ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 minute ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  37 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  41 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 minute ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਜੰਮੂ-ਕਸ਼ਮੀਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਜਾਰੀ

ਊਨਾ,18 ਨਵੰਬਰ (ਹਰਪਾਲ ਸਿੰਘ ਕੋਟਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (23 ਨਵੰਬਰ) ਦੇ ਸਬੰਧ 'ਚ ਊਨਾ 'ਚ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ¢ ਸ਼ਰਧਾਲੂਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਦੇ ਹੋਏ ਊਨਾ ਨਗਰ ਦੀ ਪਰਿਕਰਮਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੁਰਾਣੇ ਗਹਿਣਿਆਂ ਨੂੰ ਬਦਲਣ ਦਾ ਝਾਂਸਾ ਦੇ ਕੇ 9 ਲੱਖ ਦੀ ਠੱਗੀ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਦੇਣ ਦਾ ਝਾਂਸਾ ਦੇ ਕੇ ਨੌ ਲੱਖ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 34 ਦੇ ਰਹਿਣ ਵਾਲੇ ਅਮਿਤ ਕਪੂਰ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਸ਼ਮ੍ਹਾਂ ਔਰਤ ਦਾ ਪਰਸ ਝਪਟਣ ਵਾਲੇ ਦੋਵੇਂ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਇਕ ਘਰ ਅੰਦਰ ਦਾਖ਼ਲ ਹੋ ਕੇ ਔਰਤ ਪਰਸ ਝਪਟਣ ਵਾਲੇ ਦੋ ਝਪਟਮਾਰਾਂ ਨੂੰ ਪੁਲਿਸ ਨੇ ਇਕ ਦਿਨ ਬਾਅਦ ਹੀ ਗਿ੍ਫ਼ਤਾਰ ਕਰ ਲਿਆ | ਦੋਵੇਂ ਮੁਲਜ਼ਮ ਝਪਟਮਾਰੀ ਦੇ ਹੋਰ ਮਾਮਲਿਆਂ ਵਿਚ ਵੀ ਸ਼ਾਮਲ ਹਨ | ਜਾਣਕਾਰੀ ...

ਪੂਰੀ ਖ਼ਬਰ »

ਟੈਕਸ ਦੀ ਫਾਈਲ ਬੰਦ ਕਰਨ ਬਦਲੇ ਸੈਂਟਰਲ ਐਕਸਾਈਜ਼ ਦੇ ਅਧਿਕਾਰੀ ਰਿਸ਼ਵਤ ਲੈਂਦੇ ਸੀ. ਬੀ. ਆਈ. ਵਲੋਂ ਗਿ੍ਫ਼ਤਾਰ

ਪੰਚਕੂਲਾ, 18 ਨਵੰਬਰ (ਕਪਿਲ)- ਚੰਡੀਗੜ੍ਹ ਸੀ. ਬੀ. ਆਈ. ਨੇ ਹਿਸਾਰ ਤੋਂ ਗਿ੍ਫ਼ਤਾਰ ਕੀਤੇ ਤਿੰਨ ਸੈਂਟਰਲ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਤਿੰਨਾਂ ਨੂੰ 14 ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 'ਕਲਾ ਸੰਗਮ' ਦੌਰਾਨ ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਬੰਨਿ੍ਹਆ ਰੰਗ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਲੜਕੀਆਂ ਦੇ ਪੋਸਟ ਗ੍ਰੈਜੂਏਟ ਕਾਲਜ ਸੈਕਟਰ-11 ਵਿਖੇ ਅੱਜ ਸੱਭਿਆਚਾਰਕ ਪ੍ਰੋਗਰਾਮ ਕਲਾ ਸੰਗਮ ਕਰਾਇਆ ਗਿਆ¢ ਇਸ ਵਿਚ ਫਸਟ ਲੇਡੀ ਸ੍ਰੀਮਤੀ ਅਲਕਾ ਸਿੰਘ (ਪਤਨੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ •ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੁੱਖ ਮਹਿਮਾਨ ਅਤੇ ਹੋਰ ਸਨਮਾਨਤ ਸ਼ਖ਼ਸੀਅਤਾਂ ਵਲੋਂ ਸ਼ਮਾ ਰੌਸ਼ਨ ਕੀਤੇ ਜਾਣ ਉਪਰੰਤ ਪ੍ਰੋਗਰਾਮ ਦੀ ਸ਼ੁਰੂਆਤ ਹੋਈ | ਕਾਲਜ ਪਿ੍ੰਸੀਪਲ ਪ੍ਰੋ. ਅਨੀਤਾ ਕੌਸ਼ਲ ਨੇ ਕਾਲਜ ਦੀਆਂ ਅਕਾਦਮਿਕ ਅਤੇ ਸਹਿ ਪਾਠਕ੍ਰਮ ਖੇਤਰ ਦੀਆਂ ਉਪਲਬਧੀਆਂ 'ਤੇ ਰੌਸ਼ਨੀ ਪਾਈ | ਉਨ੍ਹਾਂ ਦੱਸਿਆ ਕਿ ਦੇਸ਼ ਦੀਆਂ ਸਾਰੀਆਂ ਅਹਿਮ ਦਰਜਾਬੰਦੀ ਏਜੰਸੀਆਂ ਨੇ ਕਾਲਜ ਦੀ ਉੱਤਰੀ ਭਾਰਤ ਦੇ ਅਹਿਮ ਸੰਸਥਾਨ ਵਜੋਂ ਦਰਜਾਬੰਦੀ ਕੀਤੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਸ਼ਾਨਦਾਰ ਪ੍ਰਾਪਤੀਆਂ ਸੰਸਥਾਨ ਦੀ ਪ੍ਰਗਤੀ ਦਰਸਾਉਂਦੀਆਂ ਹਨ ਜੋ ਅਕਾਦਮਿਕ, ਖੋਜ ਜਾਂ ਬੁਨਿਆਦੀ ਢਾਂਚੇ ਵਿਚ ਹੋ ਸਕਦੀਆਂ ਹਨ | ਸੱਭਿਆਚਾਰਕ ਸ਼ਾਮ ਵਿਚ ਵਿਦਿਆਰਥੀਆਂ ਨੇ ਸੰਗੀਤ ਤੇ ਨਿ੍ਤ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ 'ਚ ਖੇਤਰੀ, ਅੰਤਰ ਖੇਤਰੀ ਅਤੇ ਯੂਥ ਅਤੇ ਹੈਰੀਟੇਜ ਫੈਸਟੀਵਲ ਵਿਚ ਮੋਹਰੀ ਬਣੀਆਂ ਸਨ¢ ਜ਼ਿਕਰਯੋਗ ਹੈ ਕਿ ਕਾਲਜ ਨੇ ਇਸ ਸਾਲ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਤੇ ਹੈਰੀਟੇਜ ਫੈਸਟੀਵਲ ਵਿਚ ਲਗਾਤਾਰ ਛੇਵੇਂ ਸਾਲ ਓਵਰਆਲ ਟਰਾਫੀ ਹਾਸਲ ਕੀਤੀ ਹੈ¢
ਭਾਰਤੀ ਆਰਕੈਸਟਰਾ ਵਿਚ ਵਿਦਿਆਰਥੀਆਂ ਨੇ ਸਿਤਾਰ, ਰਿਖੀਵੀਣਾ, ਬੈਂਜੋ, ਦਿਲਰੁਬਾ, ਮੈਂਡੋਲਿਨ ਤੇ ਹੋਰ ਕਈ ਸਾਜ਼ਾਂ ਦੇ ਪੇਸ਼ਕਾਰੀ ਨੂੰ ਵੀ ਪਸੰਦ ਕੀਤਾ | ਵਿਦਿਆਰਥੀਆਂ ਵਲੋਂ ਰਾਜਸਥਾਨ ਦਾ ਸਮੂਹ ਨਿ੍ਤ ਚਿਰਮੀ ਵੀ ਪੇਸ਼ ਕੀਤਾ ਗਿਆ | ਓਸ਼ੀਨ ਵਲੋਂ ਪੇਸ਼ ਕੀਤੀ ਗਈ ਮਮਿੱਕਰੀ ਨੇ ਜਿੱਥੇ ਦਰਸ਼ਕਾਂ ਨੂੰ ਖੂਬ ਹਸਾਇਆ | ਪੰਜਾਬੀ ਲੋਕ ਨਾਚ ਲੁੱਡੀ ਨੇ ਪ੍ਰੋਗਰਾਮ ਨੂੰ ਸਿਖਰ 'ਤੇ ਪਹੁੰਚਾ ਦਿੱਤਾ | ਵਿਦਿਆਰਥੀਆਂ ਅਤੇ ਫੈਕਲਟੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ |


ਖ਼ਬਰ ਸ਼ੇਅਰ ਕਰੋ

ਪੰਜਾਬ ਕਲਾ ਭਵਨ 'ਚ ਡਾ: ਲਖਵਿੰਦਰ ਸਿੰਘ ਜੌਹਲ ਤੇ ਹੋਰਨਾਂ ਨੇ ਗਾਇਕੀ ਬਾਰੇ ਵਿਚਾਰ ਪ੍ਰਗਟਾਏ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਇਪਟਾ ਪੰਜਾਬ ਵਲੋਂ ਪੰਜਾਬੀ ਗਾਇਕੀ ਵਿਚ ਲੱਚਰਤਾ ਅਤੇ ਹਿੰਸਾ ਬਾਰੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੁੱਖ ਰੂਪ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪੰਜਾਬੀ ਗਾਇਕੀ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਜਵਾਨ ਸਮੇਤ 2 ਨੂੰ ਜੇਲ੍ਹ ਭੇਜਿਆ

ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਪ੍ਰਸ਼ਾਸਨ ਨੇ ਹਿਜ਼ਬੁਲ ਮੁਜਾਹੂਦੀਨ ਦੇ 2 ਅੱਤਵਾਦੀਆਂ ਜਿਨ੍ਹਾਂ 'ਚ ਇਕ ਬੀ. ਐੱਸ. ਐੱਫ. ਦਾ ਜਵਾਨ ਵੀ ਸ਼ਾਮਿਲ ਹੈ, 'ਤੇ ਪਬਲਿਕ ਸੈਫਟੀ ਐਕਟ (ਪੀ.ਐੱਸ.ਏ.) ਲਗਾ ਕੇ ਜੰਮੂ ਜੇਲ੍ਹ ਭੇਜ ਦਿੱਤਾ | ...

ਪੂਰੀ ਖ਼ਬਰ »

ਪੰਜਾਬ ਦੀ ਖ਼ੁਦਮੁਖ਼ਤਿਆਰੀ, ਫੈੱਡਰਲ ਢਾਂਚੇ ਦੀ ਉਸਾਰੀ ਦੇ ਮੁੱਦਿਆਂ 'ਤੇ ਸਹਿਮਤੀ ਬਣਾਈ ਜਾਵੇਗੀ-ਡਾ. ਧਰਮਵੀਰ ਗਾਂਧੀ

ਚੰਡੀਗੜ੍ਹ•, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਕੇਂਦਰੀ ਸਿੰਘ ਸਭਾ ਸੈਕਟਰ 28 ਵਿਖੇ ਅੱਜ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਉਨ੍ਹ•ਾਂ ਦੇ ਸਾਥੀਆਂ 'ਚ ਅਧਿਆਪਕ, ਵਕੀਲ, ਇੰਜੀਨੀਅਰ ਅਤੇ ਹੋਰ ਬੁੱਧੀਜੀਵੀ ਆਦਿ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਰੇ ਗਏ ਪੰਜਾਬ ਦੇ ਟਰੱਕ ਡਰਾਈਵਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਸ੍ਰੀਨਗਰ, 18 ਨਵੰਬਰ(ਮਨਜੀਤ ਸਿੰਘ)- ਸ਼ੇਰ-ਏ-ਕਸ਼ਮੀਰ ਟਰੱਕ ਮਾਲਕ ਯੂਨੀਅਨ ਦੀ ਇਕ ਸ਼ੋਕਮਈ ਮੀਟਿੰਗ 'ਚ ਸ੍ਰੀਨਗਰ-ਜੰਮੂ ਹਾਈਵੇਅ 'ਤੇ ਖਰਾਬ ਮੌਸਮ ਦੇ ਚੱਲਦੇ ਪੰਜਾਬ ਦੇ ਟਰਾਲੇ ਦੇ ਹਾਦਸਾਗ੍ਰਸਤ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਟਰੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX