ਦੀ ਖ਼ੁਦਮੁਖ਼ਤਿਆਰੀ, ਫੈੱਡਰਲ ਢਾਂਚੇ ਦੀ ਉਸਾਰੀ ਦੇ ਮੁੱਦਿਆਂ 'ਤੇ ਸਹਿਮਤੀ ਬਣਾਈ ਜਾਵੇਗੀ-ਡਾ. ਧਰਮਵੀਰ ਗਾਂਧੀ

ਚੰਡੀਗੜ੍ਹ•, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਕੇਂਦਰੀ ਸਿੰਘ ਸਭਾ ਸੈਕਟਰ 28 ਵਿਖੇ ਅੱਜ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਉਨ੍ਹ•ਾਂ ਦੇ ਸਾਥੀਆਂ 'ਚ ਅਧਿਆਪਕ, ਵਕੀਲ, ਇੰਜੀਨੀਅਰ ਅਤੇ ਹੋਰ ਬੁੱਧੀਜੀਵੀ ਆਦਿ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਰੇ ਗਏ ਪੰਜਾਬ ਦੇ ਟਰੱਕ ਡਰਾਈਵਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਸ੍ਰੀਨਗਰ, 18 ਨਵੰਬਰ(ਮਨਜੀਤ ਸਿੰਘ)- ਸ਼ੇਰ-ਏ-ਕਸ਼ਮੀਰ ਟਰੱਕ ਮਾਲਕ ਯੂਨੀਅਨ ਦੀ ਇਕ ਸ਼ੋਕਮਈ ਮੀਟਿੰਗ 'ਚ ਸ੍ਰੀਨਗਰ-ਜੰਮੂ ਹਾਈਵੇਅ 'ਤੇ ਖਰਾਬ ਮੌਸਮ ਦੇ ਚੱਲਦੇ ਪੰਜਾਬ ਦੇ ਟਰਾਲੇ ਦੇ ਹਾਦਸਾਗ੍ਰਸਤ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਟਰੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX